Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 09, 2026

    11:23:47 AM

  • gold becomes expensive before navratri and silver prices also rise

    ਨਰਾਤਿਆਂ ਤੋਂ ਪਹਿਲਾਂ ਸੋਨਾ ਹੋ ਗਿਆ ਮਹਿੰਗਾ ਤੇ...

  • charanjit singh channi to launch pagri sambhal yatra

    ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਲਈ ਚੰਨੀ ਦਾ...

  • pm carney responds to elon musk

    ਕੈਨੇਡਾ ਦੇ ਹੋਣਗੇ 4 ਟੋਟੇ ! ਐਲਨ ਮਸਕ ਦੇ ਬਿਆਨ 'ਤੇ...

  • a major gift from the railway department ahead of the festive season

    ਤਿਉਹਾਰਾਂ ਤੋਂ ਪਹਿਲਾਂ ਰੇਲਵੇ ਵਿਭਾਗ ਦਾ ਵੱਡਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬੀ ਭਾਸ਼ਾ ਪ੍ਰਤੀ ਬੇਰੁਖ਼ੀ ਅਪਣਾਉਣ ’ਤੇ ਪ੍ਰਾਈਵੇਟ ਸਕੂਲ ਖ਼ਿਲਾਫ਼ ਸਿੱਖਿਆ ਮੰਤਰੀ ਨੇ ਕੀਤੀ ਵੱਡੀ ਕਾਰਵਾਈ

PUNJAB News Punjabi(ਪੰਜਾਬ)

ਪੰਜਾਬੀ ਭਾਸ਼ਾ ਪ੍ਰਤੀ ਬੇਰੁਖ਼ੀ ਅਪਣਾਉਣ ’ਤੇ ਪ੍ਰਾਈਵੇਟ ਸਕੂਲ ਖ਼ਿਲਾਫ਼ ਸਿੱਖਿਆ ਮੰਤਰੀ ਨੇ ਕੀਤੀ ਵੱਡੀ ਕਾਰਵਾਈ

  • Updated: 21 Jul, 2023 09:10 PM
Chandigarh
big action private school punjabi language action education minister
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ) : ਪੰਜਾਬ ਦੇ ਸਕੂਲ ਸਿੱਖਿਆ ਅਤੇ ਭਾਸ਼ਾ ਮੰਤਰੀ ਹਰਜੋਤ ਸਿੰਘ ਨੇ ਅੱਜ ਇਥੇ ਦੱਸਿਆ ਕਿ ਐਮਿਟੀ ਇੰਟਰਨੈਸ਼ਨਲ ਸਕੂਲ, ਸੈਕਟਰ 79 ਵੱਲੋਂ ਪੰਜਾਬੀ ਭਾਸ਼ਾ ਨੂੰ ਲਾਜ਼ਮੀ ਵਿਸ਼ੇ ਵਜੋਂ ਨਹੀਂ ਪੜ੍ਹਾਇਆ ਜਾ ਰਿਹਾ, ਜਿਸ ਕਾਰਨ ਇਸ ਨਿੱਜੀ ਸਕੂਲ ਨੂੰ 50 ਹਜ਼ਾਰ ਰੁਪਏ ਦਾ ਜੁਰਮਾਨਾ ਕੀਤਾ ਗਿਆ ਹੈ।

ਇਹ ਖ਼ਬਰ ਵੀ ਪੜ੍ਹੋ : ਖੇਤਾਂ ’ਚੋਂ ਬਰਸਾਤੀ ਪਾਣੀ ਕੱਢਣ ਨੂੰ ਲੈ ਕੇ ਹੋਏ ਵਿਵਾਦ ਨੇ ਧਾਰਿਆ ਖ਼ੂਨੀ ਰੂਪ, ਚੱਲੀਆਂ ਗੋਲ਼ੀਆਂ, 1 ਦੀ ਮੌਤ

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਕੂਲ ਸਿੱਖਿਆ ਮੰਤਰੀ ਬੈਂਸ ਨੇ ਦੱਸਿਆ ਕਿ ਸਿੱਖਿਆ ਵਿਭਾਗ ਦੇ ਧਿਆਨ ਵਿਚ ਆਇਆ ਸੀ ਕਿ ਉਕਤ ਸਕੂਲ ਵੱਲੋਂ ਪੰਜਾਬੀ ਭਾਸਾ ਨੂੰ ਲਾਜ਼ਮੀ ਵਿਸ਼ੇ ਵਜੋਂ ਨਹੀਂ ਪੜ੍ਹਾਇਆ ਜਾ ਰਿਹਾ ਸੀ, ਇਸ ’ਤੇ ਕਾਰਵਾਈ ਕਰਦਿਆਂ ਡਾਇਰੈਕਟਰ ਸਕੂਲ ਸਿੱਖਿਆ ਵੱਲੋਂ ਸਬੰਧਤ ਨਿੱਜੀ ਸਕੂਲ ਨੂੰ ਪੱਤਰ ਜਾਰੀ ਕਰਕੇ ਸੁਣਵਾਈ ਲਈ ਤਲਬ ਕੀਤਾ ਗਿਆ ਸੀ।

ਇਹ ਖ਼ਬਰ ਵੀ ਪੜ੍ਹੋ : ਵੱਡੀ ਖ਼ਬਰ : ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਨੂੰ ਸੰਮਨ ਜਾਰੀ, ਵਿਜੀਲੈਂਸ ਨੇ ਪੁੱਛਗਿੱਛ ਲਈ ਸੱਦਿਆ

ਸੁਣਵਾਈ ਦੌਰਾਨ ਇਹ ਸਾਹਮਣੇ ਆਇਆ ਕਿ ਪੰਜਾਬ ਸਰਕਾਰ ਵੱਲੋਂ ਨਿੱਜੀ ਸਕੂਲ ਨੂੰ ਦਿੱਤੀ ਐੱਨ. ਓ. ਸੀ. ਦੀ ਉਲੰਘਣਾ ਕਰਦਿਆਂ ਅਤੇ ‘ਦਿ ਪੰਜਾਬ ਲਰਨਿੰਗ ਆਫ਼ ਪੰਜਾਬੀ ਐਂਡ ਅਦਰ ਲੈਂਗੁਏਜ ਐਕਟ 2008’ ਦੇ ਪੰਨਾ 2 ਲੜੀ ਨੰਬਰ 3 ਵਿਚ ਦਰਜ ਹਦਾਇਤ ਦੀ ਉਲੰਘਣਾ ਕੀਤੀ ਜਾ ਰਹੀ ਹੈ। 

ਉਨ੍ਹਾਂ ਦੱਸਿਆ ਕਿ ਇਸ ਲਈ ਐਮਿਟੀ ਇੰਟਰਨੈਸ਼ਨਲ ਸਕੂਲ ਨੂੰ ‘ਦਿ ਪੰਜਾਬ ਲਰਨਿੰਗ ਆਫ਼ ਪੰਜਾਬੀ ਐਂਡ ਅਦਰ ਲੈਂਗੁਏਜ ਅਮੈਂਡਮੈਂਟ ਐਕਟ 2021’ ਦੇ ਨਿਯਮ ਅਨੁਸਾਰ ਸ਼ਰਤਾਂ ਦੀ ਪਹਿਲੀ ਵਾਰ ਉਲੰਘਣਾ ਕਰਨ ’ਤੇ 50 ਹਜ਼ਾਰ ਰੁਪਏ ਜੁਰਮਾਨਾ ਕੀਤਾ ਗਿਆ ਹੈ ਅਤੇ ਸਬੰਧਤ ਸਕੂਲ ਨੂੰ ਹਦਾਇਤ ਕੀਤੀ ਗਈ ਹੈ ਕਿ ਅਗਲੇ ਪੰਜ ਦਿਨਾਂ ਵਿਚ ਜੁਰਮਾਨਾ ਰਾਸ਼ੀ ਜਮ੍ਹਾ ਕਰਵਾ ਕੇ ਰਿਪਰੋਟ ਪੇਸ਼ ਕੀਤੀ ਜਾਵੇ। ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੰਜਾਬੀ ਭਾਸ਼ਾ ਪ੍ਰਤੀ ਕਿਸੇ ਵੀ ਕਿਸਮ ਦੀ ਬੇਰੁਖ਼ੀ ਅਪਣਾਉਣ ਵਾਲੇ ਸਕੂਲਾਂ ਨੂੰ ਬਖ਼ਸ਼ੇਗੀ ਨਹੀਂ ਅਤੇ ਉਨ੍ਹਾਂ ਖਿਲਾਫ਼ ਸਖ਼ਤ ਕਾਰਵਾਈ ਕਰੇਗੀ। ਉਨ੍ਹਾਂ ਨੇ ਬਾਕੀ ਨਿੱਜੀ ਸਕੂਲ ਨੂੰ ਪੰਜਾਬੀ ਵਿਸ਼ਾ ਲਾਜ਼ਮੀ ਤੌਰ ’ਤੇ ਪੜ੍ਹਾਉਣ ਯਕੀਨੀ ਬਣਾਉਣ ਦੀ ਵੀ ਹਦਾਇਤ ਕੀਤੀ।

  • Punjabi Language
  • Apathy
  • Private School
  • Big Action
  • Education Minister Harjot Bains
  • ਪੰਜਾਬੀ ਭਾਸ਼ਾ
  • ਬੇਰੁਖ਼ੀ
  • ਪ੍ਰਾਈਵੇਟ ਸਕੂਲ
  • ਵੱਡਾ ਐਕਸ਼ਨ
  • ਸਿੱਖਿਆ ਮੰਤਰੀ ਹਰਜੋਤ ਬੈਂਸ

ਹੜ੍ਹਾਂ ਨਾਲ ਜੂਝ ਰਹੇ ਪੰਜਾਬ ਸਣੇ ਇਨ੍ਹਾਂ ਸੂਬਿਆਂ ’ਚ ਮੀਂਹ ਨੂੰ ਲੈ ਕੇ ਮੌਸਮ ਵਿਭਾਗ ਨੇ ਕੀਤਾ ਅਲਰਟ

NEXT STORY

Stories You May Like

  • american citizenship
    ਪੰਜਾਬੀ ਸਣੇ 40 ਪ੍ਰਵਾਸੀਆਂ ਦੀ Citizenship ਹੋਵੇਗੀ ਰੱਦ ! ਅਮਰੀਕੀ ਪ੍ਰਸ਼ਾਸਨ ਨੇ ਕੀਤੀ ਵੱਡੀ ਕਾਰਵਾਈ
  • pseb new portal
    ਪੰਜਾਬ ਸਕੂਲ ਸਿੱਖਿਆ ਬੋਰਡ ਤੋਂ ਪੜ੍ਹੇ ਵਿਦਿਆਰਥੀਆਂ ਲਈ ਵੱਡੀ ਖ਼ਬਰ
  • major decision by the punjab school education department
    ਪੰਜਾਬ ਸਕੂਲ ਸਿੱਖਿਆ ਵਿਭਾਗ ਦਾ ਵੱਡਾ ਫੈਸਲਾ: ਅਧਿਆਪਕਾਂ ਨੂੰ ਮਿਲੀ ਵੱਡੀ ਰਾਹਤ, ਸੂਬੇ ਦੇ DCs ਨੂੰ ਦਿੱਤੇ ਹੁਕਮ
  • gas price limit for difficult areas increased to   9 89 per unit
    ਮੁਸ਼ਕਿਲ ਖੇਤਰਾਂ ਦੀ ਗੈਸ ਦੀ ਕੀਮਤ ਹੱਦ ਵਧਾ ਕੇ 9.89 ਡਾਲਰ ਪ੍ਰਤੀ ਇਕਾਈ ਕੀਤੀ
  • school heads will be held responsible if filth is found in government schools
    ਸਰਕਾਰੀ ਸਕੂਲਾਂ 'ਚ ਗੰਦਗੀ ਮਿਲੀ ਤਾਂ ਸਕੂਲ ਮੁਖੀ ਹੋਣਗੇ ਜ਼ਿੰਮੇਵਾਰ: ਜ਼ਿਲ੍ਹਾ ਸਿੱਖਿਆ ਅਫਸਰ ਗੁਰਦਾਸਪੁਰ
  • major crackdown by nakodar police on drug smugglers  20 accused arrested
    ਨਕੋਦਰ ਪੁਲਸ ਦੀ ਨਸ਼ਾ ਸਮੱਗਲਰਾਂ 'ਤੇ ਵੱਡੀ ਕਾਰਵਾਈ, 17 FIR ਦਰਜ, 20 ਮੁਲਜ਼ਮ ਗ੍ਰਿਫ਼ਤਾਰ
  • education officer pathankot reviews cleanliness in government schools
    ਸਿੱਖਿਆ ਅਧਿਕਾਰੀ ਪਠਾਨਕੋਟ ਵੱਲੋਂ ਸਰਕਾਰੀ ਸਕੂਲਾਂ 'ਚ ਸਫਾਈ ਪ੍ਰਬੰਧਾਂ ਦਾ ਜਾਇਜ਼ਾ, ਸਕੂਲ ਮੁਖੀਆਂ ਨੂੰ ਦਿੱਤੇ...
  • punjab major action to be taken against these defaulters
    ਪੰਜਾਬ : ਇਨ੍ਹਾਂ ਡਿਫ਼ਾਲਟਰਾਂ 'ਤੇ ਹੋਵੇਗੀ ਵੱਡੀ ਕਾਰਵਾਈ! ਰਜਿਸਟਰੀਆਂ ਅਤੇ ਬਿਜਲੀ ਕੁਨੈਕਸ਼ਨ ਬੰਦ ਕਰਨ ਦੀ ਤਿਆਰੀ
  • charanjit singh channi to launch pagri sambhal yatra
    ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਲਈ ਚੰਨੀ ਦਾ ਵੱਡਾ ਐਲਾਨ, ਕੱਢਣਗੇ 'ਪੱਗੜੀ...
  • punjab long power cut in punjab on friday electricity will remain shut
    ਪੰਜਾਬ 'ਚ ਸ਼ੁੱਕਰਵਾਰ ਨੂੰ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬੰਦ...
  • patwari and employee arrested during raid in tehsil complex in jalandhar
    ਪੰਜਾਬ: ਤਹਿਸੀਲ ਕੰਪਲੈਕਸ 'ਚ ਛਾਪੇਮਾਰੀ ਦੌਰਾਨ ਪਟਵਾਰੀ ਤੇ ਕਰਿੰਦਾ ਗ੍ਰਿਫ਼ਤਾਰ!...
  • police raid bookie monu  s house  14 people arrested
    ਸੱਟੇਬਾਜ਼ ਮੋਨੂੰ ਦੇ ਘਰ ਪੁਲਸ ਦੀ ਰੇਡ, 14 ਵਿਅਕਤੀ ਕੀਤੇ ਗਏ ਗ੍ਰਿਫ਼ਤਾਰ
  • two accused arrested who wrote khalistani slogans
    ਖਾਲਿਸਤਾਨੀ ਨਾਅਰੇ ਲਿਖਣ ਤੇ ਹੁਸ਼ਿਆਰਪੁਰ 'ਚ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ...
  • warning issued for heavy rain and strong storms in punjab for two days
    ਪੰਜਾਬ 'ਚ 2 ਦਿਨ ਮੀਂਹ ਤੇ ਹਨ੍ਹੇਰੀ-ਤੂਫਾਨ ਦੀ ਚਿਤਾਵਨੀ, 7 ਜ਼ਿਲ੍ਹਿਆਂ 'ਚ ਯੈਲੋ...
  • student attacked in jalandhar  family creates a ruckus outside the school
    ਜਲੰਧਰ 'ਚ ਵਿਦਿਆਰਥੀ 'ਤੇ ਹਮਲਾ, ਪਰਿਵਾਰ ਵਾਲਿਆਂ ਨੇ ਸਕੂਲ ਬਾਹਰ ਕੀਤਾ ਹੰਗਾਮਾ
  • cyclist killed after being hit by a truck
    ਟਰੱਕ ਦੀ ਲਪੇਟ 'ਚ ਆਉਣ ਨਾਲ ਸਾਈਕਲ ਸਵਾਰ ਦੀ ਮੌਤ, ਚਾਲਕ ਫਰਾਰ
Trending
Ek Nazar
government job 27 lakh rupees excise officer police

ਸਰਕਾਰੀ ਨੌਕਰੀ ਲਈ ਦਿੱਤੇ 27 ਲੱਖ, ਆਬਕਾਰੀ ਅਧਿਕਾਰੀ ਦੀ ਕੁਰਸੀ 'ਤੇ ਬੈਠਦੇ ਹੀ ਹੋ...

assets worth seized in 5 drug smuggling cases in sonbhadra

ਸੋਨਭੱਦਰ ’ਚ ਨਸ਼ਾ ਸਮੱਗਲਿੰਗ ਦੇ 5 ਮਾਮਲਿਆਂ ’ਚ 5.32 ਕਰੋੜ ਦੀ ਜਾਇਦਾਦ ਜ਼ਬਤ

heavy rain expected tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

seven story building collapses

ਇਸਤਾਂਬੁਲ 'ਚ ਸੱਤ ਮੰਜ਼ਿਲਾ ਇਮਾਰਤ ਦਾ ਹਿੱਸਾ ਢਹਿਆ, ਮਲਬੇ 'ਚ ਫਸੇ ਸੱਤ ਲੋਕ...

when nana patekar put acting career on hold  joined army during kargil war

ਨਾਨਾ ਪਾਟੇਕਰ ਦੀ ਦੇਸ਼ਭਗਤੀ ; ਕਾਰਗਿਲ ਦੀ ਜੰਗ ਦੌਰਾਨ ਐਕਟਿੰਗ ਛੱਡ ਫੌਜ 'ਚ ਹੋ ਗਏ...

prisoners in pakistan

ਪਾਕਿਸਤਾਨ ਦੀਆਂ ਜੇਲ੍ਹਾਂ 'ਚ ਸਮਰੱਥਾ ਤੋਂ 152% ਵੱਧ ਕੈਦੀ; 73% ਤੋਂ ਵੱਧ ਕੇਸ...

power crisis

ਬਿਜਲੀ ਸੰਕਟ ਹੋਇਆ ਹੋਰ ਡੂੰਘਾ; ਰੋਜ਼ਾਨਾ ਲੱਗ ਰਹੇ ਲੰਬੇ ਕੱਟ, ਗੁਆਂਢੀ ਮੁਲਕ 'ਚ...

hindu mp in pakistan

ਪਾਕਿਸਤਾਨ 'ਚ ਹਿੰਦੂ ਸੰਸਦ ਮੈਂਬਰ ਨੇ ਇਤਿਹਾਸਕ ਧਾਰਮਿਕ ਸਥਾਨਾਂ ਦੀ ਸੁਰੱਖਿਆ ਦਾ...

kabir singh shergill

ਪਟਿਆਲਾ ਦੇ ਵਿਦਿਆਰਥੀ ਕਬੀਰ ਸ਼ੇਰਗਿੱਲ ਨੇ ਵਧਾਇਆ ਦੇਸ਼ ਦਾ ਮਾਣ

pakistani man  in us

ਅਮਰੀਕਾ 'ਚ ਪਾਕਿਸਤਾਨੀ ਨਾਗਰਿਕ ਨੂੰ 14 ਸਾਲ ਦੀ ਕੈਦ; ਹੋਵੇਗਾ ਡਿਪੋਰਟ

iphone  theft  password  message  thief

ਸ਼ਾਤਰ ਚੋਰ ਦਾ ਕਾਰਾ ; ਪਹਿਲਾਂ ਚੋਰੀ ਕੀਤਾ iPhone, ਫ਼ਿਰ ਮੈਸੇਜ ਕਰ ਮੰਗਿਆ ਪਾਸਵਰਡ

flash floods alert

ਨੇਪਾਲ 'ਚ ਭਾਰੀ ਮੀਂਹ , ਅਚਾਨਕ ਹੜ੍ਹ ਆਉਣ ਦਾ ਬਣਿਆ ਖ਼ਤਰਾ

ai based platform for women leaders

ਅਮਰੀਕਾ 'ਚ ਮਹਿਲਾ ਆਗੂਆਂ ਲਈ AI-ਅਧਾਰਿਤ ਪਲੇਟਫਾਰਮ ਲਾਂਚ

high command  harish rawat  public yatra

ਹਾਈਕਮਾਂਡ ਦੀ ਚਿਤਾਵਨੀ ਦਰਕਿਨਾਰ, ਰੋਕ ਦੇ ਬਾਵਜੂਦ ਹਰੀਸ਼ ਰਾਵਤ ਨੇ ਕੱਢੀ ਯਾਤਰਾ,...

lover 10 rupees bindi girl viral video

ਮਹਿੰਗੇ ਤੋਹਫ਼ੇ ਨਹੀਂ, 10 ਰੁਪਏ ਦੀ ਬਿੰਦੀ ਨਾਲ ਜਿੱਤਿਆ ਕੁੜੀ ਦਾ ਦਿਲ! ਵਾਇਰਲ...

first lady arrested

ਸ਼੍ਰੀਲੰਕਾ ਦੀ ਸਾਬਕਾ ਪਹਿਲੀ ਮਹਿਲਾ ਸ਼ਿਰਾਂਥੀ ਰਾਜਪਕਸ਼ੇ ਧੋਖਾਧੜੀ ਦੇ ਦੋਸ਼ਾਂ...

punjabi men in canada

ਕੈਨੇਡਾ 'ਚ ਹਥਿਆਰਾਂ ਦੀ ਖੇਪ ਸਣੇ 2 ਪੰਜਾਬੀ ਕਾਬੂ

anushka sharma

44.1 ਕਰੋੜ, 3 ਫਲੈਟ ਤੇ 24ਵੀਂ ਮੰਜ਼ਿਲ ! ਚਰਚਾ 'ਚ ਆਈ ਅਨੁਸ਼ਕਾ ਸ਼ਰਮਾ ਦੀ ਨਵੀਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab police dig
      ਵੱਡੀ ਖ਼ਬਰ: ਪੰਜਾਬ ਪੁਲਸ ਦੇ DIG ਦਫ਼ਤਰ ਮੂਹਰੇ ਫ਼ਾਇਰਿੰਗ! ਗੱਡੀ ਦੇ ਸ਼ੀਸ਼ੇ ਵੀ...
    • punjab vigilance action
      ਪੰਜਾਬ: ਚਲਾਨ ਕੱਟਣ ਦੀ ਧਮਕੀ ਦੇ ਕੇ ਰਿਸ਼ਵਤ ਲੈਂਦਾ ਅਫ਼ਸਰ ਰੰਗੇ ਹੱਥੀਂ ਕਾਬੂ!...
    • punjab long power cut in punjab on friday electricity will remain shut
      ਪੰਜਾਬ 'ਚ ਸ਼ੁੱਕਰਵਾਰ ਨੂੰ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬੰਦ...
    • hearing on rajoana s mercy petition on october 28
      28 ਅਕਤੂਬਰ ਨੂੰ ਰਾਜੋਆਣਾ ਦੀ ਰਹਿਮ ਪਟੀਸ਼ਨ 'ਤੇ ਸੁਣਵਾਈ, ਮੌਤ ਦੀ ਸਜ਼ਾ ਉਮਰ ਕੈਦ...
    • big robbery in khanna
      BIG BREAKING: ਪੰਜਾਬ 'ਚ ਦਿਨ-ਦਿਹਾੜੇ ਵੱਡੀ ਲੁੱਟ! ਬੈਂਕ ਦੇ ਬਾਹਰੋਂ ਗੰਨ...
    • punjab board implements new policy for employees
      ਪੰਜਾਬ ਬੋਰਡ ਨੇ ਮੁਲਾਜ਼ਮਾਂ ਲਈ ਲਾਗੂ ਕੀਤੀ ਨਵੀਂ ਪਾਲਿਸੀ, ਤਨਖ਼ਾਹ ਤੇ ਛੁੱਟੀਆਂ...
    • elderly man strikes it lucky wins 21 lakh lottery with a 50 ruppes ticket
      ਪੰਜਾਬ: ਕੜੇ ਵੇਚਣ ਵਾਲੇ ਬਜ਼ੁਰਗ ਦੀ ਚਮਕੀ ਕਿਸਮਤ! 50 ਰੁਪਏ 'ਚ ਨਿਕਲੀ 21 ਲੱਖ...
    • alamgir gurdwara sahib kuldeep singh gargaj
      ਆਲਮਗੀਰ ਗੁਰਦੁਆਰਾ ਸਾਹਿਬ ਦੇ ਲੰਗਰ ਹਾਲ ’ਤੇ ਹਮਲੇ ਨੂੰ ਲੈ ਕੇ ਜਥੇਦਾਰ ਦਾ ਵੱਡਾ...
    • three boys arrested lovely professional university protest
      LPU ਮਾਮਲੇ 'ਚ ਨਵੀਂ ਅਪਡੇਟ! ਤਿੰਨ ਹੋਰ ਨੌਜਵਾਨ ਗ੍ਰਿਫ਼ਤਾਰ, ਯੂਨੀਵਰਸਿਟੀ ਦੇ...
    • uncle and niece die in horrific accident
      ਪੰਜਾਬ 'ਚ ਤੇਜ਼ ਰਫ਼ਤਾਰ ਥਾਰ ਦਾ ਕਹਿਰ! ਚਾਚਾ-ਭਤੀਜੀ ਦੀ ਭਿਆਨਕ ਹਾਦਸੇ 'ਚ ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +