Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, AUG 06, 2026

    7:45:07 PM

  • raja warring meeting

    ਰਾਜਾ ਵੜਿੰਗ ਦੀ ਮੀਟਿੰਗ 'ਚ ਜ਼ਬਰਦਸਤ ਹੰਗਾਮਾ!...

  • jalandhar boy stuck in russia truth about travel agents revealed in video

    ਰੂਸ 'ਚ ਫਸਿਆ ਜਲੰਧਰ ਦਾ ਨੌਜਵਾਨ! ਹਸਪਤਾਲ 'ਚ...

  • punjabi sikh youth truck driver in america

    ਅਮਰੀਕਾ ਤੋਂ ਦੁਖਦ ਘਟਨਾ, ਨੌਜਵਾਨ ਖੁਸ਼ਕਰਨਦੀਪ ਸਿੰਘ...

  • road accident in punjab sultanpur lodhi car explodes two boys die

    ਪੰਜਾਬ 'ਚ ਵੱਡਾ ਹਾਦਸਾ! ਕਾਰ ਦੇ ਉੱਡੇ ਪਰਖੱਚੇ, ਦੋ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਵਾਹਨ ਚਾਲਕਾਂ ਲਈ ਵੱਡਾ ਅਲਰਟ, ਦੁਪਹਿਰ 3 ਵਜੇ ਤੱਕ ਇਨ੍ਹਾਂ ਰੂਟਾਂ 'ਤੇ ਨਾ ਕਰੋ ਸਫ਼ਰ, ਪੜ੍ਹੋ ਐਡਵਾਈਜ਼ਰੀ

PUNJAB News Punjabi(ਪੰਜਾਬ)

ਵਾਹਨ ਚਾਲਕਾਂ ਲਈ ਵੱਡਾ ਅਲਰਟ, ਦੁਪਹਿਰ 3 ਵਜੇ ਤੱਕ ਇਨ੍ਹਾਂ ਰੂਟਾਂ 'ਤੇ ਨਾ ਕਰੋ ਸਫ਼ਰ, ਪੜ੍ਹੋ ਐਡਵਾਈਜ਼ਰੀ

  • Edited By Babita,
  • Updated: 16 Jul, 2026 09:56 AM
Chandigarh
big alert for motorists
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਸ਼ੀਨਾ) : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 17 ਜੁਲਾਈ ਨੂੰ ਚੰਡੀਗੜ੍ਹ ਦੌਰੇ ਦੇ ਮੱਦੇਨਜ਼ਰ ਚੰਡੀਗੜ੍ਹ ਟ੍ਰੈਫਿਕ ਪੁਲਸ ਨੇ ਵਿਸ਼ੇਸ਼ ਟ੍ਰੈਫਿਕ ਐਡਵਾਈਜ਼ਰੀ ਜਾਰੀ ਕੀਤੀ ਹੈ। ਐਡਵਾਈਜ਼ਰੀ ਅਨੁਸਾਰ ਵੀ. ਵੀ. ਆਈ. ਪੀ. ਮੂਵਮੈਂਟ ਦੌਰਾਨ ਕਈ ਰੂਟਾਂ 'ਤੇ ਟ੍ਰੈਫਿਕ ਨੂੰ ਡਾਇਵਰਟ ਜਾਂ ਅਸਥਾਈ ਤੌਰ 'ਤੇ ਰੋਕਿਆ ਜਾਵੇਗਾ। ਲੋਕਾਂ ਨੂੰ ਬੇਲੋੜੀ ਯਾਤਰਾ ਤੋਂ ਗੁਰੇਜ਼ ਕਰਨ ਅਤੇ ਬਦਲਵੇਂ ਰੂਟਾਂ ਦੀ ਵਰਤੋਂ ਕਰਨ ਦੀ ਅਪੀਲ ਕੀਤੀ ਗਈ ਹੈ। ਟ੍ਰੈਫਿਕ ਪੁਲਸ ਮੁਤਾਬਕ ਚੰਡੀਗੜ੍ਹ-ਨਵਾਗਾਓਂ ਬੈਰੀਅਰ ਤੋਂ ਪੀ. ਈ. ਸੀ. ਲਾਈਟ ਪੁਆਇੰਟ ਰਾਹੀਂ ਸੈਕਟਰ-2/3/10-11 ਚੌਂਕ ਤੱਕ ਵੀ. ਵੀ. ਆਈ. ਪੀ. ਮੂਵਮੈਂਟ ਦੌਰਾਨ ਟ੍ਰੈਫਿਕ ਡਾਇਵਰਟ ਜਾਂ ਸੀਮਤ ਕੀਤਾ ਜਾਵੇਗਾ। ਆਮ ਲੋਕਾਂ ਨੂੰ ਸਲਾਹ ਦਿੱਤੀ ਗਈ ਹੈ ਕਿ ਉਹ ਦੁਪਹਿਰ 3 ਵਜੇ ਤੱਕ ਇਸ ਰੂਟ ਦੀ ਵਰਤੋਂ ਨਾ ਕਰਨ।

ਇਹ ਵੀ ਪੜ੍ਹੋ : ਪੰਜਾਬ ਦੇ 14 ਪਿੰਡਾਂ ਦੀਆਂ ਜ਼ਮੀਨਾਂ ਦਾ ਰਿਕਾਰਡ ਗਾਇਬ! ਰੁਕ ਗਿਆ ਇਹ ਵੱਡਾ ਪ੍ਰਾਜੈਕਟ

ਪੁਲਸ ਨੇ ਇਹ ਵੀ ਕਿਹਾ ਹੈ ਕਿ ਵੀ. ਵੀ. ਆਈ. ਪੀ. ਦੌਰੇ ਨੂੰ ਧਿਆਨ 'ਚ ਰੱਖਦਿਆਂ ਸ਼ਹਿਰ ਦੇ ਹੋਰ ਕੁੱਝ ਰੂਟਾਂ 'ਤੇ ਵੀ ਲੋੜ ਅਨੁਸਾਰ ਟ੍ਰੈਫਿਕ ਨੂੰ ਡਾਇਵਰਟ ਜਾਂ ਰੋਕਿਆ ਜਾ ਸਕਦਾ ਹੈ। ਇਸ ਲਈ ਲੋਕ ਆਪਣੀ ਯਾਤਰਾ ਦੀ ਪਹਿਲਾਂ ਤੋਂ ਯੋਜਨਾ ਬਣਾਉਣ ਅਤੇ ਬਦਲਵੇਂ ਰਸਤੇ ਅਪਣਾਉਣ। ਟ੍ਰੈਫਿਕ ਦੀ ਤਾਜ਼ਾ ਜਾਣਕਾਰੀ ਲਈ ਨਾਗਰਿਕਾਂ ਨੂੰ ਚੰਡੀਗੜ੍ਹ ਟ੍ਰੈਫਿਕ ਪੁਲਸ ਦੇ ਸੋਸ਼ਲ ਮੀਡੀਆ ਅਕਾਊਂਟ 'ਤੇ ਨਜ਼ਰ ਰੱਖਣ ਦੀ ਅਪੀਲ ਕੀਤੀ ਗਈ ਹੈ, ਜਿੱਥੇ ਰੀਅਲ ਟਾਈਮ ਅਪਡੇਟ ਜਾਰੀ ਕੀਤੇ ਜਾਣਗੇ। ਐਡਵਾਈਜ਼ਰੀ 'ਚ ਸਮਾਗਮ ਵਿੱਚ ਸ਼ਾਮਲ ਮਹਿਮਾਨਾਂ, ਸੱਦੇ ਗਏ ਵਿਅਕਤੀਆਂ ਅਤੇ ਅਧਿਕਾਰੀਆਂ ਨੂੰ ਸਿਰਫ਼ ਨਿਰਧਾਰਤ ਪਾਰਕਿੰਗ ਸਥਾਨਾਂ 'ਤੇ ਹੀ ਵਾਹਨ ਖੜ੍ਹੇ ਕਰਨ ਲਈ ਕਿਹਾ ਗਿਆ ਹੈ।

ਇਹ ਵੀ ਪੜ੍ਹੋ : ਹਾਈ ਅਲਰਟ 'ਤੇ ਪੂਰਾ ਚੰਡੀਗੜ੍ਹ! 16-17 ਜੁਲਾਈ ਨੂੰ ਲੱਗੀ ਵੱਡੀ ਪਾਬੰਦੀ, PM ਮੋਦੀ ਦੇ ਦੌਰੇ ਨੂੰ ਲੈ ਕੇ...

ਇਸ ਤੋਂ ਇਲਾਵਾ ਆਮ ਲੋਕਾਂ ਨੂੰ ਚਿਤਾਵਨੀ ਦਿੱਤੀ ਗਈ ਹੈ ਕਿ ਸਾਈਕਲ ਟਰੈਕ, ਪੈਦਲ ਰਸਤੇ ਅਤੇ 'ਨੋ ਪਾਰਕਿੰਗ' ਖੇਤਰਾਂ ਵਿੱਚ ਵਾਹਨ ਖੜ੍ਹੇ ਨਾ ਕਰਨ, ਨਹੀਂ ਤਾਂ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕਰਦਿਆਂ ਵਾਹਨ ਟੋਅ ਕਰ ਦਿੱਤੇ ਜਾਣਗੇ। ਚੰਡੀਗੜ੍ਹ ਟ੍ਰੈਫਿਕ ਪੁਲਸ ਨੇ ਨਾਗਰਿਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ, ਪੁਲਸ ਦਾ ਸਹਿਯੋਗ ਦੇਣ ਅਤੇ ਅਸਥਾਈ ਟ੍ਰੈਫਿਕ ਪਾਬੰਦੀਆਂ ਕਾਰਨ ਹੋਣ ਵਾਲੀ ਅਸੁਵਿਧਾ ਨੂੰ ਸਮਝਦਿਆਂ ਸਹਿਯੋਗ ਬਣਾਈ ਰੱਖਣ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e

 

  • Motorists
  • Traffic Advisory
  • Prime Minister Modi
  • Chandigarh visit
  • ਵਾਹਨ ਚਾਲਕ
  • ਟ੍ਰੈਫਿਕ ਐਡਵਾਈਜ਼ਰੀ
  • ਪ੍ਰਧਾਨ ਮੰਤਰੀ ਮੋਦੀ
  • ਚੰਡੀਗੜ੍ਹ ਦੌਰਾ

ਦਿੱਲੀ ਪਹੁੰਚੇ ਚਰਨਜੀਤ ਸਿੰਘ ਚੰਨੀ, ਦੁਪਹਿਰ 3 ਵਜੇ ਵੇਣੂਗੋਪਾਲ ਨਾਲ ਕਰ ਸਕਦੇ ਮੁਲਾਕਾਤ

NEXT STORY

Stories You May Like

  • lok sabha proceedings  2 pm  adjourned
    ਲੋਕ ਸਭਾ 'ਚ ਵਿਰੋਧੀ ਧਿਰ ਦੇ ਮੈਂਬਰਾਂ ਦਾ ਹੰਗਾਮਾ ਜਾਰੀ, ਕਾਰਵਾਈ ਦੁਪਹਿਰ 2 ਵਜੇ ਤੱਕ ਮੁਲਤਵੀ
  • lok sabha  rajya sabha 2 pm adjournment
    ਸੰਸਦ 'ਚ ਵਿਰੋਧੀ ਧਿਰ ਦਾ ਹੰਗਾਮਾ, ਲੋਕ ਸਭਾ ਤੇ ਰਾਜ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਮੁਲਤਵੀ
  • big announcement for august 3 4 and 5 in punjab
    ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT
  • punjab vidhan sabha session begins
    ਪੰਜਾਬ ਵਿਧਾਨ ਸਭਾ ਦਾ ਇਜਲਾਸ ਸ਼ੁਰੂ, ਵਿੱਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਮਗਰੋਂ ਕਾਰਵਾਈ ਦੁਪਹਿਰ 12 ਵਜੇ ਤੱਕ ਮੁਲਤਵੀ
  • rbi governor  s big statement regarding mdr on upi
    UPI 'ਤੇ MDR ਨੂੰ ਲੈ ਕੇ RBI ਗਵਰਨਰ ਦਾ ਵੱਡਾ ਬਿਆਨ, ਕਿਹਾ- 'ਇੰਤਜ਼ਾਰ ਕਰੋ ਅਤੇ ਦੇਖੋ'
  • sunil jakhar s big statement
    'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ ਵੱਡਾ ਬਿਆਨ
  • applications for subsidy on crop machinery till august 3
    ਫਸਲੀ ਮਸ਼ੀਨਾਂ 'ਤੇ ਸਬਸਿਡੀ ਲਈ ਅਰਜ਼ੀਆਂ 3 ਅਗਸਤ ਤੱਕ: ਡਾ. ਸ਼ਾਹਬਾਜ ਸਿੰਘ ਚੀਮਾ
  • you can return this car to the company after driving it for 3 years
    ਹੁਣ 3 ਸਾਲ ਕਾਰ ਚਲਾਓ ਤੇ ਕੰਪਨੀ ਨੂੰ ਕਰੋ ਵਾਪਸ! ਜਾਣੋ ਪੂਰੀ ਡੀਲ
  • jalandhar boy stuck in russia truth about travel agents revealed in video
    ਰੂਸ 'ਚ ਫਸਿਆ ਜਲੰਧਰ ਦਾ ਨੌਜਵਾਨ! ਹਸਪਤਾਲ 'ਚ ਦਾਖ਼ਲ ਮਾਂ, ਵੀਡੀਓ 'ਚ ਖੋਲ੍ਹੀ...
  • heavy rain warning in punjab tomorrow
    ਪੰਜਾਬ 'ਚ ਭਲਕੇ ਭਾਰੀ ਮੀਂਹ ਦੀ ਚਿਤਾਵਨੀ, 8 ਜ਼ਿਲ੍ਹਿਆਂ 'ਚ ਅਲਰਟ
  • third front appears to be forming in gymkhana club elections
    ਜਿਮਖਾਨਾ ਕਲੱਬ ਦੀਆਂ ਚੋਣਾਂ 'ਚ ਬਣਦਾ ਦਿਸ ਰਿਹਾ ਹੈ ਥਰਡ ਫਰੰਟ, ਮੁਕਾਬਲਾ ਦਿਲਚਸਪ...
  • people rushed out of d mart following reports of a sudden fire jalandhar
    ਜਲੰਧਰ 'ਚ ਗੁਰੂ ਨਾਨਕ ਮਿਸ਼ਨ ਚੌਕ ਨੇੜੇ ਸਥਿਤ D-Mart 'ਚ ਲੱਗੀ ਅੱਗ! ਪਈਆਂ...
  • case of two parties clash at sri devi talab temple  new video goes viral
    ਸ਼੍ਰੀ ਦੇਵੀ ਤਲਾਬ ਮੰਦਿਰ 'ਚ ਹੋਏ ਪਥਰਾਅ ਦਾ ਮਾਮਲੇ 'ਚ ਵੱਡੀ ਅਪਡੇਟ! ਵਾਇਰਲ ਹੋਈ...
  • bhargo camp firing case  big questions raised over presence of liquor contractor
    ਭਾਰਗੋ ਕੈਂਪ ਫਾਇਰਿੰਗ ਕੇਸ: ਐਕਸਾਈਜ਼ ਰੇਡ ਦੌਰਾਨ ਸ਼ਰਾਬ ਠੇਕੇਦਾਰ ਦੀ ਮੌਜੂਦਗੀ...
  • excise team raids shop storing illicit liquor
    ਆਬਕਾਰੀ ਵਿਭਾਗ ਦੀ ਟੀਮ ਦਾ ਦੁਕਾਨ 'ਚ ਸਟੋਰ ਕੀਤੀ ਨਾਜਾਇਜ਼ ਸ਼ਰਾਬ 'ਤੇ ਛਾਪਾ...
  • former rajya sabha member shwet malik statement
    ਪੰਜਾਬ 'ਚ ਭਾਜਪਾ ਦੀ ਸਰਕਾਰ ਬਣਨ 'ਤੇ ਕਰਮਚਾਰੀਆਂ ਨੂੰ ਮਿਲੇਗਾ ਉਨ੍ਹਾਂ ਦਾ ਪੂਰਾ...
Trending
Ek Nazar
youngest black professor resigns

ਕੈਂਬਰਿਜ ਯੂਨੀਵਰਸਿਟੀ ਦੇ ਸਭ ਤੋਂ ਛੋਟੀ ਉਮਰ ਦੇ ਗੈਰ ਗੋਰੇ ਪ੍ਰੋਫੈਸਰ ਨੇ ਦੇ'ਤਾ...

us removes sanctions on iraqi airline

ਅਮਰੀਕਾ ਨੇ ਇਰਾਕੀ ਏਅਰਾਲਾਈਨ ਤੋਂ ਹਟਾਈ ਪਾਬੰਦੀ

vehicle collision

ਆਸਟ੍ਰੇਲੀਆ : ਟੱਕਰ ਮਗਰੋਂ ਵਾਹਨਾਂ 'ਚ ਲੱਗੀ ਅੱਗ,  ਪੰਜ ਲੋਕਾਂ ਦੀ ਮੌਤ

the legendary actor  s house will be auctioned

ਨੀਲਾਮ ਹੋਵੇਗਾ ਦਿੱਗਜ ਅਦਾਕਾਰ ਦਾ ਘਰ ! ਕਰੋੜਾਂ ਦਾ ਕਰਜ਼ਾ ਨਾ ਮੋੜਨ 'ਤੇ ਬੈਂਕ...

indian boat incident

ਸ਼੍ਰੀਲੰਕਾ ਦੇ ਜਲ ਖੇਤਰ 'ਚ ਭਾਰਤੀ ਕਿਸ਼ਤੀ ਪਲਟੀ , ਬਚਾਅ ਕਾਰਜ ਸ਼ੁਰੂ

famous influencer shot while live streaming

Vlog ਬਣਾ ਰਹੇ ਇਨਫਲੁਐਂਸਰ ਨੂੰ ਮਾਰ'ਤੀ ਗੋਲ਼ੀ! LIVE ਕਤਲ ਦੀ ਵੀਡੀਓ ਸੋਸ਼ਲ ਮੀਡੀਆ...

famous actress gets engaged shares beautiful pictures

ਅਦਾਕਾਰਾ ਜੀਆ ਸ਼ੰਕਰ ਨੇ ਕਰਵਾਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ ਤਸਵੀਰਾਂ

imran khan supporter

ਇਮਰਾਨ ਖਾਨ ਦੀ ਜੇਲ੍ਹਬੰਦੀ ਦੇ 3 ਸਾਲ ਪੂਰੇ; ਪੀ.ਟੀ.ਆਈ. ਦਾ ਜ਼ਬਰਦਸਤ ਸ਼ਕਤੀ...

ban on international media

ਪਾਕਿਸਤਾਨ ਨੇ ਅੰਤਰਰਾਸ਼ਟਰੀ ਮੀਡੀਆ 'ਤੇ ਲਗਾ 'ਤੀ ਵੱਡੀ ਪਾਬੰਦੀ

kapurthala dc issues strict orders regarding petrol pumps

ਪੈਟਰੋਲ ਪੰਪਾਂ ਨੂੰ ਲੈ ਕੇ ਕਪੂਰਥਲਾ DC ਨੇ ਜਾਰੀ ਕੀਤੇ ਸਖ਼ਤ ਹੁਕਮ

indian origin landlord

ਭਾਰਤੀ-ਅਮਰੀਕੀ ਮਕਾਨ ਮਾਲਕ 'ਤੇ ਮਹਿਲਾ ਕਿਰਾਏਦਾਰ ਦਾ 'ਜਿਨਸੀ ਸ਼ੋਸ਼ਣ' ਕਰਨ ਦਾ...

anniversary of hiroshima

ਹੀਰੋਸ਼ੀਮਾ ਪਰਮਾਣੂ ਬੰਬ ਧਮਾਕੇ ਦੀ 81ਵੀਂ ਵਰ੍ਹੇਗੰਢ 'ਤੇ ਮੇਅਰ ਨੇ ਪ੍ਰਮਾਣੂ...

complete ban on this medicine in amritsar

ਅੰਮ੍ਰਿਤਸਰ ’ਚ ਇਸ ਦਵਾਈ ’ਤੇ ਲੱਗੀ ਮੁਕੰਮਲ ਪਾਬੰਦੀ, ਹੁਕਮ ਜਾਰੀ

veteran actress reveals she had to do   c grade   films to repay rs 1 crore loan

'ਕਰਜ਼ਾ ਮੋੜਨ ਲਈ ਕਰਨੀਆਂ ਪਈਆਂ C-Grade ਫ਼ਿਲਮਾਂ..!', ਦਿੱਗਜ ਬਾਲੀਵੁੱਡ...

daughters video call father funeral

ਪੜ੍ਹਾ ਲਿਖਾ ਕਾਯਮਾਬ ਬਣਾਈਆਂ ਧੀਆਂ ਨੇ ਪਿਓ ਤੋਂ ਮੋੜਿਆ ਮੂੰਹ, ਸਸਕਾਰ 'ਤੇ ਵੀ ਨਾ...

chandigarh district court issues notice to salman khan

ਚੰਡੀਗੜ੍ਹ ਜ਼ਿਲ੍ਹਾ ਅਦਾਲਤ ਨੇ ਸਲਮਾਨ ਖਾਨ ਨੂੰ ਜਾਰੀ ਕੀਤਾ ਨੋਟਿਸ, ਜਾਣੋ ਕੀ ਹੈ...

man marries wife to her lover 5 childrens

21 ਸਾਲ ਦਾ ਵਿਆਹ ਤੇ 5 ਜਵਾਕ! ਇਸ਼ਕ 'ਚ ਅੰਨ੍ਹੀ ਪਤਨੀ ਨਾਲ ਪਤੀ ਨੇ ਕਰ 'ਤਾ ਕੁਝ...

cannabis legalized

ਨੇਪਾਲੀ ਸੂਬੇ ਨੇ 'ਭੰਗ' ਦੀ ਖੇਤੀ ਅਤੇ ਵਰਤੋਂ ਨੂੰ ਦੇ'ਤੀ ਕਾਨੂੰਨੀ ਮਾਨਤਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • bikram majithia  ed raid
      ਬਿਕਰਮ ਮਜੀਠੀਆ ਦੇ ਕਰੀਬੀ ਦੇ ਘਰ ਈ. ਡੀ. ਦੀ ਰੇਡ
    • punjab vehicle  vehicle challan  traffic police
      ਪੰਜਾਬ 'ਚ ਇਨ੍ਹਾਂ ਵਾਹਨਾਂ 'ਤੇ ਹੋਈ ਸਖ਼ਤੀ, ਪੁਲਸ ਨੇ ਵੱਡੇ ਪੱਧਰ 'ਤੇ ਸ਼ੁਰੂ...
    • heavy rain  roof of house
      ਭਾਰੀ ਮੀਂਹ ਦਾ ਕਹਿਰ, ਮਾਛੀਵਾੜਾ 'ਚ ਡਿੱਗੀ ਘਰ ਦੀ ਛੱਤ, ਇਕ ਦੀ ਮੌਤ
    • kapurthala police recover three missing minors from delhi within 48 hours
      48 ਘੰਟਿਆਂ 'ਚ ਦਿੱਲੀ ਤੋਂ ਬਰਾਮਦ ਹੋਏ ਕਪੂਰਥਲਾ ਤੋਂ ਲਾਪਤਾ 3 ਨਾਬਾਲਗ ਬੱਚੇ
    • punjab vigilance bureau  driver arrested
      ਵਿਜੀਲੈਂਸ ਬਿਊਰੋ ਵੱਲੋਂ 5,000 ਰੁਪਏ ਰਿਸ਼ਵਤ ਲੈਂਦਾ ਡਰਾਈਵਰ ਰੰਗੇ ਹੱਥੀਂ ਕਾਬੂ
    • satnam singh sandhu rajya sabha
      MP ਸਤਨਾਮ ਸਿੰਘ ਸੰਧੂ ਨੇ ਰਾਜ ਸਭਾ 'ਚ ਚੁੱਕਿਆ ਮੁੱਦਾ ਪੰਜਾਬ ਦੇ ਜਲ ਸਰੋਤਾਂ ਦਾ...
    • sgpc takes a strong stand on live telecast of gurbani
      ਗੁਰਬਾਣੀ ਦੇ ਟੈਲੀਕਾਸਟ 'ਤੇ SGPC ਸਖ਼ਤ, ਬਿਨਾਂ ਮਨਜ਼ੂਰੀ ਪ੍ਰਸਾਰਣ ਕਰਨ ਵਾਲਿਆਂ...
    • heavy rain warning in punjab tomorrow
      ਪੰਜਾਬ 'ਚ ਭਲਕੇ ਭਾਰੀ ਮੀਂਹ ਦੀ ਚਿਤਾਵਨੀ, 8 ਜ਼ਿਲ੍ਹਿਆਂ 'ਚ ਅਲਰਟ
    • a stone fell on the person going to manimahesh  painful death
      ਮਣੀਮਹੇਸ਼ ਜਾਂਦੇ ਸਮੇਂ ਵਿਅਕਤੀ ਦੀ ਥਾਰ 'ਤੇ ਡਿੱਗਿਆ ਪੱਥਰ, ਹੋਈ ਦਰਦਨਾਕ ਮੌਤ
    • punjab police case
      ਪੰਜਾਬ ਪੁਲਸ ਦੇ SHO ਸਣੇ ਹੋਰ ਪੁਲਸ ਮੁਲਾਜ਼ਮਾਂ ਖ਼ਿਲਾਫ਼ ਕੇਸ ਦਰਜ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +