Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, AUG 22, 2026

    10:43:03 AM

  • adnoc project

    GCC ਲਾਈਸੈਂਸ ਬੱਸ ਡਰਾਈਵਰਾਂ ਲਈ UAE 'ਚ ਨਿਕਲੀਆਂ...

  • you have to play good hockey for the entire 60 minutes

    ‘ਕਰੋ ਜਾਂ ਮਰੋ’ ਦਾ ਮੁਕਾਬਲਾ ਹੈ, ਪੂਰੇ 60 ਮਿੰਟ...

  • concerns grow for lakhs of punjab employees waiting for da

    DA ਦੀ ਉਡੀਕ ਕਰ ਰਹੇ ਪੰਜਾਬ ਦੇ ਲੱਖਾਂ ਮੁਲਾਜ਼ਮਾਂ...

  • army control in pakistan

    ਪਾਕਿ 'ਚ ਲੱਗਣ ਜਾ ਰਿਹੈ ਫੌਜੀ ਸ਼ਾਸਨ ! ਸਰਕਾਰ ਨੇ 2...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Kapurthala
  • ਸੁਖਪਾਲ ਖਹਿਰਾ ਤੇ ਕੈਪਟਨ ਸਰਕਾਰ 'ਤੇ ਵਰ੍ਹੀ ਬੀਬੀ ਜਗੀਰ ਕੌਰ (ਵੀਡੀਓ)

PUNJAB News Punjabi(ਪੰਜਾਬ)

ਸੁਖਪਾਲ ਖਹਿਰਾ ਤੇ ਕੈਪਟਨ ਸਰਕਾਰ 'ਤੇ ਵਰ੍ਹੀ ਬੀਬੀ ਜਗੀਰ ਕੌਰ (ਵੀਡੀਓ)

  • Edited By Shivani Attri,
  • Updated: 22 Jan, 2020 01:32 PM
Kapurthala
  • Share
    • Facebook
    • Tumblr
    • Linkedin
    • Twitter
  • Comment

ਬੇਗੋਵਾਲ (ਰਜਿੰਦਰ ਕੁਮਾਰ)— ਇਸਤਰੀ ਵਿੰਗ ਅਕਾਲੀ ਦਲ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਸੁਖਪਾਲ ਸਿੰਘ ਖਹਿਰਾ ਅਤੇ ਪੰਜਾਬ ਸਰਕਾਰ ਨੂੰ ਆੜੇ ਹੱਥੀਂ ਲਿਆ। ਸੁਖਪਾਲ ਖਹਿਰਾ 'ਤੇ ਤਿੱਖਾ ਹਮਲਾ ਕਰਦੇ ਹੋਏ ਬੀਬੀ ਜਗੀਰ ਕੌਰ ਨੇ ਕਿਹਾ ਕਿ ਹਲਕਾ ਭੁਲੱਥ 'ਚ ਪਲੈਨ (ਵੱਡੀਆਂ) ਸੜਕਾਂ ਦੀ ਹਾਲਤ ਇਸ ਵੇਲੇ ਬਹੁਤ ਮਾੜੀ ਹੈ ਅਤੇ ਸਿਰਫ ਨਡਾਲਾ-ਬੇਗੋਵਾਲ ਸੜਕ ਦਾ ਟੈਂਡਰ 27 ਜਨਵਰੀ ਨੂੰ ਖੁਲ੍ਹੇਗਾ। ਇਸ ਤੋਂ ਇਲਾਵਾ ਇਕ ਹੋਰ ਟੈਂਡਰ ਲੱਗਾ ਸੀ, ਜੋ 16 ਤਰੀਕ ਨੂੰ ਨਹੀਂ ਖੁੱਲ੍ਹ ਸਕਿਆ। ਐਕਸੀਅਨ ਦਾ ਕਹਿਣਾ ਹੈ ਕਿ ਸਰਕਾਰ ਦੀ ਰੂਲਿੰਗ ਹੈ ਕਿ ਸਿੰਗਲ ਟੈਂਡਰ ਨਹੀਂ ਖੁੱਲ ਸਕਦਾ। ਪਰ ਸੁਖਪਾਲ ਖਹਿਰਾ ਵੱਲੋਂ ਜੋ ਕਿਹਾ ਜਾ ਰਿਹਾ ਹੈ ਕਿ ਸਾਰੀਆਂ ਸੜਕਾਂ ਦੇ ਟੈਂਡਰ ਲੱਗੇ ਹਨ, ਉਹ ਕੋਰਾ ਝੂਠ ਹੈ। ਉਨ੍ਹਾਂ ਕਿਹਾ ਕਿ ਸਿਰਫ ਹੁਣ ਮੌਜੂਦਾ ਸਮੇਂ 'ਚ ਇਕ ਟੈਂਡਰ ਹੀ ਹੈ, ਜੋ 27 ਨੂੰ ਖੁਲ੍ਹੇਗਾ ਅਤੇ ਇਸ ਤੋਂ ਇਲਾਵਾ ਜੇਕਰ ਹੋਰ ਕੋਈ ਟੈਂਡਰ ਮੌਜੂਦਾ ਸਮੇਂ 'ਚ ਹੈ ਤਾਂ ਸੁਖਪਾਲ ਖਹਿਰਾ ਉਸ ਨੂੰ ਸਾਬਤ ਕਰੇ ਕਿ ਟੈਂਡਰ ਇਸ ਵੇਲੇ ਕਿਹੜੀ ਵੈਬਸਾਈਟ 'ਤੇ ਹਨ ਅਤੇ ਇਨ੍ਹਾਂ ਦਾ ਨੰਬਰ ਕੀ ਹੈ।

ਬੀਬੀ ਜਗੀਰ ਕੌਰ ਅੱਜ ਬੇਗੋਵਾਲ ਦੀ ਮੀਖੋਵਾਲ ਪਾਰਕ 'ਚ ਇਲਾਕੇ ਦੀਆਂ ਟੁੱਟੀਆਂ ਸੜਕਾਂ 'ਤੇ ਚਿੰਤਨ ਕਰਨ ਵੱਖ-ਵੱਖ ਪਾਰਟੀਆਂ ਦੀ ਰੱਖੀ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਮੈਂ ਪੀ. ਡਬਲਿਊ. ਡੀ. ਵਿਭਾਗ ਦੇ ਚੀਫ ਇੰਜੀਨੀਅਰ ਅਤੇ ਸੀਨੀਅਰ ਅਫਸਰਾਂ ਨੂੰ ਬੇਨਤੀ ਕਰਦੀ ਹਾਂ ਕਿ ਉਹ ਇਨ੍ਹਾਂ ਟੈਂਡਰਾਂ ਬਾਰੇ ਪ੍ਰੈੱਸ ਰਾਹੀਂ ਸਥਿਤੀ ਸਪੱਸ਼ਟ ਕਰਨ।

ਸੂਬੇ ਦੀ ਕਾਂਗਰਸ ਸਰਕਾਰ 'ਤੇ ਵਰ੍ਹਦਿਆਂ ਬੀਬੀ ਜਗੀਰ ਕੌਰ ਨੇ ਆਖਿਆ ਕਿ ਪਿਛਲੀ ਅਕਾਲੀ-ਭਾਜਪਾ ਸਰਕਾਰ ਦੇ ਰਾਜ 'ਚ ਹਲਕਾ ਭੁਲੱਥ ਦੀਆਂ ਪਲੈਨ (ਵੱਡੀਆਂ) ਸੜਕਾਂ 'ਤੇ 38 ਕਰੋੜ ਰੁਪਏ ਖਰਚੇ ਗਏ ਸਨ, ਪਰ ਹੁਣ ਕਾਂਗਰਸ ਨੇ ਆਪਣੇ ਤਿੰਨ ਸਾਲ ਦੇ ਰਾਜ 'ਚ ਹਲਕੇ ਦੀਆਂ ਪਲੈਨ ਸੜਕਾਂ 'ਤੇ ਇਕ ਵੀ ਰੁਪਇਆ ਨਹੀਂ ਖਰਚਿਆ। ਉਨ੍ਹਾਂ ਦੱਸਿਆ ਕਿ ਪਿਛਲੀ ਅਕਾਲੀ-ਭਾਜਪਾ ਸਰਕਾਰ ਵੇਲੇ ਹਲਕੇ ਦੀਆਂ ਪਲੈਨ (ਵੱਡੀਆਂ) ਸੜਕਾ ਜਿਵੇਂ ਹਮੀਰਾ ਤੋਂ ਭੁਲੱਥ ਨੂੰ ਢਾਈ ਕਰੋੜ, ਭੁਲੱਥ  ਤੋਂ ਭੋਗਪੁਰ ਨੂੰ 1 ਕਰੋੜ 60 ਲੱਖ, ਨਡਾਲਾ ਤੋਂ ਢਿੱਲਵਾਂ ਸੜਕ ਨੂੰ ਚਾਰ ਕਰੋੜ 50 ਲੱਖ , ਨਡਾਲਾ ਤੋਂ ਬੇਗੋਵਾਲ-ਮਿਆਣੀ ਸੜਕ ਨੂੰ ਸਾਢੇ 5 ਕਰੋੜ, ਸੁਭਾਨਪੁਰ ਤੋਂ ਨਡਾਲਾ-ਭੁਲੱਥ ਸੜਕ ਨੂੰ 23 ਫੁੱਟ ਚੌੜਾ ਕਰਕੇ ਸਵਾ 6 ਕਰੋੜ, ਭੁਲੱਥ ਤੋਂ ਬੇਗੋਵਾਲ ਨੂੰ ਸਵਾ ਤਿੰਨ ਕਰੋੜ, ਭਦਾਸ ਤੋਂ ਮਕਸੂਦਪੁਰ ਸੜਕ ਨੂੰ 10 ਤੋਂ 18 ਫੁੱਟ ਚੌੜਾ ਕਰਕੇ ਇੱਕ ਕਰੋੜ 10 ਲੱਖ, 2016-17 'ਚ ਭੁਲੱਥ ਤੋਂ ਕਰਤਾਰਪੁਰ ਸੜਕ ਨੂੰ 4 ਕਰੋੜ 90 ਲੱਖ, ਬੇਗੋਵਾਲ ਤੋਂ ਭਟਨੂਰਾ ਸੜਕ ਨੂੰ ਤਿੰਨ ਕਰੋੜ 15 ਲੱਖ ਰੁਪਏ ਦੀ ਲਾਗਤ ਸਮੇਤ ਅਨੇਕਾਂ ਸੜਕਾਂ ਨੂੰ ਬਣਵਾਇਆ ਗਿਆ ਸੀ। ਪਰ ਜੇਕਰ ਇਨ੍ਹਾਂ 'ਚੋਂ ਕੁਝ ਟੁੱਟ ਗਈਆਂ ਹਨ ਤਾਂ ਇਸ 'ਚ ਮੇਰਾ ਕੋਈ ਦੋਸ਼ ਨਹੀਂ ਹੈ, ਕਿਉਂਕਿ ਪੰਜ ਸਾਲ ਬਾਅਦ ਪਲੈਨ ਸੜਕਾਂ ਦੀ ਸਰਕਾਰ ਨੇ ਰਿਪੇਅਰ ਕਰਨੀ ਹੁੰਦੀ ਹੈ, ਪਰ ਸੂਬੇ ਦੀ ਕਾਂਗਰਸ ਸਰਕਾਰ ਨੇ ਅਜਿਹਾ ਨਹੀਂ ਕੀਤਾ।

ਉਨ੍ਹਾਂ ਕਿਹਾ ਕਿ ਨਗਰ ਕੌਂਸਲ ਦੀਆਂ ਚੋਣਾਂ ਵੇਲੇ ਪੂਰੇ ਪੰਜਾਬ 'ਚੋਂ ਬੇਗੋਵਾਲ 'ਚ ਅਕਾਲੀ ਦਲ ਦੀ ਕਮੇਟੀ ਬਣੀ ਸੀ ਅਤੇ ਇਸ ਨੂੰ ਸਬਕ ਸਿਖਾਉਣ ਲਈ ਕਾਂਗਰਸ ਸਰਕਾਰ ਨੇ ਟੀਚਾ ਮਿੱਥਿਆ ਹੋਇਆ ਹੈ। ਇਥੋਂ ਦੇ ਮਤਿਆਂ ਨੂੰ ਪ੍ਰਵਾਨਗੀ ਲਈ ਲੰਮਾ ਸਮਾਂ ਉਡੀਕ ਕਰਨੀ ਪੈਂਦੀ ਹੈ ਅਤੇ ਅਬਜੈਕਸ਼ਨ ਲੱਗੇ ਰਹਿੰਦੇ ਹਨ। ਇਸ ਤੋਂ ਇਲਾਵਾ ਸੀਵਰੇਜ ਦੀ ਸਫਾਈ ਵਾਲੀ ਜੈਟਿੰਗ ਮਸ਼ੀਨ ਖਰੀਦਣ ਲਈ 2018 'ਚ ਮੈਂ ਨਗਰ ਪੰਚਾਇਤ ਨੂੰ 30 ਲੱਖ ਰੁਪਇਆ ਲੈ ਕੇ ਦਿੱਤਾ ਸੀ ਪਰ ਇਸ 'ਚ ਵੀ ਅੜਚਨਾਂ ਪਾਈਆਂ ਜਾ ਰਹੀਆਂ ਹਨ। ਪਿਛਲੀ ਅਪ੍ਰੈਲ 'ਚ ਸੂਬਾ ਸਰਕਾਰ ਨੇ ਨਗਰ ਪੰਚਾਇਤ ਬੇਗੋਵਾਲ ਲਈ 50 ਲੱਖ ਰੁਪਏ ਦਾ ਐਲਾਨ ਕੀਤਾ ਸੀ ਪਰ ਅੱਜ ਤੱਕ ਇਕ ਰੁਪਇਆ ਨਹੀਂ ਆਇਆ। ਅਸੀ ਪੈਸੇ ਨਹੀਂ ਮੰਗਦੇ ਪਰ ਪਹਿਲਾਂ ਪਏ ਪੈਸੇ ਖਰਚਣ ਲਈ ਮਨਜ਼ੂਰੀਆਂ ਮੰਗਦੇ ਹਾਂ।

ਉਨ੍ਹਾਂ ਦੱਸਿਆ ਕਿ ਅੱਜ ਦੀ ਮੀਟਿੰਗ 'ਚ ਇਹ ਫੈਸਲਾ ਕੀਤਾ ਗਿਆ ਹੈ ਕਿ 27 ਜਨਵਰੀ ਨੂੰ ਬੇਗੋਵਾਲ-ਨਡਾਲਾ ਸੜਕ ਦਾ ਟੈਂਡਰ ਖੁੱਲਣਾ ਹੈ ਅਤੇ ਜੇਕਰ ਸਰਕਾਰ ਨੇ 15 ਦਿਨਾਂ 'ਚ ਕੰਮ ਸ਼ੁਰੂ ਨਾ ਕੀਤਾ ਤਾਂ ਅਸੀਂ ਪਿੰਡ ਵਾਸੀਆਂ ਕੋਲੋਂ ਉਗਰਾਹੀ ਕਰਕੇ ਬੇਗੋਵਾਲ ਸ਼ਹਿਰ ਨੂੰ ਮਜ਼ਬੂਤ ਕਰਾਂਗੇ। ਉਨ੍ਹਾਂ ਕਿਹਾ ਕਿ ਅਸੀਂ ਸਾਰੀਆਂ ਪਾਰਟੀਆਂ ਨੂੰ ਇਥੇ ਸੱਦਿਆ ਸੀ ਪਰ ਇਥੇ ਕੋਈ ਕਾਂਗਰਸੀ ਨਹੀਂ ਆਇਆ। ਮੀਟਿੰਗ ਦੌਰਾਨ ਇਲਾਕੇ ਭਰ ਦੇ ਲੋਕਾਂ ਨੇ ਸੰਬੋਧਨ ਕਰਦਿਆਂ ਆਪੋ-ਆਪਣੇ ਵਿਚਾਰ ਵੀ ਰੱਖੇ। ਇਸ ਮੌਕੇ ਯੁਵਰਾਜ ਭੁਪਿੰਦਰ ਸਿੰਘ, ਜਥੇ. ਸਵਰਨ ਸਿੰਘ ਜੋਸ਼, ਨਗਰ ਪੰਚਾਇਤ ਬੇਗੋਵਾਲ ਦੇ ਪ੍ਰਧਾਨ ਰਜਿੰਦਰ ਸਿੰਘ ਲਾਡੀ, ਵਾਈਸ ਪ੍ਰਧਾਨ ਬਲਵਿੰਦਰ ਸਿੰਘ ਬਿੱਟੂ,  ਕੌਂਸਲਰ ਦਲਜੀਤ ਸਿੰਘ ਖਾਲਸਾ, ਕੌਂਸਲਰ ਦਲਜੀਤ ਕੌਰ, ਕੌਂਸਲਰ ਪਲਵਿੰਦਰ ਕੌਰ, ਕੌਂਸਲਰ ਕੁਲਵਿੰਦਰ ਕੌਰ, ਕੌਂਸਲਰ ਕੈਪਟਨ ਬਲਕਾਰ ਸਿੰਘ, ਕੌਂਸਲਰ ਜਗਜੀਤ ਸਿੰਘ, ਰਾਜਵਿੰਦਰ ਸਿੰਘ ਜੈਦ ਸਮੇਤ ਵੱਡੀ ਗਿਣਤੀ ਲੋਕ ਹਾਜ਼ਰ ਸਨ।

  • bibi jagir kaur
  • shiromani akali dal
  • ਬੀਬੀ ਜਗੀਰ ਕੌਰ
  • ਸੁਖਪਾਲ ਖਹਿਰਾ
  • ਕੈਪਟਨ ਸਰਕਾਰ

ਲੁਧਿਆਣਾ : ਦੋਸਤ ਦੀ ਪਤਨੀ 'ਤੇ ਗੋਲੀ ਚਲਾਉਣ ਵਾਲਾ ਏ. ਐੱਸ. ਆਈ. ਸੁਖਪਾਲ ਗ੍ਰਿਫਤਾਰ

NEXT STORY

Stories You May Like

  • govt asks meta to take strict action on deepfakes
    ਮੇਟਾ ਨੂੰ ਡੀਪਫੇਕ ’ਤੇ ਸਖਤ ਕਾਰਵਾਈ ਕਰਨ ਲਈ ਕਿਹਾ : ਸਰਕਾਰ
  • us sanctions on russia increase threat to oil supply
    ਰੂਸ ’ਤੇ ਅਮਰੀਕੀ ਪਾਬੰਦੀਆਂ ਨਾਲ ਤੇਲ ਸਪਲਾਈ ’ਤੇ ਵਧਿਆ ਖਤਰਾ
  • captain s big statement on rahul gandhi s praise
    'ਸੋਨੀਆ ਗਾਂਧੀ ਨੂੰ ਕਦੇ ਮੇਰੀ ਮਦਦ...', ਰਾਹੁਲ ਗਾਂਧੀ ਦੀ ਤਾਰੀਫ਼ 'ਤੇ ਕੈਪਟਨ ਦਾ ਆ ਗਿਆ ਵੱਡਾ ਬਿਆਨ
  • drugs  two youths  social media  viral video
    ਨਸ਼ੇ 'ਚ ਲੜਖੜਾਉਂਦੇ ਤੇ ਡਿੱਗਦੇ ਹੋਏ ਦਿਖਾਈ ਦਿੱਤੇ ਦੋ ਨੌਜਵਾਨ, ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ
  • social media ludhiana girl video goes viral
    ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਲੁਧਿਆਣਾ ਦੀ ਕੁੜੀ ਦੀ ਵੀਡੀਓ, ਨੈੱਟ 'ਤੇ ਪੈਂਦੇ ਹੀ ਪੈ ਗਿਆ ਭੜਥੂ
  • kiren rijiju  students  government
    ਵਿਦਿਆਰਥੀਆਂ ਦੇ ਅੰਦੋਲਨ 'ਤੇ ਸਰਕਾਰ ਚਰਚਾ ਕਰਵਾਉਣ ਤੇ ਗ੍ਰਹਿ ਮੰਤਰੀ ਜਵਾਬ ਦੇਣ ਲਈ ਤਿਆਰ : ਰਿਜਿਜੂ
  • dabur gets relief from dhc  fssai ban on sale of products stays
    Dabur ਨੂੰ DHC ਤੋਂ ਮਿਲੀ ਰਾਹਤ! ਉਤਪਾਦਾਂ ਦੀ ਵਿਕਰੀ ਨੂੰ ਲੈ ਕੇ FSSAI ਦੀ ਪਾਬੰਦੀ 'ਤੇ ਲੱਗੀ ਰੋਕ
  • bhabhi kamal kaur case update
    ਭਾਬੀ ਕਮਲ ਕੌਰ ਮਾਮਲੇ 'ਚ ਵੱਡੀ ਅਪਡੇਟ! ਅੰਮ੍ਰਿਤਪਾਲ ਸਿੰਘ ਮਹਿਰੋਂ ਤੇ ਰਣਜੀਤ ਸਿੰਘ...
  • holiday announced tomorrow
    ਭਲਕੇ ਹੋ ਗਿਆ ਛੁੱਟੀ ਦਾ ਐਲਾਨ, ਫਿਲੌਰ ਦੇ ਸਕੂਲ ਰਹਿਣਗੇ ਬੰਦ
  • major accident with a family 3 people died
    ਨਕੋਦਰ ਤੋਂ ਮੱਥਾ ਟੇਕ ਕੇ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਵੱਡਾ ਹਾਦਸਾ! 3 ਜੀਆਂ ਦੀ...
  • punjab weather imd alert heavy rain
    ਪੰਜਾਬ 'ਚ 3 ਦਿਨ ਪਵੇਗਾ ਮੀਂਹ! 25 ਅਗਸਤ ਤੱਕ ਮੌਸਮ ਦੀ ਤਾਜ਼ਾ ਅਪਡੇਟ ਜਾਰੀ,...
  • gymkhana club jalandhar elections
    ਜਿਮਖਾਨਾ ਕਲੱਬ ਚੋਣਾਂ ’ਚ ਵੱਡਾ ਉਲਟਫ਼ੇਰ, ਪ੍ਰੋ. ਝਾਂਜੀ ਦੀ ਥਾਂ ਹੁਣ ਵਿਜੇ...
  • protester slaps car driver during jalandhar bandh
    ਜਲੰਧਰ 'ਚ ਬੰਦ ਦੌਰਾਨ ਪ੍ਰਦਰਸ਼ਨਕਾਰੀ ਨੇ ਕਾਰ ਸਵਾਰ ਨੂੰ ਮਾਰਿਆ ਥੱਪੜ, ਭਖਿਆ...
  • hindu sikh community in america
    ਚਿੰਤਾਜਨਕ ਖ਼ਬਰ : ਅਮਰੀਕਾ 'ਚ ਹਿੰਦੂ-ਸਿੱਖ ਭਾਈਚਾਰੇ ਵਿਰੁੱਧ ਵਧੇ ਨਫਰਤੀ ਅਪਰਾਧ
  • send parcels through railways from home rail parcel app launched
    ਪੰਜਾਬ ਵਾਸੀਆਂ ਲਈ Good News! ਹੁਣ ਘਰ ਬੈਠੇ ਰੇਲਵੇ ਜ਼ਰੀਏ ਭੇਜ ਸਕੋਗੇ ਪਾਰਸਲ,...
  • lohian patwari accused of taking bribe of rs 2 50 lakh
    ਲੋਹੀਆਂ ਦੇ ਪਟਵਾਰੀ 'ਤੇ 2.50 ਲੱਖ ਰੁਪਏ ਰਿਸ਼ਵਤ ਲੈਣ ਦਾ ਦੋਸ਼
Trending
Ek Nazar
veteran actress passes away

ਦਿੱਗਜ ਅਦਾਕਾਰਾ ਦਾ ਦਿਹਾਂਤ, ਸਦਮੇ 'ਚ ਫਿਲਮ ਇੰਡਸਟਰੀ, ਅੱਜ ਹੋਵੇਗਾ ਸਸਕਾਰ

veteran actor sowcar janaki passes away at 94

ਦਿੱਗਜ ਅਦਾਕਾਰਾ ਦਾ ਦਿਹਾਂਤ, ਸਦਮੇ 'ਚ ਫਿਲਮ ਇੰਡਸਟਰੀ

yogi adityanath  india  japan  students  selfie

CM ਯੋਗੀ ਨਾਲ ਸੈਲਫੀ ਲਈ ਕ੍ਰੇਜ਼ੀ ਹੋਏ ਜਾਪਾਨੀ ਵਿਦਿਆਰਥੀ, ਰਿਹਾਇਸ਼ 'ਤੇ ਪਹੁੰਚ...

iran us conflict

ਈਰਾਨ ਨੇ ਅਮਰੀਕਾ ਦੀਆਂ ਧਮਕੀਆਂ ਨੂੰ ਕਰ'ਤਾ ਖਾਰਿਜ

army chief asim munir statement

ਬਲੋਚਿਸਤਾਨ 'ਚ ਸਰਗਰਮ ਅੱਤਵਾਦੀਆਂ ਨੂੰ ਮਿਲ ਰਹੀ ਵਿਦੇਸ਼ੀ ਸਹਾਇਤਾ: ਪਾਕਿਸਤਾਨੀ...

typhoon in china

ਚੀਨ 'ਚ ਤੂਫਾਨ 'ਮੇਸਾਕ' ਨੇ ਮਚਾਈ ਤਬਾਹੀ, ਮ੍ਰਿਤਕਾਂ ਦੀ ਗਿਣਤੀ 150 ਤੋਂ ਪਾਰ

veteran playback singer leaves the world

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ ; ਦਿੱਗਜ ਪਲੇਬੈਕ ਗਾਇਕ ਨੇ ਛੱਡੀ ਦੁਨੀਆ

actor arjun bijlani s car met with an accident

ਅਦਾਕਾਰ ਅਰਜੁਨ ਬਿਜਲਾਨੀ ਦੀ ਕਾਰ ਦਾ ਹੋਇਆ ਐਕਸੀਡੈਂਟ

big news from dhaka

ਢਾਕਾ ਨੇੜੇ ਅੱਤਵਾਦੀਆਂ ਦੇ ਮੁੜ ਸਰਗਰਮ ਹੋਣ ਦਾ ਖ਼ਦਸ਼ਾ; ਭਾਰੀ ਮਾਤਰਾ 'ਚ...

donald trump statement

ਮੁਸਲਮਾਨਾਂ ਨੂੰ ਲੈ ਕੇ ਟਰੰਪ ਨੇ ਦੇ'ਤਾ ਵੱਡਾ ਬਿਆਨ

veteran actress  s sudden health deterioration

400 ਤੋਂ ਵੱਧ ਫਿਲਮਾਂ ਕਰ ਚੁੱਕੀ ਦਿੱਗਜ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ICU...

controversial statement of famous bollywood actress

ਮਸ਼ਹੂਰ ਬਾਲੀਵੁੱਡ ਅਦਾਕਾਰਾ ਦਾ ਵਿਵਾਦਤ ਬਿਆਨ, ਕਿਹਾ- ਯੂਰਪੀਅਨ ਮਰਦ, ਭਾਰਤੀ ਮਰਦਾਂ...

this bollywood superstar was devastated by his son s illness

ਪਿੱਜ਼ਾ ਖਾਂਦੇ-ਖਾਂਦੇ ਆ ਗਿਆ ਖ਼ੂਨ ! 3 ਸਾਲਾ ਪੁੱਤ ਦੀ ਇਸ ਬੀਮਾਰੀ ਨਾਲ ਟੁੱਟ ਗਿਆ...

famous actress   ex husband dies  mystery revealed after many months

ਮਸ਼ਹੂਰ ਅਦਾਕਾਰਾ ਦੇ Ex-Husband ਦੀ ਹੋਈ ਮੌਤ ! ਕਈ ਮਹੀਨਿਆਂ ਬਾਅਦ ਖੁੱਲ੍ਹਿਆ ਭੇਤ

sunita ahuja withdraws divorce case govinda s manager confirms

ਟੁੱਟਣ ਤੋਂ ਬਚ ਗਿਆ 40 ਸਾਲ ਪੁਰਾਣਾ ਰਿਸ਼ਤਾ, ਸੁਨੀਤਾ ਆਹੂਜਾ ਨੇ ਤਲਾਕ ਦੀ ਅਰਜ਼ੀ...

this actress once wanted to have 11 children

ਕਦੇ 11 ਬੱਚੇ ਪੈਦਾ ਕਰਨਾ ਚਾਹੁੰਦੀ ਸੀ ਇਹ ਅਦਾਕਾਰਾ, ਪਰ ਹੁਣ ਨਹੀਂ ਬਣਨਾ ਚਾਹੁੰਦੀ...

car  well  family  death  police

ਖੂਹ 'ਚ ਜਾ ਡਿੱਗੀ ਕਾਰ ! ਇਕੋ ਪਰਿਵਾਰ ਦੇ 4 ਜੀਆਂ ਦੀ ਹੋਈ ਦਰਦਨਾਕ ਮੌਤ

kangana ranaut hits back at baba ramdev

"ਮੇਰੀ ਜਵਾਨੀ ਬਾਰੇ ਦਿਨੇ ਸੁਪਨੇ ਨਾ ਦੇਖੋ...": ਕੰਗਨਾ ਰਣੌਤ ਨੇ ਬਾਬਾ ਰਾਮਦੇਵ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • donation bowl stolen from the langar place of devotees
      ਫਗਵਾੜਾ 'ਚ ਮਾਤਾ ਸ਼੍ਰੀ ਚਿੰਤਪੁਰਨੀ ਦੇ ਸ਼ਰਧਾਲੂਆਂ ਦੇ ਲੰਗਰ ਅਸਥਾਨ ਤੋਂ...
    • bikram majithia on akali bjp alliance
      ਪੰਜਾਬ 'ਚ ਵੱਡੀ ਸਿਆਸੀ ਹਲਚਲ! ਅਕਾਲੀ-ਭਾਜਪਾ ਗੱਠਜੋੜ ਨੂੰ ਲੈ ਕੇ ਬਿਕਰਮ ਮਜੀਠੀਆ...
    • sensation in ludhiana
      ਲੁਧਿਆਣਾ 'ਚ ਸਨਸਨੀ: ਸ਼ੱਕੀ ਹਾਲਾਤ 'ਚ 28 ਸਾਲਾ ਪ੍ਰਿਆ ਦੀ ਮੌਤ, ਸਾਲੇ ਨੂੰ...
    • transfers of 10 ias officers of punjab
      ਪੰਜਾਬ ਦੇ 10 IAS ਅਫ਼ਸਰਾਂ ਦੇ ਤਬਾਦਲੇ, ਜਾਣੋ ਕਿਸ ਅਫ਼ਸਰ ਨੂੰ ਕਿੱਥੇ ਮਿਲੀ ਨਵੀਂ...
    • vikram singh case puts question mark on the status of dabang sho
      17 ਦਿਨ ਬੀਤੇ, ਮੋਟਰਸਾਈਕਲ ਮਿਲਿਆ ਪਰ ਵਿਕਰਮ ਸਿੰਘ ਕਿੱਥੇ? ਪੁਲਸ ਦੀ ਕਾਰਗੁਜ਼ਾਰੀ...
    • holiday announced tomorrow
      ਭਲਕੇ ਹੋ ਗਿਆ ਛੁੱਟੀ ਦਾ ਐਲਾਨ, ਫਿਲੌਰ ਦੇ ਸਕੂਲ ਰਹਿਣਗੇ ਬੰਦ
    • sukhbir badal petition
      ਮਾਣਹਾਨੀ ਮਾਮਲੇ ਸਬੰਧੀ ਸੁਖਬੀਰ ਬਾਦਲ ਦੀ ਪਟੀਸ਼ਨ ਸੁਪਰੀਮ ਕੋਰਟ ਵੱਲੋਂ ਖਾਰਜ
    • major accident with a family 3 people died
      ਨਕੋਦਰ ਤੋਂ ਮੱਥਾ ਟੇਕ ਕੇ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਵੱਡਾ ਹਾਦਸਾ! 3 ਜੀਆਂ ਦੀ...
    • agtf team in punjab gangster arrest in film style
      ਪੰਜਾਬ 'ਚ AGTF ਦੀ ਟੀਮ ਨੇ ਫ਼ਿਲਮੀ ਅੰਦਾਜ਼ 'ਚ ਫੜਿਆ ਗੈਂਗਸਟਰ! ਹੈਰਾਨ ਕਰੇਗਾ...
    • punjab weather imd alert heavy rain
      ਪੰਜਾਬ 'ਚ 3 ਦਿਨ ਪਵੇਗਾ ਮੀਂਹ! 25 ਅਗਸਤ ਤੱਕ ਮੌਸਮ ਦੀ ਤਾਜ਼ਾ ਅਪਡੇਟ ਜਾਰੀ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +