Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, SEP 19, 2026

    11:05:43 AM

  • us on borders

    ਹੁਣ ਨਹੀਂ ਲੱਗੇਗੀ ਅਮਰੀਕਾ ਦੀ 'ਡੰਕੀ' ! ਬਾਰਡਰ...

  • new decision of the education department for mid day meal cooks in punjab

    ਪੰਜਾਬ 'ਚ ਮਿਡ-ਡੇਅ-ਮੀਲ ਕੁੱਕਾਂ ਲਈ ਸਿੱਖਿਆ ਵਿਭਾਗ...

  • pspcl  officials  chairman

    ਪੀਐੱਸਪੀਸੀਐੱਲ ਦੇ ਨਵੇਂ ਚੇਅਰਮੈਨ ਗੁਰਕੀਰਤ ਕਿਰਪਾਲ...

  • donald trump signs tariff bill

    ਭਾਰਤ 'ਤੇ ਮੁੜ ਡਿੱਗੇਗਾ 'ਟੈਰਿਫ਼ ਬੰਬ' ! ਟਰੰਪ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Firozpur-Fazilka
  • ਭਲਕੇ ਪੰਜਾਬ ਭਰ 'ਚ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਲਈ ਹੋ ਗਿਆ ਵੱਡਾ ਐਲਾਨ

PUNJAB News Punjabi(ਪੰਜਾਬ)

ਭਲਕੇ ਪੰਜਾਬ ਭਰ 'ਚ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਲਈ ਹੋ ਗਿਆ ਵੱਡਾ ਐਲਾਨ

  • Edited By Shivani Bassan,
  • Updated: 17 Dec, 2024 06:22 PM
Firozpur-Fazilka
big announcement has been made across punjab
  • Share
    • Facebook
    • Tumblr
    • Linkedin
    • Twitter
  • Comment

ਫਿਰੋਜ਼ਪੁਰ/ਤਰਨਤਾਰਨ : ਸੰਯੁਕਤ ਕਿਸਾਨ ਮੋਰਚਾ ਅਤੇ ਕਿਸਾਨ ਮਜ਼ਦੂਰ ਮੋਰਚਾ ਦੇ ਸੱਦੇ ’ਤੇ ਜ਼ਿਲ੍ਹਾ ਫਿਰੋਜ਼ਪੁਰ ਰੇਲ ਰੋਕੋ ਮੋਰਚਾ ਫਿਰੋਜ਼ਪੁਰ ਵੱਲੋਂ 18 ਦਸੰਬਰ ਨੂੰ ਫਿਰੋਜ਼ਪੁਰ ਛਾਉਣੀ ਰੇਲਵੇ ਸਟੇਸ਼ਨ ’ਤੇ 3 ਘੰਟੇ ਲਈ ਰੇਲ ਚੱਕਾ ਜਾਮ ਕੀਤਾ ਜਾਵੇਗਾ। ਜਾਣਕਾਰੀ ਦਿੰਦਿਆਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂ ਧਰਮ ਸਿੰਘ ਸਿੱਧੂ ਨੇ ਦੱਸਿਆ ਕਿ 10 ਮਹੀਨਿਆਂ ਤੋਂ ਦਿੱਲੀ ਮੋਰਚਾ 2 ਚੱਲ ਰਿਹਾ ਹੈ ਅਤੇ ਹਰਿਆਣਾ ਪੁਲਸ, ਕਿਸਾਨਾਂ ਨੂੰ ਦਿੱਲੀ ਪੈਦਲ ਜਾਣ ਤੋਂ ਵੀ ਰੋਕ ਰਹੀ ਹੈ ਅਤੇ ਹਰਿਆਣਾ ਪੁਲਸ ਵੱਲੋਂ ਕਿਸਾਨਾ ’ਤੇ ਤਸ਼ੱਦਦ ਕੀਤਾ ਜਾ ਰਿਹਾ ਹੈ, ਜੋ ਕਿ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਤੱਕ ਆਵਾਜ਼ ਪਹੁੰਚਾਉਣ ਲਈ 18 ਦਸੰਬਰ ਨੂੰ ਦੁਪਹਿਰ 12 ਤੋਂ 3 ਵਜੇ ਤੱਕ ਦੇਸ਼ ਭਰ ਦੇ ਕਿਸਾਨਾਂ ਵੱਲੋਂ ਰੇਲਾਂ ਰੋਕੀਆਂ ਜਾਣਗੀਆਂ ਅਤੇ ਗੁਰਦੁਆਰਾ ਪ੍ਰਗਟ ਸਾਹਿਬ ਤੋਂ ਕਿਸਾਨਾ ਦਾ ਵੱਡਾ ਕਾਫਲਾ 11 ਵਜੇ ਗੁਰੂਹਰਸਹਾਏ ਵੱਲ ਰਵਾਨਾ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਪ੍ਰਦਰਸ਼ਨ ਵਿੱਚ ਕਿਸਾਨ ਅਤੇ ਹੋਰ ਲੋਕ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨਗੇ।

ਇਹ ਵੀ ਪੜ੍ਹੋ- ਅੰਮ੍ਰਿਤਸਰ ਥਾਣੇ 'ਚ ਧਮਾਕੇ ਮਗਰੋਂ ਬੋਲਿਆ ਗੈਂਗਸਟਰ, ਇਹ ਤਾਂ ਟ੍ਰੇਲਰ...ਸਾਂਭ ਲਓ ਪਰਿਵਾਰ

ਉੱਥੇ ਹੀ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾਈ ਆਗੂ ਸਤਨਾਮ ਸਿੰਘ ਪੰਨੂ ਨੇ ਕਿਹਾ ਕਿ ਪਿਛਲੇ 10 ਮਹੀਨਿਆਂ ਤੋਂ ਚੱਲ ਰਹੇ ਦੇਸ਼ ਵਿਆਪੀ ਅੰਦੋਲਨ ਦੌਰਾਨ ਦਿੱਲੀ ਵੱਲ ਪੈਦਲ ਮਾਰਚ ਕਰ ਰਹੇ ਕਿਸਾਨਾਂ ਨੂੰ ਸ਼ੰਭੂ ਖਨੂਰੀ ਅਤੇ ਰਤਨਪੁਰ (ਰਾਜਸਥਾਨ) ਸਰਹੱਦ ’ਤੇ ਜ਼ੁਲਮ ਕੀਤਾ ਗਿਆ। ਮੋਦੀ ਸਰਕਾਰ ਨੇ ਕਿਸਾਨਾਂ-ਮਜ਼ਦੂਰਾਂ ਨੂੰ ਹਰ ਰੋਜ਼ ਵਿਰੋਧ ਦੀ ਆਜ਼ਾਦੀ ਦਾ ਗਲਾ ਘੁੱਟ ਕੇ ਇੱਕ ਵੱਖਰੇ ਦੇਸ਼ ਦਾ ਅਹਿਸਾਸ ਕਰਵਾਇਆ ਹੈ। ਕਿਸਾਨ ਆਗੂ ਨੇ ਕਿਹਾ 18 ਦਸੰਬਰ ਨੂੰ ਚੱਕਾ ਜਾਮ ਦੇ ਸੱਦੇ ਨੂੰ ਸਫ਼ਲ ਬਣਾਉਣ ਲਈ ਪੰਜਾਬ ਦੇ 18 ਜ਼ਿਲ੍ਹਿਆਂ ਵਿੱਚ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।

ਇਹ ਵੀ ਪੜ੍ਹੋ- ਪੰਜਾਬ 'ਚ ਸੀਤ ਲਹਿਰ ਦਾ ਕਹਿਰ! 6 ਜ਼ਿਲ੍ਹਿਆਂ 'ਚ ਰਹੇਗੀ ਸੰਘਣੀ ਧੁੰਦ

ਇਸ ਰੇਲ ਰੋਕੋ ਅੰਦੋਲਨ 'ਚ ਪੰਜਾਬ ਭਰ ਤੋਂ ਲੱਖਾਂ ਕਿਸਾਨ, ਮਜ਼ਦੂਰ, ਔਰਤਾਂ, ਨੌਜਵਾਨ, ਛੋਟੇ ਦੁਕਾਨਦਾਰ ਅਤੇ ਛੋਟੇ ਵਪਾਰੀ ਹਿੱਸਾ ਲੈਣਗੇ। ਕਿਸਾਨ ਆਗੂ ਨੇ ਦੇਸ਼ ਭਰ ਦੀਆਂ ਕਿਸਾਨ ਮਜ਼ਦੂਰ ਜਥੇਬੰਦੀਆਂ ਨੂੰ ਇੱਕਜੁੱਟ ਹੋ ਕੇ ਸੰਘਰਸ਼ ਕਰਨ ਦੀ ਪੁਰਜ਼ੋਰ ਅਪੀਲ ਕੀਤੀ ਹੈ ਕਿ ਸੰਘਰਸ਼ ਦਾ ਰਾਹ ਚੁਣੋ।

ਇਹ ਵੀ ਪੜ੍ਹੋ- ਅਸਲਾ ਧਾਰਕਾਂ ਲਈ ਅਹਿਮ ਖ਼ਬਰ, 31 ਦਸੰਬਰ ਤੋਂ ਪਹਿਲਾਂ ਕਰ ਲਓ ਇਹ ਕੰਮ, ਨਹੀਂ ਤਾਂ ਰੱਦ ਹੋਵੇਗੇ ਲਾਇਸੈਂਸ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • big announcement
  • Punjab
  • tomorrow
  • kisan andolan
  • ਵੱਡਾ ਐਲਾਨ
  • ਪੰਜਾਬ
  • ਕੱਲ
  • ਕਿਸਾਨ ਅੰਦੋਲਨ

ਮੇਨ ਬਾਜ਼ਾਰ 'ਚ ਬਣੇ ਗੇਟ 'ਤੇ ਲੱਗੇ ਪੱਥਰ ਦੇ ਪੀਸ ਹੇਠਾਂ ਡਿੱਗੇ, 2 ਸਕੀਆਂ ਭੈਣਾਂ ਜ਼ਖਮੀ

NEXT STORY

Stories You May Like

  • special voter camps to be held in punjab tomorrow
    ਪੰਜਾਬ 'ਚ ਭਲਕੇ ਲੱਗਣਗੇ 'ਵਿਸ਼ੇਸ਼ ਵੋਟਰ ਕੈਂਪ', ਸ਼ਾਮ 4 ਵਜੇ ਤੱਕ BLOs ਕਰਨਗੇ ਵੋਟਰਾਂ ਦਾ ਹਰ ਕੰਮ
  • many roads closed from noon to 1 a m today
    ਅੱਜ ਦੁਪਹਿਰ ਤੋਂ ਰਾਤ 1 ਵਜੇ ਤੱਕ ਕਈ ਸੜਕਾਂ ਬੰਦ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹੋ ਪੂਰੀ Advisory
  • 3 smugglers arrested in punjab
    ਪੰਜਾਬ 'ਚ AK-47 ਸਮੇਤ 3 ਤਸਕਰ ਗ੍ਰਿਫਤਾਰ! ਵਿਦੇਸ਼ ਤੋਂ ਹੋ ਰਹੀ ਸੀ ਹਥਿਆਰਾਂ ਦੀ ਸਪਲਾਈ
  • cbse schools teachers 3 times attendance
    ਅਧਿਆਪਕਾਂ ਦੀ 3 ਵਾਰ ਲੱਗਿਆ ਕਰੇਗੀ ਹਾਜ਼ਰੀ! ਨਹੀਂ ਤਾਂ ਕੱਟੀ ਜਾਵੇਗੀ ਤਨਖ਼ਾਹ, ਸ਼ਿਮਲਾ 'ਚ ਹੋ ਗਿਆ ਐਲਾਨ
  • ganesh utsav  12600 idols visarjan
    ਗਣੇਸ਼ ਉਤਸਵ: 5ਵੇਂ ਦਿਨ ਮੁੰਬਈ 'ਚ ਰਾਤ 9 ਵਜੇ ਤੱਕ 12,600 ਤੋਂ ਵੱਧ ਮੂਰਤੀਆਂ ਕੀਤੀਆਂ ਵਿਸਰਜਨ
  • important news for electricity consumers
    ਬਿਜਲੀ ਖਪਤਕਾਰਾਂ ਲਈ ਜ਼ਰੂਰੀ ਖ਼ਬਰ: ਲੁਧਿਆਣਾ ਦੇ ਇਨ੍ਹਾਂ ਇਲਾਕਿਆਂ 'ਚ 10 ਤੋਂ ਸ਼ਾਮ 6 ਵਜੇ ਤੱਕ ਲੱਗੇਗਾ ਪਾਵਰ ਕੱਟ
  • 3 people  helicopter  los angeles
    LA 'ਚ ਕ੍ਰੈਸ਼ ਹੋ ਗਿਆ ਹੈਲੀਕਾਪਟਰ ! ਘੱਟੋ-ਘੱਟ 3 ਲੋਕਾਂ ਦੀ ਮੌਤ
  • special blo camps will be held on september 6 from 10 am to 4 pm
    6 ਸਤੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਲੱਗਣਗੇ ਵਿਸ਼ੇਸ਼ BLO ਕੈਂਪ
  • maksudan new vegetable market dispute
    ਨਵੀਂ ਸਬਜ਼ੀ ਮੰਡੀ ਮਕਸੂਦਾਂ ਵਿਵਾਦ: ਇਕ ਹੀ ਦਿਨ 'ਚ 3-3 ਮੀਟਿੰਗਾਂ, ਨਵੇਂ ਬਣੇ...
  • major grp search operation at jalandhar city railway station
    ਜਲੰਧਰ ਸਿਟੀ ਰੇਲਵੇ ਸਟੇਸ਼ਨ 'ਤੇ GRP ਦੀ ਵੱਡੀ ਸਰਚ ਮੁਹਿੰਮ, ਪਲੇਟਫਾਰਮਾਂ ਤੋਂ...
  • shahzad bhatti
    ਸ਼ਹਿਜ਼ਾਦ ਭੱਟੀ ਦੁਬਈ ਛੱਡ ਬ੍ਰਾਜ਼ੀਲ ਤੋਂ ਚਲਾ ਰਿਹਾ ਆਪਣਾ ਨੈੱਟਵਰਕ, ਦੇਸ਼ 'ਚ...
  • meteorological department issues new forecast regarding rain in punjab
    ਪੰਜਾਬ 'ਚ ਮੀਂਹ ਨੂੰ ਲੈ ਕੇ ਮੌਸਮ ਵਿਭਾਗ ਦੀ ਨਵੀਂ ਭਵਿੱਖਬਾਣੀ ਜਾਰੀ! ਜਾਣੋ ਅਗਲੇ...
  • bjp  s anti drug rally on september 30
    ਜਲੰਧਰ 'ਚ ਭਾਜਪਾ ਦੀ ਨਸ਼ਾ ਵਿਰੋਧੀ ਰੈਲੀ 30 ਸਤੰਬਰ ਨੂੰ, ਅਮਿਤ ਸ਼ਾਹ ਹੋ ਸਕਦੇ ਨੇ...
  • launch of the drug free punjab yatra by the bjp
    'ਨਸ਼ਾ ਮੁਕਤ ਪੰਜਾਬ ਯਾਤਰਾ' ਦੌਰਾਨ ਬੋਲੇ ਮਨੋਰੰਜਨ ਕਾਲੀਆ, ਪੰਜਾਬ 'ਚੋਂ ਪੂਰੀ...
  • sodhal ram leela park dug up to install swings
    ਝੂਲੇ ਲਾਉਣ ਦੀ ਆੜ 'ਚ ਪੁੱਟ ਦਿੱਤਾ ਸੋਢਲ ਰਾਮ ਲੀਲਾ ਪਾਰਕ, ਕਮਿਸ਼ਨਰ ਕੋਲ ਪਹੁੰਚੀ...
  • kidnapped boy recovered in jalandhar within 12 hours
    ਜਲੰਧਰ 'ਚ ਖੇਡਦੇ ਸਮੇਂ ਅਗਵਾ ਹੋਇਆ ਜਵਾਕ 12 ਘੰਟਿਆਂ 'ਚ ਬਰਾਮਦ, ਬੱਸ ਸਟੈਂਡ...
Trending
Ek Nazar
flash flood in nepal

ਨੇਪਾਲ ਹੜ੍ਹ: ਉੱਪਰੀ ਤ੍ਰਿਸ਼ੂਲੀ-1 ਸੁਰੰਗ ਤੋਂ ਛੇ ਲਾਸ਼ਾਂ ਬਰਾਮਦ, ਲਗਭਗ 6,100...

jammat e islami

ਬੰਗਲਾਦੇਸ਼:  ਜੰਗ 'ਚ ਪਾਕਿ ਦਾ ਸਾਥ ਦੇਣ 'ਤੇ ਜਮਾਤ-ਏ-ਇਸਲਾਮੀ ਨੇ ਕਦੇ ਨਹੀਂ...

daughter intercaste love marriage  angry father

ਧੀ ਦੀ ਲਵ ਮੈਰਿਜ ਤੋਂ ਨਾਰਾਜ਼ ਪਿਓ ਨੇ ਜਿਉਂਦੀ ਧੀ ਦੇ ਅੰਤਿਮ ਸਸਕਾਰ ਦੀਆਂ ਕੀਤੀਆਂ...

incident in nigeria

ਨਾਈਜੀਰੀਆ : ਹਿਰਾਸਤ 'ਚ ਲਏ ਗਏ 33 ਸ਼ੱਕੀਆਂ ਦੀ ਮੌਤ, ਅਧਿਕਾਰੀਆਂ ਨੇ ਦੱਸੀ ਇਹ...

khawaja asif statement

ਪਾਕਿਸਤਾਨ ਮੱਕਾ ਸਮਝੌਤੇ ਤਹਿਤ ਆਪਣੀਆਂ ਜ਼ਿੰਮੇਵਾਰੀਆਂ ਪੂਰੀਆਂ ਕਰਨ ਲਈ ਤਿਆਰ:...

punjabi man charged  in canada

ਕੈਨੇਡਾ 'ਚ ਪੰਜਾਬੀ ਵਿਅਕਤੀ 'ਤੇ ਲੱਗੇ ਕਤਲ ਦੇ ਦੋਸ਼

isi new conspiracy

ਪਹਿਲਾਂ ਆਉਂਦੀ ਕੁੜੀ ਦੀ ਨਿਊਡ ਵੀਡੀਓ ਕਾਲ ਤੇ ਫ਼ਿਰ..! ISI ਨੇ ਮੁੰਡਿਆਂ ਲਈ...

russia air strike on ukraine

ਯੂਕਰੇਨ ਦੀ ਰਾਜਧਾਨੀ 'ਤੇ ਰੂਸੀ ਹਵਾਈ ਹਮਲੇ, 16 ਲੋਕ ਜ਼ਖਮੀ

read books and get paid

'ਪੜ੍ਹੋ ਕਿਤਾਬਾਂ ....ਮਿਲਣਗੇ ਪੈਸੇ' , ਇਸ ਦੇਸ਼ ਦੀ ਸਰਕਾਰ ਦੀ ਨਵੀਂ ਪਹਿਲ

preity zinta

ਰਾਜਨੀਤੀ 'ਚ ਕਦਮ ਰੱਖੇਗੀ ਪ੍ਰੀਤੀ ਜ਼ਿੰਟਾ ? ਅਦਾਕਾਰਾ ਨੇ ਖ਼ੁਦ ਦਿੱਤਾ ਜਵਾਬ

multi storey building collapses

ਗਾਜ਼ਾ 'ਚ ਬਹੁ-ਮੰਜ਼ਿਲਾ ਇਮਾਰਤ ਡਿੱਗੀ; 21 ਲੋਕਾਂ ਦੀ ਮੌਤ

veteran actress  s health deteriorates

900 ਤੋਂ ਵੱਧ ਫਿਲਮਾਂ ਕਰ ਚੁੱਕੀ ਦਿੱਗਜ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ ਤੋਂ...

isha rikhi and badshah marriage

ਵਿਆਹ ਦੇ 5 ਮਹੀਨਿਆਂ ਬਾਅਦ ਹੀ ਕਿਉਂ ਟੁੱਟ ਗਿਆ ਈਸ਼ਾ ਤੇ ਬਾਦਸ਼ਾਹ ਦਾ ਵਿਆਹ ? ਸੱਚ...

eu chief ursula von der leyen

ਈਯੂ ਮੁਖੀ ਉਰਸੁਲਾ ਵਾਨ ਡੇਰ ਲੇਅਨ ਨੇ ਕੈਨੇਡਾ ਨੂੰ ਗਰੁੱਪ ਦਾ ਪਹਿਲਾ ਐਸੋਸੀਏਟ...

amal rajapaksa

ਸ਼੍ਰੀਲੰਕਾ ਦੀ ਅਦਾਲਤ ਨੇ ਵਧਾ'ਤੀ ਨਮਲ ਰਾਜਪਕਸ਼ੇ ਦੀ ਨਿਆਂਇਕ ਹਿਰਾਸਤ

gold mine collapse

ਸੂਡਾਨ 'ਚ ਢਹਿ-ਢੇਰੀ ਹੋਈ ਸੋਨੇ ਦੀ ਖਾਨ, ਘੱਟੋ-ਘੱਟ 67 ਲੋਕਾਂ ਦੀ ਮੌਤ

airspace restrictions

ਪਾਕਿਸਤਾਨ ਨੇ ਭਾਰਤੀ ਜਹਾਜ਼ਾਂ ਲਈ ਮੁੜ ਵਧਾਈ ਪਾਬੰਦੀ ਮਿਆਦ

social media

13 ਸਾਲ ਤੋਂ ਘੱਟ ਉਮਰ ਦੇ ਜਵਾਕਾਂ ਦਾ ਸੋਸ਼ਲ ਮੀਡੀਆ ਹੋਵੇ ਬੈਨ, ਪ੍ਰਸਤਾਵ ਪੇਸ਼

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • zirakpur  30  profit  family  1 81 crore fraud
      ਜ਼ੀਰਕਪੁਰ : 25 ਤੋਂ 30 ਫ਼ੀਸਦੀ ਮੁਨਾਫੇ ਦਾ ਝਾਂਸਾ ਦੇ ਪਰਿਵਾਰ ਨਾਲ ਮਾਰੀ 1.81...
    • punjab red cross sends relief material for nepal flood victims
      ਨੇਪਾਲ ਹੜ੍ਹ ਪੀੜਤਾਂ ਲਈ ‘ਪੰਜਾਬ ਰੈੱਡ ਕ੍ਰਾਸ’ ਨੇ ਭੇਜੀ 38 ਲੱਖ ਦੀ ਰਾਹਤ ਸਮੱਗਰੀ
    • punjab government dearness allowance
      ਮੁਲਾਜ਼ਮਾਂ ਦੇ ਡੀ. ਏ. ਨੂੰ ਲੈ ਕੇ ਵੱਡੀ ਖ਼ਬਰ, ਸਰਕਾਰ ਨੇ ਮੰਨ ਲਈਆਂ ਮੰਗਾਂ, ਇਸ...
    • girl rape case in dasuya accused arrested
      ਪੰਜਾਬ 'ਚ ਸ਼ਰਮਸਾਰ ਘਟਨਾ! ਨੌਜਵਾਨ ਵੱਲੋਂ ਕੁੜੀ ਨਾਲ ਜਬਰ-ਜ਼ਿਨਾਹ, ਅਸ਼ਲੀਲ ਵੀਡੀਓ...
    • demand made to the administration to keep liquor shops closed
      20 ਸਤੰਬਰ ਨੂੰ ਬਾਬਾ ਸ੍ਰੀ ਚੰਦ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਪ੍ਰਸ਼ਾਸਨ ਕੋਲੋਂ...
    • iphone langar to be held in chandigarh on september 22
      ਚੰਡੀਗੜ੍ਹ 'ਚ 22 ਸਤੰਬਰ ਨੂੰ ਲੱਗੇਗਾ 'iPhone ਦਾ ਲੰਗਰ'! ਇੰਨੇ ਲੋਕਾਂ ਨੂੰ...
    • bail denied to accused of heroin smuggling
      ਪਾਕਿਸਤਾਨ ਤੋਂ ਹੈਰੋਇਨ ਸਮੱਗਲਿੰਗ ਅਤੇ ਅੱਤਵਾਦੀ ਫੰਡਿੰਗ ਦੇ ਮੁਲਜ਼ਮ ਦੀ ਜ਼ਮਾਨਤ...
    • shahzad bhatti
      ਸ਼ਹਿਜ਼ਾਦ ਭੱਟੀ ਦੁਬਈ ਛੱਡ ਬ੍ਰਾਜ਼ੀਲ ਤੋਂ ਚਲਾ ਰਿਹਾ ਆਪਣਾ ਨੈੱਟਵਰਕ, ਦੇਸ਼ 'ਚ...
    • government reprimanded for not paying gratuity
      ਸੇਵਾਮੁਕਤ ਪ੍ਰਿੰਸੀਪਲ ਸਕੱਤਰ ਨੂੰ ਗ੍ਰੈਚੂਟੀ ਨਾ ਦੇਣ ’ਤੇ ਸਰਕਾਰ ਨੂੰ ਪਈ ਝਾੜ, 7...
    • the anti drug campaign must reach every corner of punjab nitin nabin
      ਨਸ਼ਾ ਵਿਰੋਧੀ ਮੁਹਿੰਮ ਪੰਜਾਬ ਦੇ ਹਰ ਕੋਨੇ ਤੱਕ ਪਹੁੰਚਣੀ ਚਾਹੀਦੀ ਹੈ: ਨਿਤਿਨ ਨਬੀਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +