Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 03, 2026

    9:08:33 AM

  • punjab government schools students  free coaching

    ਪੰਜਾਬ ਦੇ ਸਰਕਾਰੀ ਸਕੂਲਾਂ 'ਚ ਪੜ੍ਹਨ ਵਾਲੇ...

  • tarn taran ransom petrol pump

    ਤਰਨਤਾਰਨ ’ਚ ਵੱਡੀ ਵਾਰਦਾਤ : ਲੱਖਾਂ ਰੁਪਏ ਦੀ...

  • hindi signboard  2 officials  suspended

    ਤਾਮਿਲਨਾਡੂ ’ਚ ਹਾਈਵੇਅ ’ਤੇ ਸਾਈਨਬੋਰਡ ਹਿੰਦੀ ’ਚ...

  • pargat singh appointed new president of punjab pradesh congress committee

    ਵੱਡੀ ਖਬਰ: ਪਰਗਟ ਸਿੰਘ ਪੰਜਾਬ ਪ੍ਰਦੇਸ਼ ਕਾਂਗਰਸ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਡਾਕਟਰਾਂ ਅਤੇ ਅਧਿਆਪਕਾਂ ਲਈ ਹੋਇਆ ਵੱਡਾ ਐਲਾਨ, ਪੰਜਾਬ ਸਰਕਾਰ ਨੇ ਦਿੱਤੀ ਖ਼ਾਸ ਸਹੂਲਤ

PUNJAB News Punjabi(ਪੰਜਾਬ)

ਡਾਕਟਰਾਂ ਅਤੇ ਅਧਿਆਪਕਾਂ ਲਈ ਹੋਇਆ ਵੱਡਾ ਐਲਾਨ, ਪੰਜਾਬ ਸਰਕਾਰ ਨੇ ਦਿੱਤੀ ਖ਼ਾਸ ਸਹੂਲਤ

  • Edited By Babita,
  • Updated: 29 Nov, 2025 10:13 AM
Chandigarh
big announcement for doctors and teachers in punjab
  • Share
    • Facebook
    • Tumblr
    • Linkedin
    • Twitter
  • Comment

ਜਲੰਧਰ/ਚੰਡੀਗੜ੍ਹ (ਧਵਨ) : ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਐਲਾਨ ਕੀਤਾ ਹੈ ਕਿ ਸਰਕਾਰ ਸੂਬੇ ਦੇ ਸਰਹੱਦੀ ਖੇਤਰਾਂ 'ਚ ਤਾਇਨਾਤ ਡਾਕਟਰਾਂ ਅਤੇ ਅਧਿਆਪਕਾਂ ਨੂੰ ਵਿਸ਼ੇਸ਼ ਭੱਤਾ ਦੇਵੇਗੀ। ਇਸ ਨਾਲ ਸਰਹੱਦੀ ਖੇਤਰਾਂ 'ਚ ਸਿਹਤ ਸਹੂਲਤਾਂ 'ਚ ਸੁਧਾਰ ਹੋਵੇਗਾ ਅਤੇ ਸਰਕਾਰੀ ਸਕੂਲਾਂ 'ਚ ਅਧਿਆਪਕਾਂ ਦੀ ਘਾਟ ਨੂੰ ਦੂਰ ਕਰਨ 'ਚ ਵੀ ਮਦਦ ਮਿਲੇਗੀ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਵਲੋਂ ਧੀਆਂ ਨੂੰ ਵੱਡੀ ਰਾਹਤ, 15 ਜ਼ਿਲ੍ਹਿਆਂ ਦੀਆਂ ਕੁੜੀਆਂ ਨੂੰ ਮਿਲੇਗਾ ਫ਼ਾਇਦਾ

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਡਾਕਟਰਾਂ ਅਤੇ ਅਧਿਆਪਕਾਂ ਨੂੰ ਸਰਹੱਦੀ ਖੇਤਰਾਂ ਲਈ ਭਰਤੀ ਕੀਤਾ ਜਾਂਦਾ ਹੈ ਪਰ ਉਹ ਆਪਣੇ ਆਪ ਨੂੰ ਦੂਜੇ ਖੇਤਰਾਂ 'ਚ ਤਬਦੀਲ ਕਰ ਲੈਂਦੇ ਹਨ।

ਇਹ ਵੀ ਪੜ੍ਹੋ : ਡੇਰਾਬੱਸੀ 'ਚ ਲਾਰੈਂਸ ਗੈਂਗ ਦੇ ਸ਼ੂਟਰਾਂ ਦਾ ਐਨਕਾਊਂਟਰ, ਗੋਲੀਆਂ ਦੀ ਤਾੜ-ਤਾੜ ਨਾਲ ਕੰਬਿਆ ਇਲਾਕਾ

ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਦਾ ਮੁੱਖ ਏਜੰਡਾ ਸ਼ੁਰੂ ਤੋਂ ਹੀ ਸਿਹਤ ਅਤੇ ਸਿੱਖਿਆ ਰਿਹਾ ਹੈ ਅਤੇ ਸਮੇਂ-ਸਮੇਂ ’ਤੇ ਸਰਕਾਰ ਨੇ ਇਸ ਸਬੰਧ 'ਚ ਇਨਕਲਾਬੀ ਸੁਧਾਰ ਲਿਆਉਣ ਲਈ ਕਦਮ ਚੁੱਕੇ ਹਨ। ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਨੇ ਅਧਿਆਪਕਾਂ ਅਤੇ ਡਾਕਟਰਾਂ ਦਾ ਇਕ ਪੈਨਲ ਤਿਆਰ ਕਰਨ ਦੇ ਨਿਰਦੇਸ਼ ਜਾਰੀ ਕੀਤੇ ਹਨ, ਜਿਨ੍ਹਾਂ ਨੂੰ ਸਰਹੱਦੀ ਖੇਤਰਾਂ ਲਈ ਇਨਸੈਂਟਿਵ ਪ੍ਰਾਪਤ ਹੋਣਗੇ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8

 

  • Punjab Government
  • Doctors
  • Teachers
  • Special Facilities
  • ਪੰਜਾਬ ਸਰਕਾਰ
  • ਡਾਕਟਰ
  • ਅਧਿਆਪਕ
  • ਖ਼ਾਸ ਸਹੂਲਤ

ਪੰਜਾਬ 'ਚ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਤੋਂ ਪਹਿਲਾਂ ਅਕਾਲੀ ਦਲ ਨੂੰ ਵੱਡਾ ਝਟਕਾ

NEXT STORY

Stories You May Like

  • govt approves rs 1 86 405 crore scheme for renewable energy programme
    ਸਰਕਾਰ ਨੇ ਨਵਿਆਉਣਯੋਗ ਊਰਜਾ ਪ੍ਰੋਗਰਾਮ ਲਈ 1,86,405 ਕਰੋੜ ਰੁਪਏ ਦੀ ਯੋਜਨਾ ਨੂੰ ਦਿੱਤੀ ਮਨਜ਼ੂਰੀ
  • major decision by the punjab school education department
    ਪੰਜਾਬ ਸਕੂਲ ਸਿੱਖਿਆ ਵਿਭਾਗ ਦਾ ਵੱਡਾ ਫੈਸਲਾ: ਅਧਿਆਪਕਾਂ ਨੂੰ ਮਿਲੀ ਵੱਡੀ ਰਾਹਤ, ਸੂਬੇ ਦੇ DCs ਨੂੰ ਦਿੱਤੇ ਹੁਕਮ
  • migration australian government
    ਪ੍ਰਵਾਸ ਨੂੰ ਠੱਲ੍ਹ ਪਾਉਣ ਲਈ ਆਸਟ੍ਰੇਲੀਆ ਸਰਕਾਰ ਦਾ ਵੱਡਾ ਐਲਾਨ
  • village harinou waris punjab
    ਪੰਜਾਬ ਦੇ ਚਰਚਿਤ ਪਿੰਡ ਹਰੀਨੌ ਦੇ ਲੋਕਾਂ ਨੇ 'ਵਾਰਿਸ ਪੰਜਾਬ ਦੇ' ਨੂੰ ਲੈ ਕੇ ਕਰ 'ਤਾ ਵੱਡਾ ਐਲਾਨ, ਦਿੱਤੀ ਚੇਤਾਵਨੀ
  • punjab government employees da
    ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਲਈ ਡੀ.ਏ. ਵਾਧੇ ਦਾ ਐਲਾਨ, ਨੋਟੀਫਿਕੇਸ਼ਨ ਜਾਰੀ
  • no tariffs
    'ਨਹੀਂ ਲੱਗੇਗਾ ਟੈਰਿਫ਼..!', ਅਮਰੀਕਾ ਨੇ ਭਾਰਤ ਲਈ ਕੀਤਾ ਵੱਡਾ ਐਲਾਨ
  • punjab new decree for teachers creates tension
    ਪੰਜਾਬ : ਅਧਿਆਪਕਾਂ ਲਈ ਆਏ ਨਵੇਂ ਫ਼ਰਮਾਨ ਨੇ ਪਾਈ ਟੈਨਸ਼ਨ, ਕਰਨੀ ਪਵੇਗੀ ਆਹ ਸਪੈਸ਼ਲ ਡਿਊਟੀ
  • major orders issued for hospitals in punjab
    ਪੰਜਾਬ ਦੇ ਹਸਪਤਾਲਾਂ ਲਈ ਵੱਡੇ ਹੁਕਮ ਜਾਰੀ, ਹਾਈਕਰੋਟ ਨੇ ਮਰੀਜ਼ਾਂ ਦੀ ਸਹੂਲਤ ਨੂੰ ਲੈ ਕੇ ਦਿੱਤੇ ਨਿਰਦੇਸ਼
  • pargat singh becomes second congress captain from jalandhar cantt
    ਬੇਅੰਤ ਸਿੰਘ ਤੋਂ ਬਾਅਦ ਕੈਂਟ ਹਲਕੇ ’ਚੋਂ ਨਿਕਲਿਆ ਦੂਜਾ ‘ਕਾਂਗਰਸ ਕਪਤਾਨ’, ਪਰਗਟ...
  • hazoor jasdeep singh gill of dera beas has arrived in jalandhar
    ਡੇਰਾ ਬਿਆਸ: ਹਜ਼ੂਰ ਜਸਦੀਪ ਸਿੰਘ ਗਿੱਲ ਪਹੁੰਚੇ ਜਲੰਧਰ
  • dig navin singla reveals lpu student protest
    LPU ਹਿੰਸਾ ਮਾਮਲੇ 'ਤੇ DIG ਦੇ ਹੁਣ ਤੱਕ ਦੇ ਵੱਡੇ ਖ਼ੁਲਾਸੇ! ਪ੍ਰੈੱਸ ਕਾਨਫ਼ਰੰਸ...
  • weather department issues major on punjab weather
    ਪੰਜਾਬ ਦੇ ਮੌਸਮ ਦੀ 8 ਅਕਤੂਬਰ ਤੱਕ ਨਵੀਂ ਅਪਡੇਟ ਜਾਰੀ! ਜਾਣੋ ਅਗਲੇ ਦਿਨਾਂ ਦਾ ਹਾਲ
  • asian games medal winning gurinder veer warm welcome at adampur airpor
    ਏਸ਼ੀਆਈ ਖੇਡਾਂ 'ਚ ਮੈਡਲ ਜਿੱਤਣ ਵਾਲੇ ਤੇਜ਼ ਦੌੜਾਕ ਗੁਰਿੰਦਰ ਵੀਰ ਦਾ ਆਦਮਪੁਰ...
  • new revelation in lpu case viral boy climbed on mig 23 arrested in himachal
    LPU ਮਾਮਲੇ 'ਚ ਨਵਾਂ ਖ਼ੁਲਾਸਾ! ਮਿੱਗ-23 'ਤੇ ਚੜ੍ਹਨ ਵਾਲਾ ਵਾਇਰਲ ਸ਼ਖ਼ਸ...
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ! ਵਿਅਕਤੀ ਦਾ ਬੇਰਹਿਮੀ ਨਾਲ ਕਤਲ
  • major accident on rama mandi flyover in jalandhar  death of a young man
    ਜਲੰਧਰ 'ਚ ਰਾਮਾਮੰਡੀ ਫਲਾਈਓਵਰ 'ਤੇ ਵੱਡਾ ਹਾਦਸਾ! ਨੌਜਵਾਨ ਦੀ ਦਰਦਨਾਕ ਮੌਤ
Trending
Ek Nazar
asian games 2026 if the india pakistan final is cancelled

Asian Games 2026: ਭਾਰਤ-ਪਾਕਿਸਤਾਨ ਫਾਈਨਲ ਹੋਇਆ ਰੱਦ, ਤਾਂ ਕਿਸ ਨੂੰ ਮਿਲੇਗਾ...

russia ready for talks with ukraine

ਰੂਸ ਹਮੇਸ਼ਾ ਯੂਕਰੇਨ ਨਾਲ ਗੱਲਬਾਤ ਲਈ ਤਿਆਰ : ਕ੍ਰੇਮਲਿਨ

shocking incident in amritsar

ਅੰਮ੍ਰਿਤਸਰ 'ਚ ਦਿਲ ਦਹਿਲਾ ਦੇਣ ਵਾਲੀ ਵਾਰਦਾਤ: ਮਾਸੂਮ ’ਤੇ ਗੁਆਂਢ 'ਚ ਰਹਿੰਦੀ...

shots fired at a salon in pathankot

ਪਠਾਨਕੋਟ 'ਚ ਇਕ ਸੈਲੂਨ 'ਤੇ ਚੱਲੀਆਂ ਗੋਲੀਆਂ, ਬਣਿਆ ਦਹਿਸ਼ਤ ਦਾ ਮਾਹੌਲ

shooting in amritsar  s bansawala bazaar

ਅੰਮ੍ਰਿਤਸਰ ਦੇ ਬਾਂਸਾਵਾਲਾ ਬਾਜ਼ਾਰ 'ਚ ਗੋਲੀਬਾਰੀ, ਤਾਬੜਤੋੜ ਫਾਇਰਿੰਗ ਕਰਕੇ ਫਰਾਰ...

ailway line resumes

ਚੱਕਰਵਾਤ ਨਾਲ ਨੁਕਸਾਨੀ ਗਈ ਕੋਲੰਬੋ-ਕੈਂਡੀ ਰੇਲਵੇ ਲਾਈਨ 10 ਮਹੀਨਿਆਂ ਬਾਅਦ ਬਹਾਲ

whittlesey hockey club

ਵਿਕਟੋਰੀਆ 'ਚ ਵਿੱਟਲਸੀ ਹਾਕੀ ਕਲੱਬ ਦੀ ਵੱਖਰੀ ਮਿਸਾਲ, ਬੱਚਿਆਂ ਨੂੰ ਬਿਨਾਂ ਫੀਸ...

pak force action

ਪਾਕਿਸਤਾਨ 'ਚ ਸੁਰੱਖਿਆ ਕਾਰਵਾਈ,  ਸੱਤ ਟੀਟੀਪੀ ਅੱਤਵਾਦੀ ਢੇਰ

flydubai incident

ਫਲਾਈਦੁਬਈ ਘਟਨਾ: ਪਾਇਲਟ ਹਮਲੇ ਤੋਂ ਬਾਅਦ ਹਵਾਬਾਜ਼ੀ ਸੁਰੱਖਿਆ ਉਪਾਵਾਂ ਦੀ ਨਵੇਂ...

new office for religious affairs

ਹੇਗਸੇਥ ਨੇ ਪੈਂਟਾਗਨ ਵਿਖੇ ਬਣਾਇਆ 'ਧਾਰਮਿਕ ਮਾਮਲਿਆਂ' ਦਾ ਨਵਾਂ ਦਫ਼ਤਰ

actress  spine  fracture  hospital

ਹਾਦਸੇ ਦਾ ਸ਼ਿਕਾਰ ਹੋਈ ਮਸ਼ਹੂਰ ਅਦਾਕਾਰਾ, ਰੀੜ੍ਹ ਦੀ ਹੱਡੀ 'ਚ ਹੋਇਆ ਫ੍ਰੈਕਚਰ

dengue outbreak

ਬੰਗਲਾਦੇਸ਼ 'ਚ ਡੇਂਗੂ ਦਾ ਕਹਿਰ ; ਅਕਤੂਬਰ 'ਚ ਸਥਿਤੀ ਹੋਰ ਵਿਗੜਨ ਦੀ ਚੇਤਾਵਨੀ

flydubai un chief guterres

ਸੰਯੁਕਤ ਰਾਸ਼ਟਰ ਮੁਖੀ ਗੁਟੇਰੇਸ ਨੇ ਫਲਾਈਦੁਬਈ 'ਤੇ ਹਮਲੇ ਦੀ ਕੀਤੀ ਸਖ਼ਤ ਨਿੰਦਾ

punjabi in italy

120 ਸਾਲਾਂ ਦੀ ਸੀਜੀਐਲ, ਹੁਣ ਪੰਜਾਬੀ ਮਜ਼ਦੂਰਾਂ ਵੱਲ ਕਦੋਂ ਮੁੜੇਗੀ : ਦੁਸਾਂਝ

powerhouse player joins team india

Team India 'ਚ ਧਾਕੜ ਖਿਡਾਰੀ ਦੀ ਐਂਟਰੀ ! ਚੰਡੀਗੜ੍ਹ 'ਚ ਹੋਵੇਗਾ ਤੀਜਾ ਵਨਡੇ...

these 4 zodiac signs will be lucky in october

ਅਕਤੂਬਰ 'ਚ ਇਨ੍ਹਾਂ 4 ਰਾਸ਼ੀ ਵਾਲਿਆਂ ਦੀ ਬੱਲੇ-ਬੱਲੇ ! ਸ਼ੁਰੂ ਹੋ ਰਿਹਾ 'Golden...

survey on trump

ਜ਼ਿਆਦਾਤਰ ਅਮਰੀਕੀ ਵਧਦੀ ਮਹਿੰਗਾਈ ਲਈ ਟਰੰਪ ਨੂੰ ਜ਼ਿੰਮੇਵਾਰ ਠਰਿਹਾ ਰਹੇ :...

us secretary of defense pete hegseth announces

ਅਮਰੀਕੀ ਯੁੱਧ ਸਕੱਤਰ ਪੀਟ ਹੇਗਸੇਥ ਨੇ ਛੇ ਪ੍ਰਮੁੱਖ ਰਣਨੀਤਕ ਪਹਿਲਕਦਮੀਆਂ ਦਾ ਕੀਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • on the occasion of gandhi jayanti safai abhiyan
      ਗਾਂਧੀ ਜਯੰਤੀ ਮੌਕੇ ਕੇਵਲ ਸਿੰਘ ਢਿੱਲੋਂ ਨੇ ਪਾਰਟੀ ਆਗੂਆਂ ਤੇ ਵਰਕਰਾਂ ਨਾਲ ਮਿਲ ਕੇ...
    • opened fire on an i20 car near the mullanpur village
      ਪੰਜਾਬ 'ਚ ਦੇਰ ਰਾਤ ਵੱਡੀ ਵਾਰਦਾਤ: i20 ਕਾਰ ’ਤੇ ਹੋਈ ਤਾਬੜਤੋੜ ਫਾਇਰਿੰਗ, ਇਕ ਦੀ...
    • seized vehicles sold to scrap dealers from police station store
      ਖਾਕੀ ਹੋਈ ਦਾਗ਼ਦਾਰ: ਥਾਣੇ ਦੇ ਮਾਲਖਾਨੇ ’ਚੋਂ ਜ਼ਬਤ ਵਾਹਨ ਕਬਾੜੀਆਂ ਨੂੰ ਵੇਚੇ, ASI...
    • long power cut on saturday in punjab
      ਭਲਕੇ 7-8 ਘੰਟੇ ਬੰਦ ਰਹੇਗੀ ਬਿਜਲੀ! ਪੰਜਾਬ 'ਚ ਇਨ੍ਹਾਂ ਇਲਾਕਿਆਂ 'ਚ ਲੱਗਣਗੇ...
    • raja warring on charanjit channi
      'ਚੰਨੀ ਸਾਬ੍ਹ ਦੀ ਜਿੱਤ ਹੋਈ', ਅਸਤੀਫ਼ੇ ਮਗਰੋਂ ਚੰਨੀ ਤੇ ਪਾਇਲਟ ਬਾਰੇ ਖੁੱਲ੍ਹ ਕੇ...
    • amritsar airport
      ਅੰਮ੍ਰਿਤਸਰ ਏਅਰਪੋਰਟ ਤੋਂ ਮੁੜ ਸ਼ੁਰੂ ਹੋਈਆਂ ਫ਼ਲਾਈਟਾਂ
    • fraud in muktsar
      'ਤੁਹਾਡੀ 84,00,000 ਰੁਪਏ ਦੀ ਲਾਟਰੀ ਲੱਗੀ ਹੈ...' ਆਖ਼ ਕੇ ਮਾਰ ਲਈ ਠੱਗੀ
    • dsp office  punjab police  police checkpoint
      ਪੰਜਾਬ : ਡੀ. ਐੱਸ. ਪੀ. ਦਫ਼ਤਰ 'ਤੇ ਫਾਇਰਿੰਗ, ਪੁਲਸ ਨੇ ਪੂਰਾ ਸ਼ਹਿਰ ਕਰ 'ਤਾ ਸੀਲ
    • punjab 2 pakistani nationals shot dead in bsf operation
      ਪੰਜਾਬ : ਘੁਸਪੈਠ ਦੀ ਕੋਸ਼ਿਸ਼ ਕਰ ਰਹੇ 2 ਪਾਕਿ ਨਾਗਰਿਕ ਬੀ. ਐੱਸ. ਐੱਫ. ਨੇ ਕੀਤੇ ਢੇਰ
    • chitkara university news
      ਚਿਤਕਾਰਾ ਯੂਨੀਵਰਸਿਟੀ 'ਚ ਹੰਗਾਮੇ ਦੇ ਮਾਮਲੇ 'ਚ ਪਟਿਆਲਾ ਪੁਲਸ ਦਾ ਐਕਸ਼ਨ! ਦੋ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +