Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 09, 2026

    4:02:57 AM

  • wife and son perform the last rites of nana patekar

    ਪੰਜ-ਤੱਤਾਂ 'ਚ ਵਿਲੀਨ ਹੋਏ ਨਾਨਾ ਪਾਟੇਕਰ, ਪਤਨੀ ਤੇ...

  • advisory issued for indians in saudi arabia

    'ਸਾਵਧਾਨ ਰਹੋ, ਸਿਰਫ਼ ਲੋੜ ਪੈਣ 'ਤੇ ਹੀ ਘਰੋਂ...

  • upi payment charges

    UPI Payments 'ਤੇ ਵਾਧੂ ਚਾਰਜ ਦੇ ਫ਼ੈਸਲੇ ਬਾਰੇ...

  • punjab vigilance action

    ਪੰਜਾਬ: ਚਲਾਨ ਕੱਟਣ ਦੀ ਧਮਕੀ ਦੇ ਕੇ ਰਿਸ਼ਵਤ ਲੈਂਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Patiala
  • ਆਈਲੈਟਸ ਸੈਂਟਰਾਂ, ਕੰਸਲਟੈਂਸੀ, ਟਰੈਵਲ ਏਜੰਟਾਂ ’ਤੇ ਵੱਡੀ ਕਾਰਵਾਈ, 54 ਦੇ ਲਾਇਸੈਂਸ ਮੁਅੱਤਲ

PUNJAB News Punjabi(ਪੰਜਾਬ)

ਆਈਲੈਟਸ ਸੈਂਟਰਾਂ, ਕੰਸਲਟੈਂਸੀ, ਟਰੈਵਲ ਏਜੰਟਾਂ ’ਤੇ ਵੱਡੀ ਕਾਰਵਾਈ, 54 ਦੇ ਲਾਇਸੈਂਸ ਮੁਅੱਤਲ

  • Edited By Gurminder Singh,
  • Updated: 04 Aug, 2023 03:18 PM
Patiala
big action on ielts centers and travel agents
  • Share
    • Facebook
    • Tumblr
    • Linkedin
    • Twitter
  • Comment

ਪਟਿਆਲਾ (ਜੋਸਨ) : ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਪਟਿਆਲਾ ਦਫ਼ਤਰ ਨੇ ਇਕ ਅਹਿਮ ਕਾਰਵਾਈ ਕਰਦਿਆਂ ਪਟਿਆਲਾ ਜ਼ਿਲ੍ਹੇ ਦੇ 54 ਟਰੈਵਲ ਏਜੰਟਾਂ ਦੇ ਲਾਇਸੈਂਸ ਮੁਅੱਤਲ ਕੀਤੇ ਹਨ। ਇਹ ਹੁਕਮ ਜਾਰੀ ਕਰਦਿਆਂ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਵਧੀਕ ਡਿਪਟੀ ਕਮਿਸ਼ਨਰ (ਜ) ਜਗਜੀਤ ਸਿੰਘ ਨੇ ਕਿਹਾ ਕਿ ਪੰਜਾਬ ਪ੍ਰੀਵੈਨਸ਼ਨ ਆਫ਼ ਹਿਊਮਨ ਸਮੱਗਲਿੰਗ ਰੂਲਜ਼ 2013 ਫਰੇਮਡ ਅੰਡਰ ਪੰਜਾਬ ਪ੍ਰੀਵੈਨਸ਼ਨ ਆਫ਼ ਹਿਊਮਨ ਐਕਟ 2012 (ਸੋਧਿਆ ਨਾਮ, ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ ਵਾਈਡ ਸਰਕਾਰ ਦੇ ਨੋਟੀਫਿਕੇਸ਼ਨ ਨੰਬਰ ਜੀ. ਐੱਸ. ਆਰ. 49/ਪੀ. ਏ. 2/2013/ਐੱਸ. 8 ਐੱਮ (1) 2014 ਮਿਤੀ 16-09-2014) ਤਹਿਤ ਜਾਰੀ ਕੀਤੇ, ਇਹ ਹੁਕਮ ਤੁਰੰਤ ਲਾਗੂ ਹੋਣਗੇ। ਏ. ਡੀ. ਸੀ. ਨੇ ਕਿਹਾ ਕਿ ਦਫ਼ਤਰ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਪਟਿਆਲਾ ਵੱਲੋਂ ਉਕਤ ਐਕਟ ਤਹਿਤ ਆਈਲੈਟਸ, ਕੰਸਲਟੈਂਸੀ, ਟਰੈਵਲ ਏਜੰਟ ਆਦਿ ਦਾ ਕੰਮ ਕਰਨ ਵਾਲਿਆਂ ਨੂੰ ਲਾਇਸੈਂਸ ਜਾਰੀ ਕੀਤੇ ਜਾਂਦੇ ਹਨ, ਜਿਨ੍ਹਾਂ ਦੀ ਮਿਆਦ 5 ਸਾਲ ਨਿਰਧਾਰਤ ਕੀਤੀ ਜਾਂਦੀ ਹੈ ਤੇ ਲਾਇਸੈਂਸ ਦੀ ਮਿਆਦ ਖ਼ਤਮ ਹੋਣ ਤੋਂ ਦੋ ਮਹੀਨੇ ਪਹਿਲਾਂ ਇਸ ਨੂੰ ਰੀਨਿਊ ਕਰਵਾਉਣਾ ਲਾਜ਼ਮੀ ਹੁੰਦਾ ਹੈ ਪਰ ਜਿਹੜੇ 54 ਲਾਇਸੈਂਸਧਾਰਕਾਂ ਦੇ ਲਾਇਸੈਂਸ ਮੁਅੱਤਲ ਕੀਤੇ ਗਏ ਹਨ, ਇਨ੍ਹਾਂ ਨੇ ਆਪਣੇ ਲਾਇਸੈਂਸ ਰੀਨਿਊ ਨਹੀਂ ਕਰਵਾਏ ਤੇ ਨਾ ਹੀ ਲਾਇਸੈਂਸਾਂ ਨੂੰ ਸਰੰਡਰ ਕੀਤਾ ਗਿਆ ਹੈ। 

ਇਹ ਵੀ ਪੜ੍ਹੋ : ਸਰਕਾਰੀ ਅਫ਼ਸਰਾਂ ਲਈ ਜਾਰੀ ਹੋਏ ਸਖ਼ਤ ਹੁਕਮ, ਜੇ ਨਾ ਮੰਨੇ ਤਾਂ ਹੋਵੇਗੀ ਕਾਰਵਾਈ

ਇਸ ਲਈ ਇਨ੍ਹਾਂ ਦੇ ਲਾਇਸੈਂਸ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰਦਿਆਂ ਹਦਾਇਤ ਕੀਤੀ ਗਈ ਹੈ ਕਿ 7 ਅਗਸਤ 2023 ਤੱਕ ਆਪਣਾ ਲਾਇਸੈਂਸ ਰੀਨਿਊ ਕਰਵਾਉਣ ਲਈ ਦਰਖਾਸਤ ਦਿੱਤੀ ਜਾਵੇ ਜਾਂ ਆਪਣਾ ਲਾਇਸੈਂਸ ਸਰੰਡਰ ਕੀਤਾ ਜਾਵੇ, ਅਜਿਹਾ ਨਾ ਕਰਨ ਦੀ ਸੂਰਤ ਵਿਚ ਇਨ੍ਹਾਂ ਦਾ ਲਾਇਸੈਂਸ ਰੱਦ ਕਰ ਦਿੱਤਾ ਜਾਵੇਗਾ ਤੇ ਇਸ ਨੂੰ ਦੁਬਾਰਾ ਨਵੀਨੀਕਰਨ ਲਈ ਨਹੀਂ ਵਿਚਾਰਿਆ ਜਾਵੇਗਾ। 

ਇਹ ਵੀ ਪੜ੍ਹੋ : ਹੁਸ਼ਿਆਰਪੁਰ ’ਚ ਸ਼ਰਮਨਾਕ ਘਟਨਾ, ਧੀ ਦੀਆਂ ਚੀਕਾਂ ਸੁਣ ਭੱਜੀ ਆਈ ਮਾਂ, ਪਿਓ ਨੂੰ ਇਸ ਹਾਲਤ ’ਚ ਦੇਖ ਉੱਡੇ ਹੋਸ਼

ਏ. ਡੀ. ਸੀ.-ਕਮ-ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਹੁਕਮਾਂ ਵਿਚ ਦਰਜ ਸੂਚੀ ਅੰਦਰ ਮਾਈਗ੍ਰੇਸ਼ਨ ਵਰਲਡ ਰਾਜਪੁਰਾ, ਐੱਨ. ਐੱਸ. ਫਾਇਨੈਂਸ਼ਿਅਲ ਐਂਡ ਇਮੀਗ੍ਰੇਸ਼ਨ ਸਰਵਿਸਿਜ਼, ਰਾਈਟ ਵੇ ਇਮੀਗ੍ਰੇਸ਼ਨ ਐਂਡ ਐਜੂਕੇਸ਼ਨ ਸਰਵਿਸਿਜ਼ ਰਾਜਪੁਰਾ, ਬੀ. ਕੇ. ਇਮੀਗ੍ਰੇਸ਼ਨ ਸਰਵਿਸਿਜ਼, ਪੁਨੀਆ ਅਕੈਡਮੀ ਆਫ ਲੈਂਗੂਏਜ, ਫਰੈਂਡਸ ਟੂਰ ਐਂਡ ਟਰੈਵਲ, ਅਰਗਸ ਗਰੁਪ ਪਟਿਆਲਾ, ਐੱਲ. ਐੱਸ. ਈ. ਲੀਲਾ ਭਵਨ, ਇਨਫਿਨਾਈਟ ਵੇਅਜ਼ ਐਜੂਕੇਸ਼ਨ ਰਾਜਪੁਰਾ, ਟਰੱਸਟ ਲਿੰਕ ਐਜੂਕੇਸ਼ਨ ਲੀਲਾ ਭਵਨ, ਵੀਜ਼ਾ ਡੈਸਕ ਇਮੀਗ੍ਰੇਸ਼ਨ ਲੀਲਾ ਭਵਨ, ਸੀਰਮ ਮਾਈਗ੍ਰੇਸ਼ਨ ਰਾਜਪੁਰਾ, ਐਲੀਗੈਂਟ ਗਰੁੱਪ ਪਟਿਆਲਾ, ਗੁਰੂ ਕ੍ਰਿਪਾ ਸਰਵਿਸ ਪਾਸੀ ਰੋਡ, ਵਿੱਰਕ ਓਵਰਸੀਜ਼ ਕੈਰੀਅਰ ਸਲਿਊਸ਼ਨ ਲੀਲਾ ਭਵਨ, ਦੀਵਮ ਇੰਟਰਪ੍ਰਾਈਜ਼ਜ਼ ਪਾਤੜਾਂ, ਸਹਿਗਲ ਇੰਸਟੀਚਿਊਟ ਆਫ਼ ਇੰਗਲਿਸ਼ ਲੀਲਾ ਭਵਨ, ਵਿਜ਼ਨ ਇਮੀਗ੍ਰੇਸ਼ਨ ਸੈਂਟਰ ਭੁਪਿੰਦਰਾ ਰੋਡ, ਗਲੋਬਲ ਇਨੋਵੇਜ਼ ਪੋਲੋ ਗਰਾਊਂਡ ਮਾਰਕੀਟ, ਸ਼ਾਈਨ ਸੁਕੇਅਰ ਇੰਸਟੀਚਿਊਟ ਆਫ਼ ਇੰਗਲਿਸ਼ ਨੇੜੇ ਪੰਜਾਬੀ ਯੂਨੀਵਰਸਿਟੀ, ਆਸਟਰਿੱਚ ਇਮੀਗ੍ਰੇਸ਼ਨ ਲੀਲਾ ਭਵਨ ਦਾ ਨਾਮ ਵੀ ਸ਼ਾਮਲ ਹੈ।

ਇਹ ਵੀ ਪੜ੍ਹੋ : ਇਮਾਰਤਾਂ ਦੇ ਨਕਸ਼ੇ ਪਾਸ ਕਰਨ ਨੂੰ ਲੈ ਕੇ ਅਹਿਮ ਖ਼ਬਰ, ਲਿਆ ਗਿਆ ਇਹ ਵੱਡਾ ਫ਼ੈਸਲਾ

ਇਸ ਤੋਂ ਅੱਗੇ ਬਲਿਊ ਲਾਈਨ ਸਟੱਡੀ ਅਬਰੋਡ ਰਾਜਪੁਰਾ, ਗਲੋਬਲ ਟੱਚ ਪਟਿਆਲਾ, ਵਰਮਾ ਟੂਰ ਐਂਡ ਟਰੈਵਲਜ਼ ਪਟਿਆਲਾ, ਬਲਿਊ ਪੰਚ ਓਵਰਸੀਜ਼ ਸਮਾਣਾ, ਜੱਸ ਐਜੂਕੇਸ਼ਨ ਐਂਡ ਇਮੀਗਰੇਸ਼ਨ ਪਟਿਆਲਾ, ਨੈਕਸਟ ਇਮੀਗਰੇਸ਼ਨ ਸਰਵਿਸ ਪਟਿਆਲਾ, ਬ੍ਰੇਨਐਜ ਐਜੂਕੇਸ਼ਨ ਪ੍ਰਾਈਵੇਟ ਪਟਿਆਲਾ, ਕਰੀਅਰ 7 ਸੀਜ਼ ਇਮੀਗਰੇਸ਼ਨ ਪਟਿਆਲਾ, ਗਾਮੀਡ ਵੀਜ਼ਾ ਪੁਆਇੰਟ ਪਟਿਆਲਾ, ਯੂਨੀਕ ਇੰਟਰਪ੍ਰਾਈਜਿਜ਼ ਪਟਿਆਲਾ, ਐਕਸਪਰਟ ਓਵਰਸੀਜ਼ ਇਮੀਗ੍ਰੇਸ਼ਨ ਕੰਸਲਟੈਂਟ ਰਾਜਪੁਰਾ, ਦੀ ਇੰਗਲਿਸ਼ ਮਾਸਟਰ ਪਟਿਆਲਾ, ਸਪੇਸ ਏਡੁਕੌਮ ਐਂਡ ਵੀਜ਼ਾ ਸਰਵਿਸ ਪ੍ਰਾਈਵੇਟ ਲਿਮਟਿਡ ਪਟਿਆਲਾ, ਪੀ. ਕੇ. ਸਰਜ਼ ਇੰਗਲਿਸ਼ ਹਾਈਟਸ ਪਟਿਆਲਾ, ਸੈਕਿੰਡ ਲੈਂਗੂਏਜ਼ ਪਟਿਆਲਾ, ਹਾਈਲੈਂਡ ਇਮੀਗ੍ਰੇਸ਼ਨ ਕਨਸਲਟੈਂਟ ਪਟਿਆਲਾ, ਸਕਾਈ ਲਾਰਕ ਐਜੂਕੇਸ਼ਨ ਪਟਿਆਲਾ, ਵਿਜ਼ਨ ਵੀਜ਼ਾ ਕਨਸਲਟੈਂਟ ਪਟਿਆਲਾ, ਗਲੋਬਲ ਵੇਅ ਇਮੀਗਰੇਸ਼ਨ ਕਨਸਲਟੈਂਟ ਪਟਿਆਲਾ, 3ਸੀ ਵੀਜ਼ਾ ਸਰਵਿਸਿਜ਼ ਪਟਿਆਲਾ, ਫ਼ੌਰਨ ਲੈਂਡ ਐਜੂਕੇਸ਼ਨ ਐਂਡ ਇਮੀਗ੍ਰੇਸ਼ਨ ਕਨਸਲਟੈਂਟਸੀ ਰਾਜਪੁਰਾ, ਗੋਲਡ ਸਟੋਰ ਓਵਰਸੀਜ਼ ਕੰਸਲਟੈਂਟ ਪਟਿਆਲਾ, ਬਰਾਈਟ ਵੀਊ ਇਮੀਗ੍ਰੇਸ਼ਨ ਸਰਵਿਸਿਜ਼ ਪਟਿਆਲਾ, ਟਰੱਸਟ ਲਾਈਨ ਐਜੂਕੇਸ਼ਨ ਨਾਭਾ, ਟੂਰ ਪਲਾਨਰ ਇੰਡੀਆ ਪ੍ਰਾਈਵੇਟ ਲਿਮਟਿਡ ਪਟਿਆਲਾ, ਏ. ਐੱਸ. ਪੀ. ਵੀ. ਇਮੀਗ੍ਰੇਸ਼ਨ ਸਰਵਿਸਿਜ਼ ਪਟਿਆਲਾ, ਰੋਆਇਲ ਇੰਸਟੀਚਿਊਟ ਪਾਤੜਾਂ, ਨਿੰਬਲ ਇਮੀਗ੍ਰੇਸ਼ਨ ਪਟਿਆਲਾ, ਐਲਵਿਨ ਕੰਸਲਟੈਂਟ ਪੁੱਡਾ ਭਵਨ ਅਰਬਨ ਅਸਟੇਟ, ਸਟੈਪਿੰਗ ਸਟੋਨ ਆਇਲਸ ਐਂਡ ਇਮੀਗ੍ਰੇਸ਼ਨ ਸਰਵਿਸਿਜ਼ ਗੋਬਿੰਦ ਕਾਲੋਨੀ ਰਾਜਪੁਰਾ, ਹਰਗੁਣ ਓਵਰਸੀਜ਼ ਕੰਸਲਟੈਂਟ ਸੁਖਮਨੀ ਕੰਪਲੈਕਸ ਪੰਜਾਬੀ ਯੂਨੀਵਰਸਿਟੀ, ਰੀਅਲ ਟੂਰ ਐਂਡ ਟ੍ਰੈਵਲ ਲੰਗ ਕੰਪਲੈਕਸ ਤੇ ਓਵਰਸੀਜ਼ ਇਮੀਗ੍ਰੇਸ਼ਨ ਐਕਸਪਰਟ ਲੀਲਾ ਭਵਨ ਲਾਇਸੈਂਸ ਧਾਰਕਾਂ ਦੇ ਨਾਮ ਸ਼ਾਮਲ ਹਨ, ਜਿਨ੍ਹਾਂ ਨੂੰ ਮੁਅੱਤਲ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਜਲੰਧਰ ਦੇ ਥਾਣਾ 8 ਵਿਚ ਰਾਤ ਢਾਈ ਵਜੇ ਪਈਆਂ ਭਾਜੜਾਂ, ਹੈਰਾਨ ਕਰਨ ਵਾਲੀ ਹੈ ਪੂਰੀ ਘਟਨਾ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਕਲਿੱਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8
 

  • ELTS Centre
  • Travel Agent
  • License Suspension
  • ਆਈਲੈਟਸ ਸੈਂਟਰ
  • ਟਰੈਵਲ ਏਜੰਟ
  • ਲਾਇਸੈਂਸ ਮੁਅੱਤਲ

ਡਿਪਟੀ ਕਮਿਸ਼ਨਰ ਵਲੋਂ ਹੜ੍ਹ ਪ੍ਰਭਾਵਿਤ ਪਿੰਡਾਂ ’ਚ ਵਿਸ਼ੇਸ਼ ਗਿਰਦਾਵਰੀ ਦਾ ਜਾਇਜ਼ਾ, ਜਲਦ ਦਿੱਤਾ ਜਾਵੇਗਾ ਮੁਆਵਜ਼ਾ

NEXT STORY

Stories You May Like

  • major action by sgpc in the bahrain woman case
    ਬਹਿਰੀਨ ਵਾਲੀ ਬੀਬੀ ਦੇ ਮਾਮਲੇ 'ਚ SGPC ਦੀ ਵੱਡੀ ਕਾਰਵਾਈ, 2 ਹੋਰ ਮੁਅੱਤਲ, 1 ਦਾ ਤਬਾਦਲਾ
  • fssai suspends licenses of two companies
    ਭੋਜਨ ਸੁਰੱਖਿਆ ਨਿਯਮਾਂ ਦੀ ਉਲੰਘਣਾ 'ਤੇ FSSAI ਸਖਤ, ਦੋ ਕੰਪਨੀਆਂ ਦੇ ਲਾਇਸੈਂਸ ਸਸਪੈਂਡ
  • raids on illegal dairies following high court orders
    ਨਿਗਮ ਦੀ ਵੱਡੀ ਕਾਰਵਾਈ: ਹਾਈ ਕੋਰਟ ਦੇ ਹੁਕਮਾਂ ਤੋਂ ਬਾਅਦ ਗੈਰ-ਕਾਨੂੰਨੀ ਡੇਅਰੀਆਂ ’ਤੇ ਛਾਪੇਮਾਰੀ
  • fssai s seven seas hospitality s food license suspended
    FSSAI ਦੀ ਵੱਡੀ ਕਾਰਵਾਈ : Seven Seas Hospitality ਦਾ ਫੂਡ ਲਾਇਸੈਂਸ ਕੀਤਾ ਸਸਪੈਂਡ
  • major crackdown by nakodar police on drug smugglers  20 accused arrested
    ਨਕੋਦਰ ਪੁਲਸ ਦੀ ਨਸ਼ਾ ਸਮੱਗਲਰਾਂ 'ਤੇ ਵੱਡੀ ਕਾਰਵਾਈ, 17 FIR ਦਰਜ, 20 ਮੁਲਜ਼ਮ ਗ੍ਰਿਫ਼ਤਾਰ
  • punjab major action to be taken against these defaulters
    ਪੰਜਾਬ : ਇਨ੍ਹਾਂ ਡਿਫ਼ਾਲਟਰਾਂ 'ਤੇ ਹੋਵੇਗੀ ਵੱਡੀ ਕਾਰਵਾਈ! ਰਜਿਸਟਰੀਆਂ ਅਤੇ ਬਿਜਲੀ ਕੁਨੈਕਸ਼ਨ ਬੰਦ ਕਰਨ ਦੀ ਤਿਆਰੀ
  • 4 hand grenades  two mobile phones  and a motorcycle recovered
    ਪੁਲਸ ਦੀ ਵੱਡੀ ਕਾਰਵਾਈ, 4 ਹੈਂਡ ਗ੍ਰਨੇਡ, ਦੋ ਮੋਬਾਈਲ ਤੇ ਮੋਟਰਸਾਈਕਲ ਬਰਾਮਦ, 3 ਦਿਨ ਪੁਲਸ ਰਿਮਾਂਡ ’ਤੇ ਮੁਲਜ਼ਮ
  • driving license transport department
    ਪੰਜਾਬ : ਡਰਾਈਵਿੰਗ ਲਾਇਸੈਂਸ ਨੂੰ ਲੈ ਕੇ ਵੱਡੀ ਖ਼ਬਰ, ਹੁਣ ਖੜ੍ਹੀ ਹੋਈ ਨਵੀਂ ਮੁਸੀਬਤ
  • punjab long power cut in punjab on friday electricity will remain shut
    ਪੰਜਾਬ 'ਚ ਸ਼ੁੱਕਰਵਾਰ ਨੂੰ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬੰਦ...
  • patwari and employee arrested during raid in tehsil complex in jalandhar
    ਪੰਜਾਬ: ਤਹਿਸੀਲ ਕੰਪਲੈਕਸ 'ਚ ਛਾਪੇਮਾਰੀ ਦੌਰਾਨ ਪਟਵਾਰੀ ਤੇ ਕਰਿੰਦਾ ਗ੍ਰਿਫ਼ਤਾਰ!...
  • police raid bookie monu  s house  14 people arrested
    ਸੱਟੇਬਾਜ਼ ਮੋਨੂੰ ਦੇ ਘਰ ਪੁਲਸ ਦੀ ਰੇਡ, 14 ਵਿਅਕਤੀ ਕੀਤੇ ਗਏ ਗ੍ਰਿਫ਼ਤਾਰ
  • two accused arrested who wrote khalistani slogans
    ਖਾਲਿਸਤਾਨੀ ਨਾਅਰੇ ਲਿਖਣ ਤੇ ਹੁਸ਼ਿਆਰਪੁਰ 'ਚ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ...
  • warning issued for heavy rain and strong storms in punjab for two days
    ਪੰਜਾਬ 'ਚ 2 ਦਿਨ ਮੀਂਹ ਤੇ ਹਨ੍ਹੇਰੀ-ਤੂਫਾਨ ਦੀ ਚਿਤਾਵਨੀ, 7 ਜ਼ਿਲ੍ਹਿਆਂ 'ਚ ਯੈਲੋ...
  • student attacked in jalandhar  family creates a ruckus outside the school
    ਜਲੰਧਰ 'ਚ ਵਿਦਿਆਰਥੀ 'ਤੇ ਹਮਲਾ, ਪਰਿਵਾਰ ਵਾਲਿਆਂ ਨੇ ਸਕੂਲ ਬਾਹਰ ਕੀਤਾ ਹੰਗਾਮਾ
  • cyclist killed after being hit by a truck
    ਟਰੱਕ ਦੀ ਲਪੇਟ 'ਚ ਆਉਣ ਨਾਲ ਸਾਈਕਲ ਸਵਾਰ ਦੀ ਮੌਤ, ਚਾਲਕ ਫਰਾਰ
  • astrologer k p singh awarded
    ਪ੍ਰਸਿੱਧ ਜੋਤਿਸ਼ੀ ਕੇ.ਪੀ. ਸਿੰਘ ਨੂੰ 'ਲੰਡਨ ਬੁੱਕ ਆਫ਼ ਰਿਕਾਰਡਜ਼’ਦਾ ਸਰਟੀਫਿਕੇਟ...
Trending
Ek Nazar
assets worth seized in 5 drug smuggling cases in sonbhadra

ਸੋਨਭੱਦਰ ’ਚ ਨਸ਼ਾ ਸਮੱਗਲਿੰਗ ਦੇ 5 ਮਾਮਲਿਆਂ ’ਚ 5.32 ਕਰੋੜ ਦੀ ਜਾਇਦਾਦ ਜ਼ਬਤ

heavy rain expected tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

seven story building collapses

ਇਸਤਾਂਬੁਲ 'ਚ ਸੱਤ ਮੰਜ਼ਿਲਾ ਇਮਾਰਤ ਦਾ ਹਿੱਸਾ ਢਹਿਆ, ਮਲਬੇ 'ਚ ਫਸੇ ਸੱਤ ਲੋਕ...

when nana patekar put acting career on hold  joined army during kargil war

ਨਾਨਾ ਪਾਟੇਕਰ ਦੀ ਦੇਸ਼ਭਗਤੀ ; ਕਾਰਗਿਲ ਦੀ ਜੰਗ ਦੌਰਾਨ ਐਕਟਿੰਗ ਛੱਡ ਫੌਜ 'ਚ ਹੋ ਗਏ...

prisoners in pakistan

ਪਾਕਿਸਤਾਨ ਦੀਆਂ ਜੇਲ੍ਹਾਂ 'ਚ ਸਮਰੱਥਾ ਤੋਂ 152% ਵੱਧ ਕੈਦੀ; 73% ਤੋਂ ਵੱਧ ਕੇਸ...

power crisis

ਬਿਜਲੀ ਸੰਕਟ ਹੋਇਆ ਹੋਰ ਡੂੰਘਾ; ਰੋਜ਼ਾਨਾ ਲੱਗ ਰਹੇ ਲੰਬੇ ਕੱਟ, ਗੁਆਂਢੀ ਮੁਲਕ 'ਚ...

hindu mp in pakistan

ਪਾਕਿਸਤਾਨ 'ਚ ਹਿੰਦੂ ਸੰਸਦ ਮੈਂਬਰ ਨੇ ਇਤਿਹਾਸਕ ਧਾਰਮਿਕ ਸਥਾਨਾਂ ਦੀ ਸੁਰੱਖਿਆ ਦਾ...

kabir singh shergill

ਪਟਿਆਲਾ ਦੇ ਵਿਦਿਆਰਥੀ ਕਬੀਰ ਸ਼ੇਰਗਿੱਲ ਨੇ ਵਧਾਇਆ ਦੇਸ਼ ਦਾ ਮਾਣ

pakistani man  in us

ਅਮਰੀਕਾ 'ਚ ਪਾਕਿਸਤਾਨੀ ਨਾਗਰਿਕ ਨੂੰ 14 ਸਾਲ ਦੀ ਕੈਦ; ਹੋਵੇਗਾ ਡਿਪੋਰਟ

iphone  theft  password  message  thief

ਸ਼ਾਤਰ ਚੋਰ ਦਾ ਕਾਰਾ ; ਪਹਿਲਾਂ ਚੋਰੀ ਕੀਤਾ iPhone, ਫ਼ਿਰ ਮੈਸੇਜ ਕਰ ਮੰਗਿਆ ਪਾਸਵਰਡ

flash floods alert

ਨੇਪਾਲ 'ਚ ਭਾਰੀ ਮੀਂਹ , ਅਚਾਨਕ ਹੜ੍ਹ ਆਉਣ ਦਾ ਬਣਿਆ ਖ਼ਤਰਾ

ai based platform for women leaders

ਅਮਰੀਕਾ 'ਚ ਮਹਿਲਾ ਆਗੂਆਂ ਲਈ AI-ਅਧਾਰਿਤ ਪਲੇਟਫਾਰਮ ਲਾਂਚ

high command  harish rawat  public yatra

ਹਾਈਕਮਾਂਡ ਦੀ ਚਿਤਾਵਨੀ ਦਰਕਿਨਾਰ, ਰੋਕ ਦੇ ਬਾਵਜੂਦ ਹਰੀਸ਼ ਰਾਵਤ ਨੇ ਕੱਢੀ ਯਾਤਰਾ,...

lover 10 rupees bindi girl viral video

ਮਹਿੰਗੇ ਤੋਹਫ਼ੇ ਨਹੀਂ, 10 ਰੁਪਏ ਦੀ ਬਿੰਦੀ ਨਾਲ ਜਿੱਤਿਆ ਕੁੜੀ ਦਾ ਦਿਲ! ਵਾਇਰਲ...

first lady arrested

ਸ਼੍ਰੀਲੰਕਾ ਦੀ ਸਾਬਕਾ ਪਹਿਲੀ ਮਹਿਲਾ ਸ਼ਿਰਾਂਥੀ ਰਾਜਪਕਸ਼ੇ ਧੋਖਾਧੜੀ ਦੇ ਦੋਸ਼ਾਂ...

punjabi men in canada

ਕੈਨੇਡਾ 'ਚ ਹਥਿਆਰਾਂ ਦੀ ਖੇਪ ਸਣੇ 2 ਪੰਜਾਬੀ ਕਾਬੂ

anushka sharma

44.1 ਕਰੋੜ, 3 ਫਲੈਟ ਤੇ 24ਵੀਂ ਮੰਜ਼ਿਲ ! ਚਰਚਾ 'ਚ ਆਈ ਅਨੁਸ਼ਕਾ ਸ਼ਰਮਾ ਦੀ ਨਵੀਂ...

sc stern warning rajpal yadav appears in person

ਸਖ਼ਤ ਚਿਤਾਵਨੀ ਮਗਰੋਂ ਨਿੱਜੀ ਤੌਰ 'ਤੇ ਸੁਪਰੀਮ ਕੋਰਟ ਪੇਸ਼ ਹੋਏ ਰਾਜਪਾਲ ਯਾਦਵ !...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • big robbery in khanna
      BIG BREAKING: ਪੰਜਾਬ 'ਚ ਦਿਨ-ਦਿਹਾੜੇ ਵੱਡੀ ਲੁੱਟ! ਬੈਂਕ ਦੇ ਬਾਹਰੋਂ ਗੰਨ...
    • punjab board implements new policy for employees
      ਪੰਜਾਬ ਬੋਰਡ ਨੇ ਮੁਲਾਜ਼ਮਾਂ ਲਈ ਲਾਗੂ ਕੀਤੀ ਨਵੀਂ ਪਾਲਿਸੀ, ਤਨਖ਼ਾਹ ਤੇ ਛੁੱਟੀਆਂ...
    • elderly man strikes it lucky wins 21 lakh lottery with a 50 ruppes ticket
      ਪੰਜਾਬ: ਕੜੇ ਵੇਚਣ ਵਾਲੇ ਬਜ਼ੁਰਗ ਦੀ ਚਮਕੀ ਕਿਸਮਤ! 50 ਰੁਪਏ 'ਚ ਨਿਕਲੀ 21 ਲੱਖ...
    • alamgir gurdwara sahib kuldeep singh gargaj
      ਆਲਮਗੀਰ ਗੁਰਦੁਆਰਾ ਸਾਹਿਬ ਦੇ ਲੰਗਰ ਹਾਲ ’ਤੇ ਹਮਲੇ ਨੂੰ ਲੈ ਕੇ ਜਥੇਦਾਰ ਦਾ ਵੱਡਾ...
    • three boys arrested lovely professional university protest
      LPU ਮਾਮਲੇ 'ਚ ਨਵੀਂ ਅਪਡੇਟ! ਤਿੰਨ ਹੋਰ ਨੌਜਵਾਨ ਗ੍ਰਿਫ਼ਤਾਰ, ਯੂਨੀਵਰਸਿਟੀ ਦੇ...
    • uncle and niece die in horrific accident
      ਪੰਜਾਬ 'ਚ ਤੇਜ਼ ਰਫ਼ਤਾਰ ਥਾਰ ਦਾ ਕਹਿਰ! ਚਾਚਾ-ਭਤੀਜੀ ਦੀ ਭਿਆਨਕ ਹਾਦਸੇ 'ਚ ਮੌਤ
    • patwari and employee arrested during raid in tehsil complex in jalandhar
      ਪੰਜਾਬ: ਤਹਿਸੀਲ ਕੰਪਲੈਕਸ 'ਚ ਛਾਪੇਮਾਰੀ ਦੌਰਾਨ ਪਟਵਾਰੀ ਤੇ ਕਰਿੰਦਾ ਗ੍ਰਿਫ਼ਤਾਰ!...
    • mad sandhu  social media  makeup artist
      ਮੈਡ ਸੰਧੂ ਕਤਲ ਕੇਸ 'ਚ ਸਨਸਨੀਖੇਜ਼ ਖ਼ੁਲਾਸਾ, ਮੁੱਖ ਸ਼ੂਟਰ ਸਮੇਤ 6 ਮੁਲਜ਼ਮ ਕੀਤੇ...
    • firing in barnala
      ਬਰਨਾਲਾ 'ਚ 45 ਸਾਲਾ ਵਿਅਕਤੀ ਦੇ ਵੱਜੀ ਗੋਲ਼ੀ!
    • punjab police  ludhiana
      ਪੰਜਾਬ 'ਚ ਵੱਡਾ ਹਾਦਸਾ, ਪੁਲਸ ਕਾਰ ਦੀ ਕੈਂਟਰ ਨਾਲ ਟੱਕਰ, 4 ਅਫਸਰਾਂ ਸਣੇ 5 ਜ਼ਖਮੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +