ਚੰਡੀਗੜ੍ਹ (ਵੈੱਬ ਡੈਸਕ)- ਚੰਡੀਗੜ੍ਹ ਵਿਖੇ ਵੱਡਾ ਪ੍ਰਸ਼ਾਸਨਿਕ ਫੇਰਬਦਲ ਕੀਤਾ ਗਿਆ ਹੈ। ਚਡੀਗੜ੍ਹ ਦੇ ਅਸਟੇਟ ਦਫ਼ਤਰ 'ਚ 20 ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਦਫ਼ਤਰ ਵੱਲੋਂ ਜਾਰੀ ਹੁਕਮਾਂ ਦੇ ਤਹਿਤ ਇਕੋ ਵਾਰ 20 ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਟਰਾਂਸਫਰ ਕੀਤੇ ਹਨ, ਜੋ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਚੁੱਕੇ ਹਨ।
ਇਹ ਵੀ ਪੜ੍ਹੋ: ਰੀਤੂ ਨੂਰਾਂ ਤੇ ਐਕਸ ਪਤੀ ਵਿਚਾਲੇ ਛਿੜਿਆ ਵਿਵਾਦ! ਵੀਡੀਓ ਜਾਰੀ ਕਰਕੇ ਦਿੱਤੀ ਵੱਡੀ ਚਿਤਾਵਨੀ

ਇਸ ਫ਼ੈਸਲੇ ਨਾਲ ਕਈ ਮਹੱਤਵਪੂਰਨ ਬਰਾਂਚਾਂ ਦੀਆਂ ਜ਼ਿੰਮੇਵਾਰੀਆਂ 'ਚ ਵੀ ਵੱਡੇ ਬਦਲਾਅ ਆਏ ਹਨ। ਮਿਲੀ ਜਾਣਕਾਰੀ ਮੁਤਾਬਕ ਇਹ ਫੇਰਬਦਲ ਦਫ਼ਤਰ ਦੇ ਕੰਮ ਨੂੰ ਹੋਰ ਸੁਚਾਰੂ ਅਤੇ ਪ੍ਰਭਾਵਸ਼ਾਲੀ ਬਣਾਉਣ ਲਈ ਕੀਤਾ ਗਿਆ ਹੈ। ਇਸ ਦੌਰਾਨ ਕੁਝ ਅਹਿਮ ਅਧਿਕਾਰੀਆਂ ਦੀ ਤਾਇਨਾਤੀ ਨੂੰ ਨਵੀਆਂ ਬਰਾਂਚਾਂ 'ਚ ਤਬਦੀਲ ਕੀਤਾ ਗਿਆ ਹੈ, ਜਿਸ ਨਾਲ ਪ੍ਰਸ਼ਾਸਨਿਕ ਸੰਤੁਲਨ ਬਣਾਉਣ ਦੀ ਕੋਸ਼ਿਸ਼ ਕੀਤੀ ਗਈ ਹੈ।

ਇਹ ਵੀ ਪੜ੍ਹੋ: ਹੈਰਾਨੀਜਨਕ : 4 ਔਰਤਾਂ ਨੂੰ ਵਿਆਹ ਕੇ ਛੱਡਿਆ, ਪੰਜਵੀਂ ਨਾਲ ਲਵ ਮੈਰਿਜ, ਜਦੋਂ 6ਵੀਂ ਦੀ ਵਾਰੀ ਆਈ ਤਾਂ...
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਸਕੂਲੋਂ ਘਰ ਆ ਰਹੇ ਪੁੱਤ ਦੀ ਰਾਹ 'ਚ ਮੌਤ, ਹਾਦਸੇ ਨੇ ਉਜਾੜ ਕੇ ਰੱਖ 'ਤਾ ਪਰਿਵਾਰ
NEXT STORY