Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 17, 2026

    4:39:28 AM

  • gippy grewal faces mistreatment on air canada flight

    ਗਿੱਪੀ ਗਰੇਵਾਲ ਨਾਲ ਏਅਰ ਕੈਨੇਡਾ 'ਚ ਹੋਈ ਬਦਸਲੂਕੀ,...

  • ind vs wi

    TEAM INDIA ਦਾ ਐਲਾਨ, 2 ਨਵੇਂ ਖਿਡਾਰੀਆਂ ਨੂੰ...

  • issue of upi payment fees reaches supreme court

    UPI ਪੇਮੈਂਟ 'ਤੇ ਫੀਸ ਦਾ ਮਾਮਲਾ ਪਹੁੰਚਿਆ ਸੁਪਰੀਮ...

  • gurpreet kaur defamation case court

    ਡਾ. ਗੁਰਪ੍ਰੀਤ ਕੌਰ ਵੱਲੋਂ ਮਜੀਠੀਆ, ਹਰਸਿਮਰਤ ਅਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ ਬਜਟ ਦੌਰਾਨ ਜਲੰਧਰ ਵਾਸੀਆਂ ਲਈ ਹੋਇਆ ਵੱਡਾ ਐਲਾਨ

PUNJAB News Punjabi(ਪੰਜਾਬ)

ਪੰਜਾਬ ਬਜਟ ਦੌਰਾਨ ਜਲੰਧਰ ਵਾਸੀਆਂ ਲਈ ਹੋਇਆ ਵੱਡਾ ਐਲਾਨ

  • Edited By Shivani Attri,
  • Updated: 26 Mar, 2025 01:34 PM
Chandigarh
big announcement for jalandhar residents during punjab budget
  • Share
    • Facebook
    • Tumblr
    • Linkedin
    • Twitter
  • Comment

ਜਲੰਧਰ/ਚੰਡੀਗੜ੍ਹ (ਵੈੱਬ ਡੈਸਕ)- ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ ਅੱਜ ਪੰਜਾਬ ਦਾ ਬਜਟ ਪੇਸ਼ ਕੀਤਾ ਗਿਆ। ਪੰਜਾਬ ਵਿਧਾਨ ਸਭਾ 'ਚ ਬਜਟ ਪੇਸ਼ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਜਲੰਧਰ ਲਈ ਵੀ ਵੱਡਾ ਐਲਾਨ ਕੀਤਾ ਹੈ। ਹਰਪਾਲ ਚੀਮਾ ਨੇ ਕਿਹਾ ਕਿ ਸਾਡੀ ਸਰਕਾਰ ਨੇ ਪੰਜਾਬ ਭਰ ਦੇ ਸ਼ਹਿਰਾਂ 'ਚ ਵਿਸ਼ਵ ਪੱਧਰੀ ਸੜਕਾਂ ਬਣਾਉਣ ਦਾ ਇਤਿਹਾਸਕ ਫ਼ੈਸਲਾ ਲਿਆ ਹੈ। ਪਹਿਲੇ ਪੜਾਅ 'ਚ ਅਸੀਂ ਅਗਲੇ ਸਾਲ 'ਚ 4 ਸ਼ਹਿਰਾਂ ਲੁਧਿਆਣਾ, ਅੰਮ੍ਰਿਤਸਰ, ਜਲੰਧਰ ਅਤੇ ਐੱਸ. ਏ. ਐੱਸ. ਨਗਰ ਮੋਹਾਲੀ 'ਚ ਕਰੀਬ 50 ਕਿਲੋਮੀਟਰ ਵਿਸ਼ਵ ਪੱਧਰੀ ਸੜਕਾਂ ਦਾ ਨਿਰਮਾਣ ਕਰਾਂਗੇ। ਇਨ੍ਹਾਂ ਸੜਕਾਂ ਨੂੰ ਅੰਤਰਰਾਸ਼ਟਰੀ ਮਾਪਦੰਡਾਂ ਅਨੁਸਾਰ ਡਿਜ਼ਾਇਨ ਕਰਨ ਲਈ ਪੰਜਾਬ ਅਤੇ ਭਾਰਤ ਦੇ ਚੋਟੀ ਦੇ ਆਰਕੀਟੈਕਟਾਂ ਨੂੰ ਸ਼ਾਮਲ ਕਰਾਂਗੇ ਅਤੇ ਬਾਅਦ 'ਚ ਠੇਕੇਦਾਰਾਂ ਨੂੰ ਨਿਯੁਕਤ ਕਰਾਂਗੇ, ਜੋ 10 ਸਾਲਾਂ ਦੀ ਮਿਆਦ ਲਈ ਇਨ੍ਹਾਂ ਸੜਕਾਂ ਦਾ ਨਿਰਮਾਣ ਅਤੇ ਸਾਂਭ-ਸੰਭਾਲ ਵੀ ਕਰਨਗੇ।

ਇਹ ਵੀ ਪੜ੍ਹੋ :  ਪੰਜਾਬ ਬਜਟ: ਅਨੁਸੂਚਿਤ ਜਾਤੀਆਂ ਲਈ ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਾਰੇ ਕਰਜ਼ੇ ਕੀਤੇ ਮੁਆਫ਼

ਸੜਕਾਂ 'ਤੇ ਬਿਜਲੀ ਦੀਆਂ ਲਾਈਨਾਂ, ਸਟਰੀਟ ਲਾਈਟਾਂ, ਪਾਣੀ ਦੀ ਸਪਲਾਈ ਦੀਆਂ ਲਾਈਨਾਂ, ਬੱਸ ਸਟੈਂਡ, ਦਰੱਖ਼ਤ ਆਦਿ ਬਹੁਤ ਸਾਰੀਆਂ ਸੇਵਾਵਾਂ ਵਧੀਆ ਢੰਗ ਨਾਲ ਦਿੱਤੀਆਂ ਗਈਆਂ ਹਨ, ਜੋ ਲੋਕਾਂ ਅਤੇ ਵਾਹਨਾਂ ਦੇ ਵਹਾਅ ਨੂੰ ਰੋਕਦੀਆਂ ਹਨ। ਅਸੀਂ ਸਾਰੀਆਂ ਸੇਵਾਵਾਂ ਦੀ ਇਕਸਾਰਤਾ ਨੂੰ ਯਕੀਨੀ ਬਣਾਵਾਂਗੇ ਤਾਂ ਜੋ ਉਹ ਸੋਹਣੇ ਅਤੇ ਇਕਸਾਰ ਢੰਗ ਨਾਲ ਸੜਕਾਂ ਅਤੇ ਗਲੀਆਂ 'ਤੇ ਮੌਜੂਦ ਹੋਣ। ਇਨ੍ਹਾਂ ਸੜਕਾਂ ਦੀ ਕੁੱਲ੍ਹ ਪ੍ਰਾਜੈਕਟ ਲਾਗਤ 140 ਕਰੋੜ ਹੋਣ ਦਾ ਅਨੁਮਾਨ ਹੈ।

ਇਹ ਵੀ ਪੜ੍ਹੋ :  ਵਿੱਤ ਮੰਤਰੀ ਹਰਪਾਲ ਚੀਮਾ ਦਾ ਵੱਡਾ ਐਲਾਨ, ਪੰਜਾਬ 'ਚ ਸ਼ੁਰੂ ਹੋਵੇਗੀ 'ਰੰਗਲਾ ਪੰਜਾਬ ਵਿਕਾਸ ਸਕੀਮ'
ਢਾਈ ਲੱਖ ਸਟਰੀਟ ਲਾਈਟਾਂ ਲਗਾਈਆਂ ਜਾਣਗੀਆਂ
ਉਥੇ ਹੀ ਹਰਪਾਲ ਚੀਮਾ ਨੇ ਕਿਹਾ ਕਿ ਹੁਣ ਪੰਜਾਬ ਬੱਤੀ ਗੁੱਲ ਵਾਲਾ ਨਹੀਂ ਸਗੋਂ ਰੌਸ਼ਨੀਆਂ ਵਾਲਾ ਪੰਜਾਬ ਹੋਵੇਗਾ। ਪੰਜਾਬ ਵਿੱਚ 2.5 ਲੱਖ ਸਟਰੀਟ ਲਾਈਟਾਂ ਲਗਾਈਆਂ ਜਾਣਗੀਆਂ। ਇਹ ਸਟਰੀਟ ਲਾਈਟਾਂ ਲੋਕਾਂ ਦੇ ਘਰੇਲੂ ਕੁਨੈਕਸ਼ਨਾਂ ਦੀ ਵਰਤੋਂ ਕਰਕੇ ਲਗਾਈਆਂ ਜਾਣਗੀਆਂ। ਲੋਕ ਇਸ ਦਾ ਬਿੱਲ ਨਹੀਂ ਦੇਣਗੇ। ਬਿੱਲ ਵਿੱਚੋਂ ਬਹੁਤ ਸਾਰੀਆਂ ਯੂਨਿਟਾਂ ਕੱਟੀਆਂ ਜਾਣਗੀਆਂ। 300 ਯੂਨਿਟ ਮੁਫ਼ਤ ਬਿਜਲੀ ਲਈ 7,614 ਕਰੋੜ ਰੁਪਏ ਦਾ ਪ੍ਰਬੰਧ ਕੀਤਾ ਗਿਆ ਸੀ।

ਇਹ ਵੀ ਪੜ੍ਹੋ : ਪੰਜਾਬ 'ਚ ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਜ਼ਰੂਰ ਦੇਣ ਧਿਆਨ, ਖੜ੍ਹੀ ਹੋਈ ਨਵੀਂ ਮੁਸੀਬਤ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • Big announcement
  • Jalandhar residents
  • Punjab Budget
  • ਪੰਜਾਬ ਬਜਟ
  • ਜਲੰਧਰ ਵਾਸੀ
  • ਵੱਡਾ ਐਲਾਨ

10 ਲੱਖ ਰੁਪਏ ਦਾ ਇਲਾਜ ਮੁਫ਼ਤ, ਹਰ ਪੰਜਾਬੀ ਨੂੰ ਮਿਲੇਗਾ ਫ਼ਾਇਦਾ

NEXT STORY

Stories You May Like

  • important news for jalandhar residents cp satinder singh issues alert
    ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! ਪੁਲਸ ਕਮਿਸ਼ਨਰ ਸਤਿੰਦਰ ਸਿੰਘ ਵੱਲੋਂ Alert ਜਾਰੀ
  • major encounter by punjab police in jalandhar
    ਜਲੰਧਰ 'ਚ ਵੱਡਾ ਐਨਕਾਊਂਟਰ! ਪੁਲਸ ਦੇ ਬਦਮਾਸ਼ ਵਿਚਾਲੇ ਚੱਲੀਆਂ ਗੋਲ਼ੀਆਂ
  • sukhbir singh badal punjab bachao rally
    'ਪੰਜਾਬ ਬਚਾਓ ਰੈਲੀ' ਦੌਰਾਨ ਉਮੜਿਆ ਜਨ-ਸੈਲਾਬ, ਸੁਖਬੀਰ ਬਾਦਲ ਵੱਲੋਂ ਵੱਡੇ ਵਿਕਾਸ ਪ੍ਰਾਜੈਕਟਾਂ ਦਾ ਐਲਾਨ
  • valmiki community announced jalandhar bandh on thursday tomorrow
    ਵੀਰਵਾਰ ਨੂੰ ਜਲੰਧਰ ਬੰਦ ਦਾ ਐਲਾਨ! ਸਕੂਲ-ਕਾਲਜ ਖੁੱਲ੍ਹੇ ਰਹਿਣਗੇ ਜਾਂ ਰਹੇਗੀ ਛੁੱਟੀ, ਜਾਣੋ ਅਪਡੇਟ
  • mukerian kartoli rail line will transform the kandi area
    ਪੰਜਾਬ ਵਾਸੀਆਂ ਲਈ Good News! ਰੇਲ ਨੈੱਟਵਰਕ ਨਾਲ ਜੁੜੇਗਾ ਕੰਢੀ ਖੇਤਰ
  • jalandhar band update
    'ਜਲੰਧਰ ਬੰਦ' ਦੀ ਕਾਲ ਨੂੰ ਲੈ ਕੇ ਦੁਕਾਨਦਾਰਾਂ ਦਾ ਵੱਡਾ ਐਲਾਨ
  • a major threat looms over the  245 billion fmcg sector  revealed in the report
    245 ਅਰਬ ਡਾਲਰ ਦੇ FMCG ਸੈਕਟਰ 'ਤੇ ਮੰਡਰਾ ਰਿਹਾ ਵੱਡਾ ਖ਼ਤਰਾ, ਰਿਪੋਰਟ 'ਚ ਹੋਇਆ ਖ਼ੁਲਾਸਾ
  • announcement of a holiday on september 25
    25 ਸਤੰਬਰ ਨੂੰ ਛੁੱਟੀ ਦਾ ਐਲਾਨ, ਜਲੰਧਰ ਜ਼ਿਲ੍ਹੇ ਦੇ ਸਾਰੇ ਸਕੂਲ ਤੇ ਦਫ਼ਤਰ ਰਹਿਣਗੇ ਬੰਦ
  • joint action by punjab police and bsf
    ਪੰਜਾਬ ਪੁਲਸ ਤੇ BSF ਦਾ ਸਾਂਝਾ ਐਕਸ਼ਨ: ਬਾਰਡਰ ਏਰੀਏ 'ਚ 24 ਘੰਟੇ ਨਿਗਰਾਨੀ ਦੇ...
  • jalandhar police register fir against singer nijjar
    ਪਾਲੀਵੁੱਡ ਗਾਇਕ ਨਿੱਝਰ ਦੀਆਂ ਵਧੀਆਂ ਮੁਸ਼ਕਿਲਾਂ, ਜਲੰਧਰ ਪੁਲਸ ਨੇ ਦਰਜ ਕੀਤੀ FIR
  • punjab weather imd heavy rain alert
    ਪੰਜਾਬ 'ਚ 5 ਦਿਨ ਮੌਸਮ ਰਹੇਗਾ ਖ਼ਰਾਬ! ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ...
  • hooliganism in jalandhar gunshots fired in the area
    ਜਲੰਧਰ 'ਚ ਚੱਲੀਆਂ ਗੋਲ਼ੀਆਂ! ਠਾਹ-ਠਾਹ ਦੀ ਆਵਾਜ਼ ਨਾਲ ਕੰਬਿਆ ਇਹ ਇਲਾਕਾ
  • controversy shooting of singer nijjar s new song in dav college jalandhar
    ਵਿਵਾਦਾਂ 'ਚ ਘਿਰੇ ਗਾਇਕ ਨਿੱਝਰ! ਨਵੇਂ ਗਾਣੇ ਦੀ ਸ਼ੂਟਿੰਗ ਨੂੰ ਲੈ ਕੇ ਜਲੰਧਰ ਦੇ...
  • harjap singh sangha meets nz high commissioner
    ਹਰਜਾਪ ਸਿੰਘ ਸੰਘਾ ਨੇ ਨਿਊਜ਼ੀਲੈਂਡ ਦੇ ਹਾਈ ਕਮਿਸ਼ਨਰ ਨਾਲ ਕੀਤੀ ਮੁਲਾਕਾਤ, ਅਹਿਮ...
  • adarsh   nagar market park jalandhar
    ਆਦਰਸ਼ ਨਗਰ ਮਾਰਕੀਟ ਦਾ ਪਾਰਕ ਬਚਾਉਣ ਦੀ ਲੜਾਈ ਹੁਣ ਸੀ. ਐੱਮ. ਦਰਬਾਰ ਤਕ ਪਹੁੰਚੀ
  • biscuit factory fire in jalandhar
    ਜਲੰਧਰ ਵਿਖੇ ਬਿਸਕੁਟ ਫੈਕਟਰੀ 'ਚ ਲੱਗੀ ਭਿਆਨਕ ਅੱਗ, ਮਚੀ ਹਫ਼ੜਾ-ਦਫ਼ੜੀ
Trending
Ek Nazar
amal rajapaksa

ਸ਼੍ਰੀਲੰਕਾ ਦੀ ਅਦਾਲਤ ਨੇ ਵਧਾ'ਤੀ ਨਮਲ ਰਾਜਪਕਸ਼ੇ ਦੀ ਨਿਆਂਇਕ ਹਿਰਾਸਤ

gold mine collapse

ਸੂਡਾਨ 'ਚ ਢਹਿ-ਢੇਰੀ ਹੋਈ ਸੋਨੇ ਦੀ ਖਾਨ, ਘੱਟੋ-ਘੱਟ 67 ਲੋਕਾਂ ਦੀ ਮੌਤ

airspace restrictions

ਪਾਕਿਸਤਾਨ ਨੇ ਭਾਰਤੀ ਜਹਾਜ਼ਾਂ ਲਈ ਮੁੜ ਵਧਾਈ ਪਾਬੰਦੀ ਮਿਆਦ

social media

13 ਸਾਲ ਤੋਂ ਘੱਟ ਉਮਰ ਦੇ ਜਵਾਕਾਂ ਦਾ ਸੋਸ਼ਲ ਮੀਡੀਆ ਹੋਵੇ ਬੈਨ, ਪ੍ਰਸਤਾਵ ਪੇਸ਼

indian worker  in israel

ਇਜ਼ਰਾਈਲ 'ਚ ਭਾਰਤੀ ਕਾਮੇ ਨਾਲ ਵਾਪਰਿਆ ਦਰਦਨਾਕ ਹਾਦਸਾ, ਕੱਟੀ ਗਈ ਲੱਤ

afghan medical students

ਅਫਗਾਨ ਮੈਡੀਕਲ ਵਿਦਿਆਰਥੀਆਂ ਨੇ ਪਾਕਿ ਸਰਕਾਰ ਨੂੰ ਲਗਾਈ ਗੁਹਾਰ

personal data leaked

ਅੱਧੀ ਆਬਾਦੀ ਦਾ ਨਿੱਜੀ ਡੇਟਾ ਹੋਇਆ ਲੀਕ !  ਸਰਵੇਖਣ 'ਚ ਫਰਾਂਸ ਸਬੰਧੀ ਹੈਰਾਨੀਜਨਕ...

football tournament

ਬ੍ਰਿਸਬੇਨ ਯੂਥ ਸਪੋਰਟਸ ਕਲੱਬ ਵੱਲੋਂ ਤੀਜਾ ਫੁੱਟਬਾਲ ਟੂਰਨਾਮੈਂਟ 19 ਸਤੰਬਰ ਨੂੰ

district magistrate prohibits bathing in the sutlej river

ਜ਼ਿਲਾ ਮੈਜਿਸਟ੍ਰੇਟ ਵੱਲੋਂ ਸਤਲੁਜ ਦਰਿਆ ਅਤੇ ਬਿਸਤ ਦੁਆਬ ਨਹਿਰ ’ਚ ਨਹਾਉਣ ਦੀ ਮਨਾਹੀ

pipeline damaged

ਨੁਕਸਾਨੀ ਗਈ ਸਾਊਦੀ ਅਰਬ ਦੀ ਪਾਈਪਲਾਈਨ, ਕਈ ਹਫ਼ਤਿਆਂ ਤੱਕ ਬੰਦ ਰਹਿਣ ਦਾ ਖਦਸ਼ਾ

nepal flood victim

ਨੇਪਾਲ ਹੜ੍ਹ ਪੀੜਤਾਂ ਦੇ ਆਈਸੀਯੂ 'ਚ ਦਿੱਤੇ ਇੰਟਰਵਿਊ ਨਾਲ ਵਧਿਆ ਵਿਵਾਦ, ਪ੍ਰੈਸ...

bilateral relations

ਦੁਵੱਲੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨਗੇ ਬੰਗਲਾਦੇਸ਼ ਅਤੇ ਪਾਕਿਸਤਾਨ

tunnel rescue operation

ਨੇਪਾਲ ਅਤੇ ਭਾਰਤ ਦੀਆਂ ਟੀਮਾਂ ਬਚਾਅ ਮੁਹਿੰਮ ਦੇ ਅੰਤਿਮ ਪੜਾਅ ਨੇੜੇ

sheikh hasina s party sentenced

ਸ਼ੇਖ ਹਸੀਨਾ ਦੀ ਪਾਰਟੀ ਦੇ ਸੱਤ ਆਗੂਆਂ ਨੂੰ ਸੁਣਾਈ ਗਈ ਮੌਤ ਦੀ ਸਜ਼ਾ

imran khan

ਇਮਰਾਨ ਖਾਨ ਦੇ ਡਾਕਟਰੀ ਇਲਾਜ ਬਾਰੇ ਅਦਾਲਤ ਸੁਣਾਏਗੀ ਫ਼ੈਸਲਾ

incident in pakistan

ਪਾਕਿਸਤਾਨ 'ਚ 'ਆਨਰ ਕਿਲਿੰਗ' ਮਾਮਲੇ ਦੀ ਅਸਲੀਅਤ ਆਈ ਸਾਹਮਣੇ

order issued to block passports

KP ਦੇ CM ਸਣੇ ਇਮਰਾਨ ਖਾਨ ਦੀ ਪਾਰਟੀ ਦੇ 24 ਸੰਸਦ ਮੈਂਬਰਾਂ ਦੇ ਪਾਸਪੋਰਟ ਬਲਾਕ !

indian origin woman in new york

ਅਮਰੀਕਾ 'ਚ ਭਾਰਤੀ ਮੂਲ ਦੀ ਔਰਤ ਅਤੇ ਨੌਜਵਾਨ ਨਾਲ ਵਾਪਰਿਆ ਭਾਣਾ, ਆਏ ਟਰੇਨ ਦੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • jalandhar police register fir against singer nijjar
      ਪਾਲੀਵੁੱਡ ਗਾਇਕ ਨਿੱਝਰ ਦੀਆਂ ਵਧੀਆਂ ਮੁਸ਼ਕਿਲਾਂ, ਜਲੰਧਰ ਪੁਲਸ ਨੇ ਦਰਜ ਕੀਤੀ FIR
    • gurpreet kaur defamation case court
      ਡਾ. ਗੁਰਪ੍ਰੀਤ ਕੌਰ ਵੱਲੋਂ ਮਜੀਠੀਆ, ਹਰਸਿਮਰਤ ਅਤੇ ਖਹਿਰਾ ਖ਼ਿਲਾਫ਼ ਮਾਣਹਾਨੀ ਦਾ...
    • punjab government forms 7 member coordination committee on sacrilege law
      ਬੇਅਦਬੀ ਕਾਨੂੰਨ 'ਤੇ ਸਰਕਾਰ ਵੱਲੋਂ 7 ਮੈਂਬਰੀ ਤਾਲਮੇਲ ਕਮੇਟੀ ਦਾ ਗਠਨ
    • 4 smugglers arrested in punjab with 27 kg of heroin and weapons
      ਪੰਜਾਬ 'ਚ ਫੜੀ ਗਈ 27 ਕਿਲੋ ਹੈਰੋਇਨ! 4 ਤਸਕਰ ਪਿਸਤੌਲ ਸਣੇ ਗ੍ਰਿਫ਼ਤਾਰ, ਦੁਬਈ...
    • youth police station punjab police
      ਪੰਜਾਬ 'ਚ ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਨੌਜਵਾਨ ਦਾ ਗੋਲ਼ੀਆਂ ਮਾਰ ਕੇ ਕਤਲ
    • sri guru nanak dev ji wedding anniversary nagar kirtan gurdwara sri ber sahib
      ਜੈਕਾਰਿਆਂ ਨਾਲ ਗੂੰਜਿਆ ਸੁਲਤਾਨਪੁਰ ਲੋਧੀ, 'ਬਾਬੇ ਨਾਨਕ' ਦੇ ਵਿਆਹ ਪੁਰਬ ਮੌਕੇ...
    • employees punjab increment
      ਪੰਜਾਬ 'ਚ ਇਨ੍ਹਾਂ ਮੁਲਾਜ਼ਮਾਂ 'ਤੇ ਸਖ਼ਤ ਕਾਰਵਾਈ, ਪੰਜ ਇਨਕਰੀਮੈਂਟ ਰੋਕਣ ਦੇ...
    • punjab weather imd heavy rain alert
      ਪੰਜਾਬ 'ਚ 5 ਦਿਨ ਮੌਸਮ ਰਹੇਗਾ ਖ਼ਰਾਬ! ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ...
    • hooliganism in jalandhar gunshots fired in the area
      ਜਲੰਧਰ 'ਚ ਚੱਲੀਆਂ ਗੋਲ਼ੀਆਂ! ਠਾਹ-ਠਾਹ ਦੀ ਆਵਾਜ਼ ਨਾਲ ਕੰਬਿਆ ਇਹ ਇਲਾਕਾ
    • nayab saini in punjab
      ਭਾਜਪਾ ਸਰਕਾਰ ਬਣਨ 'ਤੇ ਪੰਜਾਬ 'ਚ ਵੀ ਲਾਗੂ ਕੀਤੀਆਂ ਜਾਣਗੀਆਂ ਹਰਿਆਣਾ ਦੀਆਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +