Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUN 29, 2025

    9:38:22 AM

  • green cards and visas revoked

    Green card ਅਤੇ Visa ਤੁਰੰਤ ਹੋਣਗੇ ਕੈਂਸਲ...

  • heavy rain to continue in punjab july 2

    ਪੰਜਾਬ 'ਚ 2 ਜੁਲਾਈ ਤੱਕ ਲਗਾਤਾਰ ਪਵੇਗਾ ਭਾਰੀ ਮੀਂਹ!...

  • railway station cm helpline bomb

    'ਰੇਲਵੇ ਸਟੇਸ਼ਨ ਨੂੰ ਉਡਾ ਦਿਆਂਗਾ', CM ਹੈਲਪਲਾਈਨ...

  • banks will remain closed for these days in july

    ਜੁਲਾਈ 'ਚ ਇੰਨੇ ਦਿਨ ਬੰਦ ਰਹਿਣਗੇ ਬੈਂਕ, ਪਹਿਲਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਦੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਖ਼ਤ ਨਿਖੇਧੀ

PUNJAB News Punjabi(ਪੰਜਾਬ)

ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਦੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਖ਼ਤ ਨਿਖੇਧੀ

  • Edited By Gurminder Singh,
  • Updated: 27 Jan, 2025 04:58 PM
Chandigarh
bhimrao ambedkar  statue  harpal singh cheema
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ 76ਵੇਂ ਗਣਤੰਤਰ ਦਿਵਸ ਮੌਕੇ ਅੰਮ੍ਰਿਤਸਰ ਵਿਚ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਦੀ ਘਟਨਾ ਦੀ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਪੰਜਾਬ ਪੁਲਸ ਦੋਸ਼ੀਆਂ ਨੂੰ ਕਾਨੂੰਨ ਦੇ ਘੇਰੇ ਵਿਚ ਲਿਆ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਉਨ੍ਹਾਂ ਨੂੰ ਆਪਣੇ ਇਸ ਘਿਨਾਉਣੇ ਕਾਰੇ ਲਈ ਸਖ਼ਤ ਤੋਂ ਸਖ਼ਤ ਸਜ਼ਾ ਮਿਲੇ। ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਸ ਘਿਨਾਉਣੇ ਅਪਰਾਧ ਪਿੱਛੇ ਅਸਲ ਸਾਜ਼ਿਸ਼ਕਾਰਾਂ ਦੀ ਪਛਾਣ ਕਰਨ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਲਈ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਘਟਨਾ ਵਿਚ ਸ਼ਾਮਿਲ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਪੰਜਾਬ ਸਰਕਾਰ ਉਸ ਵਿਰੁੱਧ ਸਖ਼ਤ ਕਾਰਵਾਈ ਨੂੰ ਯਕੀਨੀ ਬਣਾਏਗੀ। ਉਨ੍ਹਾਂ ਕਿਹਾ ਕਿ ਅਸੀਂ ਉਦੋਂ ਤੱਕ ਚੈਨ ਨਹੀਂ ਬੈਠਾਂਗੇ ਜਦੋਂ ਤੱਕ ਸਾਰੇ ਸਾਜ਼ਿਸ਼ਕਰਤਾਵਾਂ ਨੂੰ ਨਿਆਂ ਦੇ ਘੇਰੇ ਵਿਚ ਨਹੀਂ ਲਿਆਂਦਾ ਜਾਂਦਾ।

ਪੰਜਾਬ ਵਾਸੀਆਂ ਨੂੰ ਭਾਰਤੀ ਸੰਵਿਧਾਨ ਵਿਚ ਦਰਜ ਕਦਰਾਂ-ਕੀਮਤਾਂ ਅਤੇ ਡਾ. ਅੰਬੇਡਕਰ ਦੀ ਵਿਰਾਸਤ ਨੂੰ ਸੰਭਾਲਦੇ ਹੋਏ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ ਦੀ ਅਪੀਲ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਾਨੂੰ ਬਾਬਾ ਸਾਹਿਬ ਦੀ ਵਿਰਾਸਤ ਦਾ ਸਤਿਕਾਰ ਕਰਦਿਆਂ ਅਜਿਹੀਆਂ ਵੰਡੀਆਂ ਪਾਉਣ ਵਾਲੀਆਂ ਨਫ਼ਰਤ ਭਰੀਆਂ ਹਰਕਤਾਂ ਵਿਰੁੱਧ ਇੱਕਜੁੱਟ ਹੋ ਕੇ ਇਨ੍ਹਾਂ ਦਾ ਸਾਹਮਣਾ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਗੁਰੂਆਂ ਪੀਰਾਂ ਦੀ ਧਰਤੀ ਹੈ ਅਤੇ ਇੱਥੇ ਨਫ਼ਰਤ ਦੇ ਬੀਜ ਨਹੀਂ ਉੱਘ ਸਕਦੇ। ਉਨ੍ਹਾਂ ਕਿਹਾ ਕਿ ਸਾਡਾ ਭਾਈਚਾਰਾ ਸਦੀਆਂ ਤੋਂ ਕਾਇਮ ਹੈ ਅਤੇ ਹਮੇਸ਼ਾਂ ਕਾਇਮ ਰਹੇਗਾ।

  • Bhimrao Ambedkar
  • statue
  • Harpal Singh Cheema
  • ਭੀਮ ਰਾਓ ਅੰਬੇਡਕਰ
  • ਬੁੱਤ
  • ਹਰਪਾਲ ਸਿੰਘ ਚੀਮਾ

ਵਿੱਕੀ ਮਿੱਡੂਖੇੜਾ ਕਤਲ ਮਾਮਲੇ ਨਾਲ ਜੁੜੀ ਵੱਡੀ ਖ਼ਬਰ, ਅਦਾਲਤ ਨੇ ਸੁਣਾਇਆ ਫ਼ੈਸਲਾ

NEXT STORY

Stories You May Like

  • sfj activist arrested in punjab for vandalizing dr  ambedkar  s statue
    ਡਾ. ਅੰਬੇਡਕਰ ਦੇ ਬੁੱਤ ਦੀ ਭੰਨਤੋੜ ਕਰਨ ਦੇ ਮਾਮਲੇ ’ਚ SFJ ਦਾ ਕਾਰਕੁੰਨ ਗ੍ਰਿਫ਼ਤਾਰ, DGP ਵੱਲੋਂ ਵੱਡੇ ਖ਼ੁਲਾਸੇ
  • statue of dr  ambedkar  indian constitution  frankfurt  germany
    ਭਾਰਤੀ ਸੰਵਿਧਾਨ ਦੇ ਪਿਤਾਮਾ ਡਾ. ਅੰਬੇਡਕਰ ਸਾਹਿਬ ਦਾ ਯੂਰਪੀ ਦੇਸ਼ ਜਰਮਨ ਦੇ ਫਰੈਂਕਫਰਟ ਵਿੱਚ ਹੋਇਆ ਬੁੱਤ ਸਥਾਪਿਤ
  • aap leader sajjan singh cheema  s nephew taranjit cheema dies in accident
    'ਆਪ' ਆਗੂ ਸੱਜਣ ਸਿੰਘ ਚੀਮਾ ਨੂੰ ਵੱਡਾ ਸੱਦਮਾ, ਕਾਰ ਹਾਦਸੇ 'ਚ ਭਤੀਜੇ ਦੀ ਮੌਤ
  • prime minister  canada  jagdeep singh nakai
    ਪ੍ਰਧਾਨ ਮੰਤਰੀ ਵਲੋਂ ਕੈਨੇਡਾ ਨਾਲ ਸੰਬੰਧਾਂ ਦੀ ਮਜ਼ਬੂਤੀ ਲਈ ਜਗਦੀਪ ਸਿੰਘ ਨਕਈ ਵੱਲੋਂ ਸ਼ਲਾਘਾ
  • finance minister to meet heads of public sector banks for annual review
    ਵਿੱਤ ਮੰਤਰੀ ਸਾਲਾਨਾ ਸਮੀਖਿਆ ਲਈ ਜਨਤਕ ਖੇਤਰ ਦੇ ਬੈਂਕਾਂ ਦੇ ਮੁਖੀਆਂ ਨਾਲ ਕਰੇਗੀ ਮੁਲਾਕਾਤ
  • municipal commissioner issues strict instructions
    ਨਿਗਮ ਕਮਿਸ਼ਨਰ ਦੀ ਅਧਿਕਾਰੀਆਂ ਨੂੰ ਬਰਸਾਤਾਂ ਦੇ ਮੱਦੇਨਜ਼ਰ ਸੜਕਾਂ ਦੀ ਮੁਰਮੰਤ ਕਰਨ ਦੀਆਂ ਸਖ਼ਤ ਹਦਾਇਤਾਂ
  • strict orders issued for hospitals
    ਹਸਪਤਾਲਾਂ ਲਈ ਸਖ਼ਤ ਹੁਕਮ ਜਾਰੀ, ਸਿੱਧਾ ਮਰੀਜ਼ਾਂ ਕੋਲ ਪੁੱਜੇ ਪੰਜਾਬ ਦੇ ਸਿਹਤ ਮੰਤਰੀ
  • canara bank gives dividend to govt  hands over cheque to sitharaman
    ਕੇਨਰਾ ਬੈਂਕ ਨੇ ਸਰਕਾਰ ਨੂੰ  ਦਿੱਤਾ 2,283 ਕਰੋੜ ਦਾ ਡਿਵੀਡੈਂਡ, ਵਿੱਤ ਮੰਤਰੀ ਸੀਤਾਰਮਨ ਨੂੰ ਸੌਂਪਿਆ ਚੈੱਕ
  • heavy rain to continue in punjab july 2
    ਪੰਜਾਬ 'ਚ 2 ਜੁਲਾਈ ਤੱਕ ਲਗਾਤਾਰ ਪਵੇਗਾ ਭਾਰੀ ਮੀਂਹ! ਹੋ ਗਈ ਵੱਡੀ ਭਵਿੱਖਬਾਣੀ,...
  • bikram singh majithia satyajit singh majithia  s membership chief khalsa diwan
    ਬਿਕਰਮ ਸਿੰਘ ਮਜੀਠੀਆ ਦੇ ਪਿਤਾ ਸਤਿਆਜੀਤ ਸਿੰਘ ਮਜੀਠੀਆ ਦੀ ਚੀਫ ਖਾਲਸਾ ਦੀਵਾਨ...
  • monsoon will wreak havoc in punjab big weather forecast
    ਪੰਜਾਬ 'ਚ ਮਾਨਸੂਨ ਮਚਾਏਗਾ ਤਬਾਹੀ! ਮੌਸਮ ਦੀ ਹੋਈ ਵੱਡੀ ਭਵਿੱਖਬਾਣੀ, ਇਨ੍ਹਾਂ...
  • bulldozer action in manjit nagar jalandhar
    ਪੁਲਸ ਨੇ ਘੇਰ ਲਿਆ ਪੰਜਾਬ ਦਾ ਇਹ ਇਲਾਕਾ, ਮਿੰਟਾਂ 'ਚ ਪਾਈਆਂ ਭਾਜੜਾਂ ਤੇ ਕਰ 'ਤੀ...
  • good news for those with driving licenses
    Punjab: ਡਰਾਈਵਿੰਗ ਲਾਇਸੈਂਸ ਵਾਲਿਆਂ ਲਈ ਚੰਗੀ ਖ਼ਬਰ, ਹੁਣ ਨਹੀਂ ਹੋਵੇਗੀ ਇਹ...
  • major accident with devotees going to dera beas
    ਡੇਰਾ ਬਿਆਸ ਜਾ ਰਹੀ ਸੰਗਤ ਨਾਲ ਵਾਪਰਿਆ ਵੱਡਾ ਹਾਦਸਾ, 3 ਲੋਕਾਂ ਦੀ ਦਰਦਨਾਕ ਮੌਤ
  • big news about the bhandare to be held in dera beas
    ਡੇਰਾ ਬਿਆਸ 'ਚ ਹੋਣ ਵਾਲੇ ਭੰਡਾਰੇ ਨੂੰ ਲੈ ਕੇ ਵੱਡੀ ਖ਼ਬਰ, ਸੰਗਤ ਲਈ ਅਹਿਮ...
  • punjabi son washed away in a canal in uttarakhand
    Punjab: ਧਾਰਮਿਕ ਸਥਾਨ 'ਤੇ ਮੱਥਾ ਟੇਕਣ ਗਿਆ ਮਾਪਿਆਂ ਦਾ ਇਕਲੌਤਾ ਪੁੱਤ ਉਤਰਾਖੰਡ...
Trending
Ek Nazar
monsoon will wreak havoc in punjab big weather forecast

ਪੰਜਾਬ 'ਚ ਮਾਨਸੂਨ ਮਚਾਏਗਾ ਤਬਾਹੀ! ਮੌਸਮ ਦੀ ਹੋਈ ਵੱਡੀ ਭਵਿੱਖਬਾਣੀ, ਇਨ੍ਹਾਂ...

bulldozer action in manjit nagar jalandhar

ਪੁਲਸ ਨੇ ਘੇਰ ਲਿਆ ਪੰਜਾਬ ਦਾ ਇਹ ਇਲਾਕਾ, ਮਿੰਟਾਂ 'ਚ ਪਾਈਆਂ ਭਾਜੜਾਂ ਤੇ ਕਰ 'ਤੀ...

aap leader sajjan singh cheema s nephew taranjit cheema dies in accident

'ਆਪ' ਆਗੂ ਸੱਜਣ ਸਿੰਘ ਚੀਮਾ ਨੂੰ ਵੱਡਾ ਸਦਮਾ, ਕਾਰ ਹਾਦਸੇ 'ਚ ਭਤੀਜੇ ਦੀ ਮੌਤ

good news for those with driving licenses

Punjab: ਡਰਾਈਵਿੰਗ ਲਾਇਸੈਂਸ ਵਾਲਿਆਂ ਲਈ ਚੰਗੀ ਖ਼ਬਰ, ਹੁਣ ਨਹੀਂ ਹੋਵੇਗੀ ਇਹ...

major accident with devotees going to dera beas

ਡੇਰਾ ਬਿਆਸ ਜਾ ਰਹੀ ਸੰਗਤ ਨਾਲ ਵਾਪਰਿਆ ਵੱਡਾ ਹਾਦਸਾ, 3 ਲੋਕਾਂ ਦੀ ਦਰਦਨਾਕ ਮੌਤ

big encounter in punjab hoshiarpur

ਪੰਜਾਬ 'ਚ ਵੱਡਾ ਐਨਕਾਊਂਟਰ! ਪੁਲਸ ਨਾਲ ਮੁਠਭੇੜ ਦੌਰਾਨ ਚੱਲੀਆਂ ਤਾੜ-ਤਾੜ ਗੋਲ਼ੀਆਂ

no consensus reached on summer vacations

ਗਰਮੀਆਂ ਦੀਆਂ ਛੁੱਟੀਆਂ ਨੂੰ ਲੈ ਕੇ ਨਹੀਂ ਬਣੀ ਸਹਿਮਤੀ

flights canceled due to bear

ਭਾਲੂ ਕਾਰਨ ਰੱਦ ਹੋਈਆਂ ਇਕ ਦਰਜਨ ਫਲਾਈਟਾਂ, ਵੀਡੀਓ ਵਾਇਰਲ

israeli attacks in gaza

ਗਾਜ਼ਾ 'ਚ ਇਜ਼ਰਾਈਲੀ ਹਮਲੇ, 34 ਲੋਕਾਂ ਦੀ ਮੌਤ

important step in treating childhood genetic heart disease

ਜੈਨੇਟਿਕ ਦਿਲ ਦੀਆਂ ਬਿਮਾਰੀਆਂ ਨਾਲ ਜੂਝ ਰਹੇ ਬੱਚਿਆਂ ਲਈ ਆਸ ਦੀ ਕਿਰਨ

punjabi son washed away in a canal in uttarakhand

Punjab: ਧਾਰਮਿਕ ਸਥਾਨ 'ਤੇ ਮੱਥਾ ਟੇਕਣ ਗਿਆ ਮਾਪਿਆਂ ਦਾ ਇਕਲੌਤਾ ਪੁੱਤ ਉਤਰਾਖੰਡ...

mortar shell explosion

ਮੋਰਟਾਰ ਸ਼ੈੱਲ 'ਚ ਧਮਾਕਾ, 14 ਲੋਕ ਜ਼ਖਮੀ

flash floods after rain

ਮੀਂਹ ਮਗਰੋਂ ਆਇਆ ਹੜ੍ਹ, 11 ਲੋਕਾਂ ਦੀ ਮੌਤ

j k hydroelectric projects pakistan

ਪਾਕਿਸਤਾਨ ਵੱਲੋਂ ਜੰਮੂ-ਕਸ਼ਮੀਰ ਪਣ-ਬਿਜਲੀ ਪ੍ਰੋਜੈਕਟਾਂ 'ਤੇ ਕੋਰਟ ਦੇ ਫੈਸਲੇ ਦਾ...

study tour to india extraordinary

ਭਾਰਤ ਦਾ ਅਧਿਐਨ ਦੌਰਾ ਬੇਮਿਸਾਲ : ਅਮਰੀਕੀ ਸਮੂਹ

trump attack iran again

Trump ਈਰਾਨ 'ਤੇ ਕਰਨਗੇ ਦੁਬਾਰਾ ਹਮਲਾ! ਪ੍ਰਸਤਾਵ ਨੂੰ ਸਹਿਮਤੀ

mark carney reactions

ਅਮਰੀਕਾ ਨੇ ਵਪਾਰਕ ਗੱਲਬਾਤ ਕੀਤੀ ਖ਼ਤਮ, ਕੈਨੇਡੀਅਨ PM ਦੀ ਪਹਿਲੀ ਪ੍ਰਤੀਕਿਰਿਆ

turkish president comments on s 400 missile s

S-400 ਮਿਜ਼ਾਈਲ ਪ੍ਰਣਾਲੀਆਂ 'ਤੇ ਤੁਰਕੀ ਦੇ ਰਾਸ਼ਟਰਪਤੀ ਨੇ ਕੀਤੀ ਟਿੱਪਣੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • get easily australia and uk work visa
      ਆਸਾਨੀ ਨਾਲ ਪਾਓ UK ਅਤੇ ਆਸਟ੍ਰੇਲੀਆ ਦਾ ਵਰਕ ਪਰਮਿਟ, ਅੱਜ ਹੀ ਕਰੋ ਅਪਲਾਈ
    • pathankot litchi consignment qatar
      ਇੰਟਰਨੈਸ਼ਨਲ ਹੋਈ ਪਠਾਨਕੋਟ ਦੀ ਗੁਲਾਬ ਦੀ ਖ਼ੁਸ਼ਬੂ ਵਾਲੀ ਲੀਚੀ ! ਕਤਰ ਲਈ ਭੇਜੀ ਗਈ...
    • sanjeev arora oath
      ਅੱਜ ਸਹੁੰ ਚੁੱਕਣਗੇ ਸੰਜੀਵ ਅਰੋੜਾ, ਕੈਬਨਿਟ 'ਚ ਐਂਟਰੀ ਦੀ ਤਿਆਰੀ
    • nest in air india plane
      Air India ਦੇ ਜਹਾਜ਼ 'ਚ ਆਲ੍ਹਣਾ ! ਟੇਕਆਫ਼ ਤੋਂ ਪਹਿਲਾਂ ਰੋਕਣੀ ਪਈ ਫਲਾਈਟ
    • earthquake strikes
      ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਸੜਕਾਂ 'ਤੇ ਆਏ ਲੋਕ
    • we will not hesitate to bomb iran again if necessary
      'ਲੋੜ ਪਈ ਤਾਂ ਈਰਾਨ 'ਤੇ ਦੁਬਾਰਾ ਬੰਬਾਰੀ ਕਰਨ ਤੋਂ ਨਹੀਂ ਝਿਜਕਾਂਗੇ', ਡੋਨਾਲਡ...
    • heavy to very heavy rain alert in punjab
      ਪੰਜਾਬ 'ਚ ਭਾਰੀ ਤੋਂ ਭਾਰੀ ਮੀਂਹ ਦਾ ਅਲਰਟ, ਮੌਸਮ ਵਿਭਾਗ ਵਲੋਂ ਲੋਕਾਂ ਨੂੰ ਸਾਵਧਾਨ...
    • indo us trade
      ਭਾਰਤ ਨਾਲ ਖੁੱਲ੍ਹਾ ਵਪਾਰ ਕਰੇਗਾ ਅਮਰੀਕਾ ! ਰਾਸ਼ਟਰਪਤੀ ਟਰੰਪ ਨੇ ਦਿੱਤੇ ਸੰਕੇਤ
    • turkish president comments on s 400 missile s
      S-400 ਮਿਜ਼ਾਈਲ ਪ੍ਰਣਾਲੀਆਂ 'ਤੇ ਤੁਰਕੀ ਦੇ ਰਾਸ਼ਟਰਪਤੀ ਨੇ ਕੀਤੀ ਟਿੱਪਣੀ
    • how much wealth did shefali jariwala leave behind
      ਆਪਣੇ ਪਿੱਛੇ ਕਿੰਨੀ ਦੌਲਤ ਛੱਡ ਗਈ ਸ਼ੈਫਾਲੀ ਜ਼ਰੀਵਾਲਾ, ਇੰਝ ਕਰਦੀ ਸੀ ਕਮਾਈ
    • did shefali jariwala die of a heart attack
      ਕੀ ਸ਼ੈਫਾਲੀ ਜਰੀਵਾਲਾ ਦੀ ਮੌਤ ਹਾਰਟ ਅਟੈਕ ਨਾਲ ਹੋਈ? ਪੁਲਸ ਕਰ ਰਹੀ ਪਰਿਵਾਰ ਤੇ...
    • ਪੰਜਾਬ ਦੀਆਂ ਖਬਰਾਂ
    • corona enters this area of   punjab  one patient tests positive  alert issued
      ਪੰਜਾਬ ਦੇ ਇਸ ਇਲਾਕੇ 'ਚ Corona ਦੀ ਐਂਟਰੀ, ਇਕ ਮਰੀਜ਼ ਪਾਜ਼ੀਟਿਵ, ਅਲਰਟ ਜਾਰੀ
    • today s top 10 news
      ਪੰਜਾਬ ਸਰਕਾਰ ਵਲੋਂ 25 ਅਫ਼ਸਰ Suspend ਤੇ ਸੰਜੀਵ ਅਰੋੜਾ ਨੇ ਚੁੱਕੀ ਵਿਧਾਇਕ ਵਜੋਂ...
    • monsoon will wreak havoc in punjab big weather forecast
      ਪੰਜਾਬ 'ਚ ਮਾਨਸੂਨ ਮਚਾਏਗਾ ਤਬਾਹੀ! ਮੌਸਮ ਦੀ ਹੋਈ ਵੱਡੀ ਭਵਿੱਖਬਾਣੀ, ਇਨ੍ਹਾਂ...
    • bulldozer action in manjit nagar jalandhar
      ਪੁਲਸ ਨੇ ਘੇਰ ਲਿਆ ਪੰਜਾਬ ਦਾ ਇਹ ਇਲਾਕਾ, ਮਿੰਟਾਂ 'ਚ ਪਾਈਆਂ ਭਾਜੜਾਂ ਤੇ ਕਰ 'ਤੀ...
    • aap leader sajjan singh cheema s nephew taranjit cheema dies in accident
      'ਆਪ' ਆਗੂ ਸੱਜਣ ਸਿੰਘ ਚੀਮਾ ਨੂੰ ਵੱਡਾ ਸਦਮਾ, ਕਾਰ ਹਾਦਸੇ 'ਚ ਭਤੀਜੇ ਦੀ ਮੌਤ
    • good news for those with driving licenses
      Punjab: ਡਰਾਈਵਿੰਗ ਲਾਇਸੈਂਸ ਵਾਲਿਆਂ ਲਈ ਚੰਗੀ ਖ਼ਬਰ, ਹੁਣ ਨਹੀਂ ਹੋਵੇਗੀ ਇਹ...
    • major accident with devotees going to dera beas
      ਡੇਰਾ ਬਿਆਸ ਜਾ ਰਹੀ ਸੰਗਤ ਨਾਲ ਵਾਪਰਿਆ ਵੱਡਾ ਹਾਦਸਾ, 3 ਲੋਕਾਂ ਦੀ ਦਰਦਨਾਕ ਮੌਤ
    • big news about the bhandare to be held in dera beas
      ਡੇਰਾ ਬਿਆਸ 'ਚ ਹੋਣ ਵਾਲੇ ਭੰਡਾਰੇ ਨੂੰ ਲੈ ਕੇ ਵੱਡੀ ਖ਼ਬਰ, ਸੰਗਤ ਲਈ ਅਹਿਮ...
    • big encounter in punjab hoshiarpur
      ਪੰਜਾਬ 'ਚ ਵੱਡਾ ਐਨਕਾਊਂਟਰ! ਪੁਲਸ ਨਾਲ ਮੁਠਭੇੜ ਦੌਰਾਨ ਚੱਲੀਆਂ ਤਾੜ-ਤਾੜ ਗੋਲ਼ੀਆਂ
    • bhagwant mann promise punjab government
      ਮੁੱਖ ਮੰਤਰੀ ਭਗਵੰਤ ਮਾਨ ਨੇ ਨਿਭਾਇਆ ਵਾਅਦਾ, ਕਰ 'ਤਾ ਵੱਡਾ ਐਲਾਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +