Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, AUG 20, 2026

    9:37:40 PM

  • rules change for purchasing sim cards

    24 ਅਗਸਤ ਤੋਂ ਬਦਲ ਜਾਵੇਗਾ ਸਿਮ ਕਾਰਡ ਖਰੀਦਣ ਦਾ...

  • adnoc project

    GCC ਲਾਈਸੈਂਸ ਬੱਸ ਡਰਾਈਵਰਾਂ ਲਈ UAE 'ਚ ਨਿਕਲੀਆਂ...

  • punjab brother sister

    ਪੰਜਾਬ: ਭਰਾ ਲਈ ਰੱਖੜੀ ਲਿਜਾ ਰਹੀ ਭੈਣ ਤੇ ਜੀਜੇ ਨਾਲ...

  • suger prices decision

    ਵੱਡੀ ਖ਼ਬਰ: ਖੰਡ ਦੀਆਂ ਅਸਮਾਨ ਛੂੰਹਦੀਆਂ ਕੀਮਤਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Gurdaspur
  • ਗੁਰਦਾਸਪੁਰ ਦੇ ਇਨ੍ਹਾਂ ਪਿੰਡਾਂ ਲਈ ਵੱਡਾ ਅਲਰਟ! ਬੰਨ੍ਹ ਟੁੱਟਣ ਨਾਲ ਵਿਗੜੇ ਹਾਲਾਤ, ਅਲਰਟ ਮੋਡ 'ਤੇ ਪ੍ਰਸ਼ਾਸਨ (ਵੀਡੀਓ)

PUNJAB News Punjabi(ਪੰਜਾਬ)

ਗੁਰਦਾਸਪੁਰ ਦੇ ਇਨ੍ਹਾਂ ਪਿੰਡਾਂ ਲਈ ਵੱਡਾ ਅਲਰਟ! ਬੰਨ੍ਹ ਟੁੱਟਣ ਨਾਲ ਵਿਗੜੇ ਹਾਲਾਤ, ਅਲਰਟ ਮੋਡ 'ਤੇ ਪ੍ਰਸ਼ਾਸਨ (ਵੀਡੀਓ)

  • Edited By Babita,
  • Updated: 04 Jul, 2026 11:32 AM
Gurdaspur
big alert for these villages of gurdaspur
  • Share
    • Facebook
    • Tumblr
    • Linkedin
    • Twitter
  • Comment

ਗੁਰਦਾਸਪੁਰ (ਹਰਜਿੰਦਰ ਸਿੰਘ ਗੋਰਾਇਆ, ਵਿਨੋਦ) : ਗੁਰਦਾਸਪੁਰ ਜ਼ਿਲ੍ਹੇ 'ਚ ਭਾਰਤ-ਪਾਕਿਸਤਾਨ ਸਰਹੱਦ ’ਤੇ ਵਗਦੇ ਰਾਵੀ ਦਰਿਆ 'ਚ ਪਾਣੀ ਦਾ ਪੱਧਰ ਵੱਧਣ ਕਾਰਨ ਗਾਹਲੜੀ ਹੈੱਡ ਦੇ ਸਾਹਮਣੇ ਧੁੱਸੀ ਬੰਨ੍ਹ ਟੁੱਟ ਗਿਆ। ਇਸ ਨਾਲ ਗਾਹਲੜੀ ਪਿੰਡ ਅਤੇ ਕੁੱਝ ਹੋਰ ਪਿੰਡ ਹੜ੍ਹ ਦੀ ਲਪੇਟ 'ਚ ਆ ਗਏ। ਪਾਣੀ ਦੇ ਤੇਜ਼ ਵਹਾਅ ਕਾਰਨ ਲੋਕਾਂ ਨੂੰ ਪਤਾ ਵੀ ਨਹੀਂ ਲੱਗਾ ਕਿ ਪਾਣੀ ਕਦੋਂ ਪਿੰਡ 'ਚ ਦਾਖ਼ਲ ਹੋ ਗਿਆ। ਖੇਤਾਂ 'ਚ ਪਾਣੀ ਨਦੀ ਵਾਂਗ ਵਗ ਰਿਹਾ ਹੈ ਅਤੇ ਲੋਕ ਆਪਣਾ ਸਮਾਨ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਸੂਚਨਾ ਮਿਲਦੇ ਹੀ ਪੁਲਸ ਅਤੇ ਹੋਰ ਬਚਾਅ ਟੀਮਾਂ ਮੌਕੇ ’ਤੇ ਪਹੁੰਚ ਗਈਆਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੇ ਵੀ ਸਾਵਧਾਨੀ ਦੇ ਉਪਾਅ ਕਰਨੇ ਸ਼ੁਰੂ ਕਰ ਦਿੱਤੇ ਹਨ।

ਇਹ ਵੀ ਪੜ੍ਹੋ : 10ਵੀਂ-12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਜ਼ਰੂਰੀ ਖ਼ਬਰ, PSEB ਨੇ ਜਾਰੀ ਕੀਤਾ ਦਾਖ਼ਲਿਆਂ ਦਾ ਸ਼ਡਿਊਲ

ਉਧਰ ਕਿਸਾਨਾਂ ਦਾ ਇਹ ਵੀ ਕਹਿਣਾ ਹੈ ਕਿ ਪ੍ਰਸ਼ਾਸਨ ਅਤੇ ਸਰਕਾਰ ਦੀ ਨਾਲਾਇਕੀ ਕਾਰਨ ਇਹ ਸਭ ਕੁੱਝ ਹੋਇਆ ਹੈ। ਹਾਲਾਂਕਿ ਕਈ ਖੇਤਾਂ 'ਚ ਪਾਣੀ ਵੜ ਜਾਣ ਕਾਰਨ ਕਿਸਾਨਾਂ ਨੂੰ ਕੁੱਝ ਨੁਕਸਾਨ ਵੀ ਝੱਲਣਾ ਪਿਆ ਪਰ ਸਮੇਂ ਸਿਰ ਗੇਟ ਖੋਲ੍ਹੇ ਜਾਣ ਨਾਲ ਹਾਲਾਤ ਹੋਰ ਗੰਭੀਰ ਹੋਣ ਤੋਂ ਬਚ ਗਏ। ਪ੍ਰਭਾਵਿਤ ਕਿਸਾਨਾਂ ਨੇ ਕਿਹਾ ਕਿ ਜੇਕਰ ਹੋਰ ਦੇਰ ਹੋ ਜਾਂਦੀ ਤਾਂ ਸੈਂਕੜੇ ਏਕੜ ਝੋਨੇ ਅਤੇ ਹੋਰ ਫ਼ਸਲਾਂ ਪਾਣੀ ਹੇਠ ਆ ਸਕਦੀਆਂ ਸਨ। ਉਨ੍ਹਾਂ ਨੇ ਸਿੰਚਾਈ ਵਿਭਾਗ ਦੀ ਤੁਰੰਤ ਕਾਰਵਾਈ ਦੀ ਸ਼ਲਾਘਾ ਕਰਦਿਆਂ ਮੰਗ ਕੀਤੀ ਕਿ ਭਵਿੱਖ 'ਚ ਅਜਿਹੀਆਂ ਸਥਿਤੀਆਂ ਤੋਂ ਬਚਾਅ ਲਈ ਨਹਿਰੀ ਪ੍ਰਬੰਧਾਂ ਦੀ ਨਿਯਮਿਤ ਨਿਗਰਾਨੀ ਕੀਤੀ ਜਾਵੇ ਅਤੇ ਪਾਣੀ ਦੇ ਵਹਾਅ ਨੂੰ ਸਮੇਂ ਸਿਰ ਕੰਟਰੋਲ ਕੀਤਾ ਜਾਵੇ, ਤਾਂ ਜੋ ਕਿਸਾਨਾਂ ਨੂੰ ਨੁਕਸਾਨ ਨਾ ਝੱਲਣਾ ਪਵੇ।
ਇਹ ਵੀ ਪੜ੍ਹੋ : ਪੰਜਾਬ ਦੇ 8 ਲੱਖ ਮੁਲਾਜ਼ਮਾਂ ਦੇ DA ਅਤੇ ਏਰੀਅਰ ਨੂੰ ਲੈ ਕੇ ਵੱਡੀ ਖ਼ਬਰ, ਅੱਜ ਪੰਜਾਬ-ਹਰਿਆਣਾ ਹਾਈਕੋਰਟ 'ਚ...

ਉਧਰ ਇਲਾਕਾ ਵਾਸੀ ਦਾ ਇਹ ਕਹਿਣਾ ਹੈ ਕਿ ਜਦੋਂ ਹੜ੍ਹਾਂ ਦੇ ਪ੍ਰਬੰਧਾਂ ਨੂੰ ਲੈ ਕੇ ਸਰਕਾਰ ਅਤੇ ਪ੍ਰਸ਼ਾਸਨ ਵੱਲੋਂ ਕਈ ਵੱਡੇ ਦਾਅਵੇ ਕੀਤੇ ਜਾ ਰਹੇ ਹਨ ਪਰ ਫਿਰ ਵੀ ਕਈ ਤਰ੍ਹਾਂ ਦੀਆਂ ਨਕਾਮੀਆਂ ਹੋਣ ਕਾਰਨ ਕਿਸਾਨਾਂ ਨੂੰ ਭਾਰੀ ਨੁਕਸਾਨ ਝੱਲਣ ਲਈ ਮਜਬੂਰ ਹੋਣਾ ਪੈਂਦਾ ਹੈ ਸਮੂਹ ਇਲਾਕਾ ਵਾਸੀਆਂ ਨੇ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਕੋਲੋਂ ਮੰਗ ਕੀਤੀ ਹੈ ਕਿ ਇਸ ਸਰਹੱਦੀ ਖੇਤਰ ਅੰਦਰ ਰਾਵੀ ਦਰਿਆ ਦੀ ਮਾਰ ਹੇਠਾਂ ਆਉਣ ਵਾਲੇ ਇਲਾਕੇ ਵੱਲ ਪੂਰੀ ਤਰਾਂ ਨਾਲ ਧਿਆਨ ਦੇਣਾ ਚਾਹੀਦਾ ਹੈ। ਅਤੇ ਜੋ ਤੁਸੀਂ ਬੰਨ੍ਹ ਕਮਜ਼ੋਰ ਹਨ ਹੋਰ ਮਜ਼ਬੂਤ ਕਰਨਾ ਚਾਹੀਦਾ ਹੈ ਤਾਂ ਕਿ ਲੋਕਾਂ ਦਾ ਭਾਰੀ ਨੁਕਸਾਨ ਹੋਣ ਤੋਂ ਬਚਾ ਹੋ ਸਕੇ।
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e

  • Gurdaspur
  • village
  • Dhussi dam
  • flood
  • ਗੁਰਦਾਸਪੁਰ
  • ਪਿੰਡ
  • ਧੁੱਸੀ ਬੰਨ੍ਹ
  • ਹੜ੍ਹ

ਪਾਤੜਾਂ ਪੁਲਸ ਦੀ ਵੱਡੀ ਕਾਰਵਾਈ: ਹਰਮਨ ਨਗਰ 'ਚ ਦੇਹ ਵਪਾਰ ਦੇ ਅੱਡੇ ਦਾ ਪਰਦਾਫਾਸ਼, 'ਅੰਬਰਸਰਨੀ' ਸਣੇ 3 ਕਾਬੂ

NEXT STORY

Stories You May Like

  • yellow alert in 3 districts of punjab
    ਪੰਜਾਬ ਦੇ 3 ਜ਼ਿਲ੍ਹਿਆਂ 'ਚ 'ਯੈਲੋ ਅਲਰਟ', ਪੜ੍ਹੋ ਮੌਸਮ ਵਿਭਾਗ ਦੀ ਤਾਜ਼ਾ ਜਾਣਕਾਰੀ
  • students  protest  police  jharkhand bandh
    ਵਿਦਿਆਰਥੀਆਂ 'ਤੇ ਲਾਠੀਚਾਰਜ ਮਗਰੋਂ ਵਿਗੜੇ ਹਾਲਾਤ ! ਝਾਰਖੰਡ ਬੰਦ, ਸੜਕਾਂ ਕੀਤੀਆਂ ਜਾਮ
  • heavy rains alert issued
    ਮੰਗਲਵਾਰ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਿਆ ਅਲਰਟ
  • heavy rains expected tomorrow meteorological department issues alert
    ਕੱਲ੍ਹ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ
  • a big blow to thousands of families
    ਹਜ਼ਾਰਾਂ ਪਰਿਵਾਰਾਂ ਨੂੰ ਵੱਡਾ ਝਟਕਾ! ਚੰਡੀਗੜ੍ਹ ਦੇ 22 ਪਿੰਡਾਂ 'ਚ ਲਾਲ ਡੋਰਾ ਵਧਾਉਣ ਤੋਂ ਪ੍ਰਸ਼ਾਸਨ ਦਾ ਇਨਕਾਰ
  • disaster due to rain heavy rain alert in delhi ncr
    ਮੀਂਹ ਨਾਲ ਆਫ਼ਤ! ਦਿੱਲੀ-NCR 'ਚ ਭਾਰੀ ਮੀਂਹ ਦਾ ਅਲਰਟ; ਸੜਕਾਂ 'ਤੇ ਲੱਗੇ ਲੰਬੇ ਜਾਮ
  • heavy rain weather department red alert
    ਕੇਰਲ 'ਚ ਭਾਰੀ ਮੀਂਹ ਨੇ ਮਚਾਈ ਤਬਾਹੀ! ਮੌਸਮ ਵਿਭਾਗ ਵਲੋਂ 7 ਜ਼ਿਲ੍ਹਿਆਂ 'ਚ 'ਰੈੱਡ ਅਲਰਟ' ਜਾਰੀ
  • big action by the agriculture department in gurdaspur
    ਗੁਰਦਾਸਪੁਰ 'ਚ ਖੇਤੀਬਾੜੀ ਵਿਭਾਗ ਦਾ ਵੱਡਾ ਐਕਸ਼ਨ, ਬਟਾਲਾ ਰੈਕ ਪੁਆਇੰਟ 'ਤੇ ਅਚਨਚੇਤ ਮਾਰਿਆ ਛਾਪਾ
  • punjab bandh update
    'ਪੰਜਾਬ ਬੰਦ' ਦੌਰਾਨ ਕੀ ਕੁੱਝ ਬੰਦ ਤੇ ਕੀ ਕੁੱਝ ਖੁੱਲ੍ਹਾ? ਸਕੂਲਾਂ 'ਚ ਛੁੱਟੀ ਤੇ...
  • schools open or closed during punjab bandh minister harjot bains big decision
    ਪੰਜਾਬ ਬੰਦ ਦੌਰਾਨ ਸਕੂਲ ਖੁੱਲ੍ਹਣ ਨੂੰ ਲੈ ਕੇ ਜਾਣੋ ਕੀ ਬੋਲੇ ਮੰਤਰੀ ਹਰਜੋਤ ਬੈਂਸ
  • robber arrested in jalandhar
    ਮੋਬਾਇਲ ਝਪਟ ਕੇ ਭੱਜੇ ਲੁਟੇਰੇ ਨੂੰ ਥਾਣੇ ਕੋਲ ਲੋਕਾਂ ਨੇ ਫੜਿਆ, ਖੰਭੇ ਨਾਲ ਬੰਨ੍ਹ...
  • attention applying for driving licenses
    ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਖੜ੍ਹੀ ਹੋਈ ਵੱਡੀ ਮੁਸੀਬਤ
  • swift car fire in jalandhar
    ਜਲੰਧਰ ਵਿਖੇ ਮਾਤਾ ਰਾਣੀ ਚੌਕ ਨੇੜੇ ਸਵਿੱਫਟ ਕਾਰ ਨੂੰ ਲੱਗੀ ਅੱਗ
  • big revelation in the case of looting rs 72 lakh from a businessman in jalandhar
    ਜਲੰਧਰ: ਕਾਰੋਬਾਰੀ ਕੋਲੋਂ 72 ਲੱਖ ਲੁੱਟਣ ਦੇ ਮਾਮਲੇ 'ਚ ਵੱਡਾ ਖ਼ੁਲਾਸਾ! ਮਾਲਕ ਦੇ...
  • government work halted due to strike  employees protest
    ਹੜਤਾਲ ਨਾਲ ਸਰਕਾਰੀ ਕੰਮਕਾਜ ਠੱਪ, ਸਬ-ਰਜਿਸਟ੍ਰਾਰ ਦਫ਼ਤਰਾਂ ਦੇ ਬਾਹਰ ਵੀ...
  • deep dhillon s special interview
    ਦੀਪ ਢਿੱਲੋਂ ਦਾ ਬੇਬਾਕ ਇੰਟਰਵਿਊ: ਧਰਮਿੰਦਰ, ਵਰਿੰਦਰ, ਯੋਗਰਾਜ ਤੇ ਗੁੱਗੂ ਗਿੱਲ ਦੇ...
Trending
Ek Nazar
this bollywood superstar was devastated by his son s illness

ਪਿੱਜ਼ਾ ਖਾਂਦੇ-ਖਾਂਦੇ ਆ ਗਿਆ ਖ਼ੂਨ ! 3 ਸਾਲਾ ਪੁੱਤ ਦੀ ਇਸ ਬੀਮਾਰੀ ਨਾਲ ਟੁੱਟ ਗਿਆ...

famous actress   ex husband dies  mystery revealed after many months

ਮਸ਼ਹੂਰ ਅਦਾਕਾਰਾ ਦੇ Ex-Husband ਦੀ ਹੋਈ ਮੌਤ ! ਕਈ ਮਹੀਨਿਆਂ ਬਾਅਦ ਖੁੱਲ੍ਹਿਆ ਭੇਤ

sunita ahuja withdraws divorce case govinda s manager confirms

ਟੁੱਟਣ ਤੋਂ ਬਚ ਗਿਆ 40 ਸਾਲ ਪੁਰਾਣਾ ਰਿਸ਼ਤਾ, ਸੁਨੀਤਾ ਆਹੂਜਾ ਨੇ ਤਲਾਕ ਦੀ ਅਰਜ਼ੀ...

this actress once wanted to have 11 children

ਕਦੇ 11 ਬੱਚੇ ਪੈਦਾ ਕਰਨਾ ਚਾਹੁੰਦੀ ਸੀ ਇਹ ਅਦਾਕਾਰਾ, ਪਰ ਹੁਣ ਨਹੀਂ ਬਣਨਾ ਚਾਹੁੰਦੀ...

car  well  family  death  police

ਖੂਹ 'ਚ ਜਾ ਡਿੱਗੀ ਕਾਰ ! ਇਕੋ ਪਰਿਵਾਰ ਦੇ 4 ਜੀਆਂ ਦੀ ਹੋਈ ਦਰਦਨਾਕ ਮੌਤ

kangana ranaut hits back at baba ramdev

"ਮੇਰੀ ਜਵਾਨੀ ਬਾਰੇ ਦਿਨੇ ਸੁਪਨੇ ਨਾ ਦੇਖੋ...": ਕੰਗਨਾ ਰਣੌਤ ਨੇ ਬਾਬਾ ਰਾਮਦੇਵ...

indian origin people arrested in us

ਅਮਰੀਕਾ 'ਚ ਇਮੀਗ੍ਰੇਸ਼ਨ ਮਾਮਲਿਆਂ ’ਚ ਭਾਰਤੀ ਮੂਲ ਦੇ 2 ਲੋਕ ਗ੍ਰਿਫ਼ਤਾਰ

raid on government officials

ਰਾਸ਼ਟਰਪਤੀ ਦੇ ਅਧਿਕਾਰੀਆਂ ਦੇ ਘਰ 'ਤੇ ਪੈ ਗਈ Raid ! ਯੂਕਰੇਨ 'ਚ ਭ੍ਰਿਸ਼ਟਾਚਾਰ...

former minister arrested

ਸ਼੍ਰੀਲੰਕਾ : ਦੋ ਵੱਖ-ਵੱਖ ਮਾਮਲਿਆਂ 'ਚ ਸਾਬਕਾ ਮੰਤਰੀ ਗ੍ਰਿਫਤਾਰ

russia iran conflict

ਮਾਸਕੋ ਦੇ ਨੇੜੇ ਇੱਕ ਗੋਦਾਮ 'ਤੇ ਡਰੋਨ ਹਮਲਾ, ਲੱਗੀ ਭਿਆਨਕ ਅੱਗ

situation in bangladesh

ਬੰਗਲਾਦੇਸ਼ 'ਚ ਅਲ-ਕਾਇਦਾ ਦੀ ਸਰਗਰਮੀ ਵਧੀ ; ਪੁਲਿਸ ਹਾਈ ਅਲਰਟ 'ਤੇ

lawmakers warn about china

ਚੀਨ ਜਲਦੀ ਹੀ ਪੱਛਮੀ ਪ੍ਰਸ਼ਾਂਤ 'ਚ ਪੈਦਾ ਕਰ ਸਕਦਾ ਹੈ ਖ਼ਤਰਾ, ਕਾਨੂੰਨਸਾਜ਼ਾਂ ਨੇ...

ebola virus

ਕਾਂਗੋ 'ਚ ਇਬੋਲਾ ਦਾ ਕਹਿਰ, ਮਾਮਲੇ 5,000 ਤੋਂ ਪਾਰ

pia dandia wins democratic primary

ਭਾਰਤੀ-ਅਮਰੀਕੀ ਪੀਆ ਡਾਂਡੀਆ ਨੇ ਫਲੋਰੀਡਾ 'ਚ ਜਿੱਤੀ ਡੈਮੋਕ੍ਰੇਟਿਕ ਪ੍ਰਾਇਮਰੀ

spacex rocket colliding with moon

ਸਪੇਸਐਕਸ ਨੇ ਰਾਕੇਟ ਦੇ ਚੰਦਰਮਾ ਨਾਲ ਟਕਰਾਉਣ ਨਾਲ ਬਣੇ 'ਟੋਏ' ਦੀਆਂ ਤਸਵੀਰਾਂ...

sikh activists in canada

ਕੈਨੇਡਾ 'ਚ ਦੋ ਸਿੱਖ ਕਾਰਕੁਨਾਂ ਦੀ ਜਾਨ ਨੂੰ ਖਤਰਾ! ਪੁਲਿਸ ਨੇ ਦਿੱਤੀ ਚਿਤਾਵਨੀ

tribute to late poet surjit patar

ਮੈਲਬੌਰਨ ਦੀ ਲੱਗੀ ਕਲਾ ਪ੍ਰਦਰਸ਼ਨੀ 'ਚ ਮਰਹੂਮ ਕਵੀ ਸੁਰਜੀਤ ਪਾਤਰ ਨੂੰ ਕਲਾਤਮਕ ਨਮਨ

australian cricketer fined

ਸ਼ਰਾਬ ਪੀ ਕੇ ਗੱਡੀ ਚਲਾਉਣਾ ਪਿਆ ਮਹਿੰਗਾ: ਆਸਟ੍ਰੇਲੀਆਈ ਕ੍ਰਿਕਟਰ ਡੇਵਿਡ ਵਾਰਨਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • harjinder dhami statement
      ਸ੍ਰੀ ਦਰਬਾਰ ਸਾਹਿਬ ਦੀਆਂ ਬੱਸਾਂ ਨੂੰ ਨੁਕਸਾਨ ਪਹੁੰਚਾਉਣ ਦੀ ਹਰਕਤ ਦੁਖਦਾਈ ਅਤੇ...
    • sajjan kumar passes away
      1984 ਦੰਗਿਆਂ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
    • holiday in schools holiday on friday
      ਸਕੂਲਾਂ ਵਿਚ ਭਲਕੇ ਛੁੱਟੀ ਦਾ ਐਲਾਨ, ਬੰਦ ਦੌਰਾਨ ਕੀ ਖੁੱਲ੍ਹਾ ਰਹੇਗਾ ਕੀ ਬੰਦ?...
    • sant harchand singh longowal
      ਕਤਲ ਦੇ 41 ਸਾਲ ਮਗਰੋਂ ਵੀ ਸੰਤ ਲੌਂਗੋਵਾਲ ਦੀ ਫਾਈਲ ਅਧੂਰੀ, ਸਿੱਧੂ ਨੇ ਪੰਜਾਬ ਦੇ...
    • farmers union brother state president
      ਕਿਸਾਨ ਯੂਨੀਅਨ ਦੇ ਪ੍ਰਧਾਨ ਦੇ ਭਰਾ ਦਾ ਕਤਲ ਕਰਨ ਵਾਲੇ ਦੀ ਮਿਲੀ ਲਾਸ਼, ਬਦਲਾ ਲੈਣ...
    • rahul gandhi will come to punjab
      ਪੰਜਾਬ ਆਉਣਗੇ ਰਾਹੁਲ ਗਾਂਧੀ, ਮਾਝਾ, ਮਾਲਵਾ, ਦੋਆਬਾ 'ਚ ਕਰਨਗੇ ਮੀਟਿੰਗਾਂ
    • a major robbery was about to happen in punjab
      ਪੰਜਾਬ 'ਚ ਹੋ ਜਾਣੀ ਸੀ ਵੱਡੀ ਡਕੈਤੀ, ਪੁਲਸ ਨੇ ਐਨ ਮੌਕੇ ਪਾ'ਤੀ ਵੱਡੀ ਕਾਰਵਾਈ
    • raksha bandhan  sweets  foot safety department
      ਰੱਖੜੀ ਦੇ ਤਿਉਹਾਰ ਮੌਕੇ ਮਿੱਠਾ ਜ਼ਹਿਰ? ਫੂਡ ਸੇਫ਼ਟੀ ਵਿਭਾਗ ਦੀ ਕਾਰਗੁਜ਼ਾਰੀ 'ਤੇ...
    • food safety checking
      ਫ਼ੂਡ ਸੇਫਟੀ ਵਿਭਾਗ ਦੀ ਰੇਡ! ਕਈ ਕੁਇੰਟਲ ਮਿਠਾਈ ਜ਼ਬਤ
    • bandi singh  punjab bandh  support
      ਬੰਦੀ ਸਿੰਘਾਂ ਦੀ ਰਿਹਾਈ ਲੲ ਅੱਜ ਪੰਜਾਬ ਬੰਦ ਦੀ ਹਮਾਇਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +