Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 14, 2026

    12:28:45 PM

  • fill this form for tds exemption on pf withdrawal

    PF ਨਿਕਾਸੀ ’ਤੇ TDS ਛੋਟ ਲਈ ਹੁਣ ਭਰਨਾ ਪਵੇਗਾ ਇਹ...

  • parvinder jhota  mansa police  action

    ਪਰਵਿੰਦਰ ਝੋਟੇ ਦੇ ਕਾਤਲ 'ਤੇ ਵੱਡੇ ਐਕਸ਼ਨ ਦੀ...

  • huge jump in crude oil prices  oil supply raises concerns

    ਕੱਚੇ ਤੇਲ ਦੀਆਂ ਕੀਮਤਾਂ 'ਚ ਭਾਰੀ ਉਛਾਲ!  ਤੇਲ ਦੀ...

  • mad sandhu case accused jobanpreet punjab dgp

    ਮੈਡ ਸੰਧੂ ਕਤਲ ਮਾਮਲੇ 'ਚ ਵੱਡੀ ਸਫਲਤਾ; ਮੁੱਖ ਦੋਸ਼ੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਅਦਾਲਤ ਨੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ 14 ਦਿਨ ਲਈ ਭੇਜਿਆ ਜੇਲ੍ਹ

PUNJAB News Punjabi(ਪੰਜਾਬ)

ਅਦਾਲਤ ਨੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ 14 ਦਿਨ ਲਈ ਭੇਜਿਆ ਜੇਲ੍ਹ

  • Edited By Anmol Tagra,
  • Updated: 12 Aug, 2024 12:56 PM
Jalandhar
bharat bhushan ashu judicial custody
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਸੋਨੂੰ/ਜਤਿੰਦਰ/ਭਾਰਦਵਾਜ): ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਮਾਣਯੋਗ ਅਦਾਲਤ ਵੱਲੋਂ 14 ਦਿਨਾਂ ਦੀ ਜੂਡੀਸ਼ੀਅਲ ਕਸਟਡੀ 'ਤੇ ਭੇਜ ਦਿੱਤਾ ਗਿਆ ਹੈ। ਆਸ਼ੂ ਹੁਣ 14 ਦਿਨ ਜੇਲ੍ਹ ਵਿਚ ਰਹਿਣਗੇ ਤੇ 14 ਦਿਨ ਬਾਅਦ ਇਸ ਮਾਮਲੇ ਦੀ ਅਗਲੀ ਸੁਣਵਾਈ ਹੋਵੇਗੀ। ਦੱਸ ਦਈਏ ਕਿ ਭਾਰਤ ਭੂਸ਼ਣ ਆਸ਼ੂ ਨੂੰ ਈ.ਡੀ. ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਸੀ। 

ਇਹ ਖ਼ਬਰ ਵੀ ਪੜ੍ਹੋ - ਕੈਦੀ ਨੂੰ ਛੱਡਣ ਜਾ ਰਹੀ ਪੰਜਾਬ ਪੁਲਸ ਦੀ ਕਾਰ ਪਲਟੀ, ਪੈ ਗਈਆਂ ਭਾਜੜਾਂ

ਈ.ਡੀ. ਅਧਿਕਾਰੀਆਂ ਵੱਲੋਂ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਅੱਜ ਸਖ਼ਤ ਸੁਰੱਖਿਆ ਵਿਚਕਾਰ ਮਾਨਯੋਗ ਵਧੀਕ ਜ਼ਿਲਾ ਅਤੇ ਸੈਸ਼ਨ ਜੱਜ ਧਰਮਿੰਦਰ ਪਾਲ ਸਿੰਗਲਾ ਦੀ ਅਦਾਲਤ ਵਿਚ ਭਾਰੀ ਪੁਲਸ ਸੁਰੱਖਿਆ ਵਿਚ ਪੇਸ਼ ਕੀਤਾ ਗਿਆ। ਦੱਸ ਦਈਏ ਕਿ ਈ.ਡੀ. ਵੱਲੋਂ ਆਸ਼ੂ ਨੂੰ 1 ਅਗਸਤ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ਤੇ ਅਧਿਕਾਰੀਆਂ ਨੇ ਆਸ਼ੂ ਨੂੰ ਪਿਛਲੇ 10 ਦਿਨਾਂ ਦੇ ਰਿਮਾਂਡ 'ਤੇ ਲਿਆ ਹੋਇਆ ਸੀ ਤੇ ਲਗਾਤਾਰ ਪੁੱਛਗਿੱਛ ਕੀਤੀ ਜਾ ਰਹੀ ਸੀ। ਆਸ਼ੂ ਪੰਜਾਬ ਵਿਚ ਕਾਂਗਰਸ ਸਰਕਾਰ ਵੇਲੇ ਮੰਤਰੀ ਸਨ ਤੇ ਉਸ ਵੇਲੇ ਹੋਏ ਟੈਂਡਰ ਘਪਲੇ ਮਾਮਲੇ ਵਿਚ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। 

ਈ.ਡੀ. ਦੇ ਵਕੀਲ ਅਜੇ ਪਠਾਨਿਆਂ ਅਤੇ ਹੋਰਨਾਂ  ਮੌਜੂਦ ਵਕੀਲਾਂ ਵੱਲੋਂ ਅਦਾਲਤ ਵਿਚ ਭਾਰਤ ਭੂਸ਼ਣ ਆਸ਼ੂ ਵੱਲੋਂ ਕੀਤੇ ਗਏ ਕਰੋੜਾਂ ਰੁਪਏ ਦੇ ਘਪਲੇ ਨੂੰ ਲੈ ਕੇ ਦਸਤਾਵੇਜ ਪੇਸ਼ ਕੀਤੇ ਗਏ। ਜਿੱਥੇ ਅਦਾਲਤ ਨੇ ਦੋਵੇਂ ਪੱਖਾਂ ਦੇ ਵਕੀਲਾਂ ਦੀ ਬਹਿਸ ਸੁਣਨ ਉਪਰੰਤ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ 14 ਦਿਨਾਂ ਲਈ ਜੂਡੀਸ਼ੀਅਲ ਹਿਰਾਸਤ ਵਿਚ ਜੇਲ੍ਹ ਭੇਜੇ ਜਾਣ ਦਾ ਹੁਕਮ ਸੁਣਾਇਆ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • Punjab
  • Bharat Bhushan Ashu
  • ED
  • Jail
  • ਪੰਜਾਬ
  • ਭਾਰਤ ਭੂਸ਼ਣ ਆਸ਼ੂ
  • ਈਡੀ
  • ਜੇਲ੍ਹ

ਸੁਤੰਤਰਤਾ ਦਿਵਸ ’ਚ ਵਿਘਨ ਪਾਉਣ ਦੀ ਫਿਰਾਕ ’ਚ ਪਾਕਿ ਏਜੰਸੀਆਂ, BSF ਸਮੇਤ ਸੈਕਿੰਡ ਲਾਈਨ ਆਫ਼ ਡਿਫੈਂਸ ਅਲਰਟ

NEXT STORY

Stories You May Like

  • court sends girlfriend to 5 day judicial custody
    ਤਜਿੰਦਰ ਸਿੰਘ ਕਤਲ ਮਾਮਲਾ:  ਪ੍ਰੇਮਿਕਾ ਨੂੰ ਅਦਾਲਤ ਨੇ 5 ਦਿਨ ਦੀ ਨਿਆਂਇਕ ਹਿਰਾਸਤ ’ਚ ਭੇਜਿਆ
  • speeding car collides with two auto rickshaws  14 injured
    ਤੇਜ਼ ਰਫ਼ਤਾਰ ਕਾਰ ਦੀ ਦੋ ਆਟੋਆਂ ਨਾਲ ਟੱਕਰ, 14 ਜ਼ਖ਼ਮੀ
  • relief for mp amritpal singh  permission granted grandmother video call
    ਡਿਬਰੂਗੜ੍ਹ ਜੇਲ੍ਹ 'ਚ ਬੰਦ ਅੰਮ੍ਰਿਤਪਾਲ ਸਿੰਘ ਨੂੰ ਮਿਲੀ ਵੱਡੀ ਰਾਹਤ! ਅਦਾਲਤ ਨੇ ਸੁਣਾਇਆ ਅਹਿਮ ਫ਼ੈਸਲਾ
  • turkey to india notorious drug smuggler navpreet singh
    ਤੁਰਕੀ ਤੋਂ ਭਾਰਤ ਲਿਆਂਦਾ ਬਦਨਾਮ ਡਰੱਗ ਤਸਕਰ ਨਵਪ੍ਰੀਤ ਸਿੰਘ, ਭੇਜਿਆ ਜੇਲ੍ਹ, ਅਮਿਤ ਸ਼ਾਹ ਦਾ ਵੱਡਾ ਬਿਆਨ
  • narendra modi  ram nath kovind  birthday  greetings
    PM ਮੋਦੀ ਨੇ ਸਾਬਕਾ ਰਾਸ਼ਟਰਪਤੀ ਕੋਵਿੰਦ ਨੂੰ ਜਨਮ ਦਿਨ ਦੀ ਵਧਾਈ ਦਿੱਤੀ
  • jammu  former minister  sardar harbans singh  passed away
    ਜੰਮੂ ਦੇ ਸਾਬਕਾ ਮੰਤਰੀ ਸਰਦਾਰ ਹਰਬੰਸ ਸਿੰਘ ਦਾ ਦਿਹਾਂਤ
  • emergency in kpk
    ਪਾਕਿਸਤਾਨ: ਕੇਪੀਕੇ 'ਚ ਐਮਰਜੈਂਸੀ ਲਾਗੂ; ਸਾਬਕਾ ਮੁੱਖ ਮੰਤਰੀ ਨੂੰ ਲਿਆ ਹਿਰਾਸਤ 'ਚ
  • suspended former dig harcharan singh bhullar appears in court major statement
    ਮੁਅੱਤਲ ਸਾਬਕਾ DIG ਹਰਚਰਨ ਸਿੰਘ ਭੁੱਲਰ ਦੀ ਅਦਾਲਤ 'ਚ ਪੇਸ਼ੀ, ਪਹਿਲੀ ਵਾਰ ਦਿੱਤਾ ਵੱਡਾ ਬਿਆਨ
  • mad sandhu case accused jobanpreet punjab dgp
    ਮੈਡ ਸੰਧੂ ਕਤਲ ਮਾਮਲੇ 'ਚ ਵੱਡੀ ਸਫਲਤਾ; ਮੁੱਖ ਦੋਸ਼ੀ ਜੋਬਨਪ੍ਰੀਤ ਮੁੰਬਈ ਤੋਂ...
  • isi module busted 6 members arrested with hand grenades
    IED ਧਮਾਕੇ ਦੇ ਮਾਮਲੇ 'ਚ ਵੱਡੀ ਅਪਡੇਟ! 6 ਮੈਂਬਰ ਹੈਂਡ ਗ੍ਰੇਨੇਡ ਤੇ ਪਿਸਤੌਲ ਸਣੇ...
  • jalandhar female councilor husband injured
    ਜਲੰਧਰ 'ਚ ਵੱਡੀ ਵਾਰਦਾਤ : ਮਹਿਲਾ ਕੌਂਸਲਰ ਦੇ ਪਤੀ ’ਤੇ ਜਾਨਲੇਵਾ ਹਮਲਾ, ਮਚੀ...
  • jalandhar opposition to firecracker market in raowali village
    ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...
  • there should be an impartial inquiry constructed roads rajesh bagha
    ਪਹਿਲਾਂ ਬਣੀਆਂ ਸੜਕਾਂ ਦੇ ਮੁੜ ਟੈਂਡਰਾਂ ਰਾਹੀਂ ਕਥਿਤ ਘੁਟਾਲੇ ਦੀ ਨਿਰਪੱਖ ਜਾਂਚ...
  • big twist in rajbir ghuman case
    ਰਾਜਬੀਰ ਘੁੰਮਣ ਮਾਮਲੇ 'ਚ ਵੱਡਾ ਮੋੜ! ਸੁਪਰੀਮ ਕੋਰਟ ਤੋਂ ਰਾਹਤ ਮਿਲਣ ਮਗਰੋਂ ਹੁਣ...
  • charanjit singh channi
    ਸ਼ਹੀਦ ਬਣ ਕੇ ਉੱਭਰਿਆ ਪਰਵਿੰਦਰ ਸਿੰਘ ਝੋਟਾ: ਚਰਨਜੀਤ ਸਿੰਘ ਚੰਨੀ
  • heavy rain warning for punjab over the next 3 days
    ਪੰਜਾਬ 'ਚ ਅਗਲੇ 2 ਦਿਨ ਭਾਰੀ ਮੀਂਹ ਦੀ ਚਿਤਾਵਨੀ, ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ...
Trending
Ek Nazar
rubio visit uzbekistan and india

ਅਮਰੀਕੀ ਵਿਦੇਸ਼ ਮੰਤਰੀ ਰੂਬੀਓ 17 ਤੋਂ 22 ਅਕਤੂਬਰ ਤੱਕ ਕਰਨਗੇ ਉਜ਼ਬੇਕਿਸਤਾਨ ਅਤੇ...

actor shekhar suman

"ਪਾਪਾ ਮੈਨੂੰ ਬਚਾਅ ਲਓ...": 11 ਸਾਲਾ ਪੁੱਤ ਦੇ ਆਖਰੀ ਪਲ ਯਾਦ ਕਰ ਰੋ ਪਏ ਸ਼ੇਖਰ...

jalandhar opposition to firecracker market in raowali village

ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...

major administrative reshuffle in punjab

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ ! IAS ਤੇ PCS ਅਧਿਕਾਰੀਆਂ ਦੇ ਤਬਾਦਲੇ,...

robbery in post office

ਇਟਲੀ ਤੋਂ ਵੱਡੀ ਖ਼ਬਰ ;  2 ਬੰਦੂਕਧਾਰੀ ਚੋਰ ਚਿੱਟੇ ਦਿਨ ਡਾਕਘਰ ਤੋਂ 1 ਲੱਖ ਯੂਰੋ...

flood affected villages in nepal

ਨੇਪਾਲ :  ਹੜ੍ਹ ਪ੍ਰਭਾਵਿਤ ਪਿੰਡਾਂ ਤੱਕ ਪਹੁੰਚੇ ਫੌਜੀ ਕਰਮਚਾਰੀ, ਪਹੁੰਚਾਈ ਰਾਹਤ...

incident in shopping mall

ਦੱਖਣੀ ਕੋਰੀਆ : ਸ਼ਾਪਿੰਗ ਮਾਲ 'ਚ ਵਿਅਕਤੀ ਨੇ ਅੱਠ ਲੋਕਾਂ ਨੂੰ ਮਾਰ'ਤਾ ਚਾਕੂ

last rites indian nationa

ਰਿਆਧ ਹਵਾਈ ਅੱਡੇ ਹਮਲੇ 'ਚ ਮਾਰੇ ਗਏ ਭਾਰਤੀ ਨਾਗਰਿਕ ਦੇ ਅੰਤਿਮ ਸੰਸਕਾਰ 'ਚ...

famous actor injured during rehearsal for an action scene

ਐਕਸ਼ਨ ਸੀਨ ਦੀ ਰਿਹਰਸਲ ਦੌਰਾਨ ਜ਼ਖਮੀ ਹੋਇਆ ਮਸ਼ਹੂਰ ਅਦਾਕਾਰ, ਸਾਹਮਣੇ ਆਈ ਤਸਵੀਰ

committee constituted

KPK'ਚ ਐਮਰਜੈਂਸੀ ਲਾਗੂ ! ਪਾਕਿਸਤਾਨ ਸਰਕਾਰ ਨੇ ਮਾਮਲਿਆਂ ਦੀ ਨਿਗਰਾਨੀ ਲਈ...

ranjeev puri assembly speaker

ਅਮਰੀਕਾ 'ਚ ਪੰਜਾਬੀ ਮੂਲ ਦੇ ਰੰਜੀਵ ਪੁਰੀ ਸਟੇਟ ਅਸੈਂਬਲੀ ਸਪੀਕਰ ਬਣਨ ਦੀ ਦੌੜ 'ਚ

sharing home address in hopes of a box of sweets proves costly for influencer

'ਮੈਂ ਤੁਹਾਡੇ ਪੈਰੀਂ ਪੈਂਦਾ ਹਾਂ...'; ਡਿਲੀਵਰੀ ਏਜੰਟਾਂ ਤੋਂ ਤੰਗ ਆ ਕੇ ਘਰ ਛੱਡ...

this singer had joked about his own death

ਮਜ਼ਾਕ 'ਚ ਕਿਹਾ ਸੀ ਹਾਰਟ ਅਟੈਕ ਆ ਜਾਵੇਗਾ, ਫਿਰ ਅਗਲੇ ਹੀ ਪਲ ਇਸ ਮਸ਼ਹੂਰ ਗਾਇਕ ਨੇ...

major action by the municipal corporation ahead of gurpurab

ਅੰਮ੍ਰਿਤਸਰ 'ਚ ਨਗਰ ਨਿਗਮ ਦੀ ਕਾਰਵਾਈ, ਮੀਟ ਦੀਆਂ ਦੁਕਾਨਾਂ ਸੀਲ ਤੇ ਇਨ੍ਹਾਂ ਨੂੰ...

saudi prince security

ਲੁਕਣ ਲਈ ਮਜਬੂਰ ਹੋਏ ਸਾਊਦੀ ਪ੍ਰਿੰਸ ! ਹੂਤੀਆਂ ਦੇ ਮਿਜ਼ਾਈਲ ਹਮਲਿਆਂ ਦਾ ਖਦਸ਼ਾ

china stacks gold

ਸੋਨੇ ਦੀਆਂ ਕੀਮਤਾਂ 'ਚ ਗਿਰਾਵਟ ਦੇ ਬਾਵਜੂਦ ਚੀਨ ਨੇ ਵਧਾਈ ਖਰੀਦਾਰੀ !

durga utsav intimes square

ਨਿਊਯਾਰਕ ਦੇ ਟਾਈਮਜ਼ ਸਕੁਆਇਰ 'ਤੇ 'ਦੁਰਗਾ ਉਤਸਵ' ਦੀ ਧੂਮ; ਵੱਡੀ ਗਿਣਤੀ 'ਚ ਜੁੜੇ...

tukaram mundhe maharashtra fda no transfer

ਮੇਰਾ ਤਬਾਦਲਾ ਨਹੀਂ ਹੋਇਆ..., ਮਹਾਰਾਸ਼ਟਰ FDA ਕਮਿਸ਼ਨਰ ਤੁਕਾਰਾਮ ਮੁੰਡੇ ਦਾ ਅਹਿਮ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • major decision by punjab and haryana highcourt regarding pensions
      ਪੈਨਸ਼ਨ ਨੂੰ ਲੈ ਕੇ ਪੰਜਾਬ-ਹਰਿਆਣਾ ਹਾਈਕੋਰਟ ਦਾ ਵੱਡਾ ਫ਼ੈਸਲਾ, ਪੜ੍ਹੋ ਕੀ ਹੈ ਮਾਮਲਾ
    • highcourt case
      ਹਾਈਕੋਰਟ ਨੇ ਮੰਗਿਆ ਪੰਜਾਬ-ਹਰਿਆਣਾ ਤੇ ਚੰਡੀਗੜ੍ਹ ਦੇ ‘ਹਿੱਟ ਐਂਡ ਰਨ’ ਮਾਮਲਿਆਂ ਦਾ...
    • parminder singh jhota on the failure of law and order in punjab
      ਪਰਮਿੰਦਰ ਸਿੰਘ ਝੋਟੇ ਦਾ ਕਤਲ ਪੰਜਾਬ ਦੀ ਕਾਨੂੰਨ ਵਿਵਸਥਾ ਦੀ ਨਾਕਾਮੀ ਦਾ ਸਬੂਤ :...
    • parvinder jhota accused ashwani kumar arrested
      Big Breaking : ਪਰਵਿੰਦਰ ਝੋਟਾ ਦਾ ਕਾਤਲ ਅਸ਼ਵਨੀ ਕੁਮਾਰ ਰਾਜਸਥਾਨ ਤੋਂ ਗ੍ਰਿਫ਼ਤਾਰ
    • stubble burning punjab haryana 5 states warning
      ਪਰਾਲੀ ਸਾੜੀ ਤਾਂ ਖੈਰ ਨਹੀਂ! ਪੰਜਾਬ ਸਣੇ ਇਨ੍ਹਾਂ 5 ਸੂਬਿਆਂ ਨੂੰ ਕੇਂਦਰ ਦੀ ਸਖ਼ਤ...
    • jalandhar female councilor husband injured
      ਜਲੰਧਰ 'ਚ ਵੱਡੀ ਵਾਰਦਾਤ : ਮਹਿਲਾ ਕੌਂਸਲਰ ਦੇ ਪਤੀ ’ਤੇ ਜਾਨਲੇਵਾ ਹਮਲਾ, ਮਚੀ...
    • punjab bandh on 15 october
      15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ...
    • pcs officer ankur mahindru appointed new commissioner
      ਲੁਧਿਆਣਾ ਨਗਰ ਨਿਗਮ 'ਚ ਵੱਡਾ ਫੇਰਬਦਲ, PCS ਅੰਕੁਰ ਮਹਿੰਦਰੂ ਬਣੇ ਨਵੇਂ ਕਮਿਸ਼ਨਰ
    • jalandhar opposition to firecracker market in raowali village
      ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...
    • major administrative reshuffle in punjab
      ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ ! IAS ਤੇ PCS ਅਧਿਕਾਰੀਆਂ ਦੇ ਤਬਾਦਲੇ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +