ਭਵਾਨੀਗੜ੍ਹ (ਵਿਕਾਸ): ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਨੂੰ ਆਪਣੇ ਹਲਕੇ ਵਿੱਚ ਬੇਰੁਜ਼ਗਾਰ ਅਧਿਆਪਕਾਂ ਦਾ ਲਗਾਤਾਰ ਵਿਰੋਧ ਝੱਲਣਾ ਪੈ ਰਿਹਾ ਹੈ।
ਇਹ ਵੀ ਪੜ੍ਹੋ : ਸੁਖਬੀਰ ਬਾਦਲ ਦਾ ਬਾਘਾਪੁਰਾਣਾ ਦੌਰਾ ਚਰਚਾ ’ਚ, ਤਾਸ਼ ਖੇਡਦੇ ਮੁੰਡਿਆਂ ਨਾਲ ਗੱਲਬਾਤ ਦੀ ਵੇਖੋ ਵੀਡੀਓ
ਅੱਜ ਸ਼ਨੀਵਾਰ ਨੂੰ ਨੇੜਲੇ ਪਿੰਡ ਫੱਗੂਵਾਲਾ ਦੇ ਸਰਕਾਰੀ ਸਕੂਲ ਵਿਖੇ ਪਹੁੰਚੇ ਸਿੰਗਲਾ ਦੇ ਪ੍ਰੋਗਰਾਮ ਦੇ ਬਾਹਰ ਬੀ.ਐੱਡ ਟੈੱਟ ਪਾਸ ਬੇਰੁਜ਼ਗਾਰ ਅਧਿਆਪਕਾਂ ਨੇ ਰੁਜ਼ਗਾਰ ਦੀ ਮੰਗ ਨੂੰ ਲੈ ਕੇ ਸਿੱਖਿਆ ਮੰਤਰੀ ਤੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਸਿੰਗਲਾ ਦੇ ਪ੍ਰੋਗਰਾਮ 'ਚ ਦਾਖ਼ਲ ਹੋਣ ਦੀ ਕੋਸ਼ਿਸ਼ ਕੀਤੀ ਜਿਨ੍ਹਾਂ ਨੂੰ ਪੁਲਸ ਨੇ ਸਕੂਲ ਅੰਦਰ ਦਾਖਲ ਨਹੀਂ ਹੋਣ ਦਿੱਤਾ ਤੇ ਉਨ੍ਹਾਂ ਦੀ ਖਿੱਚ ਧੂਅ ਕਰਦੇ ਹੋਏ ਪ੍ਰਦਰਸ਼ਨਕਾਰੀ 8 ਅਧਿਆਪਕਾਂ ਨੂੰ ਪੁਲਸ ਨੇ ਆਪਣੇ ਹਿਰਾਸਤ ’ਚ ਲੈ ਲਿਆ ਤੇ ਭਵਾਨੀਗੜ੍ਹ ਥਾਣੇ ਵਿੱਚ ਡੱਕ ਦਿੱਤਾ।
ਇਹ ਵੀ ਪੜ੍ਹੋ : ਕਲਯੁੱਗੀ ਬਾਪ ਨੇ ਜਲਾਦਾਂ ਵਾਂਗ ਕੁੱਟੀ 9 ਸਾਲਾ ਧੀ, ਵੀਡੀਓ ਵਾਇਰਲ ਹੋਣ 'ਤੇ ਚੜ੍ਹਿਆ ਪੁਲਸ ਅੜਿੱਕੇ
ਪੰਜਾਬ ਭਰ ਦੇ ਲੋਕ ਬਿਜਲੀ ਬਿੱਲਾਂ ਤੋਂ ਪਰੇਸ਼ਾਨ, ਕੇਜਰੀਵਾਲ ਦੀ ਬਿਜਲੀ ਗਾਰੰਟੀ ਮੁਹਿੰਮ ਦਾ ਬਣਨ ਲੱਗੇ ਹਿੱਸਾ
NEXT STORY