Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, APR 29, 2026

    4:54:52 PM

  • railway line cctv cameras ravneet bittu

    ਰੇਲਵੇ ਲਾਈਨਾਂ 'ਤੇ ਡਰੋਨਾਂ ਰਾਹੀਂ ਰੱਖੀ ਜਾਵੇਗੀ...

  • bees attack children in private school in mohali

    ਪੰਜਾਬ : ਨਿੱਜੀ ਸਕੂਲ 'ਚ ਅਚਾਨਕ ਪਈਆਂ ਭਾਜੜਾਂ,...

  • your pan card may be closed it department has issued strict rules

    ਸਾਵਧਾਨ! 1 ਮਈ ਤੋਂ ਬੰਦ ਹੋ ਸਕਦੈ ਤੁਹਾਡਾ PAN...

  • trump threatens iran

    'ਹੁਣ ਹੋਰ ਸ਼ਰੀਫੀ ਨਹੀਂ...!' ਡੋਨਾਲਡ ਟਰੰਪ ਦੀ ਈਰਾਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Kapurthala-Phagwara
  • ਭੁਲੱਥ ਪੁਲਸ ਦੀ ਵੱਡੀ ਕਾਰਵਾਈ, 1 ਕਿਲੋ ਅਫੀਮ ਸਣੇ ਔਰਤ ਗ੍ਰਿਫ਼ਤਾਰ

PUNJAB News Punjabi(ਪੰਜਾਬ)

ਭੁਲੱਥ ਪੁਲਸ ਦੀ ਵੱਡੀ ਕਾਰਵਾਈ, 1 ਕਿਲੋ ਅਫੀਮ ਸਣੇ ਔਰਤ ਗ੍ਰਿਫ਼ਤਾਰ

  • Edited By Sandeep Kumar,
  • Updated: 25 Jun, 2025 09:12 AM
Kapurthala-Phagwara
bholath police take major action  woman arrested with 1 kg opium
  • Share
    • Facebook
    • Tumblr
    • Linkedin
    • Twitter
  • Comment

ਭੁਲੱਥ (ਰਜਿੰਦਰ) : ਐੱਸ. ਐੱਸ. ਪੀ. ਕਪੂਰਥਲਾ ਗੌਰਵ ਤੂਰਾ ਅਤੇ ਐੱਸ. ਪੀ. (ਡੀ) ਪ੍ਰਭਜੋਤ ਸਿੰਘ ਵਿਰਕ ਵੱਲੋਂ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਦਿੱਤੇ ਦਿਸ਼ਾ-ਨਿਰਦੇਸ਼ਾਂ ਹੇਠ ਕਾਰਵਾਈ ਕਰਦਿਆਂ ਭੁਲੱਥ ਪੁਲਸ ਨੇ ਇਕ ਔਰਤ ਨੂੰ ਇਕ ਕਿਲੋਗ੍ਰਾਮ ਅਫੀਮ ਸਮੇਤ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ।

ਇਹ ਜਾਣਕਾਰੀ ਡੀ. ਐੱਸ. ਪੀ. ਭੁਲੱਥ ਕਰਨੈਲ ਸਿੰਘ ਨੇ ਆਪਣੇ ਦਫਤਰ ਵਿਖੇ ਪ੍ਰੈੱਸ ਕਾਨਫਰੰਸ ਦੌਰਾਨ ਦਿੱਤੀ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਚਲਾਈ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਸਬ ਡਵੀਜ਼ਨ ਭੁਲੱਥ ਵਿਚ ਜਾਰੀ ਹੈ। ਇਸੇ ਤਹਿਤ ਥਾਣਾ ਭੁਲੱਥ ਦੇ ਐੱਸ. ਐੱਚ. ਓ. ਰਣਜੀਤ ਸਿੰਘ ਦੀਆਂ ਹਦਾਇਤਾਂ ਅਨੁਸਾਰ ਏ. ਐੱਸ. ਆਈ. ਸੁਖਦੇਵ ਸਿੰਘ ਸਾਥੀ ਪੁਲਸ ਕਰਮਚਾਰੀਆਂ ਨਾਲ ਸਰਕਾਰੀ ਗੱਡੀ 'ਤੇ ਗਸ਼ਤ ਕਰਦੇ ਹੋਏ ਪਿੰਡ ਭੁਲੱਥ ਤੋਂ ਬਾਗੜੀਆਂ ਨੂੰ ਜਾ ਰਹੇ ਸੀ, ਜਦੋਂ ਪੁਲਸ ਪਾਰਟੀ ਪਿੰਡ ਕਮਰਾਵਾਂ ਕੋਲ ਸੀ ਤਾਂ ਇਕ ਔਰਤ ਜਿਸਨੇ ਹੱਥ ਵਿਚ ਇੱਕ ਲਿਫਾਫਾ ਫੜਿਆ ਹੋਇਆ ਸੀ। ਉਹ ਪੁਲਸ ਪਾਰਟੀ ਨੂੰ ਦੇਖ ਕੇ ਇੱਕਦਮ ਪਿੱਛੇ ਨੂੰ ਕਾਹਲੀ-ਕਾਹਲੀ ਚੱਲ ਪਈ, ਜਿਸ ਨੂੰ ਏ. ਐੱਸ. ਆਈ. ਨੇ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਸ਼ੱਕ ਦੀ ਬਿਨਾਹ 'ਤੇ ਕਾਬੂ ਕਰਕੇ ਨਾਮ ਪਤਾ ਪੁੱਛਿਆ। ਉਸ ਨੇ ਆਪਣਾ ਨਾਮ ਅਮਰਜੀਤ ਕੌਰ ਪਤਨੀ ਹਰਜੀਤ ਸਿੰਘ ਵਾਸੀ ਕਮਰਾਵਾਂ, ਥਾਣਾ ਭੁਲੱਥ ਦੱਸਿਆ।

ਇਹ ਵੀ ਪੜ੍ਹੋ : SBI ਨੇ ਗਾਹਕਾਂ ਲਈ ਜਾਰੀ ਕੀਤਾ ਅਲਰਟ! ਰੋਜ਼ ਕੁਝ ਸਮੇਂ ਲਈ ਬੰਦ ਰਹੇਗੀ ਇਹ ਸਰਵਿਸ
 
ਡੀ. ਐੱਸ. ਪੀ. ਭੁਲੱਥ ਨੇ ਦੱਸਿਆ ਕਿ ਉਕਤ ਔਰਤ ਕੋਲ ਫੜੇ ਲਿਫਾਫੇ ਨੂੰ ਜਦੋਂ ਚੈੱਕ ਕੀਤਾ ਗਿਆ ਤਾਂ ਲਿਫਾਫੇ ਵਿਚੋਂ ਪਲਾਸਟਿਕ ਦੇ ਡੱਬੇ ਵਿਚ ਇਕ ਕਿਲੋਗ੍ਰਾਮ ਅਫੀਮ ਬਰਾਮਦ ਹੋਈ, ਜਿਸ ਉਪਰੰਤ ਉਕਤ ਔਰਤ ਖਿਲਾਫ ਥਾਣਾ ਭੁਲੱਥ ਵਿਖੇ 18-61-85 ਐੱਨ. ਡੀ. ਪੀ. ਐੱਸ. ਐਕਟ ਤਹਿਤ ਕੇਸ ਦਰਜ ਕੀਤਾ ਗਿਆ। ਡੀ. ਐੱਸ. ਪੀ. ਭੁਲੱਥ ਨੇ ਦੱਸਿਆ ਕਿ ਫੜੀ ਗਈ ਔਰਤ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਗਿਆ ਹੈ। ਜਿਸ ਦੌਰਾਨ ਉਕਤ ਔਰਤ ਕੋਲੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ ਕਿ ਉਹ ਇਹ ਅਫੀਮ ਕਿੱਥੋਂ ਲਿਆਈ ਹੈ ਅਤੇ ਅਗਾਂਹ ਕਿਸ-ਕਿਸ ਨੂੰ ਵੇਚਦੀ ਸੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Bholath
  • Police action
  • Opium
  • Woman arrested
  • ਭੁਲੱਥ
  • ਪੁਲਸ ਕਾਰਵਾਈ
  • ਅਫੀਮ
  • ਔਰਤ ਗ੍ਰਿਫਤਾਰ

ਪੰਜਾਬ ਕੈਬਨਿਟ 'ਚ ਫੇਰਬਦਲ ਨੂੰ ਲੈ ਕੇ CM ਮਾਨ ਤੇ ਕੇਜਰੀਵਾਲ ਵਿਚਾਲੇ ਹੋਵੇਗੀ ਮੀਟਿੰਗ

NEXT STORY

Stories You May Like

  • 1 person arrested with drug laced pills
    ਨਸ਼ੇ ਵਾਲੀਆਂ ਗੋਲ਼ੀਆਂ ਸਣੇ 1 ਵਿਅਕਤੀ ਗ੍ਰਿਫ਼ਤਾਰ
  • one person arrested with heroin
    ਹੈਰੋਇਨ ਸਣੇ 1 ਵਿਅਕਤੀ ਗ੍ਰਿਫ਼ਤਾਰ
  • phagwara police takes major action against drug smugglers
    ਫਗਵਾੜਾ ਪੁਲਸ ਦੀ ਨਸ਼ਾ ਤਸਕਰਾਂ 'ਤੇ ਵੱਡੀ ਕਾਰਵਾਈ: 40 ਨਸ਼ੀਲੀਆਂ ਗੋਲੀਆਂ ਸਣੇ ਨੌਜਵਾਨ ਕਾਬੂ
  • payal police  accused of firing  extortion
    ਰੰਗਦਾਰੀ ਲਈ ਫਾਇਰਿੰਗ ਮਾਮਲੇ 'ਚ ਵੱਡੀ ਕਾਰਵਾਈ : ਦੋਸ਼ੀ 5 ਅਤਿਆਧੁਨਿਕ ਹਥਿਆਰਾਂ ਸਣੇ ਗ੍ਰਿਫ਼ਤਾਰ
  • police raid mohali hotel
    ਮੋਹਾਲੀ ਦੇ ਹੋਟਲ 'ਚ ਪੁਲਸ ਦੀ ਰੇਡ, 7 ਕੁੜੀਆਂ ਸਣੇ 5 ਕਰਮਚਾਰੀ  ਗ੍ਰਿਫ਼ਤਾਰ
  • sun pharma acquires organon for rs 1 lakh crore
    ਸਨ ਫਾਰਮਾ ਦੀ ਸਭ ਤੋਂ ਵੱਡੀ ਡੀਲ! 1 ਲੱਖ ਕਰੋੜ ’ਚ ਅਮਰੀਕੀ ਕੰਪਨੀ ਨੂੰ ਖਰੀਦਿਆ
  • boy arrested in innova with 4 490 kg heroin
    ਗੈਂਗਸਟਰ ਸੋਨੂੰ ਖੱਤਰੀ ਵੱਲੋਂ ਪਾਕਿ ਤੋਂ ਭੇਜੀ 4.490 ਕਿਲੋ ਹੈਰੋਇਨ ਸਣੇ ਇਨੋਵਾ ਸਵਾਰ ਨੌਜਵਾਨ ਗ੍ਰਿਫ਼ਤਾਰ
  • may 1 deadline trump
    1 ਮਈ ਦੀ ਡੈੱਡਲਾਈਨ ਨੇ ਵਧਾਈ ਟਰੰਪ ਦੀ ਟੈਨਸ਼ਨ! ਈਰਾਨ ਤੋਂ ਵਾਪਸ ਬੁਲਾਉਣੀ ਪਵੇਗੀ ਫੌਜ
  • man robbery
    ਸਬਜ਼ੀ ਮੰਡੀ ਲੋਹੀਆਂ ਜਾ ਰਹੇ ਵਿਅਕਤੀ ਤੋਂ ਚਾਕੂ ਦੀ ਨੋਕ 'ਤੇ ਲੁੱਟੇ 6100 ਰੁਪਏ
  • golden opportunity to work in uae
    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
  • sukhi bal  ama dablam  nepal
    ਨਾਭੇ ਦੀ ਸੁੱਖੀ ਨੇ ਬਣਾਇਆ ਨਵਾਂ ਰਿਕਾਰਡ, ਨੇਪਾਲ ਦੀ ਅਮਾ-ਦਬਲਮ ਪਹਾੜੀ 'ਤੇ...
  • a terrible fire broke out in the sugarcane field
    ਕਮਾਦ ਨੂੰ ਲੱਗੀ ਭਿਆਨਕ ਅੱਗ, ਗ਼ਰੀਬ ਮਜ਼ਦੂਰ ਦੀ ਸਾਲ ਭਰ ਦੀ ਮਿਹਨਤ ਸੜ ਕੇ ਸੁਆਹ
  • tarun chugh on raghav chadha
    ਰਾਘਵ ਚੱਢਾ ਸਮੇਤ 7 ਰਾਜ ਸਭਾ ਮੈਂਬਰ ‘ਆਪ’ ਵਿਚ ਘੁਟਨ ਮਹਿਸੂਸ ਕਰ ਰਹੇ ਸੀ : ਤਰੁਣ...
  • fatehjang bajwa exclusive interview
    ਹਰਭਜਨ ਸਿੰਘ ਨੇ ਖੇਡ ਸਦਕਾ ਪੂਰੀ ਦੁਨੀਆ ’ਚ ਰੌਸ਼ਨ ਕੀਤਾ ਨਾਂ, ਗੱਦਾਰ ਕਹਿਣਾ ਜਾਇਜ਼...
  • jalandhar smart city maha scam
    ਜਲੰਧਰ ਸਮਾਰਟ ਸਿਟੀ ਦਾ ‘ਮਹਾ-ਘਪਲਾ’: ਕੇਂਦਰ ਤੇ ਸੂਬਾ ਸਰਕਾਰ ਦੀ ਸੁਸਤੀ ਨੇ...
  • may month horoscope people good lucky
    ਮਿਥੁਨ ’ਚ ਬਣੇਗਾ ਬੁੱਧ-ਗੁਰੂ ਤੇ ਸ਼ੁੱਕਰ ਦਾ ਪਾਜ਼ੇਟਿਵ ਯੋਗ, ਸਾਰੇ ਲਗਨਾਂ ਦੇ...
Trending
Ek Nazar
interview tips this planning can triple callbacks

Job ਇੰਟਰਵਿਊ 'ਚ ਨਹੀਂ ਆ ਰਹੀ ਕਾਲ? ਅਪਣਾਓ ਇਹ 30 ਸੈਕਿੰਡ ਵਾਲੀ ਖਾਸ ਰਣਨੀਤੀ

heart beating stopped for 40 hours

ਹੈਰਾਨੀਜਨਕ! 40 ਘੰਟਿਆਂ ਤੱਕ ਨਹੀਂ ਆਏ ਸਾਹ, ਫਿਰ ਵੀ ਜ਼ਿੰਦਾ ਬਚ ਗਿਆ ਸ਼ਖਸ

five accused including four women arrested for looting money through fraud

Punjab: 'ਮੇਰੇ ਨਾਲ ਜੋ ਕਰਨਾ ਹੈ...', ਔਰਤਾਂ ਦਾ ਕਾਰਨਾਮਾ ਜਾਣ ਤੁਹਾਡੇ ਵੀ...

nasa  s artemis ii spacecraft returned

ਨਾਸਾ ਦਾ ਆਰਟੇਮਿਸ-2 ਪੁਲਾੜ ਯਾਨ ਆਪਣੇ ਲਾਂਚ ਸਥਾਨ 'ਤੇ ਪਰਤਿਆ ਵਾਪਸ

singer pali detwalia s son passes away

ਪੰਜ ਤੱਤਾਂ 'ਚ ਵਿਲੀਨ ਹੋਇਆ ਮਸ਼ਹੂਰ ਪੰਜਾਬੀ ਗਾਇਕ ਦਾ ਪੁੱਤ, ਨਮ ਅੱਖਾਂ ਨਾਲ...

narendra modi  kashi  trishul  damru  bjp  prime minister

ਕਾਸ਼ੀ 'ਚ ਗੂੰਜਿਆ 'ਹਰ ਹਰ ਮਹਾਦੇਵ', ਹੱਥਾਂ 'ਚ ਤ੍ਰਿਸ਼ੂਲ ਅਤੇ ਡਮਰੂ ਫੜੀ ਨਜ਼ਰ...

singer michael jackson  biopic

ਪਹਿਲੇ ਹਫ਼ਤੇ ਹੀ 2000 ਕਰੋੜ ਦੀ ਕਮਾਈ ! ਕਿੰਗ ਆਫ ਪੋਪ ਦੀ ਫਿਲਮ ਨੇ ਤੋੜ'ਤੇ...

buffer zones  places of worship  america

ਅਮਰੀਕਾ ’ਚ ਪੂਜਾ ਸਥਾਨਾਂ ਦੇ ਆਲੇ-ਦੁਆਲੇ ‘ਬਫਰ ਜ਼ੋਨ’ ਬਣਾਉਣ ਸਬੰਧੀ ਬਿੱਲ ਪੇਸ਼

ampere magnus neo

ਲਾਂਚ ਹੋਇਆ ਨਵਾਂ ਇਲੈਕਟ੍ਰਿਕ ਸਕੂਟਰ, ਸਿੰਗਲ ਚਾਰਜ 'ਤੇ ਚੱਲੇਗਾ 118 ਕਿਲੋਮੀਟਰ

us embassy issued a security alert

ਮੈਕਸੀਕੋ ਸਥਿਤ ਅਮਰੀਕੀ ਦੂਤਾਵਾਸ ਨੇ ਸੁਰੱਖਿਆ ਚੇਤਾਵਨੀ ਕੀਤੀ ਜਾਰੀ

punjabi truck driver in canada

ਕੈਨੇਡਾ 'ਚ 16 ਮੌਤਾਂ ਦੇ ਜ਼ਿੰਮੇਵਾਰ ਪੰਜਾਬੀ ਟਰੱਕ ਡਰਾਈਵਰ ਦੀ ਡਿਪੋਰਟੇਸ਼ਨ 'ਤੇ...

mumbai man dispute

ਮੁੰਬਈ : ਪਹਿਲਾਂ ਪੁੱਛਿਆ ਧਰਮ ਫਿਰ ਮਾਰ'ਤਾ ਚਾਕੂ, ਹਮਲਾਵਰ ਨੇ ਕਲਮਾ ਸੁਣਾਉਣ ਨੂੰ...

baisakhi mela held in virginia

ਸਿੱਖ ਸੈਂਟਰ ਆਫ਼ ਵਰਜੀਨੀਆ ਰਾਜ ਦੇ ਸ਼ਹਿਰ ਮਨਾਸਸ ਵਿਖੇ ਕਰਵਾਇਆ ਗਿਆ 18ਵਾਂ...

floods in china

ਚੀਨ 'ਚ ਹੜ੍ਹ ਦਾ ਕਹਿਰ, ਸੁਰੱਖਿਅਤ ਥਾਵਾਂ 'ਤੇ ਭੇਜੇ ਗਏ ਸੈਂਕੜੇ ਲੋਕ

new panchayat decree for those getting love marriages

ਅੰਮ੍ਰਿਤਸਰ ਦੇ ਇਸ ਪਿੰਡ 'ਚ ਬਣੇ ਨਵੇਂ ਨਿਯਮ, ਲਵ ਮੈਰਿਜ ਕਰਾਉਣ ਵਾਲਿਆਂ ਲਈ...

canadian pr

ਹਜ਼ਾਰਾਂ ਕਾਮਿਆਂ ਨੂੰ ਮਿਲੇਗੀ ਕੈਨੇਡਾ ਦੀ PR! ਇਨ੍ਹਾਂ ਖੇਤਰਾਂ 'ਚ ਰਹਿਣ...

us restaurant incident

ਅਮਰੀਕਾ 'ਚ ਰੈਸਟੋਰੈਂਟ ਨੂੰ ਲੱਗ ਗਈ ਭਿਆਨਕ ਅੱਗ ! ਪੰਜਾਬੀ ਮਾਲਕ ਸਣੇ 2 ਦੀ...

terrible road accident in punjab

ਪੰਜਾਬ 'ਚ ਭਿਆਨਕ ਸੜਕ ਹਾਦਸਾ, ਟਰੱਕ ਤੇ ਐਕਟਿਵਾ ਦੀ ਟੱਕਰ ‘ਚ ਕੁੜੀ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • mother of pardeep arrested in shambhu blast case comes forward
      'ਮੇਰੇ ਪੁੱਤ ਨੂੰ ਘਰੋਂ ਚੁੱਕ ਕੇ ਲੈ ਗਏ', ਸ਼ੰਭੂ ਧਮਾਕਾ ਮਾਮਲੇ 'ਚ ਗ੍ਰਿਫ਼ਤਾਰ...
    • young man died tragically after an electric pole fell on him causing a fir
      ਪੰਜਾਬ : ਰਾਹ ਜਾਂਦੇ ਨੌਜਵਾਨ 'ਤੇ ਡਿਗਿਆ ਬਿਜਲੀ ਦਾ ਖੰਭਾ, ਅੱਗ ਲੱਗਣ ਕਾਰਨ ਹੋਈ...
    • five accused including four women arrested for looting money through fraud
      Punjab: 'ਮੇਰੇ ਨਾਲ ਜੋ ਕਰਨਾ ਹੈ...', ਔਰਤਾਂ ਦਾ ਕਾਰਨਾਮਾ ਜਾਣ ਤੁਹਾਡੇ ਵੀ...
    • golden opportunity to work in uae
      UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
    • australia deport punjabi
      ਹੁਣ ਆਸਟ੍ਰੇਲੀਆ ਨੇ DEPORT ਕੀਤੇ ਪੰਜਾਬੀ! ਅੱਜ ਰਾਤ ਪਹੁੰਚੇਗੀ ਫ਼ਲਾਈਟ
    • fraud case
      UPI ਭੁਗਤਾਨ ਦਾ ਝਾਂਸਾ ਦੇ ਕੇ ਜਿਊਲਰ ਨਾਲ ਠੱਗੀ, ਅੰਗੂਠੀ ਲੈ ਕੇ ਦੋ ਨੌਜਵਾਨ ਫ਼ਰਾਰ
    • punjab student teacher
      ਪੰਜਾਬ: Student ਵੱਲੋਂ Teacher ਨਾਲ 15 ਕਰੋੜ ਰੁਪਏ ਦੀ ਠੱਗੀ! ਹੋਸ਼ ਉਡਾ ਦੇਵੇਗਾ...
    • punjab bjp appointments
      ਪੰਜਾਬ ਭਾਜਪਾ ਨੇ ਚੋਣਾਂ ਤੋਂ ਪਹਿਲਾਂ ਕੀਤੀਆਂ ਅਹਿਮ ਨਿਯੁਕਤੀਆਂ, ਪੜ੍ਹੋ ਪੂਰੀ LIST
    • punjab weather raining
      ਪੰਜਾਬ 'ਚ ਪੈਣ ਲੱਗਾ ਮੀਂਹ! ਗਰਮੀ ਤੋਂ ਮਿਲੀ ਥੋੜ੍ਹੀ ਰਾਹਤ, ਤਾਪਮਾਨ 'ਚ ਆਈ ਵੱਡੀ...
    • sukhi bal  ama dablam  nepal
      ਨਾਭੇ ਦੀ ਸੁੱਖੀ ਨੇ ਬਣਾਇਆ ਨਵਾਂ ਰਿਕਾਰਡ, ਨੇਪਾਲ ਦੀ ਅਮਾ-ਦਬਲਮ ਪਹਾੜੀ 'ਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +