Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 12, 2026

    8:27:48 PM

  • lpg cylinder prices

    1800 ਰੁਪਏ 'ਚ ਮਿਲੇਗਾ 969 ਰੁਪਏ ਵਾਲਾ ਘਰੇਲੂ LPG...

  • keralam bill

    ਕੇਰਲ ਦਾ ਨਾਂ ਬਦਲ ਕੇ 'ਕੇਰਲਮ' ਕਰਨ ਬਾਰੇ ਬਿੱਲ...

  • sukhbir singh badal appointments

    ਸੁਖਬੀਰ ਸਿੰਘ ਬਾਦਲ ਨੇ ਕੀਤੀਆਂ ਨਵੀਆਂ ਨਿਯੁਕਤੀਆਂ,...

  • terrible accident in tanda mother and daughter tragically die

    ਪੰਜਾਬ: ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਪਰਤ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ 'ਚ 5 ਫਰਵਰੀ ਨੂੰ ਲੈ ਕੇ ਵੱਡਾ ਐਲਾਨ, ਹਰੇਕ ਨੂੰ ਭੋਜਨ-ਦੁੱਧ ਤੇ ਲੰਗਰ...

PUNJAB News Punjabi(ਪੰਜਾਬ)

ਪੰਜਾਬ 'ਚ 5 ਫਰਵਰੀ ਨੂੰ ਲੈ ਕੇ ਵੱਡਾ ਐਲਾਨ, ਹਰੇਕ ਨੂੰ ਭੋਜਨ-ਦੁੱਧ ਤੇ ਲੰਗਰ...

  • Edited By Babita,
  • Updated: 02 Feb, 2026 12:22 PM
Chandigarh
big announcement in punjab on february 5th
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਪੰਜਾਬ ਦੇ ਲੋਕਾਂ ਲਈ ਜ਼ਰੂਰੀ ਖ਼ਬਰ ਹੈ। ਦਰਅਸਲ 5 ਫਰਵਰੀ ਨੂੰ ਕਿਸਾਨ ਜੱਥੇਬੰਦੀਆਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸੂਬਾ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹਣ ਦੀ ਤਿਆਰੀ ਹੈ। ਇਸ ਦਿਨ ਕਿਸਾਨ ਜੱਥੇਬੰਦੀਆਂ ਵਲੋਂ ਪੰਜਾਬ ਸਰਕਾਰ ਦੇ ਮੰਤਰੀਆਂ ਅਤੇ ਵਿਧਾਇਕਾਂ ਦੇ ਘਰਾਂ ਦਾ ਘਿਰਾਓ ਕੀਤਾ ਜਾਵੇਗਾ। ਕਿਸਾਨ ਜੱਥੇਬੰਦੀਆਂ ਨੇ ਵੱਡਾ ਐਲਾਨ ਕਰਦਿਆਂ ਕਿਹਾ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦਿੱਤਾ ਤਾਂ ਆਉਣ ਵਾਲੇ ਦਿਨਾਂ 'ਚ ਸੰਘਰਸ਼ ਹੋਰ ਵੀ ਤੇਜ਼ ਕੀਤਾ ਜਾਵੇਗਾ।

ਇਹ ਵੀ ਪੜ੍ਹੋ : PUNJAB : 11 ਮਹੀਨੇ ਪਹਿਲਾਂ ਵਿਆਹੇ ਜੋੜੇ ਦੀ ਅਚਾਨਕ ਮੌਤ, ਨਹੀਂ ਦੇਖਿਆ ਜਾਂਦਾ ਪਰਿਵਾਰ ਦਾ ਦੁੱਖ

ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਇਹ ਅੰਦੋਲਨ ਸਰਕਾਰ ਦੇ ਵਾਅਦੇ ਦੀ ਉਲੰਘਣਾ ਖ਼ਿਲਾਫ਼ ਹੋਵੇਗਾ। ਉਨ੍ਹਾਂ ਵਲੋਂ ਵੱਡੇ ਪੱਧਰ 'ਤੇ ਕਿਸਾਨਾਂ ਨੂੰ ਇਸ ਘਿਰਾਓ 'ਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ। ਉਨ੍ਹਾਂ ਨੇ ਹਰੇਕ ਪਿੰਡ 'ਚੋਂ ਦੁੱਧ, ਪ੍ਰਸ਼ਾਦੇ ਅਤੇ ਲੰਗਰ ਲੈ ਕੇ ਆਉਣ ਦੀ ਕਿਸਾਨਾਂ ਨੂੰ ਅਪੀਲ ਕੀਤੀ। ਕਿਸਾਨ ਜੱਥੇਬੰਦੀਆਂ ਦਾ ਕਹਿਣਾ ਹੈ ਕਿ ਪੰਜਾਬ 'ਚ ਚਿੱਪ ਵਾਲੇ ਮੀਟਰ ਕਿਸੇ ਵੀ ਕੀਮਤ 'ਤੇ ਲੱਗਣ ਨਹੀਂ ਦਿੱਤੇ ਜਾਣਗੇ।

ਇਹ ਵੀ ਪੜ੍ਹੋ : ਡੇਰਾ ਬੱਲਾਂ ’ਚ PM ਮੋਦੀ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ, ਅਹਿਮ ਮੁੱਦਿਆਂ ’ਤੇ ਹੋਈ ਗੱਲਬਾਤ

ਜਿਹੜੇ ਮੀਟਰ ਪਹਿਲਾਂ ਹੀ ਲਗਾਏ ਜਾ ਚੁੱਕੇ ਹਨ, ਉਹ ਵੀ ਉਦੋਂ ਤੱਕ ਜਮ੍ਹਾਂ ਨਹੀਂ ਕਰਵਾਏ ਜਾਣਗੇ, ਜਦੋਂ ਤੱਕ ਸਰਕਾਰ ਵਲੋਂ 2025 ਐਕਟ ਪੂਰੀ ਤਰ੍ਹਾਂ ਵਾਪਸ ਨਹੀਂ ਲਿਆ ਜਾਂਦਾ ਅਤੇ ਸਾਰੇ ਕਾਲੀ ਗਰਾਰੀ ਵਾਲੇ ਪੁਰਾਣੇ ਮੀਟਰ ਮੁੜ ਬਹਾਲ ਨਹੀਂ ਕੀਤੇ ਜਾਂਦੇ। ਪੰਧੇਰ ਨੇ ਹਾਲ ਹੀ 'ਚ ਪੇਸ਼ ਕੀਤੇ ਕੇਂਦਰੀ ਬਜਟ ਦੀ ਤਿੱਖੀ ਆਲੋਚਨਾ ਵੀ ਕੀਤੀ। ਉਨ੍ਹਾਂ ਨੇ ਇਸ ਨੂੰ ਕਾਰਪੋਰੇਟ ਪੱਖੀ ਬਜਟ ਦੱਸਿਆ। ਉਨ੍ਹਾਂ ਕਿਹਾ ਕਿ ਬਜਟ 'ਚ ਸਿੱਖਿਆ, ਸਿਹਤ ਅਤੇ ਮਨਰੇਗਾ ਵਰਗੇ ਬੁਨਿਆਦੀ ਖੇਤਰਾਂ ਨੂੰ ਨਜ਼ਰ-ਅੰਦਾਜ਼ ਕੀਤਾ ਗਿਆ ਹੈ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


 

  • Punjab
  • February 5
  • farmer organizations
  • minister
  • gherao
  • ਪੰਜਾਬ
  • 5 ਫਰਵਰੀ
  • ਕਿਸਾਨ ਜੱਥੇਬੰਦੀਆਂ
  • ਮੰਤਰੀ
  • ਘਿਰਾਓ

ਪੰਜਾਬ : ਲਾੜੀ ਆਉਣ 'ਤੇ ਵਿਆਹ ਵਾਲੇ ਘਰ ਚੱਲੀਆਂ ਗੋਲ਼ੀਆਂ, ਇਕ ਦੀ ਮੌਤ

NEXT STORY

Stories You May Like

  • rbi governor  s big statement regarding mdr on upi
    UPI 'ਤੇ MDR ਨੂੰ ਲੈ ਕੇ RBI ਗਵਰਨਰ ਦਾ ਵੱਡਾ ਬਿਆਨ, ਕਿਹਾ- 'ਇੰਤਜ਼ਾਰ ਕਰੋ ਅਤੇ ਦੇਖੋ'
  • case registered against 4 builders
    400 ਕਰੋੜ ਦੀ ਜ਼ਮੀਨ ਦੇ ਵਿਕਰੀ ਫਰਜੀਵਾੜੇ ਨੂੰ ਲੈ ਕੇ 4 ਬਿਲਡਰਾਂ 'ਤੇ ਮੁਕੱਦਮਾ ਦਰਜ
  • eps 95 pensioners announce nationwide protest on august 5
    EPS-95 ਪੈਨਸ਼ਨਰਾਂ ਵਲੋਂ 5 ਅਗਸਤ ਨੂੰ ਦੇਸ਼ ਵਿਆਪੀ ਵਿਰੋਧ ਪ੍ਰਦਰਸ਼ਨ ਦਾ ਐਲਾਨ
  • 5 accused arrested with drugs worth crores and illegal weapons in punjab
    ਪੰਜਾਬ 'ਚ ਕਰੋੜਾਂ ਦੇ ਨਸ਼ੇ ਤੇ ਗੈਰ-ਕਾਨੂੰਨੀ ਹਥਿਆਰ ਸਣੇ 5 ਮੁਲਜ਼ਮ ਗ੍ਰਿਫਤਾਰ, DGP ਨੇ ਕੀਤਾ ਵੱਡਾ ਖੁਲਾਸਾ
  • dabur gets relief from dhc  fssai ban on sale of products stays
    Dabur ਨੂੰ DHC ਤੋਂ ਮਿਲੀ ਰਾਹਤ! ਉਤਪਾਦਾਂ ਦੀ ਵਿਕਰੀ ਨੂੰ ਲੈ ਕੇ FSSAI ਦੀ ਪਾਬੰਦੀ 'ਤੇ ਲੱਗੀ ਰੋਕ
  • giani harpreet singh s big statement regarding punjab paper leak case
    ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ
  • punjab congress 50 50 formula
    ਪੰਜਾਬ ਵਿਚ 2027 ਦੀਆਂ ਚੋਣਾਂ ਨੂੰ ਲੈ ਕੇ ਕਾਂਗਰਸ ਦਾ ਵੱਡਾ ਐਲਾਨ! ਜਾਣੋ ਕੀ ਹੈ 50-50 ਫ਼ਾਰਮੂਲਾ
  • punjab employees pensioners da punjab high court
    ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ
  • punjab heavy rain imd issues warning for 14 districts
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਮੀਂਹ! IMD ਵੱਲੋਂ 14 ਜ਼ਿਲ੍ਹਿਆਂ ਲਈ...
  • alert in jalandhar force deployed and employees leave stopped
    ਜਲੰਧਰ 'ਚ Alert! ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਰੱਦ ਕੀਤੀਆਂ ਗਈਆਂ...
  • granthi smoked beedi in gurdwara sahib jalandhar objectionable items found
    ਪੰਜਾਬ: ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ ਬੀੜੀ! ਤਲਾਸ਼ੀ ਲੈਣ 'ਤੇ ਮਿਲਿਆ...
  • double murder in jalandhar young man kills wife and father
    Big Breaking: ਜਲੰਧਰ 'ਚ ਡਬਲ ਮਰਡਰ! ਨੌਜਵਾਨ ਨੇ ਪਤਨੀ ਤੇ ਪਿਤਾ ਦਾ ਕੀਤਾ ਕਤਲ
  • major revelations in case of the girl  s deadbody found in a hotel
    ਹੋਟਲ 'ਚੋਂ ਮਿਲੀ ਕੁੜੀ ਦੀ ਲਾਸ਼ ਦੇ ਮਾਮਲੇ 'ਚ ਵੱਡੇ ਖ਼ੁਲਾਸੇ! ਸ਼ਿਵ ਸੈਨਾ ਆਗੂ...
  • tight security in punjab dgp gaurav yadav gives strict orders to the officers
    ਪੰਜਾਬ 'ਚ ਸੁਰੱਖਿਆ ਦੇ ਸਖ਼ਤ ਪ੍ਰਬੰਧ! DGP ਗੌਰਵ ਯਾਦਵ ਨੇ ਅਧਿਕਾਰੀਆਂ ਨੂੰ ਦਿੱਤੇ...
  • vikasit bharat yuva connect program organized at nit jalandhar
    NIT ਜਲੰਧਰ 'ਚ 'ਨਸ਼ਾਮੁਕਤ ਨੌਜਵਾਨ' ਵਿਸ਼ੇ ’ਤੇ 'ਵਿਕਸਿਤ ਭਾਰਤ ਯੁਵਾ ਕਨੈਕਟ'...
  • transfers in punjab
    ਪੰਜਾਬ 'ਚ ਅਫ਼ਸਰਾਂ ਦੇ ਹੋ ਗਏ ਤਬਾਦਲੇ! ਜਲੰਧਰ ਨਗਰ ਨਿਗਮ ਕਮਿਸ਼ਨਰ ਦੀ ਵੀ ਹੋਈ...
Trending
Ek Nazar
karan aujla australian tour in crisis

ਕਰਨ ਔਜਲੇ ਦਾ ਆਸਟ੍ਰੇਲੀਆ ਵੀਜ਼ਾ ਅੜਿਆ, ਪਰਥ ਦਾ ਸ਼ੋਅ ਹੋਇਆ ਮੁਲਤਵੀ

ukraine hands over peace proposal to us

ਖ਼ਤਮ ਹੋਵੇਗੀ ਇਕ ਹੋਰ ਜੰਗ ! ਯੂਕਰੇਨ ਨੇ ਅਮਰੀਕਾ ਨੂੰ ਸੌਂਪਿਆ ਸ਼ਾਂਤੀ ਪ੍ਰਸਤਾਵ

gulshan kumar

ਅੱਜ ਦੇ ਹੀ ਦਿਨ ਗੁਲਸ਼ਨ ਕੁਮਾਰ ਦਾ ਕੀਤਾ ਗਿਆ ਸੀ ਕਤਲ, ਮਾਰੀਆਂ ਗਈਆਂ ਸਨ 16 ਗੋਲੀਆਂ

security force operation

ਪਾਕਿਸਤਾਨ 'ਚ ਸੁਰੱਖਿਆ ਬਲਾਂ ਦੇ ਆਪ੍ਰੇਸ਼ਨ 'ਚ 10 ਅੱਤਵਾਦੀ ਢੇਰ

indian physicist deepak dhar honored

ਭਾਰਤੀ ਭੌਤਿਕ ਵਿਗਿਆਨੀ ਦੀਪਕ ਧਰ ਵੱਕਾਰੀ 2026 ਡਾਇਰੈਕ ਮੈਡਲ ਨਾਲ ਸਨਮਾਨਿਤ

new york and new jersey celebrate india independence day

ਨਿਊਯਾਰਕ ਅਤੇ ਨਿਊ ਜਰਸੀ 15 ਅਗਸਤ ਨੂੰ ਮਨਾਉਣਗੇ ਭਾਰਤ ਦਾ ਆਜ਼ਾਦੀ ਦਿਵਸ

russia oil crisis

ਪੁਤਿਨ ਅੱਗੇ ਵੱਡਾ ਸੰਕਟ ! ਦੇਸ਼ 'ਚ ਸੁੱਕ ਗਏ ਪੈਟਰੋਲ ਪੰਪ, ਹੁਣ ਭਾਰਤੀ ਤੇਲ ਨਾਲ...

north korea fire missile

ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਤੋਂ ਪਹਿਲਾਂ ਉੱਤਰੀ ਕੋਰੀਆ ਨੇ ਸਮੁੰਦਰ ਵੱਲ...

famous actress s health suddenly deteriorates she is admitted to the hospital

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ਲਿਜਾਣਾ ਪਿਆ ਹਸਪਤਾਲ, ਫ਼ੈਨਜ਼ ਮੰਗ ਰਹੇ...

minorities in jinnah pakistan

ਜਿਨਾਹ ਦੇ ਪਾਕਿਸਤਾਨ 'ਚ ਘੱਟ ਗਿਣਤੀਆਂ ਦੀ ਹਾਲਤ ਚਿੰਤਾਜਨਕ

journalist release

ਅਫਗਾਨਿਸਤਾਨ ਨੇ ਪ੍ਰਮੁੱਖ ਪੱਤਰਕਾਰ ਨੂੰ ਕਰ'ਤਾ ਰਿਹਾਅ

famous influencer

27 ਸਾਲ ਦੀ ਉਮਰ 'ਚ ਮਸ਼ਹੂਰ ਇਨਫਲੂਐਂਸਰ ਦੀ ਮੌਤ, ਅਮਰੀਕਾ 'ਚ ਸੜਕ ਹਾਦਸੇ 'ਚ ਗਈ...

new york woman pleads guilty

ਔਰਤ ਨੇ ਭਾਰਤੀਆਂ ਨੂੰ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਲਿਆਉਣ ਦਾ ਦੋਸ਼ ਕਬੂਲਿਆ

accident during stunt  jasmine bhasin lost her memory

ਸਟੰਟ ਦੌਰਾਨ ਹਾਦਸਾ, ਜੈਸਮੀਨ ਭਸੀਨ ਦੀ ਚਲੀ ਗਈ ਯਾਦਦਾਸ਼ਤ !

actress has affairs for money  detective  s big claim about   cute   actress

ਪੈਸਿਆਂ ਬਦਲੇ ਸਬੰਧ ਬਣਾਉਂਦੀ ਹੈ ਅਦਾਕਾਰਾ ! 'Cute' ਅਕਸ ਵਾਲੀ Actress ਬਾਰੇ...

red alert amid forecast of heavy rain

ਭਾਰੀ ਬਾਰਿਸ਼ ਦੀ ਭਵਿੱਖਬਾਣੀ,  ਬੀਜਿੰਗ ਨੇ 'ਰੈੱਡ ਅਲਰਟ' ਕਰ'ਤਾ ਜਾਰੀ

ebola in congo

ਕਾਂਗੋ 'ਚ ਇਬੋਲਾ ਦਾ ਕਹਿਰ, ਹੁਣ ਤੱਕ 2,000 ਲੋਕਾਂ ਦੀ ਗਈ ਜਾਨ

iran us conflict

ਈਰਾਨ ਨੇ ਖ਼ੁਦ ਨੂੰ ਇੱਕ "ਅਜਿੱਤ ਸ਼ਕਤੀ" ਕੀਤਾ ਹੈ ਸਾਬਤ : ਅਰਾਘਚੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • shots fired at biker brothers in kapurthala
      ਵੱਡੀ ਵਾਰਦਾਤ ਨਾਲ ਦਹਿਲਿਆ ਪੰਜਾਬ! ਦੋ ਸਕੇ ਭਰਾਵਾਂ ਨੂੰ ਮਾਰੀਆਂ ਗੋਲ਼ੀਆਂ, ਇਕ ਦੀ...
    • granthi smoked beedi in gurdwara sahib jalandhar objectionable items found
      ਪੰਜਾਬ: ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ ਬੀੜੀ! ਤਲਾਸ਼ੀ ਲੈਣ 'ਤੇ ਮਿਲਿਆ...
    • double murder in jalandhar young man kills wife and father
      Big Breaking: ਜਲੰਧਰ 'ਚ ਡਬਲ ਮਰਡਰ! ਨੌਜਵਾਨ ਨੇ ਪਤਨੀ ਤੇ ਪਿਤਾ ਦਾ ਕੀਤਾ ਕਤਲ
    • august 15  holiday demand  government teachers
      ਪੰਜਾਬ 'ਚ 15, 16 ਦੀ ਛੁੱਟੀ, 17 ਅਗਸਤ ਨੂੰ ਵੀ ਉਠੀ ਛੁੱਟੀ ਦੀ ਮੰਗ
    • online gaming business loss boy dead in nawanshahr
      ਪੰਜਾਬ: ਆਨਲਾਈਨ ਗੇਮਿੰਗ ਨੇ ਪਾਏ ਉਜਾੜੇ! ਇਕ ਹੋਰ ਨੌਜਵਾਨ ਦੀ ਮੌਤ
    • punjab police wife
      ਪੰਜਾਬ ਪੁਲਸ ਮੁਲਾਜ਼ਮ ਦੀ ਘਰਵਾਲੀ ਦੀ ਲੱਗੀ ਲਾਟਰੀ
    • big stir in punjab politics pratap bajwa meets rahul gandhi
      ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਕਾਂਗਰਸ ਦੇ ਕਲੇਸ਼ ਵਿਚਾਲੇ ਰਾਹੁਲ ਗਾਂਧੀ ਨੂੰ...
    • sukhjinder radhawa latter to amit shah
      ਸੁਖਜਿੰਦਰ ਸਿੰਘ ਰੰਧਾਵਾ ਨੇ ਅਮਿਤ ਸ਼ਾਹ ਨੂੰ ਲਿਖੀ ਚਿੱਠੀ, ਰੱਖੀ ਇਹ ਮੰਗ
    • farmer leader  brother
      Big Breaking : ਪੰਜਾਬ ਦੇ ਵੱਡੇ ਕਿਸਾਨ ਆਗੂ ਦੇ ਭਰਾ ਦਾ ਘਰ 'ਚ ਗੋਲ਼ੀਆਂ ਮਾਰ...
    • right to pension high court decision
      ਪੈਨਸ਼ਨ ਨੂੰ ਲੈ ਕੇ ਪੰਜਾਬ-ਹਰਿਆਣਾ ਹਾਈਕੋਰਟ ਦਾ ਵੱਡਾ ਫ਼ੈਸਲਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +