Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUN 12, 2025

    10:45:14 AM

  • australia study permit

    ਆਸਟ੍ਰੇਲੀਆ ਨੇ ਵਿਦਿਆਰਥੀਆਂ ਲਈ ਖੋਲ੍ਹੇ ਦਰਵਾਜ਼ੇ,...

  • a new problem has arisen for motorists

    ਵਾਹਨ ਚਾਲਕਾਂ ਲਈ ਪੈ ਗਿਆ ਨਵਾਂ ਪੰਗਾ! Road 'ਤੇ...

  • rcb victory parade

    'ਜਿਵੇਂ ਉਨ੍ਹਾਂ ਨੇ ਪੂਰੀ ਦੁਨੀਆ ਨੂੰ ਸੱਦਿਆ...

  • arvind kejriwal reach in jalandhar

    ਆਪ੍ਰੇਸ਼ਨ 'ਬੁਲਡੋਜ਼ਰ' ਨੇ ਡਰੱਗ ਨੈੱਟਵਰਕ ਦੀ ਕਮਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Bathinda
  • ਲਿੰਕ ਸੜਕਾਂ ਨੂੰ ਪ੍ਰਧਾਨ ਮੰਤਰੀ ਯੋਜਨਾ ਅਧੀਨ ਤਬਦੀਲ ਕਰਨ ਦੀ ਬੀਬੀ ਭੱਟੀ ਨੇ ਪੰਜਾਬ ਸਰਕਾਰ ਨੂੰ ਭੇਜੀ ਤਜਵੀਜ

PUNJAB News Punjabi(ਪੰਜਾਬ)

ਲਿੰਕ ਸੜਕਾਂ ਨੂੰ ਪ੍ਰਧਾਨ ਮੰਤਰੀ ਯੋਜਨਾ ਅਧੀਨ ਤਬਦੀਲ ਕਰਨ ਦੀ ਬੀਬੀ ਭੱਟੀ ਨੇ ਪੰਜਾਬ ਸਰਕਾਰ ਨੂੰ ਭੇਜੀ ਤਜਵੀਜ

  • Updated: 04 Sep, 2021 09:26 PM
Bathinda
bibi bhatti sends proposal to punjab government
  • Share
    • Facebook
    • Tumblr
    • Linkedin
    • Twitter
  • Comment

ਬੁਢਲਾਡਾ(ਮਨਜੀਤ)- ਪੰਜਾਬ ਮੰਡੀ ਬੋਰਡ ਦੀਆਂ ਬਣੀਆਂ ਲਿੰਕ ਸੜਕਾਂ ਨੂੰ 10 ਫੁੱਟ ਤੋਂ 18 ਫੁੱਟ ਕਰਨ ਦੀ ਤਜਵੀਜ ਪ੍ਰਧਾਨ ਮੰਤਰੀ ਯੋਜਨਾ ਅਧੀਨ ਕਾਂਗਰਸ ਪਾਰਟੀ ਹਲਕਾ ਬੁਢਲਾਡਾ ਦੀ ਇੰਚਾਰਜ ਬੀਬੀ ਰਣਜੀਤ ਕੌਰ ਭੱਟੀ ਨੇ ਭੇਜੀ ਹੈ। ਇਸ ਸੰਬੰਧੀ ਬੀਬੀ ਰਣਜੀਤ ਕੌਰ ਭੱਟੀ ਨੇ ਦੱਸਿਆ ਕਿ ਬੁਢਲਾਡਾ ਤੋਂ ਮਾਤਾ ਸ਼ੀਤਲਾ ਦੇ ਮੰਦਿਰ ਪਿੰਡ ਕੁਲਾਣਾ ਕੋਲ ਦੀ, ਪਿੰਡ ਸਤੀਕੇ ਤੋਂ ਇਤਿਹਾਸਿਕ ਗੁਰਦੁਆਰਾ ਸਾਹਿਬ ਸੱਚੀ ਮੰਜੀ ਸੈਦੇਵਾਲਾ ਤੱਕ, ਫੱਲੂਵਾਲਾ ਡੋਗਰਾ ਤੋਂ ਮੱਲ ਸਿੰਘ ਵਾਲਾ, ਕਾਸਿਮਪੁਰ ਛੀਨੇ,   ਮੰਘਾਣੀਆਂ ਤੋਂ ਰਿਓਂਦ ਕਲਾਂ, ਬੀਰੇਵਾਲਾ ਡੋਗਰਾ, ਚੱਕ ਅਲੀਸ਼ੇਰ, ਭਾਵਾ ਸ਼ਹੀਦ ਗੁਰਤੇਜ ਸਿੰਘ ਮਾਰਗ ਤੱਕ,  ਬੁਢਲਾਡਾ ਜਾਖਲ ਰੋਡ ਤੋਂ ਰੱਲੀ, ਬੱਛੌਆਣਾ ਤੱਕ, ਦਾਤੇਵਾਸ ਤੋਂ ਰੰਘੜਿਆਲ ਤੱਕ, ਰੰਘੜਿਆਲ ਤੋਂ ਜਖੇਪਲ ਹੱਦ ਤੱਕ, ਬਰੇ੍ਹਂ, ਟਾਹਲੀਆਂ, ਜੋਈਆਂ, ਅੱਕਾਂਵਾਲੀ ਆਦਿ 10 ਫੁੱਟ ਲਿੰਕ ਸੜਕਾਂ ਨੂੰ 18 ਫੁੱਟ ਪ੍ਰਧਾਨ ਮੰਤਰੀ ਯੋਜਨਾ ਅਧੀਨ ਬਣਾਉਣ ਦੀ ਸਰਕਾਰ ਨੂੰ ਮੰਗ ਭੇਜੀ ਹੈ। ਬੀਬੀ ਭੱਟੀ ਨੇ ਆਸ ਪ੍ਰਗਟ ਕੀਤੀ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਇਨ੍ਹਾਂ ਸੜਕਾਂ ਨੂੰ ਚੌੜੀਆਂ ਕਰਕੇ ਬੁਢਲਾਡਾ ਹਲਕੇ ਦੇ ਲੋਕਾਂ ਨੂੰ ਵੱਡੀ ਰਾਹਤ ਦੇਣ। ਇਸ ਮੌਕੇ ਸਿਆਸੀ ਸਲਾਹਕਾਰ ਪ੍ਰਵੇਸ਼ ਕੁਮਾਰ ਹੈਪੀ ਮਲਹੋਤਰਾ,  ਕੁਲਵੰਤ ਸਿੰਘ ਬਰੇ੍ਹਂ ਤੋਂ ਇਲਾਵਾ ਹੋਰ ਵੀ ਮੌਜੂਦ ਸਨ।

  • Punjab government
  • Bibi Bhatti
  • ਬੀਬੀ ਭੱਟੀ
  • ਲਿੰਕ ਸੜਕਾਂ

‘ਸਿਰਫ ਭਾਰਤੀ ਜਨਤਾ ਪਾਰਟੀ ਦਾ ਹੀ ਵਿਰੋਧ ਕਾਰਨ ਕਿਸਾਨ’

NEXT STORY

Stories You May Like

  • sudan prime minister dissolves government
    ਸੂਡਾਨ ਦੇ ਪ੍ਰਧਾਨ ਮੰਤਰੀ ਨੇ ਸਰਕਾਰ ਕੀਤੀ ਭੰਗ
  • floods in western china damage dozens of homes and roads
    ਪੱਛਮੀ ਚੀਨ 'ਚ ਹੜ੍ਹਾਂ ਕਾਰਨ ਦਰਜਨਾਂ ਘਰਾਂ ਤੇ ਸੜਕਾਂ ਨੂੰ ਪੁੱਜਾ ਨੁਕਸਾਨ
  • ngt on tree protection
    NGT ਨੇ ਪੰਜਾਬ ਸਰਕਾਰ ਨੂੰ ਦਰੱਖ਼ਤਾਂ ਦੀ ਸੁਰੱਖਿਆ ਨੀਤੀ ਨੂੰ ਹੋਰ ਮਜ਼ਬੂਤ ਕਰਨ ਦੇ ਦਿੱਤੇ ਆਦੇਸ਼
  • punjab government  s big decision regarding pension
    ਪੈਨਸ਼ਨ ਨੂੰ ਅਹਿਮ ਖ਼ਬਰ, ਪੰਜਾਬ ਸਰਕਾਰ ਨੇ ਦਿੱਤਾ ਵੱਡਾ ਤੋਹਫ਼ਾ
  • punjab government again gives big responsibility to rajinder gupta
    ਪੰਜਾਬ ਸਰਕਾਰ ਨੇ ਰਜਿੰਦਰ ਗੁਪਤਾ ਨੂੰ ਮੁੜ ਦਿੱਤੀ ਵੱਡੀ ਜ਼ਿੰਮੇਵਾਰੀ
  • need for farsighted planning to deal with rain
    ਬਾਰਿਸ਼ ਦਾ ਸਾਹਮਣਾ ਕਰਨ ਲਈ ਦੂਰਦਰਸ਼ੀ ਯੋਜਨਾ ਬਣਾਉਣ ਦੀ ਲੋੜ
  • government financial assistance to more than two children
    ਦੋ ਤੋਂ ਵਧੇਰੇ ਬੱਚੇ ਪੈਦਾ ਕਰਨ ਵਾਲਿਆਂ ਨੂੰ ਸਰਕਾਰ ਦੇਵੇਗੀ ਪੈਸੇ! ਮੁੱਖ ਮੰਤਰੀ ਨੇ ਕੀਤਾ ਐਲਾਨ
  • huge relief to punjab  s industry
    ਪੰਜਾਬ ਦੀ ਇੰਡਸਟਰੀ ਨੂੰ ਬੇਹੱਦ ਵੱਡੀ ਰਾਹਤ, ਮਾਨ ਸਰਕਾਰ ਨੇ ਦਿੱਤਾ ਵੱਡਾ ਤੋਹਫ਼ਾ (ਵੀਡੀਓ)
  • 113 drug smugglers arrested on 102nd day of   war on drugs
    'ਯੁੱਧ ਨਸ਼ਿਆਂ ਵਿਰੁੱਧ' ਤਹਿਤ 102ਵੇਂ ਦਿਨ 113 ਨਸ਼ਾ ਸਮੱਗਲਰ, 1.5 ਕਿੱਲੋ...
  • arvind kejriwal reach in jalandhar
    ਆਪ੍ਰੇਸ਼ਨ 'ਬੁਲਡੋਜ਼ਰ' ਨੇ ਡਰੱਗ ਨੈੱਟਵਰਕ ਦੀ ਕਮਰ ਤੋੜੀ, ਹੁਣ ਖੇਡਾਂ ਭਵਿੱਖ ਦਾ...
  • punjab weather update
    ਪੰਜਾਬ 'ਚ Red Alert! ਤਾਪਮਾਨ ਜਾਣ ਉੱਡ ਜਾਣਗੇ ਹੋਸ਼, ਜਾਣੋ ਕਦੋਂ ਮਿਲੇਗੀ ਰਾਹਤ
  • jalandhar
    ਜਲੰਧਰ ਦੇ ਮਸ਼ਹੂਰ ਚੌਕ ਨੇੜੇ ਚੱਲੀਆਂ ਤਲਵਾਰਾਂ, ਨਿਹੰਗ ਬਾਣੇ 'ਚ ਨੌਜਵਾਨਾਂ ਨੇ...
  • cm bhagwant mann inaugurates burlton park sports hub in jalandhar
    ਜਲੰਧਰ 'ਚ CM ਮਾਨ ਵੱਲੋਂ ਬਰਲਟਨ ਪਾਰਕ ਸਪੋਰਟਸ ਹੱਬ ਦਾ ਉਦਘਾਟਨ, ਅੰਮ੍ਰਿਤਸਰ ਲਈ...
  • today  s top 10 news
    CM ਮਾਨ ਵੱਲੋਂ ਸਪੋਰਟਸ ਹੱਬ ਦਾ ਉਦਘਾਟਨ ਤੇ ਹਿਮਾਚਲ ਦੀਆਂ ਗੱਡੀਆਂ 'ਤੇ ਲੱਗੇਗਾ...
  • cm bhagwant mann and arvind kejriwal reach in jalandhar
    ਜਲੰਧਰ ਪਹੁੰਚੇ CM ਮਾਨ ਤੇ ਕੇਜਰੀਵਾਲ, ਲੰਡਨ ਭੇਜੀ ਰਗਬੀ ਦੀ ਸ਼ਿਪਮੈਂਟ
  • shahkot police arrest an accused with weapons
    ਸ਼ਾਹਕੋਟ ਪੁਲਸ ਵੱਲੋਂ ਇਕ ਮੁਲਜ਼ਮ ਨੂੰ ਹਥਿਆਰਾਂ ਸਮੇਤ ਗ੍ਰਿਫ਼ਤਾਰ
Trending
Ek Nazar
indian origin man sentenced us

ਅਮਰੀਕਾ : 20 ਲੱਖ ਡਾਲਰ ਦੇ ਕਾਲ ਸੈਂਟਰ ਧੋਖਾਧੜੀ ਮਾਮਲੇ 'ਚ ਭਾਰਤੀ ਮੂਲ ਦੇ...

curfew like situation hoshiarpur district of punjab

ਪੰਜਾਬ ਦੇ ਇਸ ਜ਼ਿਲ੍ਹੇ 'ਚ ਕਰਫ਼ਿਊ ਵਰਗੇ ਹਾਲਾਤ! ਦੁਪਹਿਰ 12 ਤੋਂ 4 ਵਜੇ ਤੱਕ ਲਈ...

deadly heatwave in punjab another death

ਪੰਜਾਬ 'ਚ ਜਾਨਲੇਵਾ ਹੋਈ ਗਰਮੀ, ਇਕ ਹੋਰ ਮੌਤ, ਤਾਪਮਾਨ ਪੁੱਜਾ 47 ਡਿਗਰੀ ਤੋਂ ਪਾਰ

a big threat looms over the farmers of punjab canal breaks for the 5th time

ਪੰਜਾਬ ਦੇ ਕਿਸਾਨਾਂ 'ਤੇ ਮੰਡਰਾਉਣ ਲੱਗਾ ਵੱਡਾ ਖ਼ਤਰਾ! ਇਸ ਪਿੰਡ ਦੀ ਨਹਿਰ 'ਚ ਪੈ...

cm bhagwant mann inaugurates burlton park sports hub in jalandhar

ਜਲੰਧਰ 'ਚ CM ਮਾਨ ਵੱਲੋਂ ਬਰਲਟਨ ਪਾਰਕ ਸਪੋਰਟਸ ਹੱਬ ਦਾ ਉਦਘਾਟਨ, ਅੰਮ੍ਰਿਤਸਰ ਲਈ...

bullets fired in punjab s grain market in sultanpur lodhi

ਪੰਜਾਬ ਦੀ ਦਾਣਾ ਮੰਡੀ 'ਚ ਚੱਲ ਗਈਆਂ ਗੋਲ਼ੀਆਂ, ਆਪਸ 'ਚ ਭਿੜੀਆਂ ਦੋ ਧਿਰਾਂ

son missing meet family

10 ਸਾਲ ਬਾਅਦ ਪਰਿਵਾਰ ਨੂੰ ਮਿਲਿਆ ਅਗਵਾ ਹੋਇਆ ਪੁੱਤ, ਜਿਗਰ ਦੇ ਟੋਟੇ ਨੂੰ ਵੇਖ...

boy dead on road accident in ajnala

ਪੰਜਾਬ 'ਚ ਤੇਜ਼ ਰਫ਼ਤਾਰ ਬੋਲੈਰੋ ਨੇ ਉਜਾੜਿਆ ਘਰ, ਮਾਪਿਆਂ ਦੇ ਸੋਹਣੇ-ਸੁਨੱਖੇ...

referendum related to citizenship failed in italy

ਇਟਲੀ 'ਚ ਨਾਗਰਿਕਤਾ ਅਤੇ 4 ਹੋਰ ਮੰਗਾਂ ਨਾਲ ਸਬੰਧਤ ਰੈਫਰੈਂਡਮ ਹੋਇਆ ਫੇਲ

terrorist attacks in colombia

ਅੱਤਵਾਦੀ ਹਮਲਿਆਂ 'ਚ ਅੱਠ ਲੋਕਾਂ ਦੀ ਮੌਤ, ਕਈ ਜ਼ਖਮੀ

atmosphere in amritsar

ਅੰਮ੍ਰਿਤਸਰ ’ਚ ਬਣਿਆ ਕਰਫਿਊ ਵਰਗਾ ਮਾਹੌਲ !

free facility provided to local vehicle drivers at toll plaza has been closed

ਪੰਜਾਬ 'ਚ ਮੁਫ਼ਤ ਟੋਲ ਦੀ ਸਹੂਲਤ ਖਤਮ, ਨਵੇਂ ਨਿਯਮਾਂ ਨੇ ਖੜ੍ਹਾ ਕੀਤਾ ਵਿਵਾਦ

42 university students offered jobs by multinational companies

GNDU ਦੇ ਵਿਦਿਆਰਥੀਆਂ ਦੀ ਡਿਗਰੀ ਤੋਂ ਪਹਿਲਾਂ ਨੌਕਰੀ ਪੱਕੀ! ਵੱਡੀਆਂ ਕੰਪਨੀਆਂ ਤੋਂ...

anil vij economy country gdp

ਜਲਦ ਹੀ ਅਰਥਵਿਵਸਥਾ 'ਚ ਤੀਜੇ ਨੰਬਰ 'ਤੇ ਹੋਵੇਗਾ ਸਾਡਾ ਦੇਸ਼ : ਅਨਿਲ ਵਿਜ

2 elderly people climbed a 150 feet high electricity tower

150 ਫੁੱਟ ਉੱਚੇ ਬਿਜਲੀ ਟਾਵਰ 'ਤੇ ਚੜ੍ਹੇ 2 ਬਜ਼ੁਰਗ, ਮਾਮਲਾ ਕਰੇਗਾ ਹੈਰਾਨ

heat breaks records in punjab

ਪੰਜਾਬ 'ਚ ਗਰਮੀ ਨੇ ਤੋੜੇ ਰਿਕਾਰਡ, ਸੂਬੇ ਦੇ 10 ਜ਼ਿਲ੍ਹਿਆਂ 'ਚ Alert ਜਾਰੀ

government holiday declared in punjab tomorrow

ਪੰਜਾਬ 'ਚ ਭਲਕੇ ਸਰਕਾਰੀ ਛੁੱਟੀ ਦਾ ਐਲਾਨ! ਬੰਦ ਰਹਿਣਗੇ ਸਾਰੇ ਦਫ਼ਤਰ

jewellers shops in nawanshahr will remain closed for 4 days

Punjab: 26 ਤੋਂ ਲੈ ਕੇ 29 ਜੂਨ ਲਈ ਹੋਇਆ ਵੱਡਾ ਐਲਾਨ, ਖੜ੍ਹੀ ਹੋਵੇਗੀ ਨਵੀਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • father also missing searching for missing girl
      ਗੁੰਮ ਹੋਈ ਬੱਚੀ ਨੂੰ ਲੱਭਦੇ-ਲੱਭਦੇ ਪਿਓ ਵੀ ਹੋ ਗਿਆ ਲਾਪਤਾ, ਪਿੰਡ 'ਚ ਦਹਿਸ਼ਤ ਦਾ...
    • australia work visa
      ਆਸਟ੍ਰੇਲੀਆ ਜਾਣ ਦੇ ਚਾਹਵਾਨਾਂ ਲਈ ਚੰਗੀ ਖ਼ਬਰ, ਇੰਝ ਕਰੋ ਅਪਲਾਈ, ਸਿੱਧਾ ਮਿਲੇਗਾ...
    • punjab government s big decision regarding pension
      ਪੈਨਸ਼ਨ ਨੂੰ ਲੈ ਕੇ ਅਹਿਮ ਖ਼ਬਰ, ਪੰਜਾਬ ਸਰਕਾਰ ਨੇ ਦਿੱਤਾ ਵੱਡਾ ਤੋਹਫ਼ਾ
    • fire at housing apartment in delhi s dwarka
      ਅਪਾਰਟਮੈਂਟ 'ਚ ਲੱਗੀ ਭਿਆਨਕ ਅੱਗ ਨੇ ਤਬਾਹ ਕਰ'ਤਾ ਪਰਿਵਾਰ ! ਪਹਿਲਾਂ ਧੀ-ਪੁੱਤ ਨੇ...
    • taking gold loan  customers will get more benefits with easy rules
      Gold Loan ਲੈਣ ਸਮੇਂ ਨਹੀਂ ਹੋਵੇਗੀ ਕੋਈ ਪਰੇਸ਼ਾਨੀ, ਆਸਾਨ ਨਿਯਮਾਂ ਨਾਲ ਗਾਹਕਾਂ...
    • son in law love affair mother in law run away
      ਹਾਏ ਓ ਰੱਬਾ! ਮਾਂ ਵਰਗੀ ਸੱਸ 'ਤੇ ਆਇਆ ਜਵਾਈ ਦਾ ਦਿਲ, ਫਿਰ ਜੋ ਹੋਇਆ...
    • earthquake hits
      ਅੱਧੇ ਘੰਟੇ 'ਚ 2 ਵਾਰ ਕੰਬ ਗਈ ਧਰਤੀ ! ਲੋਕਾਂ ਦੇ ਸੁੱਕ ਗਏ ਸਾਹ
    • 42 university students offered jobs by multinational companies
      GNDU ਦੇ ਵਿਦਿਆਰਥੀਆਂ ਦੀ ਡਿਗਰੀ ਤੋਂ ਪਹਿਲਾਂ ਨੌਕਰੀ ਪੱਕੀ! ਵੱਡੀਆਂ ਕੰਪਨੀਆਂ ਤੋਂ...
    • google maps car stuck half constructed bridge
      Google Map ਦਾ ਇਕ ਹੋਰ ਕਾਰਾ, ਅਧੂਰੇ ਫਲਾਈਓਵਰ 'ਤੇ ਹੇਠਾਂ ਡਿੱਗੀ ਕਾਰ, ਵੀਡੀਓ...
    • sonam raghuwanshi killed raja
      ਪਹਾੜ 'ਤੇ ਚੜ੍ਹਾਈ ਸਮੇਂ ਥੱਕ ਗਏ ਸੁਪਾਰੀ ਕਿੱਲਰ ! ਰਾਜਾ ਰਘੂਵੰਸ਼ੀ ਨੂੰ ਮਾਰਨ ਤੋਂ...
    • sebi announces special settlement scheme
      ਸੇਬੀ ਨੇ ਕੀਤਾ ਸਟਾਕ ਬਰੋਕਰਜ਼ ਲਈ ਵਿਸ਼ੇਸ਼ ਸੈਟਲਮੈਂਟ ਸਕੀਮ ਦਾ ਐਲਾਨ
    • ਪੰਜਾਬ ਦੀਆਂ ਖਬਰਾਂ
    • smuggler arrested with 25 bottles of illicit liquor
      ਨਾਜਾਇਜ਼ ਸ਼ਰਾਬ ਦੀ ਸਪਲਾਈ ਕਰਨ ਆਇਆ ਸਮੱਗਲਰ 25 ਬੋਤਲਾਂ ਸਮੇਤ ਗ੍ਰਿਫ਼ਤਾਰ
    • terrible fire breaks out in transformer near petrol pump
      ਪੈਟਰੋਲ ਪੰਪ ਨੇੜੇ ਟਰਾਂਸਫਾਰਮਰ ਨੂੰ ਲੱਗੀ ਭਿਆਨਕ ਅੱਗ, ਜਾਨੀ ਨੁਕਸਾਨ ਤੋਂ ਬਚਾਅ
    • punjab weather update
      ਪੰਜਾਬ 'ਚ Red Alert! ਤਾਪਮਾਨ ਜਾਣ ਉੱਡ ਜਾਣਗੇ ਹੋਸ਼, ਜਾਣੋ ਕਦੋਂ ਮਿਲੇਗੀ ਰਾਹਤ
    • jalandhar
      ਜਲੰਧਰ ਦੇ ਮਸ਼ਹੂਰ ਚੌਕ ਨੇੜੇ ਚੱਲੀਆਂ ਤਲਵਾਰਾਂ, ਨਿਹੰਗ ਬਾਣੇ 'ਚ ਨੌਜਵਾਨਾਂ ਨੇ...
    • advocate along with gangster brother  arrested
      ਐਡਵੋਕੇਟ ਨੇ ਗੈਂਗਸਟਰ ਦਾਸੂਵਾਲ ਨਾਲ ਮਿਲ ਆਪਣੇ ਹੀ ਭਰਾ ਕੋਲੋਂ ਮੰਗੀ ਫਿਰੌਤੀ;...
    • big blow to bharat bhushan ashu
      'ਆਸ਼ੂ ਨਾਮਜ਼ਦ ਹੀ ਨਹੀਂ', ਅਗਾਊਂ ਜ਼ਮਾਨਤ ਅਰਜ਼ੀ ਹੋਈ ਰੱਦ
    • woman  s body found in car in hospital parking lot
      ਹਸਪਤਾਲ ਦੀ ਪਾਰਕਿੰਗ ਅੰਦਰ ਕਾਰ 'ਚੋਂ ਮਿਲੀ ਔਰਤ ਦੀ ਲਾਸ਼! ਮਚ ਗਈ ਹਫੜਾ-ਹੜਫੀ
    • punjabi youth shot dead in manila
      ਮਨੀਲਾ 'ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ! ਚਾਰ ਮਹੀਨੇ ਪਹਿਲਾਂ ਹੋਇਆ...
    • shots fired outside girl  s house after she refused to marry
      ਸਨਕੀ ਆਸ਼ਕ ਦਾ ਵੱਡਾ ਕਾਰਾ! ਵਿਆਹ ਤੋਂ ਇਨਕਾਰ ਕਰਨ 'ਤੇ ਕੁੜੀ ਦੇ ਘਰ ਬਾਹਰ ਚਲਾਈਆਂ...
    • married woman punjab
      ਪੰਜਾਬ 'ਚ ਵਿਆਹੁਤਾ ਦਾ ਕਾਰਾ! ਇੰਸਟਾਗ੍ਰਾਮ ਦੀ ਦੋਸਤੀ ਮਗਰੋਂ ਘਰ 'ਚ ਵਾੜਿਆ ਆਸ਼ਕ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +