Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, AUG 13, 2026

    1:41:34 PM

  • traffic plan released in chandigarh for august 15

    15 ਅਗਸਤ ਲਈ ਚੰਡੀਗੜ੍ਹ 'ਚ ਟ੍ਰੈਫਿਕ ਪਲਾਨ ਜਾਰੀ,...

  • phillaur boy kidnapped abroad demands rs 58 lakh for release

    ਵਿਦੇਸ਼ 'ਚ ਖਾਨ ਬਾਬਾ ਗੈਂਗ ਨੇ ਅਗਵਾ ਕੀਤਾ ਫਿਲੌਰ ਦਾ...

  • after kidnapping the young man was murdered

    ਪੰਜਾਬ: ਅਗਵਾ ਕਰਨ ਮਗਰੋਂ ਨੌਜਵਾਨ ਦਾ ਹੋਇਆ ਸੀ ਕਤਲ,...

  • indian mp made a video on ethanol

    ਕਈ ਅਮਰੀਕੀ ਪੇਟੈਂਟ ਅਤੇ ਕਾਪੀਰਾਈਟ ਰੱਖਣ ਵਾਲੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Roopnagar-Nawanshahr
  • ਪੰਜਾਬ 'ਚ 2 ਮਈ ਲਈ ਹੋਇਆ ਵੱਡਾ ਐਲਾਨ! ਕੀਰਤਪੁਰ ਸਾਹਿਬ-ਮਨਾਲੀ ਹਾਈਵੇਅ 'ਤੇ ਹੋਵੇਗਾ...

PUNJAB News Punjabi(ਪੰਜਾਬ)

ਪੰਜਾਬ 'ਚ 2 ਮਈ ਲਈ ਹੋਇਆ ਵੱਡਾ ਐਲਾਨ! ਕੀਰਤਪੁਰ ਸਾਹਿਬ-ਮਨਾਲੀ ਹਾਈਵੇਅ 'ਤੇ ਹੋਵੇਗਾ...

  • Edited By Shivani Attri,
  • Updated: 01 May, 2026 07:08 PM
Roopnagar-Nawanshahr
big announcement made in punjab for may 2 against himachal entry tax
  • Share
    • Facebook
    • Tumblr
    • Linkedin
    • Twitter
  • Comment

ਨੂਰਪੁਰਬੇਦੀ (ਸੰਜੀਵ ਭੰਡਾਰੀ)-ਹਿਮਾਚਲ ਐਂਟਰੀ ਟੈਕਸ ਦੇ ਵਿਰੋਧ ਚ ਸੰਘਰਸ਼ ਨੇ ਹੁਣ ਹੋਰ ਰਫ਼ਤਾਰ ਫੜ੍ਹ ਲਈ ਹੈ। ਇਸ ਸਬੰਧੀ ਅੱਜ ਖੇਤਰ ਦੇ ਪਿੰਡ ਮੁੰਨੇ ਵਿਖੇ ਕਿਰਤੀ ਕਿਸਾਨ ਮੋਰਚਾ ਦੀ ਅਗਵਾਈ ਵਿਚ ਰੱਖੀ ਗਈ ਮੀਟਿੰਗ ਦੌਰਾਨ ਸੰਘਰਸ਼ ਕਮੇਟੀ ਵੱਲੋਂ 2 ਮਈ ਨੂੰ ਕੀਰਤਪੁਰ ਸਾਹਿਬ-ਮਨਾਲੀ ਨੈਸ਼ਨਲ ਹਾਈਵੇਅ 'ਤੇ ਸਥਿਤ ਮੋੜਾ ਟੋਲ ਪਲਾਜ਼ਾ ਨੂੰ ਹਿਮਾਚਲ ਜਾਣ ਵਾਲੀਆਂ ਗੱਡੀਆਂ ਲਈ ਫਰੀ ਕਰਨ ਦਾ ਐਲਾਨ ਕੀਤਾ ਗਿਆ ਹੈ। ਜਿਸ ਨੂੰ ਪੰਜਾਬੀਆਂ ਦੇ ਜੋਸ਼ ਦਾ ਪ੍ਰਤੀਕ ''ਹੱਲਾ ਬੋਲ ਸੰਘਰਸ਼'' ਦਾ ਨਾਂ ਦਿੱਤਾ ਗਿਆ ਹੈ। ਸੰਘਰਸ਼ ਕਮੇਟੀ ਦਾ ਮੰਨਣਾ ਹੈ ਕਿ ਇਕ ਹੀ ਨੈਸ਼ਨਲ ਹਾਈਵੇਅ 'ਤੇ ਦੋ ਟੋਲ ਲਗਾਉਣਾ ਗਲਤ ਹੈ ਅਤੇ ਇਸੇ ਰਣਨੀਤੀ ਤਹਿਤ ਇਹ ਕਦਮ ਚੁੱਕਿਆ ਜਾ ਰਿਹਾ ਹੈ।

ਇਹ ਵੀ ਪੜ੍ਹੋ: Punjab: ਗੋਲ਼ੀਆਂ ਮਾਰ ਕਤਲ ਕੀਤੇ ਗੋਪੀ ਨਿੱਝਰ ਦਾ ਪਰਿਵਾਰ ਆਇਆ ਸਾਹਮਣੇ! ਮਾਂ ਨੇ ਕੀਤੇ ਵੱਡੇ ਖ਼ੁਲਾਸੇ

ਅੱਜ ਹੋਈ ਵੱਖ-ਵੱਖ ਸੰਗਠਨਾਂ ਦੀ ਭਰਵੀਂ ਬੈਠਕ ਦੌਰਾਨ ਸੰਘਰਸ਼ਕਾਰੀਆਂ ਨੇ ਫ਼ੈਸਲਾ ਲਿਆ ਕਿ ਕਿਸੇ ਵੀ ਸਿਆਸੀ ਪਾਰਟੀ, ਭਾਵੇਂ ਸੱਤਾਧਾਰੀ ਹੋਵੇ ਜਾਂ ਵਿਰੋਧੀ, ਦੇ ਕਿਸੇ ਵੀ ਨੇਤਾ ਨੂੰ ਮੰਚ ਤੋਂ ਸੰਬੋਧਨ ਕਰਨ ਲਈ ਮਾਈਕ ਨਹੀਂ ਦਿੱਤਾ ਜਾਵੇਗਾ। ਜਦਕਿ ਉਹ ਸਿਰਫ਼ ਧਰਨੇ ਵਿਚ ਸ਼ਮੂਲੀਅਤ ਕਰ ਸਕਣਗੇ। 
ਇਸ ਤੋਂ ਇਲਾਵਾ ਪ੍ਰਸ਼ਾਸਨ ਨਾਲ ਗੱਲਬਾਤ ਲਈ 11 ਮੈਂਬਰੀ ਅਨੁਸ਼ਾਸ਼ਨੀ ਕਮੇਟੀ ਦਾ ਗਠਨ ਕੀਤਾ ਗਿਆ ਹੈ ਅਤੇ ਇਹ ਵੀ ਨਿਰਧਾਰਤ ਕੀਤਾ ਗਿਆ ਹੈ ਕਿ ਹਰ ਸਥਾਨ 'ਤੇ ਸਮੂਹਿਕ ਫ਼ੈਸਲੇ ਹੀ ਲਾਗੂ ਕੀਤੇ ਜਾਣਗੇ। ਜਦਕਿ ਹਿਮਾਚਲ ਨਾਲ ਲੱਗਦੇ ਪੰਜਾਬ ਦੇ ਸਮੁੱਚੇ 33 ਐਂਟਰੀ ਪੁਆਇੰਟਾਂ ਨੂੰ ਲੈ ਕੇ ਵੀ ਅਗਲੇ ਐਕਸ਼ਨ ਸਬੰਧੀ 2 ਮਈ ਸ਼ਾਮ ਨੂੰ ਹੀ ਮੌਕੇ ਪਰ ਸੰਭਾਵੀ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ।

PunjabKesari

ਇਸ ਮੌਕੇ ਬੈਠਕ ਦੌਰਾਨ ਕਿਰਤੀ ਕਿਸਾਨ ਮੋਰਚਾ ਦੇ ਸੂਬਾ ਪ੍ਰਧਾਨ ਵੀਰ ਸਿੰਘ ਬੜਵਾ ਅਤੇ ਪੰਜਾਬ ਮੋਰਚਾ ਦੇ ਕਨਵੀਨਰ ਗੌਰਵ ਰਾਣਾ ਨੇ ਕਿਹਾ ਕਿ ਨੈਸ਼ਨਲ ਹਾਈਵੇਅ ਅਥਾਰਿਟੀ ਆਫ਼ ਇੰਡੀਆ ਹਾਲੇ ਤੱਕ ਆਪਣੇ ਹਾਈਵੇਅ 'ਤੇ ਲੱਗੇ ਹਿਮਾਚਲ ਦੇ ਗੈਰ-ਸੰਵਿਧਾਨਕ ਟੋਲਾਂ ਨੂੰ ਹਟਾਉਣ ਵਿਚ ਅਸਫ਼ਲ ਰਹੀ ਹੈ, ਜਿਸ ਕਰਕੇ ਇਹ ਸਖ਼ਤ ਫੈਸਲਾ ਲੈਣਾ ਪਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਰੈਸੀਪਰੋਕਲ ਟੈਕਸ ਸਬੰਧੀ ਵੀ ਹੁਣ ਤੱਕ ਕੋਈ ਸਪਸ਼ਟ ਬਿਆਨ ਸਾਹਮਣੇ ਨਹੀਂ ਆਇਆ, ਜਿਸ ਨਾਲ ਆਉਣ ਵਾਲੇ ਦਿਨਾਂ ਵਿਚ ਸਰਕਾਰ ਦੀ ਜਵਾਬਦੇਹੀ ਵੀ ਤੈਅ ਹੋਵੇਗੀ।

ਇਹ ਵੀ ਪੜ੍ਹੋ: ਸੁੱਖਾ ਕਾਹਲਵਾਂ ਦਾ ਰਾਈਟ ਹੈਂਡ ਰਹੇ ਨੌਜਵਾਨ ਗੋਪੀ ਨਿੱਝਰ ਦਾ ਕਤਲ! ਇਸ ਗੈਂਗਸਟਰ ਨੇ ਲਈ ਜ਼ਿੰਮੇਵਾਰੀ

ਸੰਘਰਸ਼ਕਾਰੀਆਂ ਨੇ ਦਿੱਤਾ ਪੱਕਾ ਮੋਰਚਾ ਲਗਾਉਣ ਦਾ ਸੰਕੇਤ 
ਉਨ੍ਹਾਂ ਚਿਤਾਵਨੀ ਦਿੱਤੀ ਕਿ ਹਿਮਾਚਲ ਦੀ ਸੁੱਖੂ ਸਰਕਾਰ ਨੂੰ ਸਬਕ ਸਿਖਾਉਣ ਲਈ 2 ਮਈ ਨੂੰ ਮੌਕੇ 'ਤੇ ਹੀ ਹੋਰ ਵੱਡੇ ਐਲਾਨ ਕੀਤੇ ਜਾਣਗੇ। ਇਸ ਦੇ ਨਾਲ ਹੀ ਪਿੰਡਾਂ ਵਿਚੋਂ ਕਿਸਾਨਾਂ ਨੂੰ ਵੱਡੀ ਗਿਣਤੀ ਵਿਚ ਟਰੈਕਟਰ-ਟਰਾਲੀਆਂ ਸਜਾ ਕੇ ਪਹੁੰਚਣ ਦਾ ਸੱਦਾ ਦਿੱਤਾ ਗਿਆ ਹੈ ਅਤੇ ਪੱਕਾ ਮੋਰਚਾ ਲਾਉਣ ਦੀ ਤਿਆਰੀ ਤੇਜ਼ ਕਰ ਦਿੱਤੀ ਗਈ ਹੈ। ਸੰਯੁਕਤ ਕਿਸਾਨ ਮੋਰਚਾ ਦੇ ਜ਼ਿਲ੍ਹਾ ਕਨਵੀਨਰ ਧਰਮਪਾਲ ਸੈਣੀਮਾਜਰਾ ਨੇ ਕਿਹਾ ਕਿ ਹਿਮਾਚਲ ਸਰਕਾਰ ਨੂੰ ਸਬਕ ਸਿਖਾਉਣ ਲਈ ਕਾਨੂੰਨੀ ਅਤੇ ਜ਼ਮੀਨੀ ਦੋਨਾਂ ਲੜਾਈਆਂ ਵਿਚ ਵੱਧ ਚੜ ਕੇ ਸਾਥ ਦਿੱਤਾ ਜਾਵੇਗਾ। ਉਨ੍ਹਾਂ ਲੋਕਾਂ ਨੂੰ ਵੀ ਭਾਰੀ ਸੰਖਿਆ ਵਿਚ ਉਕਤ ਸਥਾਨ 'ਤੇ ਪਹੁੰਚ ਕੇ ਸੰਘਰਸ਼ ਨੂੰ ਮਜ਼ਬੂਤ ਕਰਨ ਲਈ ਸੱਦਾ ਦਿੱਤਾ।

ਮੁੜ ਤੋਂ ਸ਼ੁਰੂ ਹੋ ਰਹੇ ਸੰਘਰਸ਼ ਨੇ ਦੋਵੇਂ ਸਰਕਾਰਾਂ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਲਈ ਮੁਸ਼ਕਿਲ ਖੜ੍ਹੀ ਕੀਤੀ 
ਜ਼ਿਕਰਯੋਗ ਹੈ ਕਿ ਹਿਮਾਚਲ ਪ੍ਰਦੇਸ਼ ਸਰਕਾਰ ਵੱਲੋਂ ਵਧਾਏ ਗਏ ਐਂਟਰੀ ਟੈਕਸ ਦਾ ਉਕਤ ਸੰਘਰਸ਼ਕਾਰੀਆਂ ਵੱਲੋਂ ਵਿਰੋਧ ਕੀਤੇ ਜਾਣ ਕਾਰਨ ਸੁੱਖੂ ਸਰਕਾਰ ਨੂੰ ਟੈਕਸ ਦਾ ਵਾਧਾ ਵਾਪਸ ਲੈਣ ਲਈ ਮਜਬੂਰ ਹੋਣਾ ਪਿਆ ਸੀ ਪਰ ਹੁਣ ਮੁੜ ਤੋਂ ਸ਼ੁਰੂ ਹੋ ਰਹੇ ਅੰਦੋਲਨ ਕਾਰਨ ਇਕ ਵਾਰ ਮੁੜ ਤੋਂ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਸਰਕਾਰ ਦੀ ਮੁਸ਼ਕਿਲ ਵਧ ਗਈ ਹੈ।  ਇਸ ਬੈਠਕ ਵਿਚ ਵੀਰ ਸਿੰਘ ਬੜਵਾ, ਕਨਵੀਨਰ ਗੌਰਵ ਰਾਣਾ, ਕਸ਼ਮੀਰ ਸਿੰਘ ਨੰਗਲੀ, ਧਰਮਪਾਲ ਸੈਣੀ, ਪ੍ਰੀਤਮ ਸਿੰਘ, ਅਵਤਾਰ ਸਿੰਘ, ਅਮਰਜੀਤ ਸਿੰਘ, ਸੂਬੇਦਾਰ ਰੋਸ਼ਨ ਲਾਲ, ਗੁਰਚਰਨ ਸਿੰਘ ਪੋਸਵਾਲ, ਡਾ. ਦਵਿੰਦਰ ਬਜਾੜ, ਹਰਪ੍ਰੀਤ ਸਿੰਘ, ਮੇਜਰ ਸਿੰਘ, ਸੰਜੀਵ ਸਿੰਘ, ਗੁਰਨਾਮ ਸਿੰਘ, ਜਸਵੰਤ ਸਿੰਘ, ਜਸਬੀਰ ਬਾਠ, ਬਲਵਿੰਦਰ ਸਿੰਘ ਸੇਠੀ ਬੜਵਾ, ਬਿੰਦਰ ਸਸਕੋਰ ਅਤੇ ਬਿੰਦਰ ਭੱਗਲ ਸਮੇਤ ਹੋਰਨਾਂ ਆਗੂਆਂ ਨੇ ਆਪਣੇ ਵਿਚਾਰ ਪੇਸ਼ ਕੀਤੇ ਅਤੇ 2 ਮਈ ਤੋਂ ਆਰੰਭ ਕੀਤੇ ਜਾ ਰਹੇ ਅੰਦੋਲਨ ਸਬੰਧੀ ਲਏ ਗਏ ਫ਼ੈਸਲਿਆਂ ਨੂੰ ਹੱਥ ਖੜ੍ਹੇ ਕਰਕੇ ਸਹਿਮਤੀ ਦਿੱਤੀ।

ਇਹ ਵੀ ਪੜ੍ਹੋ: ਸੁੱਖਾ ਕਾਹਲਵਾਂ ਦਾ ਰਾਈਟ ਹੈਂਡ ਰਹੇ ਨੌਜਵਾਨ ਗੋਪੀ ਨਿੱਝਰ ਦਾ ਕਤਲ! ਇਸ ਗੈਂਗਸਟਰ ਨੇ ਲਈ ਜ਼ਿੰਮੇਵਾਰੀ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Himachal entry tax
  • Big announcement
  • ਵੱਡਾ ਐਲਾਨ
  • ਕੀਰਤਪੁਰ ਸਾਹਿਬ ਮਨਾਲੀ ਹਾਈਵੇਅ
  • ਹਿਮਾਚਲ ਐਂਟਰੀ ਟੈਕਸ
  • ਮੋੜਾ ਟੋਲ ਪਲਾਜ਼ਾ

Trident ਗਰੁੱਪ ਨੂੰ ਹਾਈਕੋਰਟ ਨੇ ਦਿੱਤੀ ਵੱਡੀ ਰਾਹਤ! ਪ੍ਰਦੂਸ਼ਣ ਬੋਰਡ ਦੀ ਕਾਰਵਾਈ 'ਤੇ 4 ਮਈ ਤੱਕ ਲੱਗੀ ਰੋਕ

NEXT STORY

Stories You May Like

  • farmers loans up to 2 lakh will be waived
    ਕਿਸਾਨਾਂ ਦਾ 2 ਲੱਖ ਰੁਪਏ ਤੱਕ ਦਾ ਕਰਜ਼ਾ ਹੋਵੇਗਾ ਮੁਆਫ਼, ਮਹਾਰਾਸ਼ਟਰ ਸਰਕਾਰ ਦਾ ਵੱਡਾ ਐਲਾਨ
  • 2 big networks busted in punjab
    ਪੰਜਾਬ 'ਚ 2 ਵੱਡੇ ਨੈੱਟਵਰਕਾਂ ਦਾ ਪਰਦਾਫਾਸ਼, 7 ਮੁਲਜ਼ਮਾਂ ਕੋਲੋਂ ਖਤਰਨਾਕ ਹਥਿਆਰ ਤੇ ਹੈਰੋਇਨ ਬਰਾਮਦ
  • good news for bus travelers in punjab
    ਪੰਜਾਬ 'ਚ ਬੱਸਾਂ ਦਾ ਸਫ਼ਰ ਕਰਨ ਵਾਲਿਆਂ ਲਈ ਖ਼ੁਸ਼ਖ਼ਬਰੀ! ਵਿਧਾਨ ਸਭਾ 'ਚ ਹੋ ਗਿਆ ਵੱਡਾ ਐਲਾਨ
  • world television premiere of  border 2  on zee cinema on independence day
    ਇਸ ਦਿਨ ਹੋਵੇਗਾ "ਬਾਰਡਰ 2" ਵਰਲਡ ਟੈਲੀਵਿਜ਼ਨ ਪ੍ਰੀਮੀਅਰ
  • 2 accused arrested with 2 foreign pistols  motorcycle and two mobile phones
    2 ਵਿਦੇਸ਼ੀ ਪਿਸਤੌਲ, ਮੋਟਰਸਾਈਕਲ ਤੇ ਦੋ ਮੋਬਾਈਲ ਸਣੇ 2 ਮੁਲਜ਼ਮ ਕਾਬੂ
  • cloud burst in manali
    ਮਨਾਲੀ ’ਚ ਬੱਦਲ ਫਟਿਆ, ਕਾਰ ’ਤੇ ਪੱਥਰ ਡਿੱਗਣ ਨਾਲ ਜੋੜੇ ਦੀ ਮੌਤ
  • work will be halted for 2 days in punjab
    ਪੰਜਾਬ 'ਚ 2 ਦਿਨ ਠੱਪ ਰਹੇਗਾ ਕੰਮ! ਰਜਿਸਟਰੀ ਕਰਾਉਣ ਤੇ ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਹੋ ਜਾਣ ALERT
  • ajay devgn  s  raid 2  will have its tv premiere on this day
    ਅਜੈ ਦੇਵਗਨ ਦੀ "ਰੇਡ 2" ਦਾ ਇਸ ਦਿਨ ਹੋਵੇਗਾ ਟੀਵੀ ਪ੍ਰੀਮੀਅਰ
  • phillaur boy kidnapped abroad demands rs 58 lakh for release
    ਵਿਦੇਸ਼ 'ਚ ਖਾਨ ਬਾਬਾ ਗੈਂਗ ਨੇ ਅਗਵਾ ਕੀਤਾ ਫਿਲੌਰ ਦਾ ਨੌਜਵਾਨ, ਛੱਡਣ ਲਈ ਮੰਗੇ 70...
  • full dress rehearsal for independence day in jalandhar guru gobind singh stadium
    ਜਲੰਧਰ 'ਚ ਆਜ਼ਾਦੀ ਦਿਹਾੜੇ ਮੌਕੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਹੋਈ ਫੁੱਲ...
  • vigilance arrests 14 people for accepting bribe in july
    ਪੰਜਾਬ 'ਚ ਸਰਕਾਰੀ ਮੁਲਾਜ਼ਮਾਂ ਸਣੇ 14 ਮੁਲਾਜ਼ਮ ਗ੍ਰਿਫ਼ਤਾਰ! ਕਾਰਨਾਮਾ ਜਾਣ...
  • robbers arrested for robbing bike and cash from kolkata man at gunpoint
    ਤੇਜ਼ਧਾਰ ਹਥਿਆਰ ਵਿਖਾ ਕੇ ਕੋਲਕਾਤਾ ਦੇ ਵਿਅਕਤੀ ਤੋਂ ਬਾਈਕ ਤੇ ਕੈਸ਼ ਲੁੱਟਣ ਵਾਲੇ 2...
  • special camps will be set up at 1997 polling booths in the district
    ਡਰਾਫਟ ਵੋਟਰ ਸੂਚੀਆਂ ਦੀ ਜਾਂਚ ਲਈ 16 ਅਗਸਤ ਨੂੰ ਜ਼ਿਲ੍ਹੇ ਦੇ 1997 ਪੋਲਿੰਗ ਬੂਥਾਂ...
  • amritsar express 6  jansewa express 1
    ਜਲੰਧਰ ਸਟੇਸ਼ਨ ’ਤੇ ਟ੍ਰੇਨਾਂ ਦੀ ਲੇਟ-ਲਤੀਫ਼ੀ ਜਾਰੀ, ਅੰਮ੍ਰਿਤਸਰ ਐਕਸਪ੍ਰੈੱਸ 6 ਅਤੇ...
  • tiranga yatra  is a symbol of our unity
    ‘ਤਿਰੰਗਾ ਯਾਤਰਾ’ ਸਾਡੀ ਏਕਤਾ, ਅਖੰਡਤਾ ਤੇ ਗੌਰਵ ਦਾ ਪ੍ਰਤੀਕ : ਮਨੋਰੰਜਨ ਕਾਲੀਆ
  • punjab heavy rain imd issues warning for 14 districts
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਮੀਂਹ! IMD ਵੱਲੋਂ 14 ਜ਼ਿਲ੍ਹਿਆਂ ਲਈ...
Trending
Ek Nazar
biker riddhi thakkar

ਰਾਈਡ 'ਤੇ ਗਈ ਮਸ਼ਹੂਰ Biker ਨਾਲ ਵਾਪਰਿਆ ਭਿਆਨਕ ਹਾਦਸਾ ! 24 ਸਾਲ ਦੀ ਉਮਰ 'ਚ...

air strike on balochistan

ਪਾਕਿ ਫੌਜ ਨੇ ਬਲੋਚਿਸਤਾਨ 'ਤੇ ਕਰ'ਤੀ ਏਅਰ ਸਟ੍ਰਾਈਕ, ਮਾਰੇ ਗਏ 28 ਲੋਕ

full dress rehearsal for independence day in jalandhar guru gobind singh stadium

ਜਲੰਧਰ 'ਚ ਆਜ਼ਾਦੀ ਦਿਹਾੜੇ ਮੌਕੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਹੋਈ ਫੁੱਲ...

delaware also declared about  august 15th

ਅਮਰੀਕੀ ਰਾਜ ਡੇਲਾਵੇਅਰ ਨੇ ਵੀ 15 ਅਗਸਤ ਨੂੰ ਭਾਰਤ ਦੇ ਆਜ਼ਾਦੀ ਦਿਵਸ ਵਜੋਂ ਮਨਾਉਣ...

police officer punches woman

ਅਮਰੀਕਾ 'ਚ ਪੁਲਿਸ ਮੁਲਾਜ਼ਮ ਨੇ 18 ਸਾਲਾ ਮੁਟਿਆਰ ਨੂੰ ਮਾਰ'ਤਾ ਮੁੱਕਾ

famous influencer

ਛੁੱਟੀਆਂ ਮਨਾਉਣ ਗਈ ਮਸ਼ਹੂਰ ਇਨਫਲੂਐਂਸਰ ਦੀ ਹੈਲੀਕਾਪਟਰ ਕ੍ਰੈਸ਼ 'ਚ ਦਰਦਨਾਕ ਮੌਤ !...

karan aujla australian tour in crisis

ਕਰਨ ਔਜਲੇ ਦਾ ਆਸਟ੍ਰੇਲੀਆ ਵੀਜ਼ਾ ਅੜਿਆ, ਪਰਥ ਦਾ ਸ਼ੋਅ ਹੋਇਆ ਮੁਲਤਵੀ

ukraine hands over peace proposal to us

ਖ਼ਤਮ ਹੋਵੇਗੀ ਇਕ ਹੋਰ ਜੰਗ ! ਯੂਕਰੇਨ ਨੇ ਅਮਰੀਕਾ ਨੂੰ ਸੌਂਪਿਆ ਸ਼ਾਂਤੀ ਪ੍ਰਸਤਾਵ

gulshan kumar

ਅੱਜ ਦੇ ਹੀ ਦਿਨ ਗੁਲਸ਼ਨ ਕੁਮਾਰ ਦਾ ਕੀਤਾ ਗਿਆ ਸੀ ਕਤਲ, ਮਾਰੀਆਂ ਗਈਆਂ ਸਨ 16 ਗੋਲੀਆਂ

security force operation

ਪਾਕਿਸਤਾਨ 'ਚ ਸੁਰੱਖਿਆ ਬਲਾਂ ਦੇ ਆਪ੍ਰੇਸ਼ਨ 'ਚ 10 ਅੱਤਵਾਦੀ ਢੇਰ

indian physicist deepak dhar honored

ਭਾਰਤੀ ਭੌਤਿਕ ਵਿਗਿਆਨੀ ਦੀਪਕ ਧਰ ਵੱਕਾਰੀ 2026 ਡਾਇਰੈਕ ਮੈਡਲ ਨਾਲ ਸਨਮਾਨਿਤ

new york and new jersey celebrate india independence day

ਨਿਊਯਾਰਕ ਅਤੇ ਨਿਊ ਜਰਸੀ 15 ਅਗਸਤ ਨੂੰ ਮਨਾਉਣਗੇ ਭਾਰਤ ਦਾ ਆਜ਼ਾਦੀ ਦਿਵਸ

russia oil crisis

ਪੁਤਿਨ ਅੱਗੇ ਵੱਡਾ ਸੰਕਟ ! ਦੇਸ਼ 'ਚ ਸੁੱਕ ਗਏ ਪੈਟਰੋਲ ਪੰਪ, ਹੁਣ ਭਾਰਤੀ ਤੇਲ ਨਾਲ...

north korea fire missile

ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਤੋਂ ਪਹਿਲਾਂ ਉੱਤਰੀ ਕੋਰੀਆ ਨੇ ਸਮੁੰਦਰ ਵੱਲ...

famous actress s health suddenly deteriorates she is admitted to the hospital

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ਲਿਜਾਣਾ ਪਿਆ ਹਸਪਤਾਲ, ਫ਼ੈਨਜ਼ ਮੰਗ ਰਹੇ...

minorities in jinnah pakistan

ਜਿਨਾਹ ਦੇ ਪਾਕਿਸਤਾਨ 'ਚ ਘੱਟ ਗਿਣਤੀਆਂ ਦੀ ਹਾਲਤ ਚਿੰਤਾਜਨਕ

journalist release

ਅਫਗਾਨਿਸਤਾਨ ਨੇ ਪ੍ਰਮੁੱਖ ਪੱਤਰਕਾਰ ਨੂੰ ਕਰ'ਤਾ ਰਿਹਾਅ

famous influencer

27 ਸਾਲ ਦੀ ਉਮਰ 'ਚ ਮਸ਼ਹੂਰ ਇਨਫਲੂਐਂਸਰ ਦੀ ਮੌਤ, ਅਮਰੀਕਾ 'ਚ ਸੜਕ ਹਾਦਸੇ 'ਚ ਗਈ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • full dress rehearsal for independence day in jalandhar guru gobind singh stadium
      ਜਲੰਧਰ 'ਚ ਆਜ਼ਾਦੀ ਦਿਹਾੜੇ ਮੌਕੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਹੋਈ ਫੁੱਲ...
    • new implemented for ration card holders
      ਜ਼ਰੂਰੀ ਖ਼ਬਰ : ਰਾਸ਼ਨ ਕਾਰਡ ਧਾਰਕਾਂ ਲਈ ਭਲਕੇ ਤੋਂ ਲਾਗੂ ਹੋਇਆ ਨਵਾਂ ਸਿਸਟਮ, ਹੁਣ...
    • major accident in punjab
      ਪੰਜਾਬ 'ਚ ਵੱਡਾ ਹਾਦਸਾ, ਕਾਰ ਛੱਪੜ 'ਚ ਡਿੱਗਣ ਕਾਰਨ 3 ਲੋਕਾਂ ਦੀ ਮੌਤ, ਮੌਕੇ 'ਤੇ...
    • case registered against gun owner in tehsil firing case
      ਤਹਿਸੀਲ ’ਚ ਗੋਲੀ ਚੱਲਣ ਦੇ ਮਾਮਲੇ ’ਚ ਅਸਲਾ ਮਾਲਕ ਖ਼ਿਲਾਫ਼ ਮਾਮਲਾ ਦਰਜ
    • fir case
      ਪੰਚਾਇਤੀ ਜ਼ਮੀਨ ਦੇ ਪਾਣੀ ਨੂੰ ਲੈ ਕੇ ਹੋਈ ਲੜਾਈ, 3 ਭਰਾਵਾਂ ਖ਼ਿਲਾਫ਼ ਮਾਮਲਾ ਦਰਜ
    • visiting mata vaishno devi will be more convenient
      ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨ ਹੋਣਗੇ ਹੋਰ ਸੁਖਾਲੇ, ਰੇਲਵੇ ਨੇ ਲਿਆ ਅਹਿਮ ਫੈਸਲਾ
    • vigilance arrests 14 people for accepting bribe in july
      ਪੰਜਾਬ 'ਚ ਸਰਕਾਰੀ ਮੁਲਾਜ਼ਮਾਂ ਸਣੇ 14 ਮੁਲਾਜ਼ਮ ਗ੍ਰਿਫ਼ਤਾਰ! ਕਾਰਨਾਮਾ ਜਾਣ...
    • young wrestler charanjit singh
      ਭਿਆਨਕ ਹਾਦਸੇ ਦੌਰਾਨ ਪੰਜਾਬ ਦੇ ਉਭਰ ਰਹੇ ਪਹਿਲਵਾਨ ਦੀ ਮੌਤ
    • batala police increased vigil in the city after bomb threat
      ਬੰਬ ਦੀ ਧਮਕੀ ਤੋਂ ਬਾਅਦ ਬਟਾਲਾ ਪੁਲਸ ਨੇ ਸ਼ਹਿਰ ’ਚ ਵਧਾਈ ਚੌਂਕਸੀ, ਵੱਖ-ਵੱਖ...
    • big news for thousands of employees of punjab
      ਪੰਜਾਬ ਦੇ ਹਜ਼ਾਰਾਂ ਮੁਲਾਜ਼ਮਾਂ ਲਈ ਵੱਡੀ ਖ਼ਬਰ, 2 ਦਿਨਾਂ ’ਚ ਜਾਰੀ ਹੋਣਗੇ ਰੈਗੂਲਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +