ਲੁਧਿਆਣਾ (ਮੁੱਲਾਂਪੁਰੀ) : ਪੰਜਾਬ ਪ੍ਰਦੇਸ਼ ਦੇ ਕਾਰਜਕਾਰੀ ਪ੍ਰਧਾਨ ਅਤੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਅਤੇ ਸਾਬਕਾ ਵਿਧਾਇਕ ਕੁਲਦੀਪ ਵੈਦ ਨੇ ਅੱਜ ਜਗ ਬਾਣੀ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਖ਼ਬਰਾਂ ਦਾ ਖੰਡਨ ਕੀਤਾ ਕਿ ਉਹ ਭਾਜਪਾ 'ਚ ਜਾ ਰਹੇ ਹਨ।
ਉਨ੍ਹਾਂ ਕਿਹਾ ਕਿ ਉਹ ਆਖ਼ਰੀ ਸਮੇ ਤੱਕ ਕਾਂਗਰਸ ਪਾਰਟੀ ਦੇ ਝੰਡੇ 'ਚ ਲਿਪਟ ਕੇ ਜਾਣਗੇ ਤੇ ਭਾਜਪਾ 'ਚ ਜਾਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਇਹ ਸਭ ਝੂਠ ਦਾ ਪ੍ਰਚਾਰ ਹੈ।
ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੁਲਸ ਮੁਲਾਜ਼ਮਾਂ ਨੂੰ ਸਖ਼ਤ ਹੁਕਮ ਜਾਰੀ, ਪੜ੍ਹੋ ਪੂਰੀ ਖ਼ਬਰ
NEXT STORY