Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, NOV 06, 2026

    1:27:58 PM

  • russia ukraine peace deal

    ਰੂਸ-ਯੂਕ੍ਰੇਨ ਵਿਚਾਲੇ ਹੋਣ ਜਾ ਰਿਹੈ “Big,...

  • former agniveers to get significant relief

    ਚੰਡੀਗੜ੍ਹ: ਸਾਬਕਾ ਅਗਨੀਵੀਰਾਂ ਨੂੰ ਵੱਡੀ ਰਾਹਤ,...

  • punjab bjp appointments

    ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਨੇ...

  • foreign visiting punjab falls victim to a major robbery

    ਪੰਜਾਬ ਘੁੰਮਣ ਆਈ ਵਿਦੇਸ਼ੀ ਮਾਡਲ ਨਾਲ ਵੱਡੀ ਲੁੱਟ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਪੰਜਾਬੀਓ ਖਿੱਚ ਲਓ ਤਿਆਰੀ, 25, 26, 27,28, ਤੇ 29 ਤਰੀਕਾਂ ਨੂੰ ਲੈ ਕੇ ਹੋਇਆ ਵੱਡਾ ਐਲਾਨ

PUNJAB News Punjabi(ਪੰਜਾਬ)

ਪੰਜਾਬੀਓ ਖਿੱਚ ਲਓ ਤਿਆਰੀ, 25, 26, 27,28, ਤੇ 29 ਤਰੀਕਾਂ ਨੂੰ ਲੈ ਕੇ ਹੋਇਆ ਵੱਡਾ ਐਲਾਨ

  • Edited By Shivani Bassan,
  • Updated: 24 Jun, 2025 11:53 AM
Jalandhar
big announcement made across punjab
  • Share
    • Facebook
    • Tumblr
    • Linkedin
    • Twitter
  • Comment

ਜਲੰਧਰ- (ਚੌਪੜਾ, ਖੁਰਾਣਾ)- ਜਲੰਧਰ ਸ਼ਹਿਰ ਵਿਚ ਸਭ ਤੋਂ ਪ੍ਰਮੁੱਖ ਬਾਜ਼ਾਰਾਂ ਵਿਚ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ। ਇਨ੍ਹਾਂ ਬਾਜ਼ਾਰਾਂ ਵਿਚ ਅਟਾਰੀ ਬਾਜ਼ਾਰ, ਪੰਜਪੀਰ ਬਾਜ਼ਾਰ, ਰਸਤਾ ਮੁਹੱਲਾ, ਭਾਂਡਿਆਂ ਵਾਲਾ ਬਾਜ਼ਾਰ, ਭਗਤ ਸਿੰਘ ਚੌਂਕ, ਪ੍ਰਤਾਪ ਬਾਗ ਮਾਰਕਿਟ ਅਤੇ ਹੋਰ ਨੇੜੇ ਦੇ ਬਾਜ਼ਾਰ (ਸਿਰਫ਼ ਜੁੱਤੀਆਂ ਦੀ ਮਾਰਕਿਟ) 6 ਦਿਨ ਦੀਆਂ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ।

ਇਹ ਜਾਣਕਾਰੀ ਹੋਲਸੇਲ ਸ਼ੂ ਮਰਚੇਂਟ ਐਸੋਸੀਏਸ਼ਨ ਨੇ ਸਾਂਝੀ ਕੀਤੀ ਹੈ। ਐਸੋਸੀਏਸ਼ਨ ਦੇ ਪ੍ਰਧਾਨ ਦਵਿੰਦਰ ਸਿੰਘ ਮਨਚੰਦਾ ਨੇ ਕਿਹਾ ਕਿ ਉਕਤ ਬਾਜ਼ਾਰ 23 ਜੂਨ ਤੋਂ 28 ਜੂਨ ਤੱਕ ਬੰਦ ਰਹਿਣਗੇ। ਉਕਤ ਬਾਜ਼ਾਰਾਂ ਵਿਚ ਚੱਪਲਾਂ ਅਤੇ ਜੁੱਤੀਆਂ ਦੀਆਂ ਸਾਰੀਆਂ ਦੁਕਾਨਾਂ ਗਰਮੀਆਂ ਦੀਆਂ ਛੁੱਟੀਆਂ ਕਾਰਨ ਬੰਦ ਰਹਿਣਗੀਆਂ। ਇਹ ਫ਼ੈਸਲਾ ਐਸੋਸੀਏਸ਼ਨ ਦੇ ਮੈਂਬਰਾਂ ਦੀ ਸਹਿਮਤੀ ਤੋਂ ਬਾਅਦ ਲਿਆ ਗਿਆ ਹੈ। 

ਤੇਜ਼ ਰਫ਼ਤਾਰ ਕਾਰ ਨੇ 9 ਮਹੀਨੇ ਦੀ ਗਰਭਵਤੀ ਨੂੰ ਦਿੱਤੀ ਦਰਦਨਾਕ ਮੌਤ, ਦੋ ਧੀਆਂ ਦੇ ਸਿਰੋਂ ਉੱਠਿਆ ਮਾਂ ਦਾ ਸਾਇਆ

ਫਗਵਾੜਾ ਗੇਟ ਇਲੈਕਟ੍ਰੀਕਲ ਮਾਰਕੀਟ ਦੀਆਂ ਸਾਰੀਆਂ ਦੁਕਾਨਾਂ 26 ਤੋਂ 29 ਜੂਨ ਤੱਕ ਬੰਦ

ਉੱਥੇ ਹੀ ਮੁੱਖ ਫਗਵਾੜਾ ਗੇਟ ਇਲੈਕਟ੍ਰੀਕਲ ਮਾਰਕੀਟ ਦੀਆਂ ਸਾਰੀਆਂ ਦੁਕਾਨਾਂ 26 ਜੂਨ (ਬੁੱਧਵਾਰ) ਤੋਂ ਲੈ ਕੇ 29 ਜੂਨ (ਐਤਵਾਰ) ਤਕ 4 ਦਿਨ ਲਈ ਬੰਦ ਰਹਿਣਗੀਆਂ। ਇਹ ਫੈਸਲਾ ਫਗਵਾੜਾ ਗੇਟ ਇਲੈਕਟ੍ਰੀਕਲ ਡੀਲਰਜ਼ ਐਸਸੀਏਸ਼ਨ ਵੱਲੋਂ ਗਰਮੀਆਂ ਦੀਆਂ ਸਾਲਾਨਾ ਛੁੱਟੀਆਂ ਦੇ ਮੱਦੇਨਜ਼ਰ ਲਿਆ ਗਿਆ ਹੈ। ਐਸੋਸੀਏਸ਼ਨ ਦੇ ਪ੍ਰਧਾਨ ਅਮਿਤ ਸਹਿਗਲ ਨੇ ਦੱਸਿਆ ਕਿ ਇਹ ਪ੍ਰੰਪਰਾ ਪਿਛਲੇ ਲੱਗਭਗ 13 ਸਾਲਾਂ ਤੋਂ ਨਿਭਾਈ ਜਾ ਰਹੀ ਹੈ, ਜਿਸ ਵਿਚ ਗਰਮੀਆਂ ਦੌਰਾਨ ਵਪਾਰੀ ਵਰਗ ਕੁਝ ਦਿਨ ਆਰਾਮ ਕਰਦਾ ਹੈ ਜਾਂ ਕਿਤੇ ਘੁੰਮਣ ਜਾਂਦਾ ਹੈ। ਇਸ ਪ੍ਰੰਪਰਾ ਨੂੰ ਅੱਗੇ ਵਧਾਉਂਦੇ ਹੋਏ ਇਸ ਸਾਲ ਵੀ 26 ਤੋਂ 29 ਜੂਨ ਤਕ ਬਾਜ਼ਾਰ ਬੰਦ ਰੱਖਣ ਦਾ ਸਰਬਸੰਮਤੀ ਨਾਲ ਫੈਸਲਾ ਲਿਆ ਗਿਆ ਹੈ।

ਮਾਈ ਹੀਰਾਂ ਗੇਟ ਮਾਰਕੀਟ 26 ਤੋਂ 29 ਜੂਨ ਤਕ ਰਹੇਗੀ ਬੰਦ

ਮਾਈ ਹੀਰਾਂ ਗੇਟ ਸ਼ਾਪਕੀਪਰਜ਼ ਐਸੋਸੀਏਸ਼ਨ ਦੇ ਪ੍ਰਧਾਨ ਰਮਨ ਸੂਰੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਰਮੀਆਂ ਦੀਆਂ ਛੁੱਟੀਆਂ ਦੇ ਸਬੰਧ ਵਿਚ ਮਾਈ ਹੀਰਾਂ ਗੇਟ ਦੀ ਮਾਰਕੀਟ 26 ਤੋਂ 29 ਜੂਨ 2025 ਤੱਕ ਬੰਦ ਰਹੇਗੀ। ਇਸ ਦੌਰਾਨ ਸਟੇਸ਼ਨਰੀ ਅਤੇ ਕਿਤਾਬਾਂ ਦੀਆਂ ਸਾਰੀਆਂ ਦੁਕਾਨਾਂ ਬੰਦ ਰਹਿਣਗੀਆਂ। ਰਮਨ ਸੂਰੀ ਨੇ ਜਲੰਧਰ ਸਮੇਤ ਹੋਰ ਜ਼ਿਲ੍ਹਿਆਂ ਤੋਂ ਆਉਣ ਵਾਲੇ ਵਪਾਰੀਆਂ ਅਤੇ ਗਾਹਕਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਤਰੀਕਾਂ ਵਿਚ ਮਾਰਕੀਟ ਵਿਚ ਖਰੀਦਦਾਰੀ ਦੀ ਯੋਜਨਾ ਨਾ ਬਣਾਉਣ ਤਾਂ ਕਿ ਉਨ੍ਹਾਂ ਨੂੰ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਨਾ ਹੋਵੇ। ਐਸੋਸੀਏਸ਼ਨ ਵੱਲੋਂ ਸਾਰੀਆਂ ਸਬੰਧਤ ਧਿਰਾਂ ਨੂੰ ਪਹਿਲਾਂ ਤੋਂ ਹੀ ਸੂਚਨਾ ਦੇ ਦਿੱਤੀ ਗਈ ਹੈ ਤਾਂ ਕਿ ਮਾਰਕੀਟ ਬੰਦ ਰਹਿਣ ਦੌਰਾਨ ਕਿਸੇ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

ਇਹ ਵੀ ਪੜ੍ਹੋ- ਪੰਜਾਬ 'ਚ ਮੁਫਤ ਅਨਾਜ ਲੈਣ ਵਾਲੇ ਲੋਕਾਂ ਲਈ ਖ਼ਤਰੇ ਦੀ ਘੰਟੀ, ਪੋਰਟਲ 'ਚੋਂ ਡਿਲੀਟ ਹੋਣਗੇ ਨਾਂ

ਅੰਮ੍ਰਿਤਸਰ 'ਚ 25 ਤੋਂ 29 ਜੂਨ ਤੱਕ ਪੂਰੇ ਪੰਜਾਬ ’ਚ ਦੁਕਾਨਾਂ ਬੰਦ ਰੱਖਣ ਐਲਾਨ

ਸਵਰਨਕਾਰਾਂ ਦੀ  ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਅਸ਼ਵਨੀ ਕੁਮਾਰ ਕਾਲੇਸ਼ਾਹ ਦੀ ਅਗਵਾਈ ਹੇਠ ਗੁਰੂ ਬਾਜ਼ਾਰ ਵਿਖੇ ਹੋਈ। ਇਸ ਮੌਕੇ ’ਤੇ ਸਵਰਨਕਾਰ ਭਾਈਚਾਰੇ ਦੇ ਭੱਖਦੇ ਮਸਲਿਆਂ, ਸੁਰੱਖਿਆ ਤੇ ਹੋਰ ਕਈ ਮੁੱਦਿਆਂ ਨੂੰ ਲੈ ਕੇ ਵਿਚਾਰਾਂ ਕੀਤੀਆਂ ਗਈਆਂ। ਇਸ ਮੌਕੇ ’ਤੇ ਸਵਰਨਕਾਰ 1 ਪੰਜਾਬ ਦੇ ਪ੍ਰਧਾਨ ਅਸ਼ਵਨੀ ਕੁਮਾਰ ਨਾਮੇਸ਼ਾਹ ਤੇ ਚੇਅਰਮੈਨ ਕੁਲਜੀਤ ਸਿੰਘ ਧੁੰਨਾ ਨੇ ਸਮੂਹ ਸਵਰਨਕਾਰਾਂ ਦੀ ਸਹਿਮਤੀ ਨਾਲ ਐਲਾਨ ਕੀਤਾ ਕਿ 25 ਤੋਂ 29 ਜੂਨ ਤੱਕ ਗਰਮੀ ਦੀਆਂ ਛੁੱਟੀਆ ਕਾਰਨ ਪੂਰੇ ਪੰਜਾਬ ਦੇ ਸਵਰਨਕਾਰ ਆਪਣੀਆਂ ਦੁਕਾਨਾ ਬੰਦ ਰੱਖਣਗੇ। ਇਸ ਮੀਟਿੰਗ ਵਿਚ ਸਵਰਨਕਾਰ ਪੰਜਾਬ ਦੇ ਪ੍ਰਧਾਨ ਅਸ਼ਵਨੀ ਕੁਮਾਰ ਨਾਮੇਸ਼ਾਹ, ਚੇਅਰਮੈਨ ਕੁਲਜੀਤ ਸਿੰਘ ਧੁੰਨਾ, ਜਨਰਲ ਸਕੱਤਰ ਡਿੰਪਲ ਰਾਜਪੂਤ ਤੇ ਸਵਰਨਕਾਰ ਵੈਲਫੇਅਰ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਗੋਰਵ ਮਹਿਤਾ ਖਾਸ ਤੌਰ ’ਤੇ ਪਹੁੰਚੇ। ਇਸ ਦੌਰਾਨ ਉਨ੍ਹਾਂ ਕਿਹਾ ਕਿ ਸਾਨੂੰ ਉਮੀਦ ਹੈ ਕਿ ਸਵਰਨਕਾਰ ਭਾਈਚਾਰੇ ਵਲੋਂ ਲਏ ਗਏ ਇਸ ਫੈਸਲੇ ਦੀ ਕੋਈ ਵੀ ਦੁਕਾਨਦਾਰ ਸਾਥੀ ਉਲੰਘਣਾ ਨਹੀਂ ਕਰੇਗਾ। 

ਇਹ ਵੀ ਪੜ੍ਹੋ- ਪੰਜਾਬ: ਥੋੜ੍ਹੀ ਦੇਰ 'ਚ ਅਚਾਨਕ ਬਦਲੇਗਾ ਮੌਸਮ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹੋ ਤਾਜ਼ਾ ਅਪਡੇਟ

ਲੁਧਿਆਣਾ ਦੇ ਜਵਾਹਰ ਨਗਰ ਦੀ ਕਰਿਆਨਾ ਮਾਰਕੀਟ 26 ਤੋਂ 29 ਜੂਨ ਤੱਕ ਰਹੇਗੀ ਬੰਦ

ਲੁਧਿਆਣਾ ਜਵਾਹਰ ਨਗਰ ਕੈਂਪ ਕਰਿਆਨਾ ਮਾਰਕੀਟ ਦੀਆਂ 26 ਤੋਂ 29 ਜੂਨ ਤੱਕ ਗਰਮੀ ਦੀ ਛੁੱਟੀਆਂ ਕਰ ਕੇ ਦੁਕਾਨਾਂ ਬੰਦ ਰਹਿਣਗੀਆਂ। ਇਹ ਜਾਣਕਾਰੀ ਮਾਰਕੀਟ ਕਮੇਟੀ ਦੇ ਅਧਿਕਾਰੀਆਂ ਨੇ ਦਿੱਤੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • big announcement
  • Punjab
  • market
  • close
  • ਵੱਡਾ ਐਲਾਨ
  • ਪੰਜਾਬ
  • ਬਾਜ਼ਾਰ
  • ਬੰਦ

ਪੰਜਾਬ ਕੈਬਨਿਟ 'ਚ ਫੇਰਬਦਲ ਦੀਆਂ ਚਰਚਾਵਾਂ ਵਿਚਾਲੇ ਅੱਜ ਰਾਜਪਾਲ ਨੂੰ ਮਿਲਣਗੇ CM ਮਾਨ

NEXT STORY

Stories You May Like

  • k c venugopal will reach chandigarh on october 25
    2027 ਚੋਣਾਂ ਦੀ ਕਾਂਗਰਸ ਨੇ ਖਿੱਚੀ ਤਿਆਰੀ, 25 ਅਕਤੂਬਰ ਨੂੰ ਚੰਡੀਗੜ੍ਹ ਪੁੱਜਣਗੇ ਕੇ. ਸੀ. ਵੇਣੂਗੋਪਾਲ
  • will banks be closed or open tomorrow  october 29
    ਕੱਲ੍ਹ 29 ਅਕਤੂਬਰ ਨੂੰ Bank ਬੰਦ ਰਹਿਣਗੇ ਜਾਂ ਖੁੱਲ੍ਹਣਗੇ? ਦੇਖੋ ਛੁੱਟੀਆਂ ਦੀ ਪੂਰੀ ਸੂਚੀ
  • fir registered on  meta
    ‘Meta’ ’ਤੇ ਬਾਲ ਜਿਨਸੀ ਸ਼ੋਸ਼ਣ ਸਮੱਗਰੀ ਨੂੰ ਲੈ ਕੇ FIR ਦਰਜ
  • parvinder singh jhota family makes a major announcement
    ਝੋਟੇ ਦੇ ਪੋਸਟਮਾਰਟਮ ਨੂੰ ਲੈ ਕੇ ਫਿਰ ਅੜ ਗਿਆ ਪੇਚ, ਪਰਿਵਾਰ ਨੇ ਕਰ 'ਤਾ ਵੱਡਾ ਐਲਾਨ
  • a major gift from the central government to the residents of chandigarh
    ਚੰਡੀਗੜ੍ਹ ਵਾਸੀਆਂ ਨੂੰ ਕੇਂਦਰ ਸਰਕਾਰ ਦਾ ਵੱਡਾ ਤੋਹਫ਼ਾ, ਅਮਿਤ ਸ਼ਾਹ ਨੇ ਕੀਤਾ ਵੱਡਾ ਐਲਾਨ
  • government going to take big step with 4 government banks
    ਬੈਂਕਿੰਗ ਸੈਕਟਰ 'ਚ ਵੱਡੇ ਬਦਲਾਅ ਦੀ ਤਿਆਰੀ, 4 ਸਰਕਾਰੀ ਬੈਂਕਾਂ ਨੂੰ ਲੈ ਕੇ ਵੱਡਾ ਕਦਮ ਚੁੱਕਣ ਜਾ ਰਹੀ ਸਰਕਾਰ
  • trai preparing to tighten the reins on ott apps
    OTT Apps 'ਤੇ ਲਗਾਮ ਕੱਸਣ ਦੀ ਤਿਆਰੀ 'ਚ TRAI ! ਲੈ ਸਕਦੀ ਵੱਡਾ ਫੈਸਲਾ
  • high gold prices reduce demand  down 29 percent in india   wgc
    ਮਹਿੰਗੇ ਸੋਨੇ ਨੇ ਘਟਾਈ ਮੰਗ, ਭਾਰਤ ’ਚ 29 ਫੀਸਦੀ ਅਤੇ ਵਿਸ਼ਵ ਪੱਧਰ ’ਤੇ 1 ਫੀਸਦੀ ਦੀ ਗਿਰਾਵਟ : WGC
  • illegal occupations jalandhar municipal corporation
    ਭਗਤ ਸਿੰਘ ਕਾਲੋਨੀ ਨੇੜੇ ਅਣ-ਅਧਿਕਾਰਤ ਖੋਖੇ ਹਟਾਉਣ ਪਹੁੰਚੀ ਨਿਗਮ ਟੀਮ ਦਾ ਵਿਰੋਧ,...
  • conditions to improve on jalandhar hoshiarpur road
    ਜਲੰਧਰ-ਹੁਸ਼ਿਆਰਪੁਰ ਰੋਡ 'ਤੇ ਸੁਧਰਣਗੇ ਹਾਲਾਤ, ਆਦਮਪੁਰ 'ਚ ਸ਼ੁਰੂ ਹੋਇਆ ਸੜਕ...
  • increase in revenue from railway freight transport
    ਰੇਲਵੇ ਦੀ ਮਾਲ ਢੁਆਈ 'ਚ ਪਿਛਲੇ ਵਿੱਤੀ ਵਰ੍ਹੇ ਦੇ ਮੁਕਾਬਲੇ ਮਾਲੀਏ ਵਿਚ 64 ਫ਼ੀਸਦੀ...
  • jalandhar police action
    ਜਲੰਧਰ ਪੁਲਸ ਗੁੰਮ ਹੋਏ ਬੱਚੇ ਨੂੰ ਲੱਭ ਕੇ ਕੀਤਾ ਮਾਪਿਆਂ ਹਵਾਲੇ
  • singer preet harpal gets emotional remembering divit auluck
    Divit Auluck ਨੂੰ ਯਾਦ ਕਰ ਭਾਵੁਕ ਹੋਏ ਗਾਇਕ ਪ੍ਰੀਤ ਹਰਪਾਲ, ਕਿਹਾ-"ਜਵਾਨ ਪੁੱਤ...
  • antim ardaas divit auluck
    ਦਿਵਿਤ ਔਲਕ ਦੀ ਅੰਤਿਮ ਅਰਦਾਸ 'ਚ ਪੁੱਜੇ ਮਨਕੀਰਤ ਔਲਖ, ਇੰਦਰਜੀਤ ਨਿੱਕੂ ਤੇ ਬੀ....
  • cold weather to arrive in punjab in the coming days
    ਪੰਜਾਬ 'ਚ ਆਉਣ ਵਾਲੇ ਦਿਨਾਂ 'ਚ ਠੰਡ ਦੀ ਦਸਤਕ, ਕਈ ਇਲਾਕਿਆਂ 'ਚ ਪਵੇਗੀ ਧੁੰਦ
  • tractor trolley full of straw caught in high voltage wires  caught fire
    ਹਾਈ ਵੋਲਟੇਜ਼ ਤਾਰਾਂ ਦੀ ਲਪੇਟ 'ਚ ਆਈ ਪਰਾਲੀ ਨਾਲ ਭਰੀ ਟਰੈਕਟਰ-ਟਰਾਲੀ, ਲੱਗੀ...
Trending
Ek Nazar
11 lakh rupee prize won in a 20 rupee lottery

ਪੰਜਾਬ: 20 ਰੁਪਏ ਨੇ ਬਦਲੀ ਕਿਸਮਤ, ਬਣਿਆ ਲੱਖਪਤੀ

saba haider won election

ਭਾਰਤੀ ਮੂਲ ਦੀ ਸਬਾ ਹੈਦਰ ਨੇ ਜਿੱਤੀ ਇਲੀਨੋਇਸ ਹਾਊਸ ਆਫ ਰਿਪ੍ਰਜ਼ੈਂਟੇਟਿਵ ਚੋਣ

oval office trump

ਚੋਣਾਂ 'ਚ ਹਾਰ ਮਗਰੋਂ 'ਓਵਲ ਆਫ਼ਿਸ' ਸਬੰਧੀ ਟਰੰਪ ਨੇ ਕਰ'ਤਾ ਵੱਡਾ ਐਲਾਨ

trump to participate in diwali celebrations

ਟਰੰਪ ਵ੍ਹਾਈਟ ਹਾਊਸ ਵਿਖੇ ਦੀਵਾਲੀ ਦੇ ਜਸ਼ਨਾਂ 'ਚ ਹੋਣਗੇ ਸ਼ਾਮਲ

measles in wisconsin

ਵਿਸਕਾਨਸਿਨ 'ਚ 36 ਸਾਲਾਂ ਬਾਅਦ ਵਾਪਰੀ ਅਣਹੋਣੀ, ਖਸਰੇ ਕਾਰਨ ਮੌਤ

diwali sweets tyohar asharfi 125 000 kilograms

ਬਾਜ਼ਾਰ 'ਚ ਆਈ ਸ਼ਾਹੀ ਮਠਿਆਈ, ਸਵਾ ਲੱਖ ਰੁਪਏ 'ਚ ਮਿਲੇਗੀ 1 ਕਿੱਲੋ ! ਜਾਣੋ ਕਿਉਂ...

abhishek bachchan aishwarya rai make romantic public appearance after years

ਦੀਵਾਲੀ ਪਾਰਟੀ 'ਚ ਐਸ਼ਵਰਿਆ-ਅਭਿਸ਼ੇਕ ਦੀ ਰੋਮਾਂਟਿਕ ਐਂਟਰੀ, ਅਣਬਣ ਦੀਆਂ ਅਫਵਾਹਾਂ...

5 zodiac signs will shine this diwali

ਦੀਵਾਲੀ 'ਤੇ ਚਮਕੇਗੀ ਇਨ੍ਹਾਂ 5 ਰਾਸ਼ੀ ਵਾਲਿਆਂ ਦੀ ਕਿਸਮਤ, ਮਾਂ ਲਕਸ਼ਮੀ ਦੀ...

sheikh hasina statement

ਮੈਂ ਹਰ ਹਾਲ 'ਚ ਦੇਸ਼ ਵਾਪਸ ਆਵਾਂਗੀ: ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਹਸੀਨਾ

indian national sentenced

ਅਮਰੀਕਾ: ਧੋਖਾਧੜੀ ਕਰਨ ਦੇ ਦੋਸ਼ 'ਚ ਭਾਰਤੀ ਨਾਗਰਿਕ ਨੂੰ ਅੱਠ ਸਾਲ ਦੀ ਸਜ਼ਾ

pope leo xiv visit

ਪੋਪ ਲੀਓ XIV ਕਰਨਗੇ 31 ਹਜ਼ਾਰ km ਦੀ ਯਾਤਰਾ , ਜਾਣਗੇ ਪੇਰੂ ਅਤੇ ਲਾਤੀਨੀ ਅਮਰੀਕਾ

joshua wong sentenced

ਹਾਂਗ ਕਾਂਗ ਦੇ ਕਾਰਕੁਨ ਜੋਸ਼ੂਆ ਵੋਂਗ ਨੂੰ ਸੁਣਾਈ ਗਈ 10 ਸਾਲ ਦੀ ਸਜ਼ਾ

indian national in riyadh

10 ਅਕਤੂਬਰ ਨੂੰ ਰਿਆਧ ਹਵਾਈ ਅੱਡੇ 'ਤੇ ਹੋਏ ਹਮਲੇ 'ਚ ਜ਼ਖਮੀ ਦੂਜੇ ਭਾਰਤੀ...

after tiger and tushar  now this actor has received a threat

ਬਾਲੀਵੁੱਡ 'ਚ ਦਹਿਸ਼ਤ ਦਾ ਮਾਹੌਲ ; ਟਾਈਗਰ ਤੇ ਤੁਸ਼ਾਰ ਤੋਂ ਬਾਅਦ ਹੁਣ ਇਸ ਅਦਾਕਾਰ...

debbie wasserman won  election

ਅਮਰੀਕਾ: ਡੈਮੋਕ੍ਰੇਟਿਕ ਪਾਰਟੀ ਦੀ ਡੈਬੀ ਵਾਸਰਮੈਨ ਨੇ ਪ੍ਰਤੀਨਿਧੀ ਸਭਾ ਦੀ ਜਿੱਤੀ...

big b reveals jaya bachchan called him lambu ji after marriage

ਅਮਿਤਾਭ ਨੂੰ 'ਲੰਬੂ ਜੀ' ਕਹਿ ਕੇ ਬੁਲਾਉਂਦੀ ਸੀ ਪਤਨੀ ਜਯਾ ! Big B ਨੇ ਸੁਣਾਇਆ...

ami bera won election

ਭਾਰਤੀ-ਅਮਰੀਕੀ ਕਾਂਗਰਸਮੈਨ ਅਮੀ ਬੇਰਾ ਕੈਲੀਫੋਰਨੀਆ ਤੋਂ ਦੁਬਾਰਾ ਜਿੱਤੇ

lpg prices increase

ਪਾਕਿਸਤਾਨ 'ਚ LPG ਦੀਆਂ ਕੀਮਤਾਂ 'ਚ ਭਾਰੀ ਉਛਾਲ, ਆਮ ਜਨਤਾ ਭੁੱਖੇ ਰਹਿਣ ਲਈ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • conditions to improve on jalandhar hoshiarpur road
      ਜਲੰਧਰ-ਹੁਸ਼ਿਆਰਪੁਰ ਰੋਡ 'ਤੇ ਸੁਧਰਣਗੇ ਹਾਲਾਤ, ਆਦਮਪੁਰ 'ਚ ਸ਼ੁਰੂ ਹੋਇਆ ਸੜਕ...
    • increase in revenue from railway freight transport
      ਰੇਲਵੇ ਦੀ ਮਾਲ ਢੁਆਈ 'ਚ ਪਿਛਲੇ ਵਿੱਤੀ ਵਰ੍ਹੇ ਦੇ ਮੁਕਾਬਲੇ ਮਾਲੀਏ ਵਿਚ 64 ਫ਼ੀਸਦੀ...
    • bride  wedding baraat  dowry  10 lakh rupees  groom
      ਵਿਆਹ ਦੇ ਜੋੜੇ 'ਚ ਇੰਤਜ਼ਾਰ ਕਰਦੀ ਰਹੀ ਲਾੜੀ, ਬਾਰਾਤ ਲੈ ਕੇ ਨਹੀਂ ਪੁੱਜਾ ਲਾੜਾ,...
    • promises made to the people of punjab remain unfulfilled even today
      ਪੰਜਾਬ ਦੀ ਜਨਤਾ ਨਾਲ ਕੀਤੇ ਵਾਅਦੇ ਅੱਜ ਵੀ ਅਧੂਰੇ : ਸਚਿਨ ਪਾਇਲਟ
    • parvinder singh jhota pgi today post mortem
      ਵੱਡੀ ਖ਼ਬਰ : PGI ਭੇਜੀ ਪਰਵਿੰਦਰ ਸਿੰਘ ਝੋਟਾ ਦੀ ਮ੍ਰਿਤਕ ਦੇਹ, ਅੱਜ ਹੋਵੇਗਾ...
    • mann government to open 100 shg run canteens in punjab
      ਪੰਜਾਬ ’ਚ 100 ਐੱਸ. ਐੱਚ. ਜੀ. ਸੰਚਾਲਿਤ ਕੰਟੀਨਾਂ ਖੋਲ੍ਹੇਗੀ ਮਾਨ ਸਰਕਾਰ : ਹਰਪਾਲ...
    • the fight of the pcs candidates is my fight
      ਪੀ. ਸੀ. ਐੱਸ. ਉਮੀਦਵਾਰਾਂ ਦੀ ਲੜਾਈ ਮੇਰੀ ਲੜਾਈ, ਭਰਤੀ ਪ੍ਰਣਾਲੀ ਨਾਲ ਖਿਲਵਾੜ...
    • parvinder singh jhota family makes a major announcement
      ਝੋਟੇ ਦੇ ਪੋਸਟਮਾਰਟਮ ਨੂੰ ਲੈ ਕੇ ਫਿਰ ਅੜ ਗਿਆ ਪੇਚ, ਪਰਿਵਾਰ ਨੇ ਕਰ 'ਤਾ ਵੱਡਾ...
    • cbi probe into ppsc scam
      ਪੀ.ਪੀ.ਐੱਸ.ਸੀ. ਘੁਟਾਲੇ ਦੀ ਸੀ.ਬੀ.ਆਈ. ਜਾਂਚ ਹੋਵੇ, ਭਗਵੰਤ ਮਾਨ ਤੁਰੰਤ ਅਸਤੀਫ਼ਾ...
    • process of rationalizing polling stations in punjab completed
      ਪੰਜਾਬ ’ਚ ਪੋਲਿੰਗ ਸਟੇਸ਼ਨਾਂ ਨੂੰ ਤਰਕਸੰਗਤ ਕਰਨ ਦੀ ਪ੍ਰਕਿਰਿਆ ਮੁਕੰਮਲ :...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +