Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 03, 2026

    4:16:57 PM

  • atm transaction rules changed for sbi account holders  new rates

    SBI ਖ਼ਾਤਾਧਾਰਕਾਂ ਲਈ ਬਦਲੇ ATM ਟਰਾਂਜੈਕਸ਼ਨ ਦੇ...

  • highway punjab teachers students

    ਪੰਜਾਬ ਦੇ ਹਾਈਵੇਅ 'ਤੇ ਵੱਡਾ ਹਾਦਸਾ, ਅਧਿਆਪਕ ਤੇ...

  • increase in dengue patients in hoshiarpur district 2 cases of chikungunya

    ਪੰਜਾਬ ਦੇ ਇਸ ਜ਼ਿਲ੍ਹੇ 'ਚ ਫ਼ੈਲੀ ਭਿਆਨਕ ਬੀਮਾਰੀ!...

  • school vans are jammed across punjab

    ਪੰਜਾਬ ਭਰ 'ਚ ਸਕੂਲ ਵੈਨਾਂ ਦਾ ਚੱਕਾ ਜਾਮ! ਬਠਿੰਡਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • Year Ender : ਇਨ੍ਹਾਂ ਪਰਿਵਾਰਾਂ ਨੂੰ ਖੂਨ ਦੇ ਹੰਝੂ ਰੁਆ ਗਿਆ 2021, ਵਾਪਰੇ ਹਾਦਸਿਆਂ ਨੇ ਵਿਛਾ ਦਿੱਤੇ ਸੱਥਰ

PUNJAB News Punjabi(ਪੰਜਾਬ)

Year Ender : ਇਨ੍ਹਾਂ ਪਰਿਵਾਰਾਂ ਨੂੰ ਖੂਨ ਦੇ ਹੰਝੂ ਰੁਆ ਗਿਆ 2021, ਵਾਪਰੇ ਹਾਦਸਿਆਂ ਨੇ ਵਿਛਾ ਦਿੱਤੇ ਸੱਥਰ

  • Edited By Gurminder Singh,
  • Updated: 31 Dec, 2021 05:58 PM
Jalandhar
big accident in year 2021
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਵੈੱਬ ਡੈਸਕ) : ਸਾਲ 2021 ਆਪਣੇ ਆਖਰੀ ਪੜਾਅ ’ਤੇ ਹੈ। ਨਵੇਂ ਵਰ੍ਹੇ 2022 ਦੀ ਆਮਦ ਲਈ ਦੁਨੀਆ ਭਰ ਵਿਚ ਜ਼ੋਰਾਂ-ਸ਼ੋਰਾਂ ਨਾਲ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਹਾਲਾਂਕਿ ਕੋਰੋਨਾ ਮਹਾਮਾਰੀ ਕਾਰਨ ਜਿੱਥੇ 2021 ਕਾਫੀ ਚੁਣੌਤੀਆਂ ਭਰਿਆ ਰਿਹਾ, ਉਥੇ ਹੀ ਇਸ ਵਰ੍ਹੇ ਕਈ ਅਜਿਹੇ ਹਾਦਸੇ ਵੀ ਵਾਪਰੇ, ਜਿਹੜੇ ਪੀੜਤ ਪਰਿਵਾਰਾਂ ਨੂੰ ਕਦੇ ਨਾ ਭੁੱਲਣ ਵਾਲਾ ਜ਼ਖਮ ਦੇ ਗਏ। ਇਨ੍ਹਾਂ ਹਾਦਸਿਆਂ ਨੇ ਜਿੱਥੇ ਕਈ ਮਾਵਾਂ ਦੀਆਂ ਕੁੱਖਾਂ ਸੁੰਨੀਆਂ ਕਰ ਦਿੱਤੀ, ਉਥੇ ਹੀ ਕਿਸੇ ਦੇ ਸਿਰੋਂ ਪਤੀ-ਪਤਨੀ, ਭੈਣ-ਭਰਾ ਤਾਂ ਕਿਸੇ ਸਰ੍ਹੋਂ ਮਾਂ-ਪਿਓ ਦਾ ਸਾਇਆ ਚੁੱਕ ਲਿਆ।

ਇਹ ਵੀ ਪੜ੍ਹੋ : ਲੁਧਿਆਣਾ ਬੰਬ ਬਲਾਸਟ ਮਾਮਲੇ ’ਚ ਵੱਡਾ ਖ਼ੁਲਾਸਾ, ਡੋਂਗਲ ਤੇ ਘਰੋਂ ਮਿਲੇ ਲੈਪਟਾਪ ਨੇ ਖੋਲ੍ਹੇ ਕਈ ਰਾਜ਼

PunjabKesari

ਨਵ-ਵਿਆਹੇ ਜੋੜੇ ਸਮੇਤ ਤਿੰਨ ਲੋਕਾਂ ਦੀ ਮੌਤ
ਮੋਗਾ : ਮੋਗਾ-ਲੁਧਿਆਣਾ ਹਾਈਵੇਅ ਨੇੜੇ ਦਰਦਨਾਕ ਕਾਰ ਹਾਦਸਾ ਵਾਪਰਿਆ। ਇਸ ਹਾਦਸੇ ਵਿਚ ਤਿੰਨ ਲੋਕਾਂ ਦੀ ਮੌਤ ਹੋ ਗਈ। ਹਾਦਸਾ ਮੋਗਾ ਦੇ ਪਿੰਡ ਮੇਹਨਾ ਕੋਲ ਸਕਾਰਪੀਓ ਗੱਡੀ ਅਤੇ ਇੰਡੀਕਾ ਵਿਚਾਲੇ ਜ਼ਬਰਦਸਤ ਟੱਕਰ ਹੋਣ ਕਾਰਣ ਵਾਪਰਿਆ, ਜਿਸ 'ਚ ਨਵ-ਵਿਆਹੇ ਜੋੜੇ ਸਣੇ ਤਿੰਨ ਦੀ ਮੌਤ ਹੋ ਗਈ ਅਤੇ ਦੋ ਲੋਕ ਜ਼ਖਮੀ ਹੋ ਗਏ। ਹਾਦਸੇ ’ਚ ਮਾਰੇ ਗਏ ਪਤੀ-ਪਤਨੀ ਸਮੇਤ ਬਜ਼ੁਰਗ ਮਹਿਲਾ ਸ਼ਾਮਲ ਸੀ। ਹਾਦਸੇ 'ਚ ਮਾਰੇ ਗਏ ਪਤੀ-ਪਤਨੀ ਦੀ ਪਛਾਣ ਗੁਰਪ੍ਰੀਤ ਕੌਰ ਪਤਨੀ ਜਸਪਾਲ ਸਿੰਘ ਵਾਸੀ ਰਾਏਕੋਟ ਅਤੇ ਬਲਵਿੰਦਰ ਕੌਰ ਪਤਨੀ ਰਘੁਵੀਰ ਸਿੰਘ ਵਾਸੀ ਪਿੰਡ ਗਿੱਲ ਵਜੋ ਹੋਈ ਹੈ।

ਇਹ ਵੀ ਪੜ੍ਹੋ : ਬਟਾਲਾ ’ਚ ਵੱਡੀ ਵਾਰਦਾਤ, ਲੁਟੇਰਿਆਂ ਨੇ ਦਿਨ-ਦਿਹਾੜੇ ਪੰਜਾਬ ਐਂਡ ਸਿੰਧ ਬੈਂਕ ’ਚ ਮਾਰਿਆ ਡਾਕਾ

PunjabKesari

ਪਿਓ-ਪੁੱਤ ਸਣੇ ਤਿੰਨ ਮੌਤਾਂ
ਨਾਭਾ  : ਨਾਭਾ-ਭਵਾਨੀਗੜ੍ਹ ਰੋਡ 'ਤੇ ਰਾਤ ਸਮੇਂ ਵਿਆਹ ਸਮਾਗਮ ਤੋਂ ਪਰਤ ਰਹੇ ਇਕ ਪਰਿਵਾਰ ਨਾਲ ਭਿਆਨਕ ਹਾਦਸਾ ਵਾਪਰਿਆ। ਇਸ ਹਾਦਸੇ ’ਚ 3 ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ 8 ਲੋਕ ਗੰਭੀਰ ਜ਼ਖਮੀ ਹੋ ਗਏ। ਮ੍ਰਿਤਕਾਂ ’ਚ ਪਿਓ-ਪੁੱਤਰ ਅਤੇ ਇਕ ਜਨਾਨੀ ਸ਼ਾਮਲ ਸੀ। ਮ੍ਰਿਤਕ ਦੇ ਰਿਸ਼ਤੇਦਾਰ ਨੇ ਦੱਸਿਆ ਕਿ ਇਹ ਲੋਕ ਵਿਆਹ ਸਮਾਗਮ ਤੋਂ ਘਰ ਵਾਪਸ ਜਾ ਰਹੇ ਸਨ ਅਤੇ ਇਨ੍ਹਾਂ ਨੇ ਪਟਿਆਲੇ ਜਾਣਾ ਸੀ। ਉਨ੍ਹਾਂ ਦੀ ਇਨੋਵਾ ਕਾਰ ਨੂੰ ਅਣਪਛਾਤੇ ਟਰੱਕ ਨੇ ਫੇਟ ਮਾਰ ਦਿੱਤੀ, ਜਿਸ ਕਾਰਨ ਇਹ ਭਿਆਨਕ ਹਾਦਸਾ ਵਾਪਰਿਆ। ਇਨੋਵਾ 'ਚ ਕੁੱਲ 11 ਲੋਕ ਸਵਾਰ ਸਨ। ਇਨ੍ਹਾਂ 'ਚੋਂ ਪਿਓ-ਪੁੱਤਰ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮ੍ਰਿਤਕ ਮੁੰਡੇ ਗੁਰਲਾਲ ਸਿੰਘ ਦੀ ਉਮਰ ਸਿਰਫ 7 ਸਾਲਾਂ ਦੀ ਸੀ।

ਇਹ ਵੀ ਪੜ੍ਹੋ : ਪੰਜਾਬ ਪੁਲਸ ਖ਼ਿਲਾਫ਼ ਬਿਆਨ ਦੇ ਕੇ ਘਿਰੇ ਨਵਜੋਤ ਸਿੱਧੂ, ਆਪਣੇ ਹੀ ਹਲਕੇ ਦੇ ਹੌਲਦਾਰ ਨੇ ਖੋਲ੍ਹਿਆ ਮੋਰਚਾ

PunjabKesari

ਇਕੋ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ
ਬਟਾਲਾ/ਸ਼੍ਰੀ ਹਰਗੋਬਿੰਦਪੁਰ : ਬਟਾਲਾ-ਸ੍ਰੀ ਹਰਗੋਬਿੰਦਪੁਰ ਰੋਡ ’ਤੇ ਉਸ ਵੇਲੇ ਹਾਦਸਾ ਵਾਪਰ ਗਿਆ, ਜਦੋਂ ਸੰਤੁਲਨ ਵਿਗੜਣ ਕਾਰਨ ਬਹੁਤ ਤੇਜ਼ ਰਫ਼ਤਾਰ ਕਾਰ ਦੇ ਚਿੱਥੜੇ ਉੱਡਣ ਤੋਂ ਬਾਅਦ ਉਸ ਦੇ ਦੋ ਟੋਟੇ ਹੋ ਗਏ। ਇਸ ਹਾਦਸੇ ’ਚ ਕਾਰ ਸਵਾਰ ਇਕੋ ਪਰਿਵਾਰ ਦੇ 3 ਜੀਆਂ ਦੀ ਮੌਕੇ ’ਤੇ ਮੌਤ ਹੋ ਗਈ। ਇਸ ਸੰਬੰਧੀ ਪੁਲਸ ਨੂੰ ਦਿੱਤੀ ਜਾਣਕਾਰੀ ’ਚ ਸੁਖਦੀਪ ਸਿੰਘ ਪੁੱਤਰ ਅਜੀਤ ਸਿੰਘ ਵਾਸੀ ਤੇਜਾ ਖੁਰਦ ਨੇ ਦੱਸਿਆ ਕਿ ਉਸ ਦੀ ਕੁੜੀ ਦਾ ਵਿਆਹ ਸੀ। ਵਿਆਹ ’ਚ ਉਸ ਦੇ ਰਿਸ਼ਤੇਦਾਰ, ਉਸ ਦੀ ਸਾਲੀ ਦਾ ਮੁੰਡਾ ਵਰਿੰਦਰ ਸਿੰਘ ਪੁੱਤਰ ਪਿਆਰਾ ਸਿੰਘ, ਉਸ ਦੀ ਸਾਲੀ ਦਾ ਜਵਾਈ ਜਤਿੰਦਰ ਪਾਲ ਸਿੰਘ ਪੁੱਤਰ ਲਾਲ ਸਿੰਘ ਅਤੇ ਉਸ ਦੀ ਮਾਸੀ ਦਾ ਦੋਹਤਾ ਗੁਰਤੇਜ ਸਿੰਘ ਪੁੱਤਰ ਸੁਖਵਿੰਦਰ ਸਿੰਘ ਗੱਡੀ ਨੰ.ਯੂ.ਪੀ.22ਏ.ਐੱਸ..7193 ’ਤੇ ਸਵਾਰ ਹੋ ਕੇ ਵਿਆਹ ਵਿੱਚ ਸ਼ਾਮਲ ਹੋਣ ਲਈ ਆਏ ਹੋਏ ਸਨ। ਇਸ ਦੌਰਾਨ ਇਹ ਅਣਹੋਣੀ ਵਾਪਰ ਗਈ।

ਇਹ ਵੀ ਪੜ੍ਹੋ : ਬੀਰ ਦਵਿੰਦਰ ਸਿੰਘ ਨੇ ਢੀਂਡਸਾ ਦੇ ਅਕਾਲੀ ਦਲ ਸੰਯੁਕਤ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ

PunjabKesari

ਤੜਕੇ ਵਾਪਰੇ ਹਾਦਸੇ ’ਚ ਤਿੰਨ ਦੋਸਤਾਂ ਦੀ ਮੌਤ
ਹੁਸ਼ਿਆਰਪੁਰ ਜ਼ਿਲ੍ਹੇ ਵਿਚ ਪੈਂਦੇ ਹਾਜੀਪੁਰ ਕੋਲ ਤੜਕੇ 3 ਵਜੇ ਵਾਪਰੇ ਇਕ ਹਾਦਸੇ ਵਿਚ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ। ਇਹ ਹਾਦਸਾ ਹਾਜੀਪੁਰ ਚੌਕ ਨੇੜੇ ਵਾਪਰਿਆ। ਇਕ ਲੱਕੜ ਨਾਲ ਲੱਦਿਆ ਵਾਹਨ ਦੋ ਟਿੱਪਰਾਂ ਵਿਚਕਾਰ ਫਸ ਗਿਆ ਅਤੇ ਇਸ ਵਿਚ ਸਵਾਰ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ। ਇਹ ਹਾਦਸਾ ਅਚਾਨਕ ਬਰੇਕ ਲਗਾਉਣ ਕਰਕੇ ਵਾਪਰਿਆ। ਤਿੰਨੋਂ ਵਾਹਨ ਟਾਂਡਾ ਵੱਲ ਜਾ ਰਹੇ ਸਨ। ਰਾਹਗੀਰਾਂ ਨੇ ਦੱਸਿਆ ਕਿ ਦੋ ਟਿੱਪਰਾਂ ਵਿਚਕਾਰ ਲੱਕੜ ਨਾਲ ਭਰਿਆ ਦਾ ਵਾਹਨ ਚੱਲ ਰਿਹਾ ਸੀ, ਜਿਸ ਵਿਚ ਤਿੰਨ ਨੌਜਵਾਨ ਸਵਾਰ ਸਨ। ਅੱਗੇ ਜਾ ਰਹੇ ਟਿੱਪਰ ਚਾਲਕ ਨੇ ਅਚਾਨਕ ਬ੍ਰੇਕ ਲਗਾ ਦਿੱਤੀ। ਜਿਸ ਕਾਰਣ ਇਹ ਹਾਦਸਾ ਵਪਾਰਿਆ ਹੈ।

ਇਹ ਵੀ ਪੜ੍ਹੋ : ਪਨਗ੍ਰੇਨ ਦੇ ਚੇਅਰਮੈਨ ਅਹੁਦੇ ਤੋਂ ਅਸਤੀਫ਼ਾ ਦੇਣ ਪਿੱਛੋਂ ਲਾਲੀ ਮਜੀਠੀਆ ਦਾ ਵੱਡਾ ਬਿਆਨ

PunjabKesari

ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਦੀ ਮੌਤ
ਮਾਨਸਾ - ਮਾਨਸਾ ਜ਼ਿਲ੍ਹੇ ਦੇ ਸ਼ਹਿਰ ਬੁਢਲਾਡਾ ਵਿਖੇ ਭੀਖੀ-ਬੁਢਲਾਡਾ ਮੁੱਖ ਮਾਰਗ ਉਪਰ ਹੋਈ ਟੱਕਰ 'ਚ ਦੋ ਨੌਜਵਾਨਾਂ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਦੋਵੇਂ ਮ੍ਰਿਤਕ ਮੋਟਰਸਾਈਕਲ ਸਵਾਰ ਸਨ ਅਤੇ ਉਹ ਮਾਨਸਾ ਜ਼ਿਲ੍ਹੇ ਦੇ ਪਿੰਡ ਅਕਲੀਆ ਦੇ ਰਹਿਣ ਵਾਲੇ ਦੱਸੇ ਗਏ। ਉਹ ਆਪਣੇ ਪਿੰਡ ਤੋਂ ਬੁਢਲਾਡਾ ਕਿਸੇ ਕੰਮ ਜਾ ਰਹੇ ਸਨ ਕਿ ਅਚਾਨਕ ਹੀ ਬੁਢਲਾਡਾ ਸਾਈਡ ਤੋਂ ਆਉਂਦੀ ਬਲੈਰੋ ਗੱਡੀ ਨਾਲ ਟੱਕਰ ਹੋ ਗਈ। ਮ੍ਰਿਤਕਾਂ ਦੀ ਪਛਾਣ ਮਸਕੀਨ ਸਿੰਘ (26) ਅਤੇ ਜਸਦੀਪ ਸਿੰਘ (21) ਵੱਜੋਂ ਹੋਈ। ਨੌਜਵਾਨ ਮਸਕੀਨ ਸਿੰਘ ਭਾਰਤੀ ਫ਼ੌਜ ਵਿਚ ਨੌਕਰੀ ਕਰਦਾ ਸੀ ਅਤੇ ਕੁੱਝ ਦਿਨ ਪਹਿਲਾਂ ਹੀ ਛੁੱਟੀ ਆਇਆ ਸੀ।

ਇਹ ਵੀ ਪੜ੍ਹੋ : ਬਠਿੰਡਾ ਜੇਲ ’ਚ ਵੱਡੀ ਵਾਰਦਾਤ, ਗੈਂਗਸਟਰ ਰਾਜਵੀਰ ਤੇ ਦਿਲਪ੍ਰੀਤ ਨੇ ਮੁਲਾਜ਼ਮਾਂ ’ਤੇ ਕੀਤਾ ਹਮਲਾ

PunjabKesari

ਹਾਦਸੇ ’ਚ ਤਿੰਨ ਭਰਾਵਾਂ ਦੀ ਮੌਤ
ਬਠਿੰਡਾ : ਬਠਿੰਡਾ-ਡੱਬਵਾਲੀ ਸੜਕ ’ਤੇ ਸਥਿਤ ਪਿੰਡ ਪਥਰਾਲਾ ਦੇ ਨੇੜੇ ਦੇਰ ਰਾਤ ਕਾਰ ਅਤੇ ਅਣਪਛਾਤੇ ਵਾਹਨ ਵਿਚਾਲੇ ਹੋਈ ਭਿਆਨਕ ਟੱਕਰ ਵਿਚ ਤਿੰਨ ਭਰਾਵਾਂ ਦੀ ਮੌਤ ਹੋ ਗਈ। ਮ੍ਰਿਤਕ ਆਪਸ ਵਿਚ ਚਚੇਰੇ ਭਰਾ ਸਨ। ਦੱਸਿਆ ਜਾ ਰਿਹਾ ਹੈ ਕਿ ਸੰਗਤ ਬਲਾਕ ਦੇ ਪਿੰਡ ਰੁਲਦੂ ਸਿੰਘ ਵਾਲਾ ਦੇ ਰਹਿਣ ਵਾਲੇ ਤਿੰਨੇ ਭਰਾ ਆਪਣੀ ਮਰੂਤੀ ਕਾਰ ਵਿਚ ਸਵਾਰ ਹੋ ਕੇ ਰਾਤ ਸਮੇਂ ਡੱਬਵਾਲੀ ਤੋਂ ਵਾਪਸ ਆ ਰਹੇ ਸਨ। ਇਸ ਦੌਰਾਨ ਜਦੋਂ ਉਹ ਪਿੰਡ ਪਥਰਾਲਾ ਨੇੜੇ ਪਹੁੰਚੇ ਤਾਂ ਕਿਸੇ ਅਣਪਛਾਤੇ ਵਾਹਨ ਨੇ ਇਨ੍ਹਾਂ ਨੂੰ ਟੱਕਰ ਮਾਰ ਦਿੱਤੀ। ਹਾਦਸਾ ਇੰਨਾ ਭਿਆਨਕ ਸੀ ਟੱਕਰ ਤੋਂ ਬਾਅਦ ਕਾਰ ਦੇ ਪਰਖਚੇ ਹੀ ਉੱਡ ਗਏ। ਹਾਦਸੇ ਵਿਚ ਤਿੰਨੇ ਨੌਜਵਾਨਾਂ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਚਾਨਣ ਸਿੰਘ (24) ਪੁੱਤਰ ਗੁਰਤੇਜ ਸਿੰਘ, ਜਗਜੀਤ ਸਿੰਘ (22) ਪੁੱਤਰ ਹਰੀ ਸਿੰਘ ਅਤੇ ਅਮਨਦੀਪ ਸਿੰਘ (28 ) ਪੁੱਤਰ ਜਸਵੀਰ ਸਿੰਘ ਵਜੋਂ ਹੋਈ ਹੈ।

PunjabKesari

ਜਲੰਧਰ ’ਚ ਵਾਪਰੇ ਹਾਦਸੇ ’ਚ ਦੋ ਨੌਜਵਾਨਾਂ ਦੀ ਮੌਤ
ਜਲੰਧਰ :  ਥਾਣਾ ਨੰ ਪੰਜ ਦੀ ਹੱਦ ਵਿਚ ਪੈਂਦੇ ਬਸਤੀ ਦਾਨਿਸ਼ਮੰਦਾ ਵਿਚ ਸਥਿਤ ਰਸੀਲਾ ਆਸ਼ਰਮ ਨੇੜੇ ਇਕ ਤੇਜ਼ ਰਫ਼ਤਾਰ ਸਵਿਫਟ ਗੱਡੀ ਬੇਕਾਬੂ ਹੋ ਕੇ ਨਹਿਰ ਦੀ ਪੁਲੀ ਉਪਰ ਚੜ੍ਹ ਗਈ ਅਤੇ ਤਿੰਨ ਚਾਰ ਪਲਟੀਆਂ ਖਾਂਦੀ ਹੋਈ ਗੱਡੀ ਹਾਦਸੇ ਦਾ ਸ਼ਿਕਾਰ ਹੋ ਗਈ ਜਿਸ ਨਾਲ ਦੋ ਨੌਜਵਾਨਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦਕਿ ਦੋ ਗੰਭੀਰ ਰੂਪ ’ ਜ਼ਖ਼ਮੀ ਹੋ ਗਏ। ਗੱਡੀ ਸਵਾਰ ਮ੍ਰਿਤਕਾਂ ਦੀ ਪਛਾਣ ਕਰਨ ਤੇ ਬਾਂਕੇ ਦੇ ਰੂਪ ’ਚ ਹੋਈ।

ਇਹ ਵੀ ਪੜ੍ਹੋ : ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ’ਚ ਮਚੀ ਖਲਬਲੀ, ਹਾਈਕਮਾਨ ਦੀ ਵਧੀ ਟੈਨਸ਼ਨ

PunjabKesari

ਛੁੱਟੀ ਕੱਟਣ ਆਏ ਫੌਜੀ ਸਣੇ 3 ਦੀ ਮੌਤ
ਪਟਿਆਲਾ : ਪਟਿਆਲਾ ਤੋਂ ਚੀਕਾ ਹਾਈਵੇ ’ਤੇ ਪਿੰਡ ਮਜਾਲ ਨੇੜੇ ਵਾਪਰੇ ਹਾਦਸੇ ਵਿਚ ਤਿੰਨ ਦੀ ਮੌਤ ਹੋ ਗਈ। ਕਸਬਾ ਬਲਬੇੜਾ ਲਾਗਲੇ ਛੋਟੇ ਜਿਹੇ ਪਿੰਡ ਦੁਲਬਾ ਦਾ ਨੌਜਵਾਨ ਫੌਜ ’ਚੋਂ ਛੁੱਟੀ ਕੱਟਣ ਆਇਆ ਫੌਜੀ ਸੰਦੀਪ ਸਿੰਘ 21 ਸਾਲ, ਲਖਵੀਰ ਸਿੰਘ 21 ਸਾਲ, ਜਸਵੀਰ ਸਿੰਘ 22 ਸਾਲ ਅਤੇ ਸੁਲੱਖਣ ਸਿੰਘ 24 ਸਾਲ ਆਪਣੀ ਗੱਡੀ ’ਚ ਸਵਾਰ ਹੋ ਕੇ ਪਿੰਡ ਤੋਂ ਪਟਿਆਲਾ ਸ਼ਹਿਰ ਖਰੀਦਦਾਰੀ ਕਰਨ ਜਾ ਰਹੇ ਸਨ। ਜਦੋਂ ਇਹ ਪਿੰਡ ਤੋਂ ਕਰੀਬ ਸੱਤ ਅੱਠ ਕਿਲੋਮੀਟਰ ਦੀ ’ਤੇ ਮੁੱਖ ਮਾਰਗ ਪਿੰਡ ਮਜਾਲ ਕੋਲ ਪਹੁੰਚੇ ਤਾਂ ਡਰਾਇਵਰ ਆਪਣਾ ਸਤੁੰਲਨ ਗੁਆ ਬੈਠਾ ਅਤੇ ਤੇਜ਼ ਰਫ਼ਤਾਰ ਗੱਡੀ ਦਰੱਖਤਾਂ ਨਾਲ  ਟਕਰਾਅ ਗਈ। ਇਕੱਠੇ ਹੋਏ ਲੋਕਾਂ ਦੀ ਮੱਦਦ ਨਾਲ ਇਨ੍ਹਾਂ ਨੌਜਵਾਨਾਂ ਨੂੰ ਬੜੀ ਮੁਸ਼ਕਿਲ ਨਾਲ ਲੋਹਾ ਕੱਟ-ਕੱਟ ਕੇ ਬਾਹਰ ਕੱਢਿਆ ਅਤੇ ਪਟਿਆਲਾ ਸਹਿਰ ਦੇ ਇਕ ਨਿੱਜੀ ਹਸਪਤਾਲ ’ਚ ਇਲਾਜ ਲਈ ਭਰਤੀ ਕਰਵਾਇਆ ਗਿਆ। ਜਿਥੇ ਡਾਕਟਰਾਂ ਨੇ ਸੰਦੀਪ ਸਿੰਘ, ਜਸਵੀਰ ਸਿੰਘ, ਲਖਵੀਰ ਸਿੰਘ ਨੂੰ ਮ੍ਰਿਤਕ ਕਰਾਰ ਦੇ ਦਿੱਤਾ ਅਤੇ ਇਕ ਨੌਜਵਾਨ ਸੁਲੱਖਣ ਸਿੰਘ ਗੰਭੀਰ ਜ਼ਖਮੀ ਹੋ ਗਿਆ।

ਇਹ ਵੀ ਪੜ੍ਹੋ : ਆਸ਼ਕੀ ’ਚ ਪਏ ਮੁੰਡਿਆਂ ਨੇ ਕੀਤੀ ਖ਼ੌਫਨਾਕ ਵਾਰਦਾਤ, ਕਤਲ ਕਰਕੇ ਜ਼ਮੀਨ ਦੱਬ ਦਿੱਤਾ 18 ਸਾਲਾ ਮੁੰਡਾ

PunjabKesari

ਦੀਵਾਲੀ ਵਾਲੀ ਸ਼ਾਮ ਹਾਦਸੇ ’ਚ ਭੈਣ-ਭਰਾ ਦੀ ਮੌਤ
ਹੁਸ਼ਿਆਰਪੁਰ : ਖੇਤਾਂ ਤੋਂ ਵਾਪਸ ਪਰਤਦੇ ਸਮੇਂ ਟਰੈਕਟਰ ਪਲਟਣ ਕਾਰਨ ਵਾਪਰੇ ਹਾਦਸੇ ‘ਚ ਸਕੇ ਭੈਣ-ਭਰਾ ਦੀ ਮੌਤ ਹੋ ਗਈ। ਦੀਵਾਲੀ ਵਾਲੀ ਸ਼ਾਮ ਜਿਥੇ ਲੋਕ ਖੁਸ਼ੀਆਂ ਮਨਾ ਰਹੇ ਸਨ, ਉਥੇ ਹੁਸ਼ਿਆਰਪੁਰ ਦੇ ਦਸੂਹਾ ਅਧੀਨ ਪੈਂਦੇ ਪਿੰਡ ਬਡਲਾ ’ਚ 14 ਸਾਲਾ ਕ੍ਰਿਤਿਕਾ ਤੇ ਉਸ ਦੇ 10 ਸਾਲਾ ਭਰਾ ਕਾਰਤਿਕ ਨੂੰ ਮੌਤ ਨੇ ਦਬੋਚ ਲਿਆ। ਜਾਣਕਾਰੀ ਅਨੁਸਾਰ ਕ੍ਰਿਤਿਕਾ ਤੇ ਕਾਰਤਿਕ ਆਪਣੇ ਖੇਤਾਂ ਘਰ ਵਾਪਸ ਆ ਰਹੇ ਸਨ ਤਾਂ ਉਨ੍ਹਾਂ ਦਾ ਗੁਆਂਢੀ ਟਰੈਕਟਰ ਚਾਲਕ ਰਾਜੇਸ਼ ਕੁਮਾਰ ਵੀ ਖੇਤਾਂ ‘ਚੋਂ ਕੰਮ ਕਰਕੇ ਘਰ ਪਰਤ ਰਿਹਾ ਸੀ ਤਾਂ ਉਸ ਨੇ ਦੋਵਾਂ ਬੱਚਿਆਂ ਨੂੰ ਘਰ ਜਾਣ ਲਈ ਲਿਫਟ ਦਿੱਤੀ ਪਰ ਜਦੋਂ ਉਹ ਰਸਤੇ ‘ਚ ਨਹਿਰ ਪਾਰ ਕਰਨ ਲੱਗਾ ਤਾਂ ਉਸ ਦਾ ਟਰੈਕਟਰ ਸੰਤੁਲਨ ਗੁਆ ਬੈਠਾ ਤੇ ਬੱਚਿਆਂ ਸਮੇਤ ਨਹਿਰ ‘ਚ ਡਿੱਗ ਗਿਆ। ਟਰੈਕਟਰ ਹੇਠਾਂ ਦੱਬਣ ਕਾਰਨ ਦੋਵਾਂ ਬੱਚਿਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਤੇ ਟਰੈਕਟਰ ਚਾਲਕ ਜ਼ਖਮੀ ਹੋ ਗਿਆ।

ਇਹ ਵੀ ਪੜ੍ਹੋ : ਕੰਟਰੋਲ ਰੂਮ ’ਤੇ ਫੋਨ ਕਰਕੇ ਦਿੱਤੀ ਧਮਕੀ, ਹੁਣ ਚੰਡੀਗੜ੍ਹ ’ਚ ਹੋਣਗੇ ਸੀਰੀਅਲ ਬੰਬ ਬਲਾਸਟ

PunjabKesari

ਕੈਨੇਡਾ ਤੋਂ ਪਰਤੇ ਪਰਿਵਾਰ ਦੇ ਤਿੰਨ ਮੈਂਬਰਾਂ ਸਣੇ ਚਾਰ ਦੀ ਮੌਤ
ਡੇਰਾ ਬੱਸੀ : ਚੰਡੀਗੜ੍ਹ-ਅੰਬਾਲਾ ਕੌਮੀ ਮਾਰਗ ’ਤੇ ਡੇਰਾਬੱਸੀ ਨੇੜੇ ਰਾਤ ਸਮੇਂ ਅਰਟਿਗਾ ਅਤੇ ਸਵਿੱਫਟ ਕਾਰ ਵਿਚਾਲੇ ਟੱਕਰ ਹੋ ਗਈ। ਇਸ ਹਾਦਸੇ ਵਿਚ ਇਕ ਐੱਨ. ਆਰ. ਆਈ. ਪਰਿਵਾਰ ਦੇ ਚਾਰ ਮਹੀਨੇ ਦੇ ਬੱਚੇ ਸਣੇ ਚਾਰ ਜਣਿਆਂ ਦੀ ਮੌਤ ਹੋ ਗਈ। ਜਦਕਿ ਇਕ ਤਿੰਨ ਸਾਲ ਦੀ ਬੱਚੀ ਸਮੇਤ ਤਿੰਨ ਜਣੇ ਜ਼ਖ਼ਮੀ ਹੋ ਗਏ। ਮ੍ਰਿਤਕਾਂ ਵਿਚ ਐਨ.ਆਰ.ਆਈ. ਪਰਿਵਾਰ ਦਾ ਚਾਰ ਮਹੀਨੇ ਦਾ ਬੱਚਾ ਅਤੇ ਦੋ ਔਰਤਾਂ ਸ਼ਾਮਲ ਹਨ। ਜਦਕਿ ਹਾਦਸੇ ਵਿਚ ਦੂਜੀ ਕਾਰ ਵਿਚ ਸਵਾਰ ਇਕ ਵਿਅਕਤੀ ਦੀ ਮੌਤ ਵੀ ਹੋ ਗਈ ਜਿਸ ਦੀ ਸ਼ਨਾਖ਼ਤ ਗੌਰਵ ਵਾਸੀ ਪਾਣੀਪਤ (ਹਰਿਆਣਾ) ਦੇ ਰੂਪ ਵਿਚ ਹੋਈ ਹੈ। ਘਟਨਾ ਸੰਬੰਧੀ ਜਾਣਕਾਰੀ ਦਿੰਦਿਆਂ ਕੈਨੇਡਾ ਵਾਸੀ ਦਵਿੰਦਰ ਸਿੰਘ ਧਾਮੀ (57) ਹਾਲ ਵਾਸੀ ਮੁਹਾਲੀ ਨੇ ਦੱਸਿਆ ਕਿ ਉਹ ਕਿਰਾਏ ਦੀ ਟੈਕਸੀ ਵਿਚ ਆਪਣੀ ਪਤਨੀ, ਨੂੰਹ ਤੇ ਪੋਤਾ-ਪੋਤੀ ਨਾਲ ਹਰਿਆਣਾ ਤੋਂ ਵਿਆਹ ਸਮਾਗਮ ਵਿਚ ਹਿੱਸਾ ਲੈ ਕੇ ਲੰਘੀਂ ਰਾਤ ਵਾਪਸ ਆ ਰਹੇ ਸੀ। ਰਾਤ ਨੂੰ ਤਕਰੀਬਨ ਪੌਣੇ ਦੋ ਵਜੇ ਜਦੋਂ ਉਹ ਡੇਰਾਬੱਸੀ ਦੇ ਪਿੰਡ ਜਨੇਤਪੁਰ ਕੋਲ ਪਹੁੰਚੇ ਤਾਂ ਦੂਜੇ ਪਾਸੇ ਤੋਂ ਇਕ ਸਵਿਫ਼ਟ ਡਿਜ਼ਾਇਰ ਕਾਰ, ਜੋ ਚੰਡੀਗੜ੍ਹ ਤੋਂ ਅੰਬਾਲਾ ਵੱਲ ਜਾ ਰਹੀ ਸੀ, ਦਾ ਸੰਤੁਲਨ ਵਿਗੜ ਗਿਆ ਤੇ ਇਹ ਬੇਕਾਬੂ ਹੋ ਕੇ ਪਲਟ ਕੇ ਡਿਵਾਈਡਰ ਨੂੰ ਪਾਰ ਕਰਦਿਆਂ ਉਨ੍ਹਾਂ ਦੀ ਕਾਰ ਵਿਚ ਵੱਜ ਗਈ। ਇਸ ਹਾਦਸੇ ਵਿਚ ਚਾਰ ਜਣਿਆਂ ਦੀ ਮੌਤ ਹੋ ਗਈ।

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?

 

  • Year Ender
  • Accident
  • Family
  • Death
  • New Year
  • ਹਾਦਸੇ
  • ਪਰਿਵਾਰ
  • ਮੌਤ
  • ਨਵਾਂ ਸਾਲ

ਮੁਕੇਰੀਆਂ ਵਿਖੇ ਵਾਪਰਿਆ ਭਿਆਨਕ ਸੜਕ ਹਾਦਸਾ, ਦੋ ਪਰਿਵਾਰਾਂ ਦੇ ਬੁਝੇ ਚਿਰਾਗ

NEXT STORY

Stories You May Like

  • schools may remain closed on thursday  september 3
    ਵੀਰਵਾਰ 3 ਸਤੰਬਰ ਨੂੰ ਬੰਦ ਰਹਿ ਸਕਦੇ ਹਨ ਇਨ੍ਹਾਂ ਜ਼ਿਲ੍ਹਿਆਂ ਦੇ ਸਕੂਲ, ਲਿਆ ਗਿਆ ਵੱਡਾ ਫ਼ੈਸਲਾ
  • 20 years  separation  husband wife divorce
    20 ਸਾਲ ਤੋਂ ਵੱਖ ਰਹਿ ਰਹੇ ਪਤੀ-ਪਤਨੀ ਨੂੰ ਕੋਰਟ ਨੇ ਦਿੱਤੀ ਤਲਾਕ ਦੀ ਮਨਜ਼ੂਰੀ
  • punjab schools school buses school closures
    ਭਲਕੇ ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਦੇ ਸਕੂਲ ਰਹਿਣਗੇ ਬੰਦ
  • case registered against four travel agents including two women
    ਪੰਜਾਬ: ਇਨ੍ਹਾਂ ਟਰੈਵਲ ਏਜੰਟਾਂ ਦੀ ਆ ਗਈ ਸ਼ਾਮਤ! ਲਿਆ ਗਿਆ ਸਖ਼ਤ ਐਕਸ਼ਨ
  • reduced purchase due to expensive eggs  concerned about adulteration
    ਮਹਿੰਗੇ ਆਂਡਿਆਂ ਕਾਰਨ ਘਟੀ ਖ਼ਰੀਦਦਾਰੀ, ਸਰਵੇਖਣ 'ਚ 90 ਫ਼ੀਸਦੀ ਪਰਿਵਾਰਾਂ ਨੂੰ ਮਿਲਾਵਟ ਦੀ ਚਿੰਤਾ
  • despite being unfit  this indian player was included in the team
    ਅਣਫਿੱਟ ਹੋਣ ਦੇ ਬਾਵਜੂਦ ਵੀ ਭਾਰਤ ਦੇ ਇਸ ਧਾਕੜ ਖਿਡਾਰੀ ਨੂੰ ਕੀਤਾ ਗਿਆ ਟੀਮ ਵਿੱਚ ਸ਼ਾਮਲ
  • china ends 32 year old tax exemption for foreign investors
    ਵਿਦੇਸ਼ੀ ਨਿਵੇਸ਼ਕਾਂ ਨੂੰ ਚੀਨ ਦਾ ਵੱਡਾ ਝਟਕਾ, 32 ਸਾਲ ਪੁਰਾਣੀ ਟੈਕਸ ਛੋਟ ਕੀਤੀ ਬੰਦ
  • sushant rajput  manager  disha salian  cbi investigation
    ਸੁਸ਼ਾਂਤ ਦੀ ਮੈਨੇਜਰ ਦਿਸ਼ਾ ਸਾਲਿਆਨ ਦੀ ਮੌਤ ਦੀ ਜਾਂਚ ਕਰੇਗੀ CBI, ਹਾਈ ਕੋਰਟ ਨੇ ਦਿੱਤੇ ਹੁਕਮ
  • new sabji mandi maqsudan jalandhar
    ਨਵੀਂ ਸਬਜ਼ੀ ਮੰਡੀ ਮਕਸੂਦਾਂ ’ਚ ਫੜ੍ਹੀਆਂ ਨੂੰ ਆਪਣੀ ਜਗ੍ਹਾ ’ਤੇ ਟਰਾਂਸਫਰ ਕਰਵਾਉਣ...
  • pyramid e services administrators file case in violence case
    ਪਿਰਾਮਿਡ ਈ-ਸਰਵਿਸਿਜ਼ ਹਿੰਸਾ ਮਾਮਲੇ 'ਚ ਪ੍ਰਬੰਧਕਾਂ ਨੇ ਕਰਵਾਇਆ ਕੇਸ ਦਰਜ,...
  • massive fire at the modi farm mattress factory in jalandhar
    ਧਮਾਕਿਆਂ ਨਾਲ ਦਹਿਲਿਆ ਜਲੰਧਰ ਦਾ ਇਹ ਇਲਾਕਾ! ਫੈਕਟਰੀ 'ਚ ਲੱਗੀ ਭਿਆਨਕ ਅੱਗ
  • ed issues fresh summons to former punjab chief secretary anurag verma
    ED ਵੱਲੋਂ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਨਵਾਂ ਸੰਮਨ ਜਾਰੀ
  • a man committed suicide in sudhama vihar  jalandhar
    ਜਲੰਧਰ ਦੇ ਸੁਧਾਮਾ ਵਿਹਾਰ 'ਚ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ
  • seva missing from sewa kendras
    ਸੇਵਾ ਕੇਂਦਰਾਂ 'ਚੋਂ ‘ਸੇਵਾ’ ਗ਼ਾਇਬ, ਫਾਈਲਾਂ ’ਤੇ ਕੁੰਡਲੀ ਮਾਰ ਕੇ ਬੈਠਾ ਸਿਸਟਮ!...
  • railways   big action
    ਰੇਲਵੇ ਦਾ ਵੱਡਾ ਐਕਸ਼ਨ: ਅਗਸਤ ਮਹੀਨੇ 'ਚ 24,434 ਬਿਨਾਂ ਟਿਕਟ ਯਾਤਰੀਆਂ ਨੂੰ ਲੱਗਾ...
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ: ਕੇਸਰ ਪੈਟਰੋਲ ਪੰਪ 'ਤੇ ਪੈਂਚਰ ਦਾ 'ਡਰਾਮਾ' ਕਰਕੇ...
Trending
Ek Nazar
pregnant woman

38 ਹਫ਼ਤਿਆਂ ਦੀ ਪ੍ਰੈਗਨੈਂਸੀ ! ਫਿਰ ਵੀ ਨਹੀਂ ਬਣ ਸਕੀ ਮਾਂ, ਹੈਰਾਨ ਕਰੇਗਾ ਪੂਰਾ...

flood threat in nepal

ਨੇਪਾਲ 'ਚ ਲਗਾਤਾਰ ਪੈ ਰਿਹੈ ਮੀਂਹ, ਵਧਿਆ ਹੜ੍ਹ ਦਾ ਖ਼ਤਰਾ

female baloch folk singer

ਪਾਕਿਸਤਾਨ 'ਚ ਬਲੋਚ ਲੋਕ ਗਾਇਕਾ ਦੀ ਗੋਲੀ ਮਾਰ ਕੇ ਹੱਤਿਆ

sai baba fame sudhir dalvi returns home from hospital

ਸਾਈਂ ਬਾਬਾ ਫੇਮ ਸੁਧੀਰ ਦਲਵੀ ਹਸਪਤਾਲ ਤੋਂ ਪਰਤੇ ਘਰ ! ਕਈ ਬਾਲੀਵੁੱਡ ਸਿਤਾਰਿਆਂ ਨੇ...

wedding ceremony in iran

ਈਰਾਨ 'ਚ ਵਿਆਹ ਸਮਾਰੋਹ ਦੇ ਮ੍ਰਿਤਕਾਂ ਦੀ ਗਿਣਤੀ ਹੋਈ 18 , ਹਮਲੇ ਦੀ ਜਾਂਚ ਕਰ...

appeal by maduro and his wife

ਮਾਦੁਰੋ ਅਤੇ ਉਨ੍ਹਾਂ ਦੀ ਪਤਨੀ ਨੇ ਨਸ਼ੀਲੇ ਪਦਾਰਥਾਂ ਨਾਲ ਸਬੰਧਤ ਦੋਸ਼ਾਂ ਨੂੰ ਰੱਦ...

famous actress gains 14 kilos for film  it  s hard to recognize her

ਮਸ਼ਹੂਰ ਅਦਾਕਾਰਾ ਨੇ ਫਿਲਮ ਲਈ ਵਧਾ ਲਿਆ 14 ਕਿੱਲੋ ਭਾਰ ! ਪਛਾਣਨਾ ਵੀ ਹੋਇਆ ਮੁਸ਼ਕਲ

shobhinaw satyaa played the role of baba neem karoli in hanuman ansh

ਜਾਣੋ ਕੌਣ ਹੈ ਸ਼ੋਭਿਨਵ ਸੱਤਿਆ? ਜਿਸ ਨੇ "ਹਨੂੰਮਾਨ ਅੰਸ਼" 'ਚ ਬਾਬਾ ਨੀਮ ਕਰੋਲੀ ਬਣ...

kabaddi cup

ਬ੍ਰਿਸਬੇਨ 'ਚ ਦੂਜਾ ਖੇਡ ਮੇਲਾ ਕਬੱਡੀ ਕੱਪ 5 ਤੇ 6 ਸਤੰਬਰ ਨੂੰ

us journalist sentenced

ਚੀਨ ਲਈ ਵਿਦੇਸ਼ੀ ਏਜੰਟ ਬਣੇ ਅਮਰੀਕੀ ਪੱਤਰਕਾਰ ਨੂੰ ਸੁਣਾਈ ਗਈ ਸਜ਼ਾ

veteran singer passes away

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਦਿੱਗਜ ਗਾਇਕ ਨੇ ਛੱਡੀ ਦੁਨੀਆ, PM ਮੋਦੀ ਨੇ...

deepika chikhlia wants to break away from the image of 40 year old mata   sita

'ਹੁਣ ਚਾਹੁੰਦੀ ਹਾਂ ਨਵਾਂ ਤੇ ਦਮਦਾਰ ਰੋਲ' ; 40 ਸਾਲਾਂ ਦੇ ਮਾਤਾ 'ਸੀਤਾ'...

20 feet breach in the sirhind canal at chamkaur sahib

ਪੰਜਾਬ 'ਚ ਡੇਢ ਦਰਜਨ ਪਿੰਡਾਂ 'ਤੇ ਮੰਡਰਾਇਆ ਖ਼ਤਰਾ! ਸਰਹਿੰਦ ਨਹਿਰ 'ਚ ਪਿਆ ਪਾੜ

iran us conflict

ਈਰਾਨ ਨੇ ਬਹਿਰੀਨ ਅਤੇ ਜਾਰਡਨ 'ਚ ਅਮਰੀਕੀ ਫੌਜੀ ਠਿਕਾਣਿਆਂ ਨੂੰ ਬਣਾਇਆ ਨਿਸ਼ਾਨਾ

joshua wong pleads guilty

ਹਾਂਗਕਾਂਗ ਦੇ ਕਾਰਕੁਨ ਜੋਸ਼ੂਆ ਵੋਂਗ ਨੇ ਵਿਦੇਸ਼ੀ ਮਿਲੀਭੁਗਤ ਦਾ ਦੋਸ਼ ਕਬੂਲਿਆ

bus overturns

ਮਿਸਰ 'ਚ ਯਾਤਰੀਆਂ ਨਾਲ ਭਰੀ ਬੱਸ ਪਲਟੀ, 16 ਮੌਤਾਂ ਤੇ ਦਰਜਨਾਂ ਹੋਰ ਜ਼ਖਮੀ

gold and silver looted

ਸਕਾਟਲੈਂਡ 'ਚ ਏਸ਼ੀਆਈ ਮੂਲ ਦੇ ਘਰਾਂ 'ਚੋਂ ਸੋਨਾ-ਚਾਂਦੀ ਦੀ ਲੁੱਟ-ਖੋਹ, ਗਿਰੋਹ ਵਰਤ...

sco lahore

SCO ਨੇ ਲਾਹੌਰ ਨੂੰ ਆਪਣੀ 'ਸੈਰ-ਸਪਾਟਾ ਅਤੇ ਸੱਭਿਆਚਾਰਕ ਰਾਜਧਾਨੀ' ਕੀਤਾ ਘੋਸ਼ਿਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • patiala viral video
      ਪਟਿਆਲੇ ਦੀ ਕੁੜੀ ਦੀ ਵੀਡੀਓ ਵਾਇਰਲ ਹੁੰਦਿਆਂ ਹੀ ਪੈ ਗਏ ਭੜਥੂ! ਮੌਕੇ 'ਤੇ ਪਹੁੰਚੀ...
    • big incident in punjab father and son shot in public
      ਪੰਜਾਬ 'ਚ ਵੱਡੀ ਵਾਰਦਾਤ! ਪਿਓ-ਪੁੱਤ ਨੂੰ ਸ਼ਰੇਆਮ ਮਾਰੀਆਂ ਗੋਲ਼ੀਆਂ
    • punjabi singer baljit singh
      ਵੱਡੀ ਖ਼ਬਰ: ਪੰਜਾਬੀ ਗਾਇਕ ਦੀ ਸ਼ੱਕੀ ਹਾਲਤ 'ਚ ਮੌਤ! ਪਰਿਵਾਰ ਨੇ ਕਿਹਾ- 'ਨਹੀਂ...
    • basmati arrival begins at machhiwara grain market
      ਮਾਛੀਵਾੜਾ ਦਾਣਾ ਮੰਡੀ 'ਚ ਬਾਸਮਤੀ ਦੀ ਆਮਦ ਸ਼ੁਰੂ, ਰਿਕਾਰਡ ਤੋੜ ਭਾਅ ’ਤੇ ਵਿਕੀ
    • punjab employees are getting the highest salaries in the country
      ਮੁਲਾਜ਼ਮਾਂ ਦੇ DA ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਬਿਆਨ
    • tension among teachers of punjab
      ਟੈਨਸ਼ਨ 'ਚ ਪੰਜਾਬ ਦੇ ਅਧਿਆਪਕ! ਬਦਲੀਆਂ ਦੇ ਹੁਕਮਾਂ ਮਗਰੋਂ ਵੀ ਰਾਹਤ ਨਹੀਂ, ਪੜ੍ਹੋ...
    • pyramid e services administrators file case in violence case
      ਪਿਰਾਮਿਡ ਈ-ਸਰਵਿਸਿਜ਼ ਹਿੰਸਾ ਮਾਮਲੇ 'ਚ ਪ੍ਰਬੰਧਕਾਂ ਨੇ ਕਰਵਾਇਆ ਕੇਸ ਦਰਜ,...
    • punjab  22 year old girl  s throat slit by china door
      ਪੰਜਾਬ : ਚਾਈਨਾ ਡੋਰ ਨੇ ਵੱਢੀ 22 ਸਾਲਾ ਕੁੜੀ ਦੀ ਧੌਣ, ਮੰਜ਼ਰ ਦੇਖਣ ਵਾਲਿਆਂ ਨੂੰ...
    • massive fire at the modi farm mattress factory in jalandhar
      ਧਮਾਕਿਆਂ ਨਾਲ ਦਹਿਲਿਆ ਜਲੰਧਰ ਦਾ ਇਹ ਇਲਾਕਾ! ਫੈਕਟਰੀ 'ਚ ਲੱਗੀ ਭਿਆਨਕ ਅੱਗ
    • ed issues fresh summons to former punjab chief secretary anurag verma
      ED ਵੱਲੋਂ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਨਵਾਂ ਸੰਮਨ ਜਾਰੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +