Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, FEB 14, 2026

    3:26:18 PM

  • big revelation in the death of 2 innocent children of phulewala village

    ਮਾਂ ਵਲੋਂ ਖਾਣੇ 'ਚ ਜ਼ਹਿਰ ਮਿਲਾਉਣ ਦਾ ਸ਼ੱਕ! ਪਿੰਡ...

  • cbse releases dress code for students for board exams

    ਬੋਰਡ ਪ੍ਰੀਖਿਆ ਦੌਰਾਨ ਭੁੱਲ ਕੇ ਵੀ ਨਾ ਪਾਇਓ ਇਹ...

  • akali dal new halka incharge

    ਅਕਾਲੀ ਦਲ ਨੇ ਖਿੱਚੀ 2027 ਦੀ ਤਿਆਰੀ, ਦੋਆਬੇ ਦੀ ਇਕ...

  • punjab weather raining

    ਪੰਜਾਬ 'ਚ 2 ਦਿਨ ਅਹਿਮ! ਬਦਲੇਗਾ ਮੌਸਮ ਤੇ ਪਵੇਗਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana
  • ਮੰਤਰੀ ਆਸ਼ੂ ਨੇ ਫਰਜ਼ੀ ਦਸਤਾਵੇਜ਼ਾਂ ’ਤੇ ਅਲਾਟ ਸਾਰੇ ਡਿਪੂਆਂ ਨੂੰ ਰੱਦ ਕਰਨ ਦੇ ਦਿੱਤੇ ਨਿਰਦੇਸ਼

PUNJAB News Punjabi(ਪੰਜਾਬਂ)

ਮੰਤਰੀ ਆਸ਼ੂ ਨੇ ਫਰਜ਼ੀ ਦਸਤਾਵੇਜ਼ਾਂ ’ਤੇ ਅਲਾਟ ਸਾਰੇ ਡਿਪੂਆਂ ਨੂੰ ਰੱਦ ਕਰਨ ਦੇ ਦਿੱਤੇ ਨਿਰਦੇਸ਼

  • Updated: 11 Jul, 2018 04:42 AM
Ludhiana
bharat bhushan ashu
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ(ਖੁਰਾਣਾ)- ‘‘ਜਗ ਬਾਣੀ’ ਵਲੋਂ ਸੋਮਵਾਰ ਨੂੰ ਪ੍ਰਕਾਸ਼ਿਤ  ਖ਼ਬਰ ‘ਫਰਜ਼ੀ ਦਸਤਾਵੇਜ਼ਾਂ ’ਤੇ ਦਿਨ ਭਰ ਰਾਸ਼ਨ ਡਿਪੂ ਅਲਾਟ ਕੀਤੇ ਜਾਣ ਦਾ ਦੋਸ਼, ਜਾਂਚ ਸ਼ੁਰੂ ’’ ਮਾਮਲੇ ’ਚ ਜਿੱਥੇ ਪਿੰਡ ਜਗੀਰਪੁਰ, ਕੱਕਾ, ਧੌਲਾ ਆਦਿ ਜ਼ਿਆਦਾਤਰ ਰਾਸ਼ਨ ਡਿਪੂਆਂ ’ਚ ਭੱਜ-ਦੌਡ਼ ਮਚ ਗਈ ਹੈ। ਉਥੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਵਿਭਾਗੀ ਕੰਟਰੋਲਰ ਸੁਰਿੰਦਰ ਬੇਰੀ ਨੂੰ ਤੁਰੰਤ ਉਨ੍ਹਾਂ ਸਾਰੇ ਰਾਸ਼ਨ ਡਿਪੂਆਂ ਨੂੰ ਰੱਦ ਕਰਨ ਸਬੰਧੀ ਨਿਰਦੇਸ਼ ਜਾਰੀ ਕੀਤੇ ਹਨ, ਜੋ ਨਿਯਮਾਂ ਨੂੰ ਤਾਕ ’ਤੇ ਰੱਖ ਕੇ ਅਲਾਟ ਕੀਤੇ ਗਏ ਹਨ। ਉਥੇ ਵਿਦੇਸ਼ਾਂ  ਤੋਂ ਬਾਅਦ ਵਿਭਾਗੀ ਕੰਟਰੋਲਰ ਸੁਰਿੰਦਰ ਬੇਰੀ ਨੇ ਜਾਂਚ ਲਈ 6 ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ। ਮੰਤਰੀ ਆਸ਼ੂ ਨੇ ਦੋਸ਼ੀ ਸਾਬਤ ਹੋਣ ਵਾਲੇ ਡਿਪੂ ਮਾਲਕਾਂ, ਪੰਚਾਇਤ ਸੈਕਟਰੀ ਤੇ ਵਿਭਾਗੀ ਕਰਮਚਾਰੀਆਂ  ਖਿਲਾਫ ਵੀ ਸਖ਼ਤ ਕਾਰਵਾਈ ਕਰਨ ਦੇ ਸੰਕੇਤ ਦਿੰਦੇ ਹੋਏ ਕਿਹਾ ਕਿ ਮਾਮਲੇ ਨਾਲ ਸਬੰਧਤ ਹਰੇਕ ਉਸ ਦੋਸ਼ੀ ’ਤੇ ਕਾਰਵਾਈ ਹੋਣਾ ਤੈਅ ਹੈ, ਜਿਸ ਨੇ ਆਪਣੇ ਚਹੇਤਿਆਂ ਤੇ ਰਿਸ਼ਤੇਦਾਰਾਂ ਨੂੰ ਯੋਜਨਾ ਦਾ ਲਾਭ ਪਹੁੰਚਾਉਣ ਲਈ ਸਰਕਾਰ ਦੀਆਂ ਅੱਖਾਂ ’ਚ  ਘੱਟਾ  ਪਾਇਆ  ਹੈ। ਯਾਦ ਰਹੇ ਕਿ ਮਾਮਲੇ ਸਬੰਧੀ ਸ਼ਿਕਾਇਤਕਰਤਾਵਾਂ ਵਲੋਂ 2 ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਅਧਿਕਾਰੀਅਾਂ ਨੂੰ ਦਿੱਤੇ ਗਏ ਸ਼ਿਕਾਇਤ ਪੱਤਰ ’ਚ ਦੋਸ਼ ਲਗਾਏ ਗਏ ਹਨ ਕਿ ਪਿੰਡ ਜਗੀਰਪੁਰ, ਕੱਕਾ, ਧੌਲਾ ਆਦਿ ’ਚ ਸਾਲ 2016 ’ਚ ਅਕਾਲੀ-ਭਾਜਪਾ ਸਰਕਾਰ ਦੇ ਕਾਰਜਕਾਲ  ਦੌਰਾਨ ਜਾਰੀ ਕੀਤੇ ਗਏ 18 ਰਾਸ਼ਨ ਡਿਪੂਆਂ ’ਚੋਂ ਜ਼ਿਆਦਾਤਰ ਡਿਪੂ ਫਰਜ਼ੀ ਦਸਤਾਵੇਜ਼ਾਂ ਦੇ ਸਹਾਰੇ ਅਲਾਟ ਕੀਤੇ ਗਏ ਹਨ। ਦੋਸ਼ਾਂ ਮੁਤਾਬਕ ਉਕਤ ਫਰਜ਼ੀਵਾਡ਼ੇ ’ਚ ਕਈ ਸਰਪੰਚ, ਪੰਚ, ਪੰਚਾਇਤ ਸੈਕਟਰੀ ਗੁਲਜ਼ਾਰ ਸਿੰਘ ਸਮੇਤ ਵਿਭਾਗੀ ਇੰਸਪੈਕਟਰ ਸੁਧਾਂਸ਼ੂ ਦੇ ਨਾਮ ਦਾ ਜ਼ਿਕਰ ਕੀਤਾ ਗਿਆ ਹੈ। ਦੋਸ਼ ਹੈ ਕਿ ਲਾਭ ਪਾਤਰਾ ਨੂੰ ਡਿਪੂ ਅਲਾਟ ਕਰਨ  ਦੌਰਾਨ ਕਥਿਤ ਤੌਰ ’ਤੇ ਪੰਚਾਇਤੀ ਪ੍ਰਸਤਾਵ ਤੇ ਕੋਰਮ ਤਕ ਪੂਰਾ ਨਹੀਂ ਕੀਤਾ ਗਿਆ ਹੈ। ਜਦਕਿ ਇਸ ਤਰ੍ਹਾਂ ਦੀ ਹਾਲਤ ਵਿਚ ਡਿਪੂ ਅਲਾਟ ਹੀ ਨਹੀਂ ਕੀਤਾ ਜਾ ਸਕਦਾ ਹੈ। ਹੈਰਾਨ ਵਾਲੇ ਦੋਸ਼ ਇਹ ਵੀ ਹਨ ਕਿ ਕੁੱਝ ਸਰਕਾਰੀ ਦਸਤਾਵੇਜ਼ਾਂ ਨੂੰ ਪੂਰਾ ਕਰਨ ਦੇ ਲਈ ਕੁੱਝ ਲਾਭਪਾਤਰਾਂ ਨੇ ਕਥਿਤ ਫਰਜ਼ੀ ਹਸਤਾਖਰ ਵੀ ਕੀਤੇ ਹਨ। ਵਿਭਾਗੀ ਜਾਂਚ  ਤੋਂ ਬਾਅਦ ਹੀ ਉਕਤ ਦੋਸ਼ਾਂ ਤੋਂ ਪਰਦਾ ਉੱਠ ਸਕੇਗਾ। 

  • ਜਗ ਬਾਣੀ
  • ਭਾਰਤ ਭੂਸ਼ਣ ਆਸ਼ੂ
  • Bharat Bhushan Ashu

ਸਾਬਕਾ ਕਾਂਗਰਸੀ ਵਿਧਾਇਕ ਦੀ ਗੱਡੀ 'ਚੋਂ 'ਚਿੱਟਾ' ਵੇਚਣ ਵਾਲੇ 2 ਸਮੱਗਲਰ ਦਬੋਚੇ, ਛਿੱਤਰ-ਪਰੇਡ

NEXT STORY

Stories You May Like

  • buy oil from america and venezuela  not russia  government orders
    ਰੂਸ ਨਹੀਂ ਅਮਰੀਕਾ ਅਤੇ ਵੈਨੇਜ਼ੁਏਲਾ ਤੋਂ ਖਰੀਦੋ ਤੇਲ, ਸਰਕਾਰ ਨੇ ਰਿਫਾਈਨਰੀਆਂ ਨੂੰ ਦਿੱਤੇ ਹੁਕਮ!
  • indigo flight cci
    ਕੀ ਬਾਜ਼ਾਰ ਨੂੰ ਕੰਟਰੋਲ ਕਰ ਰਹੀ ਸੀ ਇੰਡੀਗੋ? ਉਡਾਣਾਂ ਰੱਦ ਕਰਨ ’ਤੇ CCI ਦਾ ਵੱਡਾ ਸਵਾਲ!
  • mamta ashu calls sanjeev arora a dummy minister
    ਸੰਜੀਵ ਅਰੋੜਾ 'ਡੰਮੀ ਮੰਤਰੀ', ਦਿੱਲੀ ਦੇ Boss ਚਲਾ ਰਹੇ 'ਸਰਕਾਰ': ਮਮਤਾ ਆਸ਼ੂ
  • delhi government  s rejection of professor devinderpal singh bhullar  s petition
    ਦਿੱਲੀ ਸਰਕਾਰ ਵੱਲੋਂ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਪਟੀਸ਼ਨ ਨੂੰ ਰੱਦ ਕਰਨ ’ਤੇ ਐਡ. ਧਾਮੀ ਨੇ ਕੀਤਾ ਇਤਰਾਜ਼
  • highcourt s directions to punjab state election commissioner for local elections
    ਸਥਾਨਕ ਚੋਣਾਂ ਲਈ ਪੰਜਾਬ ਰਾਜ ਚੋਣ ਕਮਿਸ਼ਨਰ ਨੂੰ ਹਾਈਕੋਰਟ ਦੇ ਨਿਰਦੇਸ਼, ਪੜ੍ਹੋ ਪੂਰੀ ਖ਼ਬਰ
  • sheikh hasina demands cancellation of elections
    ਸ਼ੇਖ ਹਸੀਨਾ ਨੇ ਬੰਗਲਾਦੇਸ਼ ਚੋਣਾਂ ਨੂੰ ਦੱਸਿਆ 'ਸੁਨੀਯੋਜਿਤ ਤਮਾਸ਼ਾ', ਚੋਣਾਂ ਰੱਦ ਕਰਨ ਦੀ ਕੀਤੀ ਮੰਗ
  • rohit shetty after incident
    ''ਮੇਰੇ ਘਰ ਕੋਈ ਨਾ ਆਵੇ..!'' ਫਾਇਰਿੰਗ ਮਗਰੋਂ ਰੋਹਿਤ ਸ਼ੈੱਟੀ ਦੋਸਤਾਂ ਨੂੰ ਕੀਤੀ ਅਪੀਲ, ਸਾਰੇ ਪ੍ਰੋਗਰਾਮ ਕੀਤੇ ਰੱਦ
  • bjp  congress  tejashwi surya  lok sabha
    ਕਾਂਗਰਸ ਨੇ ਸਿਰਫ਼ ਕੰਮ ਨਹੀਂ ਕਰਨ ਦੇ ਬਹਾਨੇ ਦਿੱਤੇ, ਮੋਦੀ ਸਰਕਾਰ ਨੇ ਚੁਣੌਤੀਆਂ ਦੇ ਬਾਵਜੂਦ ਕੀਤਾ ਕੰਮ : ਤੇਜਸਵੀ
  • big revelations in the hotel mariton partners clashed  case
    ਜਲੰਧਰ ਦੇ ਨਿੱਜੀ ਹੋਟਲ 'ਚ ਹੋਏ ਝਗੜੇ ਦਾ ਮਾਮਲਾ ਗਰਮਾਇਆ! ਪਾਰਟਨਰ ਦੀ ਧੀ ਨੇ...
  • punjab weather raining
    ਪੰਜਾਬ 'ਚ 2 ਦਿਨ ਅਹਿਮ! ਬਦਲੇਗਾ ਮੌਸਮ ਤੇ ਪਵੇਗਾ ਮੀਂਹ, ਵਿਭਾਗ ਵੱਲੋਂ 18 ਤਾਰੀਖ਼...
  • akali dal appointed new halka incharge
    ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਅਹਿਮ ਫ਼ੈਸਲਾ! ਜਲੰਧਰ ਦੀ ਇਸ ਸੀਟ ਲਈ ਥਾਪਿਆ...
  • trains continue to arrive late
    ਸ਼ਾਨ-ਏ-ਪੰਜਾਬ, ਅੰਮ੍ਰਿਤਸਰ ਸ਼ਤਾਬਦੀ, ਸਵਰਨ ਸ਼ਤਾਬਦੀ, ਆਮਰਪਾਲੀ ਸਣੇ ਵੱਖ-ਵੱਖ...
  • new twist in lucky oberoi murder case jalandhar
    ਜਲੰਧਰ: ਲੱਕੀ ਓਬਰਾਏ ਕਤਲ ਕਾਂਡ 'ਚ ਨਵਾਂ ਮੋੜ! ਇਕ ਹੋਰ ਨਾਂ ਆਇਆ ਸਾਹਮਣੇ,...
  • pargat singh statement
    ਟ੍ਰੇਡ ਡੀਲ 'ਤੇ 'ਆਪ' ਕਰ ਰਹੀ ਖਾਨਾਪੂਰਤੀ, CM ਮਾਨ ਨੇ ਕੀਤਾ ਅਮਿਤ ਸ਼ਾਹ ਸਾਹਮਣੇ...
  • conflict first time within leadership of aap in jalandhar municipal corporation
    ਜਲੰਧਰ ਨਿਗਮ ’ਚ 'ਆਪ' ਦੀ ਲੀਡਰਸ਼ਿਪ ਵਿਚਾਲੇ ਪਹਿਲੀ ਵਾਰ ਦਿਸਿਆ ਟਕਰਾਅ
  • jalandhar  s security is god  s trust
    ਜਲੰਧਰ ਦੀ ਸੁਰੱਖਿਆ ਰੱਬ ਭਰੋਸੇ! ਦੁਕਾਨ ਦੇ ਤਾਲੇ ਤੋੜਨ ਦੀ ਕੋਸ਼ਿਸ਼, ਪੁਲਸ ਦੀ...
Trending
Ek Nazar
sidhu moosewala s father balkaur singh

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦਾ ਛਲਕਿਆ ਦਰਦ: "ਮੁਸ਼ਕਿਲ ਵਕਤ ਨੇ ਦਿਖਾਈ...

indigo flight

ਇੰਡੀਗੋ ਦੇ ਜਹਾਜ਼ 'ਚ ਬੰਬ! ਇਕ ਪਰਚੀ ਨੇ ਯਾਤਰੀਆਂ ਦੇ ਉੱਡਾ 'ਤੇ ਹੋਸ਼

this is the most expensive bollywood film  which took 14 years to make

ਇਹ ਹੈ ਬਾਲੀਵੁੱਡ ਦੀ ਸਭ ਤੋਂ ਮਹਿੰਗੀ ਫਿਲਮ, ਜਿਸ ਨੂੰ ਬਣਨ ’ਚ ਲੱਗ ਗਏ ਸਨ 14...

5 friends poison funeral

5 ਸਹੇਲੀਆਂ ਨੇ ਮਜ਼ਾਕ-ਮਜ਼ਾਕ 'ਚ ਚੱਖਿਆ ਜ਼ਹਿਰ, 4 ਦੀ ਮੌਤ

chiranjeevi announces names of ram charan  upasana  s twin babies

ਰਾਮ ਚਰਨ ਦੇ ਜੁੜਵਾਂ ਬੱਚਿਆਂ ਦੀ ਪਹਿਲੀ ਝਲਕ ਆਈ ਸਾਹਮਣੇ, ਦਾਦਾ ਚਿਰੰਜੀਵੀ ਨੇ...

veteran actor joe simon passes away

ਫਿਲਮ ਇੰਡਸਟਰੀ ਨੂੰ ਵੱਡਾ ਝਟਕਾ; 100 ਤੋਂ ਵੱਧ ਫਿਲਮਾਂ ਕਰ ਚੁੱਕੇ ਅਦਾਕਾਰ ਦੀ...

ind vs pak t20 world cup 2026

IND vs PAK ਮੈਚ ਦੇ ਰੋਮਾਂਚ 'ਤੇ ਫਿਰ ਸਕਦੈ ਪਾਣੀ! ਮੌਸਮ ਵਿਭਾਗ ਵੱਲੋਂ ਭਾਰੀ...

uae beat india by 7 wickets

TEAM INDIA ਨਾਲ ਹੋਇਆ ਵੱਡਾ ਉਲਟਫੇਰ, UAE ਹੱਥੋਂ ਹਾਰੀ T20 ਮੈਚ

captain ruled out t20 world cup 2026

T20 World Cup 'ਚ ਟੀਮ ਨੂੰ ਵੱਡਾ ਝਟਕਾ, ਕਪਤਾਨ ਹੀ ਟੂਰਨਾਮੈਂਟ 'ਚੋਂ ਹੋ ਗਿਆ...

scorpio

ਤੇਜ਼ ਰਫ਼ਤਾਰ ਦਾ ਕਹਿਰ! ਬੇਕਾਬੂ ਹੋ ਕੇ ਦਰੱਖਤ ਨਾਲ ਟਕਰਾਈ ਸਕਾਰਪੀਓ, 5 ਦੀ ਮੌਤ...

punjab power cut

ਕਰ ਲਓ ਤਿਆਰੀ, ਭਲਕੇ Punjab ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power Cut

8th pay commission fitment factor 7th pay commission salary increase

8ਵਾਂ ਤਨਖਾਹ ਕਮਿਸ਼ਨ : ਮਿਲੇਗਾ 8 ਲੱਖ ਰੁਪਏ ਤੱਕ ਦਾ ਏਰੀਅਰ, ਜਾਣੋ ਕਦੋਂ ਵਧੇਗੀ...

bank locker gold jewelry

ਕੀ ਤੁਸੀਂ ਵੀ ਬੈਂਕ ਲਾਕਰ 'ਚ ਰੱਖਦੇ ਹੋ ਸੋਨੇ ਦੇ ਗਹਿਣੇ? ਤਾਂ ਪੜ੍ਹ ਲਓ ਇਹ ਖ਼ਬਰ,...

rbi tightens loan recovery norms for recovery

Loan ਰਿਕਵਰੀ ਹੁਣ ਤਮੀਜ਼ ਨਾਲ! RBI ਦੀ ਸਖ਼ਤੀ, ਨਹੀਂ ਚੱਲੇਗੀ ‘ਵਸੂਲੀ ਭਾਈ’ ਦੀ...

sc releases vikram bhatt  wife on interim bail in multi crore fraud case

ਵੱਡੀ ਖ਼ਬਰ: 30 ਕਰੋੜ ਦੇ ਧੋਖਾਧੜੀ ਮਾਮਲੇ 'ਚ ਫਿਲਮ ਨਿਰਮਾਤਾ ਵਿਕਰਮ ਭੱਟ ਤੇ...

ranveer singh and rohit shetty receive threats again

'ਤੁਹਾਡੀਆਂ ਅਗਲੀਆਂ 7 ਪੀੜ੍ਹੀਆਂ ਵੀ...'; ਰਣਵੀਰ ਸਿੰਘ ਤੇ ਰੋਹਿਤ ਸ਼ੈੱਟੀ ਨੂੰ...

this famous actress fell in love with cricket host gaurav kapoor

ਕ੍ਰਿਕਟ ਹੋਸਟ ਗੌਰਵ ਕਪੂਰ ਦੇ ਪਿਆਰ 'ਚ 'ਕਲੀਨ ਬੋਲਡ' ਹੋਈ ਇਹ ਮਸ਼ਹੂਰ ਅਦਾਕਾਰਾ,...

famous actress turned doctor

ਅਦਾਕਾਰੀ ਦੇ ਨਾਲ-ਨਾਲ ਹੁਣ ਮਰੀਜ਼ਾਂ ਦਾ ਇਲਾਜ ਵੀ ਕਰੇਗੀ ਇਹ ਅਦਾਕਾਰਾ, ਬਣੀ ਡਾਕਟਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬਂ ਦੀਆਂ ਖਬਰਾਂ
    • akali dal new halka incharge
      ਅਕਾਲੀ ਦਲ ਨੇ ਖਿੱਚੀ 2027 ਦੀ ਤਿਆਰੀ, ਦੋਆਬੇ ਦੀ ਇਕ ਹੋਰ ਸੀਟ ਤੋਂ ਥਾਪਿਆ ਨਵਾਂ...
    • punjab weather raining
      ਪੰਜਾਬ 'ਚ 2 ਦਿਨ ਅਹਿਮ! ਬਦਲੇਗਾ ਮੌਸਮ ਤੇ ਪਵੇਗਾ ਮੀਂਹ, ਵਿਭਾਗ ਵੱਲੋਂ 18 ਤਾਰੀਖ਼...
    • threat to ludhiana businessman
      ਲੁਧਿਆਣਾ ਦੇ ਕਾਰੋਬਾਰੀ ਨੂੰ ਗੈਂਗਸਟਰ ਦੀ ਧਮਕੀ- '1 ਕਰੋੜ ਨਾ ਦਿੱਤਾ ਤਾਂ ਖ਼ਤਮ ਕਰ...
    • thousands of students got big relief
      ਹਜ਼ਾਰਾਂ ਵਿਦਿਆਰਥੀਆਂ ਨੂੰ ਮਿਲੀ ਵੱਡੀ ਰਾਹਤ! PU ਮੈਨਜਮੈਂਟ ਨੇ ਪ੍ਰੀਖਿਆ ਫਾਰਮਾਂ...
    • youth commits suicide in khuda alisher
      ਖੁੱਡਾ ਅਲੀਸ਼ੇਰ ’ਚ ਨੌਜਵਾਨ ਵੱਲੋਂ ਖ਼ੁਦਕੁਸ਼ੀ
    • punjab employees employees announcement
      ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਨੇ 17 ਫਰਵਰੀ ਨੂੰ ਲੈ ਕੇ ਕਰ 'ਤਾ ਵੱਡਾ ਐਲਾਨ
    • fraud in khanna
      ਕੁਲਚਾ ਖਾਣ ਆਇਆ, ਪੈਰ ਛੂਹੇ… ਤੇ 20 ਹਜ਼ਾਰ ਲੈ ਕੇ ਫਰਾਰ! CCTV ਵਿਚ ਕੈਦ ਹੋਈ...
    • amritsar boy shot dead in canada
      ਕੈਨੇਡਾ 'ਚ ਗੋਲ਼ੀਆਂ ਮਾਰ ਕਤਲ ਕੀਤੇ ਨੌਜਵਾਨ ਦੀ ਘਰ ਪੁੱਜੀ ਲਾਸ਼, ਪੁੱਤ ਦਾ ਮੂੰਹ...
    • need to support bjp to make punjab prosperous again ashwani sharma
      ਪੰਜਾਬ ਨੂੰ ਮੁੜ ਖੁਸ਼ਹਾਲ ਬਣਾਉਣ ਲਈ ਭਾਜਪਾ ਦਾ ਸਾਥ ਦੇਣ ਦੀ ਲੋੜ : ਅਸ਼ਵਨੀ ਸ਼ਰਮਾ...
    • delhi  assembly  atishi  punjab  home secretary  deadline
      ਆਤਿਸ਼ੀ ਮਾਮਲੇ 'ਚ ਦਿੱਲੀ ਵਿਧਾਨ ਸਭਾ ਦਾ ਸਖ਼ਤ ਰੁਖ਼ ! ਪੰਜਾਬ ਦੇ ਗ੍ਰਹਿ ਸਕੱਤਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +