Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, SEP 13, 2026

    2:58:24 PM

  • horrific accident on jalandhar pathankot natonal highway

    ਜਾਲੰਧਰ-ਪਠਾਨਕੋਟ NH 'ਤੇ ਭਿਆਨਕ ਹਾਦਸਾ! ਮਾਤਾ...

  • bihar  neeraj kumar singh  scholarship  usa  phd

    ਬਿਹਾਰ ਦੇ ਨੀਰਜ ਨੂੰ ਮਿਲੀ 2.6 ਕਰੋੜ ਦੀ ਸਕਾਲਰਸ਼ਿਪ...

  • major operation by gurdaspur police and a central agency

    ਗੁਰਦਾਸਪੁਰ ਪੁਲਸ ਤੇ ਕੇਂਦਰੀ ਏਜੰਸੀ ਦੀ ਵੱਡੀ...

  • conditions for opening the strait of hormuz

    ਅਮਰੀਕਾ ਦੀ ਵਧੀ ਮੁਸ਼ਕਲ, ਈਰਾਨ ਨੇ ਹੋਰਮੁਜ਼ ਸਟ੍ਰੇਟ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਗੁਰਬਾਣੀ ਦੀ ਗੂੰਜ ਤੇ ਵਿਦਿਆਰਥੀਆਂ ਦਾ ਸਨਮਾਨ: ਬੀਬੀ ਕੌਲਾਂ ਜੀ ਪਬਲਿਕ ਸਕੂਲ ਵੱਲੋਂ ਸਾਲਾਨਾ ਸ਼ੁਕਰਾਨਾ ਸਮਾਗਮ

PUNJAB News Punjabi(ਪੰਜਾਬ)

ਗੁਰਬਾਣੀ ਦੀ ਗੂੰਜ ਤੇ ਵਿਦਿਆਰਥੀਆਂ ਦਾ ਸਨਮਾਨ: ਬੀਬੀ ਕੌਲਾਂ ਜੀ ਪਬਲਿਕ ਸਕੂਲ ਵੱਲੋਂ ਸਾਲਾਨਾ ਸ਼ੁਕਰਾਨਾ ਸਮਾਗਮ

  • Edited By Sandeep Kumar,
  • Updated: 30 May, 2026 12:30 AM
Amritsar
bibi kaulan ji public school holds annual thanksgiving ceremony
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਸਰਬਜੀਤ) : ਭਾਈ ਗੁਰਇਕਬਾਲ ਸਿੰਘ ਦੀ ਸਰਪ੍ਰਸਤੀ ਹੇਠ ਚੱਲ ਰਹੇ ਬੀਬੀ ਕੌਲਾਂ ਜੀ ਸੀਨੀਅਰ ਸੈਕੰਡਰੀ ਪਬਲਿਕ ਸਕੂਲ (ਬਰਾਂਚ-2) ਵੱਲੋਂ ਸਕੂਲ ਦੇ ਪ੍ਰਿੰਸੀਪਲ ਇੰਦਰਪ੍ਰੀਤ ਕੌਰ ਅਤੇ ਰਜਿੰਦਰ ਸਿੰਘ (ਐੱਮ. ਡੀ) ਵੱਲੋਂ ਭਲਾਈ ਕੇਂਦਰ ਵਿਖੇ ਸਾਲਾਨਾ ਸ਼ੁਕਰਾਨਾ ਸਮਾਗਮ ਕਰਵਾਇਆ ਗਿਆ। ਸਮਾਗਮ ਦੀ ਆਰੰਭਤਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਹੁਕਮਨਾਮਾ ਲੈ ਕੇ ਕੀਤੀ ਗਈ। ਸਕੂਲ ਦੇ ਵੱਖ-ਵੱਖ ਕਲਾਸਾਂ ਦੇ ਬੱਚਿਆਂ ਵੱਲੋਂ ਕੀਰਤਨ ਦੀਆਂ ਹਾਜ਼ਰੀਆਂ ਭਰੀਆਂ ਗਈਆਂ, ਉਪਰੰਤ ਭਾਈ ਜਤਿੰਦਰ ਸਿੰਘ ਬਿੱਟੂ ਤੋਂ ਇਲਾਵਾ ਭਾਈ ਗੁਰਇਕਬਾਲ ਸਿੰਘ ਨੇ ਕਥਾ ਕੀਰਤਨ ਦੀਆਂ ਹਾਜ਼ਰੀਆਂ ਭਰਦੇ ਹੋਏ ਸੰਗਤਾਂ ਨੂੰ ਨਿਹਾਲ ਕੀਤਾ।

ਇਹ ਵੀ ਪੜ੍ਹੋ : ਲੁਧਿਆਣਾ 'ਚ ਖੌਫ਼ਨਾਕ ਵਾਰਦਾਤ! ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਚਾਕੂ ਦੀ ਨੋਕ 'ਤੇ ਮੁਟਿਆਰ ਤੋਂ ਖੋਹਿਆ ਬੈਗ

ਇਸ ਮੌਕੇ ਸਕੂਲ ਦੇ ਬਾਰ੍ਹਵੀਂ ਕਲਾਸ ਦੇ ਬੱਚਿਆਂ ਵੱਲੋਂ 85 ਫੀਸਦੀ ਅਤੇ 90 ਫੀਸਦੀ ਤੋਂ ਵੱਧ ਨੰਬਰ ਲੈਣ ਵਾਲਿਆਂ ਨੂੰ ਸਕੂਲ ਦੀ ਮੈਨਜਮੈਂਟ ਕਮੇਟੀ ਅਤੇ ਭਾਈ ਗੁਰਇਕਬਾਲ ਸਿੰਘ ਵੱਲੋਂ ਕੈਸ਼ ਪ੍ਰਾਈਜ਼ ਅਤੇ ਸ਼ੀਲਡਾਂ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਦਸਵੀਂ ਕਲਾਸ ਦੇ ਬੱਚਿਆਂ ਵੱਲੋਂ 90 ਫੀਸਦੀ ਤੋਂ ਵੱਧ ਨੰਬਰ ਲੈਣ ਵਾਲੇ 31 ਬੱਚਿਆਂ ਨੂੰ ਭਾਈ ਸਾਹਿਬ ਵੱਲੋਂ ਗਿਆਰ੍ਹਵੀਂ ਕਲਾਸ ਦੀ ਇਕ ਸਾਲ ਲਈ ਸਕੂਲ ਫੀਸ ਵਿੱਚੋਂ 50 ਫੀਸਦੀ ਦੀ ਛੂਟ ਦਿੱਤੀ ਗਈ। ਇਸ ਮੌਕੇ ਭਾਈ ਸਾਹਿਬ ਨੇ ਕਿਹਾ ਕਿ ਬੱਚੇ ਇਸੇ ਤਰ੍ਹਾਂ ਮਿਹਨਤ ਕਰਕੇ ਹੋਰ ਉੱਚੀਆਂ ਬੁਲੰਦੀਆਂ 'ਤੇ ਪਹੁੰਚ ਕੇ ਆਪਣੇ ਸਕੂਲ ਤੇ ਮਾਤਾ/ਪਿਤਾ ਦਾ ਨਾਮ ਰੋਸ਼ਨ ਕਰਨ। ਭਾਈ ਸਾਹਿਬ ਨੇ ਬੱਚਿਆਂ ਨੂੰ ਅਤੇ ਉਹਨਾਂ ਦੇ ਮਾਤਾ/ਪਿਤਾ ਨੂੰ ਵੀ ਵਧਾਈ ਵੀ ਦਿੱਤੀ। ਸਮਾਗਮ ਉਪਰੰਤ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Amritsar
  • Echo of Gurbani
  • Honoring of students
  • Bibi Kaulan Ji Public School
  • Thanksgiving ceremony
  • ਅੰਮ੍ਰਿਤਸਰ
  • ਗੁਰਬਾਣੀ ਦੀ ਗੂੰਜ
  • ਵਿਦਿਆਰਥੀਆਂ ਦਾ ਸਨਮਾਨ
  • ਬੀਬੀ ਕੌਲਾਂ ਜੀ ਪਬਲਿਕ ਸਕੂਲ
  • ਸ਼ੁਕਰਾਨਾ ਸਮਾਗਮ

ਦੋਰਾਹਾ ਖੇਤਰ ਦੇ ਕਈ ਇਲਾਕਿਆਂ ’ਚ 30 ਮਈ ਨੂੰ ਬਿਜਲੀ ਸਪਲਾਈ ਰਹੇਗੀ ਬੰਦ

NEXT STORY

Stories You May Like

  • bibi kaulan hospital celebrates first parkash diwas of guru granth sahib ji
    ਬੀਬੀ ਕੌਲਾਂ ਹਸਪਤਾਲ ਵਿਖੇ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਵਸ ਦੀਆਂ ਰੌਣਕਾਂ, ਪ੍ਰਮੁੱਖ ਸ਼ਖਸੀਅਤਾਂ ਦਾ...
  • narendra modi  congress  campaign  lies  students
    PM ਮੋਦੀ ਨੇ ਕਾਂਗਰਸ ਦੀ 'ਵਿਦਿਆਰਥੀਆਂ ਦੀ ਗੂੰਜ' ਮੁਹਿੰਮ ਨੂੰ ਦੱਸਿਆ 'ਝੂਠ ਦੀ ਗੂੰਜ'
  • function dedicated to the 365th birth anniversary of bhai jaita ji was organized
    ਭਾਈ ਜੈਤਾ ਜੀ ਦੇ 365ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਆਯੋਜਿਤ
  • international kavishri jatha preaching religion in uk
    ਯੂਕੇ 'ਚ ਧਰਮ ਪ੍ਰਚਾਰ ਕਰ ਰਹੇ ਇੰਟਰਨੈਸ਼ਨਲ ਕਵੀਸ਼ਰੀ ਜੱਥੇ ਦਾ ਦਰਬਾਰ ਸੰਪਰਦਾਇ ਲੋਪੋ ਵੱਲੋਂ ਵਿਸ਼ੇਸ਼ ਸਨਮਾਨ
  • questions on security of private school
    ਪੱਟੀ: ਨਿੱਜੀ ਸਕੂਲ ਦੀ ਸੁਰੱਖਿਆ 'ਤੇ ਸਵਾਲ, ਲਗਾਤਾਰ ਸਕੂਲ ਬਾਹਰ ਗੋਲੀਆਂ ਚੱਲਣ ਨਾਲ ਮਾਪਿਆਂ 'ਚ ਦਹਿਸ਼ਤ
  • dahi handi event  ron structure  woman
    ਪੁਣੇ ਵਿੱਚ ਦਹੀਂ ਹਾਂਡੀ ਸਮਾਗਮ ਦੌਰਾਨ ਡਿੱਗਾ ਲੋਹੇ ਦਾ ਢਾਂਚਾ, 1 ਔਰਤ ਦੀ ਮੌਤ
  • dr sp singh oberoi honored
    ਸਮਾਜ ਸੇਵੀ ਡਾ. ਐੱਸ.ਪੀ. ਸਿੰਘ ਓਬਰਾਏ ਦਾ ਕੈਲੀਫੋਰਨੀਆ ਟਰੱਸਟ ਦੇ ਪ੍ਰਧਾਨ ਰੰਧਾਵਾ ਵੱਲੋਂ ਸਨਮਾਨ
  • gurpreet singh sobti became a messiah for the needy
    ਲੋੜਵੰਦਾਂ ਲਈ ਮਸੀਹਾ ਬਣੇ ਗੁਰਪ੍ਰੀਤ ਸਿੰਘ ਸੋਬਤੀ, ਲੋਕਾਂ ਦਾ ਮੁਫ਼ਤ ਇਲਾਜ ਕਰਵਾਉਣ 'ਤੇ ਪਿੰਡ ਵਾਸੀਆਂ ਵੱਲੋਂ ਸਨਮਾਨ
  • horrific accident on jalandhar pathankot natonal highway
    ਜਾਲੰਧਰ-ਪਠਾਨਕੋਟ NH 'ਤੇ ਭਿਆਨਕ ਹਾਦਸਾ! ਮਾਤਾ ਵੈਸ਼ਨੋ ਦੇਵੀ ਤੋਂ ਪਰਤ ਰਹੇ ਦੋ...
  • mp charanjit channi major statement
    ਭਾਜਪਾ 'ਚ ਜਾਣ ਦੀਆਂ ਚੱਲ ਰਹੀਆਂ ਚਰਚਾਵਾਂ 'ਤੇ MP ਚਰਨਜੀਤ ਚੰਨੀ ਦਾ ਵੱਡਾ ਬਿਆਨ
  • the 1980s trend on social media everyone past era ai generated images
    ਲੋਕਾਂ ਦੇ ਸਿਰ ਚੜ੍ਹ ਕੇ ਬੋਲਿਆ 1980 ਦੇ ਦਹਾਕੇ ਦਾ ਟ੍ਰੈਂਡ! AI ਤਸਵੀਰਾਂ ’ਚ...
  • municipal commissioner surinder singh inspect sanitation
    ਸਫ਼ਾਈ ਵਿਵਸਥਾ ਦੀ ਜਾਂਚ ਕਰਨ ਖੁਦ ਸੜਕਾਂ ’ਤੇ ਉਤਰੇ ਨਿਗਮ ਕਮਿਸ਼ਨਰ ਸੁਰਿੰਦਰ ਸਿੰਘ
  • attempt to steal i20 car in jp nagar  incident captured on cctv camera
    JP ਨਗਰ 'ਚ ਆਈ-20 ਕਾਰ ਲਿਜਾਣ ਦਾ ਕੀਤਾ ਯਤਨ, CCTV ਕੈਮਰੇ 'ਚ ਕੈਦ ਹੋਈ ਘਟਨਾ
  • major action by lohian police
    ਲੋਹੀਆਂ ਪੁਲਸ ਦੀ ਵੱਡੀ ਕਾਰਵਾਈ, ਜੱਗਾ ਫੂਕੀਵਾਲ ਗਿਰੋਹ ਦੇ 5 ਮੈਂਬਰ ਹਥਿਆਰਾਂ...
  • the health department  s food safety team seized 75 kg of paneer
    ਸਿਹਤ ਵਿਭਾਗ ਦੀ ਫੂਡ ਸੇਫਟੀ ਟੀਮ ਨੇ ਸ਼ੱਕ ਦੇ ਆਧਾਰ ’ਤੇ ਜ਼ਬਤ ਕੀਤਾ 75 ਕਿਲੋ ਪਨੀਰ
  • public rejoicing over lok adalats
    ਲੋਕ ਅਦਾਲਤਾਂ 'ਚ ਜਨਤਾ ਦੀ ਬੱਲੇ-ਬੱਲੇ: 6.54 ਲੱਖ 'ਚੋਂ 5.99 ਲੱਖ ਮਾਮਲੇ...
Trending
Ek Nazar
gold silver price

ਸੋਨਾ 3000 ਤੇ ਚਾਂਦੀ 6500 ਰੁਪਏ ਤੱਕ ਹੋਈ ਸਸਤੀ, ਜਾਣੋ 10 ਗ੍ਰਾਮ Gold ਦਾ ਭਾਅ

us help nepal

ਨੇਪਾਲ ਹੜ੍ਹ ਪੀੜਤਾਂ ਦੀ ਸ਼ਨਾਖਤ ਲਈ ਅਮਰੀਕਾ ਦੇਵੇਗਾ ਵਾਧੂ 10 ਲੱਖ ਡਾਲਰ, ਕੁੱਲ...

harman brar breaks silence on relationship with parmish verma

'ਮੈਂ ਕਿਸੇ ਦਾ ਘਰ ਨਹੀਂ ਤੋੜਿਆ...'; ਪਰਮੀਸ਼ ਵਰਮਾ ਨਾਲ ਰਿਸ਼ਤੇ 'ਤੇ ਹਰਮਨ ਬਰਾੜ...

father of famous punjabi female singer passes away

ਮਸ਼ਹੂਰ ਪੰਜਾਬੀ ਗਾਇਕਾ 'ਤੇ ਟੁੱਟਿਆ ਦੁੱਖਾਂ ਦਾ ਪਹਾੜ, ਪਿਤਾ ਦਾ ਹੋਇਆ ਦਿਹਾਂਤ

rapid gunfire at the home of the former sarpanch s brother

ਗੁਰਦਾਸਪੁਰ: ਦੇਰ ਰਾਤ ਸਾਬਕਾ ਸਰਪੰਚ ਦੇ ਭਰਾ ਦੇ ਘਰ 'ਤੇ ਤਾੜ-ਤਾੜ ਫਾਇਰਿੰਗ

punjabi social media influencer manjit kaur

ਇੰਫਲੂਐਂਸਰ ਮਨਜੀਤ ਕੌਰ ਦੀ ਆਖਰੀ ਵੀਡੀਓ ਆਈ ਸਾਹਮਣੇ, ਦੱਸਿਆ ਪੂਰਾ ਸੱਚ

punjabi singer jass manak trolled after showering currency notes on his fiancée

'ਉਹ ਤੁਹਾਡੀ ਪਤਨੀ ਹੈ, ਬਾਰ ਡਾਂਸਰ ਨਹੀਂ...'; ਪੰਜਾਬੀ ਗਾਇਕ ਜੱਸ ਮਾਣਕ ਨੇ ਆਪਣੀ...

woman married eight months ago ends her life

ਅੱਠ ਮਹੀਨੇ ਪਹਿਲਾਂ ਵਿਆਹੀ ਕੁੜੀ ਨੇ ਜੀਵਨਲੀਲਾ ਕੀਤੀ ਸਮਾਪਤ, ਪੇਕੇ ਪਰਿਵਾਰ ਨੇ...

world famous singer became a mother at the age of 40 without being married

40 ਸਾਲ ਦੀ ਉਮਰ 'ਚ ਬਿਨਾਂ ਵਿਆਹ ਦੇ ਮਾਂ ਬਣੀ ਦੁਨੀਆ ਦੀ ਮਸ਼ਹੂਰ ਗਾਇਕਾ

houthi rebels seized island

ਹੂਤੀ ਬਾਗੀਆਂ ਨੇ ਯਮਨ ਦੇ ਬਾਬ ਅਲ-ਮੰਡੇਬ 'ਚ ਇੱਕ ਟਾਪੂ 'ਤੇ ਕੀਤਾ ਕਬਜ਼ਾ

online fraud

ਬੰਗਲਾਦੇਸ਼: ਔਨਲਾਈਨ ਧੋਖਾਧੜੀ ਦੇ ਦੋਸ਼ 'ਚ 63 ਵਿਦੇਸ਼ੀ ਹਿਰਾਸਤ 'ਚ

flood in nepal

ਨੇਪਾਲ ਹੜ੍ਹ 'ਚ ਮ੍ਰਿਤਕਾਂ ਦੀ ਗਿਣਤੀ 1,385 ਹੋਈ

famous youtuber armaan malik

6ਵੇਂ ਬੱਚੇ ਦਾ ਪਿਤਾ ਬਣੇਗਾ ਮਸ਼ਹੂਰ ਯੂਟਿਊਬਰ ਅਰਮਾਨ ਮਲਿਕ ! ਕ੍ਰਿਤਿਕਾ ਤੇ ਪਾਇਲ...

heavy rain and hailstorm

ਜ਼ਿਲ੍ਹਾ ਲਾਤੀਨਾ 'ਚ ਤੇਜ਼ ਮੀਂਹ, ਝੱਖੜ ਹਨੇਰੀ ਤੇ ਹਲਕੀ ਗੜੇਮਾਰੀ, ਗੱਡੀਆਂ 'ਤੇ...

indian american couple donates

ਹਿਊਸਟਨ ਕੇ ਇੰਜੀਨੀਅਰਿੰਗ ਕਾਲਜ ਨੂੰ ਭਾਰਤੀ-ਅਮਰੀਕੀ ਜੋੜੇ ਨੇ ਦਾਨ ਕੀਤੇ 40 ਲੱਖ...

ramesh  a special needs child from pingalwara

ਪਿੰਗਲਵਾੜਾ ਦੇ ਵਿਸ਼ੇਸ਼ ਬੱਚੇ ਰਮੇਸ਼ ਨੇ ਹਾਂਗਕਾਂਗ ’ਚ ਲਹਿਰਾਇਆ ਤਿਰੰਗਾ, ਜਿੱਤੇ 2...

amitabh bachchan

84 ਸਾਲਾ ਅਮਿਤਾਭ ਬੱਚਨ ਦੀ ਇਹ ਖਵਾਹਿਸ਼ ਅਜੇ ਵੀ ਅਧੂਰੀ, ਛਲਕਿਆ ਅਦਾਕਾਰ ਦਾ ਦਰਦ

christian woman in pakistan

ਪਾਕਿਸਤਾਨ : ਮੁਸਲਿਮ ਨੌਜਵਾਨ ਨੇ ਈਸਾਈ ਕੁੜੀ ਨੂੰ ਮਾਰ'ਤੀ ਗੋ.ਲੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • atp notice action
      ਏ.ਟੀ.ਪੀ. ਨੂੰ ਨੋਟਿਸ ਜਾਰੀ ਹੋਣ ਤੋਂ ਬਾਅਦ ਨਾਜਾਇਜ਼ ਉਸਾਰੀਆਂ ’ਤੇ ਤਾਬੜਤੋੜ ਕਾਰਵਾਈ
    • shots fired over a dispute regarding a pathway
      ਅੰਮ੍ਰਿਤਸਰ: ਰਸਤੇ ਦੇ ਵਿਵਾਦ 'ਤੇ ਚੱਲੀਆਂ ਗੋਲੀਆਂ, ਦੋਵਾਂ ਧਿਰਾਂ ਦੇ ਲੋਕ ਜ਼ਖ਼ਮੀ
    • punjabi singer gulab sidhu
      ਵੱਡੀ ਖ਼ਬਰ ; ਮਸ਼ਹੂਰ ਪੰਜਾਬੀ ਗਾਇਕ ਗੁਲਾਬ ਸਿੱਧੂ ਦੇ ਘਰ 'ਤੇ ਫਾਈਰਿੰਗ
    • major action by lohian police
      ਲੋਹੀਆਂ ਪੁਲਸ ਦੀ ਵੱਡੀ ਕਾਰਵਾਈ, ਜੱਗਾ ਫੂਕੀਵਾਲ ਗਿਰੋਹ ਦੇ 5 ਮੈਂਬਰ ਹਥਿਆਰਾਂ...
    • 10 15 miscreants pelted stones at a gym trainer  s house
      ਲੁਧਿਆਣਾ : ਜਿੰਮ ਟ੍ਰੇਨਰ ਦੇ ਘਰ 'ਚ 10-15 ਬਦਮਾਸ਼ਾ ਨੇ ਕੀਤੀ ਪੱਥਰਬਾਜ਼ੀ,...
    • the health department  s food safety team seized 75 kg of paneer
      ਸਿਹਤ ਵਿਭਾਗ ਦੀ ਫੂਡ ਸੇਫਟੀ ਟੀਮ ਨੇ ਸ਼ੱਕ ਦੇ ਆਧਾਰ ’ਤੇ ਜ਼ਬਤ ਕੀਤਾ 75 ਕਿਲੋ ਪਨੀਰ
    • first prakash purab of sri guru granth sahib ji celebrated with devotion
      ਦਿੱਲੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਸ਼ਰਧਾ ਨਾਲ...
    • public rejoicing over lok adalats
      ਲੋਕ ਅਦਾਲਤਾਂ 'ਚ ਜਨਤਾ ਦੀ ਬੱਲੇ-ਬੱਲੇ: 6.54 ਲੱਖ 'ਚੋਂ 5.99 ਲੱਖ ਮਾਮਲੇ...
    • theft worth lakhs in pathankot after breaking in
      ਪਠਾਨਕੋਟ 'ਚ ਪਾੜ ਲਾ ਕੇ ਲੱਖਾਂ ਦੀ ਚੋਰੀ: 76 AC, 42 ਗੀਜ਼ਰ ਤੇ 29 ਵਾਸ਼ਿੰਗ...
    • major reshuffle in shiromani committee
      ਸ਼੍ਰੋਮਣੀ ਕਮੇਟੀ ’ਚ ਵੱਡਾ ਫੇਰਬਦਲ, ਮੱਥਰੇਵਾਲ ਨੂੰ ਹਟਾ ਕੇ ਧੰਗੇੜਾ ਨੂੰ ਸੌਂਪੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +