Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUL 26, 2026

    11:44:40 AM

  • boy deadbody recoverd

    Punjab: ਚੜ੍ਹਦੀ ਜਵਾਨੀ ਜਹਾਨੋਂ ਤੁਰ ਗਿਆ ਮਾਪਿਆਂ...

  • housing in canada

    ਕੈਨੇਡਾ 'ਚ ਹੋਰ ਸਸਤੇ ਹੋਏ ਮਕਾਨ ! ਪੰਜਾਬੀਆਂ ਦੀਆਂ...

  • 19 districts in punjab in dark zone

    ਪੰਜਾਬ 'ਚ 19 ਜ਼ਿਲ੍ਹੇ DARK ZONE 'ਚ, ਪੜ੍ਹੋ...

  • amritsar big blast in the education department

    ਅੰਮ੍ਰਿਤਸਰ: ਸਿੱਖਿਆ ਵਿਭਾਗ ਦਾ ਵੱਡਾ ਧਮਾਕਾ, ਲੱਖਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ ਕਾਂਗਰਸ 'ਚ ਸਿਆਸੀ ਹਲਚਲ ਤੇਜ਼, ਭੂਪੇਸ਼ ਬਘੇਲ ਦਾ ਚੰਡੀਗੜ੍ਹ ਦੌਰਾ ਅਚਾਨਕ ਹੋਇਆ ਰੱਦ

PUNJAB News Punjabi(ਪੰਜਾਬ)

ਪੰਜਾਬ ਕਾਂਗਰਸ 'ਚ ਸਿਆਸੀ ਹਲਚਲ ਤੇਜ਼, ਭੂਪੇਸ਼ ਬਘੇਲ ਦਾ ਚੰਡੀਗੜ੍ਹ ਦੌਰਾ ਅਚਾਨਕ ਹੋਇਆ ਰੱਦ

  • Edited By Babita,
  • Updated: 04 Jul, 2026 10:59 AM
Chandigarh
bhupesh baghel s chandigarh visit suddenly cancelled
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਅੰਕੁਰ ਤਾਂਗੜੀ) : ਪੰਜਾਬ ਕਾਂਗਰਸ 'ਚ ਅੰਦਰੂਨੀ ਸਿਆਸੀ ਹਲਚਲ ਇੱਕ ਵਾਰ ਫਿਰ ਤੇਜ਼ ਹੋ ਗਈ ਹੈ। ਪਾਰਟੀ ਦੇ ਅੰਦਰੋਂ ਉੱਠ ਰਹੇ ਬਗਾਵਤੀ ਸੁਰਾਂ ਅਤੇ ਸੰਗਠਨਾਤਮਕ ਤਬਦੀਲੀਆਂ ਨੂੰ ਲੈ ਕੇ ਚੱਲ ਰਹੀਆਂ ਚਰਚਾਵਾਂ ਦਰਮਿਆਨ ਪੰਜਾਬ ਕਾਂਗਰਸ ਦੇ ਸੂਬਾ ਇੰਚਾਰਜ ਭੂਪੇਸ਼ ਬਘੇਲ ਦਾ ਅੱਜ ਦਾ ਚੰਡੀਗੜ੍ਹ ਦੌਰਾ ਅਚਾਨਕ ਰੱਦ ਹੋ ਜਾਣ ਨਾਲ ਸਿਆਸੀ ਗਲਿਆਰਿਆਂ 'ਚ ਨਵੀਆਂ ਕਿਆਸਅਰਾਈਆਂ ਸ਼ੁਰੂ ਹੋ ਗਈਆਂ ਹਨ। ਸੂਤਰਾਂ ਅਨੁਸਾਰ ਭੂਪੇਸ਼ ਬਘੇਲ ਦਾ ਚੰਡੀਗੜ੍ਹ ਦੌਰਾ ਕਿਸੇ ਕਾਰਨਾਂ ਕਰਕੇ ਰੱਦ ਕੀਤਾ ਗਿਆ ਹੈ। ਹਾਲਾਂਕਿ ਪਾਰਟੀ ਵੱਲੋਂ ਇਸ ਸਬੰਧੀ ਕੋਈ ਅਧਿਕਾਰਤ ਕਾਰਨ ਸਾਹਮਣੇ ਨਹੀਂ ਆਇਆ ਪਰ ਇਸ ਫ਼ੈਸਲੇ ਨੂੰ ਬੀਤੇ ਦਿਨ ਚਰਨਜੀਤ ਸਿੰਘ ਚੰਨੀ ਧੜੇ ਵੱਲੋਂ ਕੀਤੀ ਗਈ ਅਹਿਮ ਮੀਟਿੰਗ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ। ਇਹੀ ਕਾਰਨ ਹੈ ਕਿ ਕਾਂਗਰਸ ਦੇ ਅੰਦਰ ਚੱਲ ਰਹੀ ਖਿੱਚੋਤਾਣ ਅਤੇ ਆਉਣ ਵਾਲੀ ਰਣਨੀਤੀ ਨੂੰ ਲੈ ਕੇ ਚਰਚਾਵਾਂ ਦਾ ਦੌਰ ਹੋਰ ਤੇਜ਼ ਹੋ ਗਿਆ ਹੈ। ਬੀਤੇ ਦਿਨ ਹੋਈ ਮੀਟਿੰਗ 'ਚ ਚੰਨੀ ਧੜੇ ਦੇ ਆਗੂਆਂ ਨੇ ਪਾਰਟੀ ਦੇ ਮੌਜੂਦਾ ਸਿਆਸੀ ਹਾਲਾਤ, ਸੰਗਠਨਾਤਮਕ ਢਾਂਚੇ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ।

ਇਹ ਵੀ ਪੜ੍ਹੋ : ਗੁਰਦਾਸਪੁਰ ਦੇ ਇਨ੍ਹਾਂ ਪਿੰਡਾਂ ਲਈ ਵੱਡਾ ਅਲਰਟ! ਬੰਨ੍ਹ ਟੁੱਟਣ ਨਾਲ ਵਿਗੜੇ ਹਾਲਾਤ, ਅਲਰਟ ਮੋਡ 'ਤੇ ਪ੍ਰਸ਼ਾਸਨ (ਵੀਡੀਓ)

ਮੀਟਿੰਗ ਦੌਰਾਨ ਇਹ ਫ਼ੈਸਲਾ ਵੀ ਲਿਆ ਗਿਆ ਕਿ ਚਰਨਜੀਤ ਸਿੰਘ ਚੰਨੀ ਨੂੰ ਦਿੱਤੇ ਗਏ ਅਖਤਿਆਰਾਂ ਅਤੇ ਪੰਜਾਬ ਇਕਾਈ 'ਚ ਉਨ੍ਹਾਂ ਦੀ ਭੂਮਿਕਾ ਸਬੰਧੀ ਪਾਰਟੀ ਹਾਈਕਮਾਂਡ ਨਾਲ ਜਲਦ ਮੁਲਾਕਾਤ ਕੀਤੀ ਜਾਵੇਗੀ। ਇਸ ਮੁਲਾਕਾਤ ਦੌਰਾਨ ਸੂਬਾ ਇਕਾਈ ਨਾਲ ਜੁੜੇ ਕਈ ਮਹੱਤਵਪੂਰਨ ਮੁੱਦੇ ਵੀ ਚੁੱਕੇ ਜਾਣ ਦੀ ਸੰਭਾਵਨਾ ਹੈ। ਸੂਤਰਾਂ ਦਾ ਕਹਿਣਾ ਹੈ ਕਿ ਪੰਜਾਬ ਕਾਂਗਰਸ 'ਚ ਹਾਲ ਹੀ 'ਚ ਐਲਾਨੀਆਂ ਗਈਆਂ ਸੰਗਠਨਾਤਮਕ ਜ਼ਿੰਮੇਵਾਰੀਆਂ ਤੋਂ ਬਾਅਦ ਕਈ ਆਗੂਆਂ 'ਚ ਅਸੰਤੁਸ਼ਟੀ ਦੇ ਸੁਰ ਸਾਹਮਣੇ ਆਏ ਹਨ। ਕੁੱਝ ਆਗੂਆਂ ਵੱਲੋਂ ਪਾਰਟੀ ਦੇ ਫ਼ੈਸਲਿਆਂ 'ਤੇ ਸਵਾਲ ਵੀ ਚੁੱਕੇ ਗਏ ਹਨ। ਅਜਿਹੇ ਮਾਹੌਲ 'ਚ ਭੂਪੇਸ਼ ਬਘੇਲ ਦੇ ਚੰਡੀਗੜ੍ਹ ਦੌਰੇ ਨੂੰ ਕਾਫ਼ੀ ਅਹਿਮ ਮੰਨਿਆ ਜਾ ਰਿਹਾ ਸੀ ਕਿਉਂਕਿ ਉਮੀਦ ਕੀਤੀ ਜਾ ਰਹੀ ਸੀ ਕਿ ਉਹ ਵੱਖ-ਵੱਖ ਧੜਿਆਂ ਨਾਲ ਗੱਲਬਾਤ ਕਰਕੇ ਹਾਲਾਤ ਨੂੰ ਸਮਝਣ ਦੀ ਕੋਸ਼ਿਸ਼ ਕਰਨਗੇ ਪਰ ਦੌਰਾ ਰੱਦ ਹੋਣ ਨਾਲ ਸਿਆਸੀ ਚਰਚਾਵਾਂ ਨੂੰ ਹੋਰ ਬਲ ਮਿਲਿਆ ਹੈ।  ਦੂਜੇ ਪਾਸੇ ਕਾਂਗਰਸ ਦੇ ਅੰਦਰ ਇਹ ਵੀ ਮੰਨਿਆ ਜਾ ਰਿਹਾ ਹੈ ਕਿ ਪਾਰਟੀ ਹਾਈਕਮਾਂਡ ਪੰਜਾਬ ਇਕਾਈ 'ਚ ਪੈਦਾ ਹੋ ਰਹੇ ਹਾਲਾਤ 'ਤੇ ਪੂਰੀ ਨਜ਼ਰ ਰੱਖ ਰਹੀ ਹੈ। ਆਉਣ ਵਾਲੇ ਦਿਨਾਂ 'ਚ ਸੀਨੀਅਰ ਆਗੂਆਂ ਦੀ ਦਿੱਲੀ 'ਚ ਮੀਟਿੰਗ ਹੋਣ ਦੀ ਸੰਭਾਵਨਾ ਵੀ ਜਤਾਈ ਜਾ ਰਹੀ ਹੈ, ਜਿਸ 'ਚ ਪੰਜਾਬ ਕਾਂਗਰਸ ਨਾਲ ਜੁੜੇ ਸੰਗਠਨਾਤਮਕ ਅਤੇ ਸਿਆਸੀ ਮੁੱਦਿਆਂ 'ਤੇ ਵਿਚਾਰ ਕੀਤਾ ਜਾ ਸਕਦਾ ਹੈ।

ਇਹ ਵੀ ਪੜ੍ਹੋ : ਪੰਜਾਬ ਦੇ ਬਿਜਲੀ ਖ਼ਪਤਕਾਰਾਂ ਲਈ ਵੱਡੀ ਮੁਸੀਬਤ! ਬਿੱਲਾਂ ਨੇ ਵਧਾਈ ਪਰੇਸ਼ਾਨੀ, ਪਾਵਰਕਾਮ ਦਫ਼ਤਰ 'ਚ...

ਸਿਆਸੀ ਮਾਹਰਾਂ ਦਾ ਮੰਨਣਾ ਹੈ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਧਿਆਨ 'ਚ ਰੱਖਦਿਆਂ ਕਾਂਗਰਸ ਕਿਸੇ ਵੀ ਤਰ੍ਹਾਂ ਦੀ ਅੰਦਰੂਨੀ ਖਿੱਚੋਤਾਣ ਨੂੰ ਲੰਮਾ ਨਹੀਂ ਖਿੱਚਣਾ ਚਾਹੁੰਦੀ। ਪਾਰਟੀ ਦੀ ਕੋਸ਼ਿਸ਼ ਹੋਵੇਗੀ ਕਿ ਵੱਖ-ਵੱਖ ਧੜਿਆਂ ਨੂੰ ਇੱਕ ਮੰਚ 'ਤੇ ਲਿਆ ਕੇ ਇਕਜੁੱਟਤਾ ਦਾ ਸੰਦੇਸ਼ ਦਿੱਤਾ ਜਾਵੇ ਤਾਂ ਜੋ ਚੋਣੀ ਤਿਆਰੀਆਂ ਪ੍ਰਭਾਵਿਤ ਨਾ ਹੋਣ। ਫਿਲਹਾਲ ਭੂਪੇਸ਼ ਬਘੇਲ ਦੇ ਦੌਰੇ ਦੇ ਰੱਦ ਹੋਣ ਨੂੰ ਲੈ ਕੇ ਪਾਰਟੀ ਵਲੋਂ ਕੋਈ ਅਧਿਕਾਰਤ ਬਿਆਨ ਸਾਹਮਣੇ ਨਹੀਂ ਆਇਆ ਹੈ। ਇਸ ਕਰਕੇ ਇਸ ਨੂੰ ਲੈ ਕੇ ਵੱਖ-ਵੱਖ ਤਰ੍ਹਾਂ ਦੀਆਂ ਚਰਚਾਵਾਂ ਜਾਰੀ ਹਨ। ਹੁਣ ਸਭ ਦੀ ਨਜ਼ਰ ਇਸ ਗੱਲ 'ਤੇ ਟਿਕੀ ਹੋਈ ਹੈ ਕਿ ਚੰਨੀ ਧੜੇ ਦੀ ਹਾਈਕਮਾਂਡ ਨਾਲ ਮੁਲਾਕਾਤ ਕਦੋਂ ਹੁੰਦੀ ਹੈ ਅਤੇ ਉਸ ਤੋਂ ਬਾਅਦ ਪੰਜਾਬ ਕਾਂਗਰਸ ਦੀ ਸਿਆਸੀ ਦਿਸ਼ਾ ਵਿੱਚ ਕੀ ਤਬਦੀਲੀਆਂ ਦੇਖਣ ਨੂੰ ਮਿਲਦੀਆਂ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
 

  • Punjab Congress
  • Bhupesh Baghel
  • Chandigarh visit
  • cancelled
  • ਪੰਜਾਬ ਕਾਂਗਰਸ
  • ਭੂਪੇਸ਼ ਬਘੇਲ
  • ਚੰਡੀਗੜ੍ਹ ਦੌਰਾ
  • ਰੱਦ

ਜਰਮਨੀ ਗਏ ਨੌਜਵਾਨ ਨਾਲ ਵਾਪਰਿਆ ਭਾਣਾ, ਸੋਚਿਆ ਨਾ ਸੀ ਇੰਝ ਆਵੇਗੀ ਮੌਤ

NEXT STORY

Stories You May Like

  • 3 member team will take feedback before decision on punjab congress
    ਸਿਆਸਤ 'ਚ ਵੱਡੀ ਹਲਚਲ! ਪੰਜਾਬ ਕਾਂਗਰਸ 'ਤੇ ਫ਼ੈਸਲੇ ਤੋਂ ਪਹਿਲਾਂ 3 ਮੈਂਬਰੀ ਟੀਮ ਲਵੇਗੀ ਫੀਡਬੈਕ
  • bhupesh baghel will present the report of his punjab visit to the high command
    ਭੂਪੇਸ਼ ਬਘੇਲ ਹਾਈਕਮਾਨ ਅੱਗੇ ਰੱਖਣਗੇ ਪੰਜਾਬ ਦੌਰੇ ਦੀ ਪੂਰੀ ਰਿਪੋਰਟ, ਪ੍ਰਤਾਪ ਸਿੰਘ ਬਾਜਵਾ ਪੁੱਜੇ ਦਿੱਲੀ
  • bhupesh baghel may come out soon after meeting with channi faction
    ਚੰਨੀ ਧੜੇ ਨਾਲ ਮੀਟਿੰਗ ਤੋਂ ਬਾਅਦ ਜਲਦ ਬਾਹਰ ਆ ਸਕਦੇ ਨੇ ਭੂਪੇਸ਼ ਬਘੇਲ, ਦੱਸਿਆ ਅਗਲਾ ਪ੍ਰੋਗਰਾਮ
  • baghel s two part response on the change of president in punjab congress
    'ਜੋ ਹੋਣਾ ਸੀ, ਹੋ ਗਿਆ...', ਪੰਜਾਬ ਕਾਂਗਰਸ 'ਚ ਪ੍ਰਧਾਨ ਬਦਲਣ 'ਤੇ ਬਘੇਲ ਦਾ ਦੋ-ਟੁੱਕ ਜਵਾਬ
  • mission punjab
    ਮਿਸ਼ਨ ਪੰਜਾਬ: ਭੂਪੇਸ਼ ਬਘੇਲ ਨੇ ਸੱਦੀ ਪੰਜਾਬ ਦੇ ਕਾਂਗਰਸੀ ਦਿੱਗਜਾਂ ਦੀ ਬੈਠਕ, ਚੰਨੀ ਸਣੇ ਕਈ ਸੀਨੀਅਰ ਆਗੂ ਹੋਏ ਸ਼ਾਮਲ
  • bhupesh baghel s meeting with raja vading
    ਚੰਨੀ ਧੜੇ ਦੀ ਮੀਟਿੰਗ ਤੋਂ ਪਹਿਲਾਂ ਰਾਜਾ ਵੜਿੰਗ ਨਾਲ ਭੂਪੇਸ਼ ਬਘੇਲ ਦੀ ਮੁਲਾਕਾਤ
  • punjab congress main face assembly elections
    ਪੰਜਾਬ 'ਚ ਕੌਣ ਹੋਵੇਗਾ ਕਾਂਗਰਸ ਦਾ ਮੁੱਖ ਚਿਹਰਾ, ਬਘੇਲ ਨੇ ਸਾਫ ਕੀਤੀ ਸਥਿਤੀ
  • bjp sends notice to omar abdullah over
    ਜੰਮੂ-ਕਸ਼ਮੀਰ 'ਚ ਸਿਆਸੀ ਹਲਚਲ ਤੇਜ਼: ਭਾਜਪਾ ਨੇ ਉਮਰ ਅਬਦੁੱਲਾ ਨੂੰ ਭੇਜਿਆ ਕਾਨੂੰਨੀ ਨੋਟਿਸ
  • boy deadbody recoverd
    Punjab: ਚੜ੍ਹਦੀ ਜਵਾਨੀ ਜਹਾਨੋਂ ਤੁਰ ਗਿਆ ਮਾਪਿਆਂ ਦਾ ਜਵਾਨ ਪੁੱਤ! ਇਸ ਹਾਲ 'ਚ...
  • 19 districts in punjab in dark zone
    ਪੰਜਾਬ 'ਚ 19 ਜ਼ਿਲ੍ਹੇ DARK ZONE 'ਚ, ਪੜ੍ਹੋ ਹੈਰਾਨ ਕਰ ਦੇਣ ਵਾਲੀ ਖ਼ਬਰ
  • minor girl living in the neighborhood kidnapped  case registered
    ਗੁਆਂਢ 'ਚ ਰਹਿੰਦੀ ਨਾਬਾਲਗਾ ਨੂੰ ਕੀਤਾ ਅਗਵਾ, ਕੇਸ ਦਰਜ
  • punjab weather update
    ਪੰਜਾਬ 'ਚ ਬਾਰਿਸ਼ ਨੂੰ ਲੈ ਕੇ ਨਵੀਂ ਭਵਿੱਖਬਾਣੀ! ਜਾਣੋ ਤੁਹਾਡੇ ਇਲਾਕੇ 'ਚ ਕਿਹੋ...
  • vehicle thief arrested
    ਚੋਰੀ ਦੀਆਂ ਸਕੂਟਰੀਆਂ ਸਮੇਤ ਮੁਲਜ਼ਮ ਗ੍ਰਿਫ਼ਤਾਰ
  • punjab bjp president kewal dhillon  s big statement
    ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਸਬੰਧੀ ਪੰਜਾਬ ਭਾਜਪਾ ਪ੍ਰਧਾਨ ਕੇਵਲ ਢਿੱਲੋਂ ਦਾ...
  • jalandhar police action
    ਜਲੰਧਰ ਪੁਲਸ ਨੇ ਲੁੱਟ-ਖੋਹ ਕਰਨ ਵਾਲਾ ਮੁਲਜ਼ਮ ਕੀਤਾ ਕਾਬੂ
  • fir in phillaur
    ਦਲਿਤ ਲੜਕੀ ਦੇ ਕਤਲ ਮਾਮਲੇ 'ਚ ਹੋਟਲ ਮੈਨੇਜਰ ਵਿਰੁੱਧ ਪਰਚਾ ਦਰਜ
Trending
Ek Nazar
the famous actress is also a unmarried at the age of 39

39 ਸਾਲ ਦੀ ਉਮਰ 'ਚ ਵੀ ਕੁਆਰੀ ਹੈ ਮਸ਼ਹੂਰ ਅਦਾਕਾਰਾ ! ਹੁਣ ਬਣਨਾ ਚਾਹੁੰਦੀ ਹੈ...

what is going to happen on july 22 2028

850 ਸਾਲਾਂ 'ਚ ਪਹਿਲੀ ਵਾਰ; 2028 'ਚ ਹੋਣ ਜਾ ਰਿਹੈ ਕੁਝ ਅਜਿਹਾ ਕਿ ਲੋਕਾਂ ਨੇ...

indian boy dies in america

ਜਨਮਦਿਨ ਦਾ ਕੇਕ ਕੱਟਦਿਆਂ ਹੀ ਨੌਜਵਾਨ ਦੀ ਮੌਤ, ਅਮਰੀਕਾ ਤੋਂ ਆਈ ਮੰਦਭਾਗੀ ਖਬਰ

passengers fought on a flying plane

ਉੱਡਦੇ ਜਹਾਜ਼ 'ਚ ਲੜ ਪਏ ਯਾਤਰੀ, ਚੱਲੇ ਘਸੁੰਨ-ਮੁੱਕੇ, ਫਿਰ...

us court rejects trump administration bid to revive usd 100 000 h 1b visa fee

H-1B ਵੀਜ਼ਾ 'ਤੇ ਭਾਰਤੀਆਂ ਨੂੰ ਵੱਡੀ ਰਾਹਤ, ਫੀਸ ਨੂੰ ਲੈ ਕੇ ਅਮਰੀਕੀ ਅਦਾਲਤ ਦਾ ਆ...

cockroach janata party abhijit deepke death

ਕਾਕਰੋਚ ਪਾਰਟੀ ਦੇ ਮੁਖੀ ਦੀਪਕੇ ਦੀ ਹੋਈ ਮੌਤ! 'ਖ਼ਬਰ' ਸਾਹਮਣੇ ਆਉਣ 'ਤੇ ਪੁਲਸ ਨੇ...

heavy rains expected tomorrow

ਭਲਕੇ ਪਵੇਗਾ ਰੱਜ ਕੇ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ...

wildfires in spain

ਸਪੇਨ 'ਚ ਜੰਗਲ ਦੀ ਅੱਗ ਹੋਈ ਬੇਕਾਬੂ, ਐਮਰਜੈਂਸੀ ਦਾ ਐਲਾਨ;  ਬਚਾਏ ਗਏ 10 ਹਜ਼ਾਰ...

government indifference towards martyrs

'ਦੋ ਸ਼ਹੀਦ' ਦੇਣ ਵਾਲੇ ਪਰਿਵਾਰ ਨਾਲ ਸਰਕਾਰੀ ਬੇਰੁਖ਼ੀ, 10 ਕਿਲੇ ਜ਼ਮੀਨ ਦਾ...

pakistan ideology turned upside down

ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ;  72 ਹਜ਼ਾਰ ਤੋਂ...

famous actress makes big revelation about ex husband

'ਘਰ ਚਲਾਉਣਾ ਹੈ, ਡਾਇਰੈਕਟਰਾਂ ਨਾਲ ਸੌਣਾ ਪਵੇਗਾ' ! ਮਸ਼ਹੂਰ ਅਦਾਕਾਰਾ ਨੇ...

security post

ਪਾਕਿਸਤਾਨ : ਸੁਰੱਖਿਆ ਚੌਕੀ 'ਤੇ ਆਤਮਘਾਤੀ ਬੰਬ ਧਮਾਕਾ ; 14 ਲੋਕਾਂ ਦੀ ਮੌਤ, 24...

akanksha chamola speaks on gaurav khanna s appearance in lockup 2

'ਇਸ ਤੋਂ ਚੰਗਾ ਮੇਰਾ ਕੁੱਤਾ ਹੀ ਆ ਜਾਂਦਾ...'! 'ਲਾਕਅੱਪ' 'ਚ ਗੌਰਵ ਖੰਨਾ ਦੇ ਆਉਣ...

indian national in israel

ਯਰੂਸ਼ਲਮ 'ਚ ਮਿਲੀ ਭਾਰਤੀ ਨਾਗਰਿਕ ਦੀ ਲਾਸ਼ , ਕਤਲ ਦਾ ਸ਼ੱਕੀ ਦੋਸ਼ੀ ਗ੍ਰਿਫ਼ਤਾਰ

famous singer passes away

ਮਿਊਜ਼ਿਕ ਇੰਡਸਟਰੀ 'ਚ ਛਾਇਆ ਮਾਤਮ, ਮਸ਼ਹੂਰ ਗਾਇਕ ਦਾ ਦਿਹਾਂਤ, ਪੁਰਤਗਾਲ 'ਚ ਲਏ...

american citizen  waris punjab de  vikramjit singh  nepal border

ਅਮਰੀਕੀ ਨਾਗਰਿਕ ਸਣੇ ਫੜ੍ਹਿਆ ਗਿਆ 'ਵਾਰਿਸ ਪੰਜਾਬ ਦੇ' ਜਥੇਬੰਦੀ ਨਾਲ ਜੁੜਿਆ...

tanner fox sentenced

ਰਿਪੁਦਮਨ ਸਿੰਘ ਮਲਿਕ ਦੇ ਕਾਤਲ ਟੈਨਰ ਫੌਕਸ ਨੂੰ ਗੋਲੀਬਾਰੀ ਮਾਮਲੇ 'ਚ 15 ਸਾਲ ਦੀ...

canadian pm statemetnt

ਜੇਕਰ ਟਰੰਪ ਨਵੇਂ ਟੈਰਿਫ ਲਗਾਉਂਦੇ ਹਨ ਤਾਂ ਕੈਨੇਡਾ ਜਵਾਬ ਦੇਣ ਲਈ ਤਿਆਰ: ਪ੍ਰਧਾਨ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • fraud in ludhiana
      ਪੰਜਾਬ 'ਚ 2,50,00,000 ਰੁਪਏ ਦੀ ਵੱਡੀ ਠੱਗੀ! ਜਾਣੋ ਪੂਰਾ ਮਾਮਲਾ
    • punjab weather update
      ਪੰਜਾਬ 'ਚ ਬਾਰਿਸ਼ ਨੂੰ ਲੈ ਕੇ ਨਵੀਂ ਭਵਿੱਖਬਾਣੀ! ਜਾਣੋ ਤੁਹਾਡੇ ਇਲਾਕੇ 'ਚ ਕਿਹੋ...
    • jalandhar police action
      ਜਲੰਧਰ ਪੁਲਸ ਨੇ ਲੁੱਟ-ਖੋਹ ਕਰਨ ਵਾਲਾ ਮੁਲਜ਼ਮ ਕੀਤਾ ਕਾਬੂ
    • robbers arrested in fazilka
      ਰਾਹ ਜਾਂਦੇ ਲੋਕਾਂ ਤੋਂ ਲੁੱਟਾਂ-ਖੋਹਾਂ ਕਰਨ ਵਾਲੇ ਚੜ੍ਹੇ ਪੁਲਸ ਅੜਿੱਕੇ
    • amritpal singh latter
      MP ਅੰਮ੍ਰਿਤਪਾਲ ਸਿੰਘ ਨੇ ਲੋਕ ਸਭਾ ਸੈਸ਼ਨ 'ਚ ਸ਼ਾਮਲ ਹੋਣ ਲਈ ਮੰਗੀ ਇਜਾਜ਼ਤ
    • brother sister cousin minor girl
      ਪੰਜਾਬ 'ਚ ਸ਼ਰਮਸਾਰ ਹੋਏ ਰਿਸ਼ਤੇ, ਹਵਸ 'ਚ ਅੰਨ੍ਹੇ ਭਰਾ ਨੇ ਭੈਣ ਨਾਲ ਹੀ...
    • civil hospital malout hospital doctor patient
      ਮਲੋਟ ਦੇ ਸਿਵਲ ਹਸਪਤਾਲ 'ਚ ਵੱਡਾ ਹਾਦਸਾ, ਡਾਕਟਰ ਤੇ ਮਰੀਜ਼ 'ਤੇ ਡਿੱਗਾ ਛੱਤ ਦਾ...
    • punjab schools education department school students
      ਪੰਜਾਬ ਦੇ ਸਕੂਲਾਂ ਨੂੰ ਲੈ ਕੇ ਵੱਡਾ ਫ਼ੈਸਲਾ, 1 ਅਗਸਤ ਤੋਂ ਲਾਗੂ ਹੋਵੇਗੀ...
    • it will rain for five days in punjab
      ਪੰਜਾਬ 'ਚ ਲਗਾਤਾਰ ਪੰਜ ਦਿਨ ਪਵੇਗਾ ਮੀਂਹ, ਇਨ੍ਹਾਂ ਤਾਰੀਖਾਂ ਨੂੰ ਭਾਰੀ ਤੋਂ ਬਹੁਤ...
    • canal water  fight between two parties  moga police
      ਨਹਿਰੀ ਪਾਣੀ ਨੂੰ ਲੈ ਕੇ ਹੋਇਆ ਜ਼ਬਰਦਸਤ ਝਗੜਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +