Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, APR 15, 2026

    2:31:20 PM

  • trump takes aim at pope leo

    'ਸਾਨੂੰ ਨਹੀਂ ਚਾਹੀਦਾ ਅਜਿਹਾ ਪੋਪ..!' ਟਰੰਪ ਨੇ...

  • new appointments by shiromani akali dal

    ਸ਼੍ਰੋਮਣੀ ਅਕਾਲੀ ਦਲ ਵੱਲੋਂ ਨਵੀਆਂ ਨਿਯੁਕਤੀਆਂ!...

  • harish kumar nona khanna

    ਵੱਡੀ ਖ਼ਬਰ: ਪੰਜਾਬ 'ਚ ਮਸ਼ਹੂਰ ਕਾਰੋਬਾਰੀ ਦੀ ਦੁਕਾਨ...

  • gas cylinder blast

    ਗੈਸ ਸਿਲੰਡਰ Blast: 3 ਲੋਕਾਂ ਦੀ ਮੌਤ, ਧਮਾਕੇ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Moga
  • ਸੜਕਾਂ 'ਤੇ ਨਹੀਂ ਦੌੜਨਗੀਆਂ ਸਰਕਾਰੀ ਬੱਸਾਂ, ਪੰਜਾਬ ਬੰਦ ਦੀ ਕਾਲ ਦਰਮਿਆਨ ਹੋ ਗਿਆ ਵੱਡਾ ਐਲਾਨ

PUNJAB News Punjabi(ਪੰਜਾਬ)

ਸੜਕਾਂ 'ਤੇ ਨਹੀਂ ਦੌੜਨਗੀਆਂ ਸਰਕਾਰੀ ਬੱਸਾਂ, ਪੰਜਾਬ ਬੰਦ ਦੀ ਕਾਲ ਦਰਮਿਆਨ ਹੋ ਗਿਆ ਵੱਡਾ ਐਲਾਨ

  • Edited By Shivani Attri,
  • Updated: 29 Dec, 2024 02:54 PM
Moga
big announcement made during punjab bandh
  • Share
    • Facebook
    • Tumblr
    • Linkedin
    • Twitter
  • Comment

ਮੋਗਾ (ਕਸ਼ਿਸ਼)- ਜੇਕਰ ਤੁਸੀਂ ਵੀ ਭਲਕੇ ਕਿਤੇ ਸਰਕਾਰੀ ਬੱਸਾਂ ਵਿਚ ਸਫ਼ਰ ਕਰਨ ਬਾਰੇ ਸੋਚ ਰਹੇ ਹੋ ਤਾਂ ਇਹ ਖ਼ਬਰ ਤੁਹਾਡੇ ਲਈ ਅਹਿਮ ਹੈ। ਦਰਅਸਲ ਕਿਸਾਨਾਂ ਵੱਲੋਂ ਦਿੱਤੀ ਗਈ 30 ਤਾਰੀਖ਼ ਦੀ ਪੰਜਾਬ ਬੰਦ ਦੀ ਕਾਲ ਨੂੰ ਲੈ ਕੇ ਪਨਬਸ ਅਤੇ ਪੀ. ਆਰ. ਟੀ. ਸੀ. ਠੇਕਾ ਮੁਲਾਜ਼ਮਾਂ ਵੱਲੋਂ ਕਿਸਾਨਾਂ ਨੂੰ ਹਮਾਇਤ ਦੇਣ ਦਾ ਐਲਾਨ ਕੀਤਾ ਗਿਆ ਹੈ। ਭਲਕੇ ਸਵੇਰੇ 10 ਵਜੇ ਤੋਂ ਲੈ ਕੇ ਦੁਪਹਿਰ 2 ਵਜੇ ਤੱਕ ਸੜਕਾਂ 'ਤੇ ਪਨਬਸ ਅਤੇ ਪੀ. ਆਰ. ਟੀ. ਸੀ. ਦੀਆਂ ਬੱਸਾਂ ਨਹੀਂ ਦੌੜਨਗੀਆਂ।  ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ 30 ਦਸੰਬਰ ਨੂੰ ਬੰਦ ਦੀ ਕਾਲ ਨੂੰ ਲੈ ਕੇ ਪਨਬਸ-ਪੀ. ਆਰ. ਟੀ. ਸੀ. ਦੇ ਠੇਕਾ ਮੁਲਾਜ਼ਮਾਂ ਨੇ ਦਿੱਤੀ ਕਿਸਾਨਾਂ ਨੂੰ ਹਮਾਇਤ ਦਿੰਦੇ ਭਲਕੇ 10 ਵਜੇ ਤੋਂ ਲੈ ਕੇ 2 ਵਜੇ ਤੱਕ ਪੂਰਨ ਤੌਰ 'ਤੇ ਬੱਸਾਂ ਦਾ ਚੱਕਾ ਜਾਮ ਕਰਨ ਦਾ ਐਲਾਨ ਕੀਤਾ ਹੈ। 

ਇਹ ਵੀ ਪੜ੍ਹੋ- ਚਾਈਂ-ਚਾਈਂ ਭਰਾ ਦਾ ਜਨਮਦਿਨ ਮਨਾਉਣ ਲਈ ਬੱਸ 'ਚ ਆ ਰਹੀ ਸੀ ਭੈਣ, ਰਸਤੇ 'ਚ ਹੋਈ ਦਰਦਨਾਕ ਮੌਤ

PunjabKesari

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹੋਏ ਯੂਨੀਅਨ ਦੇ ਸੀਨੀਅਰ ਉੱਪ ਪ੍ਰਧਾਨ ਬਲਜਿੰਦਰ ਸਿੰਘ ਅਤੇ ਕਨਵੀਨਰ ਬਚਿੱਤਰ ਸਿੰਘ ਨਹੀਂ ਦੱਸਿਆ ਕਿ ਉਨ੍ਹਾਂ ਦੀ ਯੂਨੀਅਨ ਨੇ ਇਕ ਬੈਠਕ ਕਰਕੇ ਫ਼ੈਸਲਾ ਲਿਆ ਹੈ ਕਿ ਉਨ੍ਹਾਂ ਦੀ ਜਥੇਬੰਦੀ ਕਿਸਾਨਾਂ ਦੇ ਪੰਜਾਬ ਬੰਦ ਵਿੱਚ ਕਿਸਾਨਾਂ ਦਾ ਸਾਥ ਦੇਵੇਗੀ। ਉਨ੍ਹਾਂ ਕਿਹਾ ਕਿ ਯੂਨੀਅਨ ਦੀਆਂ ਸਾਰੀਆਂ ਬੱਸਾਂ ਸਵੇਰੇ 10 ਵਜੇ ਤੋਂ ਲੈ ਕੇ ਦੁਪਹਿਰੇ 2 ਵਜੇ ਤੱਕ ਪੂਰਨ ਤੌਰ 'ਤੇ ਬੰਦ ਰਹਿਣਗੀਆਂ। ਉਨ੍ਹਾਂ ਦਾ ਕਹਿਣਾ ਹੈ ਕਿ ਹੱਕਾਂ ਲਈ ਸੰਘਰਸ਼ ਕਰ ਰਹੇ ਸੰਗਠਨਾਂ ਨੇ 30 ਦਸੰਬਰ ਨੂੰ ਪੰਜਾਬ ਬੰਦ ਕਰਨ ਦਾ ਜੋ ਫ਼ੈਸਲਾ ਲਿਆ ਹੈ, ਅਸੀਂ ਉਸ ਦਾ ਪੂਰਾ ਸਮਰਥਨ ਕਰਾਂਗੇ ਕਿਉਂਕਿ ਦਿਨ-ਬ-ਦਿਨ ਕਰਜ਼ ਦੇ ਬੋਝ ਹੇਠ ਦੱਬ ਰਹੇ ਕਿਸਾਨ ਨੂੰ ਬਚਾਉਣਾ ਜ਼ਰੂਰੀ ਹੈ। ਆਗੂਆਂ ਨੇ ਕਿਹਾ ਕਿ  30 ਦਸੰਬਰ ਨੂੰ ਬੱਸਾਂ ਨਹੀਂ ਚੱਲਣਗੀਆਂ ਅਤੇ ਨਾਲ ਹੀ ਉਨ੍ਹਾਂ ਅਪੀਲ ਕੀਤੀ ਕਿ ਇਸ ਦਿਨ ਆਮ ਲੋਕਾਂ ਨੂੰ ਵੀ ਆਪਣੇ ਕਾਰੋਬਾਰ ਬੰਦ ਰੱਖ ਕੇ ਕਿਸਾਨ ਸੰਗਠਨਾਂ ਦਾ ਸਮਰਥਨ ਕਰਨਾ ਚਾਹੀਦਾ ਹੈ।

ਇਹ ਵੀ ਪੜ੍ਹੋ- ਪੰਜਾਬ 'ਚ 'ਲਾਕਡਾਊਨ', 9 ਘੰਟੇ ਰਹੇਗਾ ਸਭ ਕੁਝ ਬੰਦ

ਦੱਸ ਦੇਈਏ ਕਿ ਪੰਜਾਬ ਬੰਦ ਦੇ ਸੱਦੇ ਨੂੰ ਸਫ਼ਲ ਬਣਾਉਣ ਲਈ ਲਗਾਤਾਰ ਕਿਸਾਨਾਂ ਵੱਲੋਂ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਹਾਲਾਂਕਿ ਕਿਸਾਨ ਨੇਤਾ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਬੰਦ ਦੌਰਾਨ ਮੈਡੀਕਲ ਸੇਵਾਵਾਂ ਅਤੇ ਹੋਰ ਐਮਰਜੈਂਸੀ ਸਹੂਲਤਾਂ ਪਹਿਲਾਂ ਵਾਂਗ ਜਾਰੀ ਰਹਿਣਗੀਆਂ। ਏਅਰਪੋਰਟ ‘ਤੇ ਮੁਸਾਫ਼ਿਰਾਂ ਅਤੇ ਵਿਆਹ ਸਮਾਰੋਹਾਂ ਦੇ ਵਾਹਨਾਂ ਨੂੰ ਨਹੀਂ ਰੋਕਿਆ ਜਾਵੇਗਾ। ਇਸ ਦੇ ਨਾਲ ਹੀ ਪ੍ਰੀਖਿਆਰਥੀਆਂ ਨੂੰ ਵੀ ਉਨ੍ਹਾਂ ਨੇ ਪ੍ਰੀਖਿਆ ਕੇਂਦਰ ਤੱਕ ਜਾਣ ਵਿਚ ਪੂਰੀ ਮਦਦ ਕੀਤੀ ਜਾਵੇਗੀ। ਪੰਧੇਰ ਨੇ ਕਿਹਾ ਕਿ ਬੰਦ ਸਵੇਰੇ 7 ਵਜੇ ਤੋਂ ਸ਼ਾਮ 4 ਵਜੇ ਤੱਕ ਰਹੇਗਾ।

577 ਰੂਟਾਂ ਤੇ ਪ੍ਰਭਾਵਿਤ ਹੋਵੇਗੀ ਆਵਾਜਾਈ

ਪੀ. ਆਰ. ਟੀ. ਸੀ. ਪੰਜਾਬ ਅਤੇ ਹੋਰ ਸੂਬਿਆਂ ਵਿੱਚ 577 ਰੂਟਾਂ 'ਤੇ ਬੱਸਾਂ ਚਲਾਉਂਦੀ ਹੈ, ਜਿਸ ਦਾ ਅਸਰ ਇਸ ਸਮੇਂ ਦੌਰਾਨ ਹੋਵੇਗਾ। ਇਹ ਬੱਸਾਂ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼, ਜੰਮੂ ਕਸ਼ਮੀਰ, ਦਿੱਲੀ, ਰਾਜਸਥਾਨ ਅਤੇ ਉਤਰਾਖੰਡ ਨੂੰ ਕਵਰ ਕਰਦੀਆਂ ਹਨ। ਪੀ. ਆਰ. ਟੀ. ਸੀ. ਦੇ ਨੌਂ ਡਿਪੂ ਹਨ। ਇਨ੍ਹਾਂ ਵਿੱਚ ਪਟਿਆਲਾ, ਬਠਿੰਡਾ, ਕਪੂਰਥਲਾ, ਬਰਨਾਲਾ, ਸੰਗਰੂਰ, ਬੁਢਲਾਡਾ, ਫਰੀਦਕੋਟ, ਲੁਧਿਆਣਾ ਅਤੇ ਚੰਡੀਗੜ੍ਹ ਸ਼ਾਮਲ ਹਨ। ਵਿਭਾਗ ਵਿੱਚ ਕੁੱਲ੍ਹ ਮਿਲਾ ਕੇ ਤਿੰਨ ਹਜ਼ਾਰ ਤੋਂ ਵੱਧ ਮੁਲਾਜ਼ਮ ਕੰਮ ਕਰ ਰਹੇ ਹਨ।

ਇਹ ਵੀ ਪੜ੍ਹੋ-ਪੰਜਾਬ ਬੰਦ ਦੀ ਕਾਲ ਵਿਚਾਲੇ ਕਿਸਾਨਾਂ ਦਾ ਇਕ ਹੋਰ ਵੱਡਾ ਐਲਾਨ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • Big announcement
  • Punjab Bandh
  • ਸਰਕਾਰੀ ਬੱਸਾਂ
  • ਪੰਜਾਬ ਬੰਦ
  • ਵੱਡਾ ਐਲਾਨ 
  • ਪਨਬਸ
  • ਪੀਆਰਟੀਸੀ ਠੇਕਾ ਮੁਲਾਜ਼ਮ
  • ਐਲਾਨ

ਬੁੱਢੇ ਨਾਲੇ ਨੂੰ ਲੈ ਕੇ ਐਕਸ਼ਨ ਮੋਡ 'ਚ ਪੰਜਾਬ ਸਰਕਾਰ, ਅਫ਼ਸਰਾਂ ਸਮੇਤ ਮੌਕੇ 'ਤੇ ਪਹੁੰਚੇ ਮੰਤਰੀ

NEXT STORY

Stories You May Like

  • government holiday declared punjab on friday  schools and colleges closed
    ਪੰਜਾਬ 'ਚ ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
  • employee salaries  allowances
    ਪੰਜਾਬ : ਤਨਖਾਹ ਤੇ ਭੱਤਿਆਂ ਨੂੰ ਲੈ ਕੇ ਹੋ ਗਿਆ ਵੱਡਾ ਐਲਾਨ, ਆ ਗਿਆ ਨਵਾਂ ਫ਼ੈਸਲਾ
  • government holiday declared in punjab on tuesday
    ਪੰਜਾਬ 'ਚ ਮੰਗਲਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਾਰੇ ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
  • government holiday declared
    ਸਰਕਾਰੀ ਛੁੱਟੀ ਦਾ ਹੋਇਆ ਐਲਾਨ, ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ, ਚੰਡੀਗੜ੍ਹ ਪ੍ਰਸ਼ਾਸਨ ਵਲੋਂ...
  • government holiday declared in punjab tomorrow
    ਪ੍ਰੀਖਿਆਵਾਂ ਹੋ ਗਈਆਂ ਮੁਲਤਵੀ, ਪੰਜਾਬ 'ਚ ਭਲਕੇ ਸਰਕਾਰੀ ਛੁੱਟੀ ਦਾ ਐਲਾਨ
  • employees   salaries  punjab employees
    ਪੰਜਾਬ : ਤਨਖਾਹਾਂ ਨੂੰ ਲੈ ਕੇ ਪੈ ਗਿਆ ਪੰਗਾ, ਮੁਲਾਜ਼ਮਾਂ ਨੇ ਕਰ 'ਤਾ ਵੱਡਾ ਐਲਾਨ
  • north kashmir  heavy snowfall
    ਉੱਤਰੀ ਕਸ਼ਮੀਰ 'ਚ ਭਾਰੀ ਬਰਫ਼ਬਾਰੀ ਨੇ ਮਚਾਈ ਤਬਾਹੀ, ਸੜਕਾਂ ਬੰਦ, 38 ਵਾਹਨ ਕੀਤੇ ਰੈਸਕਿਊ
  • rupnagar majri via gobind valley road completely closed for three days
    ਪੰਜਾਬ 'ਚ 3 ਦਿਨਾਂ ਲਈ ਇਹ ਰਸਤੇ ਰਹਿਣਗੇ ਬੰਦ! ਬਦਲਿਆ ਗਿਆ ਰੂਟ
  • new appointments by shiromani akali dal
    ਸ਼੍ਰੋਮਣੀ ਅਕਾਲੀ ਦਲ ਵੱਲੋਂ ਨਵੀਆਂ ਨਿਯੁਕਤੀਆਂ! ਇਨ੍ਹਾਂ ਆਗੂਆਂ ਨੂੰ ਮਿਲੀ ਅਹਿਮ...
  • boy deadbody found from auto rickshaw in jalandha
    ਜਲੰਧਰ ਵਿਖੇ ਆਟੋ 'ਚੋਂ ਮਿਲੀ ਨੌਜਵਾਨ ਦੀ ਲਾਸ਼! ਮਾਪਿਆਂ ਦਾ ਸੀ ਇਕਲੌਤਾ ਪੁੱਤਰ
  • people are worried about the gas supply crisis
    LPG ਖ਼ਪਤਕਾਰ ਦੇਣ ਧਿਆਨ ! ਹਾਲੇ ਵੀ 10-15 ਦਿਨਾਂ ਤੱਕ ਸਿਲੰਡਰ...
  • recruitment of riders launched in uae noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • clash in jalandhar s dilkusha market medical store owner attacked
    ਜਲੰਧਰ ਦੇ ਭੀੜ-ਭੜੱਕੇ ਵਾਲੇ ਬਾਜ਼ਾਰ 'ਚ ਪਈਆਂ ਭਾਜੜਾਂ! ਚੱਲੀਆਂ ਤਲਵਾਰਾਂ,...
  • punjab weather update
    ਪੰਜਾਬ 'ਚ ਤੇਜ਼ ਹਨੇਰੀ ਨਾਲ ਪਵੇਗਾ ਮੀਂਹ! ਇਨ੍ਹਾਂ ਤਾਰੀਖ਼ਾਂ ਲਈ ਹੋਈ ਵੱਡੀ...
  • ed raid on mp mittal
    ਵੱਡੀ ਖ਼ਬਰ ; 'ਆਪ' ਦੇ ਰਾਜ ਸਭਾ ਮੈਂਬਰ ਮਿੱਤਲ ਦੇ 9 ਟਿਕਾਣਿਆਂ 'ਤੇ ED ਦੀ ਰੇਡ
  • 13 year old boy makes punjab proud in australia
    ਛੋਟੀ ਉਮਰ 'ਚ ਵੱਡਾ ਮੁਕਾਮ ਕੀਤਾ ਹਾਸਲ, ਜਵਾਕ ਨੇ ਅਸਟ੍ਰੇਲੀਆ ’ਚ ਵਧਾਇਆ ਪੰਜਾਬ...
Trending
Ek Nazar
akshay kumar shared a story about the miracle of vaishno devi

ਜਦੋਂ ਮਾਂ ਵੈਸ਼ਣੋ ਦੇਵੀ ਨੇ ਬਚਾਈ ਅਕਸ਼ੈ ਕੁਮਾਰ ਦੀ ਜਾਨ..! ਅਦਾਕਾਰ ਨੇ ਖ਼ੁਦ...

sri lanka iranian sailors

ਸ੍ਰੀਲੰਕਾ ਨੇ 230 ਤੋਂ ਵੱਧ ਈਰਾਨੀ ਜਲ ਸੈਨਿਕਾਂ ਨੂੰ ਭੇਜਿਆ ਵਾਪਸ

clash in jalandhar s dilkusha market medical store owner attacked

ਜਲੰਧਰ ਦੇ ਭੀੜ-ਭੜੱਕੇ ਵਾਲੇ ਬਾਜ਼ਾਰ 'ਚ ਪਈਆਂ ਭਾਜੜਾਂ! ਚੱਲੀਆਂ ਤਲਵਾਰਾਂ,...

california assembly vaisakhi

ਅਮਰੀਕਾ: ਕੈਲੀਫੋਰਨੀਆ ਅਸੈਂਬਲੀ ਨੇ 'ਵਿਸਾਖੀ' ਨੂੰ ਅਧਿਕਾਰਤ ਤੌਰ 'ਤੇ ਦਿੱਤੀ...

brother  sister  mayra  rajasthani tradition  gift

1.51 ਕਰੋੜ ਦਾ 'ਮਾਇਰਾ' ! ਭਰਾਵਾਂ ਨੇ ਪੇਸ਼ ਕੀਤੀ ਭੈਣ ਨਾਲ ਪਿਆਰ ਦੀ ਮਿਸਾਲ, ਹਰ...

these punjabi songs are trending despite the ban in pakistan

ਪਾਕਿਸਤਾਨ 'ਚ ਵੀ ਇੰਡੀਅਨ ਮਿਊਜ਼ਿਕ ਦੀ ਧੱਕ ! 'Ban' ਦੇ ਬਾਵਜੂਦ ਇਹ ਪੰਜਾਬੀ...

heavy rain alert 4 days

15, 16, 17, 18 ਅਪ੍ਰੈਲ ਨੂੰ ਭਾਰੀ ਮੀਂਹ! ਇਨ੍ਹਾਂ ਸੂਬਿਆਂ 'ਚ ਮੌਸਮ ਵਿਭਾਗ ਨੇ...

muslim actor pressured hindu actress to eat beef

ਮੁਸਲਿਮ ਅਦਾਕਾਰ ਨੇ ਹਿੰਦੂ ਅਦਾਕਾਰਾ ਨੂੰ ਬੀਫ ਖਾਣ ਲਈ ਕੀਤਾ ਮਜਬੂਰ, ਵੀਡੀਓ ਨੇ...

ipl 2026

IPL 'ਚ ਖੇਡ ਰਹੇ ਖਿਡਾਰੀ 'ਤੇ ਲੱਗਾ ਬੈਨ!

suryakumar yadav

ਖੋਹੀ ਜਾ ਸਕਦੀ ਹੈ ਸੂਰਿਆਕੁਮਾਰ ਯਾਦਵ ਦੀ ਕਪਤਾਨੀ, TEAM INDIA ਤੋਂ ਵੀ ਹੋਵੇਗੀ...

recharge for 72 day

72 ਦਿਨਾਂ ਤੱਕ ਰੀਚਾਰਜ ਦੀ No Tension, ਆ ਗਿਆ ਅਨਲਿਮਟਿਡ 5G ਵਾਲਾ ਕਿਫਾਇਤੀ...

rs 2000 for women

ਔਰਤਾਂ ਨੂੰ ਹਰ ਮਹੀਨੇ 2000 ਰੁਪਏ ਤੇ ਮੁਫ਼ਤ ਸਿਲੰਡਰ! ਤਾਮਿਲਨਾਡੂ ’ਚ ਭਾਜਪਾ ਨੇ...

xi jinping middle east

US-ਈਰਾਨ ਜੰਗ ਵਿਚਾਲੇ ਚੀਨ ਦੀ ਐਂਟਰੀ! ਸ਼ੀ ਜਿਨਪਿੰਗ ਨੇ ਪੇਸ਼ ਕੀਤਾ ਇਹ ਪ੍ਰਸਤਾਵ

punjab groom found online

ਪੰਜਾਬ: Online ਲੱਭਾ ਲਾੜਾ, ਵਿਆਹ ਤੋਂ ਪਹਿਲਾਂ ਲਾੜੀ ਦੇ 50 ਲੱਖ ਲੈ ਹੋਇਆ...

amritsar dc orders officials to prevent flood threat

ਬਰਸਾਤੀ ਸੀਜ਼ਨ ਤੋਂ ਪਹਿਲਾਂ DC ਅੰਮ੍ਰਿਤਸਰ ਵੱਲੋਂ ਸਖ਼ਤ ਨਿਰਦੇਸ਼ ਜਾਰੀ

plastic bottles  delhi  pollution  manjinder sirsa  money

ਹੁਣ ਖਾਲੀ ਪਲਾਸਟਿਕ ਦੀਆਂ ਬੋਤਲਾਂ ਦੇ ਮਿਲਣਗੇ ਪੈਸੇ ! ਦਿੱਲੀ 'ਚ ਪ੍ਰਦੂਸ਼ਣ ਨੂੰ...

channel issued notice

ਆਸ਼ਾ ਭੋਂਸਲੇ ਦੀ ਮੌਤ ਦੇ ਪ੍ਰਸਾਰਣ ਦੌਰਾਨ "ਭਾਰਤੀ ਸਮੱਗਰੀ" ਦੀ ਵਰਤੋਂ ਕਰਨ ਲਈ...

women over 50 able to become mothers again through ivf

ਹਾਈ ਕੋਰਟ ਦਾ ਅਹਿਮ ਫੈਸਲਾ! 50 ਸਾਲ ਤੋਂ ਵੱਧ ਉਮਰ ਦੀ ਮਹਿਲਾ ਹੁਣ IVF ਰਾਹੀਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • protest on ladowal toll plaza
      ਲਾਡੋਵਾਲ ਟੋਲ ਪਲਾਜ਼ਾ 'ਤੇ ਮੁਲਾਜ਼ਮਾਂ ਦਾ ਧਰਨਾ, ਮੁਫ਼ਤ 'ਚ ਲੰਘ ਰਹੀਆਂ ਗੱਡੀਆਂ
    • big warning to the administration from cab and auto drivers
      ਕੈਬ ਅਤੇ ਆਟੋ ਡਰਾਈਵਰਾਂ ਦੀ ਪ੍ਰਸ਼ਾਸਨ ਨੂੰ ਵੱਡੀ ਚਿਤਾਵਨੀ, ਪੜ੍ਹੋ ਪੂਰੀ ਖ਼ਬਰ
    • shocking incident in punjab
      ਪੰਜਾਬ: ਗੁਰਦੁਆਰਾ ਸਾਹਿਬ ਜਾਣ ਲਈ ਘਰੋਂ ਨਿਕਲੀ ਕੁੜੀ ਨੇ ਚੁੱਕ ਲਿਆ ਖ਼ੌਫ਼ਨਾਕ...
    • clash in jalandhar s dilkusha market medical store owner attacked
      ਜਲੰਧਰ ਦੇ ਭੀੜ-ਭੜੱਕੇ ਵਾਲੇ ਬਾਜ਼ਾਰ 'ਚ ਪਈਆਂ ਭਾਜੜਾਂ! ਚੱਲੀਆਂ ਤਲਵਾਰਾਂ,...
    • bus accident  harjinder singh dhami
      ਬੱਸ ਹਾਦਸੇ 'ਤੇ ਐਡਵੋਕੇਟ ਧਾਮੀ ਨੇ ਪ੍ਰਗਟਾਇਆ ਦੁੱਖ, ਪੀੜਤ ਪਰਿਵਾਰਾਂ ਨੂੰ ਹਰ...
    • uncle and nephew drown while bathing in beas river
      ਵਿਸਾਖੀ ਦੀਆਂ ਖ਼ੁਸ਼ੀਆਂ ਮਾਤਮ 'ਚ ਬਦਲੀਆਂ! ਬਿਆਸ ਦਰਿਆ ’ਚ ਨਹਾਉਣ ਗਏ ਚਾਚਾ-ਭਤੀਜੇ...
    • punjab weather update
      ਪੰਜਾਬ 'ਚ ਤੇਜ਼ ਹਨੇਰੀ ਨਾਲ ਪਵੇਗਾ ਮੀਂਹ! ਇਨ੍ਹਾਂ ਤਾਰੀਖ਼ਾਂ ਲਈ ਹੋਈ ਵੱਡੀ...
    • fraud case
      ਆਨਲਾਈਨ ਕ੍ਰਿਕਟ ਸੱਟੇਬਾਜ਼ੀ ਦੇ ਨਾਂ ’ਤੇ ਠੱਗੀ ਕਰਨ ਵਾਲਾ ਕਾਬੂ
    • bata gets slapped for selling shoes of wrong size
      ਗ਼ਲਤ ਸਾਈਜ਼ ਦੇ ਜੁੱਤੇ ਵੇਚਣ ’ਤੇ ਬਾਟਾ ਨੂੰ ਝਟਕਾ, 9 ਹਜ਼ਾਰ ਮੁਆਵਜ਼ਾ ਭਰਨ ਦੇ...
    • punjab boy ipl
      ਵੱਡੀ ਖ਼ਬਰ: IPL ਦੌਰਾਨ ਕਸੂਤਾ ਫਸਿਆ ਪੰਜਾਬ ਦਾ ਮੁੰਡਾ! ਗੁਆਉਣੀ ਪਈ ਜਾਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +