Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAY 08, 2026

    10:23:42 PM

  • lakhowal  s young man mani lost the battle for his life

    ਜ਼ਿੰਦਗੀ ਦੀ ਜੰਗ ਹਾਰ ਗਿਆ ਲੱਖੋਵਾਲ ਦਾ ਨੌਜਵਾਨ ਮਨੀ

  • petrol diesel prices may be hiked before may 15

    15 ਮਈ ਤੋਂ ਵਧਣ ਵਾਲੀਆਂ ਹਨ ਪੈਟਰੋਲ-ਡੀਜ਼ਲ ਦੀਆਂ...

  • dc vs kkr delhi set kolkata a target of 143 runs

    DC vs KKR :ਦਿੱਲੀ ਨੇ ਕੋਲਕਾਤਾ ਨੂੰ 143 ਦੌੜਾਂ ਦਾ...

  • students block sirhind national highway

    ਵਿਦਿਆਰਥੀਆਂ ਨੇ ਕੀਤਾ ਸਰਹਿੰਦ ਨੈਸ਼ਨਲ ਹਾਈਵੇ ਜਾਮ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Faridkot-Muktsar
  • ਸ੍ਰੀ ਮੁਕਤਸਰ ਸਾਹਿਬ ਦੇ ਮੇਲੇ 'ਚ ਪਹੁੰਚੀ ਬੀਬੀ ਹਰਸਿਮਰਤ ਕੌਰ ਬਾਦਲ, ਹਾਜ਼ਰ ਹੋਈਆਂ ਔਰਤਾਂ ਦਾ ਵਧਾਇਆ ਮਾਣ

MALWA News Punjabi(ਮਾਲਵਾ)

ਸ੍ਰੀ ਮੁਕਤਸਰ ਸਾਹਿਬ ਦੇ ਮੇਲੇ 'ਚ ਪਹੁੰਚੀ ਬੀਬੀ ਹਰਸਿਮਰਤ ਕੌਰ ਬਾਦਲ, ਹਾਜ਼ਰ ਹੋਈਆਂ ਔਰਤਾਂ ਦਾ ਵਧਾਇਆ ਮਾਣ

  • Edited By Shivani Bassan,
  • Updated: 12 Jan, 2024 03:41 PM
Faridkot-Muktsar
bibi harsimrat kaur badal arrived at the fair of sri muktsar sahib
  • Share
    • Facebook
    • Tumblr
    • Linkedin
    • Twitter
  • Comment

ਸ੍ਰੀ ਮੁਕਤਸਰ ਸਾਹਿਬ (ਵੈੱਬ ਡੈਸਕ)- ਸ੍ਰੀ ਮੁਕਤਸਰ ਸਾਹਿਬ 'ਚ ਅੱਜ ਤੋਂ ਮਾਘੀ ਦਾ ਮੇਲਾ ਸ਼ੁਰੂ ਹੋ ਰਿਹਾ ਹੈ। ਇਸ ਮੇਲੇ 'ਚ ਘੋੜਿਆਂ ਦੀ ਮੰਡੀ ਦਾ ਵਿਸ਼ੇਸ਼ ਮਹੱਤਵ ਹੈ, ਜਿੱਥੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਤੇ ਹਰਸਿਮਰਤ ਕੌਰ ਬਾਦਲ ਪੁੱਜੇ। ਉਨ੍ਹਾਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਉਹ ਘੋੜਾ ਪਾਲਕਾਂ ਨੂੰ ਭਰੋਸਾ ਦਿਵਾਉਂਦੇ ਹਨ ਕਿ ਉਨ੍ਹਾਂ ਦੀ ਸਰਕਾਰ ਆਉਣ 'ਤੇ ਮਾਰਵਾੜੀ ਰੇਸ ਕੋਰਸ ਸਥਾਪਿਤ ਕੀਤਾ ਜਾਵੇਗਾ।

ਇਹ ਵੀ ਪੜ੍ਹੋ : ਪੰਜਾਬ ’ਚ ਵਾਪਰਿਆ ਵੱਡਾ ਹਾਦਸਾ, ਧਾਰਮਿਕ ਸਥਾਨਾਂ ਤੋਂ ਪਰਤ ਰਹੇ 4 ਨੌਜਵਾਨਾਂ ਦੀ ਮੌਤ

PunjabKesari

ਇਸ ਦੌਰਾਨ ਸਾਬਕਾ ਕੇਂਦਰੀ ਮੰਤਰੀ ਤੇ ਬਠਿੰਡਾ ਤੋਂ ਸੰਸਦ ਮੈਂਬਰ ਬੀਬੀ ਹਰਸਿਮਰਤ ਕੌਰ ਬਾਦਲ ਨੇ ਗੁਰੂ ਸਾਹਿਬਾਨ ਦੇ ਸਮੇਂ ਤੋਂ ਲੈ ਕੇ ਅੱਜ ਤੱਕ ਪੰਜਾਬ ਦੇ ਇਤਿਹਾਸ ਵਿੱਚ ਔਰਤਾਂ ਵੱਲੋਂ ਦਿੱਤੀਆਂ ਕੁਰਬਾਨੀਆਂ ਬਾਰੇ ਦੱਸਿਆ। ਇਸ ਤੋਂ ਇਲਾਵਾ ਬੀਬੀ ਹਰਸਿਮਰਤ ਨੇ ਮੇਲੇ 'ਚ ਹਾਜ਼ਰ ਹੋਈਆਂ ਔਰਤਾਂ ਦਾ ਮਾਣ ਵਧਾਉਂਦਿਆਂ ਕਿਹਾ ਕਿ ਅੱਜ ਬੀਬੀਆਂ ਬੰਦਿਆਂ ਦੇ ਬਰਾਬਰ ਹਨ ਅਤੇ ਨਾ ਹੀ ਬੀਬੀਆਂ ਨੂੰ ਕਿਸੇ ਗੱਲ ਤੋਂ ਨਕਾਰਿਆਂ ਜਾ ਸਕਦਾ ਹੈ। ਉਨ੍ਹਾਂ ਕਿਹਾ ਤੁਸੀਂ ਸਾਰੀਆਂ ਬੀਬੀਆਂ ਘਰ-ਘਰ ਜਾਂ ਕੇ ਬੀਬੀਆਂ ਦੇ ਸਮੂਹ ਨੂੰ ਮਜ਼ਬੂਤ ਕਰੋ, ਕਿਉਂਕਿ ਅੱਜ ਦੀਆਂ ਸਰਕਾਰਾਂ ਲਾਅਰਾ ਲਗਾ ਕੇ, ਝੂਠੇ ਵਾਅਦੇ ਕਰ ਕੇ ਸਾਨੂੰ ਗੁੰਮਰਾਹ ਕਰ ਸਕਦੀਆਂ ਹਨ। ਉਨ੍ਹਾਂ ਕਿਹਾ ਜਿਵੇਂ ਬੀਬੀਆਂ ਆਪਣੇ ਬੱਚਿਆਂ ਲਈ ਸਭ ਤੋਂ ਵੱਡੀ ਅਧਿਆਪਕ ਅਤੇ ਸਭ ਤੋਂ ਵੱਡੀ ਗੁਰੂ ਹੁੰਦੀ ਹੈ ਅਤੇ ਬੱਚਿਆਂ ਨੂੰ ਸਹੀ ਗਲਤ ਦਾ ਫ਼ਰਕ ਦੱਸਦੀਆਂ ਹਨ, ਇਸੇ ਤਰ੍ਹਾਂ ਬੀਬੀਆਂ ਸਹੀ ਤੇ ਗਤਲ 'ਚ ਫ਼ੈਸਲਾ ਵੀ ਕਰ ਸਕਦੀਆਂ ਹਨ। ਇਸ ਦੌਰਾਨ ਬੀਬੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਇਸ ਗੱਲ ਦਾ ਮਾਣ ਹੈ ਕਿ ਇਹ ਬੀਬੀਆਂ ਹੀ ਘਰ 'ਚ ਭੁੱਲੇ ਭਟਕਿਆਂ ਨੂੰ ਸਹੀ ਰਾਹ ਦਿਖਾਉਂਦੀਆਂ ਹਨ ਅਤੇ ਆਪ ਵੀ ਸਹੀ ਅਤੇ ਗਲਤ 'ਚ ਫ਼ਰਕ ਸਮਝਦੀਆਂ ਹਨ। 

PunjabKesari

ਇਹ ਵੀ ਪੜ੍ਹੋ : ਸੁਖਬੀਰ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਖ਼ਿਲਾਫ਼ ਦਾਇਰ ਕੀਤਾ ਮਾਣਹਾਨੀ ਮੁਕੱਦਮਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Bibi Harsimrat Kaur Badal
  • fair
  • Sri Muktsar Sahib
  • women
  • ਬੀਬੀ ਹਰਸਿਮਰਤ ਕੌਰ ਬਾਦਲ
  • ਮੇਲਾ
  • ਸ੍ਰੀ ਮੁਕਤਸਰ ਸਾਹਿਬ
  • ਬੀਬੀਆਂ

ਪੰਜਾਬ ਦੇ ਘੋੜਾ ਪਾਲਕਾਂ ਲਈ ਸੁਖਬੀਰ ਬਾਦਲ ਦਾ ਅਹਿਮ ਐਲਾਨ, ਸੁਣੋ ਕੀ ਬੋਲੇ (ਵੀਡੀਓ)

NEXT STORY

Stories You May Like

  • sri muktsar sahib  body of a person
    ਸ੍ਰੀ ਮੁਕਤਸਰ ਸਾਹਿਬ ਰਜਬਾਹੇ 'ਚੋਂ ਅਣਪਛਾਤੇ ਵਿਅਕਤੀ ਦੀ ਮਿਲੀ ਲਾਸ਼
  • body found in a vacant plot in sri muktsar sahib
    ਸ੍ਰੀ ਮੁਕਤਸਰ ਸਾਹਿਬ ਦੇ ਬੂੜਾ ਗੁੱਜਰ ਰੋਡ ਤੋਂ ਖਾਲੀ ਪਲਾਟ 'ਚੋਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
  • bibi jagir kaur  s letter to pm modi
    ਬੀਬੀ ਜਗੀਰ ਕੌਰ ਦੀ PM ਮੋਦੀ ਨੂੰ ਚਿੱਠੀ! ਔਰਤਾਂ ਲਈ ਕੀਤੀ ਵੱਡੀ ਮੰਗ (ਵੀਡੀਓ)
  • the birth anniversary of sri guru amardas ji
    ਸ੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ...
  • jashandeep ladhar increased pride in italy
    ਕਰਨਾਣਾ (ਨਵਾਂ ਸ਼ਹਿਰ) ਨਾਲ ਸਬੰਧਿਤ ਜਸ਼ਨਦੀਪ ਲੱਧੜ ਨੇ ਇਟਲੀ 'ਚ ਵਧਾਇਆ ਪੰਜਾਬੀਆਂ ਦਾ ਮਾਣ
  • today s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਮਈ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਅਪ੍ਰੈਲ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਅਪ੍ਰੈਲ 2026)
  • long power cut to occur in punjab on saturday
    ਸ਼ਨੀਵਾਰ ਨੂੰ ਲੱਗੇਗਾ ਲੰਬਾ Power Cut! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਬਿਜਲੀ...
  • latest of punjab weather till may 12 released
    ਪੰਜਾਬ Weather ਦੀ 12 ਮਈ ਤੱਕ ਦੀ Latest ਅਪਡੇਟ ਜਾਰੀ! ਇਨ੍ਹਾਂ ਜ਼ਿਲ੍ਹਿਆਂ 'ਚ...
  • launch of the book learn italian with nita brothers at ct group
    ਸੀਟੀ ਗਰੁੱਪ 'ਚ 'Learn Italian with Nita & Brothers' ਕਿਤਾਬ ਦਾ ਸ਼ਾਨਦਾਰ...
  • allegations of gunda tax collection from street vendors in focal point area
    ਫੋਕਲ ਪੁਆਇੰਟ ਏਰੀਆ ’ਚ ਰੇਹੜੀ-ਫੜ੍ਹੀ ਵਾਲਿਆਂ ਤੋਂ ਗੁੰਡਾ ਟੈਕਸ ਵਸੂਲੀ ਦੇ ਦੋਸ਼,...
  • fire brigade employee cyber fraud
    ਜਲੰਧਰ: ਫਾਇਰ ਵਿਭਾਗ ਦੇ ਮੁਲਾਜ਼ਮ ਨਾਲ ਜੱਗੋਂ ਤੇਰ੍ਹਵੀਂ! ਪਹਿਲਾਂ ਆਇਆ ਫੋਨ, ਜਦ...
  • fire breaks out in a tree on kishangarh ballan road
    ਕਿਸ਼ਨਗੜ੍ਹ-ਬੱਲਾਂ ਰੋਡ ’ਤੇ ਨਾੜ ਨੂੰ ਲੱਗੀ ਅੱਗ
  • jalandhar bsf headquarters blast
    ਜਲੰਧਰ 'ਚ ਹੋਏ ਧਮਾਕੇ ਦੇ ਮਾਮਲੇ 'ਚ ਨਵੀਂ CCTV ਨੇ ਕੀਤਾ ਹੈਰਾਨੀਜਨਕ ਖ਼ੁਲਾਸਾ!...
  • golden opportunity to work in uae
    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ ਡਰਾਈਵਰ ਤੇ GCC ਵਾਲੇ ਟਰੱਕ...
Trending
Ek Nazar
kl rahul first player

KL ਰਾਹੁਲ ਬਣਾਇਆ ਨਵਾਂ ਰਿਕਾਰਡ, IPL 'ਚ ਅਜਿਹਾ ਕਰਨ ਵਾਲੇ ਬਣੇ ਪਹਿਲੇ ਖਿਡਾਰੀ

truck crushes

ਕਹਿਰ ਓ ਰੱਬਾ! ਬੇਕਾਬੂ ਟਰੱਕ ਨੇ ਦਰੜਿਆ ਪਰਿਵਾਰ, ਸੜਕ 'ਤੇ ਵਿਛ ਗਈਆਂ ਲਾਸ਼ਾਂ

viral video green color cucumber

ਇਦਾਂ ਚੜਾਇਆ ਜਾਂਦੈ ਖੀਰਿਆਂ ਨੂੰ ਜਾਨਲੇਵਾ ਰੰਗ! ਸੋਸ਼ਲ ਮੀਡੀਆ 'ਤੇ ਵਾਇਰਲ ਹੋਈ...

world cup winning player

World Cup ਜਿਤਾਉਣ ਵਾਲੇ ਖਿਡਾਰੀ ਦੇ ਘਰ 'ਚੋਂ ਮਿਲੀ ਲਾਸ਼, ਗ੍ਰਿਫ਼ਤਾਰੀ ਵਾਰੰਟ...

hostage situation at bank

ਕੈਸ਼ ਲਿਜਾ ਰਹੇ ਬੈਂਕ ਵੈਨ ਦੇ ਡਰਾਈਵਰ ਨੂੰ ਬਣਾ ਲਿਆ ਗਿਆ ਬੰਧਕ! ਜਰਮਨ ਪੁਲਸ ਨੇ...

punjab kings banned arshdeep singh

IPL ਵਿਚਾਲੇ ਅਰਸ਼ਦੀਪ ਸਿੰਘ ਨੂੰ ਵੱਡਾ ਝਟਕਾ! BCCI ਦੀ ਚਿਤਾਵਨੀ ਮਗਰੋਂ ਪੰਜਾਬ...

mortar shell hits civilian area

ਪਾਕਿਸਤਾਨ : ਰਿਹਾਇਸ਼ੀ ਖੇਤਰ 'ਚ ਡਿੱਗਿਆ ਮੋਰਟਾਰ ਸ਼ੈੱਲ, 6 ਲੋਕਾਂ ਦੀ ਮੌਤ ਤੇ...

cuba  us official statement

ਹਾਲੇ ਨਹੀਂ ਕਰਾਂਗੇ ਕਿਊਬਾ 'ਤੇ ਹਮਲਾ! ਅਮਰੀਕੀ ਅਧਿਕਾਰੀ ਦਾ ਵੱਡਾ ਬਿਆਨ

major restrictions imposed in nawanshahr district  orders till july 4

ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਵੱਡੀਆਂ ਪਾਬੰਦੀਆਂ! 4 ਜੁਲਾਈ ਤੱਕ ਜਾਰੀ...

gurdwara sahib in canada

ਕੈਨੇਡਾ ਦੇ ਗੁਰੂਘਰ 'ਚ ਲੜ ਪਈਆਂ ਦੋ ਧਿਰਾਂ, ਵੀਡੀਓ ਵਾਇਰਲ

409 gold coins found destroyed home

ਮਿਲਿਆ ਵੱਡਾ ਖਜ਼ਾਨਾ! ਰੂਸ 'ਚ ਘਰ ਦੇ ਮਲਬੇ 'ਚੋਂ ਮਿਲੇ 100 ਸਾਲਾਂ ਤੋਂ ਲੁਕਾਏ...

explosion in two volcanoes

ਇੰਡੋਨੇਸ਼ੀਆ 'ਚ ਫਟੇ ਦੋ ਜਵਾਲਾਮੁਖੀ , ਤਿੰਨ ਪਰਬਤਾਰੋਹੀਆਂ ਦੀ ਮੌਤ

marriage unmarried voters bjp mla election guarantees

'ਵਿਆਹ ਨਹੀਂ ਹੋਇਆ ਤਾਂ ਕਰਵਾ ਦਿਆਂਗੇ', ਵੋਟਾਂ ਨੂੰ ਲੈ ਕੇ BJP ਵਿਧਾਇਕ ਨੇ ਕਰ...

3 days government holiday

3 ਦਿਨ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਇਸ ਸੂਬੇ ਦੇ ਸਕੂਲ ਤੇ ਦਫ਼ਤਰ

kidney health bad drinks for kidney

Kidney Disease Drinks: ਤੁਰੰਤ ਛੱਡ ਦਿਓ ਇਹ 3 ਡ੍ਰਿੰਕਸ, ਨਹੀਂ ਤਾਂ ਕਿਡਨੀ ਹੋ...

960 crore scam former minister  arrest

96,00,00,00,000 ਦੇ ਘੁਟਾਲੇ ‘ਚ ਸਾਬਕਾ ਮੰਤਰੀ ਗ੍ਰਿਫ਼ਤਾਰ! ਰਾਜਸਥਾਨ ਦੀ ਸਿਆਸਤ...

punjab and haryana high court issues order for stray dogs

ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਅਵਾਰਾ ਕੁੱਤਿਆਂ ਲਈ ਹੁਕਮ ਜਾਰੀ, ਅਧਿਕਾਰੀਆਂ...

fire brigade employee cyber fraud

ਜਲੰਧਰ: ਫਾਇਰ ਵਿਭਾਗ ਦੇ ਮੁਲਾਜ਼ਮ ਨਾਲ ਜੱਗੋਂ ਤੇਰ੍ਹਵੀਂ! ਪਹਿਲਾਂ ਆਇਆ ਫੋਨ, ਜਦ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • punjab schools students
      ਪੰਜਾਬ ਦੇ ਸਕੂਲਾਂ ਲਈ ਹੋ ਗਿਆ ਵੱਡਾ ਐਲਾਨ, 11 ਮਈ ਨੂੰ ਲੈ ਕੇ ਜਾਰੀ ਹੋਏ ਹੁਕਮ
    • fard kendra fard kendra employees
      ਫਰਦ ਕੇਂਦਰ 'ਚ ਜਾਣ ਵਾਲੇ ਦੇਣ ਧਿਆਨ, ਨਹੀਂ ਤਾਂ ਹੋਣਾ ਪਵੇਗਾ ਖੱਜਲ
    • bsf jawan  accident in abohar
      ਅਬੋਹਰ ਨੇੜੇ ਬੀਐੱਸਐੱਫ ਦੇ ਜਵਾਨ ਨਾਲ ਵਾਪਰ ਗਿਆ ਭਿਆਨਕ ਹਾਦਸਾ
    • youth murder  punjab police  accused arrested
      ਨੌਜਵਾਨ ਗਗਨਦੀਪ ਕਤਲ ਮਾਮਲੇ ’ਚ ਪੁਲਸ ਵਲੋਂ 3 ਹੋਰ ਗ੍ਰਿਫ਼ਤਾਰ
    • 5 accused including 2 women arrested with heroin in ferozepur district
      ਜ਼ਿਲ੍ਹਾ ਫਿਰੋਜ਼ਪੁਰ 'ਚ 2 ਔਰਤਾਂ ਸਮੇਤ 5 ਦੋਸ਼ੀ ਹੈਰੋਇਨ ਨਾਲ ਗ੍ਰਿਫਤਾਰ
    • snatching in ludhiana
      ਫੈਕਟਰੀ ਦੇ ਬਾਹਰ ਮਾਲਕ ਨਾਲ ਹੋ ਗਈ ਲੁੱਟ-ਖੋਹ, CCTV 'ਚ ਕੈਦ ਹੋਏ ਮੁਲਜ਼ਮ
    • a person committed suicide
      ਦੁਖਦ ਘਟਨਾ : ਪਤਨੀ ਦੀ ਸਾੜ੍ਹੀ ਨਾਲ ਫਾਹਾ ਬਣਾ ਕੇ ਰਾਜ ਮਿਸਤਰੀ ਨੇ ਕੀਤੀ ਖ਼ੁਦਕੁਸ਼ੀ
    • death figures in punjab and haryana jails are alarming
      ਪੰਜਾਬ ਤੇ ਹਰਿਆਣਾ ਦੀਆਂ ਜੇਲ੍ਹਾਂ 'ਚ ਮੌਤਾਂ ਦਾ ਅੰਕੜਾ ਚਿੰਤਾਜਨਕ, NCRB ਦੀ...
    • notice issued after dengue larvae found
      ਡੇਂਗੂ ਦੇ ਲਾਰਵੇ ਮਿਲਣ ਤੋਂ ਬਾਅਦ ਨੋਟਿਸ ਜਾਰੀ
    • fir case
      ਨਵ-ਵਿਆਹੀ ਔਰਤ ਦੀ ਮੌਤ ਦੇ ਮਾਮਲੇ ’ਚ ਮਾਮਲਾ ਦਰਜ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +