Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 23, 2026

    7:40:13 PM

  • akali dal delegation meets punjab governor regarding parvinder jhota case

    ਪਰਵਿੰਦਰ ਝੋਟਾ ਮਾਮਲੇ 'ਤੇ ਅਕਾਲੀ ਦਲ ਦੇ ਵਫ਼ਦ...

  • parvinder jhota s father makes a major statement regarding entering politics

    ਸਿਆਸਤ 'ਚ ਆਉਣ ਦੀਆਂ ਚਰਚਾਵਾਂ 'ਤੇ ਪਰਵਿੰਦਰ ਝੋਟੇ...

  • resolution passed in punjab vidhan sabha against sir

    SIR ਦੇ ਮੁੱਦੇ 'ਤੇ ਚੋਣ ਕਮਿਸ਼ਨਰ ਖ਼ਿਲਾਫ਼ ਪੰਜਾਬ...

  • route diversions jalandhar occasion of valmiki jayanti traffic police route plan

    ਵਾਲਮੀਕਿ ਜਯੰਤੀ ਮੌਕੇ ਜਲੰਧਰ 'ਚ ਰੂਟ ਡਾਇਵਰਸ਼ਨ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Sangrur-Barnala
  • ਬਲਾਕ ਸੰਮਤੀ ਜੋਨ ਛਾਪਾ ਤੋਂ ‘ਆਪ’ ਉਮੀਦਵਾਰ ਭੋਲਾ ਸਿੰਘ ਦੀ ਜਿੱਤ, 65 ਵੋਟਾਂ ਨਾਲ ਮਾਰੀ ਬਾਜ਼ੀ

PUNJAB News Punjabi(ਪੰਜਾਬ)

ਬਲਾਕ ਸੰਮਤੀ ਜੋਨ ਛਾਪਾ ਤੋਂ ‘ਆਪ’ ਉਮੀਦਵਾਰ ਭੋਲਾ ਸਿੰਘ ਦੀ ਜਿੱਤ, 65 ਵੋਟਾਂ ਨਾਲ ਮਾਰੀ ਬਾਜ਼ੀ

  • Edited By Anmol Tagra,
  • Updated: 17 Dec, 2025 05:12 PM
Sangrur-Barnala
bhola singh aap
  • Share
    • Facebook
    • Tumblr
    • Linkedin
    • Twitter
  • Comment

ਮਹਿਲ ਕਲਾਂ (ਹਮੀਦੀ): ਜ਼ਿਲ੍ਹਾ ਬਰਨਾਲਾ ਅਧੀਨ ਪੈਂਦੇ ਬਲਾਕ ਸੰਮਤੀ ਮਹਿਲ ਕਲਾਂ ਦੇ ਜੋਨ ਛਾਪਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਭੋਲਾ ਸਿੰਘ ਨੇ ਆਪਣੇ ਨਜ਼ਦੀਕੀ ਵਿਰੋਧੀਆਂ ਨੂੰ ਪਿੱਛੇ ਛੱਡਦੇ ਹੋਏ 65 ਵੋਟਾਂ ਦੇ ਅੰਤਰ ਨਾਲ ਸ਼ਾਨਦਾਰ ਜਿੱਤ ਦਰਜ ਕੀਤੀ ਹੈ। ਵੋਟਾਂ ਦੀ ਗਿਣਤੀ ਮੁਕੰਮਲ ਹੋਣ ਉਪਰੰਤ ਭੋਲਾ ਸਿੰਘ ਨੂੰ ਜੇਤੂ ਕਰਾਰ ਦਿੱਤਾ ਗਿਆ। ਚੋਣ ਨਤੀਜਿਆਂ ਦੇ ਐਲਾਨ ਮਗਰੋਂ ‘ਆਪ’ ਵਰਕਰਾਂ ਅਤੇ ਸਮਰਥਕਾਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਅਤੇ ਇਕ-ਦੂਜੇ ਨੂੰ ਵਧਾਈਆਂ ਦਿੱਤੀਆਂ ਗਈਆਂ। ਇਸ ਚੋਣੀ ਮੁਕਾਬਲੇ ਵਿੱਚ ਅਕਾਲੀ ਦਲ ਦੇ ਉਮੀਦਵਾਰ ਨੂੰ ਦੂਜੇ ਸਥਾਨ ਤੇ ਸੰਤੁਸ਼ਟ ਕਰਨਾ ਪਿਆ, ਜਦਕਿ ਕਾਂਗਰਸ ਤੀਸਰੇ ਸਥਾਨ ‘ਤੇ ਰਹੀ। 

ਜਿੱਤ ਮਗਰੋਂ ਭੋਲਾ ਸਿੰਘ ਨੇ ਜਨਤਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਜਿੱਤ ਲੋਕਾਂ ਦੇ ਭਰੋਸੇ ਅਤੇ ਪਾਰਟੀ ਦੀ ਲੋਕ-ਹਿਤੈਸ਼ੀ ਨੀਤੀਆਂ ਦੀ ਜਿੱਤ ਹੈ। ਉਨ੍ਹਾਂ ਆਖਿਆ ਕਿ ਬਲਾਕ ਸੰਮਤੀ ਵਿੱਚ ਰਹਿੰਦਿਆਂ ਉਹ ਜੋਨ ਛਾਪਾ ਦੇ ਪਿੰਡਾਂ ਵਿੱਚ ਵਿਕਾਸ ਕਾਰਜਾਂ, ਬੁਨਿਆਦੀ ਸਹੂਲਤਾਂ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ‘ਤੇ ਉਠਾਉਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ-ਪੱਖੀ ਯੋਜਨਾਵਾਂ ਨੂੰ ਮਿਲ ਰਹੀ ਹਮਾਇਤ ਦਾ ਇਹ ਨਤੀਜਾ ਹੈ। ਇਸ ਮੌਕੇ ਪਾਰਟੀ ਆਗੂਆਂ ਅਤੇ ਵਰਕਰਾਂ ਵੱਲੋਂ ਭੋਲਾ ਸਿੰਘ ਨੂੰ ਫੁੱਲਾਂ ਦੇ ਗੁਲਦਸਤੇ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ।

  • Punjab
  • Mahal Kalan
  • Bhola Singh

ਪੰਜਾਬ ਦੇ ਇਨ੍ਹਾਂ ਪਿੰਡਾਂ ਨੂੰ ਹੋਵੇਗਾ ਫਾਇਦਾ, ਹੋ ਗਿਆ ਵੱਡਾ ਐਲਾਨ

NEXT STORY

Stories You May Like

  • farmers worried due to sharp fall in tomato prices fallen by 65
    ਟਮਾਟਰ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ ਕਾਰਨ ਕਿਸਾਨ ਚਿੰਤਤ, ਕੀਮਤਾਂ 65% ਤੱਕ ਡਿੱਗੀਆਂ
  • mitesh garg skating
    ਤਪਾ ਦੇ ਮਿਤੇਸ਼ ਗਰਗ ਨੇ ਸਕੇਟਿੰਗ ਵਿਚ ਮਾਰੀ ਬਾਜ਼ੀ, ਸੂਬਾ ਪੱਧਰੀ ਮੁਕਾਬਲਿਆਂ ਲਈ ਹੋਈ ਚੋਣ
  • handing over the parvinder jhota case to the cbi is a victory
    ਪਰਵਿੰਦਰ ਝੋਟਾ ਕੇਸ ਸੀ. ਬੀ. ਆਈ. ਹਵਾਲੇ ਹੋਣਾ ਪਰਿਵਾਰ ਤੇ ਲੋਕ ਸੰਘਰਸ਼ ਦੀ ਜਿੱਤ : ਗਿਆਨੀ ਹਰਪ੍ਰੀਤ ਸਿੰਘ
  • anti sacrilege law  pargat singh  congress
    ਬੇਅਦਬੀ ਵਿਰੋਧੀ ਕਾਨੂੰਨ ’ਚ ਸੋਧ ਤੋਂ ਪਿੱਛੇ ਹਟ ਰਹੀ ‘ਆਪ’ ਸਰਕਾਰ : ਪਰਗਟ ਸਿੰਘ
  • people will not let aap enter villages after the election code of conduct
    ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ‘ਆਪ’ ਨੂੰ ਪਿੰਡਾਂ ’ਚ ਵੜਨ ਨਹੀਂ ਦੇਣਗੇ ਲੋਕ : ਕੇਵਲ ਸਿੰਘ ਢਿੱਲੋਂ
  • around 4 000 applications received for new voter registrations
    ਨਵੀਆਂ ਵੋਟਾਂ ਬਣਾਉਣ ਲਈ ਪੁੱਜੀਆਂ ਕਰੀਬ 4 ਹਜ਼ਾਰ ਅਰਜ਼ੀਆਂ
  • police and mining department raid illegal mining site
    ਗ਼ੈਰ-ਕਾਨੂੰਨੀ ਮਾਈਨਿੰਗ ’ਤੇ ਪੁਲਸ ਤੇ ਮਾਈਨਿੰਗ ਵਿਭਾਗ ਦਾ ਛਾਪਾ,  ਰੇਤ ਨਾਲ ਭਰੇ 3 ਵਾਹਨ ਹਿਰਾਸਤ ’ਚ
  • palm oil  cheese  food department raid
    ਪਾਮ ਤੇਲ ਤੋਂ ਬਣਾਇਆ ਜਾਂਦਾ ਸੀ ਪਨੀਰ, ਖੁਰਾਕ ਵਿਭਾਗ ਨੇ ਯੂਨਿਟ 'ਚ ਮਾਰਿਆ ਛਾਪਾ, ਲਾਇਸੈਂਸ ਕੀਤਾ ਮੁਅੱਤਲ
  • sachin pilot
    ਕਪੂਰਥਲਾ ਦੇ ਵੀਡੀਓ ਨੇ ਪੰਜਾਬ ’ਚ ਨਸ਼ੇ ਦੀ ਭਿਆਨਕ ਸਥਿਤੀ ਕੀਤੀ ਉਜਾਗਰ: ਸਚਿਨ...
  • punjab weather raining
    ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ Alert! 2 ਦਿਨ ਪਵੇਗਾ ਮੀਂਹ, ਮੌਸਮ ਵਿਭਾਗ ਵੱਲੋਂ...
  • women caught stealing a purse at the bus stand
    ਜਲੰਧਰ ਦੇ ਬੱਸ ਸਟੈਂਡ 'ਤੇ ਪਰਸ ਚੋਰੀ ਕਰਦੀਆਂ ਔਰਤਾਂ ਕਾਬੂ, ਜੰਮ ਕੇ ਕੀਤੀ ਛਿੱਤਰ...
  • young man found drunk on his shoulder with a pole
    ਜਲੰਧਰ ਵਿਖੇ ਨੌਜਵਾਨ ਦੀ ਨਸ਼ੇ 'ਚ ਝੂਲਦੇ ਦੀ ਵੀਡੀਓ ਹੋਈ ਵਾਇਰਲ
  • rs 2 lakh in cash stolen in a maqsudan sabji mandi  jalandhar
    ਜਲੰਧਰ 'ਚ ਦਿਨ-ਦਿਹਾੜੇ ਮਕਸੂਦਾਂ ਸਬਜ਼ੀ ਮੰਡੀ 'ਚੋਂ 2 ਲੱਖ ਦੀ ਨਕਦੀ ਚੋਰੀ
  • punjab waqf board transfer of officials
    ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ! ਇਨ੍ਹਾਂ ਅਧਿਕਾਰੀਆਂ ਦੇ ਕੀਤੇ ਗਏ ਤਬਾਦਲੇ
  • half day government holiday on saturday 24 october in jalandhar
    ਸ਼ਨੀਵਾਰ ਨੂੰ ਅੱਧੇ ਦਿਨ ਦੀ ਰਹੇਗੀ ਸਰਕਾਰੀ ਛੁੱਟੀ! ਬੰਦ ਰਹਿਣਗੇ ਜਲੰਧਰ ਦੇ...
  • commission agent assaulted by two dozen youths  struck with slaps and punches
    ਜਲੰਧਰ ਵਿਖੇ ਦੋ ਦਰਜਨ ਨੌਜਵਾਨਾਂ ਨੇ ਆੜ੍ਹਤੀ ਦੀ ਕੀਤੀ ਕੁੱਟਮਾਰ, ਮਾਰੇ ਥੱਪੜ ਤੇ...
Trending
Ek Nazar
emotional message

ਸ਼੍ਰੀਲੰਕਾ ਦੇ ਸਾਬਕਾ ਰਾਸ਼ਟਰਪਤੀ ਮਹਿੰਦਾ ਰਾਜਪਕਸ਼ੇ ਨੇ ਜੇਲ੍ਹ 'ਚ ਬੰਦ ਪੁੱਤਰ...

most polluted city

ਲਾਹੌਰ ਦੁਨੀਆ ਦਾ ਸਭ ਤੋਂ ਪ੍ਰਦੂਸ਼ਿਤ ਸ਼ਹਿਰ , 410 'ਤੇ ਪਹੁੰਚਿਆ ਹਵਾ ਗੁਣਵੱਤਾ...

ban imposed on a mexican

ਮੈਕਸੀਕਨ ਸ਼ਖਸ  37 ਜ਼ਹਿਰੀਲੇ ਸੱਪਾਂ ਤੇ 55 ਕਿਰਲੀਆਂ ਨਾਲ ਕਾਬੂ , ਜਰਮਨੀ 'ਚ...

shutdown west bank

ਨੇਤਨਯਾਹੂ ਦੇ ਦਫ਼ਤਰ ਨੇ ਵੈਸਟ ਬੈਂਕ ਨੂੰ ਬੰਦ ਕਰਨ ਦਾ ਦੇ'ਤਾ ਹੁਕਮ

pope leo xiv cancelled his visit

ਸਰਜਰੀ ਮਗਰੋਂ ਠੀਕ ਹੋ ਰਹੇ ਪੋਪ ਲੀਓ XIV ਨੇ ਅਸੀਸੀ ਯਾਤਰਾ ਕਰ'ਤੀ ਰੱਦ

indians in yemen

ਰਾਹਤ ਦੀ ਖ਼ਬਰ, ਯਮਨ ਤੱਟ 'ਤੇ ਕਿਸ਼ਤੀ 'ਤੇ ਸਵਾਰ 14 ਭਾਰਤੀ ਸੁਰੱਖਿਅਤ

deadbody of a woman shehnaaz from jammu discovered at oval hut hotel

ਜਲੰਧਰ ਦੇ ਹੋਟਲ 'ਚੋਂ ਸ਼ਹਿਨਾਜ਼ ਦੀ ਮਿਲੀ ਲਾਸ਼, ਹਾਲਾਤ ਵੇਖ ਉੱਡੇ ਪੁਲਸ ਦੇ ਵੀ ਹੋਸ਼

arshad sharif wait for justice

4 ਸਾਲ ਬਾਅਦ ਵੀ ਪਾਕਿ ਪੱਤਰਕਾਰ ਅਰਸ਼ਦ ਸ਼ਰੀਫ਼ ਇਨਸਾਫ਼ ਮਿਲਣ ਦੇ ਇੰਤਜ਼ਾਰ 'ਚ

trump s oil refining policy

ਟਰੰਪ ਨੇ ਅਮਰੀਕੀ ਤੇਲ ਅਤੇ ਰਿਫਾਇਨਿੰਗ ਨੂੰ ਹੁਲਾਰਾ ਦੇਣ ਲਈ ਸ਼ੀਤ ਯੁੱਧ ਦੇ ਸਮੇਂ...

ajay malik seriously injured

ਬ੍ਰਿਸਬੇਨ 'ਚ ਕੁੱਤਿਆਂ ਦੇ ਹਮਲੇ ’ਚ ਅਜੇ ਮਲਿਕ ਹੋਏ ਗੰਭੀਰ ਜ਼ਖ਼ਮੀ

court cancels non bailable warrant against rakhi sawant

ਰਾਖੀ ਸਾਵੰਤ ਨੂੰ ਅਦਾਲਤ ਤੋਂ ਮਿਲੀ ਵੱਡੀ ਰਾਹਤ, ਰੱਦ ਹੋਇਆ ਗੈਰ-ਜ਼ਮਾਨਤੀ ਵਾਰੰਟ

playback singer krishnaraj passes away at 75

300 ਤੋਂ ਵੱਧ ਗੀਤ ਗਾ ਚੁੱਕੇ ਦਿੱਗਜ ਗਾਇਕ ਦਾ ਦਿਹਾਂਤ, CM ਵਿਜੇ ਨੇ ਜਤਾਇਆ ਦੁੱਖ

new twist young man suicide at girlfriend  s house  sister major revelations

ਗਰਲਫਰੈਂਡ ਦੇ ਘਰ ਜਾ ਕੇ ਨੌਜਵਾਨ ਵੱਲੋਂ ਕੀਤੀ ਖ਼ੁਦਕੁਸ਼ੀ ਮਾਮਲੇ 'ਚ ਨਵਾਂ ਮੋੜ!...

famous punjabi actor ties the knot

ਵਿਆਹ ਦੇ ਬੰਧਨ 'ਚ ਬੱਝਿਆ ਮਸ਼ਹੂਰ ਪੰਜਾਬੀ ਅਦਾਕਾਰ, ਸਾਹਮਣੇ ਆਈਆਂ ਖੂਬਸੂਰਤ...

toronto temple to host indian consular camp

ਟੋਰਾਂਟੋ ਸਥਿਤ ਮੰਦਰ 'ਚ ਮੁੜ ਲੱਗੇਗਾ ਭਾਰਤੀ ਕੌਂਸਲੇਟ ਕੈਂਪ ! 15 ਥਾਵਾਂ 'ਤੇ...

trump claim about iran

ਟਰੰਪ ਨੇ ਈਰਾਨ ਨੂੰ 'ਹਰਾ' ਦੇਣ ਦਾ ਕੀਤਾ ਵੱਡਾ ਦਾਅਵਾ

female mp s office

ਆਸਟ੍ਰੇਲੀਆ : ਮਹਿਲਾ ਸੰਸਦ ਮੈਂਬਰ ਦੇ ਦਫ਼ਤਰ 'ਚ ਰਥਿਆਰ ਸਣੇ ਦਾਖਲ ਹੋਇਆ ਵਿਅਕਤੀ

indians arrested

ਸ਼੍ਰੀਲੰਕਾ : ਕੇਂਦੂ ਪੱਤਿਆਂ ਦੀ ਤਸਕਰੀ ਦੀ ਕੋਸ਼ਿਸ਼ 'ਚ ਸੱਤ ਭਾਰਤੀ ਗ੍ਰਿਫ਼ਤਾਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • legislative assembly session pargat singh
      ਵਿਧਾਨ ਸਭਾ ਇਜਲਾਸ : ਪਰਗਟ ਸਿੰਘ ਦਾ ਪੰਜਾਬ ਸਰਕਾਰ 'ਤੇ ਵੱਡਾ ਹਮਲਾ
    • punjab legislative assembly harpal cheema pargat singh
      ਪੰਜਾਬ ਵਿਧਾਨ ਸਭਾ 'ਚ ਭਾਰੀ ਹੰਗਾਮਾ, ਹਰਪਾਲ ਚੀਮਾ ਤੇ ਪਰਗਟ ਸਿੰਘ ਵਿਚਾਲੇ ਖੜਕੀ
    • millionaire poor family wife
      7 ਰੁਪਏ ਨੇ ਬਣਾ 'ਤਾ ਕਰੋੜਪਤੀ, ਫਰੀਦਕੋਟ ਦੇ ਗਰੀਬ ਪਰਿਵਾਰ ਦੀ ਕਿਸਮਤ ਨੇ ਮਾਰੀ...
    • young man found drunk on his shoulder with a pole
      ਜਲੰਧਰ ਵਿਖੇ ਨੌਜਵਾਨ ਦੀ ਨਸ਼ੇ 'ਚ ਝੂਲਦੇ ਦੀ ਵੀਡੀਓ ਹੋਈ ਵਾਇਰਲ
    • parvinder jhota update
      ਪ੍ਰਸ਼ਾਸਨ ਨਾਲ ਮੀਟਿੰਗ ਮਗਰੋਂ ਪਰਵਿੰਦਰ ਸਿੰਘ ਝੋਟੇ ਦੇ ਪਰਿਵਾਰ ਦਾ ਨਵਾਂ ਐਲਾਨ
    • sidhu moosewala family
      ਨਿੱਕੇ ਸਿੱਧੂ ਲਈ Z+ ਸਿਕਿਓਰਿਟੀ ਦੀ ਮੰਗ, ਗ੍ਰਹਿ ਮੰਤਰੀ ਅਮਿਤ ਸ਼ਾਹ ਕੋਲ ਪਹੁੰਚੀ...
    • parvinder jhota case the administration accepted demands
      ਪਰਵਿੰਦਰ ਝੋਟਾ ਕੇਸ: ਪ੍ਰਸ਼ਾਸਨ ਨੇ ਮੰਨੀਆਂ ਮੰਗਾਂ ਦਾ ਲਿਖਤੀ ਵੇਰਵਾ ਪਰਿਵਾਰ ਤੇ...
    • lucky draw for temporary firecracker licenses will gurdaspur on november 3
      ਗੁਰਦਾਸਪੁਰ: ਪਟਾਕੇ ਵੇਚਣ ਲਈ ਕੱਢੇ ਜਾਣਗੇ ਲੱਕੀ ਡਰਾਅ, ਚਾਹਵਾਨਾਂ ਲਈ ਇਸ ਦਿਨ...
    • time fixed in rupnagar for bursting crackers on diwali gurpurab and new year
      ਦੀਵਾਲੀ, ਗੁਰਪੁਰਬ ਤੇ ਨਵੇਂ ਸਾਲ ਮੌਕੇ ਪਟਾਕੇ ਚਲਾਉਣ ਨੂੰ ਲੈ ਕੇ ਰੂਪਨਗਰ 'ਚ ਸਮਾਂ...
    • young man  drain  corpse
      22 ਸਾਲਾ ਨੌਜਵਾਨ ਦੀ ਡਰੇਨ 'ਚੋਂ ਲਾਸ਼ ਮਿਲਣ 'ਤੇ ਇਲਾਕੇ 'ਚ ਸਨਸਨੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +