ਲੁਧਿਆਣਾ (ਵੈੱਬ ਡੈਸਕ): ਲੁਧਿਆਣਾ ਪੱਛਮੀ ਹਲਕੇ 'ਤੇ ਹੋਣ ਜਾ ਰਹੀ ਜ਼ਿਮਨੀ ਚੋਣ ਤੋਂ ਪਹਿਲਾਂ ਕਾਂਗਰਸੀ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਮੁਸੀਬਤਾਂ ਵਿਚ ਘਿਰ ਗਏ ਹਨ। ਵਿਜੀਲੈਂਸ ਵੱਲੋਂ ਉਨ੍ਹਾਂ ਨੂੰ ਸੰਮਨ ਭੇਜ ਕੇ ਅੱਜ ਹੀ ਪੇਸ਼ ਹੋਣ ਦੇ ਹੁਕਮ ਦਿੱਤੇ ਗਏ ਹਨ। ਦੱਸ ਦਈਏ ਕਿ ਆਸ਼ੂ ਨੂੰ ਇਸ ਤੋਂ ਪਹਿਲਾਂ ਵੀ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਸੀ, ਜਿਸ ਮਗਰੋਂ ਉਹ ਜੇਲ੍ਹ ਵਿਚ ਵੀ ਰਹੇ ਸਨ।
ਇਹ ਖ਼ਬਰ ਵੀ ਪੜ੍ਹੋ - 10 ਰੁਪਏ ਨਾਲ ਜਿੱਤ ਲਏ 11 ਲੱਖ ਰੁਪਏ! ਰਾਤੋ-ਰਾਤ ਬਦਲ ਗਈ ਪੰਜਾਬ ਦੇ ਵਿਅਕਤੀ ਦੀ ਕਿਸਮਤ
ਜਾਣਕਾਰੀ ਮੁਤਾਬਕ ਹੁਣ ਵਿਜੀਲੈਂਸ ਨੇ ਕਿਸੇ ਵੱਖਰੇ ਕੇਸ ਵਿਚ ਆਸ਼ੂ ਨੂੰ ਸੰਮਨ ਭੇਜੇ ਹਨ। ਇਹ ਮਾਮਲਾ ਲੁਧਿਆਣਾ ਦੇ ਇਕ ਸਕੂਲ ਦੀ ਜ਼ਮੀਨ ਦੇ ਵਿਵਾਦ ਨਾਲ ਜੁੜਿਆ ਦੱਸਿਆ ਜਾ ਰਿਹਾ ਹੈ। ਫ਼ਿਲਹਾਲ ਇਸ ਬਾਰੇ ਭਾਰਤ ਭੂਸ਼ਣ ਆਸ਼ੂ ਦਾ ਕੋਈ ਬਿਆਨ ਸਾਹਮਣੇ ਨਹੀਂ ਆਇਆ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
MPC Meeting : RBI ਦਾ ਵੱਡਾ ਤੋਹਫ਼ਾ ,ਰੈਪੋ ਰੇਟ 'ਚ ਕਟੌਤੀ ਦੀ ਹੈਟ੍ਰਿਕ, ਘਟਣਗੀਆਂ ਕਰਜ਼ੇ ਦੀਆਂ ਕਿਸ਼ਤਾਂ
NEXT STORY