Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAY 28, 2026

    12:13:24 PM

  • heavy rain and thunderstorm warning in punjab on 28th 29th 30th

    ਪੰਜਾਬ 'ਚ 28, 29, 30 ਮਈ ਨੂੰ ਭਾਰੀ ਮੀਂਹ ਤੇ...

  • punjab scrap fire

    ਪੰਜਾਬ: ਸਵੇਰੇ-ਸਵੇਰੇ ਧਮਾਕੇ ਦੀ ਆਵਾਜ਼ ਸੁਣ ਸਹਿਮੇ...

  • bjp changes 4 state presidents

    ਭਾਜਪਾ ਨੇ ਪੰਜਾਬ ਸਣੇ ਬਦਲ 'ਤੇ 4 ਸੂਬਿਆਂ ਦੇ...

  • punjab boy

    ਨਸ਼ਿਆਂ ਨੇ ਉਜਾੜਿਆ ਪੰਜਾਬ ਦਾ ਇਕ ਹੋਰ ਘਰ! ਓਵਰਡੋਜ਼...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਮਾਤਾ ਚਿੰਤਪੁਰਨੀ ਤੋਂ ਮੱਥਾ ਟੇਕ ਕੇ ਆ ਰਹੇ ਪਰਿਵਾਰ ਨਾਲ ਵਾਪਰ ਗਿਆ ਭਾਣਾ, 4 ਸਾਲਾ ਮਾਸੂਮ ਸਣੇ 2 ਦੀ ਹੋ ਗਈ ਮੌਤ

PUNJAB News Punjabi(ਪੰਜਾਬ)

ਮਾਤਾ ਚਿੰਤਪੁਰਨੀ ਤੋਂ ਮੱਥਾ ਟੇਕ ਕੇ ਆ ਰਹੇ ਪਰਿਵਾਰ ਨਾਲ ਵਾਪਰ ਗਿਆ ਭਾਣਾ, 4 ਸਾਲਾ ਮਾਸੂਮ ਸਣੇ 2 ਦੀ ਹੋ ਗਈ ਮੌਤ

  • Edited By Harpreet Singh,
  • Updated: 23 May, 2024 08:26 PM
Jalandhar
big accident with a family returning from mata chintpurni
  • Share
    • Facebook
    • Tumblr
    • Linkedin
    • Twitter
  • Comment

ਫਿਲੌਰ (ਮਨੀਸ਼)- ਫਿਲੌਰ ਤੋਂ ਇਕ ਦੁਖਦਾਈ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਇਕ ਕਾਰ ਅਤੇ ਟਰੈਕਟਰ ਟਰਾਲੀ ਵਿਚਕਾਰ ਹੋਈ ਭਿਆਨਕ ਟੱਕਰ 'ਚ ਇਕ ਮਾਸੂਮ ਬੱਚੇ ਸਣੇ 2 ਲੋਕਾਂ ਦੀ ਮੌਤ ਹੋ ਗਈ ਹੈ। ਇਸ ਸਬੰਧੀ ਮੌਕੇ 'ਤੇ ਪੁੱਜੇ ਥਾਣਾ ਫਿਲੌਰ ਦੇ ਥਾਣੇਦਾਰ ਵਿਜੇ ਕੁਮਾਰ ਨੇ ਦੱਸਿਆ ਕਿ ਫਿਲੌਰ ਨੇੜੇ ਇਕ ਕਾਰ ਤੇ ਟਰੈਕਟਰ-ਟਰਾਲੀ 'ਚ ਜ਼ੋਰਦਾਰ ਟੱਕਰ ਹੋ ਗਈ।

PunjabKesari

ਇਸ ਮੌਕੇ ਪੁੱਜੀ ਪੁਲਸ ਪਾਰਟੀ ਨੇ ਜ਼ਖ਼ਮੀਆਂ ਨੂੰ ਇਲਾਜ ਲਈ ਤੁਰੰਤ ਸਿਵਲ ਹਸਪਤਾਲ ਫਿਲੌਰ ਵਿਖੇ ਭੇਜ ਦਿੱਤਾ, ਜਿਨ੍ਹਾਂ 'ਚੋਂ ਕਾਰ ਸਵਾਰ ਸਰਵਨ ਕੁਮਾਰ ਪੁੱਤਰ ਉਮੇਸ਼ ਦੀ ਹਸਪਤਾਲ 'ਚ ਮੌਤ ਹੋ ਗਈ। ਹਾਦਸੇ 'ਚ ਇਕ 4 ਸਾਲ ਦਾ ਮਾਸੂਮ ਬੱਚਾ ਵੈਭਵ ਪੁੱਤਰ ਦਰਮੇਸ਼ ਵੀ ਬੁਰੀ ਤਰ੍ਹਾਂ ਜ਼ਖ਼ਮੀ ਹੋਇਆ ਸੀ, ਜਿਸ ਦੀਆਂ ਸੱਟਾਂ ਗੰਭੀਰ ਹੋਣ ਕਾਰਨ ਡਾਕਟਰਾਂ ਨੇ ਉਸ ਨੂੰ ਲੁਧਿਆਣਾ ਰੈਫਰ ਕਰ ਦਿੱਤਾ, ਪਰ ਜ਼ਖ਼ਮਾਂ ਦੀ ਤਾਬ ਨਾ ਝੱਲਦਿਆਂ ਉਸ ਨੇ ਵੀ ਆਪਣੇ ਪ੍ਰਾਣ ਤਿਆਗ ਦਿੱਤੇ। 

PunjabKesari

ਇਸ ਹਾਦਸੇ 'ਚ ਇਨ੍ਹਾਂ ਦੋਵਾਂ ਦੀ ਮੌਤ ਤੋਂ ਇਲਾਵਾ ਆਰਿਆ ਪੁੱਤਰ ਦਰਮੇਸ਼, ਸੁਰਿੰਦਰ ਪੁੱਤਰ ਮੋਹਿੰਦਰ, ਸੁਨੀਤਾ ਦੇਵੀ ਪੁੱਤਰੀ ਓਮੇਸ਼, ਗੌਤਮ ਕੁਮਾਰ ਪੁੱਤਰ ਰਵੀਕਾਂਤ ਵੀ ਗੰਭੀਰ ਰੂਪ 'ਚ ਜ਼ਖ਼ਮੀ ਹੋਏ ਹਨ, ਜਿਨ੍ਹਾਂ ਨੂੰ ਇਲਾਜ ਲਈ ਨਜ਼ਦੀਕੀ ਹਸਪਤਾਲ ਪਹੁੰਚਾ ਦਿੱਤਾ ਗਿਆ ਹੈ। ਇਹ ਸਾਰੇ ਲੋਕ ਲੁਧਿਆਣਾ ਦੇ ਵਾਸੀ ਦੱਸੇ ਜਾ ਰਹੇ ਹਨ। 

PunjabKesari

ਥਾਣੇਦਾਰ ਵਿਜੇ ਕੁਮਾਰ ਨੇ ਅਗੇ ਦੱਸਿਆ ਕਿ ਇਹ ਸਭ ਇਕੋ ਪਰਿਵਾਰ ਦੇ ਮੈਂਬਰ ਹਨ ਅਤੇ ਮਾਤਾ ਚਿੰਤਪੁਰਨੀ ਵਿਖੇ ਮੱਥਾ ਟੇਕ ਕੇ ਵਾਪਸ ਆਪਣੇ ਘਰ ਤਾਜਪੁਰ ਰੋਡ ਲੁਧਿਆਣਾ ਪਰਤ ਰਹੇ ਸੀ। ਦੂਜੇ ਪਾਸੇ ਟਰੈਕਟਰ ਚਾਲਕ ਨੂੰ ਵੀ ਸੱਟਾਂ ਵੱਜੀਆਂ ਹਨ। ਹਾਦਸੇ ਦੌਰਾਨ ਟਰੈਕਟਰ-ਟਰਾਲੀ ਤੇ ਕਾਰ ਵੀ ਬੁਰੀ ਤਰਾਂ ਨੁਕਸਾਨੇ ਗਏ ਹਨ। ਪੁਲਸ ਨੇ ਕਰੇਨ ਮੰਗਵਾ ਕੇ ਕਾਫ਼ੀ ਮੁਸ਼ੱਕਤ ਤੋਂ ਬਾਅਦ ਦੋਵਾਂ ਵਾਹਨਾਂ ਨੂੰ ਇਕ ਪਾਸੇ ਕੀਤਾ ਅਤੇ ਟ੍ਰੈਫਿਕ ਚਾਲੂ ਕਰਵਾਇਆ। 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • Big Accident
  • Death
  • Child
  • Innocent
  • Car
  • Mata Chintpurni
  • ਵੱਡਾ ਹਾਦਸਾ
  • ਕਾਰ
  • ਬੱਚਾ
  • ਮੌਤ
  • ਮਾਤਾ ਚਿੰਤਪੁਰਨੀ

ਪੰਜਾਬ ਦੀ ਧੀ ਨੇ ਇੰਗਲੈਂਡ 'ਚ ਗੱਡੇ ਝੰਡੇ, ਡਿਪਟੀ ਮੇਅਰ ਬਣ ਕੇ ਰੌਸ਼ਨ ਕੀਤਾ ਮਾਪਿਆਂ ਦਾ ਨਾਂ

NEXT STORY

Stories You May Like

  • this market will be closed from july 2 to 4
    ਅੰਮ੍ਰਿਤਸਰ: ਗਰਮੀ ਦੇ ਮੱਦੇਨਜ਼ਰ 2 ਤੋਂ 4 ਜੁਲਾਈ ਤੱਕ ਬੰਦ ਰਹੇਗੀ ਇਹ ਮੰਡੀ
  • a tragedy befell siblings grandmother  s house
    ਨਾਨਕੇ ਘਰ ਛੁੱਟੀਆਂ ਮਨਾਉਣ ਆਏ ਭੈਣ-ਭਰਾ ਨਾਲ ਵਾਪਰ ਗਿਆ ਭਾਣਾ ! ਦੋਵਾਂ ਦੀ ਹੋ ਗਈ ਦਰਦਨਾਕ ਮੌ.ਤ
  • 2 brothers arrested with 5 5 kg heroin and 4 pistols
    2 ਭਰਾ ਸਾਢੇ 5 ਕਿਲੋ ਹੈਰੋਇਨ ਤੇ 4 ਪਿਸਤੌਲਾਂ ਸਣੇ ਗ੍ਰਿਫ਼ਤਾਰ
  • robbery kidnapping ashok chakra winner 4 arrested
    72 ਸਾਲਾ ਬਜ਼ੁਰਗ ਨੂੰ ਲੁੱਟਣ ਤੇ ਅਗਵਾ ਕਰਨ ਦੇ ਮਾਮਲੇ ’ਚ ਅਸ਼ੋਕ ਚੱਕਰ ਜੇਤੂ ਜਵਾਨ ਸਣੇ 4 ਗ੍ਰਿਫਤਾਰ
  • cockroach janta party 4 days 11 2 million followers instagram
    BJP ਤੋਂ ਅੱਗੇ ਨਿਕਲੀ 'Cockroach Janta Party' ! 4 ਦਿਨਾਂ 'ਚ 11.2 ਮਿਲੀਅਨ ਹੋਈ ਫਾਲੋਅਰਜ਼ ਦੀ ਗਿਣਤੀ
  • 4 boys die in heartbreaking accident in punjab
    ਪੰਜਾਬ 'ਚ ਤੜਕਸਾਰ ਗੂੰਜੀਆਂ ਮੌਤ ਦੀਆਂ ਚੀਕਾਂ, ਰੂਹ ਕੰਬਾਊ ਹਾਦਸੇ 'ਚ 4 ਮੁੰਡਿਆਂ ਦੀ ਮੌਤ
  • police arrest 2 accused with heroin
    ਹੈਰੋਇਨ ਸਣੇ 2 ਦੋਸ਼ੀਆਂ ਨੂੰ ਪੁਲਸ ਨੇ ਕੀਤਾ ਗ੍ਰਿਫ਼ਤਾਰ
  • bjp changes 4 state presidents
    ਭਾਜਪਾ ਨੇ ਪੰਜਾਬ ਸਣੇ ਬਦਲ 'ਤੇ 4 ਸੂਬਿਆਂ ਦੇ ਪ੍ਰਧਾਨ, ਦੇਖੋ ਪੂਰੀ LIST
  • big good news for the devotees from dera beas
    ਡੇਰਾ ਬਿਆਸ ਤੋਂ ਸੰਗਤਾਂ ਲਈ ਆਈ ਵੱਡੀ ਖ਼ੁਸ਼ਖ਼ਬਰੀ, ਭੰਡਾਰਿਆਂ ਨੂੰ ਲੈ ਕੇ ਹੋਇਆ...
  • fire breaks out in gadaipur
    ਗਦਈਪੁਰ ’ਚ ਅੱਗ ਦਾ ਤਾਂਡਵ: ਲੱਕੜ ਦੀ ਫੈਕਟਰੀ ’ਚ ਲੱਗੀ ਭਿਆਨਕ ਅੱਗ, ਮਜ਼ਦੂਰਾਂ ਨੇ...
  • yamraj distributed helmets and spread the message of traffic safety
    ਜਲੰਧਰ ਦੀਆਂ ਸੜਕਾਂ 'ਤੇ ਪੁਲਸ ਲੈ ਕੇ ਘੁੰਮਿਆ 'ਯਮਰਾਜ'
  • next 48 hours are crucial in punjab heavy rains with thunderstorms
    ਪੰਜਾਬ 'ਚ ਅਗਲੇ 48 ਘੰਟੇ ਅਹਿਮ! ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਭਾਰੀ ਮੀਂਹ!...
  • massive fire breaks out in wood godown in jalandhar
    ਜਲੰਧਰ ਵਿਖੇ ਲੱਕੜ ਦੇ ਗੋਦਾਮ 'ਚ ਲੱਗੀ ਭਿਆਨਕ ਅੱਗ, ਪਈਆਂ ਭਾਜੜਾਂ
  • adampur municipal council elections
    ਬੈਲਟ ਬਾਕਸ ’ਚ ਬੰਦ ਹੋਈ ਆਦਮਪੁਰ ਦੇ ਨਗਰ ਕੌਂਸਲ ਚੋਣਾਂ ਦੌਰਾਨ 44 ਉਮੀਦਵਾਰਾਂ ਦੀ...
  • grocery store fire in jalandhar
    ਕਰਿਆਨੇ ਦੀ ਦੁਕਾਨ ਨੂੰ ਅੱਗ ਲੱਗਣ ਕਾਰਨ ਸਾਰਾ ਸਾਮਾਨ ਸੜ ਕੇ ਹੋਇਆ ਸੁਆਹ
  • municipal councils elections of jalandhar completed peacefully
    ਜਲੰਧਰ ਦੇ 99 ਵਾਰਡਾਂ ’ਚ ਅਮਨ-ਅਮਾਨ ਨਾਲ ਨੇਪਰੇ ਚੜ੍ਹੀਆਂ ਚੋਣਾਂ, ਕੁੱਲ੍ਹ 66.05...
Trending
Ek Nazar
lord jagannath 14 day sick leave

200 ਕਿੱਲੋ ਅੰਬਾਂ ਦਾ ਰਸ ਛਕ 'ਬੀਮਾਰ' ਹੋਏ ਭਗਵਾਨ ਜਗਦੀਸ਼! 14 ਦਿਨਾਂ ਲਈ ਮੰਦਰ...

a minor argument turned bloody

ਹੈਂਡਪੰਪ ਤੋਂ ਪਾਣੀ ਲੈਣ 'ਤੇ ਹੋਈ ਮਾਮੂਲੀ ਬਹਿਸ ਨੇ ਧਾਰਿਆ ਖੂਨੀ ਰੂਪ, ਸਾਧੂ ਦਾ...

major incident in lucknow

ਲਖਨਊ 'ਚ ਵੱਡੀ ਵਾਰਦਾਤ: ਪ੍ਰਾਪਰਟੀ ਡੀਲਰ ਦਾ ਸ਼ਰੇਆਮ ਗੋਲੀਆਂ ਮਾਰ ਕੇ ਕਤਲ

crude oil prices plunge

ਕੱਚੇ ਤੇਲ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ, ਮਹਿੰਗਾਈ ਵਿਚਾਲੇ ਆਮ ਜਨਤਾ ਨੂੰ...

gold silver price big fall in delhi check 24k new rates

Gold-Silver ਦੀਆਂ ਕੀਮਤਾਂ 'ਚ ਗਿਰਾਵਟ, ਜਾਣੋਂ 24 ਕੈਰੇਟ ਦਾ ਨਵਾਂ ਭਾਅ

hyundai motor india set to raise car prices

ਮਾਰੂਤੀ ਤੋਂ ਬਾਅਦ ਹੁਣ ਹੁੰਡਈ ਦਾ ਵੱਡਾ ਝਟਕਾ! 1 ਜੂਨ ਤੋਂ ਮਹਿੰਗੀਆਂ ਹੋ ਜਾਣਗੀਆਂ...

asi arrested for accepting 14 000 bribe

14,000 ਰਿਸ਼ਵਤ ਲੈਂਦਾ ASI ਗ੍ਰਿਫਤਾਰ! ਲਾਪਤਾ ਕੁੜੀ ਦੇ ਮਜਬੂਰ ਪਿਓ ਤੋਂ ਮੰਗੇ ਸਨ...

ipl 2026 rcb  prize money

IPL 2026 ਦੇ ਫਾਈਨਲ 'ਚ ਪਹੁੰਚਣ 'ਤੇ RCB ਨੂੰ ਹੋਇਆ ਕਰੋੜਾਂ ਦਾ ਫਾਇਦਾ, BCCI...

relief from the scorching heat

ਭਿਆਨਕ ਗਰਮੀ ਤੋਂ ਮਿਲੇਗੀ ਰਾਹਤ! 30 ਮਈ ਤੱਕ ਇਨ੍ਹਾਂ ਸੂਬਿਆਂ 'ਚ ਭਾਰੀ...

head of britain  s intelligence agency warned

ਬ੍ਰਿਟੇਨ ਨੇ ਰੂਸ ਦੀਆਂ ਗਤੀਵਿਧੀਆਂ ਬਾਰੇ ਰਾਸ਼ਟਰ ਨੂੰ ਦਿੱਤੀ ਚੇਤਾਵਨੀ

birth rates plunge to 50 year low

50 ਸਾਲਾਂ ਦੇ ਹੇਠਲੇ ਪੱਧਰ 'ਤੇ ਇੰਗਲੈਂਡ 'ਚ ਜਨਮ ਦਰ, ਵਿਦੇਸ਼ੀ ਮੂਲ ਦੇ ਮਾਪਿਆਂ...

india statement at united nations

ਅੱਤਵਾਦ 'ਤੇ ਪਾਕਿਸਤਾਨ ਨੂੰ ਭੁਗਤਣੇ ਪੈਣਗੇ ਨਤੀਜੇ! ਸੰਯੁਕਤ ਰਾਸ਼ਟਰ 'ਚ ਭਾਰਤ...

16 buffaloes die after drowning in bein river in kapurthala

ਕਪੂਰਥਲਾ 'ਚ ਦਰਦਨਾਕ ਹਾਦਸਾ, ਵੇਈਂ ਨਦੀ 'ਚ ਡੁੱਬਣ ਨਾਲ 16 ਮੱਝਾਂ ਦੀ ਮੌਤ

wang yi statement

ਅਮਰੀਕਾ-ਈਰਾਨ ਵਿਚਾਲੇ ਪਾਕਿਸਤਾਨ ਦੀ 'ਸਰਗਰਮ ਵਿਚੋਲਗੀ' ਦਾ ਚੀਨ ਨੇ ਕੀਤਾ ਸਮਰਥਨ

heavy rain alert next 48 hours

ਅਗਲੇ 48 ਘੰਟੇ ਅਹਿਮ! ਉੱਤਰੀ ਭਾਰਤ ਦੇ 13 ਸੂਬਿਆਂ 'ਚ ਹਨ੍ਹੇਰੀ-ਤੂਫ਼ਾਨ ਦੇ...

18 ias officers transfers

ਵੱਡਾ ਪ੍ਰਸ਼ਾਸਨਿਕ ਫੇਰਬਦਲ: ਹਰਿਆਣਾ 'ਚ 18 IAS ਅਤੇ 3 HCS ਅਧਿਕਾਰੀਆਂ ਦੇ...

rs 600  beating  auto driver

600 ਰੁਪਏ ਨੂੰ ਲੈ ਕੇ ਕੁੱਟ-ਕੁੱਟ ਮਾਰ 'ਤਾ ਆਟੋ ਡਰਾਈਵਰ, ਯੂਪੀ 'ਚ ਵਾਪਰੀ ਵੱਡੀ...

australian citizens ready to return

ਇਸਲਾਮਿਕ ਸਟੇਟ ਨਾਲ ਜੁੜੇ 19 ਆਸਟ੍ਰੇਲੀਆਈ ਨਾਗਰਿਕ ਸੀਰੀਆ ਤੋਂ ਵਾਪਸ ਆਉਣ ਲਈ ਤਿਆਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • big good news for the devotees from dera beas
      ਡੇਰਾ ਬਿਆਸ ਤੋਂ ਸੰਗਤਾਂ ਲਈ ਆਈ ਵੱਡੀ ਖ਼ੁਸ਼ਖ਼ਬਰੀ, ਭੰਡਾਰਿਆਂ ਨੂੰ ਲੈ ਕੇ ਹੋਇਆ...
    • dig bhullar  family  26 bank accounts freeze
      ਵੱਡੀ ਖ਼ਬਰ : ਮੁਅੱਤਲ DIG ਭੁੱਲਰ ਤੇ ਉਸ ਦੇ ਪਰਿਵਾਰ ਦੇ 26 ਬੈਂਕ ਖਾਤੇ ਜਾਂਚ...
    • fire breaks out in gadaipur
      ਗਦਈਪੁਰ ’ਚ ਅੱਗ ਦਾ ਤਾਂਡਵ: ਲੱਕੜ ਦੀ ਫੈਕਟਰੀ ’ਚ ਲੱਗੀ ਭਿਆਨਕ ਅੱਗ, ਮਜ਼ਦੂਰਾਂ ਨੇ...
    • ballot boxes are being monitored under strict security arrangements
      ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਬੈਲਟ ਬਕਸਿਆਂ ਦੀ ਕੀਤੀ ਜਾ ਰਹੀ ਹੈ ਨਿਗਰਾਨੀ, 29...
    • phagwara police get big success
      ਫਗਵਾੜਾ ਪੁਲਸ ਦਾ ਚੋਰਾਂ 'ਤੇ ਵੱਡਾ ਐਕਸ਼ਨ: 5 ਮੁਲਜ਼ਮ ਗ੍ਰਿਫ਼ਤਾਰ, LCD ਤੇ AC...
    • yamraj distributed helmets and spread the message of traffic safety
      ਜਲੰਧਰ ਦੀਆਂ ਸੜਕਾਂ 'ਤੇ ਪੁਲਸ ਲੈ ਕੇ ਘੁੰਮਿਆ 'ਯਮਰਾਜ'
    • asi arrested for accepting 14 000 bribe
      14,000 ਰਿਸ਼ਵਤ ਲੈਂਦਾ ASI ਗ੍ਰਿਫਤਾਰ! ਲਾਪਤਾ ਕੁੜੀ ਦੇ ਮਜਬੂਰ ਪਿਓ ਤੋਂ ਮੰਗੇ ਸਨ...
    • next 48 hours are crucial in punjab heavy rains with thunderstorms
      ਪੰਜਾਬ 'ਚ ਅਗਲੇ 48 ਘੰਟੇ ਅਹਿਮ! ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਭਾਰੀ ਮੀਂਹ!...
    • fake drug deaddiction center
      ਬਿਨਾਂ ਮਨਜ਼ੂਰੀ ਚੱਲ ਰਹੇ ਨਾਜਾਇਜ਼ ਨਸ਼ਾ ਛੁਡਾਊ ਕੇਂਦਰ ਦਾ ਪਰਦਾਫ਼ਾਸ਼: ਤਿੰਨ...
    • accident in ludhiana
      ਸੜਕ 'ਤੇ ਕਾਲ ਬਣ ਕੇ ਦੌੜੀ ਬੇਕਾਬੂ ਟਰੈਕਟਰ-ਟਰਾਲੀ, ਸਾਈਕਲ ਸਵਾਰ ਦੀ ਦਰਦਨਾਕ ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +