Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 24, 2026

    1:30:18 PM

  • marriage helicopter

    ਵਿਆਹ 'ਤੇ ਬੁੱਕ ਕੀਤਾ ਹੈਲੀਕਾਪਟਰ ਹੋ ਗਿਆ ਕ੍ਰੈਸ਼ !...

  • teachers notice teachers of punjab

    ਪੰਜਾਬ ਦੇ ਇਨ੍ਹਾਂ ਅਧਿਆਪਕਾਂ 'ਤੇ ਸਖ਼ਤ ਕਾਰਵਾਈ ਦੀ...

  • hamas finance chief

    ਮਾਰਿਆ ਗਿਆ ਹਮਾਸ ਦਾ ਫਾਈਨੈਂਸ ਚੀਫ !  IDF ਦਾ ਵੱਡਾ...

  • body of sarpanch missing for three days found in bushes

    ਪੰਜਾਬ: ਤਿੰਨ ਦਿਨਾਂ ਤੋਂ ਲਾਪਤਾ ਸਰਪੰਚ ਦੀ ਝਾੜੀਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਅਕਾਲੀ ਦਲ ਵੱਲੋਂ ਬਸਪਾ ਨੂੰ ਸਮਰਥਨ ਦੇਣ 'ਤੇ ਭੜਕੇ ਬੀਬੀ ਜਗੀਰ ਕੌਰ ਤੇ ਗੁਰ ਪ੍ਰਤਾਪ ਵਡਾਲਾ, ਚੁੱਕੇ ਸਵਾਲ

PUNJAB News Punjabi(ਪੰਜਾਬ)

ਅਕਾਲੀ ਦਲ ਵੱਲੋਂ ਬਸਪਾ ਨੂੰ ਸਮਰਥਨ ਦੇਣ 'ਤੇ ਭੜਕੇ ਬੀਬੀ ਜਗੀਰ ਕੌਰ ਤੇ ਗੁਰ ਪ੍ਰਤਾਪ ਵਡਾਲਾ, ਚੁੱਕੇ ਸਵਾਲ

  • Edited By Shivani Attri,
  • Updated: 28 Jun, 2024 06:13 PM
Jalandhar
bibi jagir kaur and gur pratap wadala were angry at akali dal s support to bsp
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਸੋਨੂੰ)-  ਸ਼੍ਰੋਮਣੀ ਅਕਾਲੀ ਦਲ 'ਚ ਧਿਰਾਂ ਬਣਦੀਆਂ ਹੋਈਆਂ ਨਜ਼ਰ ਆ ਰਹੀਆਂ ਹਨ, ਜਿਸ ਦਾ ਅਸਰ ਜ਼ਿਮਨੀ ਚੋਣ 'ਤੇ ਖ਼ਾਸ ਤੌਰ 'ਤੇ ਵੇਖਣ ਨੂੰ ਮਿਲ ਰਿਹਾ ਹੈ। ਜਲੰਧਰ ਵੈਸਟ ਹਲਕੇ ਦੀ ਜ਼ਿਮਨੀ ਚੋਣ ਵਿਚ ਅਕਾਲੀ ਦਲ ਵੱਲੋਂ ਬਸਪਾ ਨੂੰ ਸਮਰਥਨ ਦੇਣ 'ਤੇ ਸਾਬਕਾ ਵਿਧਾਇਕ ਗੁਰ ਪ੍ਰਤਾਪ ਸਿੰਘ ਵਡਾਲਾ ਅਤੇ ਬੀਬੀ ਜਗੀਰ ਕੌਰ ਭੜਕ ਗਏ ਹਨ। ਅੱਜ ਬੀਬੀ ਜਗੀਰ ਕੌਰ, ਗੁਰ ਪ੍ਰਤਾਪ ਸਿੰਘ ਵਡਾਲਾ, ਸਰਵਨ ਸਿੰਘ ਫਿਲੌਰ ਅਤੇ ਹੋਰ ਅਕਾਲੀ ਲੀਡਰਾਂ ਵੱਲੋਂ ਇੱਕ ਪ੍ਰੈਸ ਕਾਨਫ਼ਰੰਸ ਕੀਤੀ ਗਈ ਹੈ। 

ਇਸ ਦੌਰਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਪਾਰਟੀ ਨੇ ਸੰਗਤ ਨੇ ਬੀਬੀ ਸੁਰਜੀਤ ਕੌਰ ਨਾਲ ਧੋਖਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਨੇ ਪਹਿਲਾਂ ਵੀ ਬਹੁਤ ਸਾਈਨ ਕਰਕੇ ਟਿਕਟ ਦਿੱਤੀ। ਬਾਅਦ ਵਿੱਚ ਸਟੈਪ ਲੈ ਲਿਆ, ਜੋ ਬਿਲਕੁਲ ਹੀ ਗਲਤ ਹੈ। ਇਸੇ ਦੇ ਨਾਲ ਬੀਬੀ ਜਗੀਰ ਕੌਰ ਦਾ ਕਹਿਣਾ ਹੈ ਕਿ ਉਹ ਪੰਥ ਦੇ ਲੀਡਰਾਂ ਨੂੰ ਅਪੀਲ ਕਰਦੇ ਹਨ ਕਿ ਉਹ ਬੀਬੀ ਸੁਰਜੀਤ ਕੌਰ ਦਾ ਸਾਥ ਦੇ ਕੇ ਉਨ੍ਹਾਂ ਨੂੰ ਜਲੰਧਰ ਜ਼ਿਮਨੀ ਚੋਣ ਜਿਤਾਉਣ। ਬੀਬੀ ਜਗੀਰ ਕੌਰ ਨੇ ਕਿਹਾ ਕਿ ਇਤਿਹਾਸ ਦੇ ਵਿੱਚ ਕਦੇ ਵੀ ਅਜਿਹਾ ਨਹੀਂ ਹੋਇਆ ਸੀ ਪਰ ਪ੍ਰਧਾਨ ਸੁਖਬੀਰ ਬਾਦਲ ਹਮੇਸ਼ਾ ਹੀ ਇਤਿਹਾਸ ਬਣਾਉਂਦੇ ਹਨ ਅਤੇ ਸੁਖਬੀਰ ਬਾਦਲ ਨੇ ਇਸ ਵਾਰ ਵੀ ਇਤਿਹਾਸ ਬਣਾਇਆ ਕਿ ਟਿਕਟ ਦੇ ਕੇ ਵਾਪਸ ਲੈਣ ਦੀ ਗੱਲ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਉਹ ਬੀਬੀ ਸੁਰਜੀਤ ਕੌਰ ਦੇ ਨਾਲ ਹਨ ਅਤੇ ਤਕੜੀ 'ਤੇ ਵੋਟਾਂ ਜ਼ਰੂਰ ਪਵਾਉਣਗੇ। ਇਸ ਦੇ ਨਾਲ ਹੀ ਗੁਰ ਪ੍ਰਤਾਪ ਸਿੰਘ ਵਡਾਲਾ ਅਤੇ ਸਰਵਣ ਸਿੰਘ ਫਿਲੌਰ ਵੱਲੋਂ ਵੀ ਪਾਰਟੀ ਦੀਆਂ ਗਤੀਵਿਧੀਆਂ ਦੇ ਉੱਤੇ ਸਵਾਲ ਚੁੱਕੇ ਗਏ ਹਨ।

ਇਹ ਵੀ ਪੜ੍ਹੋ- ਪਤਨੀ ਗੁਰਪ੍ਰੀਤ ਕੌਰ ਤੇ ਧੀ ਨਿਆਮਤ ਨਾਲ ਡੇਰਾ ਸੱਚਖੰਡ ਬੱਲਾਂ ਪਹੁੰਚੇ CM ਭਗਵੰਤ ਮਾਨ

ਗੁਰ ਪ੍ਰਤਾਪ ਸਿੰਘ ਵਡਾਲਾ ਨੇ ਕਿਹਾ ਕਿ ਅੱਜ ਸਾਡੀ ਪਾਰਟੀ ਆਪਣੇ ਹੀ ਸਿਧਾਂਤਾਂ 'ਤੇ ਖ਼ਰੀ ਨਹੀਂ ਉਤਰ ਪਾਈ ਹੈ। ਸੁਖਬੀਰ ਬਾਦਲ ਦੀ ਅਗਵਾਈ ਵਿਚ ਪਾਰਟੀ ਨੂੰ ਕਾਫ਼ੀ ਨੁਕਸਾਨ ਹੋਇਆ ਹੈ। ਇਹ ਕਹਿਣਾ ਗਲਤ ਨਹੀਂ ਹੋਵੇਗਾ ਕਿ ਪਾਰਟੀ ਖ਼ਤਮ ਹੋ ਗਈ ਹੈ। ਅਜਿਹੇ ਵਿਚ ਪਾਰਟੀ ਵਿਚ ਬਦਲਾਅ ਦੀ ਕਾਫ਼ੀ ਲੋੜ ਹੈ। ਪਾਰਟੀ ਨੇ ਉਮੀਦਵਾਰ ਐਲਾਨਣ ਤੋਂ ਦੋ ਦਿਨ ਪਹਿਲਾਂ ਚੰਡੀਗੜ੍ਹ ਤੋਂ ਪਾਰਟੀ ਦਾ ਲੋਗੋ ਮੰਗਵਾਇਆ ਸੀ। ਅਜਿਹਾ ਨਹੀਂ ਹੈ ਕਿ ਪਾਰਟੀ ਨੂੰ ਉਮੀਦਵਾਰ ਬਾਰੇ ਪਤਾ ਨਹੀਂ ਸੀ। ਵਡਾਲਾ ਨੇ ਕਿਹਾ ਕਿ ਸਾਡੀਆਂ ਬੈਠਕਾਂ ਲਗਾਤਾਰ ਚੱਲ ਰਹੀਆਂ ਹਨ ਅਤੇ ਕਿਸੇ ਸਿੱਖ ਨੇ ਇਹ ਨਹੀਂ ਕਿਹਾ ਸੀ ਕਿ ਉਹ ਵੋਟ ਨਹੀਂ ਦੇਵੇਗਾ। ਵਡਾਲਾ ਵੱਲੋਂ ਅਕਾਲੀ ਦਲ ਦੀ ਉਮੀਦਵਾਰ ਸੁਰਜੀਤ ਕੌਰ ਨੂੰ ਵੋਟ ਦੇਣ ਦੀ ਅਪੀਲ ਕੀਤੀ ਗਈ। 

ਗੁਰ ਪ੍ਰਤਾਪ ਵਡਾਲਾ ਨੇ ਕਿਹਾ ਕਿ ਲੋਕ ਹੁਣ ਪਾਰਟੀ ਵਿਚ ਬਦਲਾਅ ਵੇਖਣਾ ਚਾਹੁੰਦੇ ਹਨ। ਸੁਖਬੀਰ ਬਾਦਲ ਨੇ ਆਪਣੇ ਭਾਸ਼ਣ ਵਿਚ ਕਿਹਾ ਸੀ ਕਿ ਪਾਰਟੀ ਕਿਸੇ ਇਕ ਵਿਅਕਤੀ ਦੀ ਜਗੀਰ ਨਹੀਂ ਹੈ। ਜੇਕਰ ਪਾਰਟੀ ਮੁਖੀ ਦੀ ਉਹੀ ਰਾਏ ਤਾਂ ਉਨ੍ਹਾਂ ਨੂੰ ਪਾਰਟੀ ਛੱਡ ਦੇਣੀ ਚਾਹੀਦੀ ਹੈ ਕਿਉਂਕਿ ਪਾਰਟੀ ਇਸ ਸਮੇਂ ਬੇਹੱਦ ਬੁਰੀ ਹਾਲਾਤ ਹੈ। ਵਡਾਲਾ ਨੇ ਕਿਹਾ ਕਿ ਪਾਰਟੀ ਮੁਖੀ ਨੇ ਬਸਪਾ ਦਾ ਸਮਰਥਨ ਕਰਕੇ ਇਕ ਗ਼ਰੀਬ ਪਰਿਵਾਰ ਦਾ ਮਜ਼ਾਕ ਉਡਾਇਆ ਹੈ। ਵਡਾਲਾ ਨੇ ਕਿਹਾ ਕਿ ਜੇਕਰ ਕੋਈ ਅਮੀਰ ਉਮੀਦਵਾਰ ਹੁੰਦਾ ਤਾਂ ਕਦੇ ਵੀ ਪਰਚਾ ਵਾਪਸ ਨਹੀਂ ਲਿਆ ਜਾਂਦਾ। 

ਇਹ ਵੀ ਪੜ੍ਹੋ- ਪੰਜਾਬ 'ਚ ਮੌਸਮ ਵਿਭਾਗ ਦੀ ਤਾਜ਼ਾ ਭਵਿੱਖਬਾਣੀ, ਬਾਰਿਸ਼ ਦਾ ਅਲਰਟ ਜਾਰੀ, ਜਾਣੋ ਅਗਲੇ ਦਿਨਾਂ ਦਾ ਹਾਲ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • Bibi Jagir Kaur
  • Gur Pratap Wadala
  • angry
  • ਅਕਾਲੀ ਦਲ
  • ਸਮਰਥਨ
  • ਬੀਬੀ ਜਗੀਰ ਕੌਰ
  • ਗੁਰ ਪ੍ਰਤਾਪ ਵਡਾਲਾ

ਸਹੁਰਿਆਂ ਤੇ ਪੇਕਿਆਂ ਨੇ ਘਰੋਂ ਕੱਢੀ ਨਾਬਾਲਿਗ, ਪ੍ਰੇਮੀ ਨੇ ਵੀ ਠੁਕਰਾਈ, ਫੇਰ ਜੋ ਹੋਇਆ ਕਲਪਨਾ ਤੋਂ ਪਰੇ ਸੀ

NEXT STORY

Stories You May Like

  • india is getting demographic advantage  sitharaman
    ਭਾਰਤ ਨੂੰ ਮਿਲ ਰਿਹਾ ਡੈਮੋਗ੍ਰਾਫਿਕ ਲਾਭ, ‘ਨਾਰਾਜ਼ ਫੁੱਫੜ ਜੀ’ ਉਠਾਉਂਦੇ ਹਨ ਵਾਧੇ ’ਤੇ ਸਵਾਲ : ਸੀਤਾਰਾਮਨ
  • akali dal sukhbir singh badal
    ਅਕਾਲੀ ਦਲ ਨੇ ਇਸ ਵੱਡੇ ਆਗੂ ਨੂੰ ਪਾਰਟੀ 'ਚੋਂ ਕੱਢਿਆ
  • yuvraj singh manchanda  funeral  family  questions  police
    ਯੁਵਰਾਜ ਸਿੰਘ ਮਨਚੰਦਾ ਨੇ ਅੰਤਿਮ ਸੰਸਕਾਰ 'ਤੇ ਪਰਿਵਾਰ ਨੇ ਚੁੱਕੇ ਸਵਾਲ, ਆਖ਼ੀ ਇਹ ਗੱਲ
  • akali dal waris punjab de appoints 6 new constituency in charges
    'ਅਕਾਲੀ ਦਲ ਵਾਰਿਸ ਪੰਜਾਬ ਦੇ’ ਵੱਲੋਂ 6 ਨਵੇਂ ਹਲਕਾ ਇੰਚਾਰਜਾਂ ਦੀ ਨਿਯੁਕਤੀ
  • majithia and partap singh bajwa corner the punjab government
    ਮਜੀਠੀਆ ਤੇ ਪ੍ਰਤਾਪ ਸਿੰਘ ਬਾਜਵਾ ਨੇ ਘੇਰੀ ਪੰਜਾਬ ਸਰਕਾਰ,  ਇਨ੍ਹਾਂ ਮੁੱਦਿਆਂ ਨੂੰ ਲੈ ਕੇ ਖੜ੍ਹੇ ਕੀਤੇ ਸਵਾਲ
  • nishan singh  akali dal  resignation
    ਡਾ. ਨਿਸ਼ਾਨ ਸਿੰਘ ਅਕਾਲੀ ਦਲ 'ਚੋਂ ਅਸਤੀਫ਼ਾ, ਮਗਰੋਂ ਅਕਾਲੀ ਆਗੂਆਂ ਨੇ ਕੀਤੀ ਵੱਡੀ ਪ੍ਰੈੱਸ ਕਾਨਫਰੰਸ
  • senior akali dal leader and former mp varinder singh bajwa passes away
    ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਸਾਂਸਦ ਵਰਿੰਦਰ ਸਿੰਘ ਬਾਜਵਾ ਦਾ ਦਿਹਾਂਤ
  • clash between bjp and bsp leaders in hoshiarpur
    ਹੁਸ਼ਿਆਰਪੁਰ 'ਚ ਭਾਜਪਾ ਤੇ ਬਸਪਾ ਆਗੂਆਂ ਵਿਚਾਲੇ ਝੜਪ, ਵਿਜੇ ਸਾਂਪਲਾ ਨੂੰ ਮਾਰਿਆ ਮਾਈਕ
  • woman gives birth outside krishna lab at civil hospital
    ਜਲੰਧਰ ਸਿਵਲ ਹਸਪਤਾਲ 'ਚ ਕ੍ਰਿਸ਼ਨਾ ਲੈਬ ਦੇ ਬਾਹਰ ਔਰਤ ਨੇ ਬੱਚੇ ਨੂੰ ਦਿੱਤਾ ਜਨਮ
  • major crackdown by nakodar police on drug smugglers  20 accused arrested
    ਨਕੋਦਰ ਪੁਲਸ ਦੀ ਨਸ਼ਾ ਸਮੱਗਲਰਾਂ 'ਤੇ ਵੱਡੀ ਕਾਰਵਾਈ, 17 FIR ਦਰਜ, 20 ਮੁਲਜ਼ਮ...
  • shri sidh baba sodal mela jalandhar
    ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...
  • corporation is set to incur a loss installation of flex banners
    ਯੂਨੀਪੋਲਜ਼ ’ਤੇ ਨਾਜਾਇਜ਼ ਫਲੈਕਸ ਲੱਗਣ ਨਾਲ ਨਿਗਮ ਨੂੰ ਇਸ ਮਹੀਨੇ ਹੋਣ ਜਾ ਰਿਹੈ...
  • election commission clarify the position regarding sir
    ਐੱਸ. ਆਈ. ਆਰ. ਬਾਰੇ ਦਰਜ ਇਤਰਾਜ਼ਾਂ ’ਤੇ ਸਥਿਤੀ ਸਪੱਸ਼ਟ ਕਰੇ ਚੋਣ ਕਮਿਸ਼ਨ :...
  • vehicles without high security number plates will not get petrol or diesel
    ਹੁਣ ਹਾਈ ਸਕਿਓਰਿਟੀ ਨੰਬਰ ਪਲੇਟ ਤੋਂ ਬਿਨਾਂ ਵਾਹਨਾਂ ਨੂੰ ਨਹੀਂ ਮਿਲੇਗਾ...
  • big stir in punjab politics before elections
    ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਸਰਵੇਖਣ 'ਚ ਹੈਰਾਨ ਕਰਦੇ...
  • punjab weather major rainfall forecast
    ਪੰਜਾਬ 'ਚ 25, 26 ਤੇ 27 ਤਾਰੀਖ਼ ਲਈ ਵੱਡੀ ਚਿਤਾਵਨੀ ਜਾਰੀ! ਇਨ੍ਹਾਂ ਜ਼ਿਲ੍ਹਿਆਂ...
Trending
Ek Nazar
famous actor  s health deteriorates  admitted to the icu

ਮਸ਼ਹੂਰ ਅਦਾਕਾਰ ਦੀ ਵਿਗੜੀ ਸਿਹਤ ! ICU 'ਚ ਕਰਾਇਆ ਗਿਆ ਭਰਤੀ, ਭੈਣ ਨੇ ਪੋਸਟ ਸ਼ੇਅਰ...

one night stand with shah rukh khan govinda s wife sunita

ਸ਼ਾਹਰੁਖ਼ ਖ਼ਾਨ ਨਾਲ ਵਨ ਨਾਈਟ ਸਟੈਂਡ..! ਗੋਵਿੰਦਾ ਦੀ ਪਤਨੀ ਸੁਨੀਤਾ ਨੇ ਦੇ'ਤਾ...

australian man arrested

ਆਸਟ੍ਰੇਲੀਆ 'ਚ ISIS ਦਾ ਮੁੱਖ ਪ੍ਰਚਾਰਕ ਗ੍ਰਿਫ਼ਤਾਰ: 10,000 ਫਾਈਲਾਂ ਸ਼ੇਅਰ ਕਰਨ...

paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

crackdown on non citizen voters

ਅਮਰੀਕਾ 'ਚ ਗੈਰ-ਨਾਗਰਿਕ ਵੋਟਰਾਂ 'ਤੇ ਕਾਰਵਾਈ,  ਹੋਈਆਂ 160 ਗ੍ਰਿਫ਼ਤਾਰੀਆਂ

ufo in iran

ਜੰਗ ਵਿਚਾਲੇ ਇਰਾਨ 'ਚ ਆ ਗਏ Alien ! ਪੂਰੀ ਦੁਨੀਆ 'ਚ ਵਾਇਰਲ ਹੋਈ ਵੀਡੀਓ

island nation changes name

ਇਸ ਟਾਪੂ ਦੇਸ਼ ਨੇ ਬਦਲ ਲਿਆ 'ਨਾਂ', ਜਾਣੋ ਕੀ ਰੱਖਿਆ ਹੈ ਨਵਾਂ ਨਾਮ

aid for flood hit nepal

ਹੜ੍ਹ ਪ੍ਰਭਾਵਿਤ ਨੇਪਾਲ ਨੂੰ ਅਮਰੀਕਾ ਦੇਵੇਗਾ 3.1 ਕਰੋੜ ਡਾਲਰ

statement of army chief munir

ਪਾਕਿਸਤਾਨ ਦੀਆਂ ਹਥਿਆਰਬੰਦ ਫੌਜਾਂ ਅੱਤਵਾਦ ਨੂੰ ਹਰਾਉਣ ਲਈ ਦ੍ਰਿੜ : ਫੌਜ ਮੁਖੀ...

statement of iranian president

UN ਜਨਰਲ ਅਸੈਂਬਲੀ ਨੂੰ ਜੰਗ ਰੋਕਣ ਲਈ ਕਰਨਾ ਚਾਹੀਦਾ ਹੈ ਕੰਮ: ਪੇਜ਼ੇਸ਼ਕੀਅਨ

pakistani astronauts

ਪਾਕਿਸਤਾਨੀ ਪੁਲਾੜ ਯਾਤਰੀ ਜਲਦੀ ਹੀ ਚੀਨ ਦੇ ਪੁਲਾੜ ਸਟੇਸ਼ਨ ਦੇ ਮਿਸ਼ਨ 'ਚ ਹੋਣਗੇ...

russia ukraine tension

ਟਰੰਪ ਨਾਲ ਜ਼ੇਲੇਂਸਕੀ ਦੀ ਮੁਲਾਕਾਤ ਤੋਂ ਪਹਿਲਾਂ ਰੂਸ ਅਤੇ ਯੂਕਰੇਨ ਨੇ ਕੀਤੇ ਘਾਤਕ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • major relief from cbse for class 12 students in gulf countries
      CBSE ਵਲੋਂ ਖਾੜੀ ਦੇਸ਼ਾਂ ਦੇ 12ਵੀਂ ਦੇ ਵਿਦਿਆਰਥੀਆਂ ਨੂੰ ਵੱਡੀ ਰਾਹਤ, 40 ਰੱਦ...
    • amritsar 20 kg heroin seized 4 arrested
      ਅੰਮ੍ਰਿਤਸਰ ’ਚ 20 ਕਿੱਲੋ ਹੈਰੋਇਨ ਬਰਾਮਦ, ਸਮੱਗਲਿੰਗ ਮਾਡਿਊਲ ਦਾ ਪਰਦਾਫਾਸ਼ ਕਰਦੇ 4...
    • apprehension regarding construction on sikh heritage site in lahore
      ਲਾਹੌਰ ’ਚ ਸਿੱਖ ਵਿਰਾਸਤ ’ਤੇ ਉਸਾਰੀ ਦਾ ਖਦਸ਼ਾ, ਜਥੇਦਾਰ ਗੜਗੱਜ ਨੇ ਮਰੀਅਮ ਨਵਾਜ਼...
    • election commission clarify the position regarding sir
      ਐੱਸ. ਆਈ. ਆਰ. ਬਾਰੇ ਦਰਜ ਇਤਰਾਜ਼ਾਂ ’ਤੇ ਸਥਿਤੀ ਸਪੱਸ਼ਟ ਕਰੇ ਚੋਣ ਕਮਿਸ਼ਨ :...
    • vehicles without high security number plates will not get petrol or diesel
      ਹੁਣ ਹਾਈ ਸਕਿਓਰਿਟੀ ਨੰਬਰ ਪਲੇਟ ਤੋਂ ਬਿਨਾਂ ਵਾਹਨਾਂ ਨੂੰ ਨਹੀਂ ਮਿਲੇਗਾ...
    • combine harvesters to operate only from 10 am to 6 pm
      ਸਵੇਰੇ 10 ਤੋਂ ਸ਼ਾਮ 6 ਵਜੇ ਤੱਕ ਹੀ ਚੱਲਣਗੀਆਂ ਕੰਬਾਈਨਾਂ, ਝੋਨੇ ਦੀ ਵਾਢੀ ਲਈ...
    • a packet of heroin was found in the fields of paharipur village
      ਸਰਹੱਦੀ ਖੇਤਰ ਦੇ ਪਿੰਡ ਪਹਾੜੀਪੁਰ ਦੇ ਖੇਤਾਂ ’ਚੋਂ ਮਿਲਿਆ 500 ਗ੍ਰਾਮ ਹੈਰੋਇਨ ਦਾ...
    • da letter  another betrayal of employees by the aap government
      ਡੀਏ ਦੀ ਚਿੱਠੀ ਮੁਲਾਜ਼ਮਾਂ ਨਾਲ 'ਆਪ' ਸਰਕਾਰ ਦਾ ਇੱਕ ਹੋਰ ਵੱਡਾ ਧੋਖਾ : ਕੇਵਲ...
    • mansa was once known for white gold
      ਕਦੇ ‘ਚਿੱਟਾ ਸੋਨਾ’ ਸੀ ਮਾਨਸਾ ਦੀ ਪਛਾਣ, ਅੱਜ ਚਿੱਟਾ ਉਜਾੜ ਰਿਹਾ ਪਰਿਵਾਰ :...
    • double standards of   aap   leaders have tarnished punjab  s image
      'ਆਪ' ਆਗੂਆਂ ਦੇ ਦੋਹਰੇ ਮਾਪਦੰਡਾਂ ਨੇ ਪੰਜਾਬ ਦਾ ਅਕਸ ਖ਼ਰਾਬ ਕਰ ਦਿੱਤਾ ਹੈ: ਡਾ....
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +