Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, FEB 07, 2026

    7:24:58 PM

  • roshan healthcare ayurvedic treatment

    ਹੁਣ ਅੰਦਰੂਨੀ ਕਮਜ਼ੋਰੀ ਦਿਨਾਂ 'ਚ ਹੋਵੇਗੀ ਦੂਰ, ਬਸ...

  • sheetal angural spoke on lucky oberoi s murder law and order has failed

    ਲੱਕੀ ਓਬਰਾਏ ਦੇ ਕਤਲ 'ਤੇ ਬੋਲੇ ਸ਼ੀਤਲ ਅੰਗੁਰਾਲ,...

  • no entry for aap

    'ਪਿੰਡਾਂ 'ਚ 'ਆਪ' ਆਗੂਆਂ ਦੀ No Entry...!'...

  • big incident in punjab

    Big Breaking: ਕੰਬ ਗਿਆ ਪੰਜਾਬ! ਘਰ ਦੇ ਬਾਹਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Barnala
  • ਬਰਨਾਲਾ ਪੁੱਜੇ CM ਭਗਵੰਤ ਮਾਨ ਨੇ ਕੀਤੇ ਕਈ ਵੱਡੇ ਐਲਾਨ

PUNJAB News Punjabi(ਪੰਜਾਬ)

ਬਰਨਾਲਾ ਪੁੱਜੇ CM ਭਗਵੰਤ ਮਾਨ ਨੇ ਕੀਤੇ ਕਈ ਵੱਡੇ ਐਲਾਨ

  • Edited By Shivani Attri,
  • Updated: 19 Jan, 2023 07:07 PM
Barnala
big announcement of bhagwant maan nursing school will be opened in barnala
  • Share
    • Facebook
    • Tumblr
    • Linkedin
    • Twitter
  • Comment

ਬਰਨਾਲਾ/ਜਲੰਧਰ (ਵੈੱਬ ਡੈਸਕ, ਵਿਵੇਕ ਸਿੰਧਵਾਨੀ, ਰਵੀ, ਸਿੰਗਲਾ, ਅਸ਼ਵਨੀ, ਧਵਨ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਬਰਨਾਲਾ ਵਿਖੇ ਸੇਵਾ ਸਿੰਘ ਠੀਕਰੀ ਵਾਲਾ ਦੀ ਬਰਸੀ ਮੌਕੇ ਰੱਖੇ ਗਏ ਪ੍ਰੋਗਰਾਮ 'ਚ ਸ਼ਿਰਕਤ ਕਰਨ ਪੁੱਜੇ ਸਨ। ਇਸ ਦੌਰਾਨ ਉਨ੍ਹਾਂ ਸੇਵਾ ਸਿੰਘ ਠੀਕਰੀ ਵਾਲਾ ਨੂੰ ਨਮਨ ਕਰਦਿਆਂ ਵੱਡਾ ਐਲਾਨ ਕਰਦੇ ਹੋਏ ਕਿਹਾ ਕਿ ਬਰਨਾਲਾ ਵਿਚ ਇਕ ਨਰਸਿੰਗ ਸਕੂਲ ਖੋਲ੍ਹਿਆ ਜਾਵੇਗਾ। ਮੁੱਖ ਮੰਤਰੀ ਅੱਜ ਬਾਬਾ ਸੇਵਾ ਸਿੰਘ ਠੀਕਰੀਵਾਲ ਦੀ 89ਵੀਂ ਬਰਸੀ ਮੌਕੇ ਕਰਵਾਏ ਸਮਾਗਮ ਵਿਚ ਸ਼ਿਰਕਤ ਕਰਨ ਆਏ ਸਨ। ਉਨ੍ਹਾਂ ਕਿਹਾ ਕਿ ਇਹ ਸੰਸਥਾ ਮਹਾਨ ਸ਼ਹੀਦ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ, ਜਿਨ੍ਹਾਂ ਨੇ ਮਾਤਭੂਮੀ ਦੀ ਰਾਖੀ ਖਾਤਿਰ ਆਪਣੀ ਜਾਨ ਕੁਰਬਾਨ ਕਰ ਦਿੱਤੀ। ਇਸ ਨਾਲ ਇਲਾਕੇ ਦੀਆਂ ਲੜਕੀਆਂ ਇਸ ਸੰਸਥਾ ਵਿਚ ਪੜ੍ਹ ਕੇ ਮੈਡੀਕਲ ਸਿੱਖਿਆ ਦੇ ਖੇਤਰ ਵਿਚ ਮੱਲਾਂ ਮਾਰਨਗੀਆਂ। ਇਹ ਨਰਸਿੰਗ ਕਾਲਜ ਜਿੱਥੇ ਇਲਾਕੇ ਦੀਆਂ ਲੜਕੀਆਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ, ਉੱਥੇ ਹੀ ਬੇਮਿਸਾਲ ਵਿਕਾਸ ਦੇ ਨਵੇਂ ਯੁੱਗ ਦੀ ਸ਼ੁਰੂਆਤ ਹੋਵੇਗੀ।

ਮੁੱਖ ਮੰਤਰੀ ਨੇ ਲੋਕਾਂ ਨੂੰ ਬਾਬਾ ਸੇਵਾ ਸਿੰਘ ਠੀਕਰੀਵਾਲ ਵੱਲੋਂ ਆਪਣੇ ਜੀਵਨ ਵਿਚ ਜਨਤਕ ਸੇਵਾ ਦੇ ਸਥਾਪਿਤ ਕੀਤੇ ਉਚੇ ਆਦਰਸ਼ਾਂ ’ਤੇ ਚੱਲਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਬਾਬਾ ਸੇਵਾ ਸਿੰਘ ਠੀਕਰੀਵਾਲ ਨੇ ਕੁਲੀਨ ਵਰਗ ਵਿਰੁੱਧ ਲੜਾਈ ਲੜੀ ਅਤੇ ਦੇਸ਼ ਨੂੰ ਆਜ਼ਾਦੀ ਦੇ ਰਾਹ ਵੱਲ ਤੋਰਿਆ। ਉਨ੍ਹਾਂ ਨੇ ਲੋਕਾਂ ਨੂੰ ਇਸ ਮਹਾਨ ਸ਼ਹੀਦ ਦੇ ਨਕਸ਼ੇ-ਕਦਮਾਂ ’ਤੇ ਚੱਲਦਿਆਂ ਕੁਨਬਾਪ੍ਰਸਤੀ ਦੇ ਰੂਪ ਵਿਚ ਨਵੇਂ ਪਣਪੇ ਸਾਮਰਾਜਵਾਦ ਵਿਰੁੱਧ ਲੜਾਈ ਲੜਨ ਦੀ ਅਪੀਲ ਕੀਤੀ। ਭਗਵੰਤ ਮਾਨ ਨੇ ਕਿਹਾ ਕਿ ਛੇਤੀ ਹੀ ਬਰਨਾਲਾ ਜ਼ਿਲ੍ਹੇ ਵਿਚ ਪਾਣੀ ਦਾ ਪੱਧਰ ਉਚਾ ਚੁੱਕਣ ਲਈ ਪਾਇਲਟ ਪ੍ਰਾਜੈਕਟ ਸ਼ੁਰੂ ਕੀਤਾ ਜਾਵੇਗਾ। ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ’ਤੇ ਵਿਅੰਗ ਕੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਆਗੂ ਨੇ ਹਮੇਸ਼ਾ ਇਹ ਦਾਅਵਾ ਕੀਤਾ ਸੀ ਕਿ ਸੂਬੇ ਦਾ ਖਜ਼ਾਨਾ ਖਾਲੀ ਹੈ। ਹੁਣ ਇਹ ਸਾਬਕਾ ਕਾਂਗਰਸੀ ਆਗੂ ਭਗਵਾ ਪਾਰਟੀ ਵਿਚ ਸ਼ਾਮਲ ਹੋ ਗਿਆ ਅਤੇ ਕਾਂਗਰਸ ਵਾਂਗ ਉਹ ਭਾਜਪਾ ਦਾ ਖਜ਼ਾਨਾ ਵੀ ਖਾਲੀ ਕਰ ਦੇਵੇਗਾ।

ਇਹ ਵੀ ਪੜ੍ਹੋ : ਕਪੂਰਥਲਾ: ਹਮੀਰਾ ਫਲਾਈਓਵਰ 'ਤੇ ਵਾਪਰਿਆ ਭਿਆਨਕ ਸੜਕ ਹਾਦਸਾ, ਪੁਲਸ ਮੁਲਾਜ਼ਮ ਸਣੇ 4 ਨੌਜਵਾਨਾਂ ਦੀ ਮੌਤ

ਇਸ ਦੇ ਨਾਲ ਹੀ ਉਨ੍ਹਾਂ ਨੇ ਸ਼ਹੀਦ ਭਗਤ ਸਿੰਘ ਜੀ ਦੀ 35 ਫੁੱਟ ਉੱਚੀ ਮੂਰਤੀ ਲਗਾਉਣ ਦਾ ਵੀ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਮੋਹਾਲੀ ਏਅਰਪੋਰਟ 'ਤੇ ਸ਼ਹੀਦ ਭਗਤ ਸਿੰਘ ਜੀ ਦੀ ਮੂਰਤੀ ਲਗਾਈ ਜਾਵੇਗੀ। ਸਰਕਾਰੀ ਸਕੂਲਾਂ ਨੂੰ ਲੈ ਕੇ ਬੋਲਦੇ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਵਿਚ ਹੁਣ ਚੰਗੇ ਸਕੂਲ ਅਤੇ ਹਸਪਤਾਲ ਬਣਾਏ ਜਾ ਰਹੇ ਹਨ। ਸਰਕਾਰੀ ਸਕੂਲਾਂ ਦਾ ਪੱਧਰ ਉੱਚਾ ਕੀਤਾ ਜਾਵੇ ਅਤੇ ਸਰਕਾਰੀ ਸਕੂਲਾਂ ਵਿਚ ਪ੍ਰਾਈਵੇਟ ਸਕੂਲਾਂ ਨਾਲੋਂ ਵੀ ਵਧੀਆ ਪੜ੍ਹਾਈ ਹੋਵੇਗੀ। ਪ੍ਰਿੰਸੀਪਲਾਂ ਨੂੰ ਵਿਦੇਸ਼ਾਂ ਵਿਚ ਟਰੇਨਿੰਗ ਲਈ ਭੇਜਿਆ ਜਾਵੇਗਾ। ਇਸ ਦੇ ਨਾਲ ਹੀ ਸੂਬੇ 'ਚ 117 ਸਕੂਲਜ਼ ਆਫ਼ ਐਂਮੀਨੈਂਨਸ (ਆਹਲਾ ਦਰਜੇ ਦੇ ਸਕੂਲ) ਖੋਲ੍ਹੇ ਜਾਣ ਦਾ ਵੀ ਐਲਾਨ ਕੀਤਾ  ਤਾਂ ਜੋ ਸਰਕਾਰੀ ਸਕੂਲਾਂ ਵਿਚ ਪੜ੍ਹਦੇ ਵਿਦਿਆਰਥੀ ਕਾਨਵੈਂਟ ਸਕੂਲਾਂ ਦੇ ਵਿਦਿਆਰਥੀਆਂ ਦਾ ਮੁਕਾਬਲਾ ਕਰ ਸਕਣ। ਸੂਬਾ ਛੇਤੀ ਹੀ ਸਿੱਖਿਆ, ਸਿਹਤ ਅਤੇ ਰੁਜ਼ਗਾਰ ਦੇ ਖੇਤਰ ਵਿਚ ਦੇਸ਼ ਵਿਚੋਂ ਮੋਹਰੀ ਹੋਵੇਗਾ।

ਇਹ ਵੀ ਪੜ੍ਹੋ : ਮੱਲਿਕਾਰਜੁਨ ਖੜਗੇ ਦਾ ਭਾਜਪਾ 'ਤੇ ਤਿੱਖਾ ਹਮਲਾ, ਕਾਂਗਰਸ ਦੀਆਂ 6 ਸੂਬਿਆਂ ਦੀਆਂ ਸਰਕਾਰਾਂ ਦੀ ਕੀਤੀ ਚੋਰੀ


ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ ’ਤੇ ਰੱਖਣ ਲਈ ਪੰਜਾਬ ਵਿਧਾਨ ਸਭਾ ਵਿਚ ਮਤਾ ਲਿਆਏਗੀ ਸੂਬਾ ਸਰਕਾਰ
ਮੁੱਖ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਬਾਬਾ ਸੇਵਾ ਸਿੰਘ ਠੀਕਰੀਵਾਲ ਦੇ ਜੱਦੀ ਪਿੰਡ ਨੂੰ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਮਾਡਲ ਪਿੰਡ ਵਿਚ ਤਬਦੀਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮਹਾਨ ਆਜਾਦੀ ਘੁਲਾਟੀਆਂ ਦੇ ਸਤਿਕਾਰ ਵਜੋਂ ਸੂਬਾ ਸਰਕਾਰ ਵੱਲੋਂ ਪਹਿਲਾਂ ਹੀ ਮੋਹਾਲੀ ਹਵਾਈ ਅੱਡੇ ਦਾ ਨਾਂ ਮਹਾਨ ਸ਼ਹੀਦ ਭਗਤ ਸਿੰਘ ਦੇ ਨਾਂ ’ਤੇ ਰੱਖਿਆ ਗਿਆ ਹੈ ਅਤੇ ਹਵਾਈ ਅੱਡੇ ਦੀ ਆਮਦ ’ਤੇ ਸ਼ਹੀਦ-ਏ-ਆਜ਼ਮ ਦਾ 35 ਫੁੱਟ ਉੱਚਾ ਬੁੱਤ ਲਾਇਆ ਜਾਵੇਗਾ। ਭਗਵੰਤ ਮਾਨ ਨੇ ਇਹ ਵੀ ਕਿਹਾ ਕਿ ਸੂਬਾ ਸਰਕਾਰ ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ ’ਤੇ ਰੱਖਣ ਲਈ ਪੰਜਾਬ ਵਿਧਾਨ ਸਭਾ ਵਿਚ ਮਤਾ ਵੀ ਪਾਸ ਕਰੇਗੀ।

PunjabKesari

ਉਨ੍ਹਾਂ ਕਿਹਾ ਕਿ 36 ਪ੍ਰਿੰਸੀਪਲ ਸਿੰਗਾਪੁਰ ਟਰੇਨਿੰਗ ਲਈ ਭੇਜੇ ਜਾ ਰਹੇ ਹਨ। ਉਨ੍ਹਾਂ ਜਨਤਾ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਲੋਕ ਸਿਰਫ਼ ਗੁਰੂ ਸਾਹਿਬ ਅੱਗੇ ਇਹੀ ਅਰਦਾਸ ਕਰਿਆ ਕਰਨ ਕਿ ਪਰਮਾਤਮਾ ਪੰਜਾਬ ਨੂੰ ਹੁਣ ਇਸੇ ਤਰ੍ਹਾਂ ਲੀਹਾਂ 'ਤੇ ਤੋਰੀ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਨੇ ਪੰਜਾਬ ਵਿਚ ਸਲਾਨਾ 300 ਸਬ ਇੰਸਪੈਕਟਰਾਂ ਦੀ ਭਰਤੀ ਕਰਨ ਦਾ ਵੀ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਅਸੀਂ ਤਾਂ ਜਨਤਾ ਨਾਲ ਕੰਮ ਕਰਨਾ ਹੈ ਅਤੇ ਮੈਂ ਇਹੀ ਕਹਾਂਗਾ ਕਿ ਜੇਕਰ ਕਿਤੇ ਇਕ ਰੁਪਇਆ ਵੀ ਕੋਈ ਬੱਚਦਾ ਹੋਵੇ ਤਾਂ ਉਥੇ ਮੇਰੇ ਕੋਲੋਂ ਦਸਤਖ਼ਤ ਕਰਵਾ ਲੈਣ। ਇਸ ਦੇ ਨਾਲ ਹੀ ਨਵੀਆਂ ਫ਼ਸਲਾਂ 'ਤੇ ਵੀ ਐੱਮ. ਐੱਸ. ਪੀ. ਦੇਣ ਦਾ ਐਲਾਨ ਕੀਤਾ। ਪਿਛਲੀਆਂ ਸਰਕਾਰਾਂ 'ਤੇ ਤੰਜ ਕੱਸਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ਇਹ ਲੋਕ ਕਹਿੰਦੇ ਹਨ ਕਿ ਖ਼ਜ਼ਾਨਾ ਖਾਲੀ ਹੈ। ਕੋਈ ਸਕੂਲ, ਯੂਨੀਵਰਸਿਟੀ, ਕਾਲਜ ਜਾਂ ਸੜਕ ਬਣਾਈ ਹੋਵੇ ਤਾਂ ਮੰਨ ਲਿਆ ਜਾਵੇ ਕਿ ਖ਼ਜ਼ਾਨਾ ਖਾਲੀ ਹੈ ਪਰ ਪਤਾ ਨਹੀਂ ਕਿਵੇਂ ਖ਼ਜ਼ਾਨਾ ਖਾਲੀ ਰਿਹਾ।  

ਇਹ ਵੀ ਪੜ੍ਹੋ : ਵਿਦੇਸ਼ੋਂ ਆਈ ਖ਼ਬਰ ਨੇ ਪਰਿਵਾਰ 'ਚ ਪੁਆਏ ਵੈਣ, ਕਪੂਰਥਲਾ ਦੇ ਵਿਅਕਤੀ ਦੀ ਅਮਰੀਕਾ 'ਚ ਸੜਕ ਹਾਦਸੇ ਦੌਰਾਨ ਮੌਤ

ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪਹਿਲਾਂ ਬਜ਼ੁਰਗਾਂ ਤੋਂ ਸੁਣਦੇ ਸੀ ਕਿ ਪਿੰਡ ਦੀਆਂ ਸੱਥਾਂ ’ਚ ਰਜਿਸਟਰੀਆਂ ਹੁੰਦੀਆਂ ਸਨ, ਹੁਣ ਲੋਕ ਸ਼ਹਿਰਾਂ ਵੱਲ ਜਾਂਦੇ ਹਨ। ਤਹਿਸੀਲਦਾਰ ਮਿਲਦੇ ਨਹੀਂ ਪਰ ਆਉਣ ਵਾਲੇ ਦਿਨਾਂ ’ਚ ਤੁਸੀਂ ਦੇਖੋਗੇ ਕਿ ਤਹਿਸੀਲਦਾਰ ਤੋਂ ਲੈ ਕੇ ਡੀ. ਸੀ. ਤੱਕ ਤੁਹਾਡੇ ਪਿੰਡਾਂ ’ਚ ਆਇਆ ਕਰਨਗੇ ਅਤੇ ਪਿੰਡਾਂ ਦੀਆਂ ਸੱਥਾਂ ’ਚ ਹੀ ਬੈਠ ਕੇ ਰਜਿਸਟਰੀਆਂ ਹੋਣਗੀਆਂ। ਭ੍ਰਿਸ਼ਟਾਚਾਰ ਨੂੰ ਜੜ੍ਹੋ ਖਤਮ ਕੀਤਾ ਜਾਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿਚ ਮੈਡੀਕਲ ਸਿੱਖਿਆ ਦੇ ਪਸਾਰ ਲਈ ਸੂਬਾ ਸਰਕਾਰ ਨੇ ਆਉਣ ਵਾਲੇ ਪੰਜ ਸਾਲਾਂ ਵਿਚ 16 ਨਵੇਂ ਮੈਡੀਕਲ ਕਾਲਜ ਬਣਾਉਣ ਦਾ ਫ਼ੈਸਲਾ ਕੀਤਾ ਹੈ, ਜਿਸ ਨਾਲ ਸੂਬੇ ਵਿਚ ਮੈਡੀਕਲ ਕਾਲਜਾਂ ਦੀ ਕੁੱਲ ਗਿਣਤੀ 25 ਹੋ ਜਾਵੇਗੀ। ਇਸ ਨਾਲ ਸੂਬੇ ਦੇ ਹਰੇਕ ਜ਼ਿਲ੍ਹੇ ਵਿਚ ਇਕ ਮੈਡੀਕਲ ਕਾਲਜ ਸਥਾਪਿਤ ਹੋ ਜਾਵੇਗਾ। ਸੰਗਰੂਰ ਦੇ ਮਸਤੂਆਣਾ ਸਾਹਿਬ ਵਿਖੇ ਸੰਤ ਅਤਰ ਸਿੰਘ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ ਦਾ ਨੀਂਹ ਪੱਥਰ ਪਹਿਲਾਂ ਹੀ ਰੱਖਿਆ ਜਾ ਚੁੱਕਾ ਹੈ ਅਤੇ ਜਲਦੀ ਹੀ ਇਸ ਦੀ ਉਸਾਰੀ ਦਾ ਕੰਮ ਸੁਰੂ ਹੋ ਜਾਵੇਗਾ। ਕਪੂਰਥਲਾ ਅਤੇ ਹੁਸ਼ਿਆਰਪੁਰ ਵਿਖੇ 2 ਹੋਰ ਮੈਡੀਕਲ ਕਾਲਜਾਂ ਦਾ ਕੰਮ ਵੀ ਸ਼ੁਰੂ ਹੋ ਗਿਆ ਹੈ। ਇਸ ਮੌਕੇ ਮਹਾਨ ਸ਼ਹੀਦ ਸੇਵਾ ਸਿੰਘ ਠੀਕਰੀਵਾਲ ਨੂੰ ਕੈਬਨਿਟ ਮੰਤਰੀ ਮੀਤ ਹੇਅਰ, ਮਹਿਲ ਕਲਾਂ ਦੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ, ਹਲਕਾ ਭਦੌੜ ਦੇ ਵਿਧਾਇਕ ਲਾਭ ਸਿੰਘ ਉਗੋਕੇ, ਆਮ ਆਦਮੀ ਪਾਰਟੀ ਦੇ ਜ਼ਿਲਾ ਪ੍ਰਧਾਨ ਗੁਰਦੀਪ ਸਿੰਘ ਬਾਠ ਨੇ ਸ਼ਰਧਾਂਜਲੀ ਦਿੱਤੀ। ਇਸ ਸਮੇਂ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ, ਐੱਸ.ਐੱਸ.ਪੀ. ਸੰਦੀਪ ਮਲਿਕ, ਡੀ. ਐੱਸ. ਪੀ. ਸਤਬੀਰ ਸਿੰਘ, ਐੱਸ. ਡੀ.ਐੱਮ. ਗੋਪਾਲ ਸਿੰਘ, ਤਹਿਸੀਲਦਾਰ ਦਿੱਵਿਆ ਸਿੰਗਲਾ ਆਦਿ ਵੀ ਹਾਜ਼ਰ ਸਨ।

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ

  • Barnala
  • Big announcement
  • Bhagwant Maan
  • Nursing school
  • ਭਗਵੰਤ ਮਾਨ
  • ਵੱਡੇ ਐਲਾਨ  
  • ਬਰਨਾਲਾ
  • ਨਰਸਿੰਗ ਸਕੂਲ

ਅਮਿਤ ਸ਼ਾਹ ਦੀ ਰੈਲੀ ਦੌਰਾਨ ਹੋਰ ਲੰਬੀ ਹੋ ਸਕਦੀ ਹੈ ਕਾਂਗਰਸ ਤੇ ਅਕਾਲੀ ਦਲ ਛੱਡਣ ਵਾਲੇ ਆਗੂਆਂ ਦੀ ਸੂਚੀ

NEXT STORY

Stories You May Like

  • farmers protest on cm house
    ਕਿਸਾਨਾਂ ਵੱਲੋਂ CM ਭਗਵੰਤ ਮਾਨ ਦੀ ਕੋਠੀ ਦਾ ਘਿਰਾਓ
  • sukhbir singh badal said cm bhagwant mann should resign
    ਜਨਵਰੀ ਮਹੀਨੇ 'ਚ ਹੋਏ ਲਗਭਗ 25 ਕਤਲ! CM ਭਗਵੰਤ ਮਾਨ ਦੇਵੇ ਅਸਤੀਫ਼ਾ: ਸੁਖਬੀਰ ਬਾਦਲ
  • why is cm mann afraid of meeting prime minister modi
    CM ਮਾਨ ਪ੍ਰਧਾਨ ਮੰਤਰੀ ਮੋਦੀ ਨੂੰ ਮਿਲਣ ਤੋਂ ਡਰਦੇ ਕਿਉਂ? ਸੁਨੀਲ ਜਾਖੜ ਨੇ ਕੀਤਾ ਵੱਡਾ ਸਵਾਲ (ਵੀਡੀਓ)
  • cm mann s new post
    ''ਅਦਾਲਤਾਂ ਦਾ ਉਥੇ ਰੱਬ ਰਾਖਾ ਜਿੱਥੇ..!'' CM ਮਾਨ ਨੇ ਅਸਿੱਧੇ ਤਰੀਕੇ ਨਾਲ ਬਿਆਸ ਡੇਰਾ ਮੁਖੀ 'ਤੇ ਵਿੰਨ੍ਹਿਆ...
  • sunil jakhar  s big attack on cm mann
    'ਸਾਧੂ ਬੋਲੇ ਸਹਿਜ ਸੁਭਾਅ, ਸਾਧ ਕਾ ਕਿਹਾ...', ਹੁਣ ਸੁਨੀਲ ਜਾਖੜ ਦਾ CM ਮਾਨ 'ਤੇ ਵੱਡਾ ਹਮਲਾ
  • majithia  s big statement against cm mann
    ਮਜੀਠੀਆ ਦਾ CM ਮਾਨ ਖ਼ਿਲਾਫ਼ ਵੱਡਾ ਬਿਆਨ, ਬੋਲੇ-ਮੈਂ ਪਹਿਲਾਂ ਹੀ ਕਿਹਾ ਸੀ ਕਿ ਮੇਰੇ...(ਵੀਡੀਓ)
  • sukhbir demands resegnation of bhagwant mann
    ਪੰਜਾਬ 'ਚ 24 ਘੰਟਿਆਂ ਅੰਦਰ 2 ਵੱਡੇ ਕਤਲ ਕਾਂਡ, ਅਸਤੀਫ਼ਾ ਦੇਵੇ ਭਗਵੰਤ ਮਾਨ: ਸੁਖਬੀਰ ਬਾਦਲ
  • uncle of deceased lucky oberoi makes important revelations in shooting case
    ਜਲੰਧਰ 'ਚ ਗੋਲ਼ੀਆਂ ਮਾਰ ਕਤਲ ਕੀਤੇ ਲੱਕੀ ਓਬਰਾਏ ਦੇ ਚਾਚੇ ਨੇ ਕੀਤੇ ਵੱਡੇ ਖ਼ੁਲਾਸੇ
  • roshan healthcare ayurvedic treatment
    ਹੁਣ ਅੰਦਰੂਨੀ ਕਮਜ਼ੋਰੀ ਦਿਨਾਂ 'ਚ ਹੋਵੇਗੀ ਦੂਰ, ਬਸ ਸਰਦੀਆਂ 'ਚ ਅਪਣਾ ਲਓ ਇਹ ਸ਼ਾਹੀ...
  • sheetal angural spoke on lucky oberoi s murder law and order has failed
    ਲੱਕੀ ਓਬਰਾਏ ਦੇ ਕਤਲ 'ਤੇ ਬੋਲੇ ਸ਼ੀਤਲ ਅੰਗੁਰਾਲ, ਕਾਨੂੰਨ ਵਿਵਸਥਾ ਫੇਲ੍ਹ, CM ਮਾਨ...
  • home delivery drugs in punjab in 5 minutes charanjit singh channi share video
    5 ਮਿੰਟ 'ਚ ਹੁੰਦੀ ਹੈ ਨਸ਼ੇ ਦੀ Home Delivery! MP ਚੰਨੀ ਨੇ ਸਾਂਝੀ ਕੀਤੀ ਵੀਡੀਓ...
  • aap leader lucky oberoi cremation jalandhar
    'ਆਪ' ਆਗੂ ਲੱਕੀ ਓਬਰਾਏ ਦਾ ਅੰਤਿਮ ਸੰਸਕਾਰ! ਪੁੱਤ ਨੇ ਦਿੱਤੀ ਚਿਖ਼ਾ ਨੂੰ ਅਗਨੀ,...
  • aap leader lucky oberoi cremation jalandhar
    ਲੱਕੀ ਓਬਰਾਏ ਦੇ ਸਸਕਾਰ ਮੌਕੇ ਸਰਕਾਰ ਨੂੰ ਪਰਿਵਾਰ ਨੇ ਪਾਈਆਂ ਲਾਹਨਤਾਂ, ਕਿਹਾ-ਓਏ...
  • vande bharat express will stop at jalandhar cantt station from april 2
    ਕੇਂਦਰ ਸਰਕਾਰ ਦਾ ਪੰਜਾਬ ਵਾਸੀਆਂ ਨੂੰ ਵੱਡਾ ਤੋਹਫ਼ਾ! ਹੁਣ ਜਲੰਧਰ ਕੈਂਟ ਸਟੇਸ਼ਨ...
  • lucky oberoi murder jalandhar
    ਮੂਸੇਵਾਲਾ ਵਾਂਗ ਲੱਕੀ ਓਬਰਾਏ ਨੂੰ ਥਾਰ 'ਚ ਬਣਾਇਆ ਨਿਸ਼ਾਨਾ! 44 ਦਿਨ ਪਹਿਲਾਂ ਰਚੀ...
  • mann government has brought vvip culture says pargat singh
    VIP ਦੀ ਜਗ੍ਹਾ VVIP ਕਲਚਰ ਲੈ ਆਈ ਮਾਨ ਸਰਕਾਰ, ਕਾਨੂੰਨ ਵਿਵਸਥਾ ਪੂਰੀ ਤਰ੍ਹਾਂ...
Trending
Ek Nazar
icc warning pakistan

ICC ਦੀ ਸਖ਼ਤੀ ਅੱਗੇ ਝੁਕਿਆ ਪਾਕਿਸਤਾਨ! ਭਾਰਤ ਵਿਰੁੱਧ ਮੈਚ ਨੂੰ ਲੈ ਕੇ ਬਦਲੇ ਤੇਵਰ

dhurandhar tops netflix global chart ranks no 1 in pakistan

ਥਿਏਟਰ ਮਗਰੋਂ ਹੁਣ ਨੈੱਟਫਲਿਕਸ 'ਤੇ ਵੀ ਫਿਲਮ 'ਧੁਰੰਦਰ' ਦਾ ਦਬਦਬਾ ! ਪਾਕਿਸਤਾਨ 'ਚ...

mary kom actor sunil thapa passes away

ਮਨੋਰੰਜਨ ਜਗਤ ਤੋਂ ਆਈ ਮੰਦਭਾਗੀ ਖਬਰ; 'Mary Kom' ਫੇਮ ਅਦਾਕਾਰ ਸੁਨੀਲ ਥਾਪਾ ਦੀ...

baraat dancing youth

ਖ਼ੁਸ਼ੀਆਂ ਦੇ ਮਾਹੌਲ 'ਚ ਵਿਛੇ ਸੱਥਰ: ਬਾਰਾਤ 'ਚ ਨੱਚਦੇ ਨੌਜਵਾਨ ਨੂੰ ਦੋਸਤ ਨੇ...

ladli behna not come function names cut

'ਸਮਾਗਮ 'ਚ ਨਾ ਆਏ ਤਾਂ ਨਹੀਂ ਮਿਲਣਗੇ 1500 ਰੁਪਏ', 'ਲਾਡਲੀ ਭੈਣਾਂ' ਨੂੰ...

narendra modi  america  india  trade agreement  make in india

ਅਮਰੀਕਾ ਨਾਲ ਵਪਾਰ ਸਮਝੌਤੇ 'ਤੇ PM ਮੋਦੀ ਦਾ ਪਹਿਲਾ ਬਿਆਨ, Make In India ਬਾਰੇ...

7 players out of the t20 world cup 2026

T20 ਵਰਲਡ ਕੱਪ 'ਚੋਂ ਬਾਹਰ ਹੋਏ 7 ਧਾਕੜ ਖਿਡਾਰੀ, ਸੱਟਾਂ ਨੇ ਤੋੜੇ ਕਈਆਂ ਦੇ ਸੁਪਨੇ

major changes in the indian team for the t20 world cup

T20 ਵਿਸ਼ਵ ਕੱਪ ਲਈ ਭਾਰਤੀ ਟੀਮ 'ਚ ਵੱਡਾ ਫੇਰਬਦਲ, ਇਕ ਹੋਰ ਧਾਕੜ ਖਿਡਾਰੀ ਦੀ ਹੋਈ...

heavy rain alert

7, 8, 9 ਫਰਵਰੀ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਵੱਲੋਂ ਇਨ੍ਹਾਂ ਸੂਬਿਆਂ ਲਈ...

the laddus offered as prasad at tirupati

ਬਾਥਰੂਮ ਕਲੀਨਰ ਕੈਮੀਕਲ ਨਾਲ ਬਣੇ ਸਨ ਤਿਰੂਪਤੀ ਪ੍ਰਸਾਦ ਦੇ ਲੱਡੂ, CM ਨਾਇਡੂ ਦਾ...

sun mercury mars venus aquarius gochar 2026 rashifal

4 ਗ੍ਰਹਿਆਂ ਦਾ 'ਮਹਾਮਿਲਨ' ਪਲਟੇਗਾ ਕਿਸਮਤ, ਇਨ੍ਹਾਂ 4 ਰਾਸ਼ੀ ਵਾਲਿਆਂ ਦੇ ਹੱਲ...

cricket player

ਲਾਈਵ ਮੈਚ ਦੌਰਾਨ ਅਚਾਨਕ ਧੜੰਮ ਡਿੱਗਿਆ ਬੱਲੇਬਾਜ਼, ਮੌਕੇ 'ਤੇ ਹੀ ਹੋ ਗਈ ਮੌਤ

pakistan islamabad mosque suicide blast

'ਜਦੋਂ ਗੇਟ 'ਤੇ ਰੋਕਿਆ ਤਾਂ ਖੁਦ ਨੂੰ ਉਡਾ ਲਿਆ', ਆਤਮਘਾਤੀ ਹਮਲੇ ਨਾਲ ਦਹਿਲਿਆ...

pakistanis are stealing sewer covers government strict law

ਗਟਰ ਦਾ ਢੱਕਣ ਚੋਰੀ ਕਰਨ ਵਾਲੇ ਨੂੰ 50 ਲੱਖ ਜੁਰਮਾਨਾ! ਲਹਿੰਦੇ ਪੰਜਾਬ ਦੀ CM ਨੇ...

karachi explicit videos played on digital advertising boards

ਸੜਕ ਕਿਨਾਰੇ ਡਿਜੀਟਲ ਸਕ੍ਰੀਨ 'ਤੇ ਚਲਾ 'ਤੀ ਗੰਦੀ ਵੀਡੀਓ! ਹੱਕੇ-ਬੱਕੇ ਰਹਿ ਗਏ...

tropical storm in the philippines

6,000 ਤੋਂ ਵਧੇਰੇ ਬੇਘਰ, ਚਾਰ ਦੀ ਮੌਤ ਤੇ ਸਕੂਲ ਕਾਲਜ ਬੰਦ...! ਫਿਲਪੀਨਜ਼...

pak security forces kill 24 terrorists in khyber pakhtunkhwa

ਪਾਕਿਸਤਾਨੀ ਸੁਰੱਖਿਆ ਬਲਾਂ ਦੀ ਵੱਡੀ ਕਾਰਵਾਈ! ਖੈਬਰ ਪਖਤੂਨਖਵਾ 'ਚ 24 ਅੱਤਵਾਦੀ...

bollywood unlucky film

ਇਹ ਹੈ ਬਾਲੀਵੁੱਡ ਦੀ ਸਭ ਤੋਂ 'ਮਨਹੂਸ' ਫਿਲਮ, ਬਣਦੇ-ਬਣਦੇ ਹੋ ਗਈ ਸੀ 2...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • protest in ludhiana
      9 ਸਾਲਾ ਬੱਚਾ ਲਾਪਤਾ, ਪੁਲਸ ਵੱਲੋਂ ਕਾਰਵਾਈ ਨਾ ਕਰਨ 'ਤੇ ਪਰਿਵਾਰ ਨੇ ਜਾਮ ਕੀਤੀ...
    • new twist in gurleen kaur murder case
      ਗੁਰਲੀਨ ਕੌਰ ਕਤਲ ਮਾਮਲੇ ‘ਚ ਨਵਾਂ ਮੋੜ, ਹੁਣ ਸੱਸ ਬੋਲੀ...
    • aap leader lucky oberoi cremation jalandhar
      'ਆਪ' ਆਗੂ ਲੱਕੀ ਓਬਰਾਏ ਦਾ ਅੰਤਿਮ ਸੰਸਕਾਰ! ਪੁੱਤ ਨੇ ਦਿੱਤੀ ਚਿਖ਼ਾ ਨੂੰ ਅਗਨੀ,...
    • aap leader lucky oberoi cremation jalandhar
      ਲੱਕੀ ਓਬਰਾਏ ਦੇ ਸਸਕਾਰ ਮੌਕੇ ਸਰਕਾਰ ਨੂੰ ਪਰਿਵਾਰ ਨੇ ਪਾਈਆਂ ਲਾਹਨਤਾਂ, ਕਿਹਾ-ਓਏ...
    • punjabi teacher missing for 17 years
      ਮਾਂ ਬੋਲੀ ਦੇ ਦਾਅਵੇ ਕਾਗਜ਼ਾਂ ‘ਚ, ਪੰਜਾਬ ਦੇ ਇਸ ਸਕੂਲ ‘ਚ 17 ਸਾਲਾਂ ਤੋਂ ਪੰਜਾਬੀ...
    • sukhbir demands resegnation of bhagwant mann
      ਪੰਜਾਬ 'ਚ 24 ਘੰਟਿਆਂ ਅੰਦਰ 2 ਵੱਡੇ ਕਤਲ ਕਾਂਡ, ਅਸਤੀਫ਼ਾ ਦੇਵੇ ਭਗਵੰਤ ਮਾਨ:...
    • shiromani akali dal bikram majithia
      ਪੰਜਾਬ 'ਚ ਲਾਅ ਐਂਡ ਆਰਡਰ ਨਹੀਂ, CM ਜਾਪਾਨ ਜਾਵੇ ਜਾਂ ਨੀਦਰਲੈਂਡ ਰਿਜ਼ਲਟ ਜ਼ੀਰੋ...
    • cheema y sukhbir badal
      '2027 'ਚ ਅਕਾਲੀ ਦਲ ਹੀ ਆਊ'; ਵੀਡੀਓ ਕਾਲ 'ਤੇ ਸੁਖਬੀਰ ਬਾਦਲ ਨੂੰ Cheema Y ਨੇ...
    • nri woman case solved by punjab police
      ਪੰਜਾਬ 'ਚ NRI ਮਹਿਲਾ ਦੇ ਕਤਲਕਾਂਡ 'ਚ ਸਨਸਨੀਖੇਜ਼ ਖ਼ੁਲਾਸਾ, ਹੈਰਾਨ ਕਰੇਗਾ...
    • vande bharat express will stop at jalandhar cantt station from april 2
      ਕੇਂਦਰ ਸਰਕਾਰ ਦਾ ਪੰਜਾਬ ਵਾਸੀਆਂ ਨੂੰ ਵੱਡਾ ਤੋਹਫ਼ਾ! ਹੁਣ ਜਲੰਧਰ ਕੈਂਟ ਸਟੇਸ਼ਨ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +