Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 28, 2026

    11:39:02 AM

  • gold  silver  prices  latest rates

    ਮੂਧੇ-ਮੂੰਹ ਡਿੱਗੀਆਂ ਸੋਨੇ-ਚਾਂਦੀ ਦੀਆਂ ਕੀਮਤਾਂ !...

  • lpu internet shutdown dgp gaurav yadav

    LPU ਘਟਨਾ ਤੋਂ ਬਾਅਦ ਕਈ ਇਲਾਕਿਆਂ 'ਚ ਇੰਟਰਨੈੱਟ...

  • punjabi boy in canada

    ਕੈਨੇਡਾ 'ਚ ਸੋਹਣੇ ਸੁਨੱਖੇ ਪੰਜਾਬੀ ਨੌਜਵਾਨ ਦਾ ਕਤਲ,...

  • indian stock market

    ਹਫ਼ਤੇ ਦੇ ਪਹਿਲੇ ਦਿਨ ਹੀ ਧੜੰਮ ਡਿੱਗਾ ਸ਼ੇਅਰ ਬਾਜ਼ਾਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Batala
  • ਪੰਜਾਬ 'ਚ 6 ਮਈ ਨੂੰ ਲੈ ਕੇ ਹੋ ਗਿਆ ਵੱਡਾ ਐਲਾਨ, ਪੜ੍ਹੋ ਖਬਰ

MAJHA News Punjabi(ਮਾਝਾ)

ਪੰਜਾਬ 'ਚ 6 ਮਈ ਨੂੰ ਲੈ ਕੇ ਹੋ ਗਿਆ ਵੱਡਾ ਐਲਾਨ, ਪੜ੍ਹੋ ਖਬਰ

  • Edited By Shivani Bassan,
  • Updated: 05 May, 2026 12:59 PM
Batala
big announcement made in punjab on may 6
  • Share
    • Facebook
    • Tumblr
    • Linkedin
    • Twitter
  • Comment

ਕਾਦੀਆਂ (ਜ਼ੀਸ਼ਾਨ)– ਸਫ਼ਾਈ ਸੇਵਕ ਯੂਨੀਅਨ ਪੰਜਾਬ ਵੱਲੋਂ 6 ਮਈ ਤੋਂ ਅਣਮਿਥੇ ਸਮੇਂ ਲਈ ਕੰਮ ਛੋੜ ਹੜਤਾਲ ਕੀਤੀ ਜਾਵੇਗੀ। ਇਸ ਸਬੰਧ ਵਿੱਚ ਜਾਣਕਾਰੀ ਦਿੰਦਿਆਂ ਸਫ਼ਾਈ ਸੇਵਕ ਯੂਨੀਅਨ ਕਾਦੀਆਂ ਦੇ ਪ੍ਰਧਾਨ ਰਹਿਮਤ ਮਸੀਹ ਨੇ ਦੱਸਿਆ ਕਿ ਸਫ਼ਾਈ ਸੇਵਕ 6 ਮਈ ਤੋਂ ਕੰਮ ''ਤੇ ਨਹੀਂ ਆਉਣਗੇ। ਉਨ੍ਹਾਂ ਦੱਸਿਆ ਕਿ ਸਰਕਾਰ ਉਨ੍ਹਾਂ ਦੀਆਂ ਮੰਗਾਂ ਨੂੰ ਮਨਜ਼ੂਰ ਕਰਨ ਲਈ ਗੰਭੀਰ ਨਹੀਂ ਹੈ। ਸਫ਼ਾਈ ਕਰਮਚਾਰੀਆਂ ਦਾ ਕਹਿਣਾ ਹੈ ਕਿ ਠੇਕਾ ਪ੍ਰਣਾਲੀ ਨੂੰ ਖਤਮ ਕਰਕੇ ਆਊਟਸੋਰਸ ਰਾਹੀਂ ਕੰਮ ਕਰ ਰਹੇ ਮਾਲੀ, ਬੇਲਦਾਰ, ਸੇਵਾਦਾਰ, ਇਲੈਕਟ੍ਰਿਸ਼ਨ, ਪੰਪ ਓਪਰੇਟਰ, ਕੰਪਿਊਟਰ ਓਪਰੇਟਰ, ਕਲਰਕ, ਡਰਾਈਵਰ, ਸਫ਼ਾਈ ਸੇਵਕ, ਸੀਵਰਮੈਨ ਆਦਿ ਅਤੇ ਫਾਇਰ ਬ੍ਰਿਗੇਡ ਦੇ ਮੁਲਾਜ਼ਮਾਂ ਨੂੰ ਰੈਗੂਲਰ ਪੋਸਟਾਂ 'ਤੇ ਵਿਭਾਗ ਅਧੀਨ ਕੀਤਾ ਜਾਵੇ। 

ਇਹ ਵੀ ਪੜ੍ਹੋ- ਪੰਜਾਬ ਦੇ ਅਧਿਆਪਕਾਂ ਲਈ ਵੱਡੀ ਚਿਤਾਵਨੀ! ਸਿੱਖਿਆ ਵਿਭਾਗ ਨੇ 14 ਮਈ ਦਿੱਤੀ ਆਖਰੀ ਤਾਰੀਖ

ਉਨ੍ਹਾਂ ਇਹ ਵੀ ਮੰਗ ਕੀਤੀ ਕਿ ਸਰਕਾਰ ਵੱਲੋਂ 2023 ਵਿੱਚ ਬਣਾਈ ਗਈ 10 ਸਾਲਾ ਪਾਲਿਸੀ ਨੂੰ ਰੱਦ ਕਰਕੇ ਮਿਊਂਸਪਲ ਮੁਲਾਜ਼ਮਾਂ ਨੂੰ 3 ਸਾਲਾਂ ਦਾ ਕਾਰਜਕਾਲ ਪੂਰਾ ਹੋਣ 'ਤੇ ਸਮੂਹ ਸਹੂਲਤਾਂ ਸਮੇਤ ਪੱਕਾ ਕੀਤਾ ਜਾਵੇ। 23-06-2021 ਨੂੰ ਜਾਰੀ ਨੋਟੀਫਿਕੇਸ਼ਨ ਦੇ ਆਧਾਰ ''ਤੇ ਪੈਂਡਿੰਗ ਰਹਿੰਦੇ ਸਮੂਹ ਆਊਟਸੋਰਸ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਨੂੰ ਬਿਨਾਂ ਕਿਸੇ ਸ਼ਰਤ ਦੇ ਵਿਭਾਗ ਅਧੀਨ ਕੀਤਾ ਜਾਵੇ। 

ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਆਉਣ ਵਾਲੇ ਦਿਨਾਂ ‘ਚ ਹਨ੍ਹੇਰੀ-ਤੂਫ਼ਾਨ ਦੀ ਸੰਭਾਵਨਾ

ਇਸ ਤੋਂ ਇਲਾਵਾ, ਆਊਟਸੋਰਸ ਅਤੇ ਕਾਂਟ੍ਰੈਕਟ ਅਧਾਰ 'ਤੇ ਕੰਮ ਕਰ ਰਹੇ ਮਿਊਂਸਪਲ ਮੁਲਾਜ਼ਮਾਂ ਦੀ ਤਨਖ਼ਾਹ ਵਿੱਚ “ਬਰਾਬਰ ਕੰਮ, ਬਰਾਬਰ ਤਨਖ਼ਾਹ” ਦੇ ਅਸੂਲ ਅਨੁਸਾਰ ਵਾਧਾ ਕੀਤਾ ਜਾਵੇ ਅਤੇ ਯੂ.ਪੀ.ਐਸ. ਰੱਦ ਕਰਕੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕੀਤੀ ਜਾਵੇ। ਰਹਿਮਤ ਮਸੀਹ ਨੇ ਦੱਸਿਆ ਕਿ ਹੋਰ ਵੀ ਕਈ ਮੰਗਾਂ ਹਨ, ਜਿਨ੍ਹਾਂ ਨੂੰ ਲੈ ਕੇ 6 ਮਈ ਤੋਂ ਅਣਮਿਥੇ ਸਮੇਂ ਲਈ ਸਫ਼ਾਈ ਸੇਵਕ ਹੜਤਾਲ 'ਤੇ ਬੈਠਣਗੇ। ਅੱਜ ਕਾਦੀਆਂ ਦੇ ਸਫ਼ਾਈ ਕਰਮਚਾਰੀਆਂ ਵੱਲੋਂ ਨਗਰ ਕੌਂਸਲ ਕਾਦੀਆਂ ਦੇ ਅਧਿਕਾਰੀ ਕੰਵਲਪ੍ਰੀਤ ਸਿੰਘ ਨੂੰ ਇੱਕ ਮੰਗ ਪੱਤਰ ਵੀ ਸੌਂਪਿਆ ਗਿਆ ਅਤੇ 6 ਮਈ ਤੋਂ ਸ਼ੁਰੂ ਹੋਣ ਵਾਲੀ ਹੜਤਾਲ ਬਾਰੇ ਜਾਣਕਾਰੀ ਦਿੱਤੀ ਗਈ।

ਇਹ ਵੀ ਪੜ੍ਹੋ- ਡੇਰਾ ਬਿਆਸ ਨੂੰ ਰਾਸ਼ਟਰਪਤੀ ਤੋਂ ਵੱਡੀ ਰਾਹਤ, ਹੁਣ ਹਿਮਾਚਲ 'ਚ ਆਪਣੇ ਨਾਂ ਕਰਵਾ ਸਕਣਗੇ ਜ਼ਮੀਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

  • Big announcement
  • Punjab
  • May 6
  • ਵੱਡਾ ਐਲਾਨ
  • ਪੰਜਾਬ
  • 6 ਮਈ

ਪੰਜਾਬ ਦੇ ਅਧਿਆਪਕਾਂ ਲਈ ਵੱਡੀ ਚਿਤਾਵਨੀ! ਸਿੱਖਿਆ ਵਿਭਾਗ ਨੇ 14 ਮਈ ਦਿੱਤੀ ਆਖਰੀ ਤਾਰੀਖ

NEXT STORY

Stories You May Like

  • 6 instances of uncontrolled behavior raise questions
    OpenAI ਨੇ ਆਪਣੇ AI ਮਾਡਲ 'ਚ ਹੋਏ 6 ਬੇਕਾਬੂ ਵਿਹਾਰ 'ਤੇ ਚੁੱਕੇ ਸਵਾਲ !  ਪੜ੍ਹੋ ਪੂਰੀ ਖਬਰ
  • fmcg companies focus on increasing sales during festive season
    FMCG ਕੰਪਨੀਆਂ ਦਾ ਤਿਉਹਾਰਾਂ ਦੇ ਸੀਜ਼ਨ 'ਚ ਵਿਕਰੀ ਵਧਾਉਣ ’ਤੇ ਜ਼ੋਰ, ਕੀਮਤਾਂ ਨੂੰ ਲੈ ਕੇ ਕੀਤਾ ਇਹ ਐਲਾਨ
  • punjab vapar mandal upi
    UPI ਨੂੰ ਲੈ ਕੇ ਪੰਜਾਬ ਵਪਾਰ ਮੰਡਲ ਦਾ ਵੱਡਾ ਐਲਾਨ
  • a major blow for punjab  s electricity consumers
    ਪੰਜਾਬ ਦੇ ਬਿਜਲੀ ਖ਼ਪਤਕਾਰਾਂ ਨੂੰ ਵੱਡਾ ਝਟਕਾ! ਬਿੱਲਾਂ ਨੂੰ ਲੈ ਕੇ ਮਚੀ ਹਾਹਾਕਾਰ, ਪੜ੍ਹੋ ਕਾਰਨ
  • next 6 months 1 lakh youths government jobs
    ਅਗਲੇ 6 ਮਹੀਨਿਆਂ 'ਚ 1 ਲੱਖ ਤੋਂ ਵੱਧ ਨੌਜਵਾਨਾਂ ਨੂੰ ਮਿਲੇਗੀ ਸਰਕਾਰੀ ਨੌਕਰੀ; CM ਯੋਗੀ ਨੇ ਕਰ 'ਤਾ ਵੱਡਾ ਐਲਾਨ
  • pregnant woman  6 police employee  suspended
    ਗਰਭਵਤੀ ਔਰਤ ਨੂੰ ਲੱਤ ਮਾਰ ਕੇ ਮਾਰਨ ਦਾ ਦੋਸ਼; ਫਿਰੋਜ਼ਾਬਾਦ 'ਚ 6 ਪੁਲਸ ਮੁਲਾਜ਼ਮ ਮੁਅੱਤਲ
  • village harinou waris punjab
    ਪੰਜਾਬ ਦੇ ਚਰਚਿਤ ਪਿੰਡ ਹਰੀਨੌ ਦੇ ਲੋਕਾਂ ਨੇ 'ਵਾਰਿਸ ਪੰਜਾਬ ਦੇ' ਨੂੰ ਲੈ ਕੇ ਕਰ 'ਤਾ ਵੱਡਾ ਐਲਾਨ, ਦਿੱਤੀ ਚੇਤਾਵਨੀ
  • fall in diamond prices  diamonds have become cheaper
    ਹੀਰਿਆਂ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ, 40% ਤੱਕ ਸਸਤਾ ਹੋ ਗਿਆ ਡਾਇਮੰਡ
  • motorcyclist dies in accident with car
    ਕਾਰ ਨਾਲ ਵਾਪਰੇ ਹਾਦਸੇ ਦੌਰਾਨ ਮੋਟਰਸਾਈਕਲ ਸਵਾਰ ਦੀ ਮੌਤ
  • internet suspended in lpu area
    ਵੱਡੀ ਖ਼ਬਰ ; LPU ਦੇ ਨੇੜਲੇ ਇਲਾਕਿਆਂ 'ਚ ਇੰਟਰਨੈੱਟ ਬੰਦ
  • lpu closed for 10 days following violent incidents
    ਹਿੰਸਕ ਘਟਨਾਵਾਂ ਤੋਂ ਬਾਅਦ LPU 10 ਦਿਨਾਂ ਲਈ ਬੰਦ, ਰੈਗੂਲਰ ਕਲਾਸਾਂ ਅਤੇ...
  • jalandhar delhi highway has reopened for traffic
    LPU ਵਿਦਿਆਰਥੀਆਂ ਦੇ ਪ੍ਰਦਰਸ਼ਨ ਮਗਰੋਂ ਰਾਹਤ ਦੀ ਖ਼ਬਰ, ਜਲੰਧਰ-ਦਿੱਲੀ ਹਾਈਵੇਅ...
  • an out of control crowd outside lpu targeted media vehicles
    LPU ਦੇ ਬਾਹਰ ਬੇਕਾਬੂ ਭੀੜ ਨੇ ਮੀਡੀਆ ਦੀਆਂ ਗੱਡੀਆਂ ਨੂੰ ਬਣਾਇਆ ਨਿਸ਼ਾਨਾ,...
  • adgp m f farooqui took charge at lpu
    LPU 'ਚ ADGP ਐੱਮ. ਐੱਫ. ਫਾਰੂਖੀ ਨੇ ਸੰਭਾਲਿਆ ਮੋਰਚਾ, ਪੁਲਸ ਫੋਰਸ ਨਾਲ ਕੈਂਪਸ 'ਚ...
  • heavy police presence at lpu
    LPU 'ਚ ਵੱਡੀ ਗਿਣਤੀ 'ਚ ਪੁਲਸ ਦੀ ਐਂਟਰੀ, 2 ਸ਼ੱਕੀ ਨੌਜਵਾਨਾਂ ਨੂੰ ਹਿਰਾਸਤ 'ਚ...
  • tensions flared up outside lpu
    LPU ਦੇ ਬਾਹਰ ਭੱਖ ਗਿਆ ਮਾਹੌਲ ! ਪ੍ਰਦਰਸ਼ਨਕਾਰੀਆਂ ਨੇ ਪੁਲਸ 'ਤੇ ਕੀਤਾ ਪਥਰਾਅ,...
Trending
Ek Nazar
us iran conflict

ਈਰਾਨ 'ਤੇ ਮੁੜ ਹਮਲਾ ਕਰਨ ਦੇ ਮੂਡ 'ਚ ਟਰੰਪ !

shweta singh kirti shares post mortem details of late sushant singh rajput

'ਲੱਤ ਟੁੱਟੀ ਤੇ ਅੱਖ ਵੀ..!', ਸੁਸ਼ਾਂਤ ਸਿੰਘ ਰਾਜਪੂਤ ਦੀ ਭੈਣ ਨੇ ਸ਼ੇਅਰ ਕੀਤੀ...

bigg boss 20  badshah  s ex wife isha rikhi gets evicted from show

Bigg Boss 'ਚ Flop ਹੋਈ ਬਾਦਸ਼ਾਹ ਦੀ Ex-Wife ਈਸ਼ਾ ਰਿੱਖੀ ! ਤੀਜੇ ਹਫ਼ਤੇ ਹੀ ਹੋ...

the atmosphere in lpu became tense

LPU 'ਚ ਮਾਹੌਲ ਹੋਇਆ ਤਣਾਅਪੂਰਨ ! ਸਰਕਾਰੀ ਗੱਡੀਆਂ ਨੂੰ ਲਾ 'ਤੀ ਅੱਗ, ਪੁਲਸ...

incident with  azerbaijani woman

ਪਾਕਿਸਤਾਨ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਜ਼ਬਰ ਜਿਨਾਹ

blf female unit

ਬੀਐਲਐਫ ਦਾ ਵੱਡਾ ਦਾਅਵਾ, ਮਹਿਲਾ ਯੂਨਿਟ ਨੇ ਨੌਂ ਪਾਕਿਸਤਾਨੀ ਫੌਜੀ ਕੀਤੇ ਢੇਰ

sri lankan police remove statue

ਸ੍ਰੀਲੰਕਾਈ ਪੁਲਿਸ ਨੇ ਹਟਾਇਆ ਪਾਬੰਦੀਸ਼ੁਦਾ LTTE ਆਗੂ ਦਾ ਬੁੱਤ

homes near us airbase evacuated

ਇੰਗਲੈਂਡ 'ਚ ਅਮਰੀਕੀ ਏਅਰਬੇਸ ਨੇੜਲੇ ਘਰ ਕਰਵਾਏ ਗਏ ਖਾਲੀ

boat capsizes

ਯਾਤਰੀਆਂ ਨਾਲ ਭਰੀ ਕਿਸ਼ਤੀ ਕਿਵੂ ਝੀਲ 'ਚ ਪਲਟੀ, 12 ਲੋਕਾਂ ਦੀ ਮੌਤ

boat capsizes

ਇੰਡੋਨੇਸ਼ੀਆ ਕਿਸ਼ਤੀ ਹਾਦਸਾ : ਮੌਤਾਂ ਦੀ ਗਿਣਤੀ 60 ਤੋਂ ਪਾਰ

rana brought to police station

ਪੁਲਸ ਸਟੇਸ਼ਨ ਲਿਆਂਦੇ ਗਏ ਨੇਪਾਲ ਦੇ ਸਾਬਕਾ ਚੀਫ਼ ਜਸਟਿਸ ਰਾਣਾ

incident in south africa

SA ; ਏਕੇ-47 ਰਾਈਫਲਾਂ ਨਾਲ ਲੈਸ ਸ਼ੱਕੀਆਂ ਨੇ ਕੀਤੀ ਗੋਲੀਬਾਰੀ, 27 ਲੋਕਾਂ ਦੀ ਮੌਤ

afghan refugees

ਪਾਕਿਸਤਾਨ ਵੱਲੋਂ ਡਿਪੋਰਟ ਕੀਤੇ ਅਫ਼ਗਾਨ ਸ਼ਰਨਾਰਥੀਆਂ ਨੇ ਸੁਣਾਇਆ ਆਪਣਾ ਦਰਦ

amitabh bachchan reveals his favourite from jaya bachchan s family

ਜਯਾ ਬੱਚਨ ਦੇ ਪਰਿਵਾਰ 'ਚੋਂ ਕਿਸ ਨੂੰ ਜ਼ਿਆਦਾ ਪਸੰਦ ਕਰਦੇ ਹਨ ਅਮਿਤਾਭ ਬੱਚਨ !...

komal breaks silence after being linked to govinda sunita marriage rumours

ਗੋਵਿੰਦਾ ਨੂੰ ਮਾਰਨ ਦੀ ਤਿਆਰੀ 'ਚ ਸੁਨੀਤਾ ! ਅਦਾਕਾਰ ਨਾਲ ਨਾਂ ਜੋੜੇ ਜਾਣ 'ਤੇ...

famous actor shaves his head for a role

ਫ਼ਿਲਮ 'ਚ ਰੋਲ ਪਿੱਛੇ ਮਸ਼ਹੂਰ ਅਦਾਕਾਰ ਨੇ ਕਰ'ਤਾ ਇਹ ਕੰਮ ! ਫ਼ਿਰ ਖ਼ੁਦ ਨਾਲ ਹੀ...

lottery shop owner jackpot wins a prize of one lakh rupees in jalandhar

ਪੰਜਾਬ: ਕਿਸਮਤ ਨੇ ਮਾਰੀ ਪਲਟੀ! 120 ਰੁਪਏ 'ਚ ਲੱਖਪਤੀ ਬਣਿਆ ਲਾਟਰੀ ਵੇਚਣ ਵਾਲਾ...

major incident in phagwara

ਫਗਵਾੜਾ 'ਚ ਵੱਡੀ ਵਾਰਦਾਤ! ਲਿਵ-ਇਨ ਰਿਲੇਸ਼ਨਸ਼ਿਪ 'ਚ ਰਹਿ ਰਹੀ ਔਰਤ ਦਾ ਬੇਰਹਿਮੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • strict laws and impartial action are essential to prevent sacrilege
      ਬੇਅਦਬੀ ਰੋਕਣ ਲਈ ਸਖ਼ਤ ਕਾਨੂੰਨ ਅਤੇ ਨਿਰਪੱਖ ਕਾਰਵਾਈ ਜ਼ਰੂਰੀ : ਬਾਬਾ ਬਲਬੀਰ ਸਿੰਘ
    • farmers halted work on the jammu katra expressway
      ਜੰਮੂ-ਕਟੜਾ ਐਕਸਪ੍ਰੈਸਵੇਅ ਦਾ ਕੰਮ ਕਿਸਾਨਾਂ ਨੇ ਰੋਕਿਆ, ਰਸਤੇ ਤੇ ਪਾਣੀ ਦੀ ਨਿਕਾਸੀ...
    • woman raped at gunpoint
      ਪਿਸਤੌਲ ਦੀ ਨੋਕ ’ਤੇ ਔਰਤ ਨਾਲ ਜਬਰ-ਜ਼ਨਾਹ, ਬਣਾਈ ਅਸ਼ਲੀਲ ਵੀਡੀਓ
    • pro khalistan slogans painted ahead of us ambassador visit to amritsar
      ਅਮਰੀਕੀ ਰਾਜਦੂਤ ਸਰਜੀਓ ਗੋਰ ਦੇ ਅੰਮ੍ਰਿਤਸਰ ਦੌਰੇ ਤੋਂ ਪਹਿਲਾਂ ਲਿਖੇ ਖਾਲਿਸਤਾਨ...
    • special train will run between jalandhar city barhni jalandhar city
      ਜਲੰਧਰ ਸਿਟੀ-ਬੜ੍ਹਨੀ-ਜਲੰਧਰ ਸਿਟੀ ਵਿਚਕਾਰ ਚੱਲੇਗੀ ਸਪੈਸ਼ਲ ਟਰੇਨ
    • incumbent sarpanch husband akali leader
      ਮੌਜੂਦਾ ਸਰਪੰਚ ਦੇ ਪਤੀ ਤੇ ਅਕਾਲੀ ਆਗੂ ਦਾ ਗੋਲੀਆਂ ਮਾਰ ਕੇ ਕਤਲ
    • asi jaswant singh accused police
      ਵੱਡੀ ਖ਼ਬਰ : ASI ਜਸਵੰਤ ਸਿੰਘ ਨੂੰ ਗੋਲੀ ਮਾਰਨ ਵਾਲਾ ਬਦਮਾਸ਼ ਪੁਲਸ ਐਨਕਾਊਂਟਰ 'ਚ...
    • bjp  s   double engine   government will eradicate drugs  baldev singh aulakh
      ਭਾਜਪਾ ਦੀ ਡਬਲ ਇੰਜਣ ਸਰਕਾਰ ਪੰਜਾਬ ਵਿੱਚ ਨਸ਼ਿਆਂ ਨੂੰ ਜੜ੍ਹ ਤੋਂ ਖਤਮ ਕਰੇਗੀ:...
    • truck hits motorcyclist on his way to visit a relative  dies on the spot
      ਰਿਸ਼ਤੇਦਾਰ ਨੂੰ ਮਿਲਣ ਜਾ ਰਹੇ ਮੋਟਰਸਾਈਕਲ ਸਵਾਰ ਨੂੰ ਟਰੱਕ ਨੇ ਮਾਰੀ ਟੱਕਰ, ਮੌਕੇ...
    • 350th martyrdom anniversary of guru tegh bahadur sahib ji be held at red fort
      ਗੁਰੂ ਤੇਗ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਦੇ ਸਮਾਪਤੀ ਸਮਾਗਮ ਵੀ ਲਾਲ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +