Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 15, 2026

    7:10:28 AM

  • ludhiana schools to remain closed today

    'ਪੰਜਾਬ ਬੰਦ' ਦੇ ਸੱਦੇ ਦਾ ਅਸਰ, ਲੁਧਿਆਣਾ ਦੇ ਕਈ...

  • gold silver crash

    Gold-Silver Crash: ਤਿਉਹਾਰਾਂ ਤੋ ਪਹਿਲਾਂ...

  • punjab bandh farmers union parvinder jhota

    15 ਅਕਤੂਬਰ ਨੂੰ ਪੰਜਾਬ ਬੰਦ ਦੇ ਸੱਦੇ ਦਰਮਿਆਨ ਕਿਸਾਨ...

  • will schools remain open or not during the punjab bandh

    ਪੰਜਾਬ ਬੰਦ ਦੌਰਾਨ ਸਕੂਲ ਖੁੱਲ੍ਹਣਗੇ ਜਾਂ ਨਹੀਂ, ਕੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਮੀਤ ਹੇਅਰ ਦੇ SSM ’ਤੇ ਵੱਡੇ ਇਲਜ਼ਾਮ, ਕਿਹਾ-‘ਆਪ’ ਆਗੂਆਂ ਨੂੰ ਤੋੜਨ ਲਈ ਦੇ ਰਿਹਾ ਲਾਲਚ

PUNJAB News Punjabi(ਪੰਜਾਬ)

ਮੀਤ ਹੇਅਰ ਦੇ SSM ’ਤੇ ਵੱਡੇ ਇਲਜ਼ਾਮ, ਕਿਹਾ-‘ਆਪ’ ਆਗੂਆਂ ਨੂੰ ਤੋੜਨ ਲਈ ਦੇ ਰਿਹਾ ਲਾਲਚ

  • Updated: 14 Jan, 2022 09:01 PM
Chandigarh
big accusations leveled at meet hair s ssm
  • Share
    • Facebook
    • Tumblr
    • Linkedin
    • Twitter
  • Comment

ਸ੍ਰੀ ਅੰਮ੍ਰਿਤਸਰ (ਮਮਤਾ ਦੇਵਗਨ)-ਆਮ ਆਦਮੀ ਪਾਰਟੀ (ਆਪ) ਨੇ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਦੇ ਸੰਯੁਕਤ ਸਮਾਜ ਮੋਰਚੇ ’ਤੇ ‘ਆਪ’ ਆਗੂਆਂ ਨੂੰ ਤੋੜਨ ਦਾ ਵੱਡਾ ਇਲਜ਼ਾਮ ਲਾਇਆ ਹੈ। ਸ੍ਰੀ ਅੰਮ੍ਰਿਤਸਰ ’ਚ ਸ਼ੁੱਕਰਵਾਰ ਮੀਡੀਆ ਨੂੰ ਸੰਬੋਧਨ ਕਰਦਿਆਂ ‘ਆਪ’ ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ ਨੇ ਦਾਅਵਾ ਕੀਤਾ ਕਿ ਸੰਯੁਕਤ ਸਮਾਜ ਮੋਰਚਾ ਨੇ ਆਮ ਆਦਮੀ ਪਾਰਟੀ ਦੇ ਕਈ ਆਗੂਆਂ ਨਾਲ ਚੋਣਾਂ ਲੜਨ ਲਈ ਸੰਪਰਕ ਕੀਤਾ ਅਤੇ ਚੋਣਾਂ ਲੜਨ ’ਤੇ ਸਾਰਾ ਖਰਚ ਕਰਨ ਦਾ ਵੀ ਲਾਲਚ ਦਿੱਤਾ ਹੈ। ਹੇਅਰ ਨੇ ਸਵਾਲ ਕੀਤਾ ਕਿ ਸੰਯੁਕਤ ਸਮਾਜ ਮੋਰਚੇ ਨੂੰ ਫੰਡਿੰਗ ਆਖਿਰ ਕੌਣ ਕਰ ਰਿਹਾ ਹੈ?

ਇਹ ਵੀ ਪੜ੍ਹੋ : ਸ਼੍ਰੋਮਣੀ ਅਕਾਲੀ ਦਲ ਨੇ ਭਾਰਤੀ ਚੋਣ ਕਮਿਸ਼ਨ ਨੂੰ ਲਿਖੀ ਚਿੱਠੀ, ਕੀਤੀ ਵੱਡੀ ਮੰਗ

ਹੇਅਰ ਨੇ ਪਾਰਟੀ ਆਗੂ ਜਸਪ੍ਰੀਤ ਸਿੰਘ (ਜੋ ਪ੍ਰੈੱਸ ਕਾਨਫਰੰਸ ’ਚ ਹਾਜ਼ਰ ਸਨ)  ਦਾ ਨਾਂ ਲੈ ਕੇ ਦਾਅਵਾ ਕੀਤਾ ਕਿ ਸੰਯੁਕਤ ਸਮਾਜ ਮੋਰਚੇ ਨੇ ਉਸ (ਜਸਪ੍ਰੀਤ ਸਿੰਘ) ਨਾਲ ਚੋਣ ਲੜਨ ਲਈ ਸੰਪਰਕ ਕੀਤਾ ਅਤੇ ਚੋਣਾਂ ਦਾ ਸਾਰਾ ਖਰਚ ਅਦਾ ਕਰਨ ਦੀ ਪੇਸ਼ਕਸ਼ ਵੀ ਕੀਤੀ। ਉੁਨ੍ਹਾਂ ਦੋਸ਼ ਲਾਇਆ ਕਿ ਭਾਵੇਂ ਭਾਜਪਾ ਨੇ ਆਮ ਆਦਮੀ ਪਾਰਟੀ ਨੂੰ ਰੋਕਣ ਲਈ ਕੈਪਟਨ ਅਮਰਿੰਦਰ ਸਿੰਘ ਅਤੇ ਸੁਖਦੇਵ ਸਿੰਘ ਢੀਂਡਸਾ ਨਾਲ ਪ੍ਰਤੱਖ ਗੱਠਜੋੜ  ਕੀਤਾ ਹੈ ਪਰ ਇਸ ਤੋਂ ਇਲਾਵਾ ਹੋਰ ਕਈ ਗੁਪਤ ਗੱਠਜੋੜ ਵੀ ਕੀਤੇ ਹਨ। ‘ਆਪ’ ਦਾ ਵੋਟ ਕੱਟਣ ਲਈ ਭਾਜਪਾ ਵੱਲੋਂ ਵੋਟ ਕੱਟਣ ਵਾਲੇ ਆਗੂਆਂ ਅਤੇ ਪਾਰਟੀਆਂ ਨੂੰ ਫੰਡਿੰਗ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਨੂੰ ਚੋਣਾਂ ’ਚ ਖੜ੍ਹਾ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।

ਇਹ ਵੀ ਪੜ੍ਹੋ : ਸੰਯੁਕਤ ਸਮਾਜ ਮੋਰਚਾ ਦਾ ਵੱਡਾ ਫ਼ੈਸਲਾ, 16 ਜਨਵਰੀ ਨੂੰ ਉਮੀਦਵਾਰਾਂ ਦੀ ਦੂਜੀ ਲਿਸਟ ਹੋਵੇਗੀ ਜਾਰੀ

ਮੀਤ ਹੇਅਰ ਨੇ ਦਾਅਵਾ ਕੀਤਾ ਕਿ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਦੀ ਦੇਖ ਕੇ ਸਾਰੀਆਂ ਵਿਰੋਧੀ ਪਾਰਟੀਆਂ ਘਬਰਾ ਗਈਆਂ ਹਨ ਅਤੇ ‘ਆਪ’ ਦੀ ਸਰਕਾਰ ਰੋਕਣ ਲਈ ਸਾਰੀਆਂ ਅੰਦਰ ਤੋਂ ਇਕ ਹੋ ਗਈਆਂ ਹਨ। ਰਵਾਇਤੀ ਪਾਰਟੀਆਂ ਨਹੀਂ ਚਾਹੁੰਦੀਆਂ ਕਿ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇ ਕਿਉਂਕਿ ਦਿੱਲੀ ’ਚ ‘ਆਪ’ ਦੀ ਸਰਕਾਰ ਬਣਨ ਤੋਂ ਬਾਅਦ ਹੋਰਨਾਂ ਪਾਰਟੀਆਂ ਦਾ ਸਫ਼ਾਇਆ ਹੋ ਗਿਆ। ਅਰਵਿੰਦ ਕੇਜਰੀਵਾਲ ਨੇ ਦਿੱਲੀ ਦੀ ਜਨਤਾ ਨਾਲ ਜਿਹੜੇ ਵਾਅਦੇ ਕੀਤੇ, ਉਹ ਸਾਰੇ ਦੇ ਸਾਰੇ ਪੂਰੇ ਕੀਤੇ ਹਨ। ਦਿੱਲੀ ਸਰਕਾਰ ਦਾ ਖਜ਼ਾਨਾ 30 ਹਜ਼ਾਰ ਕਰੋੜ ਤੋਂ ਵਧਾ ਕੇ 70 ਹਜ਼ਾਰ ਕਰੋੜ ਤੱਕ ਪਹੁੰਚਾਇਆ ਹੈ। ਕੇਜਰੀਵਾਲ ਸਰਕਾਰ ਦੇ ਕੰਮ ਦੇਖ ਕੇ ਦਿੱਲੀ ਦੇ ਲੋਕਾਂ ਨੇ ਸਾਰੀਆਂ ਰਵਾਇਤੀ ਪਾਰਟੀਆਂ ਨੂੰ ਭੁਲਾ ਦਿੱਤਾ ਹੈ। ਇਸ ਲਈ ਸਾਰੀਆਂ ਪਾਰਟੀਆਂ ਮਿਲ ਕੇ ਆਮ ਆਦਮੀ ਪਾਰਟੀ ਨੂੰ ਪੰਜਾਬ ਦੀ ਸੱਤਾ ’ਚ ਆਉਣ ਤੋਂ ਰੋਕਣਾ ਚਾਹੁੰਦੀਆਂ ਹਨ।

ਇਹ ਵੀ ਪੜ੍ਹੋ : ਜਲੰਧਰ ’ਚ ਕੋਰੋਨਾ ਨੇ ਧਾਰਿਆ ਭਿਆਨਕ ਰੂਪ, 28 ਸਾਲਾ ਨੌਜਵਾਨ ਸਮੇਤ 4 ਦੀ ਲਈ ਜਾਨ, 682 ਨਿਕਲੇ ਪਾਜ਼ੇਟਿਵ

ਵਿਧਾਇਕ ਹੇਅਰ ਨੇ ਅੱਗੇ ਕਿਹਾ ਕਿ ਅੱਜ ਪੰਜਾਬ ਦੇ ਲੋਕ ਬਦਲਾਅ ਚਾਹੁੰਦੇ ਹਨ। ਦਿੱਲੀ ’ਚ ਹੋਏ ਬਦਲਾਅ ਨੂੰ ਦੇਖ ਕੇ ਪੰਜਾਬ ਦਾ ਬੱਚਾ- ਬੱਚਾ ਚਾਹੁੰਦਾ ਹੈ ਕਿ ਇਸ ਵਾਰ ਸੂਬੇ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇ। ਪਿਛਲੀਆਂ ਸਰਕਾਰਾਂ ਦੇ ਭ੍ਰਿਸ਼ਟਾਚਾਰ ਅਤੇ ਲੁੱਟ-ਖਸੁੱਟ ਤੋਂ ਲੋਕ ਤੰਗ ਆ ਚੁੱਕੇ ਹਨ। ਪੰਜਾਬ ਦੇ ਲੋਕਾਂ ਨੇ ਪ੍ਰਸ਼ਾਸਨ ’ਚ ਫ਼ੈਲੇ ਭ੍ਰਿਸ਼ਟਾਚਾਰ ਅਤੇ ਮਾਫੀਆ ਨੂੰ ਬੰਦ ਕਰਨ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਦਾ ਫ਼ੈਸਲਾ ਕੀਤਾ ਹੈ। ਇਸ ਮੌਕੇ ਉਨ੍ਹਾਂ ਨਾਲ ਲੋਕ ਸਭਾ ਇੰਚਾਰਜ ਇਕਬਾਲ ਸਿੰਘ ਭੁੱਲਰ, ਪ੍ਰਭਵੀਰ ਬਰਾੜ ਆਦਿ ਆਗੂ ਵੀ ਹਾਜ਼ਰ ਸਨ।

ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ 

  • ਆਮ ਆਦਮੀ ਪਾਰਟੀ
  • ਮੀਤ ਹੇਅਰ
  • ਬਲਬੀਰ ਰਾਜੇਵਾਲ
  • ਸੰਯੁਕਤ ਸਮਾਜ ਮੋਰਚਾ
  • ਇਲਜ਼ਾਮ
  • ਆਪ ਆਗੂ
  • ਲਾਲਚ

ਕਾਂਗਰਸ ਦੇ ਸਾਬਕਾ ਬੁਲਾਰੇ ਗੋਰਾ ਗਿੱਲ ਸਾਥੀਆਂ ਸਮੇਤ ਕੈਪਟਨ ਦੀ ਪਾਰਟੀ ’ਚ ਹੋਏ ਸ਼ਾਮਲ

NEXT STORY

Stories You May Like

  • zomato employee asked employees to learn hindi  big controversy
    Zomato ਦੇ ਕਰਮਚਾਰੀ ਨੇ ਮੁਲਾਜ਼ਮਾਂ ਨੂੰ ਹਿੰਦੀ ਸਿੱਖਣ ਲਈ ਕਿਹਾ,ਤਾਂ ਖੜ੍ਹਾ ਹੋ ਗਿਆ ਵੱਡਾ ਵਿਵਾਦ
  • no charge to customers on   upi payments    0 4 per cent mdr
    UPI ਭੁਗਤਾਨ ’ਤੇ ਗਾਹਕਾਂ ਤੋਂ ਕੋਈ ਚਾਰਜ ਨਹੀਂ, ਵੱਡੇ ਵਪਾਰੀਆਂ ਲਈ 0.4 ਫੀਸਦੀ MDR ਪ੍ਰਸਤਾਵਿਤ
  • delhi police  bangla sahib gurdwara  arvind kejriwal  fir
    ਬੰਗਲਾ ਸਾਹਿਬ ਗੁਰਦੁਆਰੇ 'ਚ 'ਹੰਗਾਮੇ' ਦੇ ਮਾਮਲੇ 'ਚ ਕੇਜਰੀਵਾਲ ਤੇ ਹੋਰ 'ਆਪ' ਆਗੂਆਂ ਖ਼ਿਲਾਫ਼ FIR ਦਰਜ
  • uproar among congress leaders in amritsar
    ਅੰਮ੍ਰਿਤਸਰ 'ਚ ਕਾਂਗਰਸੀ ਆਗੂਆਂ 'ਚ ਹੰਗਾਮਾ, ਸਾਬਕਾ ਮਹਿਲਾ ਪ੍ਰਧਾਨ ਨੇ ਮਿੱਠੂ ਮਦਾਨ 'ਤੇ ਲਾਏ ਬਦਸਲੂਕੀ ਦੇ ਇਲਜ਼ਾਮ
  • tanda police detained   waris punjab de   leaders
    ਪਰਵਿੰਦਰ ਝੋਟਾ ਦੇ ਕਤਲ ਮਗਰੋਂ ਟਾਂਡਾ ਪੁਲਸ ਨੇ ਵਾਰਿਸ ਪੰਜਾਬ ਦੇ ਆਗੂਆਂ ਨੂੰ ਕੀਤਾ ਨਜ਼ਰਬੰਦ
  • american company bids to make plastic 10 and 20 rupee notes
    ਪਲਾਸਟਿਕ ਦੇ 10-20 ਰੁਪਏ ਦੇ ਨੋਟ ਬਣਾਉਣ ਲਈ ਅਮਰੀਕੀ ਕੰਪਨੀ ਨੇ ਲਾਈ ਬੋਲੀ, ਜਾਣੋ ਸਰਕਾਰ ਦੀਆਂ ਸ਼ਰਤਾਂ
  • two senior leaders from punjab could join the modi cabinet
    ਪੰਜਾਬ ਤੋਂ 2 ਵੱਡੇ ਆਗੂਆਂ ਦੀ ਮੋਦੀ ਕੈਬਨਿਟ 'ਚ ਹੋ ਸਕਦੀ ਹੈ ਐਂਟਰੀ! ਪੜ੍ਹੋ ਕਿਹੜੇ ਨਾਵਾਂ 'ਤੇ ਹੋ ਰਹੀ ਚਰਚਾ
  • china philippines
    ਦੱਖਣੀ ਚੀਨ ਸਾਗਰ 'ਚ ਫਿਲੀਪੀਨਜ਼ ਨੂੰ ਤੰਗ ਕਰ ਰਿਹਾ ਚੀਨ ! ਲੱਗੇ ਗੰਭੀਰ ਇਲਜ਼ਾਮ
  • activa stolen from outside a house near sheetla mandir in jalandhar
    ਜਲੰਧਰ 'ਚ ਨਹੀਂ ਰੁੱਕ ਰਹੀਆਂ ਚੋਰੀ ਦੀਆਂ ਵਾਰਦਾਤਾਂ, ਸ਼ੀਤਲਾ ਮੰਦਿਰ ਨੇੜੇ ਘਰ ਦੇ...
  • change in punjab weather warning of rain hailstorms and storms for two days
    ਪੰਜਾਬ ਦੇ ਮੌਸਮ 'ਚ ਬਦਲਾਅ! 2 ਦਿਨ ਮੀਂਹ, ਗੜੇਮਾਰੀ ਤੇ ਤੂਫ਼ਾਨ ਦੀ ਚਿਤਾਵਨੀ,...
  • accused attacked a young man at a petrol pump in jalandhar
    ਜਲੰਧਰ ਵਿਖੇ ਪੈਟਰੋਲ ਪੰਪ 'ਤੇ ਨੌਜਵਾਨ 'ਤੇ ਹਮਲਾ ਕਰਨ ਵਾਲੇ ਮੁਲਜ਼ਮ ਗ੍ਰਿਫ਼ਤਾਰ
  • hooliganism at a petrol pump on jalandhar 120 foot road  two youths beaten up
    ਜਲੰਧਰ ਦੇ 120 ਫੁੱਟੀ ਰੋਡ 'ਤੇ ਪੈਟਰੋਲ ਪੰਪ 'ਤੇ ਗੁੰਡਾਗਰਦੀ! ਦੋ ਨੌਜਵਾਨਾਂ ਦੀ...
  • ladies   gymkhana club elections jalandhar
    ਲਗਭਗ 5 ਸਾਲਾਂ ਬਾਅਦ ਲੇਡੀਜ਼ ਜਿਮਖਾਨਾ ਕਲੱਬ ਦੀਆਂ ਚੋਣਾਂ ਹੋਣ ਦੀ ਉਮੀਦ ਬਣੀ, 24...
  • accident again at chander nagar underbridge
    ਚੰਦਰ ਨਗਰ ਅੰਡਰਬ੍ਰਿਜ ’ਤੇ ਫਿਰ ਹਾਦਸਾ, ਟਰੱਕ ਟਕਰਾਉਣ ਨਾਲ ਗਾਰਡਰ ਡਿੱਗਿਆ, ਔਰਤ...
  • locks of the 6th shop broken in 10 days at jalandhar  s mai hiran gate
    ਜਲੰਧਰ ਦੇ ਮਾਈ ਹੀਰਾਂ ਗੇਟ 'ਚ 10 ਦਿਨਾਂ ’ਚ 6ਵੀਂ ਦੁਕਾਨ ਦੇ ਤਾਲੇ ਟੁੱਟੇ
  • mad sandhu case accused jobanpreet punjab dgp
    ਮੈਡ ਸੰਧੂ ਕਤਲ ਮਾਮਲੇ 'ਚ ਵੱਡੀ ਸਫਲਤਾ; ਮੁੱਖ ਦੋਸ਼ੀ ਜੋਬਨਪ੍ਰੀਤ ਮੁੰਬਈ ਤੋਂ...
Trending
Ek Nazar
gangrape in ludhiana

ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ...

golden period

ਇਨ੍ਹਾਂ 4 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ

interpol red notice

ਸ਼੍ਰੀਲੰਕਾ: ਬਾਸਿਲ ਰਾਜਪਕਸ਼ੇ ਵਿਰੁੱਧ ਇੰਟਰਪੋਲ ਦਾ ਰੈੱਡ ਨੋਟਿਸ ਹੋਵੇਗਾ ਜਾਰੀ

trump statement on oil

ਗ੍ਰੀਨਲੈਂਡ 'ਚ ਤੇਲ ਅਤੇ ਗੈਸ ਦੇ ਖੂਹਾਂ ਦੀ ਖੁਦਾਈ ਜਲਦੀ ਸ਼ੁਰੂ ਹੋਵੇਗੀ : ਟਰੰਪ...

russian diesel trump

ਰੂਸੀ ਡੀਜ਼ਲ ਸਾਡੇ ਲਈ ਨਹੀਂ, ਸਗੋਂ ਵਿਸ਼ਵ ਬਾਜ਼ਾਰਾਂ ਲਈ : ਟਰੰਪ

migrant worker in  saudi

ਸਾਊਦੀ ਅਰਬ ਨੇ ਸ਼੍ਰੀਲੰਕਾਈ ਪ੍ਰਵਾਸੀ ਮਜ਼ਦੂਰ ਦੀ ਮੌਤ ਦੀ ਸਜ਼ਾ ਨੂੰ ਪਲਟ'ਤਾ

us singer millben claims cockroach janata party receiving funds from us donors

'ਕੌਕਰੋਚ ਜਨਤਾ ਪਾਰਟੀ' ਨੂੰ ਅਮਰੀਕਾ ਤੋਂ ਮਿਲ ਰਹੀ ਹੈ ਫੰਡਿੰਗ; ਮਸ਼ਹੂਰ ਹਾਲੀਵੁੱਡ...

online harassment

ਪਾਕਿਸਤਾਨ 'ਚ 15 ਲੱਖ ਜਵਾਕ ਔਨਲਾਈਨ ਜਿਨਸੀ ਸ਼ੋਸ਼ਣ ਦੇ ਸ਼ਿਕਾਰ, ਅਧਿਐਨ 'ਚ...

greetings on navratri and durga puja

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਨਵਰਾਤਰੀ ਅਤੇ ਦੁਰਗਾ ਪੂਜਾ 'ਤੇ ਭਾਰਤੀ ਪ੍ਰਵਾਸੀਆਂ...

sara ali khan

100 ਕਿੱਲੋ ਭਾਰ, ਲਾਅ ਦੀ ਪੜ੍ਹਾਈ, ਫਿਰ ਕਿਵੇਂ ਹੋਈ ਸਾਰਾ ਦੀ ਬਾਲੀਵੁੱਡ 'ਚ...

launches ai avatar devi

ਇੰਡੋਨੇਸ਼ੀਆ 'ਚ ਭਾਰਤੀ ਦੂਤਾਵਾਸ ਨੇ AI ਅਵਤਾਰ "ਦੇਵੀ" ਕੀਤੀ ਲਾਂਚ, ਦੇਵੇਗੀ...

rubio visit uzbekistan and india

ਅਮਰੀਕੀ ਵਿਦੇਸ਼ ਮੰਤਰੀ ਰੂਬੀਓ 17 ਤੋਂ 22 ਅਕਤੂਬਰ ਤੱਕ ਕਰਨਗੇ ਉਜ਼ਬੇਕਿਸਤਾਨ ਅਤੇ...

actor shekhar suman

"ਪਾਪਾ ਮੈਨੂੰ ਬਚਾਅ ਲਓ...": 11 ਸਾਲਾ ਪੁੱਤ ਦੇ ਆਖਰੀ ਪਲ ਯਾਦ ਕਰ ਰੋ ਪਏ ਸ਼ੇਖਰ...

jalandhar opposition to firecracker market in raowali village

ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...

major administrative reshuffle in punjab

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ ! IAS ਤੇ PCS ਅਧਿਕਾਰੀਆਂ ਦੇ ਤਬਾਦਲੇ,...

robbery in post office

ਇਟਲੀ ਤੋਂ ਵੱਡੀ ਖ਼ਬਰ ;  2 ਬੰਦੂਕਧਾਰੀ ਚੋਰ ਚਿੱਟੇ ਦਿਨ ਡਾਕਘਰ ਤੋਂ 1 ਲੱਖ ਯੂਰੋ...

flood affected villages in nepal

ਨੇਪਾਲ :  ਹੜ੍ਹ ਪ੍ਰਭਾਵਿਤ ਪਿੰਡਾਂ ਤੱਕ ਪਹੁੰਚੇ ਫੌਜੀ ਕਰਮਚਾਰੀ, ਪਹੁੰਚਾਈ ਰਾਹਤ...

incident in shopping mall

ਦੱਖਣੀ ਕੋਰੀਆ : ਸ਼ਾਪਿੰਗ ਮਾਲ 'ਚ ਵਿਅਕਤੀ ਨੇ ਅੱਠ ਲੋਕਾਂ ਨੂੰ ਮਾਰ'ਤਾ ਚਾਕੂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • october 15 punjab bandh
      15 ਅਕਤੂਬਰ ਦੇ 'ਪੰਜਾਬ ਬੰਦ' ਨੂੰ ਅਕਾਲੀ ਦਲ, ਭਾਜਪਾ ਤੇ ਕਾਂਗਰਸ ਵੱਲੋਂ ਸਮਰਥਨ ਦਾ...
    • toll plaza punjab
      15 ਅਕਤੂਬਰ ਨੂੰ ਪੰਜਾਬ ਦੇ ਸਾਰੇ ਟੋਲ ਪਲਾਜ਼ੇ ਹੋਣਗੇ FREE! 'ਪੰਜਾਬ ਬੰਦ' ਦੇ...
    • punjab bandh update
      'ਪੰਜਾਬ ਬੰਦ' ਨੂੰ ਲੈ ਕੇ ਵਿਦਿਆਰਥੀਆਂ ਤੇ ਅਧਿਆਪਕਾਂ ਦਾ ਵੱਡਾ ਐਲਾਨ- 'ਮੁਕੰਮਲ...
    • theft in ludhiana
      ਗੁਰਦੁਆਰਾ ਸਾਹਿਬ 'ਚ ਮੱਥਾ ਟੇਕਣ ਆਈਆਂ ਕੁੜੀਆਂ, ਐਕਟਿਵਾ ਦੀ ਡਿੱਗੀ ਵਿਚੋਂ ਪਰਸ...
    • change in punjab weather warning of rain hailstorms and storms for two days
      ਪੰਜਾਬ ਦੇ ਮੌਸਮ 'ਚ ਬਦਲਾਅ! 2 ਦਿਨ ਮੀਂਹ, ਗੜੇਮਾਰੀ ਤੇ ਤੂਫ਼ਾਨ ਦੀ ਚਿਤਾਵਨੀ,...
    • raja warring shared his grief with parwinder singh jhota s family
      ਪਰਵਿੰਦਰ ਝੋਟਾ ਨੂੰ ਮਿਲੇ ਸ਼ਹੀਦ ਦਾ ਦਰਜਾ, 'ਪੰਜਾਬ ਬੰਦ' ਦਾ ਕਾਂਗਰਸ ਕਰੇਗੀ...
    • punjab police head constable in vvip convoy arrested with 15 kg of heroin
      VVIP ਕਾਫ਼ਲੇ 'ਚ ਤਾਇਨਾਤ ਪੰਜਾਬ ਪੁਲਸ ਦਾ ਹੈੱਡ ਕਾਂਸਟੇਬਲ ਗ੍ਰਿਫ਼ਤਾਰ! ਕਾਰਨਾਮਾ...
    • sgpc supports punjab bandh
      15 ਅਕਤੂਬਰ ਨੂੰ ਪੰਜਾਬ ਬੰਦ: SGPC ਵੱਲੋਂ ਸਮਰਥਨ ਦਾ ਐਲਾਨ
    • two boys dead on road accdent
      ਪੰਜਾਬ: ਦੋ ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਜ਼ਬਰਦਸਤ ਟੱਕਰ, 2 ਨੌਜਵਾਨਾਂ ਦੀ ਮੌਤ
    • cbi raid in punjab
      BIG BREAKING: ਪੰਜਾਬ 'ਚ CBI ਦੀ RAID
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +