Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUN 18, 2026

    2:09:27 PM

  • bjp president kewal singh dhillon and mp tarun chugh at sri darbar sahib

    ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਰਾਜ ਸਭਾ ਮੈਂਬਰ...

  • woman arrested for sacrilege of gutka sahib at gurdwara sahib in jalandhar

    ਜਲੰਧਰ ਦੇ ਗੁਰਦੁਆਰਾ ਸਾਹਿਬ 'ਚ ਮਹਿਲਾ ਵੱਲੋਂ ਗੁਟਕਾ...

  • funeral of martyr sarabjit singh

    ਸ਼ਹੀਦ ਸਰਬਜੀਤ ਸਿੰਘ ਦਾ ਹੋਇਆ ਸਸਕਾਰ, ਧਾਹਾਂ ਮਾਰ...

  • accident occurred with 5 friends returning home from a birthday celebration

    ਪੰਜਾਬ: ਦੋਸਤ ਦੇ ਜਨਮਦਿਨ ਦੀ ਪਾਰਟੀ ਕਰਕੇ ਘਰ ਆ ਰਹੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਪੰਜਾਬ 'ਚ ਵੱਡਾ ਹਾਦਸਾ, ਗੋਲ਼ੀ ਲੱਗਣ ਕਾਰਨ ਬੈਂਕ ਗਾਰਡ ਦੀ ਹੋਈ ਮੌਤ

PUNJAB News Punjabi(ਪੰਜਾਬ)

ਪੰਜਾਬ 'ਚ ਵੱਡਾ ਹਾਦਸਾ, ਗੋਲ਼ੀ ਲੱਗਣ ਕਾਰਨ ਬੈਂਕ ਗਾਰਡ ਦੀ ਹੋਈ ਮੌਤ

  • Edited By Shivani Attri,
  • Updated: 15 Jun, 2025 12:51 PM
Jalandhar
big accident in punjab bank guard died due to bullet injury
  • Share
    • Facebook
    • Tumblr
    • Linkedin
    • Twitter
  • Comment

ਗੋਰਾਇਆ (ਮੁਨੀਸ਼, ਹੇਮੰਤ)- ਪਿੰਡ ਰੁੜਕਾ ਕਲਾਂ ਵਿਖੇ ਇਕ ਬੈਂਕ ਦੇ ਗਾਰਡ ਵੱਲੋਂ ਦੋਨਾਲੀ ਸਾਫ਼ ਕਰਦੇ ਸਮੇਂ ਗੋਲ਼ੀ ਚੱਲ ਗਈ, ਜਿਸ ਨਾਲ ਉਸ ਦੀ ਦਰਦਨਾਕ ਮੌਤ ਹੋ ਗਈ। ਇਸ ਸਬੰਧੀ ਸਾਬਕਾ ਸਰਪੰਚ ਕੁਲਵੰਤ ਸਿੰਘ ਸੰਧੂ ਨੇ ਦੱਸਿਆ ਕਿ ਸ਼ਨੀਵਾਰ ਦੁਪਹਿਰ ਵੇਲੇ ਪੱਤੀ ਬੂਲਾ ਕੀ ’ਚ ਰਹਿਣ ਵਾਲੇ ਅਨੂਪ ਸੰਘੇੜਾ (34) ਪੁੱਤਰ ਦਵਿੰਦਰ ਸਿੰਘ ਗੁਰਾਇਆ ’ਚ ਕੋਆਪਰੇਟਿਵ ਸੋਸਾਇਟੀ ਬੈਂਕ ’ਚ ਗਾਰਡ ਦੀ ਨੌਕਰੀ ਕਰਦਾ ਸੀ। 

ਇਹ ਵੀ ਪੜ੍ਹੋ: ਪੰਜਾਬ ਦੇ ਇਸ ਇਤਿਹਾਸਕ ਗੁਰਦੁਆਰਾ ਸਾਹਿਬ 'ਚ ਵੱਡੀ ਘਟਨਾ, ਪਈਆਂ ਭਾਜੜਾਂ

PunjabKesari

ਸ਼ਨੀਵਾਰ ਅਤੇ ਐਤਵਾਰ 2 ਛੁੱਟੀਆਂ ਹੋਣ ਕਾਰਨ ਉਹ ਆਪਣੀ ਲਾਇਸੈਂਸੀ ਦੋਨਾਲੀ ਆਪਣੇ ਨਾਲ ਲੈ ਆਇਆ ਸੀ, ਜਿਸ ਨੂੰ ਜਦੋਂ ਉਹ ਸਾਫ਼ ਕਰ ਰਿਹਾ ਸੀ ਤਾਂ ਅਚਾਨਕ ਗੋਲ਼ੀ ਚੱਲ ਗਈ, ਜੋ ਉਸ ਦੀ ਅੱਖ ਦੇ ਕੋਲ ਲੱਗਦੀ ਹੋਈ ਸਿਰ ਵਿਚ ਲੱਗੀ, ਜਿਸ ਨਾਲ ਉਸ ਦੀ ਮੌਕੇ ’ਤੇ ਹੀ ਦਰਦਨਾਕ ਮੌਤ ਹੋ ਗਈ।
ਇਸ ਬਾਬਤ ਮੌਕੇ 'ਤੇ ਪਹੁੰਚੇ ਐੱਸ. ਐੱਚ. ਓ. ਸਿਕੰਦਰ ਸਿੰਘ ਵਿਰਕ ਨੇ ਦੱਸਿਆ ਕਿ ਉਨ੍ਹਾਂ ਨੂੰ ਗੋਲ਼ੀ ਚੱਲਣ ਦੀ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਚੌਂਕੀ ਇੰਚਾਰਜ ਰੁੜਕਾ ਕਲਾਂ ਅਮਨਦੀਪ ਸਿੰਘ ਤੇ ਪੁਲਸ ਪਾਰਟੀ ਵੀ ਮੌਕੇ ’ਤੇ ਪਹੁੰਚ ਗਈ ਸੀ। ਮੌਕੇ ’ਤੇ ਜਾ ਕੇ ਵੇਖਿਆ ਕਿ ਦੁਨਾਲੀ ਵਿਚੋਂ ਇਕ ਰੌਂਦ ਚਲਿਆ ਹੋਇਆ ਹੈ। ਪੁਲਸ ਨੇ ਦੋਨਾਲੀ ਨੂੰ ਕਬਜ਼ੇ ਵਿਚ ਲੈ ਲਿਆ ਹੈ।

PunjabKesari

ਇਹ ਵੀ ਪੜ੍ਹੋ: ਦੁੱਖ਼ਦਾਈ ਖ਼ਬਰ: ਨਾਨਕੇ ਆਈ ਖੇਡ ਰਹੀ ਕੁੜੀ ਨਾਲ ਵਾਪਰਿਆ ਭਾਣਾ, ਡੁੱਬਣ ਕਾਰਨ ਮੌਤ

ਉਨ੍ਹਾਂ ਦੱਸਿਆ ਕਿ ਮ੍ਰਿਤਕ ਅਨੂਪ ਦਾ ਨੌ ਸਾਲ ਦਾ ਇਕ ਬੇਟਾ ਹੈ, ਜੋ ਇਥੇ ਹੀ ਰਹਿੰਦਾ ਹੈ ਅਤੇ ਉਸ ਦੀ ਪਤਨੀ 6-7 ਮਹੀਨੇ ਪਹਿਲਾਂ ਦੁਬਈ ਗਈ ਹੈ। ਉਸ ਦੇ ਪਿਤਾ ਵੀ ਘਰ ਵਿਚ ਮੌਜੂਦ ਨਹੀਂ ਸਨ। ਅਨੂਪ ਘਰ ਵਿਚ ਇਕੱਲਾ ਸੀ। ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ ਪੁਲਸ ਨੇ 174 ਦੀ ਕਾਰਵਾਈ ਕਰਦੇ ਹੋਏ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਫਿਲੌਰ ਵਿਚ ਭੇਜ ਦਿੱਤਾ ਹੈ।

ਇਹ ਵੀ ਪੜ੍ਹੋ: ਪੰਜਾਬ 'ਚ ਦੇਹ ਵਪਾਰ ਦਾ ਪਰਦਾਫ਼ਾਸ਼! ਛਾਪਾ ਮਾਰਨ ਗਈ ਪੁਲਸ ਘਰ ਦੇ ਅੰਦਰ ਦਾ ਹਾਲ ਵੇਖ ਰਹਿ ਗਈ ਦੰਗ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • Big accident
  • bank guard
  • died
  • bullet
  • ਪੰਜਾਬ
  • ਵੱਡਾ ਹਾਦਸਾ
  • ਬੈਂਕ ਗਾਰਡ
  • ਗੋਲ਼ੀ
  • ਮੌਤ

ਪੰਜਾਬੀਆਂ ਤੋਂ ਟਲਿਆ ਗੰਭੀਰ ਖ਼ਤਰਾ! ਅਸਲੇ ਸਣੇ ਚੁੱਕ ਲਏ ਗੁਰਗੇ, ਕਰਨ ਵਾਲੇ ਸੀ...

NEXT STORY

Stories You May Like

  • major accident in hoshiarpur
    ਹੁਸ਼ਿਆਰਪੁਰ 'ਚ ਵੱਡਾ ਹਾਦਸਾ! ਟਰੈਕਟਰ ਤੋਂ ਡਿੱਗਣ ਕਾਰਨ ਜਵਾਕ ਦੀ ਦਰਦਨਾਕ ਮੌਤ
  • violent collision between car and motorcycle  one dead
    ਸਮਰਾਲਾ 'ਚ ਵੱਡਾ ਹਾਦਸਾ! ਗੱਡੀ ਤੇ ਮੋਟਰਸਾਈਕਲ ਵਿਚਾਲੇ ਜ਼ਬਰਦਸਤ ਟੱਕਰ, ਇਕ ਦੀ ਮੌਤ
  • four buffaloes died due to electric shock
    ਦਸੂਹਾ 'ਚ ਦਰਦਨਾਕ ਘਟਨਾ! ਕਰੰਟ ਲੱਗਣ ਕਾਰਨ ਗੁੱਜਰ ਦੀਆਂ 4 ਮੱਝਾਂ ਦੀ ਮੌਤ
  • bjp ex candidate
    BJP ਦੀ ਸਾਬਕਾ ਕੌਂਸਲਰ ਉਮੀਦਵਾਰ ਦੀ ਗੋਲ਼ੀ ਲੱਗਣ ਨਾਲ ਮੌਤ ! ਜਬਲਪੁਰ 'ਚ ਫੈਲੀ ਸਨਸਨੀ
  • 8 people killed in bus accident in nepal
    ਨੇਪਾਲ 'ਚ ਵਾਪਰਿਆ ਵੱਡਾ ਬੱਸ ਹਾਦਸਾ, 8 ਲੋਕਾਂ ਦੀ ਹੋਈ ਮੌਤ
  • major accident with pilgrims returning from mata vaishno devi
    ਪੰਜਾਬ: ਮਾਤਾ ਵੈਸ਼ਨੋ ਦੇਵੀ ਤੋਂ ਪਰਤਦਿਆਂ ਸ਼ਰਧਾਲੂਆਂ ਨਾਲ ਵਾਪਰਿਆ ਵੱਡਾ ਹਾਦਸਾ, 2 ਜਣਿਆਂ ਦੀ ਮੌਤ, 14 ਫੱਟੜ
  • punjab ferozepur pickup truck collision 8 people
    ਪੰਜਾਬ 'ਚ ਵੱਡਾ ਹਾਦਸਾ: ਪਿਕਅੱਪ ਗੱਡੀ ਅਤੇ ਟਰੱਕ ਦੀ ਭਿਆਨਕ ਟੱਕਰ, 8 ​​ਲੋਕਾਂ ਦੀ ਮੌਤ
  • driver killed  18 injured after bus accident in mp
    ਮੱਧ ਪ੍ਰਦੇਸ਼ 'ਚ ਵੱਡਾ ਹਾਦਸਾ, ਬੱਸ-ਟਰੱਕ ਦੀ ਟੱਕਰ 'ਚ ਡਰਾਈਵਰ ਦੀ ਮੌਤ ਤੇ 18 ਹੋਰ ਜ਼ਖਮੀ
  • woman arrested for sacrilege of gutka sahib at gurdwara sahib in jalandhar
    ਜਲੰਧਰ ਦੇ ਗੁਰਦੁਆਰਾ ਸਾਹਿਬ 'ਚ ਮਹਿਲਾ ਵੱਲੋਂ ਗੁਟਕਾ ਸਾਹਿਬ ਦੀ ਬੇਅਦਬੀ
  • new political party in punjab
    ਪੰਜਾਬ ਦੀ ਸਿਆਸਤ 'ਚ ਨਵੀਂ ਪਾਰਟੀ ਦੀ ਐਂਟਰੀ! 117 ਸੀਟਾਂ ਤੋਂ ਚੋਣ ਲੜਣ ਦਾ ਐਲਾਨ
  • reshuffle in the police department officers have been transferred
    ਪੰਜਾਬ ਪੁਲਸ ਵਿਭਾਗ 'ਚ ਫੇਰਬਦਲ! ਇਨ੍ਹਾਂ ਤਿੰਨ ਅਧਿਕਾਰੀਆਂ ਦੇ ਕੀਤੇ ਗਏ ਤਬਾਦਲੇ
  • punjabis in canada
    ਕੈਨੇਡਾ 'ਚ ਕਿਰਾਏ ਦਾ ਮਕਾਨ ਛੱਡ 'ਆਪਣਾ ਘਰ' ਖਰੀਦ ਰਹੇ ਪੰਜਾਬੀ, ਅੰਕੜੇ ਕਰ ਦੇਣਗੇ...
  • dera beas bhandara will be held on sunday
    ਐਤਵਾਰ ਨੂੰ ਹੋਵੇਗਾ ਡੇਰਾ ਬਿਆਸ ਭੰਡਾਰਾ, ਵੱਡੀ ਗਿਣਤੀ 'ਚ ਸੰਗਤਾਂ ਦੇ ਪਹੁੰਚਣ ਦੀ...
  • woman shot after entering house in shahkot
    ਸ਼ਾਹਕੋਟ ਵਿਖੇ ਘਰ 'ਚ ਦਾਖ਼ਲ ਹੋ ਕੇ ਔਰਤ 'ਤੇ ਕਰ 'ਤੀ ਫਾਇਰਿੰਗ
  • punjab weather raining imd yellow alert
    ਪੰਜਾਬ 'ਚ 48 ਘੰਟੇ ਅਹਿਮ! ਮੌਸਮ ਦੀ ਹੋਈ ਵੱਡੀ ਭਵਿੱਖਬਾਣੀ, 4 ਦਿਨ ਮੀਂਹ ਤੇ...
  • fear of cyber attack on sarathi portal
    ਸਾਰਥੀ ਪੋਰਟਲ ’ਤੇ ਸਾਈਬਰ ਹਮਲੇ ਦਾ ਖ਼ਦਸ਼ਾ, ਚੀਨ ਤੇ ਪਾਕਿਸਤਾਨ ਦੇ ਹੈਕਰਾਂ ਦੇ...
Trending
Ek Nazar
motorcyclist dies after being hit by truck parked on roadside

ਤਰਨਤਾਰਨ: ਸੜਕ ਕਿਨਾਰੇ ਖੜ੍ਹੇ ਟਰੱਕ 'ਚ ਮੋਟਰਸਾਈਕਲ ਸਵਾਰ ਦੀ ਜ਼ੋਰਦਾਰ ਟੱਕਰ,...

historic indian restaurant

ਬ੍ਰਿਟੇਨ ਦੇ ਇਤਿਹਾਸਕ ਭਾਰਤੀ ਰੈਸਟੋਰੈਂਟ ਨੇ ਬੇਦਖ਼ਲੀ ਖ਼ਿਲਾਫ਼ ਭਾਰਤ ਸਰਕਾਰ ਤੋਂ...

appeal to trump

ਨਾ ਵਧਾਈ ਜਾਵੇ ਛੋਟ, ਰੂਸੀ ਤੇਲ 'ਤੇ ਪਾਬੰਦੀਆਂ ਨੂੰ ਲੈ ਟਰੰਪ ਨੂੰ ਅਪੀਲ

rs 6 carry bag costed bata 10000 rupee

Bata ਨੂੰ ਮਹਿੰਗਾ ਪਿਆ 6 ਰੁਪਏ ਦਾ ਕੈਰੀ ਬੈਗ! ਅਦਾਲਤ ਨੇ ਠੋਕਿਆ 10,000 ਦਾ...

indian sailors

ਅਮਰੀਕੀ ਹਮਲੇ 'ਚ ਮਾਰੇ ਗਏ ਦੋ ਭਾਰਤੀ ਮਲਾਹਾਂ ਦੀਆਂ ਲਾਸ਼ਾਂ ਲਿਆਂਦੀਆਂ ਗਈਆਂ...

electrical shops will remain closed from 25th to 28th in jalandhar

ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! 4 ਦਿਨ ਬੰਦ ਰਹਿਣਗੀਆਂ ਇਹ ਦੁਕਾਨਾਂ

incident in hospital

ਅਮਰੀਕਾ ਦੇ ਹਸਪਤਾਲ 'ਚ ਹੋਈ ਗੋਲੀਬਾਰੀ, ਹਮਲਾਵਰ ਫ਼ਰਾਰ

12 ias officers transfers

ਵੱਡਾ ਪ੍ਰਸ਼ਾਸਨਿਕ ਫੇਰਬਦਲ: ਮਹਾਰਾਸ਼ਟਰ 'ਚ 12 IAS ਅਧਿਕਾਰੀਆਂ ਦੇ ਹੋਏ ਤਬਾਦਲੇ

how to determine a car actual age

ਸ਼ੋਅਰੂਮ 'ਚ ਖੜ੍ਹੀ ਕਾਰ ਵੀ ਹੋ ਸਕਦੀ ਹੈ ਪੁਰਾਣੀ! ਖਰੀਦਣ ਤੋਂ ਪਹਿਲਾਂ ਇੰਝ ਕਰੋ...

investors money gone tutd

ਡੁੱਬ ਗਿਆ ਲੱਖਾਂ ਨਿਵੇਸ਼ਕਾਂ ਦਾ ਪੈਸਾ! ਸ਼ੇਅਰ ਬਾਜ਼ਾਰ 'ਚੋਂ ਡੀਲਿਸਟ ਹੋਵੇਗਾ ਇਹ...

good news for farmers

ਕਿਸਾਨਾਂ ਲਈ Good News ! ਇਸ ਦਿਨ ਖਾਤਿਆਂ 'ਚ ਆਉਣਗੇ 2,000-2,000 ਰੁਪਏ

rashifal mars in taurus zodiac signs

ਮੰਗਲ ਗੋਚਰ 4 ਰਾਸ਼ੀਆਂ ਨੂੰ ਕਰੇਗਾ ਮਾਲੋਮਾਲ! 21 ਜੂਨ ਤੋਂ...

pakistan fined icc slow over rate after india loss womens t20 world cup

ਟੀਮ ਇੰਡੀਆ ਹੱਥੋਂ ਹਾਰ ਤੋਂ ਬਾਅਦ ਪਾਕਿਸਤਾਨ 'ਤੇ ਡਬਲ ਅਟੈਕ, ICC ਨੇ ਠੋਕਿਆ...

indian ambassador met the rescued crew members

ਭਾਰਤੀ ਰਾਜਦੂਤ ਨੇ ਅਮਰੀਕੀ ਹਮਲੇ 'ਚ ਬਚਾਏ ਗਏ ਚਾਲਕ ਦਲ ਦੇ 21 ਮੈਂਬਰਾਂ ਨਾਲ...

famous actress left this world the day after her birthday

ਜਨਮਦਿਨ ਦੇ ਅਗਲੇ ਦਿਨ ਹੀ ਮਸ਼ਹੂਰ ਅਦਾਕਾਰਾ ਨੇ ਛੱਡੀ ਦੁਨੀਆ ! ਤੁਰਕਿਸ਼ ਫਿਲਮ...

new immigration law

ਸਵੀਡਨ 'ਚ ਨਵਾਂ ਕਾਨੂੰਨ ਲਾਗੂ! ਨਿਯਮ ਤੋੜਨ ਵਾਲੇ ਪ੍ਰਵਾਸੀਆਂ ਨੂੰ ਦੇਸ਼ 'ਚੋਂ...

nagpur airforce wife conversion ex classmate arrested

IAF ਅਫਸਰ ਦੀ ਪਤਨੀ ਨਾਲ ਦਰਿੰਦਗੀ ਤੇ ਜਬਰੀ ਧਰਮ ਪਰਿਵਰਤਨ! ਸਾਬਕਾ ਕਲਾਸਮੇਟ...

mithun chakraborty s daughter dishani gets engaged

ਜਾਣੋ ਕੌਣ ਹੈ ਮਿਥੁਨ ਚੱਕਰਵਰਤੀ ਦਾ ਹੋਣ ਵਾਲਾ ਜਵਾਈ ? ਧੀ ਦਿਸ਼ਾਨੀ ਦੀ ਹੋਈ ਮੰਗਣੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • reshuffle in the police department officers have been transferred
      ਪੰਜਾਬ ਪੁਲਸ ਵਿਭਾਗ 'ਚ ਫੇਰਬਦਲ! ਇਨ੍ਹਾਂ ਤਿੰਨ ਅਧਿਕਾਰੀਆਂ ਦੇ ਕੀਤੇ ਗਏ ਤਬਾਦਲੇ
    • encounter of accused in chandigarh medical store murder case
      ਚੰਡੀਗੜ੍ਹ ਮੈਡੀਕਲ ਸਟੋਰ ਕਤਲ ਕਾਂਡ ਦੇ ਮੁਲਜ਼ਮਾਂ ਦਾ ਐਨਕਾਊਂਟਰ
    • punjab agniveer news
      ਪੰਜਾਬ ਦੇ ਅਗਨੀਵੀਰ ਦੀ ਡਿਊਟੀ ਦੌਰਾਨ ਮੌਤ! ਪਰਿਵਾਰ ਵੱਲੋਂ ਸ਼ਹੀਦ ਦਾ ਦਰਜਾ ਦੇਣ ਦੀ...
    • khanna mandi msp
      ਨਹੀਂ ਪਿਆ ਕਿਸਾਨ ਦੀ ਮਿਹਨਤ ਦਾ ਮੁੱਲ! MSP ਤੋਂ ਵੀ ਘੱਟ ਰੇਟ 'ਤੇ ਵਿਕ ਰਹੀ ਮੱਕੀ
    • dera beas bhandara will be held on sunday
      ਐਤਵਾਰ ਨੂੰ ਹੋਵੇਗਾ ਡੇਰਾ ਬਿਆਸ ਭੰਡਾਰਾ, ਵੱਡੀ ਗਿਣਤੀ 'ਚ ਸੰਗਤਾਂ ਦੇ ਪਹੁੰਚਣ ਦੀ...
    • woman shot after entering house in shahkot
      ਸ਼ਾਹਕੋਟ ਵਿਖੇ ਘਰ 'ਚ ਦਾਖ਼ਲ ਹੋ ਕੇ ਔਰਤ 'ਤੇ ਕਰ 'ਤੀ ਫਾਇਰਿੰਗ
    • electricity rebate punjab government
      ਪੰਜਾਬ : ਬਿਜਲੀ 'ਚ ਮਿਲਣ ਵਾਲੀ ਵਿਸ਼ੇਸ਼ ਛੋਟ 'ਤੇ ਝਟਕਾ, ਮਾਰਚ ਮਹੀਨੇ ਤੋਂ ਲੱਖਾਂ...
    • motorcyclist dies after being hit by truck parked on roadside
      ਤਰਨਤਾਰਨ: ਸੜਕ ਕਿਨਾਰੇ ਖੜ੍ਹੇ ਟਰੱਕ 'ਚ ਮੋਟਰਸਾਈਕਲ ਸਵਾਰ ਦੀ ਜ਼ੋਰਦਾਰ ਟੱਕਰ,...
    • punjab weather raining imd yellow alert
      ਪੰਜਾਬ 'ਚ 48 ਘੰਟੇ ਅਹਿਮ! ਮੌਸਮ ਦੀ ਹੋਈ ਵੱਡੀ ਭਵਿੱਖਬਾਣੀ, 4 ਦਿਨ ਮੀਂਹ ਤੇ...
    • fear of cyber attack on sarathi portal
      ਸਾਰਥੀ ਪੋਰਟਲ ’ਤੇ ਸਾਈਬਰ ਹਮਲੇ ਦਾ ਖ਼ਦਸ਼ਾ, ਚੀਨ ਤੇ ਪਾਕਿਸਤਾਨ ਦੇ ਹੈਕਰਾਂ ਦੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +