Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, APR 06, 2026

    11:15:29 AM

  • iran war  india  s deserts spew out   black gold

    ਈਰਾਨ ਜੰਗ ਦੇ ਵਿਚਕਾਰ ਮਿਲੀ ਵੱਡੀ ਸਫਲਤਾ ; ਭਾਰਤ ਦੇ...

  • iran warns us isarel

    'ਜੇ ਜੰਗ ਸਾਲਾਂ ਤੱਕ ਚੱਲੀ ਤਾਂ ਵੀ ਨਹੀਂ...

  • big relief from powercom to thousands of families in punjab

    ਪੰਜਾਬ ਦੇ ਹਜ਼ਾਰਾਂ ਪਰਿਵਾਰਾਂ ਨੂੰ ਪਾਵਰਕਾਮ ਵਲੋਂ...

  • a terrible fire engulfed the son in front of the parents eyes

    ਪੰਜਾਬ: ਦੇਖਦੇ ਹੀ ਦੇਖਦੇ ਮਾਪਿਆਂ ਦੀਆਂ ਅੱਖਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Sangrur-Barnala
  • ਦੋ ਨੌਜਵਾਨਾਂ ਦੀ ਨਸ਼ੇ ਨਾਲ ਹੋਈ ਮੌਤ ਦੇ ਮਾਮਲੇ 'ਚ ਪੁਲਸ ਦੀ ਵੱਡੀ ਕਾਰਵਾਈ

PUNJAB News Punjabi(ਪੰਜਾਬ)

ਦੋ ਨੌਜਵਾਨਾਂ ਦੀ ਨਸ਼ੇ ਨਾਲ ਹੋਈ ਮੌਤ ਦੇ ਮਾਮਲੇ 'ਚ ਪੁਲਸ ਦੀ ਵੱਡੀ ਕਾਰਵਾਈ

  • Edited By Gurminder Singh,
  • Updated: 19 Jul, 2024 04:58 PM
Sangrur-Barnala
big action by the police in the case of the death of two youths
  • Share
    • Facebook
    • Tumblr
    • Linkedin
    • Twitter
  • Comment

ਭਵਾਨੀਗੜ੍ਹ (ਵਿਕਾਸ ਮਿੱਤਲ, ਕਾਂਸਲ) : ਪਿਛਲੇ ਦਿਨੀਂ ਸ਼ਹਿਰ ਦੇ ਰਾਮਪੁਰਾ ਰੋਡ 'ਤੇ ਇਕ ਘਰ ਵਿਚ ਨਸ਼ੇ ਦੀ ਓਵਰਡੋਜ਼ ਮਗਰੋਂ ਮ੍ਰਿਤਕ ਪਾਏ ਗਏ ਦੋ ਨੌਜਵਾਨ ਰਣਜੀਤ ਸਿੰਘ ਉਰਫ ਰਵੀ ਤੇ ਬੰਨੀ ਵਾਸੀ ਭਵਾਨੀਗੜ੍ਹ ਦੇ ਮਾਮਲੇ 'ਚ ਪੁਲਸ ਵੱਲੋਂ ਵੱਡੀ ਕਾਰਵਾਈ ਅਮਲ 'ਚ ਲਿਆਂਦੀ ਗਈ ਹੈ। ਮਾਮਲੇ ਸਬੰਧੀ ਭਵਾਨੀਗੜ੍ਹ ਪੁਲਸ ਨੇ ਮੌਤ ਦੇ ਮੂੰਹ 'ਚ ਗਏ ਉਕਤ ਨੌਜਵਾਨਾਂ ਨੂੰ ਕਥਿਤ ਰੂਪ 'ਚ ਨਸ਼ੀਲਾ ਪਦਾਰਥ ਦੇਣ ਦੇ ਦੋਸ਼ ਹੇਠ 3 ਜਣਿਆਂ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਇਸ ਤੋਂ ਇਲਾਵਾ ਪੁਲਸ ਨੇ ਮਾਮਲੇ 'ਚ ਇਕ ਔਰਤ ਨੂੰ ਨਾਮਜ਼ਦ ਕਰਦਿਆਂ 7-8 ਹੋਰ ਅਣਪਛਾਤਿਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। 

PunjabKesari

ਇਸ ਸਬੰਧੀ ਸ਼ੁੱਕਰਵਾਰ ਨੂੰ ਪ੍ਰੈੱਸ ਕਾਨਫਰੰਸ ਦੌਰਾਨ ਡੀ.ਐੱਸ.ਪੀ ਭਵਾਨੀਗੜ੍ਹ ਗੁਰਦੀਪ ਸਿੰਘ ਦਿਓਲ ਤੇ ਥਾਣਾ ਮੁਖੀ ਗੁਰਨਾਮ ਸਿੰਘ ਨੇ ਦੱਸਿਆ ਕਿ ਮ੍ਰਿਤਕ ਰਣਜੀਤ ਸਿੰਘ ਉਰਫ ਰਵੀ ਤੇ ਬੰਨੀ ਰਿਸ਼ਤੇਦਾਰੀ 'ਚ ਚਾਚਾ-ਭਤੀਜਾ ਸਨ ਤੇ ਉਕਤ ਨੌਜਵਾਨਾਂ ਦੀ ਮੌਤ ਸਬੰਧੀ ਇਤਲਾਹ ਮਿਲਣ 'ਤੇ ਪੁਲਸ ਵੱਲੋਂ ਬਿਨਾਂ ਦੇਰੀ ਤੋਂ ਨਸ਼ੇ ਦਾ ਕਾਲਾ ਕੰਮ ਕਰਨ ਵਾਲੇ ਵਿਅਕਤੀਆਂ ਖ਼ਿਲਾਫ ਤੁਰੰਤ ਸਖ਼ਤ ਕਾਰਵਾਈ ਕਰਦਿਆਂ ਮ੍ਰਿਤਕ ਬੰਨੀ ਦੇ ਪਿਤਾ ਸੁਖਪਾਲ ਸਿੰਘ ਉਰਫ ਸੁੱਖੂ ਵਾਸੀ ਭਵਾਨੀਗੜ੍ਹ ਦੇ ਬਿਆਨਾਂ 'ਤੇ ਡੂੰਘਾਈ ਨਾਲ ਤਫਤੀਸ਼ ਕਰ ਕੇ ਮ੍ਰਿਤਕਾਂ ਨੂੰ ਨਸ਼ੀਲਾ ਪਦਾਰਥ ਦੇਣ ਵਾਲੇ ਮੁਲਜ਼ਮਾਂ ਸੰਦੀਪ ਸਿੰਘ ਉਰਫ ਟਿੱਡਾ ਵਾਸੀ ਭਵਾਨੀਗੜ੍ਹ, ਸੈਂਟੀ ਵਾਸੀ ਸਮੁੰਦਗੜ੍ਹ ਛੰਨਾਂ ਸਮੇਤ ਰਾਜਵਿੰਦਰ ਕੌਰ ਵਾਸੀ ਧੂਰੀ ਸਮੇਤ 7-8 ਨਾਮਲੂਮ ਵਿਅਕਤੀਆਂ ਖਿਲਾਫ ਥਾਣਾ ਭਵਾਨੀਗੜ੍ਹ ਵਿਖੇ ਮੁਕੱਦਮਾ ਦਰਜ ਕੀਤਾ। 

ਡੀ.ਐੱਸ.ਪੀ. ਦਿਓਲ ਨੇ ਦੱਸਿਆ ਕਿ ਮਾਮਲੇ 'ਚ ਮੁਲਜ਼ਮ ਸੰਦੀਪ ਸਿੰਘ ਉਰਫ ਟਿੱਡਾ ਨੂੰ ਪੁਲਸ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਜਿਸ ਪਾਸੋਂ ਪੁੱਛਗਿੱਛ ਕਰਕੇ ਹੋਰ ਮੁਲਜ਼ਮਾਂ ਨੂੰ ਮਾਮਲੇ 'ਚ ਨਾਮਜ਼ਦ ਕੀਤਾ ਅਤੇ ਅਗਲੇ ਦਿਨ ਨਾਮਜ਼ਦ ਮੁਲਜ਼ਮਾਂ ਵਿੱਚੋਂ ਵੀ ਪੁਲਸ ਨੇ ਭੀਮਾ ਅਤੇ ਸਤਪਾਲ ਸਿੰਘ ਵਾਸੀਆਨ ਪਿੰਡ ਜੌਲੀਆਂ ਨੂੰ ਕਾਬੂ ਕਰ ਲਿਆ। ਇਸ ਮੌਕੇ ਥਾਣਾ ਮੁਖੀ  ਗੁਰਨਾਮ ਸਿੰਘ ਨੇ ਦਾਅਵਾ ਕੀਤਾ ਕਿ ਬਾਕੀ ਰਹਿੰਦੇ ਮੁਲਜ਼ਮਾਂ ਨੂੰ ਵੀ ਜਲਦੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ ਜਿਨ੍ਹਾਂ ਦੀ ਤਲਾਸ਼ ਵਿਚ ਪੁਲਸ ਵੱਲੋਂ ਵੱਖ-ਵੱਖ ਪਾਰਟੀਆਂ ਬਣਾ ਕੇ ਸਰਗਰਮੀ ਨਾਲ ਛਾਪੇਮਾਰੀ ਕੀਤੀ ਜਾ ਰਹੀ ਹੈ।

  • Youth
  • death
  • drugs
  • police
  • ਨੌਜਵਾਨ
  • ਮੌਤ
  • ਨਸ਼ਾ
  • ਪੁਲਸ

ਪਾਸਪੋਰਟ ਅਪਲਾਈ ਕਰਨ ਵਾਲਿਆਂ ਲਈ ਅਹਿਮ ਖ਼ਬਰ, ਦਸਤਾਵੇਜ਼ਾਂ ਸਬੰਧੀ ਦਿੱਤੀ ਗਈ ਇਹ ਹਦਾਇਤ

NEXT STORY

Stories You May Like

  • rajasthan two youths drowned in a canal in hanumangarh district
    ਹਨੂੰਮਾਨਗੜ੍ਹ : ਪੂਜਾ ਸਮੱਗਰੀ ਜਲ-ਪ੍ਰਵਾਹ ਕਰਨ ਗਏ ਦੋ ਨੌਜਵਾਨਾਂ ਦੀ ਨਹਿਰ 'ਚ ਡੁੱਬਣ ਨਾਲ ਮੌਤ
  • violent collision between two motorcycles in kapurthala
    ਪੰਜਾਬ:  ਦੋ ਮੋਟਰਸਾਈਕਲਾਂ ਵਿਚਾਲੇ ਜ਼ਬਰਦਸਤ ਟੱਕਰ, ਦੋ ਨੌਜਵਾਨਾਂ ਦੀ ਭਿਆਨਕ ਮੌਤ
  • two boys dead after being hit by speeding truck
    ਭਿਆਨਕ ਹਾਦਸੇ ਨੇ ਦੋ ਘਰਾਂ 'ਚ ਵਿਛਾਏ ਸੱਥਰ, 2 ਨੌਜਵਾਨਾਂ ਦੀ ਦਰਦਨਾਕ ਮੌਤ
  • ludhiana police  s major operation  smuggler arrested with 40 narcotic pills
    ਲੁਧਿਆਣਾ ਪੁਲਸ ਦੀ ਵੱਡੀ ਕਾਰਵਾਈ, 40 ਨਸ਼ੀਲੀਆਂ ਗੋਲੀਆਂ ਸਣੇ ਤਸਕਰ ਗ੍ਰਿਫ਼ਤਾਰ
  • sunil jakhar  s serious questions on police action in dm gagan randhawa  s case
    DM ਗਗਨ ਰੰਧਾਵਾ ਦੇ ਮਾਮਲੇ 'ਚ ਪੁਲਸ ਦੀ ਕਾਰਵਾਈ 'ਤੇ ਸੁਨੀਲ ਜਾਖੜ ਦੇ ਗੰਭੀਰ ਸਵਾਲ
  • major action by kharar police
    ਖਰੜ ਪੁਲਸ ਦੀ ਵੱਡੀ ਕਾਰਵਾਈ: ਚੋਰੀਆਂ ਕਰਨ ਵਾਲੇ 13 ਮੁਲਜ਼ਮ ਕਾਬੂ, 18 ਮੋਟਰਸਾਈਕਲ ਤੇ ਪਿਸਤੌਲ ਬਰਾਮਦ
  • zubeen garg singapore
    ''ਸ਼ਰਾਬ ਦੇ ਨਸ਼ੇ 'ਚ ਤੈਰਨ ਕਾਰਨ ਹੋਈ ਜ਼ੁਬੀਨ ਗਰਗ ਦੀ ਮੌਤ..!'', ਸਿੰਗਾਪੁਰ ਪੁਲਸ ਦੀ ਜਾਂਚ 'ਚ ਵੱਡਾ ਖੁਲਾਸਾ
  • asi punjab police pawan kumar suspended
    ਮਹਿਲਾ ਨੂੰ ਵਾਲਾਂ ਤੋਂ ਘੜੀਸਣ ਦੇ ਮਾਮਲੇ 'ਚ ਜਲੰਧਰ ਦੇ ASI 'ਤੇ ਵੱਡੀ ਕਾਰਵਾਈ
  • a truck loaded with sand crashed into a divider in jandusingha
    ਜੰਡੂਸਿੰਘਾ ’ਚ ਰੇਤਾ ਨਾਲ ਲੱਦਿਆ ਟਰੱਕ ਡਿਵਾਈਡਰ ’ਤੇ ਚੜ੍ਹਿਆ, ਪਹਿਲਾਂ ਵੀ ਹੋ...
  • roshan healthcare ayurvedic treatment
    ਪੁਰਸ਼ਾਂ ਦੀ ਅੰਦਰੂਨੀ ਕਮਜ਼ੋਰੀ ਦੂਰ ਕਰਨ 'ਚ ਸੋਨੇ 'ਤੇ ਸੁਹਾਗਾ ਹੋ ਰਿਹਾ ਇਹ ਖ਼ਾਸ...
  • there will be a big change in punjab s weather
    ਪੰਜਾਬ ਦੇ ਮੌਸਮ 'ਚ ਆਵੇਗੀ ਵੱਡੀ ਤਬਦੀਲੀ, ਵਿਭਾਗ ਵੱਲੋਂ 2 ਦਿਨ ਦਾ Orange ਅਲਰਟ...
  • threat to bomb jalandhar schools again
    ਜਲੰਧਰ ਦੇ ਸਕੂਲਾਂ ਨੂੰ ਫਿਰ ਬੰਬ ਨਾਲ ਉਡਾਉਣ ਦੀ ਧਮਕੀ, ਅਧਿਆਪਕਾਂ ਤੇ ਮਾਪਿਆਂ ਦੇ...
  • impact of war hotels dhabas and small businesses worried about gas shortage
    Punjab: ਜੰਗ ਦਾ ਅਸਰ ਦਿੱਸਣਾ ਸ਼ੁਰੂ! ਹੋਟਲ, ਢਾਬੇ ਤੇ ਛੋਟੇ ਕਾਰੋਬਾਰ ਚਲਾਉਣ ਵਾਲੇ...
  • tera tera hatti organizes massive free book camp thousands of children helped
    ਤੇਰਾ ਤੇਰਾ ਹੱਟੀ ਵੱਲੋਂ ਮੁਫ਼ਤ ਕਿਤਾਬਾਂ ਦਾ ਵਿਸ਼ਾਲ ਕੈਂਪ, ਹਜ਼ਾਰਾਂ ਬੱਚਿਆਂ ਨੂੰ...
  • punjab s weather will change again new released alert
    6, 7 ਤੇ 8 ਤਾਰੀਖ਼ ਅਹਿਮ! ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਲਈ Alert, ਮੌਸਮ ਦੀ 9...
  • strange case of theft in jalandhar
    ਜਲੰਧਰ 'ਚ ਅਜੀਬੋ-ਗ਼ਰੀਬ ਮਾਮਲਾ! ਪਹਿਲਾਂ ਘਰ 'ਚ ਵੜੇ ਚੋਰ, ਬਣਾਇਆ ਚਿਕਨ, ਪੀਤੀ...
Trending
Ek Nazar
famous punjabi actress makes big allegations against singer aujla

ਮਸ਼ਹੂਰ ਪੰਜਾਬੀ ਅਦਾਕਾਰਾ ਨੇ ਗਾਇਕ ਔਜਲਾ 'ਤੇ ਲਾਏ ਵੱਡੇ ਇਲਜ਼ਾਮ, 'ਮੈਨੂੰ ਡੇਢ...

famous hollywood star falls from 6 foot high glass window

ਸ਼ੂਟਿੰਗ ਦੌਰਾਨ ਵੱਡਾ ਹਾਦਸਾ: 6 ਫੁੱਟ ਉੱਚੀ ਕੱਚ ਦੀ ਖਿੜਕੀ ਤੋਂ ਹੇਠਾਂ ਡਿੱਗਿਆ...

shubman gill out of ipl 2026

IPL 2026: ਕਪਤਾਨ ਸ਼ੁਭਮਨ ਗਿੱਲ ਟੀਮ 'ਚੋਂ ਬਾਹਰ! GT ਦੀਆਂ ਵਧੀਆਂ ਮੁਸ਼ਕਲਾਂ

the   golden   time has come for the 4 zodiac signs

4 ਰਾਸ਼ੀਆਂ ਦਾ ਆ ਗਿਆ 'Golden' ਟਾਈਮ! 30 ਸਾਲ ਬਾਅਦ ਬਣ ਰਿਹੈ ਇਹ ਮਹਾਯੋਗ

ai track us military moves

ਈਰਾਨ ਜੰਗ 'ਤੇ ਚੀਨ ਦੀ ਤਿੱਖੀ ਨਜ਼ਰ!  AI ਰਾਹੀਂ ਅਮਰੀਕੀ ਫੌਜ ਦੀਆਂ ਹਰਕਤਾਂ ਨੂੰ...

mpox outbreak  in pak

ਐਮਪੌਕਸ ਦਾ ਪ੍ਰਕੋਪ: ਪਾਕਿਸਤਾਨ 'ਚ 4 ਸੰਕਰਮਿਤ ਬੱਚਿਆਂ ਦੀ ਮੌਤ

weddings on septic tank trucks

ਅਨੋਖਾ ਵਿਆਹ: ਕਾਰਾਂ ਦੀ ਥਾਂ 'Septic tank' ਟਰੱਕਾਂ 'ਤੇ ਲਾੜੀ ਲੈਣ ਪੁੱਜਾ...

zelensky statement

ਈਰਾਨ-ਅਮਰੀਕਾ ਦੀ ਲੰਬੀ ਜੰਗ ਯੂਕਰੇਨ ਲਈ 'ਖ਼ਤਰੇ ਦੀ ਘੰਟੀ'; ਜ਼ੇਲੇਂਸਕੀ ਦਾ...

wildfires in southern california

ਫਾਇਰ ਫਾਈਟਰਾਂ ਦੀ ਮਿਹਨਤ ਲਿਆਈ ਰੰਗ, ਦੱਖਣੀ ਕੈਲੀਫੋਰਨੀਆ ਦੇ ਜੰਗਲਾਂ 'ਚ ਲੱਗੀ...

rini sampath washington dc

ਭਾਰਤੀ ਮੂਲ ਦੀ ਰਿਨੀ ਸੰਪਤ ਵਾਸ਼ਿੰਗਟਨ ਡੀ.ਸੀ. ਦੀ ਮੇਅਰ ਬਣਨ ਦੀ ਦੌੜ 'ਚ ਸ਼ਾਮਲ

mahindra xuv 7xo sales q1 2026 price features auam

ਮਹਿੰਦਰਾ ਦੀ ਇਸ ਗੱਡੀ 'ਤੇ ਟੁੱਟ ਕੇ ਪੈ ਗਏ ਲੋਕ! ਹੱਥੋ-ਹੱਥੀ ਵਿਕ ਗਈਆਂ 28000...

mahindra xuv 7xo sales q1 2026 price features auam

ਮਹਿੰਦਰਾ ਦੀ ਇਸ ਗੱਡੀ 'ਤੇ ਟੁੱਟ ਕੇ ਪੈ ਗਏ ਲੋਕ! ਹੱਥੋ-ਹੱਥੀ ਵਿਕ ਗਈਆਂ 28000...

the captain suddenly left the team halfway through

IPL 2026 ਵਿਚਾਲੇ ਚੈਂਪੀਅਨ ਟੀਮ ਨੂੰ ਵੱਡਾ ਝਟਕਾ! ਅਚਾਨਕ ਟੀਮ ਨੂੰ ਅਧਵਾਟੇ ਛੱਡ...

long power cut

ਐਤਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ...

pakistan punjab gobar tax

ਹੈਂ! ਪਸ਼ੂ ਪਾਲਕਾਂ 'ਤੇ ਲੱਗੇਗਾ 'ਗੋਬਰ ਟੈਕਸ', ਲਹਿੰਦੇ ਪੰਜਾਬ ਦੀ ਸਰਕਾਰ ਨੇ...

the fate of these 4 zodiac signs will change from april 6th

6 ਅਪ੍ਰੈਲ ਤੋਂ 4 ਰਾਸ਼ੀਆਂ ਦਾ ਸ਼ੁਰੂ ਹੋਵੇਗਾ 'ਗੋਲਡਨ ਟਾਈਮ', 2 ਵੱਡੇ ਗ੍ਰਹਿ...

famous actress loses battle to cancer

ਕੈਂਸਰ ਤੋਂ ਜੰਗ ਹਾਰੀ ਮਸ਼ਹੂਰ ਅਦਾਕਾਰਾ, ਹਾਲੀਵੁੱਡ 'ਚ ਸੋਗ ਦੀ ਲਹਿਰ

suspected paneer dangerous chemicals

ਤੁਸੀਂ ਵੀ ਹੋ ਪਨੀਰ ਖਾਣ ਦੇ ਸ਼ੌਕੀਨ ਤਾਂ ਹੋ ਜਾਓ ਸਾਵਧਾਨ! ਹੋਸ਼ ਉਡਾ ਦੇਵੇਗਾ ਇਹ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • threat to bomb jalandhar schools again
      ਜਲੰਧਰ ਦੇ ਸਕੂਲਾਂ ਨੂੰ ਫਿਰ ਬੰਬ ਨਾਲ ਉਡਾਉਣ ਦੀ ਧਮਕੀ, ਅਧਿਆਪਕਾਂ ਤੇ ਮਾਪਿਆਂ ਦੇ...
    • strict orders issued to schools in punjab
      ਪੰਜਾਬ ਦੇ ਸਕੂਲਾਂ ਨੂੰ ਜਾਰੀ ਹੋ ਗਏ ਸਖ਼ਤ ਹੁਕਮ, ਅੱਜ ਤੱਕ ਦਾ ਮਿਲਿਆ ਆਖ਼ਰੀ ਮੌਕਾ
    • sunny deol meets punjabi singer satinder sartaaj over meal check pics
      "2021 ਤੋਂ ਸੁਣ ਰਿਹਾ ਹਾਂ ਸਰਤਾਜ ਦੇ ਗੀਤ": ਸੰਨੀ ਦਿਓਲ ਨੇ ਕੀਤੀ ਪੰਜਾਬੀ ਗਾਇਕ...
    • youth did not show interest in group d government jobs
      ਗਰੁੱਪ-ਡੀ ਦੀ ਸਰਕਾਰੀ ਨੌਕਰੀ ’ਚ ਨੌਜਵਾਨਾਂ ਨੇ ਨਹੀਂ ਦਿਖਾਈ ਦਿਲਚਸਪੀ, 3266 ਨੇ...
    • mobile thief arrested in sachkhand express
      ਸੱਚਖੰਡ ਐਕਸਪ੍ਰੈੱਸ ’ਚ ਮੋਬਾਈਲ ਚੋਰੀ ਕਰਨ ਵਾਲਾ ਕਾਬੂ, ਰਾਜਪੁਰਾ ਜੀ.ਆਰ.ਪੀ ਦੇ...
    • like property tax  the municipal corporation has also failed in collecting
      ਪ੍ਰਾਪਰਟੀ ਟੈਕਸ ਵਾਂਗ ਪਾਣੀ-ਸੀਵਰੇਜ ਦੇ ਬਕਾਇਆ ਬਿੱਲਾਂ ਦੀ ਵਸੂਲੀ 'ਚ ਵੀ ਫੇਲ੍ਹ...
    • 3 people including a woman were named for buying ready made fabric
      ਕਰੋੜਾਂ ਦਾ ਰੈਡੀਮੇਡ ਫੈਬਰਿਕ ਖ਼ਰੀਦ ਕੇ ਨਹੀਂ ਕੀਤਾ ਭੁਗਤਾਨ, ਮਹਿਲਾ ਸਮੇਤ 3...
    • pollution board  s connivance
      ਪ੍ਰਦੂਸ਼ਣ ਬੋਰਡ ਦੀ ਮਿਲੀਭੁਗਤ: ਡਾਈਂਗ ਯੂਨਿਟਾਂ ਵਲੋਂ ਨਿਯਮਾਂ ਵਿਰੁੱਧ ਸੀਵਰੇਜ ’ਚ...
    • punjab police asi sho video
      ਅਫ਼ਸਰ ਨਾਲ ਬਹਿਸ ਪਿਆ ਪੰਜਾਬ ਪੁਲਸ ਦਾ ASI! ਉੱਪਰ ਤਕ ਪਹੁੰਚੀ ਸ਼ਿਕਾਇਤ, ਜਾਣੋ...
    • more rain forecast in april
      ਪੰਜਾਬ: ਅਪ੍ਰੈਲ ’ਚ ਵੱਧ ਮੀਂਹ ਪੈਣ ਦੀ ਸੰਭਾਵਨਾ, ਮਈ-ਜੂਨ ਦੀਆਂ ਰਾਤਾਂ 'ਚ ਗਰਮੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +