Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAY 30, 2026

    12:31:44 AM

  • power supply to remain suspended in many areas of doraha area

    ਦੋਰਾਹਾ ਖੇਤਰ ਦੇ ਕਈ ਇਲਾਕਿਆਂ ’ਚ 30 ਮਈ ਨੂੰ ਬਿਜਲੀ...

  • gt vs rr ipl 2026

    ਗਿੱਲ ਦੇ ਸ਼ਾਨਦਾਰ ਸੈਂਕੜੇ ਨਾਲ ਗੁਜਰਾਤ IPL ਦੇ...

  • congress strategy ready for 2027 punjab elections

    ਦਿੱਲੀ 'ਚ ਪੰਜਾਬ ਕਾਂਗਰਸ ਇਕਾਈ ਦੀ ਮੀਟਿੰਗ ਤੋਂ...

  • congress president raja warring s statement came after the municipal elections

    ਮਿਊਂਸਪਲ ਚੋਣਾਂ ਮਗਰੋਂ ਆ ਗਿਆ ਕਾਂਗਰਸ ਪ੍ਰਧਾਨ ਰਾਜਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਸਾਬਕਾ CM ਚੰਨੀ ਵੱਲੋਂ ਠੋਡੀ 'ਤੇ ਹੱਥ ਲਾਉਣ ਵਾਲੀ ਵੀਡੀਓ ਦੇ ਮਾਮਲੇ 'ਚ ਬੀਬੀ ਜਗੀਰ ਕੌਰ ਨੇ ਦਿੱਤਾ ਸਪੱਸ਼ਟੀਕਰਨ

PUNJAB News Punjabi(ਪੰਜਾਬ)

ਸਾਬਕਾ CM ਚੰਨੀ ਵੱਲੋਂ ਠੋਡੀ 'ਤੇ ਹੱਥ ਲਾਉਣ ਵਾਲੀ ਵੀਡੀਓ ਦੇ ਮਾਮਲੇ 'ਚ ਬੀਬੀ ਜਗੀਰ ਕੌਰ ਨੇ ਦਿੱਤਾ ਸਪੱਸ਼ਟੀਕਰਨ

  • Edited By Harpreet Singh,
  • Updated: 13 May, 2024 09:44 PM
Jalandhar
bibi jagir kaur in the case of viral video with channi
  • Share
    • Facebook
    • Tumblr
    • Linkedin
    • Twitter
  • Comment

ਜਲੰਧਰ- ਬੀਤੇ ਦਿਨੀਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਜਲੰਧਰ ਤੋਂ ਕਾਂਗਰਸੀ ਉਮੀਦਵਾਰ ਚਰਨਜੀਤ ਚੰਨੀ ਦੀ ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਆਗੂ ਬੀਬੀ ਜਗੀਰ ਕੌਰ ਨਾਲ ਇਕ ਵੀਡੀਓ ਬਹੁਤ ਵਾਇਰਲ ਹੋ ਰਹੀ ਹੈ, ਜਿਸ 'ਚ ਉਹ ਬੀਬੀ ਜਗੀਰ ਕੌਰ ਦੀ ਠੋਡੀ 'ਤੇ ਹੱਥ ਲਗਾਉਂਦੇ ਹੋਏ ਦਿਖਾਈ ਦੇ ਰਹੇ ਹਨ। 

ਇਸੇ ਵੀਡੀਓ ਦੇ ਆਧਾਰ 'ਤੇ ਮਹਿਲਾ ਕਮਿਸ਼ਨ ਨੇ ਸਖ਼ਤ ਕਾਰਵਾਈ ਕਰਦੇ ਹੋਏ ਉਨ੍ਹਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਸੀ। ਮਹਿਲਾ ਕਮਿਸ਼ਨ ਨੇ ਪੰਜਾਬ ਦੇ ਡੀ.ਜੀ.ਪੀ. ਤੋਂ 14 ਮਈ 2024 ਨੂੰ ਦੁਪਹਿਰ 2 ਵਜੇ ਤਕ ਮਾਮਲੇ ਦੀ ਸਟੇਟਸ ਰਿਪੋਰਟ ਤਲਬ ਕੀਤੀ ਹੈ। ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਇਕ ਵੀਡੀਓ ਦਾ ਜ਼ਿਕਰ ਕਰਦੇ ਹੋਏ ਮਹਿਲਾ ਕਮਿਸ਼ਨ ਨੇ ਇਸ 'ਤੇ ਗੰਭੀਰ ਨੋਟਿਸ ਲੈਂਦਿਆਂ ਕਿਹਾ ਹੈ ਕਿ ਬੀਬੀ ਜਗੀਰ ਕੌਰ ਇਕ ਮਹੱਤਵਪੂਰਣ ਸ਼ਖਸੀਅਤ ਹਨ ਅਤੇ ਉਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਵੀ ਰਹਿ ਚੁੱਕੇ ਹਨ।

ਹੁਣ ਇਸ ਮਾਮਲੇ 'ਚ ਬੀਬੀ ਜਗੀਰ ਕੌਰ ਦਾ ਬਿਆਨ ਸਾਹਮਣੇ ਆ ਰਿਹਾ ਹੈ, ਜੋ ਕਿ ਉਨ੍ਹਾਂ ਨੇ ਆਪਣੇ ਫੇਸਬੁੱਕ ਅਕਾਊਂਟ 'ਤੇ ਪੋਸਟ ਕੀਤਾ ਹੈ। ਆਪਣੀ ਇਸ ਪੋਸਟ 'ਚ ਉਨ੍ਹਾਂ ਨੇ ਵਾਇਰਲ ਵੀਡੀਓ ਦੀ ਸੱਚਾਈ ਦੱਸੀ ਹੈ ਤੇ ਚੰਨੀ ਦੇ ਹੱਕ 'ਚ ਬਿਆਨ ਦਿੱਤਾ ਹੈ। 

ਆਪਣੀ ਪੋਸਟ 'ਚ ਉਨ੍ਹਾਂ ਲਿਖਿਆ ''10 ਮਈ 2024 ਨੂੰ ਨਾਮਜ਼ਦਗੀ ਪੱਤਰ ਦਾਖਲ ਕਰਨ ਸਮੇਂ ਅਸੀਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸ਼੍ਰੀ ਮਹਿੰਦਰ ਸਿੰਘ ਕੇ.ਪੀ. ਦੇ ਨਾਮਜ਼ਦਗੀ ਪੱਤਰ ਦਾਖਲ ਕਰਕੇ ਵਾਪਸ ਆ ਰਹੇ ਸੀ ਤਾਂ ਉਸ ਵੇਲੇ ਉਥੇ ਸਾਬਕਾ ਮੁੱਖ ਮੰਤਰੀ ਪੰਜਾਬ ਸ਼੍ਰੀ ਚਰਨਜੀਤ ਸਿੰਘ ਚੰਨੀ ਆਪਣੇ ਪਰਿਵਾਰ ਅਤੇ ਸੀਨੀਅਰ ਕਾਂਗਰਸੀਆਂ ਆਗੂਆਂ ਨਾਲ ਕਾਗਜ਼ ਦਾਖ਼ਲ ਕਰਵਾਉਣ ਲਈ ਜਾ ਰਹੇ ਸਨ। ਆਹਮੋ-ਸਾਹਮਣੇ ਹੋਣ `ਤੇ ਸਾਰੇ ਆਗੂਆਂ ਨੇ ਬੜੇ ਹੀ ਅਦਬ ਤੇ ਸਤਿਕਾਰ ਸਹਿਤ ਫਤਿਹ ਬੁਲਾਈ।''

ਉਨ੍ਹਾਂ ਅੱਗੇ ਲਿਖਿਆ, 'ਸ. ਚਰਨਜੀਤ ਸਿੰਘ ਚੰਨੀ ਨੇ ਮੇਰੇ ਅੱਗੇ ਬਹੁਤ ਹੀ ਝੁਕ ਕੇ ਫਤਿਹ ਸਾਂਝੀ ਕੀਤੀ ਤੇ ਉਵੇਂ ਹੀ ਝੁਕਿਆ ਹੋਇਆ ਮੇਰੇ ਦੋਵੇ ਹੱਥ ਫੜ ਕੇ ਸਤਿਕਾਰ ਨਾਲ ਆਪਣੇ ਮੱਥੇ ਨੂੰ ਲਾਏ ਸਨ। ਇਸੇ ਖੁਸ਼ਗਵਾਰ ਤੇ ਸਤਿਕਾਰ ਵਾਲੇ ਮਾਹੌਲ ਵਿੱਚ ਹੀ ਚੰਨੀ ਨੇ ਮੇਰੀ ਠੋਡੀ ਨੂੰ ਹੱਥ ਲਾਇਆ ਸੀ। ਇਸ ਸਾਰੇ ਘਟਨਾਕ੍ਰਮ ਨੂੰ ਮੈਂ ਸਤਿਕਾਰ ਵਾਲੀ ਸਮੁੱਚਤਾ ਵਿੱਚ ਹੀ ਵੇਖਦੀ ਹਾਂ।''

''ਪਰ ਦੁੱਖ ਦੀ ਗੱਲ ਹੈ ਕਿ ਸ਼ੋਸ਼ਲ ਮੀਡੀਆ ਤੇ ਕਈ ਚੈਨਲਾਂ `ਤੇ ਹੋਰ ਲੋਕਾਂ ਨੇ ਉਸ ਵੀਡੀਓ ਨੂੰ ਵਾਇਰਲ ਕਰ ਦਿੱਤਾ ਜਿਸ ਵਿੱਚੋਂ ਚੰਨੀ ਵੱਲੋਂ ਮੇਰੇ ਪ੍ਰਤੀ ਬਹੁਤ ਹੀ ਝੁਕ ਕੇ ਪ੍ਰਗਟਾਏ ਸਤਿਕਾਰ ਵਾਲੇ ਹਿੱਸੇ ਨੂੰ ਕੱਟ ਦਿੱਤਾ ਅਤੇ ਬਾਕੀ ਦੀ ਛੋਟੀ ਜਿਹੀ ਕਲਿਪ ਚਲਾ ਕੇ ਇਸ ਨੂੰ ਹੱਦੋਂ ਵੱਧ ਤੂਲ ਦਿੱਤਾ। ਅਸਲ ਵਿੱਚ ਵੀਡੀਓ ਦੇ ਇਸ ਹਿੱਸੇ ਨੂੰ ਵੱਖਰਿਆ ਕੱਟ ਕੇ ਚਲਾਉਣਾ ਬਹੁਤ ਹੀ ਸ਼ਰਾਰਤ ਪੂਰਨ ਸੀ ਤੇ ਇਹ ਮੇਰੇ ਲਈ, ਮੇਰੇ ਪਰਿਵਾਰ ਲਈ ਅਤੇ ਮੇਰੇ ਸ਼ੁਭਚਿੰਤਕਾਂ ਲਈ ਬਹੁਤ ਹੀ ਮਾਨਸਿਕ ਪੀੜਾ ਦੇਣ ਵਾਲਾ ਅਤੇ ਕਸ਼ਟਦਾਇਕ ਹੈ।''

PunjabKesari

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • Lok Sabha Election
  • Candidates Nomination
  • Ex CM Channi
  • Charanjit Channi
  • Viral Video
  • Chin
  • Bibi Jagir kaur

ਚੋਰਾਂ ਦੇ ਹੌਂਸਲੇ ਬੁਲੰਦ, ਇੱਕੋਂ ਸਕੂਲ 'ਚ ਹਫਤੇ 'ਚ ਦੂਜੀ ਵਾਰ ਚੋਰੀ ਦੀ ਵਾਰਦਾਤ ਨੂੰ ਦਿੱਤਾ ਅੰਜਾਮ

NEXT STORY

Stories You May Like

  • kerala ed former cm vijayan raid
    ਕੇਰਲ 'ਚ ED ਦੀ ਵੱਡੀ ਕਾਰਵਾਈ: ਮਨੀ ਲਾਂਡਰਿੰਗ ਮਾਮਲੇ 'ਚ ਸਾਬਕਾ CM ਵਿਜਯਨ ਤੇ ਉਸ ਦੀ ਧੀ ਦੇ ਘਰ Raid
  • uttarakhand  former cm funeral
    ਉਤਰਾਖੰਡ: ਪੰਜ ਤੱਤਾਂ 'ਚ ਵਿਲੀਨ ਸਾਬਕਾ CM ਚੰਦਰ ਖੰਡੂਰੀ, ਸਰਕਾਰੀ ਸਨਮਾਨਾਂ ਨਾਲ ਕੀਤਾ ਅੰਤਿਮ ਸੰਸਕਾਰ
  • ed team attacked during raid on former cm  s house
    ਸਾਬਕਾ CM ਵਿਜਯਨ ਦੇ ਘਰ ਛਾਪੇਮਾਰੀ ਦੌਰਾਨ ED ਦੀ ਟੀਮ 'ਤੇ ਹਮਲਾ, 8 ਲੋਕ ਗ੍ਰਿਫ਼ਤਾਰ
  • cm announces resignation
    CM ਨੇ ਕਰ'ਤਾ ਅਸਤੀਫ਼ੇ ਦਾ ਐਲਾਨ ! ਨਵੇਂ ਮੁੱਖ ਮੰਤਰੀ ਦੇ ਨਾਂ 'ਤੇ ਵੀ ਲੱਗੀ ਮੋਹਰ, Karnataka 'ਚ ਸਿਆਸੀ ਭੂਚਾਲ
  • former cm daughter 242 bank accounts frozen 18 crore seized
    ਕੇਰਲ 'ਚ ED ਦੀ ਵੱਡੀ ਕਾਰਵਾਈ! ਸਾਬਕਾ CM ਦੀ ਧੀ ਦੇ 200 ਤੋਂ ਵੱਧ ਬੈਂਕ ਅਕਾਊਂਟ ਫ੍ਰੀਜ਼, 18 ਕਰੋੜ ਰੁਪਏ ਜ਼ਬਤ
  • cm nayab singh saini  sukhna lake bicycle
    ਸਾਈਕਲ ਚਲਾ ਸੁਖਨਾ ਲੇਕ 'ਤੇ ਪਹੁੰਚੇ CM ਨਾਈਬ ਸੈਣੀ, ਪੈਟਰੋਲ-ਡੀਜ਼ਲ ਨੂੰ ਲੈ ਕੇ ਦਿੱਤਾ ਇਹ ਸੁਨੇਹਾ
  • silver beats gold and stock market  gives bumper return of 179  in one year
    ਨਿਵੇਸ਼ਕਾਂ ਦੀ ਲਾਟਰੀ! ਚਾਂਦੀ ਨੇ ਸੋਨੇ ਤੇ ਸ਼ੇਅਰ ਬਾਜ਼ਾਰ ਨੂੰ ਪਛਾੜਿਆ, ਇੱਕ ਸਾਲ 'ਚ ਦਿੱਤਾ 179% ਦਾ ਬੰਪਰ ਰਿਟਰਨ
  • cm samrat chaudharys helicopter landing
    ਬਿਹਾਰ ਦੇ CM ਸਮਰਾਟ ਚੌਧਰੀ ਦੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ
  • punjab municipal corporation election results
    ਪੰਜਾਬ ਨਗਰ ਨਿਗਮ ਚੋਣ ਨਤੀਜੇ: ਰਿਵਾਇਤੀ ਪਾਰਟੀਆਂ ਨੂੰ ਟੱਕਰ ਦੇ ਕੇ ਤੀਜੇ ਨੰਬਰ...
  • nurmahal municipal council election results
    ਨੂਰਮਹਿਲ ਨਗਰ ਕੌਂਸਲ ਚੋਣਾਂ ਦੇ ਨਤੀਜਿਆਂ 'ਚ 8 ਸੀਟਾਂ 'ਤੇ ਆਜ਼ਾਦ ਉਮੀਦਵਾਰ ਰਹੇ...
  • powercom has created a big problem for industry operators in punjab
    ਪੰਜਾਬ 'ਚ 15 ਸਾਲ ਬਾਅਦ ਇੰਡਸਟਰੀ ਸੰਚਾਲਕਾਂ ਲਈ ਪਾਵਰਕਾਮ ਨੇ ਖੜ੍ਹੀ ਕਰ 'ਤੀ ਵੱਡੀ...
  • nakodar municipal council election results
    ਨਕੋਦਰ ਨਗਰ ਕੌਂਸਲ ਚੋਣਾਂ ਦੇ ਨਤੀਜੇ, ਜਾਣੋ ਕਿਹੜੇ ਵਾਰਡ ਤੋਂ ਕੌਣ ਰਿਹਾ ਜੇਤੂ
  • adampur municipal council election results announced
    ਆਦਮਪੁਰ ਨਗਰ ਕੌਂਸਲ ਚੋਣ ਨਤੀਜੇ, 10 ਸੀਟਾਂ 'ਤੇ 'ਆਪ' ਦਾ ਕਬਜ਼ਾ, 3 'ਤੇ ਆਜ਼ਾਦ...
  • drug addict kidnaps girl in jalandhar
    ਜਲੰਧਰ 'ਚ ਮਾਂ ਨਾਲ ਜਾ ਰਹੀ ਧੀ ਨੂੰ ਨਸ਼ੇੜੀ ਨੇ ਅਗਵਾ ਕਰਨ ਦੀ ਕੀਤੀ ਕੋਸ਼ਿਸ਼, ਮਾਂ...
  • dispute over parking in jalandhar  councilor  s father accused of assault
    ਜਲੰਧਰ 'ਚ ਪਾਰਕਿੰਗ ਨੂੰ ਲੈ ਕੇ ਵਿਵਾਦ, ਕੌਂਸਲਰ ਦੇ ਪਿਤਾ ’ਤੇ ਕੁੱਟਮਾਰ ਦਾ ਦੋਸ਼,...
  • nagar panchayat lohian khas election results
    ਲੋਹੀਆਂ ਖ਼ਾਸ ਨਗਰ ਪੰਚਾਇਤ ਦੇ ਚੋਣ ਨਤੀਜੇ ਆਏ ਸਾਹਮਣੇ, ਕਾਂਗਰਸ ਨੇ ਜਿੱਤੀਆਂ 4...
Trending
Ek Nazar
congress president raja warring s statement came after the municipal elections

ਮਿਊਂਸਪਲ ਚੋਣਾਂ ਮਗਰੋਂ ਆ ਗਿਆ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦਾ ਬਿਆਨ

long power cut on saturday in punjab

ਸ਼ਨੀਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ, ਜਾਣੋ ਕਦੋਂ ਆਏਗੀ ਬੱਤੀ

mean to have sexual intercourse in a dream

ਸੁਪਨੇ 'ਚ ਕਿਸੇ ਨਾਲ ਨਿੱਜੀ ਪਲਾਂ ਦਾ ਕੀ ਹੈ ਮਤਲਬ? ਜਾਣੋਂ ਕਿਸ ਗੱਲ ਦਾ ਹੈ ਸੰਕੇਤ

whatsapp logout feature

WhatsApp 'ਚ ਆਉਣ ਵਾਲਾ ਹੈ ਬੇਹੱਦ ਕਮਾਲ ਦਾ ਫੀਚਰ, ਇੰਝ ਕਰੇਗਾ ਤੁਹਾਡੀ ਮਦਦ

chinese man 1 3 kg bladder stone painful urination case

ਕਿਸਾਨ ਦੀ ਸਰਜਰੀ ਦੌਰਾਨ ਨਿਕਲੀ 1.3 ਕਿਲੋ ਦੀ ਪੱਥਰੀ! ਡਾਕਟਰ ਵੀ ਰਹਿ ਗਏ...

debut match for india

TEAM INDIA 'ਚ ਜਿਸਦੀ ਸਿਲੈਕਸ਼ਨ ਨੇ ਸਭ ਨੂੰ ਕੀਤਾ ਹੈਰਾਨ, ਉਸਨੇ ਡੈਬਿਊ ਮੈਚ 'ਚ...

8 students arrested

ਕੀਨੀਆ : ਅੱਗਜ਼ਨੀ ਦੇ ਸ਼ੱਕ 'ਚ 8 ਵਿਦਿਆਰਥਣਾਂ ਗ੍ਰਿਫ਼ਤਾਰ

face theft jobs scam biometric scam mha cyber alert issued

ਸਾਵਧਾਨ! ਨੌਕਰੀ ਦੇ ਨਾਂ 'ਤੇ ਚੋਰੀ ਹੋ ਰਿਹਾ ਹੈ ਤੁਹਾਡਾ ਚਿਹਰਾ, ਸਾਈਬਰ ਵਿੰਗ...

ice cream craze

ਯੂਰਪ ਦੇ ਠੰਢੇ ਦੇਸ਼ਾਂ 'ਚ ਆਈਸ ਕਰੀਮ ਦਾ ਕ੍ਰੇਜ਼! ਵਨੀਲਾ ਤੋਂ ਬਾਅਦ ਹੁਣ 'ਪਿਸਤਾ'...

renowned folk singer teejan bai battles critical health condition

ਮਹਾਭਾਰਤ ਦੀਆਂ ਕਹਾਣੀਆਂ ਨੂੰ ਆਵਾਜ਼ ਦੇਣ ਵਾਲੀ ਲੋਕ ਗਾਇਕਾ ਦੀ ਹਾਲਤ ਗੰਭੀਰ, ਦੇਸ਼...

supreme court on dowry cases

'ਜਿਨ੍ਹਾਂ ਤੋਂ ਪੈਸੇ ਲੈਂਦੇ ਹੋ, ਉਨ੍ਹਾਂ ਨੂੰ ਹੀ ਭਿਖਾਰੀ ਕਹਿੰਦੇ ਹੋ', ਦਾਜ 'ਤੇ...

paramilitary force targeting civilians

ਸੂਡਾਨ 'ਚ ਈਦ ਦੀਆਂ ਖੁਸ਼ੀਆਂ ਮਾਤਮ 'ਚ ਬਦਲੀਆਂ; ਮਾਰ'ਤੇ 27 ਨਿਰਦੋਸ਼

idf killed hamas deputy commander

ਆਈਡੀਐਫ ਨੇ ਹਮਾਸ ਦੇ ਡਿਪਟੀ ਕਮਾਂਡਰ ਹੁਸੈਨ ਸਲਿਮ ਨੂੰ ਕੀਤਾ ਢੇਰ

big relief for yograj singh from high court no arrest for now

ਯੋਗਰਾਜ ਸਿੰਘ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ, ਫਿਲਹਾਲ ਨਹੀਂ ਹੋਵੇਗੀ ਗ੍ਰਿਫ਼ਤਾਰੀ

russian drone crashed into residential building

ਰਿਹਾਇਸ਼ੀ ਇਮਾਰਤ 'ਤੇ ਡਿੱਗਿਆ ਰੂਸੀ ਡਰੋਨ, ਲੱਗੀ ਅੱਗ! ਦੋ ਲੋਕ ਜ਼ਖਮੀ

selfie main le li aaj   fame dhinchak pooja gets married  know who the groom is

'ਸੈਲਫੀ ਮੈਨੇ ਲੇ ਲੀ ਆਜ' ਫੇਮ ਢਿੰਚੈਕ ਪੂਜਾ ਨੇ ਕਰਵਾਇਆ ਵਿਆਹ; ਜਾਣੋ ਕੋਣ ਹੈ...

rain alert next 3 days weather warning

Rain Alert: ਅਗਲੇ 3 ਦਿਨ ਅਹਿਮ! ਪਵੇਗਾ ਭਾਰੀ ਮੀਂਹ, ਇਨ੍ਹਾਂ 15 ਸੂਬਿਆਂ 'ਚ...

fire breaks out in apartment

ਅਮਰੀਕਾ : ਗੈਸ ਲੀਕ ਹੋਣ ਕਾਰਨ ਅਪਾਰਟਮੈਂਟ 'ਚ ਲੱਗੀ ਅੱਗ, ਤਿੰਨ ਲੋਕਾਂ ਦੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • sujanpur municipal council
      ਸੁਜਾਨਪੁਰ ਨਗਰ ਕੌਂਸਲ 'ਚ ਤਿਕੋਣੀ ਟੱਕਰ, 'ਆਪ', ਕਾਂਗਰਸ ਤੇ ਭਾਜਪਾ ਨੇ...
    • nurmahal municipal council election results
      ਨੂਰਮਹਿਲ ਨਗਰ ਕੌਂਸਲ ਚੋਣਾਂ ਦੇ ਨਤੀਜਿਆਂ 'ਚ 8 ਸੀਟਾਂ 'ਤੇ ਆਜ਼ਾਦ ਉਮੀਦਵਾਰ ਰਹੇ...
    • doraha nagar council elections
      ਦੋਰਾਹਾ ਨਗਰ ਕੌਂਸਲ ਚੋਣਾਂ ਦੇ ਨਤੀਜੇ ਆਏ ਸਾਹਮਣੇ
    • new orders in ludhiana
      ਪੰਜਾਬ 'ਚ ਤਪਦੀ ਗਰਮੀ ਵਿਚਾਲੇ ਨਵੇਂ ਹੁਕਮ ਜਾਰੀ! ਲੱਗੇਗਾ ਮੋਟਾ ਜੁਰਮਾਨਾ
    • rajpura municipal council  punjab elections
      ਰਾਜਪੁਰਾ ਨਗਰ ਕੌਂਸਲ ਦੀਆਂ ਵੱਕਾਰੀ ਚੋਣਾਂ 'ਚ 'ਆਪ' ਦੀ ਹਾਰ, ਸਭ ਤੋਂ ਵੱਧ 9...
    • amargarh election results
      ਸਾਰੀਆਂ ਰਵਾਇਤੀ ਪਾਰਟੀਆਂ ਨੂੰ ਪਛਾੜ ਗਏ ਆਜ਼ਾਦ ਉਮੀਦਵਾਰ! ਅਮਰਗੜ੍ਹ 'ਚ ਹੋ ਗਿਆ...
    • bhikhiwind nagar panchayat election results
      ਭਿੱਖੀਵਿੰਡ ਨਗਰ ਪੰਚਾਇਤ ਚੋਣ ਨਤੀਜਿਆਂ ਦਾ ਐਲਾਨ: 'ਆਪ' 7 ਸੀਟਾਂ 'ਤੇ ਕੀਤੀ ਜਿੱਤ...
    • malout elections  elections in punjab
      ਮਲੋਟ ਦੇ 27 ਵਾਰਡਾਂ 'ਚੋਂ 12 ਤੇ ਸਿਮਟੀ 'ਆਪ', ਕਾਂਗਰਸ ਤੇ ਅਕਾਲੀ ਦਲ ਦਾ...
    • powercom has created a big problem for industry operators in punjab
      ਪੰਜਾਬ 'ਚ 15 ਸਾਲ ਬਾਅਦ ਇੰਡਸਟਰੀ ਸੰਚਾਲਕਾਂ ਲਈ ਪਾਵਰਕਾਮ ਨੇ ਖੜ੍ਹੀ ਕਰ 'ਤੀ ਵੱਡੀ...
    • sangrur election results
      ਸੰਗਰੂਰ ਜ਼ਿਲ੍ਹੇ ਦੀਆਂ ਨਗਰ ਕੌਂਸਲਾਂ ਦੇ FINAL ਚੋਣ ਨਤੀਜੇ: ਜਾਣੋ ਕਿਸ ਨੇ ਮਾਰੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +