Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 16, 2026

    10:43:46 AM

  • share market

    ਖੁੱਲ੍ਹਦੇ ਸਾਰ ਹੀ ਸ਼ੇਅਰ ਬਾਜ਼ਾਰ ਨੇ ਮਾਰੀ 'ਪਲਟੀ' !...

  • manjit bedi featured on the fbi s most wanted list deported from the us

    ਵੱਡੀ ਖ਼ਬਰ: FBI ਦੀ 'ਮੋਸਟ ਵਾਂਟੇਡ' ਸੂਚੀ 'ਚ...

  • indian students  in uk

    'ਆਪਣੇ ਘਰ ਵਾਪਸ ਜਾਓ' ! UK 'ਚ ਭਾਰਤੀ...

  • us mp writes letter regarding parvinder jhota case

    'ਝੋਟਾ' ਕਤਲ ਮਾਮਲੇ 'ਚ ਅਮਰੀਕੀ MP ਨੇ ਭਾਰਤੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਸਾਬਕਾ ਹਜ਼ੂਰੀ ਰਾਗੀ ਭਾਈ ਜੋਧਪੁਰੀ ਦੇ ਅਕਾਲ ਚਲਾਣੇ ’ਤੇ ਬੀਬੀ ਜਗੀਰ ਕੌਰ ਵਲੋਂ ਦੁੱਖ ਪ੍ਰਗਟਾਇਆ

PUNJAB News Punjabi(ਪੰਜਾਬ)

ਸਾਬਕਾ ਹਜ਼ੂਰੀ ਰਾਗੀ ਭਾਈ ਜੋਧਪੁਰੀ ਦੇ ਅਕਾਲ ਚਲਾਣੇ ’ਤੇ ਬੀਬੀ ਜਗੀਰ ਕੌਰ ਵਲੋਂ ਦੁੱਖ ਪ੍ਰਗਟਾਇਆ

  • Edited By Anuradha,
  • Updated: 04 Oct, 2021 06:17 PM
Amritsar
bibi jagir kaur expressed grief
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਬਿਊਰੋ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹਜ਼ੂਰੀ ਰਾਗੀ ਭਾਈ ਸੁਰਿੰਦਰ ਸਿੰਘ ਜੋਧਪੁਰੀ ਦੇ ਅਕਾਲ ਚਲਾਣਾ ਕਰ ਜਾਣ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਬੀਬੀ ਜਗੀਰ ਕੌਰ ਨੇ ਕਿਹਾ ਕਿ ਭਾਈ ਸੁਰਿੰਦਰ ਸਿੰਘ ਜੋਧਪੁਰੀ ਨੇ ਲੰਮਾ ਸਮਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੀਰਤਨ ਦੀ ਸੇਵਾ ਨਿਭਾਈ ਹੈ। ਉਨ੍ਹਾਂ ਕਿਹਾ ਕਿ ਭਾਈ ਸੁਰਿੰਦਰ ਸਿੰਘ ਪਿਛਲੇ ਕਾਫੀ ਸਮੇਂ ਤੋਂ ਜੇਰੇ ਇਲਾਜ ਸਨ, ਜਿਨ੍ਹਾਂ ਦੇ ਅੱਜ ਚਲਾਣਾ ਕਰ ਜਾਣ ਨਾਲ ਪੰਥ ਨੂੰ ਵੱਡਾ ਘਾਟਾ ਪਿਆ ਹੈ। ਦੱਸਣਯੋਗ ਹੈ ਕਿ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸੁਰਿੰਦਰ ਸਿੰਘ ਜੋਧਪੁਰੀ ਐਤਵਾਰ ਦੁਪਹਿਰ 3.30 ਵਜੇ ਦੇ ਕਰੀਬ ਅਕਾਲ ਚਲਾਣਾ ਕਰ ਗਏ। ਮਿਲੀ ਜਾਣਕਾਰੀ ਅਨੁਸਾਰ ਬੇਹੱਦ ਸੁਰੀਲੀ ਆਵਾਜ਼ ਦੇ ਮਾਲਕ ਭਾਈ ਸੁਰਿੰਦਰ ਸਿੰਘ ਜੋਧਪੁਰੀ ਪਿਛਲੇ ਕਾਫ਼ੀ ਸਮੇਂ ਤੋਂ ਛਾਤੀ ਅਤੇ ਗਲੇ ਦੇ ਰੋਗਾਂ ਤੋਂ ਪੀੜਤ ਸਨ। ਉਨ੍ਹਾਂ ਦਾ ਇਲਾਜ ਹਸਪਤਾਲ ’ਚ ਚੱਲ ਰਿਹਾ ਸੀ। ਦੱਸ ਦੇਈਏ ਕਿ ਹਜ਼ੂਰੀ ਰਾਗੀ ਭਾਈ ਸੁਰਿੰਦਰ ਜੋਧਪੁਰੀ ਤਕਰੀਬਨ 60 ਸਾਲ ਦੇ ਸਨ। ਜੂਨ 1984 ’ਚ ਉਨ੍ਹਾਂ ਨੂੰ ਫ਼ੌਜ ਨੇ ਹਿਰਾਸਤ ਵਿਚ ਲਿਆ ਸੀ ਅਤੇ ਜੋਧਪੁਰ ਜੇਲ੍ਹ ’ਚ ਨਜ਼ਰਬੰਦ ਕਰ ਦਿੱਤਾ ਸੀ।

PunjabKesari

ਰਿਹਾਅ ਹੋਣ ਤੋਂ ਬਾਅਦ ਉਨ੍ਹਾਂ ਨੂੰ ਸ੍ਰੀ ਦਰਬਾਰ ਸਾਹਿਬ ਵਿਖੇ ਕੀਰਤਨ ਕਰਨ ਦੀ ਸੇਵਾ ਦਿੱਤੀ ਗਈ। ਭਾਈ ਜੋਧਪੁਰੀ ਦੇ ਅਕਾਲ ਚਲਾਣੇ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ, ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਮੀਰ ਸਿੰਘ, ਸਾਬਕਾ ਪ੍ਰਧਾਨ ਬਿਸ਼ਨ ਸਿੰਘ, ਤਾਰਾ ਸਿੰਘ, ਸਤਵੰਤ ਸਿੰਘ, ਸ਼੍ਰੋਮਣੀ ਕਮੇਟੀ ਦੇ ਸਾਬਕਾ ਮੁੱਖ ਸਕਤੱਰ ਡਾਕਟਰ ਰੂਪ ਸਿੰਘ, ਦਮਦਮੀ ਟਕਸਾਲ ਦੇ ਮੁਖੀ ਗਿਆਨੀ ਰਾਮ ਸਿੰਘ, ਜਥੇਦਾਰ ਹਵਾਰਾ ਕਮੇਟੀ ਦੇ ਪ੍ਰੋਫੈਸਰ ਬਲਜਿੰਦਰ ਸਿੰਘ ਆਦਿ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
 

  • bhai surinder singh jodhpuri
  • Bibi Jagir Kaur
  • ਭਾਈ ਜੋਧਪੁਰੀ
  • ਬੀਬੀ ਜਗੀਰ

ਵਿਦਿਆਰਥੀਆਂ ਦੀ ਤਕਦੀਰ ਬਦਲਣ ਵਿਚ ਮੋਹਰੀ ਭੂਮਿਕਾ ਨਿਭਾਉਣ ਅਧਿਆਪਕ : ਮੁੱਖ ਮੰਤਰੀ

NEXT STORY

Stories You May Like

  • bibi roop kaur sandhu reached the akal takht secretariat
    ਜਥੇਦਾਰ ਨਾਲ ਮੁਲਾਕਾਤ ਕਰਨ ਸ੍ਰੀ ਅਕਾਲ ਤਖ਼ਤ ਸਕੱਤਰੇਤ ਪਹੁੰਚੀ ਬੀਬੀ ਰੂਪ ਕੌਰ, ਦਿੱਤਾ ਵੱਡਾ ਬਿਆਨ
  • sgpc member passed away
    SGPC ਮੈਂਬਰ ਭਾਈ ਅਮਰਜੀਤ ਸਿੰਘ ਭਲਾਈਪੁਰ ਦਾ ਦੇਹਾਂਤ, ਜਥੇਦਾਰ ਗੜਗੱਜ ਅਤੇ ਪ੍ਰਧਾਨ ਧਾਮੀ ਨੇ ਦੁੱਖ ਪ੍ਰਗਟਾਇਆ
  • assam cm expresses grief over nana patekar  s demise
    ਆਸਾਮ ਦੇ ਮੁੱਖ ਮੰਤਰੀ ਨੇ ਨਾਨਾ ਪਾਟੇਕਰ ਦੇ ਦੇਹਾਂਤ 'ਤੇ ਪ੍ਰਗਟਾਇਆ ਦੁੱਖ
  • another major statement from bibi roop kaur
    ਬੀਬੀ ਰੂਪ ਕੌਰ ਦਾ ਇਕ ਹੋਰ ਵੱਡਾ ਬਿਆਨ, ਕਿਹਾ- ਗਲਤ ਪ੍ਰਚਾਰ ਨਾ ਕੀਤਾ ਜਾਵੇ
  • roop kaur sandhu  s statement following her expulsion from the akali dal
    9 ਅਕਤੂਬਰ ਨੂੰ ਸਬੂਤਾਂ ਸਮੇਤ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਹੋਵਾਂਗੀ ਪੇਸ਼: ਰੂਪ ਕੌਰ ਸੰਧੂ
  • baba balbir singh   96 karori   sorrow over historic gurdwara sahib in pakistan
    ਪਾਕਿ ’ਚ ਇਤਿਹਾਸਕ ਗੁਰਦੁਆਰਾ ਸਾਹਿਬ ਢਾਹੇ ਜਾਣ ’ਤੇ ਬਾਬਾ ਬਲਬੀਰ ਸਿੰਘ 96 ਕਰੋੜੀ ਨੇ ਪ੍ਰਗਟਾਇਆ ਗਹਿਰਾ ਦੁੱਖ
  • kerala  former chief minister  vijayan fir registered
    ਕੇਰਲਮ ਦੇ ਸਾਬਕਾ ਮੁੱਖ ਮੰਤਰੀ ਵਿਜਯਨ ਦੀਆਂ ਵਧੀਆਂ ਮੁਸ਼ਕਲਾਂ, ਹਾਈ ਕੋਰਟ ਵਲੋਂ FIR ਦਰਜ ਕਰਨ ਦੇ ਹੁਕਮ
  • hsgpc president holds a crucial meeting with the akal takht jathedar
    HSGPC ਪ੍ਰਧਾਨ ਦੀ ਅਕਾਲ ਤਖ਼ਤ ਦੇ ਜਥੇਦਾਰ ਨਾਲ ਅਹਿਮ ਮੁਲਾਕਾਤ, ਪੰਥ ਨੂੰ ਇਕੱਠਾ ਕਰਨ ਦੀ ਕੀਤੀ ਅਪੀਲ
  • manjit bedi featured on the fbi s most wanted list deported from the us
    ਵੱਡੀ ਖ਼ਬਰ: FBI ਦੀ 'ਮੋਸਟ ਵਾਂਟੇਡ' ਸੂਚੀ 'ਚ ਸ਼ਾਮਲ ਭਗੌੜਾ ਮਨਜੀਤ ਬੇਦੀ ਅਮਰੀਕਾ...
  • us mp writes letter regarding parvinder jhota case
    'ਝੋਟਾ' ਕਤਲ ਮਾਮਲੇ 'ਚ ਅਮਰੀਕੀ MP ਨੇ ਭਾਰਤੀ ਰਾਜਦੂਤ ਨੂੰ ਲਿਖਿਆ ਪੱਤਰ ! ਡੂੰਘਾਈ...
  • special checking drive launched at the city railway station
    ਯਾਤਰੀਆਂ ਦੀ ਸੁਰੱਖਿਆ ਅਤੇ ਚੌਕਸੀ ਦੇ ਮੱਦੇਨਜ਼ਰ ਸਿਟੀ ਰੇਲਵੇ ਸਟੇਸ਼ਨ ’ਤੇ ਚਲਾਈ...
  • amritsar police action
    ਪੰਜਾਬ ਦੇ ਇਸ ਇਲਾਕੇ 'ਚੋਂ 2 ਹੈਂਡ ਗ੍ਰਨੇਡ ਤੇ ਵਿਦੇਸ਼ੀ ਹਥਿਆਰ ਬਰਾਮਦ, 5 ਮੁਲਜ਼ਮ...
  • parvinder jhota punjab bandh
    11 ਘੰਟੇ ਬੰਦ ਰਿਹਾ ਪੰਜਾਬ: 1 ਨੌਜਵਾਨ ਦੀ ਮੌਤ, ਕਈ ਪ੍ਰਦਰਸ਼ਨਕਾਰੀ ਡਿਟੇਨ; ਜਾਣੋ...
  • police and drug inspector raid medical store  1 lakh pills recovered
    ਆਨੰਦ ਮੈਡੀਕਲ ਸਟੋਰ ਦੀ ਦੂਜੀ ਦੁਕਾਨ 'ਤੇ ਪੁਲਸ ਤੇ ਡਰੱਗ ਇੰਸਪੈਕਟਰ ਦੀ ਰੇਡ, 1...
  • rain and hailstorms in punjab bring a chill
    ਪੰਜਾਬ 'ਚ ਮੀਂਹ ਤੇ ਗੜ੍ਹੇਮਾਰੀ ਕਾਰਨ ਠੰਡ ਦੀ ਦਸਤਕ, ਡਿੱਗਿਆ ਤਾਪਮਾਨ, ਭਲਕੇ ਮੀਂਹ...
  • farmers protest on jalandhar phagwara national highway
    ਪਰਵਿੰਦਰ ਝੋਟਾ ਕਤਲਕਾਂਡ: ਜਲੰਧਰ-ਫਗਵਾੜਾ ਨੈਸ਼ਨਲ ਹਾਈਵੇਅ ਹੋ ਗਿਆ ਜਾਮ
Trending
Ek Nazar
after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

of course i will have children salman khan

"ਬਿਲਕੁਲ, ਮੇਰੇ ਬੱਚੇ ਜ਼ਰੂਰ ਹੋਣਗੇ...": ਸਲਮਾਨ ਖਾਨ ਨੇ ਜਤਾਈ ਪਿਤਾ ਬਣਨ ਦੀ ਇੱਛਾ

gurdaspur administration gears up to curb stubble burning

ਪਰਾਲੀ ਨੂੰ ਅੱਗ ਲਾਉਣ ਵਾਲੇ ਹੋ ਜਾਣ ਸਾਵਧਾਨ! ਹੁਣ ਪ੍ਰਸ਼ਾਸਨ ਨੇ ਕਾਰਵਾਈ ਦਾ ਵਰਤਿਆ...

kerala born nithya raman

ਕੇਰਲ 'ਚ ਜਨਮੀ ਨਿਤਿਆ ਰਮਨ ਲਾਸ ਏਂਜਲਸ ਦੇ ਮੇਅਰ ਦੀ ਦੌੜ 'ਚ ਅੱਗੇ

north korea tested cruise missiles

ਉੱਤਰੀ ਕੋਰੀਆ ਨੇ ਪਣਡੁੱਬੀ ਤੋਂ ਦਾਗੀਆਂ ਜਾਣ ਵਾਲੀਆਂ ਕਰੂਜ਼ ਮਿਜ਼ਾਈਲਾਂ ਦਾ ਕੀਤਾ...

gangrape in ludhiana

ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ...

golden period

ਇਨ੍ਹਾਂ 4 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ

interpol red notice

ਸ਼੍ਰੀਲੰਕਾ: ਬਾਸਿਲ ਰਾਜਪਕਸ਼ੇ ਵਿਰੁੱਧ ਇੰਟਰਪੋਲ ਦਾ ਰੈੱਡ ਨੋਟਿਸ ਹੋਵੇਗਾ ਜਾਰੀ

trump statement on oil

ਗ੍ਰੀਨਲੈਂਡ 'ਚ ਤੇਲ ਅਤੇ ਗੈਸ ਦੇ ਖੂਹਾਂ ਦੀ ਖੁਦਾਈ ਜਲਦੀ ਸ਼ੁਰੂ ਹੋਵੇਗੀ : ਟਰੰਪ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • holidays in punjab
      ਪੰਜਾਬ ਸਰਕਾਰ ਵੱਲੋਂ 2027 ਦੀਆਂ ਗਜ਼ਟਿਡ ਛੁੱਟੀਆਂ ਦਾ ਐਲਾਨ, ਪੜ੍ਹੋ ਪੂਰੀ LIST
    • parminder singh jhota murder case
      ਪਰਮਿੰਦਰ ਸਿੰਘ ਝੋਟਾ ਕਤਲਕਾਂਡ: ਮੁੱਖ ਮੁਲਜ਼ਮ ਅਸ਼ਵਨੀ ਕੁਮਾਰ ਦੀ ਪਤਨੀ ਵੀ...
    • navjot kaur sidhu out
      ਨਵਜੋਤ ਕੌਰ ਸਿੱਧੂ ਦੀ ਛੁੱਟੀ! ਭਾਰਤੀ ਰਾਸ਼ਟਰਵਾਦੀ ਪਾਰਟੀ ਨੇ ਪੰਜਾਬ ਦੇ ਨਵੇਂ...
    • parvinder jhota murder case
      ਪਰਵਿੰਦਰ ਝੋਟਾ ਕਤਲ ਕਾਂਡ: ਪਰਿਵਾਰ ਨੂੰ ਇਨਸਾਫ਼ ਮਿਲਣ ਤੱਕ ਭਾਜਪਾ ਸੰਘਰਸ਼ ਜਾਰੀ...
    • kewal singh dhillon
      ਫਾਜ਼ਿਲਕਾ ਵਿਚ ਸੇਮ ਦੇ ਪੱਕੇ ਹੱਲ ਲਈ ਕੇਂਦਰ ਦੀ ਪਹਿਲੀਕਦਮੀ ਸਵਾਗਤਯੋਗ: ਕੇਵਲ...
    • punjab bandh parvinder singh jhota
      'ਪੰਜਾਬ ਬੰਦ' ਮਗਰੋਂ ਪਰਵਿੰਦਰ ਸਿੰਘ ਝੋਟੇ ਦੇ ਪਿਤਾ ਤੇ ਸੰਘਰਸ਼ ਕਮੇਟੀ ਦਾ ਵੱਡਾ...
    • sachin pilot will stay in punjab for 5 days from tomorrow
      ਸਚਿਨ ਪਾਇਲਟ ਭਲਕੇ ਤੋਂ 5 ਦਿਨ ਰਹਿਣਗੇ ਪੰਜਾਬ, ਇਨ੍ਹਾਂ 11 ਜ਼ਿਲ੍ਹਿਆਂ ਦਾ ਕਰਨਗੇ...
    • punjab long power cut on friday
      ਪੰਜਾਬ 'ਚ ਸ਼ੁੱਕਰਵਾਰ ਨੂੰ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬੱਤੀ...
    • important news traveling in government buses
      ਪੰਜਾਬ 'ਚ 21 ਅਕਤੂਬਰ ਲਈ ਵੱਡਾ ਐਲਾਨ! ਸਰਕਾਰੀ ਬੱਸਾਂ ਦੇ ਮੁਲਾਜ਼ਮਾਂ ਨੇ ਲਿਆ...
    • ashwani the main accused is on a 10 day remand
      ਪਰਵਿੰਦਰ ਝੋਟਾ ਕਤਲ ਮਾਮਲੇ ਦਾ ਮੁੱਖ ਮੁਲਜ਼ਮ ਅਸ਼ਵਨੀ 10 ਦਿਨਾਂ ਦੇ ਰਿਮਾਂਡ 'ਤੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +