Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 29, 2026

    5:54:51 PM

  • bhai ranjit singh dhadrianwale convoy

    ਭਾਈ ਰਣਜੀਤ ਸਿੰਘ ਢੱਡਰੀਆਂਵਾਲੇ ਦੇ ਕਾਫਲੇ ਵਾਲੀ...

  • dhirendra shastri baba bageshwar

    ਲੁਧਿਆਣਾ 'ਚ ਪੰਡਤ ਧਿਰੇਂਦਰ ਸ਼ਾਸਤਰੀ ਦੀ ਕਥਾ 'ਚ...

  • jathedar gargaj  balwant singh rajoana  patiala jail

    ਜਥੇਦਾਰ ਗੜਗੱਜ, ਟੇਕ ਸਿੰਘ ਧਨੌਲਾ ਤੇ SGPC ਪ੍ਰਧਾਨ...

  • gurdwara sahib sewadar punjab police

    ਪੰਜਾਬ 'ਚ ਵੱਡੀ ਵਾਰਦਾਤ, ਗੁਰਦੁਆਰਾ ਸਾਹਿਬ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਪੰਜਾਬ 'ਚ ਵੱਡਾ ਹਾਦਸਾ! ਅਮਰਨਾਥ ਯਾਤਰਾ ਲਈ ਜਾ ਰਿਹਾ ਟਰੱਕ ਅੰਡਰ ਬ੍ਰਿਜ ਹੇਠਾਂ ਫਸਿਆ, ਮਚਿਆ ਚੀਕ-ਚਿਹਾੜਾ

PUNJAB News Punjabi(ਪੰਜਾਬ)

ਪੰਜਾਬ 'ਚ ਵੱਡਾ ਹਾਦਸਾ! ਅਮਰਨਾਥ ਯਾਤਰਾ ਲਈ ਜਾ ਰਿਹਾ ਟਰੱਕ ਅੰਡਰ ਬ੍ਰਿਜ ਹੇਠਾਂ ਫਸਿਆ, ਮਚਿਆ ਚੀਕ-ਚਿਹਾੜਾ

  • Edited By Shivani Attri,
  • Updated: 29 Jun, 2025 01:11 PM
Jalandhar
big accident in punjab
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਸੋਨੂੰ)- ਜਲੰਧਰ ਵਿਚ ਵੱਡਾ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਅਮਰਨਾਥ ਯਾਤਰਾ ਲਈ ਦੇਰ ਰਾਤ ਨਿਕਲਿਆ ਇਕ ਟਰੱਕ ਗਾਜ਼ੀ ਗੁੱਲਾ ਖੇਤਰ 'ਚ ਬਣੇ ਰੇਲਵੇ ਅੰਡਰ ਬ੍ਰਿਜ ਵਿੱਚ ਫਸ ਗਿਆ। ਟਰੱਕ ਦੀ ਛੱਤ 'ਤੇ 2 ਤੋਂ 3 ਲੋਕ ਬੈਠੇ ਸਨ, ਜੋਕਿ ਟਰੱਕ ਅਤੇ ਅੰਡਰ ਬ੍ਰਿਜ ਦੀ ਛੱਤ ਦੇ ਵਿੱਚਕਾਰ ਫਸ ਗਏ। ਇਨ੍ਹਾਂ ਵਿੱਚੋਂ ਇਕ ਵਿਅਕਤੀ ਬੇਹੱਦ ਗੰਭੀਰ ਜ਼ਖ਼ਮੀ ਹੋਇਆ ਹੈ। 

PunjabKesari

ਇਹ ਵੀ ਪੜ੍ਹੋ: Punjab: ਬਿਜਲੀ ਠੀਕ ਕਰਨ ਲਈ ਖੰਭੇ 'ਤੇ ਚੜ੍ਹਿਆ ਸੀ ਲਾਈਨਮੈਨ, ਹੋਇਆ ਉਹ ਜੋ ਸੋਚਿਆ ਨਾ ਸੀ

ਜਾਣਕਾਰੀ ਅਨੁਸਾਰ ਟਰੱਕ ਅਮਰਨਾਥ ਯਾਤਰਾ 'ਤੇ ਲੰਗਰ ਲਗਾਉਣ ਲਈ ਲੈ ਕੇ ਜਾ ਰਹੇ ਸਨ। ਗ਼ਾਜ਼ੀ ਗੁੱਲਾ ਇਲਾਕੇ 'ਚ ਬਣੇ ਅੰਡਰ ਬ੍ਰਿਜ ਤੋਂ ਪਹਿਲਾਂ ਗਾਡਰ ਨਾ ਹੋਣ ਕਰਕੇ ਟਰੱਕ ਡਰਾਈਵਰ ਟਰੱਕ ਨੂੰ ਅੰਡਰ ਬ੍ਰਿਜ ਦੇ ਹੇਠਾਂ ਲੈ ਗਿਆ ਅਤੇ ਛੱਤ ਨੀਵੀਂ ਹੋਣ ਕਾਰਨ ਟਰੱਕ ਫੱਸ ਗਿਆ, ਜਿਸ ਵਿੱਚ ਬੰਦੇ ਵਿੱਚਕਾਰ ਦੱਬੇ ਗਏ। ਰਾਹਗੀਰਾਂ ਅਤੇ ਕੁਝ ਖ਼ਬਰ ਕਰਨ ਪਹੁੰਚੇ ਪੱਤਰਕਾਰਾਂ ਨੇ ਆਪ ਮਦਦ ਕਰਕੇ ਫਸੇ ਹੋਏ ਲੋਕਾਂ ਨੂੰ ਬਾਹਰ ਕੱਢਿਆ ਅਤੇ ਇਲਾਜ ਲਈ ਹਸਪਤਾਲ ਭੇਜਿਆ ਗਿਆ। 

PunjabKesari

ਇਹ ਵੀ ਪੜ੍ਹੋ: ਪੰਜਾਬ 'ਚ ਅਗਲੇ 3 ਘੰਟੇ ਭਾਰੀ! ਵੱਜਣ ਲੱਗੀ ਪੰਜਾਬੀਆਂ ਦੇ ਫੋਨ ਦੀ ਘੰਟੀ, 11 ਜ਼ਿਲ੍ਹਿਆਂ ਲਈ  Alert ਜਾਰੀ

ਕੁੱਲ੍ਹ 3 ਲੋਕਾਂ ਵਿੱਚੋਂ 1 ਸ਼ਖ਼ਸ ਨੂੰ ਗੰਭੀਰ ਸੱਟਾਂ ਲੱਗੀਆਂ ਹਨ। ਲੋਕਾਂ ਨੇ ਕਿਹਾ ਕਿ ਪ੍ਰਸ਼ਾਸਨ ਦੀ ਅਣਗਹਿਲੀ ਕਾਰਨ ਇਹ ਹਾਦਸਾ ਹੋਇਆ ਹੈ ਕਿਉਂਕਿ ਉਸ ਥਾਂ 'ਤੇ ਵੱਡੇ ਵਾਹਨਾਂ ਦੇ ਦਾਖ਼ਲ ਹੋਣ ਦੀ ਮਨਾਹੀ ਦਾ ਬੋਰਡ ਲਗਾਇਆ ਜਾਣਾ ਚਾਹੀਦਾ ਹੈ। ਲੋਕਾਂ ਨੇ ਇਹ ਵੀ ਦੋਸ਼ ਲਗਾਇਆ ਕਿ ਪੁਲਸ ਅਤੇ ਐਬੂਲੈਂਸ ਨੂੰ ਕਾਫ਼ੀ ਸਮਾਂ ਪਹਿਲਾਂ ਸੂਚਨਾ ਦੇਣ ਦੇ ਬਾਵਜੂਦ ਵੀ ਨਾ ਤਾਂ ਮੌਕੇ 'ਤੇ ਪੁਲਸ ਪਹੁੰਚੀ ਅਤੇ ਨਾ ਹੀ ਸਮੇਂ ਸਿਰ ਐਬੂਲੈਂਸ।

ਇਹ ਵੀ ਪੜ੍ਹੋ: ਪੰਜਾਬ 'ਚ ਮਾਨਸੂਨ ਮਚਾਏਗਾ ਤਬਾਹੀ! ਮੌਸਮ ਦੀ ਹੋਈ ਵੱਡੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ 'ਚ Alert ਜਾਰੀ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • Big accident
  • Punjab
  • Amarnath Yatra
  • Truck
  • Under Bridge
  • ਵੱਡਾ ਹਾਦਸਾ
  • ਅਮਰਨਾਥ ਯਾਤਰਾ
  • ਟਰੱਕ ਅੰਡਰ ਬ੍ਰਿਜ
  • ਚੀਕ ਚਿਹਾੜਾ

ਪੰਜਾਬ 'ਚ ਬੇਅਦਬੀ ਮਾਮਲਿਆਂ 'ਤੇ ਸਜ਼ਾ ਲਈ ਆਵੇਗਾ ਨਵਾਂ ਕਾਨੂੰਨ, CM ਮਾਨ ਨੇ ਕਰ 'ਤਾ ਐਲਾਨ

NEXT STORY

Stories You May Like

  • bolero mangled in horrific truck collision in chhatarpur
    ਛਤਰਪੁਰ 'ਚ ਟਰੱਕ ਦੀ ਭਿਆਨਕ ਟੱਕਰ ਨਾਲ ਬੋਲੈਰੋ ਦੇ ਉੱਡੇ ਪਰਖੱਚੇ: 5 ਲੋਕਾਂ ਦੀ ਮੌਤ, ਮਚਿਆ ਚੀਕ ਚਿਹਾੜਾ
  • rajasthan  dumper truck  car  4 people
    ਰਾਜਸਥਾਨ 'ਚ ਭਿਆਨਕ ਹਾਦਸਾ; ਇਕੋਂ ਪਰਿਵਾਰ ਦੇ 3 ਜੀਆਂ ਸਣੇ 4 ਦੀ ਮੌਤ, ਪਿਆ ਚੀਕ-ਚਿਹਾੜਾ
  • two cars collide with truck in kerala six injured
    ਕੇਰਲ 'ਚ ਦੋ ਕਾਰਾਂ ਦੀ ਟਰੱਕ ਨਾਲ ਭਿਆਨਕ ਟੱਕਰ, ਪੈ ਗਿਆ ਚੀਕ-ਚਿਹਾੜਾ, ਕਈ ਜ਼ਖਮੀ
  • accident involving a bus packed with passengers
    ਸਵਾਰੀਆਂ ਨਾਲ ਭਰੀ ਬੱਸ ਨਾਲ ਵਾਪਰ ਗਿਆ ਹਾਦਸਾ ! ਪੈ ਗਿਆ ਚੀਕ-ਚਿਹਾੜਾ
  • sunil jakhar  s major statement during the bjp  s   drug free punjab yatra
    'ਨਸ਼ਾ ਮੁਕਤ ਪੰਜਾਬ ਯਾਤਰਾ' ਦੌਰਾਨ ਸੁਨੀਲ ਜਾਖੜ ਦਾ ਵੱਡਾ ਬਿਆਨ
  • 20 passengers injured after private bus overturns in maharashtra
    ਮਹਾਰਾਸ਼ਟਰ 'ਚ ਸਵਾਰੀਆਂ ਨਾਲ ਭਰੀ ਬੱਸ ਪਲਟੀ ! ਪਿਆ ਚੀਕ-ਚਿਹਾੜਾ
  • truck car collision minister deepika pandey singh daughter
    ਟਰੱਕ-ਕਾਰ ਦੀ ਟੱਕਰ 'ਚ ਮੰਤਰੀ ਦੀਪਿਕਾ ਪਾਂਡੇ ਸਿੰਘ ਦੀ ਧੀ ਸਣੇ 4 ਲੋਕਾਂ ਦੀ ਮੌਤ, ਝਾਰਖੰਡ 'ਚ ਵੱਡਾ ਹਾਦਸਾ
  • major accident occurred while charging mobile phone
    ਪੰਜਾਬ: ਮੋਬਾਇਲ ਚਾਰਜ ਲਾਉਂਦੇ ਵਾਪਰਿਆ ਵੱਡਾ ਹਾਦਸਾ! ਨੌਜਵਾਨ ਦੀ ਪਲਾਂ 'ਚ ਨਿਕਲੀ ਜਾਨ
  • pargat singh pc
    ਪੰਜਾਬ 'ਚ ਨਸ਼ਿਆਂ ਦੀ ਮੁੱਦੇ 'ਤੇ ਬੋਲੇ ਪਰਗਟ ਸਿੰਘ, ਚੁੱਕੇ ਵੱਡੇ ਸਵਾਲ
  • lpu student revelation
    LPU ਮਾਮਲੇ 'ਚ ਇਕ ਹੋਰ ਵੱਡਾ ਖ਼ੁਲਾਸਾ! ਵਿਦਿਆਰਥਣ ਨੇ ਵੀਡੀਓ ਸਾਂਝੀ ਕਰ ਸੋਸ਼ਲ...
  • the case of violence in lpu reached the highcourt
    LPU 'ਚ ਹਿੰਸਾ ਦਾ ਮਾਮਲਾ ਹਾਈਕੋਰਟ ਪੁੱਜਾ, CBI ਜਾਂਚ ਦੀ ਮੰਗ, ਪੜ੍ਹੋ ਕਦੋਂ...
  • lpu protest big revelation
    LPU ਮਾਮਲੇ 'ਚ ਵੱਡਾ ਖ਼ੁਲਾਸਾ! ਪੁਲਸ ਦੇ ਹੱਥ ਲੱਗਿਆ ਸਭ ਤੋਂ ਅਹਿਮ ਸਬੂਤ
  • the voices of those raising their voices against them are being suppressed
    ਨਸ਼ਿਆਂ ਨੂੰ ਰੋਕਣ ਦੀ ਬਜਾਏ, ਇਸ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਦੀ ਆਵਾਜ਼ ਦਬਾਈ...
  • senior officials reviewed the arrangements ahead of amit shah visit
    ਅਮਿਤ ਸ਼ਾਹ ਦੀ ਜਲੰਧਰ ਫੇਰੀ ਤੋਂ ਪਹਿਲਾਂ ਉੱਚ ਅਧਿਕਾਰੀਆਂ ਨੇ ਲਿਆ ਪ੍ਰਬੰਧਾਂ ਦਾ...
  • lovely professional university controversy
    LPU ਦੇ ਮਾਮਲੇ 'ਚ ਨਵੀਂ ਅਪਡੇਟ! ਪ੍ਰੋ-ਚਾਂਸਲਰ ਡਾ. ਰਸ਼ਮੀ ਮਿੱਤਲ ਨੇ ਵੀਡੀਓ ਜਾਰੀ...
  • sp major statement following the meeting
    LPU ਮਾਮਲੇ 'ਚ ਵਿਦਿਆਰਥੀਆਂ ਨਾਲ ਮੀਟਿੰਗ ਮਗਰੋਂ SP ਦਾ ਵੱਡਾ ਬਿਆਨ
Trending
Ek Nazar
trump denied claim

ਟਰੰਪ ਨੇ ਅਮਰੀਕੀ ਹਥਿਆਰ ਖਰੀਦਣ ਬਾਰੇ ਸ਼ੀ ਨਾਲ ਗੱਲਬਾਤ ਬਾਰੇ ਦਾਅਵੇ ਨੂੰ ਨਕਾਰਿਆ

falkland oil fields

ਅਰਜਨਟੀਨਾ ਨੇ ਫਾਕਲੈਂਡ ਤੇਲ ਖੇਤਰਾਂ 'ਤੇ ਅੰਤਰਰਾਸ਼ਟਰੀ ਕਾਨੂੰਨੀ ਕਾਰਵਾਈ ਦੀ...

namal rajapaksa

ਸ਼੍ਰੀਲੰਕਾ : ਵਿਰੋਧੀ ਧਿਰ ਦਾ ਆਗੂ ਨਮਲ ਰਾਜਪਕਸੇ ਤੀਜੀ ਵਾਰ ਹਿਰਾਸਤ 'ਚ

rain in thailand

ਥਾਈਲੈਂਡ 'ਚ ਮੀਂਹ ਰੁਕਿਆ, ਪਰ ਹਜ਼ਾਰਾਂ ਲੋਕਾਂ ਨੂੰ ਛੱਡਣਾ ਪਿਆ ਘਰ

ai   pope leo

AI ਸੁਰੱਖਿਆ ਚਿੰਤਾਵਾਂ 'ਜਾਅਲੀ ਖ਼ਬਰਾਂ' ਨਹੀਂ ਹਨ: ਪੋਪ ਲੀਓ

sunita went on the honeymoon alone veteran actor reveals a big secret

'ਹਨੀਮੂਨ 'ਤੇ ਇਕੱਲੀ ਗਈ ਸੀ ਸੁਨੀਤਾ'; ਦਿੱਗਜ ਅਦਾਕਾਰ ਨੇ ਸਾਲਾਂ ਬਾਅਦ ਖੋਲ੍ਹਿਆ...

ran us conflict

ਖ਼ਤਮ ਹੋਵੇਗਾ ਈਰਾਨ-ਅਮਰੀਕਾ ਟਕਰਾਅ ! ਵਿਚੋਲਿਆਂ ਵੱਲੋਂ ਕੋਸ਼ਿਸ਼ਾਂ 'ਚ ਤੇਜ਼ੀ

economic crisis

ਚੀਨ 327 ਅਰਬ ਡਾਲਰ ਦੇ ਖਰਾਬ ਖਪਤਕਾਰ ਕਰਜ਼ੇ ਨੂੰ ਨਿਪਟਾਉਣ ਲਈ ਕਰ ਰਿਹੈ ਜੱਦੋ-ਜਹਿਦ

jackie chan hit by death hoax

ਨਹੀਂ ਰਹੇ ਦਿੱਗਜ ਅਦਾਕਾਰ "ਜੈਕੀ ਚੈਨ?", ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਖ਼ਬਰ,...

diljit dosanjh shares no tension mantra

ਦਿਲਜੀਤ ਦੋਸਾਂਝ ਨੇ ਦਿੱਤਾ 'ਨੋ ਟੈਂਸ਼ਨ' ਮੰਤਰ: ਜੋ ਤੁਹਾਨੂੰ ਟੈਂਸ਼ਨ ਦੇਵੇ,...

famous bollywood actress wanted to become a mother before marriage

ਵਿਆਹ ਤੋਂ ਪਹਿਲਾਂ ਹੀ ਮਾਂ ਬਣਨਾ ਚਾਹੁੰਦੀ ਸੀ ਮਸ਼ਹੂਰ ਅਦਾਕਾਰਾ ! 2 ਵਾਰ ਨਾਕਾਮ...

delhi government  air pollution  office  timings

ਬਦਲੇਗੀ ਦਫ਼ਤਰਾਂ ਦੀ ਟਾਈਮਿੰਗ ! ਨਿਰਮਾਣ ਕਾਰਜਾਂ 'ਤੇ ਵੀ ਲੱਗੀ ਰੋਕ, ਦਿੱਲੀ...

pak police identify suspects

ਪਾਕਿ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਗੈਂਗਰੇਪ ਦਾ ਮਾਮਲਾ,  3 ਸ਼ੱਕੀਆਂ ਦੀ ਹੋਈ...

netanyahu meets emirati leader

ਇਜ਼ਰਾਇਲੀ PM ਨੇਤਨਯਾਹੂ ਨੇ ਕੀਤੀ ਗੁਪਤ ਯਾਤਰਾ, UAE ਆਗੂ ਨਾਲ ਕੀਤੀ ਮੁਲਾਕਾਤ

school  timing change  1 october  students

ਸਕੂਲਾਂ ਦਾ ਬਦਲਿਆ ਸਮਾਂ, ਜੰਮੂ 'ਚ 1 ਅਕਤੂਬਰ ਤੋਂ ਲਾਗੂ ਹੋਵੇਗੀ ਨਵੀਂ Timing

ebola outbreak

ਕਾਂਗੋ 'ਚ ਈਬੋਲਾ ਦੇ ਮਾਮਲੇ 8,000 ਤੋਂ ਪਾਰ; ਬਿਮਾਰੀ ਅਜੇ ਵੀ ਬੇਕਾਬੂ

social media influencer

30 ਸਾਲ ਦੀ ਉਮਰ 'ਚ ਮਸ਼ਹੂਰ ਸੋਸ਼ਲ ਮੀਡੀਆ ਇਨਫਲੂਐਂਸਰ ਨੇ ਛੱਡੀ ਦੁਨੀਆ, ਮੌਤ ਤੋਂ...

avalanche in nepal

ਨੇਪਾਲ 'ਚ ਬਰਫ਼ ਖਿਸਕਣ ਮਗਰੋਂ ਦੋ ਹੋਰ ਲਾਸ਼ਾਂ ਬਰਾਮਦ, 12 ਲੋਕ ਅਜੇ ਵੀ ਲਾਪਤਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • charanjit singh channi
      ਨਸ਼ਿਆਂ ਦੇ ਮੁੱਦੇ 'ਤੇ ਚਰਨਜੀਤ ਚੰਨੀ ਨੇ ਘੇਰੀ ਭਾਜਪਾ ਅਤੇ ਸੂਬਾ ਸਰਕਾਰ
    • accident involving a punjabi family in mp
      MP 'ਚ ਪੰਜਾਬੀ ਪਰਿਵਾਰ ਨਾਲ ਵਾਪਰਿਆ ਹਾਦਸਾ ! ਸੱਸ-ਨੂੰਹ ਦੀ ਮੌਤ, ਥੋੜੀ ਦੇਰ...
    • flights from bathinda airport cancelled
      ਬਠਿੰਡਾ ਹਵਾਈ ਅੱਡੇ ਤੋਂ ਉਡਾਣਾਂ ਰੱਦ! 2 ਹਫ਼ਿਤਆਂ ਤੋਂ ਯਾਤਰੀਆਂ ਨੂੰ ਝੱਲਣੀ ਪੈ...
    • thieves targeted the home
      ਗੁਰਦੁਆਰਾ ਸਾਹਿਬ ਮੱਥਾ ਟੇਕਣ ਗਏ ਪਰਿਵਾਰ ਦੇ ਘਰ ਚੋਰਾਂ ਨੇ ਹੱਥ ਕੀਤਾ ਸਾਫ, 46...
    • drug case
      ਨਸ਼ੇ 'ਚ ਧੁੱਤ ਕੁੜੀ ਘਰਾਂ ਦੇ ਦਰਵਾਜ਼ੇ ਖੜਕਾਉਂਦੀਆਂ ਆਈ ਨਜ਼ਰ, ਵੀਡੀਓ ਵਾਇਰਲ
    • idfc first bank  ed  punjab  haryana  raids
      IDFC ਫਸਟ ਬੈਂਕ ਮਾਮਲੇ 'ਚ ED ਦੀ ਵੱਡੀ ਕਾਰਵਾਈ ! ਪੰਜਾਬ-ਹਰਿਆਣਾ 'ਚ ਛਾਪੇਮਾਰੀ
    • satinder satti  s latest interview
      ਇੰਟਰਵਿਊ 'ਚ ਸਤਿੰਦਰ ਸੱਤੀ ਨੇ ਖੋਲ੍ਹੇ ਜ਼ਿੰਦਗੀ ਦੇ ਰਾਜ਼, ਵਿਆਹ ਨਾ ਕਰਾਉਣ ਤੇ...
    • agyapal singh from tanda urmar makes a name for himself in canada
      ਟਾਂਡਾ ਉੜਮੁੜ ਦੇ ਆਗਿਆਪਾਲ ਸਿੰਘ ਦਾ ਕੈਨੇਡਾ 'ਚ ਚਮਕਿਆ ਨਾਂ, ਕੇਪ ਬ੍ਰਿਟਨ ਪੁਲਸ...
    • mid day meal  teacher  warning
      ਮਿਡ-ਡੇਅ ਮੀਲ ਨੂੰ ਲੈ ਕੇ ਅਧਿਆਪਕਾਂ ਨੇ ਜਾਰੀ ਕੀਤੀ ਚਿਤਾਵਨੀ
    • samrala politics
      ਸਮਰਾਲਾ ’ਚ ਸਿਆਸੀ ਪਾਰਟੀਆਂ ਦੇ ਸੰਭਾਵੀ ਉਮੀਦਵਾਰਾਂ ਵਲੋਂ ਟਿਕਟ ਲਈ ਜ਼ੋਰ-ਅਜਮਾਇਸ਼...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +