Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 30, 2026

    6:40:31 PM

  • easy connect air service launched from amritsar

    ਅੰਮ੍ਰਿਤਸਰ ਤੋਂ ਅੰਤਰਰਾਸ਼ਟਰੀ ਸ਼ਹਿਰਾਂ ਲਈ ਸ਼ੁਰੂ...

  • youth dies in tragic accident

    ਪੰਜਾਬ 'ਚ ਰੂਹ ਕੰਬਾਊ ਹਾਦਸਾ: ਨੌਜਵਾਨ ਦੀ ਦਰਦਨਾਕ...

  • school bus  school students

    ਪੰਜਾਬ 'ਚ ਸਕੂਲ ਬੱਸ ਨਾਲ ਵੱਡਾ ਹਾਦਸਾ, ਦੋ...

  • punjab bandh senior police personnel

    ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਸਕੌਚ ਐਵਾਰਡ 2023 ’ਚ ਪੰਜਾਬ ਦੀ ਵੱਡੀ ਉਪਲੱਬਧੀ, ਹਾਸਲ ਕੀਤੀਆਂ ਇਹ ਪੁਜ਼ੀਸ਼ਨਾਂ

PUNJAB News Punjabi(ਪੰਜਾਬ)

ਸਕੌਚ ਐਵਾਰਡ 2023 ’ਚ ਪੰਜਾਬ ਦੀ ਵੱਡੀ ਉਪਲੱਬਧੀ, ਹਾਸਲ ਕੀਤੀਆਂ ਇਹ ਪੁਜ਼ੀਸ਼ਨਾਂ

  • Edited By Anuradha,
  • Updated: 13 Feb, 2024 04:32 PM
Chandigarh
big achievement of punjab in skoch award 2023
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ) : ਪੰਜਾਬ ਸਰਕਾਰ ਨੇ ਸਕੌਚ ਐਵਾਰਡ-2023 ’ਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ ਅਤੇ ਬਾਗ਼ਬਾਨੀ ਦੇ ਖ਼ੇਤਰ ’ਚ ਇੱਕ ਸਿਲਵਰ ਐਵਾਰਡ ਸਣੇ 5 ਸੈਮੀਫ਼ਾਈਨਲ ਪੁਜ਼ੀਸ਼ਨਾਂ ਹਾਸਲ ਕੀਤੀਆਂ ਹਨ। ਬਾਗ਼ਬਾਨੀ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਰਤਾਰਪੁਰ, ਜਲੰਧਰ ਸਥਿਤ ਸਬਜ਼ੀਆਂ ਦੇ ਸੈਂਟਰ ਆਫ਼ ਐਕਸੀਲੈਂਸ (ਇੰਡੋ-ਇਜ਼ਰਾਈਲੀ ਪ੍ਰਾਜੈਕਟ) ਨੂੰ ਸਿਲਵਰ ਐਵਾਰਡ ਮਿਲਣ ’ਤੇ ਵਿਭਾਗ ਦੇ ਅਧਿਕਾਰੀਆਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਇਹ ਸੈਂਟਰ ਕਿਸਾਨਾਂ ਦੀ ਆਮਦਨ ’ਚ ਜ਼ਿਕਰਯੋਗ ਵਾਧਾ ਕਰਕੇ ਉਨ੍ਹਾਂ ਦੇ ਜੀਵਨ ’ਚ ਅਹਿਮ ਤਬਦੀਲੀ ਲਿਆਉਣ ’ਚ ਸਹਾਈ ਹੋ ਰਿਹਾ ਹੈ। ਇੱਥੇ 3-5 ਮੀਟ੍ਰਿਕ ਟਨ ਦੇ ਆਨ-ਫ਼ਾਰਮ ਕੋਲਡ ਰੂਮ ਨੂੰ ਸਟੈਂਡਰਡਾਈਜ਼ ਕੀਤਾ ਗਿਆ ਹੈ ਜਿਸ ਨਾਲ ਕਿਸਾਨਾਂ ਨੂੰ ਭਾਰੀ ਮੁਨਾਫ਼ਾ ਮਿਲਿਆ ਹੈ। ਇਹ ਸੈਂਟਰ ਵੈਲਿਊ-ਚੇਨ ’ਚ ਵੱਡੇ ਪਾੜੇ ਨੂੰ ਦੂਰ ਕਰਨ ’ਚ ਮਦਦ ਕਰਨ ਸਣੇ ਵਾਢੀ ਤੋਂ ਪਹਿਲਾਂ ਦੀ ਤਕਨੀਕ ਅਪਨਾਉਣ ਵਾਲੇ ਕਿਸਾਨਾਂ ਨੂੰ 1 ਕਨਾਲ ਪੌਲੀਹਾਊਸ ਤੋਂ 1 ਏਕੜ ਦੇ ਬਰਾਬਰ ਆਮਦਨ ਪ੍ਰਦਾਨ ਕਰਕੇ ਫ਼ਸਲੀ ਵਿਭਿੰਨਤਾ ਅਪਨਾਉਣ ਲਈ ਉਤਸਾਹਿਤ ਕਰ ਰਿਹਾ ਹੈ। ਵਾਢੀ ਤੋਂ ਬਾਅਦ ਦੇ ਪ੍ਰਬੰਧਨ ਦੀਆਂ ਆਧੁਨਿਕ ਤਕਨੀਕਾਂ ਨਾਲ ਲੈਸ ਬਾਗ਼ਬਾਨੀ ਵਿਭਾਗ ਦੇ ਇਸ ਪ੍ਰਮੁੱਖ ਸੈਂਟਰ ਵਿਖੇ ਕਿਸਾਨਾਂ ਨੂੰ ਸਿਖਲਾਈ ਦੇਣ ਦੇ ਨਾਲ-ਨਾਲ ਉਨ੍ਹਾਂ ਲਈ ਤਕਨੀਕੀ ਪ੍ਰਦਰਸ਼ਨੀ ਵੀ ਲਾਈਆਂ ਜਾਂਦੀਆਂ ਹਨ ਅਤੇ ਕਿਸਾਨਾਂ ਨੂੰ ਰੋਗ ਮੁਕਤ ਬੂਟਿਆਂ ਦੀ ਘਰ-ਘਰ ਡਿਲੀਵਰੀ ਦਿੱਤੀ ਜਾਂਦੀ ਹੈ। ਇਸ ਸੈਂਟਰ ’ਚ ਅਤਿ-ਆਧੁਨਿਕ ਹਾਈਡ੍ਰੋਪੌਨਿਕਸ ਯੂਨਿਟ ਅਤੇ ਇੱਕ ਪਲਾਂਟ ਕਲੀਨਿਕ ਪ੍ਰਯੋਗਸ਼ਾਲਾ ਵੀ ਹੈ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਦਾ ਸ਼ਾਨਦਾਰ ਉਪਰਾਲਾ, ਖੇਡ ਵਿਭਾਗ ਨੇ ਟਰਾਇਲਾਂ ਦਾ ਪ੍ਰੋਗਰਾਮ ਐਲਾਨਿਆ

ਜ਼ਿਕਰਯੋਗ ਹੈ ਕਿ ਸੈਂਟਰ ਵੱਲੋਂ ਹੁਣ ਤੱਕ ਪੰਜਾਬ ਭਰ ਦੇ ਕਿਸਾਨਾਂ ਨੂੰ 2 ਕਰੋੜ ਤੋਂ ਵੱਧ ਰੋਗ-ਮੁਕਤ ਸਬਜ਼ੀਆਂ ਦੇ ਬੂਟੇ ਮੁਹੱਈਆ ਕਰਵਾਏ ਜਾ ਚੁੱਕੇ ਹਨ। ਸੈਮੀਫ਼ਾਈਨਲਿਸਟ ਪ੍ਰਾਜੈਕਟਾਂ ’ਚ ਖੇਤੀਬਾੜੀ ਬੁਨਿਆਦੀ ਢਾਂਚਾ ਫ਼ੰਡ ਸਕੀਮ, ਪ੍ਰਾਜੈਕਟ ਫ਼ੇਜ਼, ਬਾਇਉਫ਼ਰਟੀਲਾਈਜ਼ਰ ਲੈਬਾਰਟਰੀ ਹੁਸ਼ਿਆਰਪੁਰ, ਸੇਰੀਕਲਚਰ (ਪੰਜਾਬ ’ਚ ਰੇਸ਼ਮ ਉਤਪਾਦਨ ਦਾ ਵਿਕਾਸ) ਅਤੇ ਆਲੂਆਂ ਦੇ ਸੈਂਟਰ ਆਫ਼ ਐਕਸੀਲੈਂਸ (ਇੰਡੋ-ਡੱਚ ਪ੍ਰਾਜੈਕਟ)-ਧੋਗੜੀ, ਜਲੰਧਰ ਸ਼ਾਮਲ ਹਨ। ਇਨ੍ਹਾਂ ਪ੍ਰਾਜੈਕਟਾਂ ਨੂੰ ਉਨ੍ਹਾਂ ਦੀ ਨਵੀਨਤਮ ਅਤੇ ਸਾਰੇ ਭਾਈਵਾਲਾਂ ਲਈ ਸਾਕਾਰਾਤਮਕ ਪ੍ਰਭਾਵ ਬਣਾਉਣ ਅਤੇ ਜ਼ਮੀਨੀ ਪੱਧਰ ’ਤੇ ਯੋਗਦਾਨ ਲਈ ਸਲਾਹਿਆ ਗਿਆ ਹੈ। ਦੱਸ ਦੇਈਏ ਕਿ ਸਕੌਚ ਗਰੁੱਪ ਭਾਰਤ ਦਾ ਇੱਕ ਅਜਿਹਾ ਪ੍ਰਮੁੱਖ ਥਿੰਕ ਟੈਂਕ ਹੈ, ਜੋ ਸਰਬਪੱਖੀ ਵਿਕਾਸ ’ਤੇ ਧਿਆਨ ਕੇਂਦਰਤ ਕਰਦਿਆਂ ਸਮਾਜਿਕ-ਆਰਥਿਕ ਮੁੱਦਿਆਂ ਨਾਲ ਨਜਿੱਠਦਾ ਹੈ। ਸਕੌਚ ਐਵਾਰਡ, ਕੌਮੀ ਅਹਿਮੀਅਤ ਵਾਲੇ ਮੁੱਦਿਆਂ ’ਤੇ ਕੰਮ ਕਰਨ ਵਾਲੇ ਪ੍ਰਾਜੈਕਟਾਂ ਅਤੇ ਸੰਸਥਾਵਾਂ ਨੂੰ ਮਾਨਤਾ ਦੇਣ ਲਈ 2003 ਤੋਂ ਰਾਸ਼ਟਰੀ ਪੱਧਰ ’ਤੇ ਕਰਵਾਏ ਜਾ ਰਹੇ ਹਨ। ਇਹ ਪੁਰਸਕਾਰ ਸਮਾਜ ’ਚ ਅਹਿਮ ਯੋਗਦਾਨ ਪਾਉਣ ਲਈ ਪੁਰਸਕਾਰ ਪ੍ਰਾਪਤ ਕਰਨ ਵਾਲੀਆਂ ਸੰਸਥਾਵਾਂ/ਪ੍ਰਾਜੈਕਟਾਂ ਦੀਆਂ ਅਸਾਧਾਰਣ ਪ੍ਰਾਪਤੀਆਂ ਨੂੰ ਦਰਸਾਉਂਦੇ ਹਨ। ਨਵੀਂ ਦਿੱਲੀ ਦੇ ਕਾਂਸਟੀਚਿਊਸ਼ਨ ਕਲੱਬ ਆਫ਼ ਇੰਡੀਆ ਵਿਖੇ ਕਰਵਾਏ ਗਏ ਐਵਾਰਡ ਸਮਾਰੋਹ ਦੌਰਾਨ ਖੇਤੀਬਾੜੀ ਵਿਭਾਗ ਦੇ ਸਕੱਤਰ ਅਜੀਤ ਬਾਲਾਜੀ ਜੋਸ਼ੀ, ਬਾਗ਼ਬਾਨੀ ਵਿਭਾਗ ਦੇ ਡਾਇਰੈਕਟਰ ਸ਼ੈਲਿੰਦਰ ਕੌਰ ਅਤੇ ਸਹਾਇਕ ਡਾਇਰੈਕਟਰ (ਬਾਗ਼ਬਾਨੀ) ਦਲਜੀਤ ਸਿੰਘ ਗਿੱਲ ਨੇ ਪੰਜਾਬ ਸਰਕਾਰ ਦੀ ਤਰਫ਼ੋਂ ਐਵਾਰਡ ਪ੍ਰਾਪਤ ਕੀਤਾ।

ਇਹ ਵੀ ਪੜ੍ਹੋ : ਸੰਗਰੂਰ ਤੇ ਫਿਰੋਜ਼ਪੁਰ ਵਿਖੇ ਹੋਣ ਵਾਲੀਆਂ ਐੱਨ. ਆਰ. ਆਈ. ਮਿਲਣੀਆਂ ਦੀਆਂ ਤਾਰੀਖਾਂ ’ਚ ਬਦਲਾਅ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇*Join us on Whatsapp channel*👇

https://whatsapp.com/channel/0029Va94hsaHAdNVur4L170e

  • Skoch Award
  • Punjab
  • Achievement
  • Position
  • Punjab Government
  • Chetan Singh Jauramajra
  • ਸਕੌਚ ਐਵਾਰਡ
  • ਪੰਜਾਬ
  • ਉਪਲੱਬਧੀ
  • ਪੁਜ਼ੀਸ਼ਨ
  • ਪੰਜਾਬ ਸਰਕਾਰ
  • ਚੇਤਨ ਸਿੰਘ ਜੌੜਾਮਾਜਰਾ

ਨਾਬਾਲਿਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਲਿਜਾਣ ਦੇ ਦੋਸ਼ ਵਿਚ ਇਕ ਨਾਮਜ਼ਦ

NEXT STORY

Stories You May Like

  • big news from punjab politics
    ਪੰਜਾਬ ਦੀ ਸਿਆਸਤ ਤੋਂ ਵੱਡੀ ਖ਼ਬਰ, ਅਕਾਲੀ ਦਲ ਪੁਨਰ ਸੁਰਜੀਤ 'ਚ ਵੱਡੀ ਬਗਾਵਤ
  • major incident in punjab boy kidnapped and shot on the way
    ਪੰਜਾਬ 'ਚ ਵੱਡੀ ਵਾਰਦਾਤ! ਰਾਹ 'ਚੋਂ ਅਗਵਾ ਕਰਕੇ ਨੌਜਵਾਨ ਦਾ ਗੋਲ਼ੀਆਂ ਮਾਰ ਕੀਤਾ ਕਤਲ
  • power crisis deepens in punjab dozens of villages plunged into darkness
    ਡੂੰਘਾ ਹੋਇਆ ਪੰਜਾਬ 'ਚ ਬਿਜਲੀ ਸੰਕਟ! ਦਰਜ਼ਨਾਂ ਪਿੰਡਾਂ ਲਈ ਖੜ੍ਹੀ ਹੋਈ ਵੱਡੀ ਮੁਸੀਬਤ
  • jadon lennox achieved a big milestone in his third odi series
    ਜੇਡਨ ਲੈਨੌਕਸ ਨੇ ਆਪਣੀ ਤੀਜੀ ਵਨਡੇ ਸੀਰੀਜ਼ 'ਚ ਹਾਸਲ ਕੀਤਾ ਵੱਡਾ ਮੁਕਾਮ, ਵਾਰਨ-ਕੁੰਬਲੇ ਦਾ ਤੋੜਿਆ ਰਿਕਾਰਡ
  • big warning for 6 districts of punjab weather forecast till 19th july
    ਪੰਜਾਬ ਦੇ 6 ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ! ਮੌਸਮ ਦੀ 19 ਜੁਲਾਈ ਤੱਕ ਹੋਈ ਵੱਡੀ ਭਵਿੱਖਬਾਣੀ
  • warning bell in border villages of punjab
    ਪੰਜਾਬ ਦੇ ਸਰਹੱਦੀ ਪਿੰਡਾਂ ’ਚ ਖਤਰੇ ਦੀ ਘੰਟੀ, ਲਗਾਤਾਰ ਬਾਰਿਸ਼ ਲਿਆ ਸਕਦੀ ਵੱਡੀ ਆਫਤ
  • big weather for 3 days in punjab
    ਪੰਜਾਬ 'ਚ 3 ਦਿਨ ਲਈ ਮੌਸਮ ਦੀ ਵੱਡੀ ਅਪਡੇਟ, 19 ਜੁਲਾਈ ਤੋਂ...
  • weather warning for 15 districts in punjab thunderstorm alert with heavy rain
    ਪੰਜਾਬ 'ਚ 15 ਜ਼ਿਲ੍ਹਿਆਂ ਲਈ ਮੌਸਮ ਦੀ ਵੱਡੀ ਚਿਤਾਵਨੀ! ਭਾਰੀ ਮੀਂਹ ਦੇ ਨਾਲ ਹਨ੍ਹੇਰੀ-ਤੂਫ਼ਾਨ ਦਾ Alert
  • thar vehicle stuck in potholes on road in jalandhar
    ਜਲੰਧਰ ਵਿਚ ਸੜਕ 'ਤੇ ਪਏ ਟੋਇਆਂ ਵਿਚ ਫਸੀ ਥਾਰ ਗੱਡੀ
  • daughter dead on road accident
    ਗੋਰਾਇਆ ਵਿਖੇ ਮਾਂ-ਧੀ ਨਾਲ ਵਾਪਰਿਆ ਹਾਦਸਾ, ਧੀ ਦੀ ਦਰਦਨਾਕ ਮੌਤ
  • fugitive accused of theft arrested
    ਚੋਰੀ ਦੀਆਂ ਵਾਰਦਾਤਾਂ ਕਰਨ ਵਾਲਾ ਭਗੌੜਾ ਮੁਲਜ਼ਮ ਗ੍ਰਿਫ਼ਤਾਰ
  • stray dogs attacked mother and son child injured
    ਜਲੰਧਰ 'ਚ ਆਵਾਰਾ ਕੁੱਤਿਆਂ ਦਾ ਮਾਂ-ਪੁੱਤ 'ਤੇ ਹਮਲਾ
  • big action against sarvodaya hospital of jalandhar
    ਜਲੰਧਰ ਦੇ ਇਸ ਹਸਪਤਾਲ 'ਚ ਨਹੀਂ ਹੋਵੇਗਾ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਇਲਾਜ
  • amritsar police seizes 111 559 kg heroin in 7 months
    ਅੰਮ੍ਰਿਤਸਰ : 7 ਮਹੀਨਿਆਂ ’ਚ 2 ਹਜ਼ਾਰ ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ
  • two accused in jalandhar arrested with weapons for target killing
    ਜਲੰਧਰ 'ਚ ਟਾਰਗੇਟ ਕਿਲਿੰਗ ਦੀ ਫਿਰਾਕ 'ਚ ਬੈਠੇ ਦੋ ਮੁਲਜ਼ਮ ਹਥਿਆਰਾਂ ਸਮੇਤ...
  • road accident brother dead
    ਕਹਿਰ ਓ ਰੱਬਾ! ਭੈਣ-ਭਰਾ ਨਾਲ ਵਾਪਰਿਆ ਵੱਡਾ ਹਾਦਸਾ, ਭਰਾ ਦੀ ਮੌਤ, ਦੋ ਮਹੀਨੇ ਬਾਅਦ...
Trending
Ek Nazar
migrants reach britain from france

ਫਰਾਂਸ ਤੋਂ ਬ੍ਰਿਟੇਨ ਜਾਣ ਦੀ ਕੋਸ਼ਿਸ਼ 'ਚ ਚਾਰ ਪ੍ਰਵਾਸੀਆਂ ਦੀ ਮੌਤ

workers abducted

ਪਾਕਿਸਤਾਨ 'ਚ ਅਗਵਾ ਕੀਤੇ ਛੇ ਮਜ਼ਦੂਰਾਂ ਦੀਆਂ ਮਿਲੀਆਂ ਲਾਸ਼ਾਂ

high court stays rajesh khanna s old bungalow from being called bhutia

ਰਾਜੇਸ਼ ਖੰਨਾ ਦੇ ਪੁਰਾਣੇ ਬੰਗਲੇ ‘ਆਸ਼ੀਰਵਾਦ’ ਨੂੰ ‘ਭੂਤੀਆ’ ਕਹਿਣ ’ਤੇ ਹਾਈ ਕੋਰਟ...

russia  s ukraine conflict

ਯੂਕਰੇਨ 'ਤੇ ਰੂਸ ਦਾ ਵੱਡਾ ਹਮਲਾ;  ਸੱਤ ਮੌਤਾਂ, ਕਈ ਜ਼ਖਮੀ

out of control container truck crashes into house in mirzapur

ਘਰ ਅੰਦਰ ਸੌਂ ਰਹੇ ਸਨ ਪਿਓ-ਪੁੱਤ, ਅਚਾਨਕ ਅੰਦਰ ਆ ਵੜਿਆ ਟਰੱਕ, ਮਿਰਜ਼ਾਪੁਰ 'ਚ...

security personnel

ਪਾਕਿਸਤਾਨ 'ਚ ਇਕ ਮੁਹਿੰਮ ਦੌਰਾਨ ਨੌਂ ਸੁਰੱਖਿਆ ਕਰਮਚਾਰੀ, 15 ਅੱਤਵਾਦੀ ਢੇਰ

imran khan  situtation

ਇਮਰਾਨ ਖਾਨ 33 ਮਹੀਨਿਆਂ ਤੋਂ ਇਕਾਂਤਵਾਸ 'ਚ ਕੈਦ, ਸੰਯੁਕਤ ਰਾਸ਼ਟਰ ਮਾਹਰ ਨੇ ਕੀਤੀ...

christian community in pakistan

ਪਾਕਿਸਤਾਨ: ਅਗਵਾਕਾਰ ਨੂੰ ਦੇ'ਤੀ ਈਸਾਈ ਕੁੜੀ ਦੀ ਕਸਟਡੀ, ਮਾਪਿਆਂ ਨੇ ਲਾਈ ਇਨਸਾਫ...

curfew extended

ਨੇਪਾਲ ਦੇ ਸਰਹੱਦੀ ਇਲਾਕਿਆਂ ਵਿੱਚ ਚੌਥੇ ਦਿਨ ਵੀ ਕਰਫਿਊ ਜਾਰੀ

netanyahu proposed increasing aid

ਨੇਤਨਯਾਹੂ ਨੇ ਅਮਰੀਕੀ ਫੌਜੀ ਸਹਾਇਤਾ 16 ਬਿਲੀਅਨ ਡਾਲਰ ਤੱਕ ਵਧਾਉਣ ਦਾ ਰੱਖਿਆ...

famous actress cheated of rs 2 44 lakh

ਥਿਏਟਰ 'ਚ ਫਿਲਮ ਵੇਖ ਰਹੀ ਸੀ ਮਸ਼ਹੂਰ ਅਦਾਕਾਰਾ, ਖਾਤੇ 'ਚੋਂ ਅਚਾਨਕ ਉੱਡ ਗਏ 2.44...

famous singer dies in road accident

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਸੜਕ ਹਾਦਸੇ 'ਚ ਮਸ਼ਹੂਰ ਗਾਇਕ ਦੀ ਮੌਤ,...

whoever finds missing actor raj kiran will get a reward of rs 4 78 lakh

ਲਾਪਤਾ Actor ਰਾਜ ਕਿਰਨ ਨੂੰ ਲੱਭਣ ਵਾਲੇ ਨੂੰ ਮਿਲੇਗਾ 4.78 ਲੱਖ ਰੁਪਏ ਦਾ ਇਨਾਮ !...

silver price falls

ਮੁੱਧੇ ਮੂੰਹ ਡਿੱਗੀ ਚਾਂਦੀ, 6 ਮਹੀਨਿਆਂ 'ਚ ਕੀਮਤ ਹੋਈ ਅੱਧੀ; ਜਾਣੋ ਨਵੇਂ ਰੇਟ

missile attack on american

ਅਮਰੀਕੀ ਫੌਜਾਂ 'ਤੇ  ਈਰਾਨ ਦੇ ਮਿਜ਼ਾਈਲ ਹਮਲਾ ਕੀਤੇ ਨਾਕਾਮ

fine imposed on indian origin

ਭਾਰਤੀ ਮੂਲ ਦੇ ਵਿਅਕਤੀ 'ਤੇ ਆਪਣੇ ਪੁੱਤਰਾਂ ਦੀ ਜਾਨ ਨੂੰ ਖ਼ਤਰੇ 'ਚ ਪਾਉਣ ਲਈ...

missiles shot down

ਈਰਾਨ ਤੋਂ ਦਾਗੀਆਂ ਪੰਜ ਮਿਜ਼ਾਈਲਾਂ ਕੀਤੀਆਂ ਢੇਰ : ਜਾਰਡਨ ਦਾ ਦਾਅਵਾ

earthquake in japan

ਜਾਪਾਨ ਭੂਚਾਲ : ਮਰਨ ਵਾਲਿਆਂ ਦੀ ਗਿਣਤੀ 18 ਹੋਈ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • wife murder case
      ਪੰਜਾਬ : ਤਲਾਕਸ਼ੁਦਾ ਪਤਨੀ ਨੂੰ ਘਰ ਸੱਦ ਕੇ ਇੰਸਟਾਗ੍ਰਾਮ 'ਤੇ ਪਾਈ ਵੀਡੀਓ, ਫਿਰ ਕਤਲ...
    • thar vehicle stuck in potholes on road in jalandhar
      ਜਲੰਧਰ ਵਿਚ ਸੜਕ 'ਤੇ ਪਏ ਟੋਇਆਂ ਵਿਚ ਫਸੀ ਥਾਰ ਗੱਡੀ
    • explosion in tanker in pathankot
      ਪੰਜਾਬ 'ਚ ਵੱਡਾ ਧਮਾਕਾ, ਇਕ ਵਿਅਕਤੀ ਦੀ ਮੌਤ ਤੇ 1 ਗੰਭੀਰ ਜ਼ਖਮੀ
    • robbery  robbery gang  faridkot police
      ਲੁੱਟ-ਖੋਹ ਦੀ ਸਾਜ਼ਿਸ਼ ਨਾਕਾਮ, ਪੰਜ ਮੁਲਜ਼ਮ ਤੇਜ਼ਧਾਰ ਹਥਿਆਰ ਸਣੇ ਕਾਬੂ
    • punjab police youth congress
      ਪੰਜਾਬ ਪੁਲਸ ਵੱਲੋਂ ਯੂਥ ਕਾਂਗਰਸ ਪ੍ਰਧਾਨ ਖ਼ਿਲਾਫ਼ ਪਰਚਾ ਦਰਜ! 'ਲੁੱਕ ਆਊਟ...
    • suicide case
      ਹੋਟਲ ਕਰਮਚਾਰੀ ਨੇ ਕੀਤੀ ਖ਼ੁਦਕੁਸ਼ੀ
    • roadways employees  punjab pensioners  gate rally
      ਪੰਜਾਬ ਰੋਡਵੇਜ਼ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਕਰ 'ਤਾ ਵੱਡਾ ਐਲਾਨ, 7 ਅਗਸਤ...
    • youth brutally beaten up on suspicion of illicit relations
      ਨਾਜਾਇਜ਼ ਸੰਬੰਧਾਂ ਦੇ ਸ਼ੱਕ 'ਚ ਨੌਜਵਾਨ ਦੀ ਬੇਰਹਿਮੀ ਨਾਲ ਕੁੱਟਮਾਰ, ਫਿਰ ਦੂਜੀ...
    • new danger bell for punjab
      ਪੰਜਾਬ ਲਈ ਨਵੇਂ ਖ਼ਤਰੇ ਦੀ ਘੰਟੀ! ਭਾਖੜਾ ਸਣੇ 3 ਵੱਡੇ ਡੈਮਾਂ ਦੀ ਤਾਜ਼ਾ ਰਿਪੋਰਟ...
    • sgpc asks for passports from devotees going to pakistan
      ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿ ਜਾਣ ਵਾਲੇ ਸ਼ਰਧਾਲੂਆਂ ਲਈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +