Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 28, 2026

    3:00:57 PM

  • israel elections

    ਇਜ਼ਰਾਈਲ 'ਚ ਨੇਤਨਯਾਹੂ ਗਠਜੋੜ ਨੇ ਬਣਾਈ ਬੜਤ, ਅੰਤਿਮ...

  • hardeep singh puri rajya sabha madhya pradesh

    ਰਾਜ ਸਭਾ ਜਾਏਗਾ ਇਕ ਹੋਰ ਸਿੱਖ ਆਗੂ ! ਭਾਜਪਾ ਨੇ...

  • cbi  s big operation in mohali

    ਮੋਹਾਲੀ 'ਚ CBI ਦੀ ਵੱਡੀ ਕਾਰਵਾਈ, ਪੰਜਾਬ ਮੈਡੀਕਲ...

  • road accident in kapurtala

    ਕਹਿਰ ਓ ਰੱਬਾ! ਚੜ੍ਹਦੀ ਜਵਾਨੀ ਜਹਾਨੋਂ ਤੁਰ ਗਿਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Gurdaspur
  • ਵੱਡੀ ਕਾਰਵਾਈ ; ਕਿਰਾਇਆ ਨਾ ਦੇਣ ਵਾਲੇ ਡਿਫਾਲਟਰ ਕਿਰਾਏਦਾਰਾਂ ਦੀਆਂ 25 ਦੁਕਾਨਾਂ ਕੀਤੀਆਂ 'ਸੀਲ'

PUNJAB News Punjabi(ਪੰਜਾਬ)

ਵੱਡੀ ਕਾਰਵਾਈ ; ਕਿਰਾਇਆ ਨਾ ਦੇਣ ਵਾਲੇ ਡਿਫਾਲਟਰ ਕਿਰਾਏਦਾਰਾਂ ਦੀਆਂ 25 ਦੁਕਾਨਾਂ ਕੀਤੀਆਂ 'ਸੀਲ'

  • Edited By Harpreet Singh,
  • Updated: 01 Feb, 2025 06:06 AM
Gurdaspur
big action against defaulter shopkeepers
  • Share
    • Facebook
    • Tumblr
    • Linkedin
    • Twitter
  • Comment

ਗੁਰਦਾਸਪੁਰ (ਹਰਮਨ)- ਜ਼ਿਲ੍ਹਾ ਪਰਿਸ਼ਦ ਗੁਰਦਾਸਪੁਰ ਵੱਲੋਂ ਡਿਫਾਲਟਰ ਕਿਰਾਏਦਾਰਾਂ ਦੇ ਖਿਲਾਫ਼ ਵੱਡੀ ਕਾਰਵਾਈ ਕੀਤੀ ਗਈ ਹੈ, ਜਿਸ ਤਹਿਤ ਜ਼ਿਲ੍ਹਾ ਪਰਿਸ਼ਦ ਨੇ ਅਦਾਲਤੀ ਕੇਸ ਜਿੱਤਣ ਦੇ ਬਾਅਦ ਪੁਲਸ ਪ੍ਰੋਟੈਕਸ਼ਨ ਲੈ ਕੇ ਆਪਣੇ ਡਿਫਾਲਟਰ ਕਿਰਾਏਦਾਰਾਂ ਦੀਆਂ ਕਰੀਬ 25 ਦੁਕਾਨਾਂ ਸੀਲ ਕਰ ਕਰ ਕੇ ਕਬਜ਼ੇ 'ਚ ਲੈ ਲਈਆਂ ਹਨ। 

ਗੱਲਬਾਤ ਕਰਦੇ ਹੋਏ ਜ਼ਿਲ੍ਹਾ ਪਰਿਸ਼ਦ ਦੀ ਡਿਪਟੀ ਚੀਫ਼ ਐਗਜ਼ੈਕਟਿਵ ਅਫ਼ਸਰ ਜ਼ੀਨਤ ਖਹਿਰਾ ਨੇ ਦੱਸਿਆ ਕਿ ਜ਼ਿਲ੍ਹਾ ਪ੍ਰੀਸ਼ਦ ਦੀਆਂ ਇਨ੍ਹਾਂ 25 ਦੁਕਾਨਾਂ ਦੇ ਕਿਰਾਏਦਾਰਾਂ ਵੱਲੋਂ ਪਿਛਲੇ ਲੰਬੇ ਸਮੇਂ ਤੋਂ ਨਾ ਤਾਂ ਜ਼ਿਲ੍ਹਾ ਪਰਿਸ਼ਦ ਨੂੰ ਕੋਈ ਕਿਰਾਇਆ ਦਿੱਤਾ ਜਾ ਰਿਹਾ ਸੀ ਅਤੇ ਨਾ ਹੀ ਇਹ ਦੁਕਾਨਾਂ ਖਾਲੀ ਕੀਤੀਆਂ ਜਾ ਰਹੀਆਂ ਸਨ। 

PunjabKesari

ਇਹ ਵੀ ਪੜ੍ਹੋ- ਪੰਜਾਬ ਦੇ ਇਸ ਪਿੰਡ 'ਚ ਨਸ਼ਾ ਤਸਕਰਾਂ ਦਾ ਕੀਤਾ ਜਾਵੇਗਾ Bycott, ਨਹੀਂ ਮਿਲੇਗੀ ਕੋਈ ਵੀ ਮਦਦ

ਉਨ੍ਹਾਂ ਕਿਹਾ ਕਿ ਕਈ ਵਾਰ ਅਪੀਲਾਂ ਕਰਨ ਦੇ ਬਾਵਜੂਦ ਅਤੇ ਨੋਟਿਸ ਦਿੱਤੇ ਜਾਣ ਦੇ ਬਾਵਜੂਦ ਇਨ੍ਹਾਂ ਵੱਲੋਂ ਦੁਕਾਨਾਂ 'ਤੇ ਕਬਜ਼ੇ ਕੀਤੇ ਹੋਏ ਸਨ, ਜਿਸ ਕਾਰਨ ਜ਼ਿਲ੍ਹਾ ਪਰਿਸ਼ਦ ਵੱਲੋਂ ਇਨ੍ਹਾਂ ਦੁਕਾਨਦਾਰਾਂ ਦੇ ਖਿਲਾਫ਼ ਅਦਾਲਤਾਂ ਵਿੱਚ ਵੱਖ-ਵੱਖ ਕੇਸ ਦਰਜ ਕੀਤੇ ਸਨ। ਉਨ੍ਹਾਂ ਕਿਹਾ ਕਿ 25 ਦੁਕਾਨਾਂ ਦੇ ਕੇਸ ਜ਼ਿਲ੍ਹਾ ਪਰਿਸ਼ਦ ਨੇ ਜਿੱਤੇ ਹਨ, ਜਿਸ ਦੇ ਬਾਅਦ ਬਣਦੀ ਪ੍ਰਸ਼ਾਸਨਿਕ ਕਾਰਵਾਈ ਕਰਨ ਦੇ ਬਾਅਦ ਜ਼ਿਲ੍ਹਾ ਪਰਿਸ਼ਦ ਨੇ ਪੁਲਸ ਪ੍ਰੋਟੈਕਸ਼ਨ ਲੈ ਕੇ ਇਨ੍ਹਾਂ ਦੁਕਾਨਾਂ ਨੂੰ ਸੀਲ ਕਰ ਕੇ ਆਪਣੇ ਕਬਜ਼ੇ ਵਿੱਚ ਕਰ ਲਿਆ ਹੈ। 

ਉਨ੍ਹਾਂ ਕਿਹਾ ਕਿ ਹੋਰ ਵੀ ਬਹੁਤ ਸਾਰੀਆਂ ਦੁਕਾਨਾਂ ਅਜਿਹੀਆਂ ਹਨ, ਜਿਨ੍ਹਾਂ ਦੇ ਕੇਸ ਅਦਾਲਤਾਂ ਵਿੱਚ ਚੱਲ ਰਹੇ ਹਨ ਅਤੇ ਕਿਰਾਏਦਾਰਾਂ ਵੱਲੋਂ ਕਰਾਇਆ ਨਹੀਂ ਦਿੱਤਾ ਜਾ ਰਿਹਾ, ਜਿਸ ਕਾਰਨ ਇਹ ਕਾਰਵਾਈ ਕੀਤੀ ਗਈ ਹੈ ਤੇ ਇਸੇ ਤਰ੍ਹਾਂ ਆਉਣ ਵਾਲੇ ਦਿਨਾਂ ਵਿੱਚ ਵੀ ਅਦਾਲਤੀ ਹੁਕਮਾਂ ਅਨੁਸਾਰ ਕਾਰਵਾਈ ਹੋਵੇਗੀ। 

PunjabKesari

ਇਹ ਵੀ ਪੜ੍ਹੋ- ਪੰਜਾਬ 'ਚ ਇਕ ਵਾਰ ਫ਼ਿਰ ਹੋ ਗਿਆ ਕਾਂਡ ! ਬੱਚੇ ਦੀ ਵਰਦੀ ਲੈਣ ਗਏ ਬੰਦੇ 'ਤੇ ਚੱਲ ਗਈਆਂ ਗੋਲ਼ੀਆਂ

ਉਨਾਂ ਦੱਸਿਆ ਕਿ ਕਈ ਦੁਕਾਨਦਾਰ ਅਜਿਹੇ ਸਨ ਜਿਨ੍ਹਾਂ ਨੇ ਪਿਛਲੇ 10 ਤੋਂ 15 ਸਾਲਾਂ ਤੋਂ ਕੋਈ ਵੀ ਕਰਾਇਆ ਨਹੀਂ ਦਿੱਤਾ ਸੀ ਅਤੇ ਇੱਕ-ਇੱਕ ਦੁਕਾਨਦਾਰ ਵੱਲ ਜ਼ਿਲ੍ਹਾ ਪਰਿਸ਼ਦ ਦੇ ਕਰੀਬ 16-16 ਲੱਖ ਰੁਪਏ ਬਣ ਚੁੱਕੇ ਸਨ। ਜ਼ਿਆਦਾਤਰ ਦੁਕਾਨਦਾਰਾਂ ਵੱਲ 10 ਤੋਂ 15 ਲੱਖ ਰੁਪਏ ਔਸਤਨ ਕਰਾਇਆ ਬਕਾਇਆ ਸੀ, ਜਿਸ ਕਾਰਨ ਜ਼ਿਲ੍ਹਾ ਪ੍ਰੀਸ਼ਦ ਨੂੰ ਇਹ ਵੱਡੀ ਕਾਰਵਾਈ ਕਰਨੀ ਪਈ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਵੀ ਡਿਪਟੀ ਕਮਿਸ਼ਨਰ ਦੀਆਂ ਹਦਾਇਤਾਂ ਮੁਤਾਬਿਕ ਇਨ੍ਹਾਂ ਦੁਕਾਨਾਂ ਨੂੰ ਕਿਰਾਏ ’ਤੇ ਦੇਣ ਸਬੰਧੀ ਅਗਲੇਰੀ ਕਾਰਵਾਈ ਕੀਤੀ ਜਾਵੇਗੀ ਅਤੇ ਇਨ੍ਹਾਂ ਦੁਕਾਨਾਂ ਨੂੰ ਕਿਰਾਏ 'ਤੇ ਦੇਣ ਲਈ ਖੁੱਲ੍ਹੀ ਬੋਲੀ ਨਿਯਮਾਂ ਤਹਿਤ ਕੀਤੀ ਜਾਵੇਗੀ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • Administration
  • Defaulter
  • Shops
  • Shopkeeper
  • Seal

ਫਰਵਰੀ ਮਹੀਨੇ 28 'ਚੋਂ 14 ਦਿਨ ਬੰਦ ਰਹਿਣਗੇ ਬੈਂਕ, ਦੇਖੋ ਛੁੱਟੀਆਂ ਦੀ ਪੂਰੀ ਲਿਸਟ

NEXT STORY

Stories You May Like

  • toll plaza  25 crore  narcotics  people  arrested
    ਟੋਲ ਪਲਾਜ਼ਾ 'ਤੇ ਫੜਿਆ ਗਿਆ 25 ਕਰੋੜ ਦਾ ਨਸ਼ਾ ! 3 ਲੋਕ ਗ੍ਰਿਫ਼ਤਾਰ
  • airindia flights cancelled for these routes till october 20
    AirIndia ਦੇ ਯਾਤਰੀਆਂ ਦੀਆਂ ਵਧੀਆਂ ਮੁਸ਼ਕਲਾਂ, ਇਨ੍ਹਾਂ ਰੂਟਾਂ ਲਈ 20 ਅਕਤੂਬਰ ਤੱਕ ਰੱਦ ਕੀਤੀਆਂ ਉਡਾਣਾਂ
  • sudden checking of various medical stores in tarn taran district
    ਤਰਨਤਾਰਨ ਜ਼ਿਲ੍ਹੇ ਦੇ ਵੱਖ-ਵੱਖ ਮੈਡੀਕਲ ਸਟੋਰਾਂ ਦੀ ਅਚਾਨਕ ਚੈਕਿੰਗ, ਕਈਆਂ ਨੇ ਕੀਤੀਆਂ ਦੁਕਾਨਾਂ ਬੰਦ
  • fda licenses of 11 outlets 2 domino pizza suspended
    FDA ਦੀ ਵੱਡੀ ਕਾਰਵਾਈ ! Domino's Pizza ਦੇ 2 ਆਊਟਲੇਟਾਂ ਸਮੇਤ 11 ਦੁਕਾਨਾਂ ਦੇ ਲਾਇਸੈਂਸ ਸਸਪੈਂਡ
  • meta fined a whopping 25 billion charges including trump connection
    Meta 'ਤੇ ਲੱਗਾ 25 ਅਰਬ ਡਾਲਰ ਦਾ ਭਾਰੀ ਜੁਰਮਾਨਾ, ਟਰੰਪ ਕਨੈਕਸ਼ਨ ਸਮੇਤ ਲੱਗੇ ਇਹ ਦੋਸ਼
  • 4 arrested for attempted robbery involving gunfire at a textile merchant
    ਅੰਮ੍ਰਿਤਸਰ ਪੁਲਸ ਦੀ ਵੱਡੀ ਕਾਰਵਾਈ: ਕੱਪੜਾ ਵਪਾਰੀ 'ਤੇ ਫਾਇਰਿੰਗ ਕਰਕੇ ਲੁੱਟ ਦੀ ਕੋਸ਼ਿਸ਼ ਕਰਨ ਵਾਲੇ 4 ਗ੍ਰਿਫਤਾਰ
  • major action against speeding vehicles  41 challans issued
    ਤੇਜ਼ ਰਫ਼ਤਾਰ ਵਾਹਨਾਂ ਵਿਰੁੱਧ ਵੱਡੀ ਕਾਰਵਾਈ, ਕੱਟੇ 41 ਚਲਾਨ
  • maldives detained 25 fishermen from tamil nadu
    ਮਾਲਦੀਵ ਨੇ ਹਿਰਾਸਤ ’ਚ ਲਏ ਤਾਮਿਲਨਾਡੂ ਦੇ 25 ਮਛੇਰੇ
  • sugarcane worth lakhs of rupees burnt due to a snapped power line
    ਬਿਜਲੀ ਦੀ ਤਾਰ ਟੁੱਟਣ ਕਾਰਨ ਲੱਖਾਂ ਰੁਪਏ ਦਾ ਸੜਿਆ ਗੰਨਾ
  • sugarcane worth lakhs of rupees burnt due to a snapped power line
    ਬਿਜਲੀ ਦੀ ਤਾਰ ਟੁੱਟਣ ਕਾਰਨ ਲੱਖਾਂ ਰੁਪਏ ਦਾ ਸੜਿਆ ਗੰਨਾ
  • jalandhar  s pride increased with asian hockey championship burlton park
    ਏਸ਼ੀਅਨ ਹਾਕੀ ਚੈਂਪੀਅਨਸ਼ਿਪ ਨਾਲ ਜਲੰਧਰ ਦਾ ਮਾਣ ਵਧਿਆ, ਪਰ ਬਰਲਟਨ ਪਾਰਕ ਦੇ...
  • canada invitation to skilled workers
    ਕੈਨੇਡਾ 'ਚ ਹੈਲਥ ਕੇਅਰ ਤੇ ਸੋਸ਼ਲ ਸਰਵਿਸ ਪੇਸ਼ੇਵਰਾਂ ਦੀ ਭਾਰੀ ਡਿਮਾਂਡ ! ਪੰਜਾਬੀਆਂ...
  • taxi drivers
    ਭਾਰਤੀ ਕਾਰ ਡਰਾਈਵਰਾਂ ਲਈ UAE ਦੀ ਟੈਕਸੀ ਕੰਪਨੀ 'ਚ ਨਿਕਲੀਆਂ ਨੌਕਰੀਆਂ ! 1 ਲੱਖ...
  • collision between an indo canadian bus and a car phillaur highway
    ਪੰਜਾਬ ਦੇ NH 'ਤੇ ਵੱਡਾ ਹਾਦਸਾ! ਇੰਡੋ-ਕੈਨੇਡੀਅਨ ਬੱਸ ਤੇ ਕਾਰ ਦੀ ਭਿਆਨਕ ਟੱਕਰ,...
  • ed on tarun khosla
    ED ਵੱਲੋਂ ਟ੍ਰੈਵਲ ਏਜੰਟ ਤਰੁਣ ਖ਼ੋਸਲਾ ਦੀ ਗ੍ਰਿਫ਼ਤਾਰੀ ਮਗਰੋਂ ਸਨਸਨੀਖੇਜ਼ ਖ਼ੁਲਾਸੇ
  • ikg ptu convocation
    IKG PTU ਦੇ ਕਨਵੋਕੇਸ਼ਨ 'ਚ ਪੁੱਜੇ ਰਾਜਪਾਲ ਕਟਾਰੀਆ; 1,644 ਵਿਦਿਆਰਥੀਆਂ ਨੂੰ...
Trending
Ek Nazar
iranian containers stranded in pakistan

ਪਾਕਿਸਤਾਨੀ ਬੰਦਰਗਾਹਾਂ 'ਚ ਫਸੇ ਈਰਾਨ ਦੇ 18,000 ਕੰਟੇਨਰ: 25,000 ਡਾਲਰ ਤੱਕ...

trump announced about methane

ਮਿਲੇਗਾ 21 ਕਰੋੜ ਬੈਰਲ ਤੇਲ ! ਟਰੰਪ ਨੇ ਮੀਥੇਨ ਸਬੰਧੀ ਨਿਯਮ ਰੱਦ ਕਰਨ ਦਾ ਕਰ'ਤਾ...

daughter  family  video call  alive

ਸਸਕਾਰ ਦੇ 3 ਸਾਲਾਂ ਬਾਅਦ 'ਜਿਊਂਦੀ' ਹੋ ਗਈ ਧੀ ! ਵੀਡੀਓ ਕਾਲ 'ਤੇ ਦੇਖ ਪਰਿਵਾਰ...

yash global premiere ramayana gold brooch

LA 'ਚ ਰੈੱਡ ਕਾਰਪੇਟ 'ਤੇ ਛਾਏ ਯਸ਼! ਰਾਵਣ ਦੇ 10 ਸਿਰਾਂ ਵਾਲੇ ਗੋਲਡ ਬ੍ਰੋਚ ਨਾਲ...

auto rickshaw  truck  4 people

ਸਾਰਨ ਭਿਆਨਕ ਸੜਕ ਹਾਦਸਾ, ਜਵਾਕੜੀ ਸਣੇ 4 ਲੋਕਾਂ ਦੀ ਮੌਤ, ਪਿਆ ਚੀਕ-ਚਿਹਾੜਾ

this is how arjun bijlani makes karva chauth special for wife neha

ਕਰਵਾ ਚੌਥ 'ਤੇ ਅਰਜੁਨ ਬਿਜਲਾਨੀ ਨੇ ਪਤਨੀ ਨੇਹਾ ਨੂੰ ਦਿੱਤਾ ਵੱਡਾ ਸਰਪ੍ਰਾਈਜ਼,...

sonam khan reveals she had a secret crush on sanjay dutt

'ਉਨ੍ਹਾਂ ਨੂੰ ਤਾਂ ਭਣਕ ਤੱਕ ਨਹੀਂ ਸੀ...'; ਸੰਜੇ ਦੱਤ 'ਤੇ ਫਿਦਾ ਸੀ ਇਹ...

flavio bolsonaro receive us visas

ਬ੍ਰਾਜ਼ੀਲ ਦੇ ਫਲੇਵੀਓ ਬੋਲਸੋਨਾਰੋ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਦੇਵਾਂਗੇ ਅਮਰੀਕੀ...

fresno police chief apologized

ਫਰਿਜ਼ਨੋ ਪੁਲਸ ਮੁਖੀ ਮਿੰਡੀ ਕਾਸਟੋ ਨੇ ਨੈਣਦੀਪ ਸਿੰਘ ਚੰਨ ਤੋਂ ਮੰਗੀ ਮੁਆਫ਼ੀ

donald trump alleged

ਡੋਨਾਲਡ ਟਰੰਪ ਨੇ ਬ੍ਰਾਜ਼ੀਲ ਦੀਆਂ ਰਾਸ਼ਟਰਪਤੀ ਚੋਣਾਂ 'ਚ ਲਗਾਇਆ "ਧੋਖਾਧੜੀ" ਦਾ...

canada us trade talks

ਕੈਨੇਡਾ ਦੀਆਂ ਵਪਾਰਕ ਮੰਗਾਂ ਦੇ ਨੇੜੇ ਆ ਰਿਹਾ ਹੈ ਅਮਰੀਕਾ :  ਕਾਰਨੀ

voting  in israel

ਇਜ਼ਰਾਈਲ 'ਚ ਵੋਟਿੰਗ ਜਾਰੀ, ਸਵੇਰੇ 10 ਵਜੇ ਤੱਕ ਰਿਕਾਰਡ 16.68 ਪ੍ਰਤੀਸ਼ਤ ਵੋਟਿੰਗ

diwali celebrations in new york

ਨਿਊਯਾਰਕ 'ਚ ਦੀਵਾਲੀ ਦੀ ਧੂਮ, ਟਾਈਮਜ਼ ਸਕੁਏਅਰ 'ਤੇ ਭਾਰਤੀ ਸੱਭਿਆਚਾਰ ਅਤੇ...

police negligence reviewed

ਬ੍ਰਿਟੇਨ 'ਚ ਪੰਜਾਬੀ ਨੌਜਵਾਨ ਨੇ ਕੀਤਾ ਕਤਲ, ਪੁਲਸ ਲਾਪ੍ਰਵਾਹੀ ਦੀ ਹੋਵੇਗੀ...

foreign media restrictions

ਪਾਕਿਸਤਾਨ 'ਚ ਵਿਦੇਸ਼ੀ ਮੀਡੀਆ 'ਤੇ ਪਾਬੰਦੀਆਂ; ਤਿੰਨ ਵੱਡੇ ਸ਼ਹਿਰਾਂ ਤੋਂ ਬਾਹਰ...

perm program

ਵ੍ਹਾਈਟ ਹਾਊਸ ਨੇ PERM ਪ੍ਰੋਗਰਾਮ ਨੂੰ ਆਧੁਨਿਕ ਬਣਾਉਣ ਦੇ ਪ੍ਰਸਤਾਵ ਦੀ ਸਮੀਖਿਆ...

ipl 2027 auction date fixed

IPL 2027 ਦੀ ਨਿਲਾਮੀ ਦੀ ਤਾਰੀਖ਼ ਹੋਈ FIX ! ਗੋਆ 'ਚ ਇਸ ਦਿਨ ਲੱਗੇਗੀ ਖਿਡਾਰੀਆਂ...

trilateral talks

ਯੂਕਰੇਨ, ਅਮਰੀਕਾ ਅਤੇ ਰੂਸ ਨਵੰਬਰ 'ਚ ਕਰਨਗੇ ਤਿੰਨ-ਪੱਖੀ ਗੱਲਬਾਤ , ਜ਼ੇਲੇਂਸਕੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • cabinet  meeting  government of punjab
      ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ 31 ਅਕਤੂਬਰ ਨੂੰ
    • prayer offered at sri akal takht sahib for justice for parvinder jhota
      ਪਰਵਿੰਦਰ ਝੋਟੇ ਦੇ ਇਨਸਾਫ਼ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਕੀਤੀ ਗਈ ਅਰਦਾਸ...
    • gurdwara manji sahib  punjab  gurdwara sahib
      ਇਤਿਹਾਸਕ ਗੁਰਦੁਆਰਾ ਮੰਜੀ ਸਾਹਿਬ 'ਚ ਗੋਲੀਬਾਰੀ, ਸੰਤ ਬਲਦੇਵ ਸਿੰਘ ਦੇ ਕਮਰੇ 'ਤੇ...
    • mansa protest police forensic van
      ਮਾਨਸਾ ਧਰਨੇ 'ਚ ਫਿਰ ਪੈ ਗਿਆ ਗਾਹ, ਪੁਲਸ ਨੇ ਰਸਤਾ ਕੀਤਾ ਬੰਦ, ਨੌਜਵਾਨਾਂ ਵੱਲੋਂ...
    • major accident in punjab bus falls into a deep gorge 4 people dead
      ਚੜ੍ਹਦੀ ਸਵੇਰ ਪੰਜਾਬ 'ਚ ਵੱਡਾ ਹਾਦਸਾ! ਕੁੱਲੂ ਦੁਸਹਿਰੇ ਤੋਂ ਪਰਤ ਰਹੀ ਬੱਸ ਡੂੰਘੀ...
    • big news related to bikram majithia case
      ਬਿਕਰਮ ਮਜੀਠੀਆ ਮਾਮਲੇ ਨਾਲ ਜੁੜੀ ਵੱਡੀ ਖ਼ਬਰ, ਭਰਾ, ਸਾਲੇ ਤੇ 10 ਕੰਪਨੀਆਂ...
    • relieving news for pensioners in punjab
      ਪੰਜਾਬ ਦੇ ਪੈਨਸ਼ਨਰਾਂ ਲਈ ਰਾਹਤ ਭਰੀ ਖ਼ਬਰ! ਹੋ ਗਿਆ ਵੱਡਾ ਐਲਾਨ, ਜਲਦ ਕਰ ਲੈਣ ਆਹ...
    • chandigarh traffic police issues advisory in view of the festive season
      ਤਿਉਹਾਰਾਂ ਦੇ ਮੱਦੇਨਜ਼ਰ ਚੰਡੀਗੜ੍ਹ ਟ੍ਰੈਫਿਕ ਪੁਲਸ ਨੇ ਜਾਰੀ ਕੀਤੀ ਐਡਵਾਈਜ਼ਰੀ,...
    • explosion firecrackers in hajipur village sultanpur lodhi
      ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ! ਸਹਿਮੇ ਲੋਕ
    • collision between an indo canadian bus and a car phillaur highway
      ਪੰਜਾਬ ਦੇ NH 'ਤੇ ਵੱਡਾ ਹਾਦਸਾ! ਇੰਡੋ-ਕੈਨੇਡੀਅਨ ਬੱਸ ਤੇ ਕਾਰ ਦੀ ਭਿਆਨਕ ਟੱਕਰ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +