Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUN 27, 2026

    5:19:52 AM

  • horrific scene in venezuela

    ਵੈਨੇਜ਼ੁਏਲਾ 'ਚ ਖ਼ੌਫਨਾਕ ਮੰਜ਼ਰ: ਭੂਚਾਲ ਨੇ ਉਜਾੜੇ...

  • team india beats pakistan 7 1 in fih pro league

    IND vs PAK Hockey: ਟੀਮ ਇੰਡੀਆ ਨੇ ਪਾਕਿਸਤਾਨ ਨੂੰ...

  • trump threatens 100  tax on european imports

    'ਜੇ ਕੀਤੀ ਗਲਤੀ ਤਾਂ ਭਰਨਾ ਪਏਗਾ 100% ਟੈਕਸ...',...

  • ireland  s historic victory in the first t20 match

    ਅਭਿਸ਼ੇਕ ਸ਼ਰਮਾ ਦੀ ਫਿਫਟੀ ਬੇਕਾਰ, ਪਹਿਲੇ T20 ਮੈਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana-Khanna
  • ਸਬਜ਼ੀ ਮੰਡੀ 'ਚ ਓਵਰਚਾਰਜਿੰਗ 'ਤੇ ਵੱਡਾ ਐਕਸ਼ਨ: ਠੇਕੇਦਾਰ 'ਤੇ ਲਾਇਆ 15 ਲੱਖ ਦਾ ਭਾਰੀ ਜੁਰਮਾਨਾ

PUNJAB News Punjabi(ਪੰਜਾਬ)

ਸਬਜ਼ੀ ਮੰਡੀ 'ਚ ਓਵਰਚਾਰਜਿੰਗ 'ਤੇ ਵੱਡਾ ਐਕਸ਼ਨ: ਠੇਕੇਦਾਰ 'ਤੇ ਲਾਇਆ 15 ਲੱਖ ਦਾ ਭਾਰੀ ਜੁਰਮਾਨਾ

  • Edited By Sandeep Kumar,
  • Updated: 10 Apr, 2026 10:28 PM
Ludhiana-Khanna
big action on overcharging in vegetable market
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਰਾਮ) : ਸਬਜ਼ੀ ਮੰਡੀ ਵਿਚ ਰੇਹੜੀ ਫੜ੍ਹੀ ਤੇ ਛੋਟੇ ਵਪਾਰੀਆਂ ਤੋਂ ਹੋ ਰਹੀ ਓਵਰਚਾਰਜਿੰਗ ਦੇ ਮਾਮਲੇ ਵਿਚ ਪ੍ਰਸ਼ਾਸਨ ਨੇ ਆਖਰਕਾਰ ਸਖਤ ਕਦਮ ਚੁੱਕਿਆ ਹੈ। ਮਾਰਕੀਟ ਕਮੇਟੀ ਦੇ ਸੈਕਟਰੀ ਹਰਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਲਗਾਤਾਰ ਮਿਲ ਰਹੀਆਂ ਸ਼ਿਕਾਇਤਾਂ ਤੇ ਅਚਾਨਕ ਨਿਰੀਖਣ ਵਿਚ ਸਾਹਮਣੇ ਆਈਆਂ ਬੇਨਿਯਮੀਆਂ ਤੋਂ ਬਾਅਦ ਸਬੰਧਤ ਠੇਕੇਦਾਰ ’ਤੇ 15 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ। ਨਾਲ ਹੀ ਇਕ ਹਫਤੇ ਦੇ ਅੰਦਰ ਇਹ ਰਾਸ਼ੀ ਜਮ੍ਹਾ ਕਰਨ ਦਾ ਨੋਟਿਸ ਵੀ ਜਾਰੀ ਕੀਤਾ ਗਿਆ ਹੈ। ਅਸਲ ਵਿਚ ਪਿਛਲੇ ਕੁਝ ਦਿਨਾਂ ਤੋਂ ਮੰਡੀ ਵਿਚ ਤੈਅ ਦਰਾਂ ਤੋਂ ਕਈ ਗੁਣਾ ਜ਼ਿਆਦਾ ਵਸੂਲੀ ਨੂੰ ਲੈ ਕੇ ਵਿਵਾਦ ਵਧਦਾ ਜਾ ਰਿਹਾ ਸੀ। ਰੇਹੜੀ ਫੜ੍ਹੀ ਯੂਨੀਅਨ ਅਤੇ ਆੜ੍ਹਤੀਆਂ ਨੇ ਇਸ ਸਬੰਧੀ ਅਧਿਕਾਰੀਆਂ ਨੂੰ ਸ਼ਿਕਾਇਤ ਦਿੱਤੀ ਸੀ ਜਿਸ ਵਿਚ ਦੋਸ਼ ਲਾਇਆ ਗਿਆ ਸੀ ਕਿ 6 ਗੁਣਾ 8 ਦੀ ਫੜ੍ਹੀ ਦੇ ਲਈ ਨਿਰਧਾਰਤ 100 ਰੁਪਏ ਦੀ ਜਗ੍ਹਾ ਜ਼ਿਆਦਾ ਪੈਸੇ ਵਸੂਲੇ ਜਾ ਰਹੇ ਹਨ, ਜਦੋਂਕਿ ਰੇਹੜੀਆਂ ਤੇ ਛੋਟੇ ਵਾਹਨਾਂ ਤੋਂ ਵੀ ਤੈਅ 20 ਰੁਪਏ ਦੀ ਬਜਾਏ 50 ਤੋਂ 60 ਰੁਪਏ ਤੱਕ ਵਸੂਲੀ ਕੀਤੀ ਜਾ ਰਹੀ ਸੀ। ਇਸ ਮੁੱਦੇ ਨੂੰ ਲੈ ਕੇ ਮੰਡੀ ਵਿਚ ਵਿਰੋਧ ਵੀ ਦੇਖਣ ਨੂੰ ਮਿਲਿਆ ਸੀ ਜਿਸ ਤੋਂ ਬਾਅਦ ਮਾਰਕੀਟ ਕਮੇਟੀ ਨੇ ਠੇਕੇਦਾਰ ਨੂੰ ਨੋਟਿਸ ਜਾਰੀ ਕਰਕੇ ਚਿਤਾਵਨੀ ਦਿੱਤੀ ਸੀ। ਬਾਵਜੂਦ ਇਸ ਦੇ ਵਸਲੀ ਦਾ ਇਹ ਸਿਲਸਿਲਾ ਜਾਰੀ ਰਿਹਾ।

ਅਚਾਨਕ ਜਾਂਚ 'ਚ ਹੋਇਆ ਸੀ ਵੱਡਾ ਖੁਲਾਸਾ

ਜਿਵੇਂ ਕਿ ਵੀਰਵਾਰ ਦੀ ਕਾਰਵਾਈ ਵਿਚ ਸਾਹਮਣੇ ਆਇਆ ਸੀ, ਮਾਰਕੀਟ ਕਮੇਟੀ ਦੇ ਸੈਕਟਰੀ ਹਰਿੰਦਰ ਸਿੰਘ ਗਿੱਲ ਵੱਲੋਂ ਕੀਤੇ ਗਏ ਅਚਨਚੇਤ ਨਿਰੀਖਣ ਵਿਚ ਮੌਕੇ ’ਤੇ ਹੀ ਓਵਰਚਾਰਜਿੰਗ ਦੀ ਪੁਸ਼ਟੀ ਹੋਈ ਸੀ। ਜਾਂਚ ਦੌਰਾਨ ਇਹ ਵੀ ਸਾਹਮਣੇ ਆਇਆ ਕਿ ਠੇਕੇਦਾਰ ਮਲਟੀਪਲ ਐਂਟਰੀ ਦੇ ਨਾਮ ’ਤੇ ਵਾਰ ਵਾਰ ਪੈਸੇ ਵਸੂਲ ਰਿਹਾ ਸੀ, ਜਦੋਂਕਿ ਨਿਯਮਾਂ ਦੇ ਮੁਤਾਬਕ ਇਕ ਵਾਰ ਦਾਖਲੇ ’ਤੇ ਹੀ ਫੀਸ ਲਈ ਜਾਣੀ ਚਾਹੀਦੀ ਹੈ। ਰੇਹੜੀ ਫੜ੍ਹੀ ਸੰਚਾਲਕਾਂ ਨੇ ਮੌਕੇ ’ਤੇ ਹੀ ਆਪਣੀ ਸ਼ਿਕਾਇਤ ਦਰਜ ਕਰਵਾਈ ਤੇ ਰਸੀਦਾਂ ਦੇ ਜ਼ਰੀਏ ਵਸੂਲੀ ਦੇ ਸਬੂਤ ਵੀ ਦਿਖਾਏ।

ਇਹ ਵੀ ਪੜ੍ਹੋ : ਖੰਨਾ 'ਚ ਇਮਾਰਤ ਢਾਹੁਣ ਵੇਲੇ ਡਿੱਗਿਆ ਲੈਂਟਰ, ਮਲਬੇ ਹੇਠ ਦੱਬਿਆ ਮਜ਼ਦੂਰ

ਪਹਿਲਾਂ ਚਿਤਾਵਨੀ, ਹੁਣ ਸਖਤ ਕਾਰਵਾਈ

ਮਾਰਕੀਟ ਕਮੇਟੀ ਦੇ ਸੈਕਟਰੀ ਨੇ ਪਹਿਲਾਂ ਠੇਕੇਦਾਰ ਨੂੰ ਨੋਟਿਸ ਜਾਰੀ ਕਰਕੇ ਨਿਯਮਾਂ ਦੀ ਪਾਲਣਾ ਕਰਨ ਦੇ ਨਿਰਦੇਸ਼ ਦਿੱਤੇ ਸਨ ਪਰ ਸੁਧਾਰ ਨਾ ਹੋਣ ’ਤੇ ਹੁਣ ਜੁਰਮਾਨੇ ਦੀ ਕਾਰਵਾਈ ਕੀਤੀ ਗਈ ਹੈ। 15 ਲੱਖ ਰੁਪਏ ਦਾ ਇਹ ਜੁਰਮਾਨਾ ਪ੍ਰਸ਼ਾਸਨ ਦੇ ਸਖਤ ਰੁਖ ਨੂੰ ਦਰਸਾਉਂਦਾ ਹੈ। ਨੋਟਿਸ ਵਿਚ ਸਪੱਸ਼ਟ ਕੀਤਾ ਗਿਆ ਹੈ ਕਿ ਠੇਕੇਦਾਰ ਨੂੰ ਇਕ ਹਫਤੇ ਦੇ ਅੰਦਰ ਪੂਰੀ ਰਾਸ਼ੀ ਜਮ੍ਹਾ ਕਰਨੀ ਹੋਵੇਗੀ। ਭੁਗਤਾਨ ਨਾ ਕਰਨ ’ਤੇ ਲਾਇਸੈਂਸ ਰੱਦ ਕਰਨ ਸਮੇਤ ਹੋਰ ਸਖਤ ਕਾਰਵਾਈ ਵੀ ਕੀਤੀ ਜਾ ਸਕਦੀ ਹੈ।

ਵਪਾਰੀਆਂ 'ਚ ਰਾਹਤ ਪਰ ਨਿਗਰਾਨੀ ਦੀ ਮੰਗ

ਇਸ ਕਾਰਵਾਈ ਤੋਂ ਬਾਅਦ ਰੇਹੜੀ ਫੜ੍ਹੀ ਵਾਲਿਆਂ ਤੇ ਛੋਟੇ ਵਪਾਰੀਆਂ ਵਿਚ ਰਾਹਤ ਦੀ ਭਾਵਨਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਲੰਬੇ ਸਮੇਂ ਤੋਂ ਉਹ ਇਸ ਸਮੱਸਿਆ ਨਾਲ ਜੂਝ ਰਹੇ ਸਨ ਤੇ ਹੁਣ ਜਾ ਕੇ ਪ੍ਰਸ਼ਾਸਨ ਨੇ ਸਖਤ ਕਦਮ ਚੁੱਕਿਆ ਹੈ। ਹਾਲਾਂਕਿ ਉਨ੍ਹਾਂ ਨੇ ਇਹ ਵੀ ਮੰਗ ਕੀਤੀ ਹੈ ਕਿ ਭਵਿੱਖ ਵਿਚ ਇਸ ਤਰ੍ਹਾਂ ਦੀਆਂ ਘਟਨਾਵਾਂ ਮੁੜ ਨਾ ਵਾਪਰਨ, ਇਸ ਦੇ ਲਈ ਨਿਯਮ ਨਾਲ ਨਿਗਰਾਨੀ ਅਤੇ ਪਾਰਦਰਸ਼ੀ ਵਿਵਸਥਾ ਲਾਗੂ ਕੀਤੀ ਜਾਵੇ। ਪ੍ਰਸ਼ਾਸਨ ਨੇ ਸਾਫ ਕਰ ਦਿੱਤਾ ਹੈ ਕਿ ਮੰਡੀ ਵਿਚ ਕਿਸੇ ਵੀ ਤਰ੍ਹਾਂ ਦੀ ਨਾਜਾਇਜ਼ ਵਸੂਲੀ ਜਾਂ ਓਵਰਚਾਰਜਿੰਗ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਹ ਪੂਰਾ ਮਾਮਲਾ ਇਸ ਗੱਲ ਦੀ ਉਦਾਹਰਣ ਹੈ ਕਿ ਸ਼ਿਕਾਇਤਾਂ ਨੂੰ ਗੰਭੀਰਤਾ ਨਾਲ ਲੈਣ ਅਤੇ ਸਮੇਂ ’ਤੇ ਜਾਂਚ ਕਰਨ ਨਾਲ ਕਿਸ ਤਰ੍ਹਾਂ ਗਲਤ ਪ੍ਰਥਾਵਾਂ ’ਤੇ ਰੋਕ ਲਗਾਈ ਜਾ ਸਕਦੀ ਹੈ। ਹੁਣ ਨਜ਼ਰ ਇਸ ਗੱਲ ’ਤੇ ਰਹੇਗੀ ਕਿ ਠੇਕੇਦਾਰ ਤੈਅ ਸਮੇਂ ਵਿਚ ਜੁਰਮਾਨਾ ਜਮ੍ਹਾ ਕਰਦਾ ਹੈ ਜਾਂ ਪ੍ਰਸ਼ਾਸਨ ਨੂੰ ਹੋਰ ਸਖਤ ਕਦਮ ਚੁੱਕਣੇ ਪੈਂਦੇ ਹਨ।

ਇਹ ਵੀ ਪੜ੍ਹੋ : ਅਫਗਾਨਿਸਤਾਨ 'ਚ ਕੁਦਰਤ ਦਾ ਕਹਿਰ! ਹੜ੍ਹਾਂ ਤੇ ਮੀਂਹ ਕਾਰਨ 110 ਦੀ ਮੌਤ, 73 ਹਜ਼ਾਰ ਤੋਂ ਵਧੇਰੇ ਪ੍ਰਭਾਵਿਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Ludhiana
  • Vegetable market
  • Overcharging
  • Big action
  • Contractor
  • Fined
  • ਲੁਧਿਆਣਾ
  • ਸਬਜ਼ੀ ਮੰਡੀ
  • ਓਵਰਚਾਰਜਿੰਗ
  • ਵੱਡਾ ਐਕਸ਼ਨ
  • ਠੇਕੇਦਾਰ
  • ਜੁਰਮਾਨਾ ਲਾਇਆ

ਵੱਡਾ ਹਾਦਸਾ ਟਲਿਆ: ਡੇਹਲੋਂ ਨੇੜੇ 18 ਟਨ ਗੈਸ ਨਾਲ ਭਰਿਆ ਟੈਂਕਰ ਪਲਟਿਆ, ਇਲਾਕੇ 'ਚ ਦਹਿਸ਼ਤ ਦਾ ਮਾਹੌਲ

NEXT STORY

Stories You May Like

  • massive fire breaks out in dhariwal vegetable market
    ਧਾਰੀਵਾਲ ਦੀ ਸਬਜ਼ੀ ਮੰਡੀ 'ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਹੋਇਆ ਨੁਕਸਾਨ
  • ludhiana police takes major action
    ਲੁਧਿਆਣਾ ਪੁਲਸ ਦਾ ਵੱਡਾ ਐਕਸ਼ਨ, ਨਸ਼ਾ ਤਸਕਰ ਦੀ 20 ਲੱਖ ਦੀ ਕੋਠੀ 'ਤੇ ਚੱਲਿਆ ਪੀਲਾ ਪੰਜਾ
  • rbi imposes fine on apollo hospitals these allegations
    RBI ਨੇ Apollo Hospitals ’ਤੇ ਲਾਇਆ 17.76 ਕਰੋੜ ਦਾ ਜੁਰਮਾਨਾ, ਲੱਗੇ ਇਹ ਦੋਸ਼
  • neet ug candidates  paper  15 minutes extra
    NEET UG 2026 ਦੇ ਉਮੀਦਵਾਰਾਂ ਨੂੰ ਮਿਲਣਗੇ 15 ਮਿੰਟ ਵਾਧੂ, NTA ਦਾ ਵੱਡਾ ਫੈਸਲਾ, ਜਾਣੋ ਕਿਉਂ
  • 11 indians convicted in nigeria smuggling case  ship fined  5 3 million
    ਨਾਈਜੀਰੀਆ 'ਚ ਤਸਕਰੀ ਮਾਮਲੇ 'ਚ 11 ਭਾਰਤੀ ਦੋਸ਼ੀ ਕਰਾਰ, ਜਹਾਜ਼ 'ਤੇ 53 ਲੱਖ ਡਾਲਰ ਦਾ ਜੁਰਮਾਨਾ
  • bike  challan  fine  police
    1.50 ਲੱਖ ਦੀ ਬਾਈਕ 'ਤੇ 2.36 ਲੱਖ ਦਾ ਜੁਰਮਾਨਾ ! ਕੱਟੇ ਗਏ 107 ਚਾਲਾਨ
  • stock market surges as us iran war calms down  investors gain rs 10 lakh crore
    ਅਮਰੀਕਾ-ਈਰਾਨ ਜੰਗ ਸ਼ਾਂਤ ਹੋਣ ਨਾਲ ਸ਼ੇਅਰ ਬਾਜ਼ਾਰ 'ਚ ਭਾਰੀ ਵਾਧਾ, ਨਿਵੇਸ਼ਕਾਂ ਨੂੰ 10 ਲੱਖ ਕਰੋੜ ਦਾ ਫਾਇਦਾ
  • fssai issues warning fines will be imposed for violating food packaging rules
    FSSAI ਨੇ ਜਾਰੀ ਕੀਤੀ ਸਖ਼ਤ ਚਿਤਾਵਨੀ, ਫੂਡ ਪੈਕਿੰਗ ਦੇ ਨਿਯਮਾਂ ਦੀ ਉਲੰਘਣਾ ਕਰਨ 'ਤੇ ਲੱਗੇਗਾ ਭਾਰੀ ਜੁਰਮਾਨਾ
  • stones thrown behind rs 1000 scheme forms in jalandhar
    ਜਲੰਧਰ 'ਚ 1000 ਰੁਪਏ ਦੀ ਸਕੀਮ ਦੇ ਫਾਰਮਾਂ ਪਿੱਛੇ ਚੱਲੇ ਪੱਥਰ, ਇਲਾਕੇ 'ਚ ਤਣਾਅ
  • ruckus at babu jagjivan chowk in jalandhar
    ਜਲੰਧਰ ਦੇ ਬਾਬੂ ਜਗਜੀਵਨ ਚੌਕ 'ਤੇ ਗੁੰਡਾਗਰਦੀ ਦਾ ਨੰਗਾ ਨਾਚ! ਨੌਜਵਾਨ 'ਤੇ ਕੀਤਾ...
  • heavy rain and thunderstorm in punjab yellow alert issued
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਮੀਂਹ ਤੇ ਆਵੇਗਾ ਹਨ੍ਹੇਰੀ-ਤੂਫ਼ਾਨ! 9...
  • now major action against punjab police employee not getting mlr on time
    ਪੰਜਾਬ ਪੁਲਸ ਦੇ ਇਨ੍ਹਾਂ ਅਧਿਕਾਰੀਆਂ 'ਤੇ ਡਿੱਗ ਸਕਦੀ ਹੈ ਗਾਜ! ਲਿਆ ਜਾ ਸਕਦੈ...
  • three accused arrested for leaking government information to pakistan
    ਜਲੰਧਰ 'ਚ ਫੜੇ ਗਏ ਸ਼ਹਿਜ਼ਾਦ ਭੱਟੀ ਦੇ 3 ਸਾਥੀ! ਸਰਕਾਰੀ ਵਿਭਾਗਾਂ ਦੀ ਜਾਣਕਾਰੀ...
  • friend murdered in jalandhar
    ਯਾਰੀ 'ਚ ਗੱਦਾਰੀ! ਦੋਸਤ ਦਾ ਕਤਲ ਕਰਕੇ ਕੂੜੇ ਦੇ ਡੰਪ 'ਚ ਸੁੱਟੀ ਲਾਸ਼, ਜਲੰਧਰ...
  • angad dutta elected as youth congress jalandhar urban president
    ਅੰਗਦ ਦੱਤਾ ਮੁੜ ਬਣੇ ਯੂਥ ਕਾਂਗਰਸ ਜਲੰਧਰ ਅਰਬਨ ਦੇ ਪ੍ਰਧਾਨ
  • boy murdered  deadbody found in cantt board  s composting ground
    ਨੌਜਵਾਨ ਦਾ ਕਤਲ! ਕੈਂਟ ਬੋਰਡ ਦੇ ਕੰਪੋਸਟਿੰਗ ਗਰਾਊਂਡ 'ਚੋਂ ਮਿਲੀ ਲਾਸ਼
Trending
Ek Nazar
freedom to travel to any country without a visa

ਬਿਨਾਂ Visa ਦੇ ਕਿਸੇ ਵੀ ਦੇਸ਼ ਜਾ ਸਕਦਾ ਇਕ ਸ਼ਖਸ! ਤੁਹਾਨੂੰ ਪਤਾ ਹੈ ਕੌਣ

mother daughter throat

ਘਰੇਲੂ ਝਗੜੇ ਨੇ ਧਾਰਿਆ ਖੂਨੀ ਰੂਪ: ਮਾਂ ਨੇ ਆਪਣੀ ਧੀ ਦਾ ਕੀਤਾ ਕਤਲ, ਫਿਰ ਖੁਦ...

son gave his own father  s betel nut to get a government job

ਸਰਕਾਰੀ ਨੌਕਰੀ ਲੈਣ ਲਈ ਪੁੱਤ ਨੇ ਦੇ'ਤੀ ਆਪਣੇ ਹੀ ਪਿਓ ਦੀ ਸੁਪਾਰੀ! ਹੈਰਾਨ ਕਰ...

veteran actor passes away

ਮਸ਼ਹੂਰ ਸ਼ੋਅ 'ਸ਼ਕਤੀਮਾਨ' 'ਚ ਨਜ਼ਰ ਆ ਚੁੱਕੇ ਦਿੱਗਜ ਅਦਾਕਾਰ ਦਾ ਦਿਹਾਂਤ

gold silver price

ਮੂਧੇ ਮੂੰਹ ਡਿੱਗੀਆਂ ਸੋਨੇ ਦੀਆਂ ਕੀਮਤਾਂ ! 16,000 ਤੱਕ ਹੋ ਗਿਆ ਸਸਤਾ, ਜਾਣੋ ਹੁਣ...

wife talking another man phone night character

'ਪਤਨੀ ਰਾਤ ਨੂੰ ਕਿਸੇ ਬੰਦੇ ਨਾਲ ਗੱਲ ਕਰੇ ਤਾਂ ਚਰਿੱਤਰ ’ਤੇ ਸ਼ੱਕ ਨਹੀਂ ਕਰ...

amitabh  s heroine quits acting and sells chicken

ਐਕਟਿੰਗ ਛੱਡ ਚਿਕਨ ਵੇਚ ਰਹੀ ਅਮਿਤਾਭ ਦੀ ਹੀਰੋਇਨ

this famous actress had her leg amputated at the age of 15

15 ਸਾਲ ਦੀ ਉਮਰ 'ਚ ਕੱਟਣੀ ਪਈ ਸੀ ਇਸ ਮਸ਼ਹੂਰ ਅਦਾਕਾਰਾ ਦੀ ਲੱਤ, ਫਿਰ ਇੰਝ ਬਣੀ...

making passport has become expensive

ਪਾਸਪੋਰਟ ਬਣਵਾਉਣਾ ਹੋ ਗਿਆ ਮਹਿੰਗਾ ! ਕੇਂਦਰ ਸਰਕਾਰ ਨੇ ਵਧਾਈ ਫੀਸ, ਜਾਣੋ ਹੁਣ...

heavy rains expected for next 3 4 days

ਅਗਲੇ 3-4 ਦਿਨ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ...

good news for lpg customers government removed all restrictions on supply

LPG ਗਾਹਕਾਂ ਲਈ Good News ! ਸਰਕਾਰ ਨੇ ਸਪਲਾਈ 'ਤੇ ਲੱਗੀਆਂ ਸਾਰੀਆਂ ਪਾਬੰਦੀਆਂ...

property in saudi arabia

ਸਾਊਦੀ ਅਰਬ ਤੋਂ ਭਾਰਤੀਆਂ ਲਈ ਚੰਗੀ ਖ਼ਬਰ, ਜਾਇਦਾਦ ਖਰੀਦਣਾ ਹੋਇਆ ਸੌਖਾ; ਨਵਾਂ...

teesta river

ਚੀਨ, ਬੰਗਲਾਦੇਸ਼ 'ਤੀਸਤਾ ਨਦੀ' ਪ੍ਰਬੰਧਨ 'ਤੇ ਸਹਿਯੋਗ ਨੂੰ ਮਜ਼ਬੂਤ ​​ਕਰਨ...

body found in famous actress  s house

ਮਸ਼ਹੂਰ ਅਦਾਕਾਰਾ ਦੇ ਘਰੋਂ ਮਿਲੀ ਲਾਸ਼ ! ਫੈਲੀ ਸਨਸਨੀ, ਪੁਲਸ ਨੇ ਸ਼ੁਰੂ ਕੀਤੀ ਜਾਂਚ

china support pakistan

ਈਰਾਨ-ਅਮਰੀਕਾ ਵਿਚਾਲੇ ਵਿਚੋਲਗੀ ਲਈ ਚੀਨ ਨੇ ਪਾਕਿਸਤਾਨ ਦੇ ਯਤਨਾਂ ਨੂੰ 'ਸਮਰਥਨ'...

shehnaaz gill gets married

ਪੰਜਾਬ ਦੀ 'ਕੈਟਰੀਨਾ' ਸ਼ਹਿਨਾਜ਼ ਗਿੱਲ ਨੇ ਕਰਵਾ ਲਿਆ ਵਿਆਹ ! ਸਿੰਦੂਰ ਤੇ ਲਹਿੰਗੇ...

when the husband made the deal with a famous bollywood actress

'ਮੇਰੇ ਦੋਸਤਾਂ ਨਾਲ ਵੀ ਬਿਤਾ ਰਾਤ..!' ਜਦੋਂ ਪਤੀ ਨੇ ਹੀ ਕਰ'ਤਾ ਸੀ ਮਸ਼ਹੂਰ...

national player  death  practice  heart attack

ਨੈਸ਼ਨਲ ਲੈਵਲ ਖਿਡਾਰਨ ਦੀ ਮੌਤ ! ਪ੍ਰੈਕਟਿਸ ਸੈਸ਼ਨ ਦੌਰਾਨ ਆਇਆ ਹਾਰਟ ਅਟੈਕ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • electricity consumers electricity bills punjab powercom
      ਪੰਜਾਬ : ਬਿਜਲੀ ਖਪਤਕਾਰਾਂ ਲਈ ਅਹਿਮ ਖ਼ਬਰ, ਕਰੋ ਇਹ ਕੰਮ ਨਹੀਂ ਆਵੇਗਾ ਬਿੱਲ
    • punjab bjp kewal singh dhillon
      ਪੰਜਾਬ ਭਾਜਪਾ 'ਚ ਨਿਯੁਕਤੀਆਂ, ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕੀਤਾ ਐਲਾਨ
    • friend murdered in jalandhar
      ਯਾਰੀ 'ਚ ਗੱਦਾਰੀ! ਦੋਸਤ ਦਾ ਕਤਲ ਕਰਕੇ ਕੂੜੇ ਦੇ ਡੰਪ 'ਚ ਸੁੱਟੀ ਲਾਸ਼, ਜਲੰਧਰ...
    • young man murdered then deadbody dumped on roadside
      ਪੰਜਾਬ: ਨੌਜਵਾਨ ਦਾ ਕਤਲ ਕਰ ਲਾਸ਼ ਸੜਕ ਕਿਨਾਰੇ ਸੁੱਟੀ! ਮੁਲਜ਼ਮ ਉੱਤਰਾਖੰਡ ਦੇ...
    • police station kairon thanedar amarjit singh
      ਪੁਲਸ ਚੌਂਕੀ ਕੈਰੋਂ ਦੇ ਥਾਣੇਦਾਰ ਅਮਰਜੀਤ ਸਿੰਘ ਦੀ ਗੋਲ਼ੀ ਲੱਗਣ ਨਾਲ ਮੌਤ
    • ed big action
      ED ਦੀ ਵੱਡੀ ਕਾਰਵਾਈ! ਸੰਜੀਵ ਅਰੋੜਾ, ਉਨ੍ਹਾਂ ਨਾਲ ਜੁੜੀਆਂ ਸੰਸਥਾਵਾਂ ਦੀਆਂ 55...
    • employee officer transfers in punjab
      ਪੰਜਾਬ 'ਚ ਮੁਲਾਜ਼ਮਾਂ ਦੇ ਤਬਾਦਲਿਆਂ ਨੂੰ ਲੈ ਕੇ ਨਵੇਂ ਹੁਕਮ ਜਾਰੀ
    • the series of ransoms is not stopping in punjab
      ਪੰਜਾਬ 'ਚ ਨਹੀਂ ਰੁਕ ਰਿਹਾ ਫਿਰੌਤੀਆਂ ਦਾ ਸਿਲਸਿਲਾ, ਇਕ ਹੋਰ ਘਰ 'ਤੇ ਚੱਲੀਆਂ...
    • bjp leader  s clinic petrol bomb attack case
      ਭਾਜਪਾ ਆਗੂ ਦੇ ਕਲੀਨਿਕ 'ਤੇ ਹੋਏ ਪੈਟਰੋਲ ਬੰਬ ਹਮਲੇ ਮਾਮਲੇ 'ਚ ਵੱਡੀ ਅਪਡੇਟ!...
    • robbery gang busted 5 accused arrested with weapons
      ਕਤਲ, ਲੁੱਟਾਂ-ਖੋਹਾਂ ਕਰਨ ਵਾਲੇ ਗਿਰੋਹ ਦਾ ਪਰਦਾਫ਼ਾਸ਼, 5 ਮੁਲਜ਼ਮ ਹਥਿਆਰਾਂ ਸਮੇਤ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +