Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 30, 2026

    3:00:20 PM

  • aap candidates for punjab elections

    ਪੰਜਾਬ ਵਿਧਾਨ ਸਭਾ ਚੋਣਾਂ ਲਈ ਭਲਕੇ 12 ਵਜੇ ਆਵੇਗੀ...

  • big fall in gold and silver prices just before diwali silver hit the hardest

    ਦੀਵਾਲੀ ਤੋਂ ਠੀਕ ਪਹਿਲਾਂ ਸੋਨੇ-ਚਾਂਦੀ ਦੀਆਂ ਕੀਮਤਾਂ...

  • big news for passengers at sri guru ram dass ji international airport

    Amritsar Airport ਜਾਣ ਵਾਲੇ ਯਾਤਰੀਆਂ ਲਈ ਵੱਡੀ...

  • badrinath helicopter missing

    ਵੱਡੀ ਖ਼ਬਰ : ਬਦਰੀਨਾਥ ਤੋਂ ਦੇਹਰਾਦੂਨ ਆ ਰਿਹਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਸਕੂਟਰੀ ਦਾ ਚਲਾਨ ਹੋਣ ’ਤੇ ਚਾਚੇ ਨੇ ਭਤੀਜੇ ’ਤੇ ਕੀਤਾ ਹਮਲਾ

PUNJAB News Punjabi(ਪੰਜਾਬ)

ਸਕੂਟਰੀ ਦਾ ਚਲਾਨ ਹੋਣ ’ਤੇ ਚਾਚੇ ਨੇ ਭਤੀਜੇ ’ਤੇ ਕੀਤਾ ਹਮਲਾ

  • Edited By Rajwinder Kaur,
  • Updated: 15 Mar, 2020 01:24 PM
Jalandhar
bhogpur  young  attack
  • Share
    • Facebook
    • Tumblr
    • Linkedin
    • Twitter
  • Comment

ਭੋਗਪੁਰ (ਸੂਰੀ) - ਭੋਗਪੁਰ ਵਿਖੇ ਚਾਚੇ ਦੀ ਸਕੂਟਰੀ ਮੰਗ ਕੇ ਸ਼ਹਿਰ ਗਏ ਭਤੀਜੇ ਦਾ ਚਲਾਨ ਹੋਣ ’ਤੇ ਚਾਚੇ ਵਲੋਂ ਭਤੀਜੇ ’ਤੇ ਹਮਲਾ ਕਰ ਦੇਣ ਦੀ ਸੂਚਨਾ ਮਿਲੀ ਹੈ। ਹਮਲੇ ਕਾਰਨ ਗੰਭੀਰ ਤੌਰ ’ਤੇ ਜ਼ਖਮੀ ਹੋਏ ਭਤੀਜੇ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਘਟਨਾ ਦੀ ਸੂਚਨਾ ਮਿਲਣ ’ਤੇ ਪੁੱਜੀ ਭੋਗਪੁਰ ਦੀ ਪੁਲਸ ਵਲੋਂ ਚਾਚੇ ਖਿਲਾਫ ਹਮਲਾ ਦਰਜ ਕਰ ਦਿੱਤਾ ਗਿਆ ਹੈ।  ਪੁਲਸ ਨੇ ਹਸਪਤਾਲ ਵਲੋਂ ਜਾਰੀ ਐੱਮ. ਐੱਲ. ਆਰ. ਅਤੇ ਪੀਡ਼ਤ ਦੇ ਬਿਆਨਾਂ ਹੇਠ ਮਨਜੀਤ ਖਿਲਾਫ ਮਾਮਲਾ ਦਰਜ ਕਰ ਲਿਆ ਹੈ। 

ਮਿਲੀ ਜਾਣਕਾਰੀ ਅਨੁਸਾਰ ਦਮਨ ਥਾਪਰ ਪੁੱਤਰ ਜਸਵਿੰਦਰ ਲਾਲ ਵਾਸੀ ਬਹਿਰਾਮ ਸਰਿਸ਼ਤਾ ਨੇ ਭੋਗਪੁਰ ਪੁਲਸ ਨੂੰ ਬਿਆਨ ਦਿੰਦੇ ਹੋਏ ਦੱਸਿਆ ਕਿ ਉਹ ਭੋਗਪੁਰ ਦੇ ਸਰਕਾਰੀ ਸਕੂਲ ’ਚ 11ਵੀਂ ਕਲਾਸ ਦਾ ਵਿਦਿਆਰਥੀ ਹੈ। ਬੀਤੇ ਦਿਨੀਂ ਉਹ ਪਿੰਡ ਦੇ ਮੰਦਰ ਨਜ਼ਦੀਕ ਖੇਡ ਮੈਦਾਨ ’ਚ ਕ੍ਰਿਕਟ ਖੇਡ ਰਿਹਾ ਸੀ ਤਾਂ ਉਸ ਦੇ ਚਾਚੇ ਮਨਜੀਤ ਉਰਫ ਰਾਜਾ ਪੁੱਤਰ ਹਰਮੇਸ਼ ਲਾਲ ਨੇ ਉਸ ਨੂੰ ਫੋਨ ਕਰ ਕੇ ਗਾਲੀ ਗਲੋਚ ਕੀਤਾ। ਗਾਲੀ ਗਲੋਚ ਕਰਨ ਤੋਂ 10 ਮਿੰਟਾਂ ਬਾਅਦ ਮਨਜੀਤ ਕਿਰਪਾਨ ਲੈ ਕੇ ਖੇਡ ਮੈਦਾਨ ’ਚ ਆ ਗਿਆ ਅਤੇ ਉਸ ’ਤੇ ਹਮਲਾ ਕਰ ਦਿੱਤਾ, ਜਿਸ ਕਾਰਣ ਉਹ ਗੰਭੀਰ ਜ਼ਖਮੀ ਹੋ ਗਿਆ। ਉਸ ਵਲੋਂ ਰੌਲਾ ਪਾਏ ਜਾਣ ’ਤੇ ਕੁਝ ਨੌਜਵਾਨ ਉਸ ਨੂੰ ਬਚਾਉਣ ਲਈ ਆ ਗਏ ਅਤੇ ਮਨਜੀਤ ਕਿਰਪਾਨ ਲੈ ਕੇ ਮੌਕੇ ਤੋਂ ਦੌਡ਼ ਗਿਆ। ਦਮਨ ਨੇ ਪੁਲਸ ਨੂੰ ਦੱਸਿਆ ਕਿ ਉਹ ਆਪਣੇ ਚਾਚੇ ਦੀ ਸਕੂਟਰੀ ਲੈ ਕੇ ਜਲੰਧਰ ਗਿਆ ਸੀ, ਜਿੱਥੇ ਉਸ ਦਾ ਚਲਾਨ ਹੋ ਗਿਆ ਸੀ। ਇਸੇ ਰੰਜ਼ਿਸ਼ ਦੇ ਕਾਰਣ ਮਨਜੀਤ ਨੇ ਦਮਨ ’ਤੇ ਹਮਲਾ ਕੀਤਾ ਹੈ। 

  • Bhogpur
  • young
  • attack
  • ਭੋਗਪੁਰ
  • ਨੌਜਵਾਨ
  • ਹਮਲਾ

ਡਿਊਟੀ 'ਤੇ ਤਾਇਨਾਤ ਬੀ.ਐੱਸ.ਐੱਫ ਜਵਾਨ ਦੀ ਅਚਾਨਕ ਹੋਈ ਮੌਤ

NEXT STORY

Stories You May Like

  • nephew fires a barrage of bullets at uncle
    ਜ਼ਮੀਨੀ ਝਗੜੇ ਨੂੰ ਲੈ ਕੇ ਭਤੀਜੇ ਨੇ ਚਾਚੇ 'ਤੇ ਚਲਾਈਆਂ ਤਾਬੜਤੋੜ ਗੋਲੀਆਂ, ਮੌਤ
  • pnb warns customers about cyber fraud with ai
    PNB ਨੇ AI ਨਾਲ ਹੋਣ ਵਾਲੀ ਸਾਈਬਰ ਧੋਖਾਦੇਹੀ ਨੂੰ ਲੈ ਕੇ ਗਾਹਕਾਂ ਨੂੰ ਕੀਤਾ ਚੌਕਸ
  • married woman killed by in laws and husband
    ਸੱਸ-ਸਹੁਰੇ ਤੇ ਪਤੀ ਨੇ ਮਿਲਕੇ ਮਾਰ'ਤੀ ਵਿਆਹੁਤਾ, ਦਾਜ ਦੀ ਮੰਗ ਪੂਰੀ ਨਾ ਹੋਣ 'ਤੇ ਕੀਤਾ ਕਤਲ
  • joy over the birth of a nephew turns into mourning
    ਭਤੀਜੇ ਦੇ ਜਨਮ ਦੀਆਂ ਖ਼ੁਸ਼ੀਆਂ ਮਾਤਮ ’ਚ ਬਦਲੀਆਂ, ਚਾਚੇ ਦੀ ਮੌਤ ਦੀ ਖਬਰ ਨੇ ਘਰ 'ਚ ਪੁਆਏ ਵੈਣ
  • farmer robbed in jalandhar
    ਜਲੰਧਰ 'ਚ ਕਿਸਾਨ ਨਾਲ ਲੁੱਟ, ਹਥਿਆਰਾਂ ਦੇ ਜ਼ੋਰ 'ਤੇ ਇਲੈਕਟ੍ਰਿਕ ਸਕੂਟਰੀ ਤੇ ਫੋਨ ਲੁੱਟ ਕੇ ਫਰਾਰ ਹੋਏ ਲੁਟੇਰੇ
  • russia attacked ukraine with missiles and drones
    ਰੂਸ ਨੇ ਮਿਜ਼ਾਈਲਾਂ ਅਤੇ ਡਰੋਨਾਂ ਨਾਲ ਯੂਕ੍ਰੇਨ ’ਤੇ ਕੀਤਾ ਹਮਲਾ
  • girl dead on road accident
    ਪੰਜਾਬ: ਸਕਾਰਪੀਓ ਤੇ ਸਕੂਟਰੀ ਵਿਚਕਾਰ ਭਿਆਨਕ ਟੱਕਰ, ਕੁੜੀ ਦੀ ਤੜਫ਼-ਤੜਫ਼ ਕੇ ਨਿਕਲੀ ਜਾਨ
  • us imposes sanctions on five chinese companies  google engineer is the reason
    ਅਮਰੀਕਾ ਨੇ ਪੰਜ ਚੀਨੀ ਕੰਪਨੀਆਂ 'ਤੇ ਲਗਾਈਆਂ ਪਾਬੰਦੀਆਂ , Google ਦਾ ਇੰਜੀਨੀਅਰ ਬਣਿਆ ਕਾਰਨ
  • uae warehouse helpers
    UAE ਦੇ Amazon, Zippy ਤੇ Carrefour ਦੇ ਵੇਅਰਹਾਊਸਾਂ 'ਚ ਹੈਲਪਰਾਂ ਦੀ ਭਾਰੀ...
  • india defeated china 5 2 in their second match
    ਏਸ਼ੀਆਈ ਚੈਂਪੀਅਨਜ਼ ਟਰਾਫ਼ੀ ਦੇ ਆਪਣੇ ਦੂਜੇ ਮੈਚ ’ਚ ਭਾਰਤ ਨੇ ਚੀਨ ਨੂੰ 5-2 ਨਾਲ ਹਰਾਇਆ
  • three people arrested for incidents of theft and robbery
    ਚੋਰੀ ਤੇ ਲੁੱਟ-ਖੋਹ ਦੀਆਂ ਵਾਰਦਾਤਾਂ ਕਰਨ ਵਾਲੇ 2 ਸਕੇ ਭਰਾਵਾਂ ਸਮੇਤ 3 ਗ੍ਰਿਫ਼ਤਾਰ
  • private school bus meets with an accident
    ਪੰਜਾਬ: ਨਿੱਜੀ ਸਕੂਲ ਦੀ ਬੱਸ ਬੇਕਾਬੂ ਹੋ ਕੇ ਸੋਲਰ ਪਲਾਂਟ 'ਚ ਜਾ ਵੜੀ, ਵਾਲ-ਵਾਲ...
  • threat to blow up these schools along with several railway tracks in punjab
    Big Breaking: ਪੰਜਾਬ 'ਚ ਕਈ ਰੇਲਵੇ ਟਰੈਕਾਂ ਸਮੇਤ ਇਨ੍ਹਾਂ ਸਕੂਲਾਂ ਨੂੰ ਬੰਬ ਨਾਲ...
  • firecracker market will be set up in village raowali jalandhar
    ਜਲੰਧਰ ਵਾਸੀਆਂ ਲਈ ਵੱਡੀ ਖ਼ਬਰ! ਹੁਣ ਇਸ ਥਾਂ 'ਤੇ ਲੱਗੇਗੀ ਪਟਾਕਾ ਮਾਰਕੀਟ, ਪਟਾਕਾ...
  • special initiative against drugs cp satinder singh s special message
    ਨਸ਼ੇ ਖ਼ਿਲਾਫ਼ ਵਿਸ਼ੇਸ਼ ਪਹਿਲ: ਜਲੰਧਰ ਦੇ CP ਸਤਿੰਦਰ ਸਿੰਘ ਨੇ ਨੌਜਵਾਨਾਂ ਨੂੰ ਦਿੱਤਾ...
  • all political parties should provide due representation to sikh figures
    ਸਾਰੀਆਂ ਸਿਆਸੀ ਪਾਰਟੀਆਂ ਸਿੱਖ ਚਿਹਰਿਆਂ ਨੂੰ ਬਣਦੀ ਨੁਮਾਇੰਦਗੀ ਦੇਣ : ਸਿੱਖ...
Trending
Ek Nazar
us blacklists chinese companies

ਅਮਰੀਕਾ ਦਾ ਚੀਨ ਨੂੰ ਵੱਡਾ ਝਟਕਾ, ਤਿੰਨ ਵੱਡੀਆਂ ਕੰਪਨੀਆਂ ਕੀਤੀਆਂ 'ਬਲੈਕਲਿਸਟ'

parineeti chopra celebrates karwa chauth with raghav chadha at 35 000 feet

35,000 ਫੁੱਟ 'ਤੇ ਚੰਨ ਦਾ ਦੀਦਾਰ ! ਪਰੀਨੀਤੀ ਚੋਪੜਾ ਤੇ ਰਾਘਵ ਚੱਢਾ ਨੇ ਇੰਝ...

statue of mahatma gandhi installed

ਅਮਰੀਕਾ ਦੇ ਉੱਤਰੀ ਡਕੋਟਾ 'ਚ ਮਹਾਤਮਾ ਗਾਂਧੀ ਦਾ ਪਹਿਲਾ ਅਦਮਕਦ 'ਬੁੱਤ' ਸਥਾਪਤ...

punjabi actor  s father passes away

ਪੰਜਾਬੀ ਅਦਾਕਾਰ ਦਕਸ਼ ਅਜੀਤ ਸਿੰਘ ਦੇ ਘਰ ਪਸਰਿਆ ਮਾਤਮ, ਪਿਤਾ ਦਾ ਹੋਇਆ ਦਿਹਾਂਤ

aamir khan celebrates his 1st karwa chauth with 3rd wife gauri spratt

ਆਮਿਰ ਖਾਨ ਨੇ ਤੀਜੀ ਪਤਨੀ ਗੌਰੀ ਨਾਲ ਮਨਾਇਆ ਪਹਿਲਾ ਕਰਵਾ ਚੌਥ, ਦੋਹਾਂ ਨੇ ਇਸੇ ਸਾਲ...

helicopters collided

ਓਰੇਗਨ 'ਚ ਹਵਾ 'ਚ ਟਕਰਾਏ ਦੋ ਹੈਲੀਕਾਪਟਰ , ਮੁੱਖ ਹਾਈਵੇਅ ਬੰਦ

transgender actress shubhi sharma  s revelations cause a stir

'ਨਹੀਂ ਕਰਾਂਗੀ ਵਨ ਨਾਈਟ ਸਟੈਂਡ...'; ਟ੍ਰਾਂਸਜੈਂਡਰ ਅਦਾਕਾਰਾ ਸ਼ੁਭੀ ਸ਼ਰਮਾ ਦੇ...

uproar in parliament

ਅਰਮੀਨੀਆ ਦੀ ਸੰਸਦ 'ਚ ਭਾਰੀ ਹੰਗਾਮਾ, ਹੱਥੋਪਾਈ ਹੋ ਗਏ ਸੰਸਦ ਮੈਂਬਰ;  ਵੀਡੀਓ...

bus plunges into drain

ਪਾਕਿਸਤਾਨ:  ਨਾਲੇ 'ਚ ਡਿੱਗੀ ਬੱਸ ; 5 ਦੀ ਮੌਤ, 27 ਜ਼ਖ਼ਮੀ

hegseth removed a top military strategist

ਈਰਾਨ 'ਤੇ ਨਵੇਂ ਹਮਲਿਆਂ ਦੀਆਂ ਤਿਆਰੀਆਂ ਵਿਚਾਲੇ ਹੇਗਸੇਥ ਨੇ ਹਟਾ'ਤਾ ਚੋਟੀ ਦਾ...

british prime minister andy burnham diwali celebration

ਬ੍ਰਿਟਿਸ਼ PM ਐਂਡੀ ਬਰਨਹੈਮ ਨੇ 10 ਡਾਊਨਿੰਗ ਸਟਰੀਟ ਵਿਖੇ ਮਨਾਇਆ ਦੀਵਾਲੀ ਦਾ ਜਸ਼ਨ

trilateral talks

ਨਵੰਬਰ ਮਹੀਨੇ ਹੋਵੇਗੀ ਰੂਸ, ਯੂਕਰੇਨ ਅਤੇ ਅਮਰੀਕਾ ਵਿਚਕਾਰ ਤਿੰਨ-ਪੱਖੀ ਗੱਲਬਾਤ

prices of gold and silver  karva chauth  24 22 18k gold prices

ਕਰਵਾਚੌਥ 'ਤੇ ਜਾਣੋ ਕਿੰਨੇ ਹੋਏ ਸੋਨੇ-ਚਾਂਦੀ ਦੇ ਭਾਅ, ਅੱਜ ਬਦਲ ਗਏ 24-22-18K...

husband wife injured on road accident

ਅੰਮ੍ਰਿਤਸਰ ਤੋਂ ਲੁਧਿਆਣਾ ਜਾ ਰਹੇ ਪਤੀ-ਪਤਨੀ ਨਾਲ ਵਾਪਰਿਆ ਹਾਦਸਾ! ਕਾਰ ਦੇ ਉੱਡੇ...

long power cut in punjab tomorrow

ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਕਈ ਘੰਟਿਆਂ...

ranbir kapoor s phone number leaked video goes viral

ਲੀਕ ਹੋ ਗਿਆ ਰਣਬੀਰ ਕਪੂਰ ਦਾ ਫੋਨ ਨੰਬਰ ! ਵਾਇਰਲ ਹੋਈ ਵੀਡੀਓ

collision of two trains

Big Breaking : ਸਪੇਨ 'ਚ ਦੋ ਰੇਲਗੱਡੀਆਂ ਦੀ ਟੱਕਰ, 39 ਲੋਕਾਂ ਦੀ ਮੌਤ

sraeli embassy in belgrade

'ਅੱਲ੍ਹਾਹੂ ਅਕਬਰ' ਬੋਲਦਿਆਂ ਇਜ਼ਰਾਈਲੀ ਦੂਤਾਵਾਸ ਦੇ ਬਾਹਰ ਗਾਰਡ 'ਤੇ ਕਰ'ਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab police employee caught red handed while heroin
      ਪੰਜਾਬ ਪੁਲਸ ਦਾ ਮੁਲਾਜ਼ਮ ਚਿੱਟਾ ਲਾਉਂਦਿਆਂ ਰੰਗੇ ਹੱਥੀਂ ਕਾਬੂ, ਗੁੱਸੇ 'ਚ ਲੋਕਾਂ...
    • pargat singh arrived at the protest held for parvinder jhota
      ਪਰਵਿੰਦਰ ਝੋਟੇ ਲਈ ਲਾਏ ਧਰਨੇ 'ਚ ਪੁੱਜੇ ਪਰਗਟ ਸਿੰਘ, ਮੂਸੇਵਾਲਾ ਦੇ ਪਿਤਾ ਬਲਕੌਰ...
    • thieves stole jewelry and cash worth lakhs from the house
      ਪੰਜਾਬ: ਪਰਿਵਾਰ ਗਿਆ ਸੀ UP, ਪਿੱਛੋਂ ਘਰ 'ਚ ਹੋ ਗਿਆ ਵੱਡਾ ਕਾਂਡ, ਅੰਦਰਲਾ ਹਾਲ...
    • gaurav kumar ginny
      ਗੌਰਵ ਕੁਮਾਰ ਗਿੰਨੀ ਭਾਜਪਾ ਯੁਵਾ ਮੋਰਚੇ ਦੇ ਸੂਬਾ ਕੈਸ਼ੀਅਰ ਨਿਯੁਕਤ
    • lawyer satpal bansal filed an application for anticipatory bail
      ਵਕੀਲ ਸਤਪਾਲ ਬਾਂਸਲ ਨੇ ਅਗਾਊਂ ਜ਼ਮਾਨਤ ਲਈ ਦਾਇਰ ਕੀਤੀ ਅਰਜ਼ੀ
    • private school bus meets with an accident
      ਪੰਜਾਬ: ਨਿੱਜੀ ਸਕੂਲ ਦੀ ਬੱਸ ਬੇਕਾਬੂ ਹੋ ਕੇ ਸੋਲਰ ਪਲਾਂਟ 'ਚ ਜਾ ਵੜੀ, ਵਾਲ-ਵਾਲ...
    • centre provides security to parvinder jhota  s family
      ਪਰਵਿੰਦਰ ਝੋਟਾ ਤੇ ਗੁਲਜ਼ਾਰ ਸਿੰਘ ਦੇ ਪਰਿਵਾਰ ਨੂੰ ਕੇਂਦਰ ਨੇ ਦਿੱਤੀ ਸੁਰੱਖਿਆ
    • new directives issued to punjab police
      ਪੰਜਾਬ ਪੁਲਸ ਨੂੰ ਨਵੇਂ ਫਰਮਾਨ ਜਾਰੀ, ਸਰਦੀਆਂ ਦੀ ਵਰਦੀ ਨੂੰ ਲੈ ਕੇ ਜਾਰੀ ਹੋਏ ਹੁਕਮ
    • threat to blow up these schools along with several railway tracks in punjab
      Big Breaking: ਪੰਜਾਬ 'ਚ ਕਈ ਰੇਲਵੇ ਟਰੈਕਾਂ ਸਮੇਤ ਇਨ੍ਹਾਂ ਸਕੂਲਾਂ ਨੂੰ ਬੰਬ ਨਾਲ...
    • firecracker market will be set up in village raowali jalandhar
      ਜਲੰਧਰ ਵਾਸੀਆਂ ਲਈ ਵੱਡੀ ਖ਼ਬਰ! ਹੁਣ ਇਸ ਥਾਂ 'ਤੇ ਲੱਗੇਗੀ ਪਟਾਕਾ ਮਾਰਕੀਟ, ਪਟਾਕਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +