Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, NOV 09, 2026

    6:03:26 PM

  • raipur man in russia

    'ਸਾਡੇ ਵੱਲੋਂ ਜੰਗ ਲੜ, ਨਹੀਂ ਤਾਂ 20 ਸਾਲ ਕੱਟਣੀ...

  • palki sahib stopped at the attari wagah border

    ਅਟਾਰੀ-ਵਾਹਗਾ ਬਾਰਡਰ 'ਤੇ ਪਾਲਕੀ ਸਾਹਿਬ ਨੂੰ...

  • kareena celebrated royal diwali wearing a silver kaftan 200 year old jewellery

    ਕਰੀਨਾ ਨੇ ਚਾਂਦੀ ਦਾ ਕਫ਼ਤਾਨ ਪਾ ਕੇ ਮਨਾਈ ਸ਼ਾਹੀ...

  • bibi jagir kaur big statement

    ਅਕਾਲੀ ਦਲ 'ਚ ਘਰ ਵਾਪਸੀ ਦੀਆਂ ਚਰਚਾਵਾਂ ਵਿਚਾਲੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Kapurthala-Phagwara
  • ਅਕਾਲੀ ਦਲ 'ਚ ਘਰ ਵਾਪਸੀ ਦੀਆਂ ਚਰਚਾਵਾਂ ਵਿਚਾਲੇ ਬੀਬੀ ਜਗੀਰ ਕੌਰ ਦਾ ਵੱਡਾ ਬਿਆਨ

PUNJAB News Punjabi(ਪੰਜਾਬ)

ਅਕਾਲੀ ਦਲ 'ਚ ਘਰ ਵਾਪਸੀ ਦੀਆਂ ਚਰਚਾਵਾਂ ਵਿਚਾਲੇ ਬੀਬੀ ਜਗੀਰ ਕੌਰ ਦਾ ਵੱਡਾ ਬਿਆਨ

  • Edited By Shivani Attri,
  • Updated: 09 Nov, 2026 05:52 PM
Kapurthala-Phagwara
bibi jagir kaur big statement
  • Share
    • Facebook
    • Tumblr
    • Linkedin
    • Twitter
  • Comment

ਜਲੰਧਰ/ਕਪੂਰਥਲਾ (ਵੈੱਬ ਡੈਸਕ)- ਸ਼੍ਰੋਮਣੀ ਅਕਾਲੀ ਦਲ 'ਚ ਬੀਬੀ ਜਗੀਰ ਕੌਰ ਦੀ ਘਰ ਵਾਪਸੀ ਦੀਆਂ ਚੱਲ ਰਹੀਆਂ ਚਰਚਾਵਾਂ ਦਰਮਿਆਨ ਜਗੀਰ ਕੌਰ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ।  ਇਥੇ ਦੱਸ ਦੇਈਏ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ (ਬਾਦਲ) 'ਚ ਰਸਮੀ ਤੌਰ 'ਤੇ ਵਾਪਸੀ 13 ਨਵੰਬਰ 2026 ਨੂੰ ਹੋਣ ਜਾ ਰਹੀ ਹੈ। ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸੂਬੇ ਦੀ ਸਿਆਸਤ 'ਚ ਇਹ ਇਕ ਵੱਡਾ ਬਦਲਾਅ ਮੰਨਿਆ ਜਾ ਰਿਹਾ ਹੈ। 

ਮੀਡੀਆ ਸਾਹਮਣੇ ਆ ਕੇ ਬੀਬੀ ਜਗੀਰ ਕੌਰ ਨੇ ਘਰ ਵਾਪਸੀ ਦੀਆਂ ਚਰਚਾਵਾਂ 'ਤੇ ਬੋਲਦੇ ਹੋਏ ਕਿਹਾ ਹੈ ਕਿ ਉਹ ਕਦੇ ਵੀ ਸੁਖਬੀਰ ਸਿੰਘ ਬਾਦਲ ਦੇ ਖ਼ਿਲਾਫ਼ ਨਹੀਂ ਸਨ। ਅਕਾਲੀ ਦਲ ਉਨ੍ਹਾਂ ਦੀ ਮਾਂ-ਪਾਰਟੀ ਹੈ ਅਤੇ ਮੌਜੂਦਾ ਸਮੇਂ ਦੀ ਮੰਗ ਹੈ ਕਿ ਪੰਥਕ ਸ਼ਕਤੀਆਂ ਨੂੰ ਇੱਕਜੁੱਟ ਕਰਕੇ ਆਪਣੀ ਖੇਤਰੀ ਪਾਰਟੀ ਨੂੰ ਮਜ਼ਬੂਤ ਕੀਤਾ ਜਾਵੇ। ਬੀਬੀ ਜਗੀਰ ਕੌਰ ਨੇ ਕਿਹਾ ਕਿ ਉਨ੍ਹਾਂ ਦੇ ਹਮਾਇਤੀ ਅਤੇ ਵਰਕਰ ਚਾਹੁੰਦੇ ਹਨ ਕਿ ਉਹ ਅਕਾਲੀ ਦਲ 'ਚ ਵਾਪਸ ਆਉਣ, ਜਿਸ ਕਾਰਨ ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਗੁਟ ਤੋਂ ਕਿਨਾਰਾ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਮੈਂ ਲਗਭਗ 72 ਸਾਲਾਂ ਦੀ ਹਾਂ। ਇਹ ਮੇਰੀ ਆਖਰੀ ਚੋਣ ਹੋ ਸਕਦੀ ਹੈ। ਸਾਡੇ ਹਲਕਿਆਂ 'ਚ ਅਜਿਹੇ ਸਮਰਥਕ ਹਨ ਜੋ ਚਾਹੁੰਦੇ ਹਨ ਕਿ ਅਸੀਂ ਮੁੜ ਚੋਣ ਮੈਦਾਨ 'ਚ ਉਤਰੀਏ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਆਪਣੇ ਸਮਰਥਕਾਂ ਨਾਲ ਵਿਚਾਰ-ਵਟਾਂਦਰਾ ਕਰਨ ਤੋਂ ਬਾਅਦ ਇਹ ਫ਼ੈਸਲਾ ਲਿਆ ਹੈ।

ਇਹ ਵੀ ਪੜ੍ਹੋ: ਜਲੰਧਰ 'ਚ ਵੱਡੀ ਘਟਨਾ! ਕਬਾੜ ਦੇ ਗੋਦਾਮ 'ਚ ਲੱਗੀ ਭਿਆਨਕ ਅੱਗ, ਮਚੀ ਹਫ਼ੜਾ-ਦਫ਼ੜੀ

ਜ਼ਿਕਰਯੋਗ ਹੈ ਕਿ 13 ਨਵੰਬਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਬੇਗੋਵਾਲ (ਕਪੂਰਥਲਾ) ਵਿਖੇ ਬੀਬੀ ਜਗੀਰ ਕੌਰ ਦੀ ਰਿਹਾਇਸ਼ 'ਤੇ ਪਹੁੰਚਣਗੇ, ਜਿੱਥੇ ਉਹ ਵਰਕਰਾਂ ਨਾਲ ਮੀਟਿੰਗ ਕਰਨਗੇ ਅਤੇ ਬੀਬੀ ਜਗੀਰ ਕੌਰ ਅਧਿਕਾਰਤ ਤੌਰ 'ਤੇ ਪਾਰਟੀ 'ਚ ਸ਼ਾਮਲ ਹੋਣਗੇ। ਇਸ ਤੋਂ ਪਹਿਲਾਂ ਸੀਨੀਅਰ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਨੇ ਵੀ ਅਕਾਲੀ ਦਲ 'ਚ ਵਾਪਸੀ ਕੀਤੀ ਹੈ। ਚੰਦੂਮਾਜਰਾ ਤੋਂ ਬਾਅਦ ਬੀਬੀ ਜਗੀਰ ਕੌਰ ਦਾ ਪਰਤਣਾ ਬਾਗੀ ਧੜੇ 'ਪੁਨਰ ਸੁਰਜੀਤ' ਲਈ ਇਕ ਹੋਰ ਵੱਡਾ ਝਟਕਾ ਹੋਵੇਗਾ।

ਇਥੇ ਇਹ ਵੀ ਦੱਸ ਦੇਈਏ ਕਿ ਨਵੰਬਰ 2022 'ਚ ਐੱਸ. ਜੀ. ਪੀ. ਸੀ. ਪ੍ਰਧਾਨਗੀ ਦੀ ਚੋਣ ਦੌਰਾਨ ਪਾਰਟੀ ਦੇ ਅਧਿਕਾਰਤ ਉਮੀਦਵਾਰ ਹਰਜਿੰਦਰ ਸਿੰਘ ਧਾਮੀ ਖ਼ਿਲਾਫ਼ ਚੋਣ ਲੜਨ ਕਾਰਨ ਜਗੀਰ ਕੌਰ ਨੂੰ ਸੁਖਬੀਰ ਬਾਦਲ ਦੀ ਅਗਵਾਈ ਵਾਲੇ ਸ਼੍ਰੋਮਣੀ ਅਕਾਲੀ ਦਲ ਵਿੱਚੋਂ ਕੱਢ ਦਿੱਤਾ ਗਿਆ ਸੀ। ਇਸ ਤੋਂ ਪਹਿਲਾਂ ਜਦੋਂ ਸੁਖਬੀਰ ਬਾਦਲ ਕਪੂਰਥਲਾ ਦੇ ਬੇਗੋਵਾਲ ਸਥਿਤ ਡੇਰਾ ਬਾਬਾ ਸੰਤ ਪ੍ਰੇਮ ਸਿੰਘ ਮੁਰਾਰੇਵਾਲੇ ਵਿਖੇ ਗਏ ਸਨ ਤਾਂ ਉਸ ਦੌਰੇ ਦੌਰਾਨ ਜਗੀਰ ਕੌਰ ਨੇ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਪ੍ਰਤੀ ਜਨਤਕ ਤੌਰ 'ਤੇ ਆਪਣੀ ਨਾਰਾਜ਼ਗੀ ਜ਼ਾਹਰ ਕੀਤੀ ਸੀ, ਹਾਲਾਂਕਿ ਇਸ ਵਾਰ ਅਜਿਹੀ ਸਥਿਤੀ ਦੁਹਰਾਏ ਜਾਣ ਦੀ ਸੰਭਾਵਨਾ ਘੱਟ ਹੈ। ਬਾਅਦ 'ਚ ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਤੋਂ ਵੱਖ ਹੋ ਕੇ ਗਿਆਨੀ ਹਰਪ੍ਰੀਤ ਸਿੰਘ ਨਾਲ ਮਿਲ ਕੇ 'ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ)' ਦੀ ਸ਼ੁਰੂਆਤ ਕੀਤੀ ਸੀ।

ਇਹ ਵੀ ਪੜ੍ਹੋ: 15 ਨਵੰਬਰ ਨੂੰ ਹੋਵੇਗੀ ਪਰਵਿੰਦਰ ਝੋਟਾ ਦੀ ਅੰਤਿਮ ਅਰਦਾਸ, ਪਰਿਵਾਰ ਨੇ ਸਾਂਝੀ ਕੀਤੀ ਸਾਰੀ ਜਾਣਕਾਰੀ

 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • bibi jagir kaur
  • big statement
  • ਸ਼੍ਰੋਮਣੀ ਅਕਾਲੀ ਦਲ
  • ਬੀਬੀ ਜਗੀਰ ਕੌਰ
  • ਵੱਡਾ ਬਿਆਨ

ਚੋਣਾਂ ਤੋਂ ਪਹਿਲਾਂ ਸੁਖਬੀਰ ਬਾਦਲ ਨੇ ਕਾਂਗਰਸ ਨੂੰ ਦਿੱਤਾ ਵੱਡਾ ਝਟਕਾ! ਸੀਨੀਅਰ ਲੀਡਰ ਅਕਾਲੀ ਦਲ 'ਚ ਸ਼ਾਮਲ

NEXT STORY

Stories You May Like

  • big stir in punjab politics bibi jagir kaur hints at returning to akali dal
    ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਬੀਬੀ ਜਗੀਰ ਕੌਰ ਨੇ ਅਕਾਲੀ ਦਲ 'ਚ ਵਾਪਸੀ ਦੇ ਦਿੱਤੇ ਸੰਕੇਤ
  • major statement by mp charanjit singh channi on an akali bjp alliance
    ਅਕਾਲੀ-ਭਾਜਪਾ ਗਠਜੋੜ ਦੀਆਂ ਚਰਚਾਵਾਂ ਵਿਚਾਲੇ MP ਚੰਨੀ ਦਾ ਵੱਡਾ ਬਿਆਨ
  • sukhbir badal bibi jagir kaur
    ਪੰਜਾਬ 'ਚ ਵੱਡੀ ਸਿਆਸੀ ਹਲਚਲ: 13 ਤਾਰੀਖ਼ ਨੂੰ ਬੇਗੋਵਾਲ ਜਾਣਗੇ ਸੁਖਬੀਰ; ਬੀਬੀ ਜਗੀਰ ਕੌਰ ਦੀ ਹੋਵੇਗੀ ਘਰ ਵਾਪਸੀ
  • practiced batting to return to form  harmanpreet kaur
    ਫ਼ਾਰਮ 'ਚ ਵਾਪਸੀ ਲਈ ਘਰ 'ਚ ਦਿਨ 'ਚ 3 ਵਾਰ ਬੱਲੇਬਾਜ਼ੀ ਦਾ ਕੀਤਾ ਅਭਿਆਸ: ਹਰਮਨਪ੍ਰੀਤ ਕੌਰ
  • shiromani akali dal meeting
    ਬੀਬਾ ਹਰਸਿਮਰਤ ਕੌਰ ਬਾਦਲ ਦੀ ਤਪਾ ਆਮਦ ਨੂੰ ਲੈ ਕੇ ਅਕਾਲੀ ਦਲ ਪੱਬਾਂ ਭਾਰ
  • shiromani akali dal meeting
    ਸ਼੍ਰੋਮਣੀ ਅਕਾਲੀ ਦਲ ਵੱਲੋਂ ਪਾਰਟੀ ਛੱਡ ਕੇ ਗਏ ਸੀਨੀਅਰ ਲੀਡਰਾਂ ਨੂੰ ਘਰ ਵਾਪਸੀ ਦਾ ਸੱਦਾ
  • akali dal prem singh chandumajra sukhbir badal
    ਇਸ ਤਾਰੀਖ ਨੂੰ ਅਕਾਲੀ ਦਲ 'ਚ ਵਾਪਸੀ ਕਰਨਗੇ ਚੰਦੂਮਾਜਰਾ ਪਿਓ-ਪੁੱਤ, ਸੁਖਬੀਰ ਖੁਦ ਕਰਨਗੇ ਸ਼ਾਮਲ
  • marco rubio major statement
    ਨਹੀਂ ਛੱਡਾਂਗਾ ਟਰੰਪ ਦਾ ਸਾਥ  ! ਅਸਤੀਫ਼ੇ ਦੀਆਂ ਅਟਕਲਾਂ ਵਿਚਾਲੇ ਰੂਬੀਓ ਦਾ ਵੱਡਾ ਬਿਆਨ
  • bibi jagir kaur big statement
    ਅਕਾਲੀ ਦਲ 'ਚ ਘਰ ਵਾਪਸੀ ਦੀਆਂ ਚਰਚਾਵਾਂ ਵਿਚਾਲੇ ਬੀਬੀ ਜਗੀਰ ਕੌਰ ਦਾ ਵੱਡਾ ਬਿਆਨ
  • major incident in jalandhar massive fire breaks out in a scrap warehouse
    ਜਲੰਧਰ 'ਚ ਵੱਡੀ ਘਟਨਾ! ਕਬਾੜ ਦੇ ਗੋਦਾਮ 'ਚ ਲੱਗੀ ਭਿਆਨਕ ਅੱਗ, ਮਚੀ ਹਫ਼ੜਾ-ਦਫ਼ੜੀ
  • vandalized a mobile phone shop
    ਫਗਵਾੜਾ 'ਚ ਦੀਵਾਲੀ ਵਾਲੀ ਰਾਤ ਸ਼ਰਾਰਤੀ ਅਨਸਰਾਂ ਨੇ ਮੋਬਾਇਲਾਂ ਦੀ ਦੁਕਾਨ ਦੀ ਕੀਤੀ...
  • diwali night jalandhar
    ਦੀਵਾਲੀ ਮੌਕੇ ਜਲੰਧਰ 'ਚ ਲੱਗੀ ਭਿਆਨਕ ਅੱਗ, ਵਿਅਕਤੀ ਦੀ ਦਰਦਨਾਕ ਮੌਤ
  • parwinder singh jhota s last rites funreal 26 days after his murder
    ਕਤਲ ਦੇ 26 ਦਿਨਾਂ ਬਾਅਦ ਪਰਵਿੰਦਰ ਸਿੰਘ ਝੋਟਾ ਦਾ ਕੀਤਾ ਗਿਆ ਅੰਤਿਮ ਸੰਸਕਾਰ, ਵੱਡੀ...
  • punjab weather raining
    ਪੰਜਾਬ 'ਚ ਪਵੇਗਾ ਮੀਂਹ! ਮੌਸਮ ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ ਲਈ ਕੀਤੀ ਵੱਡੀ...
  • massive fire broke out in a firecracker stall in jalandhar
    ਜਲੰਧਰ 'ਚ ਪਟਾਕਿਆਂ ਦੇ ਸਟਾਲ 'ਚ ਲੱਗੀ ਭਿਆਨਕ ਅੱਗ, ਦੂਰ-ਦੂਰ ਤੱਕ ਉੱਠੀਆਂ ਅੱਗ...
  • speeding truck rammed into baba sahib ambedkar chowk in jalandhar
    ਜਲੰਧਰ 'ਚ ਤੇਜ਼ ਰਫ਼ਤਾਰ ਟਰੱਕ ਨੇ ਬਾਬਾ ਸਾਹਿਬ ਅੰਬੇਡਕਰ ਚੌਂਕ ਨੂੰ ਮਾਰੀ ਟੱਕਰ,...
Trending
Ek Nazar
trump to meet with qatar prime minister

ਕਤਰ ਦੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕਰਨਗੇ ਟਰੰਪ

sheikh hasina requested new passpor

ਸ਼ੇਖ ਹਸੀਨਾ ਨੇ ਬੰਗਲਾਦੇਸ਼ ਵਾਪਸ ਪਰਤਣ ਲਈ ਨਵੇਂ ਪਾਸਪੋਰਟ ਲਈ ਕੀਤਾ ਅਪਲਾਈ

diwali  congress councilor  husband  fire  police

ਦੁਕਾਨ 'ਚ ਲੱਗੀ ਅੱਗ 'ਚ ਕਾਂਗਰਸੀ ਕੌਂਸਲਰ ਦੀ ਪਤੀ ਸਣੇ ਹੋਈ ਮੌਤ ! ਪਾਲੀ 'ਚ...

first muslim us senator

ਅਮਰੀਕਾ 'ਚ ਚੁਣੇ ਗਏ ਪਹਿਲੇ ਮੁਸਲਿਮ ਸੈਨੇਟਰ ਨੇ ਪਾਕਿ ਨੂੰ ਦਿੱਤੀ ਜਾਣ ਵਾਲੀ ਮਦਦ...

situation in pakistan

ਪਾਕਿਸਤਾਨ 'ਚ ਵਧੀ ਗਰੀਬੀ ਅਤੇ ਬੇਰੁਜ਼ਗਾਰੀ; ਵਿਦੇਸ਼ੀ ਦੌਰਿਆਂ 'ਚ ਉੱਲਝੀ ਸ਼ਾਸਕ...

tv news presenter

ਪਾਕਿਸਤਾਨੀ ਟੀਵੀ ਨਿਊਜ਼ ਪੇਸ਼ਕਾਰ ਦੀ ਘਰ 'ਚ ਗੋਲੀ ਮਾਰ ਕੇ ਹੱਤਿਆ, ਪਤੀ ਹਿਰਾਸਤ...

pope arrives in argentina

ਪੋਪ ਅਰਜਨਟੀਨਾ ਪਹੁੰਚੇ, ਰਾਸ਼ਟਰਪਤੀ ਮਿਲੇਈ ਨੂੰ ਲੋਕਾਂ ਨੂੰ ਤਰਜੀਹ ਦੇਣ ਦੀ ਕੀਤੀ...

diwali 2026 auspicious timing for lakshmi puja begins

ਦੀਵਾਲੀ 2026: ਲਕਸ਼ਮੀ ਪੂਜਾ ਲਈ ਸ਼ੁਭ ਮੁਹੂਰਤ ਦਾ ਸਮਾਂ ਸ਼ੁਰੂ; ਜਾਣੋ ਪੂਜਾ ਵਿਧੀ...

acc rising stars asia cup

Team India ਨੂੰ ਲੱਗਾ ਝਟਕਾ ! ਅਚਾਨਕ ਧਾਕੜ ਖਿਡਾਰੀ ਹੋਇਆ ਬਾਹਰ, ਇਸ ਨੌਜਵਾਨ ਨੂੰ...

ind vs pak son of a jalandhar pakistan century

ਜਲੰਧਰ 'ਚ ਛੋਲੇ-ਕੁਲਚੇ ਵੇਚਣ ਵਾਲੇ ਦੇ ਮੁੰਡੇ ਨੇ ਪਾਕਿਸਤਾਨ ਦਾ ਕੱਢ 'ਤਾ ਧੂੰਆਂ...

incident in krakow

ਪੋਲੈਂਡ ਦੇ ਕ੍ਰਾਕੋ 'ਚ ਗੋਲੀਬਾਰੀ , ਛੇ ਲੋਕਾਂ ਦੀ ਮੌਤ; ਯੂਕੇ ਦੇ PM ਨੇ...

opposition leader eisenkot

ਨੇਤਨਯਾਹੂ ਨੂੰ ਝਟਕਾ, ਵਿਰੋਧੀ ਧਿਰ ਦੇ ਨੇਤਾ ਆਈਜ਼ੇਨਕੋਟ ਨੂੰ ਮਿਲਿਆ 'ਸਰਕਾਰ'...

esha deol poses with ex husband bharat takhtani during the diwali bash

ਤਲਾਕ ਤੋਂ 2 ਸਾਲ ਬਾਅਦ ਇਕੱਠੇ ਦਿਖੇ ਈਸ਼ਾ ਦਿਓਲ ਤੇ ਭਾਰਤ ਤਖਤਾਨੀ, Ex-Husband...

sunny deol proud of ramayana part 1

'ਰਾਮਾਇਣ' 'ਚ ਹਨੂੰਮਾਨ ਬਣੇ ਸੰਨੀ ਦਿਓਲ ਨੇ Fans ਨੂੰ ਕੀਤੀ ਖਾਸ ਅਪੀਲ

ramayana makers warn legal action unauthorised recording ranbir kapoor

ਥੀਏਟਰਾਂ 'ਚ 'ਰਾਮਾਇਣ' ਰਿਕਾਰਡ ਕਰਨ ਵਾਲਿਆਂ ਦੀ ਖੈਰ ਨਹੀਂ, ਨਿਰਮਾਤਾਵਾਂ ਨੇ...

rain will spoil the fun of diwali tomorrow

ਭਲਕੇ ਦੀਵਾਲੀ ਦਾ ਮਜ਼ਾ ਖ਼ਰਾਬ ਕਰੇਗੀ ਬਾਰਿਸ਼ ! ਇਨ੍ਹਾਂ ਸੂਬਿਆਂ 'ਚ ਭਾਰੀ ਮੀਂਹ ਦਾ...

major restrictions in hoshiarpur district until january 7

ਹੁਸ਼ਿਆਰਪੁਰ ਜ਼ਿਲ੍ਹੇ 'ਚ 7 ਜਨਵਰੀ ਤੱਕ ਵੱਡੀਆਂ ਪਾਬੰਦੀਆਂ! DC ਆਸ਼ਿਕਾ ਜੈਨ ਨੇ...

girl  accused  life imprisonment  sentence  court

ਕੁੜੀ ਨਾਲ ਜਬਰ-ਜ਼ਿਨਾਹ ਦੇ ਮੁਲਜ਼ਮ ਨੂੰ ਮੌਤ ਤੱਕ ਉਮਰ ਕੈਦ ਦੀ ਸਜ਼ਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • daler mehndi spoke for the first time after the uttarakhand controversy
      ਉੱਤਰਾਖੰਡ ਵਿਵਾਦ ਤੋਂ ਬਾਅਦ ਪਹਿਲੀ ਵਾਰ ਬੋਲੇ Daler Mehndi, ਭਾਵੁਕ ਹੋ ਕੇ...
    • parvinder singh jhota
      ਪਰਵਿੰਦਰ ਸਿੰਘ ਝੋਟਾ ਦੇ ਅੰਤਿਮ ਅਰਦਾਸ ਸਮਾਗਮ ਦੀ ਜਗ੍ਹਾ ਬਦਲੀ, ਹੁਣ ਤਖ਼ਤ ਸ੍ਰੀ...
    • parvinder jhota s antim ardaas will be held on november 15
      15 ਨਵੰਬਰ ਨੂੰ ਹੋਵੇਗੀ ਪਰਵਿੰਦਰ ਝੋਟਾ ਦੀ ਅੰਤਿਮ ਅਰਦਾਸ, ਪਰਿਵਾਰ ਨੇ ਸਾਂਝੀ ਕੀਤੀ...
    • petition filed court for amritpal singh s parole to attend grandmother s funeral
      ਦਾਦੀ ਦੇ ਅੰਤਿਮ ਸੰਸਕਾਰ ਲਈ ਅੰਮ੍ਰਿਤਪਾਲ ਸਿੰਘ ਦੀ ਪੈਰੋਲ ਲਈ ਅਦਾਲਤ 'ਚ ਪਟੀਸ਼ਨ...
    • drug department license suspended for 15 days punjab medical hall
      ਪੰਜਾਬ: ਇਸ ਮਸ਼ਹੂਰ ਮੈਡੀਕਲ ਸਟੋਰ 'ਤੇ ਡਰੱਗ ਵਿਭਾਗ ਦੀ ਵੱਡੀ ਕਾਰਵਾਈ, 15 ਦਿਨਾਂ...
    • canada arrest
      ਕੈਨੇਡਾ 'ਚ ਪੰਜਾਬੀ ਨੌਜਵਾਨ ਗ੍ਰਿਫ਼ਤਾਰ ! ਸੜਕਾਂ 'ਤੇ ਮਾਸਕ ਲਗਾ ਕੇ...
    • theft on diwali
      ਦੀਵਾਲੀ ਵਾਲੇ ਦਿਨ ਵੱਡੀ ਚੋਰੀ! 15 ਤੋਲੇ ਸੋਨੇ ਦੇ ਗਹਿਣੇ ਅਤੇ 6 ਲੱਖ ਰੁਪਏ ਦੀ...
    • stubble burning punjab
      ਪੰਜਾਬ 'ਚ ਦੀਵਾਲੀ 'ਤੇ ਸਾਹਮਣੇ ਆਏ ਪਰਾਲੀ ਸਾੜਣ ਦੇ 1,152 ਮਾਮਲੇ
    • punjab diwali toxic air bathinda aqi 1258
      ਜ਼ਹਿਰੀਲੀ ਹੋਈ ਪੰਜਾਬ ਦੀ ਹਵਾ, ਦੀਵਾਲੀ ਦੇ ਪਟਾਕਿਆਂ ਕਾਰਨ ਬਠਿੰਡਾ ਦਾ AQI 1258...
    • diwali khanna injuries
      ਖੰਨਾ 'ਚ ਦੀਵਾਲੀ 'ਤੇ ਪਟਾਕੇ ਚਲਾਉਂਦਿਆਂ 2 ਦਰਜਨ ਤੋਂ ਵੱਧ ਲੋਕ ਝੁਲਸੇ!...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +