Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, AUG 23, 2026

    8:39:24 PM

  • bollywood actor news

    BOLLYWOOD ਅਦਾਕਾਰ ਨਸ਼ੇ ਦੇ ਮਾਮਲੇ 'ਚ ਗ੍ਰਿਫ਼ਤਾਰ!...

  • nawanshahr police post london to investigate grenade attack

    ਲੰਡਨ ਪਹੁੰਚੀ ਨਵਾਂਸ਼ਹਿਰ ਪੁਲਸ ਪੋਸਟ ਗ੍ਰਨੇਡ ਹਮਲੇ...

  • punjab weather raining imd yellow alert

    ਪੰਜਾਬ ਦੇ ਮੌਸਮ ਦੀ 27 ਅਗਸਤ ਤੱਕ ਤਾਜ਼ਾ ਅਪਡੇਟ...

  • punjabi boy italy

    ਇਟਲੀ ਵਿਚ ਪੰਜਾਬੀ ਬੰਦੇ ਨਾਲ ਵਾਪਰੀ ਅਣਹੋਣੀ!

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਕਿਸਾਨਾਂ ਲਈ ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਿੱਧੀ ਖਾਤਿਆਂ 'ਚ ਆਵੇਗੀ ਸਬਸਿਡੀ, ਅਰਜ਼ੀਆਂ ਮੰਗੀਆਂ

PUNJAB News Punjabi(ਪੰਜਾਬ)

ਕਿਸਾਨਾਂ ਲਈ ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਿੱਧੀ ਖਾਤਿਆਂ 'ਚ ਆਵੇਗੀ ਸਬਸਿਡੀ, ਅਰਜ਼ੀਆਂ ਮੰਗੀਆਂ

  • Edited By Gurminder Singh,
  • Updated: 25 Jul, 2024 04:13 AM
Chandigarh
big announcement of punjab government for farmers
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਸੂਬੇ ਦੇ ਕਿਸਾਨਾਂ ਤੱਕ ਆਧੁਨਿਕ ਖੇਤੀ ਮਸ਼ੀਨਰੀ ਦੀ ਪਹੁੰਚ ਨੂੰ ਵਧਾਉਣ ਦੇ ਉਦੇਸ਼ ਨਾਲ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਸਬ-ਮਿਸ਼ਨ ਆਨ ਐਗਰੀਕਲਚਰਲ ਮੈਕਾਨਾਈਜੇਸ਼ਨ (ਐੱਸ.ਐੱਮ.ਏ.ਐੱਮ.) ਯੋਜਨਾ ਤਹਿਤ ਖੇਤੀ ਮਸ਼ੀਨਰੀ 'ਤੇ ਸਬਸਿਡੀ ਦਾ ਲਾਭ ਲੈਣ ਲਈ ਕਿਸਾਨਾਂ ਤੋਂ ਬਿਨੈ ਪੱਤਰ ਮੰਗੇ ਗਏ ਹਨ। 21 ਕਰੋੜ ਰੁਪਏ ਦੀ ਸਬਸਿਡੀ ਡੀ.ਬੀ.ਟੀ. ਰਾਹੀਂ ਸਿੱਧੀ ਲਾਭਪਾਤਰੀ ਕਿਸਾਨਾਂ ਦੇ ਬੈਂਕ ਖਾਤਿਆਂ ਵਿਚ ਭੇਜੀ ਜਾਵੇਗੀ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਇਸ ਸਕੀਮ ਦਾ ਲਾਭ ਲੈਣ ਲਈ ਚਾਹਵਾਨ ਕਿਸਾਨ ਵਿਭਾਗ ਦੇ ਪੋਰਟਲ agrimachinerypb.com 'ਤੇ 13 ਅਗਸਤ, 2024 ਤੱਕ ਅਪਲਾਈ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਨਿਊਮੈਟਿਕ ਪਲਾਂਟਰ, ਪੋਟੈਟੋ ਪਲਾਂਟਰ (ਆਟੋਮੈਟਿਕ/ਸੈਮੀ-ਆਟੋਮੈਟਿਕ), ਪੋਟੈਟੋ ਡਿੱਗਰ, ਪੈਡੀ ਟਰਾਂਸਪਲਾਂਟਰ, ਡੀ.ਐੱਸ.ਆਰ. ਸੀਡ ਡਰਿੱਲ, ਟਰੈਕਟਰ ਆਪਰੇਟਿਡ ਬੂਮ ਸਪਰੇਅਰ, ਪੀ.ਟੀ.ਓ. ਆਪਰੇਟਿਡ ਬੰਡ ਫਾਰਮਰ, ਆਇਲ ਮਿੱਲ, ਮਿੰਨੀ ਪ੍ਰੋਸੈਸਿੰਗ ਪਲਾਂਟ, ਨਰਸਰੀ ਸੀਡਰ ਅਤੇ ਫੋਰੇਜ ਹਾਰਵੈਸਟਰ ਆਦਿ ਮਸ਼ੀਨਾਂ ਦੀ ਖਰੀਦ ‘ਤੇ ਸਬਸਿਡੀ ਦਿੱਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਪੇਸ਼ ਹੋਏ ਸੁਖਬੀਰ ਬਾਦਲ, ਸੌਂਪਿਆ ਲਿਫਾਫਾ ਬੰਦ ਜਵਾਬ

PunjabKesari

ਇਸ ਸਕੀਮ ਦੇ ਹੋਰ ਵੇਰਵੇ ਸਾਂਝੇ ਕਰਦਿਆਂ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਉਕਤ ਮਸ਼ੀਨਾਂ ਦੀ ਖਰੀਦ ‘ਤੇ ਵਿਅਕਤੀਗਤ ਕਿਸਾਨ, ਕਿਸਾਨ ਸਮੂਹ, ਸਹਿਕਾਰੀ ਸਭਾਵਾਂ, ਪੰਚਾਇਤਾਂ ਅਤੇ ਐੱਫ.ਪੀ.ਓਜ਼. 40 ਫ਼ੀਸਦੀ ਸਬਸਿਡੀ ਦਾ ਲਾਭ ਲੈ ਸਕਦੇ ਹਨ, ਜਦੋਂਕਿ ਅਨੁਸੂਚਿਤ ਜਾਤੀ ਨਾਲ ਸਬੰਧਤ ਵਿਅਕਤੀਗਤ ਕਿਸਾਨ, ਮਹਿਲਾ ਕਿਸਾਨ, ਛੋਟੇ ਅਤੇ ਸੀਮਾਂਤ ਕਿਸਾਨਾਂ ਨੂੰ 50 ਫ਼ੀਸਦੀ ਸਬਸਿਡੀ ਮਿਲੇਗੀ। ਕਿਸਾਨਾਂ ਨੂੰ ਇਸ ਸਕੀਮ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕਰਦਿਆਂ ਉਨ੍ਹਾਂ ਕਿਹਾ ਕਿ ਇਨ੍ਹਾਂ ਮਸ਼ੀਨਾਂ ਨੂੰ ਅਪਣਾ ਕੇ ਕਿਸਾਨ ਆਪਣੀ ਆਮਦਨ ਵਿਚ ਵਾਧਾ ਕਰ ਸਕਦੇ ਹਨ ਅਤੇ ਇਸ ਨਾਲ ਖੇਤੀ ਸੈਕਟਰ ਵਿਚ ਪਾਣੀ ਬਚਾਉਣ ਦੀਆਂ ਤਕਨੀਕਾਂ, ਫ਼ਸਲੀ ਵਿਭਿੰਨਤਾ ਅਤੇ ਐੱਮ.ਐੱਸ.ਐੱਮ.ਈਜ਼. ਨੂੰ ਉਤਸ਼ਾਹ ਮਿਲੇਗਾ। ਉਨ੍ਹਾਂ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਮੁੱਚੀ ਪ੍ਰਕਿਰਿਆ ਵਿਚ ਪੂਰੀ ਪਾਰਦਰਸ਼ਤਾ ਨੂੰ ਯਕੀਨੀ ਬਣਾਇਆ ਜਾਵੇ।

ਇਹ ਵੀ ਪੜ੍ਹੋ : ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦੇ ਕਾਫਲੇ ਨਾਲ ਵਾਪਰਿਆ ਵੱਡਾ ਹਾਦਸਾ

ਖੇਤੀਬਾੜੀ ਮੰਤਰੀ ਨੇ ਕਿਹਾ ਕਿ ਕਿਸਾਨ ਇਸ ਸਬੰਧੀ ਵਧੇਰੇ ਜਾਣਕਾਰੀ ਲਈ ਆਨਲਾਈਨ ਪੋਰਟਲ ਜਾਂ ਆਪੋ-ਆਪਣੇ ਜ਼ਿਲ੍ਹਿਆਂ ਦੇ ਖੇਤੀਬਾੜੀ ਦਫ਼ਤਰਾਂ ਨਾਲ ਸੰਪਰਕ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿਚ ਖੇਤੀ ਵਿਭਿੰਨਤਾ ਅਤੇ ਮਸ਼ੀਨੀਕਰਨ ਨੂੰ ਉਤਸ਼ਾਹਿਤ ਕਰਨ ਲਈ ਅਣਥੱਕ ਯਤਨ ਕਰ ਰਹੀ ਹੈ ਅਤੇ ਖੇਤੀਬਾੜੀ ਵਿਭਾਗ ਕਿਸਾਨਾਂ ਦੀ ਆਮਦਨ ਵਿਚ ਵਾਧਾ ਕਰਨ ਲਈ ਕਿਸਾਨਾਂ ਨੂੰ ਰਿਆਇਤੀ ਦਰਾਂ ‘ਤੇ ਅਤਿ-ਆਧੁਨਿਕ ਮਸ਼ੀਨਰੀ ਮੁਹੱਈਆ ਕਰਵਾਉਣ ਸਬੰਧੀ ਰਣਨੀਤੀ ‘ਤੇ ਸਰਗਰਮੀ ਨਾਲ ਕੰਮ ਕਰ ਰਿਹਾ ਹੈ।

ਇਹ ਵੀ ਪੜ੍ਹੋ : ਮਾਝੇ-ਦੁਆਬੇ ਲਈ CM ਮਾਨ ਨੇ ਕੀਤਾ ਵੱਡਾ ਐਲਾਨ, ਪੋਸਟ ਪਾ ਕੇ ਦਿੱਤੀ ਜਾਣਕਾਰੀ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Farmar
  • Government of Punjab
  • Bhagwant Mann
  • Subsidy
  • ਕਿਸਾਨ
  • ਪੰਜਾਬ ਸਰਕਾਰ
  • ਭਗਵੰਤ ਮਾਨ
  • ਸਬਸਿਡੀ

ਵੱਡੀ ਖ਼ਬਰ: ਤਬਾਹ ਹੋਇਆ ਹੱਸਦਾ-ਖੇਡਦਾ ਪਰਿਵਾਰ, ਪੰਜਾਬ 'ਚ ਇੱਕੋ ਪਰਿਵਾਰ ਦੇ 3 ਮੈਂਬਰਾਂ ਨੇ ਕੀਤੀ ਖ਼ੁਦਕੁਸ਼ੀ

NEXT STORY

Stories You May Like

  • women accounts  10 thousand  2 lakh rupees
    ਔਰਤਾਂ ਦੇ ਖਾਤਿਆਂ 'ਚ ਪਹਿਲਾਂ ਆਉਣਗੇ 10 ਹਜ਼ਾਰ, ਫਿਰ 2-2 ਲੱਖ ! ਬਿਹਾਰ ਸਰਕਾਰ ਲਿਆ ਰਹੀ ਨਵੀਂ ਯੋਜਨਾ
  • wildfire rages
    ਕੈਨੇਡੀਅਨ ਸੂਬੇ 'ਚ ਲੱਗ ਗਈ 'ਐਮਰਜੈਂਸੀ', ਪ੍ਰਧਾਨ ਮੰਤਰੀ ਨੇ ਲੋਕਾਂ ਲਈ ਕਰ'ਤਾ ਵੱਡਾ ਐਲਾਨ
  • mca invites bids for expansion of t20 mumbai leag
    ਐਮਸੀਏ ਨੇ ਟੀ20 ਮੁੰਬਈ ਲੀਗ ਦੇ ਵਿਸਥਾਰ ਲਈ ਬੋਲੀਆਂ ਮੰਗੀਆਂ
  • govt asks meta to take strict action on deepfakes
    ਮੇਟਾ ਨੂੰ ਡੀਪਫੇਕ ’ਤੇ ਸਖਤ ਕਾਰਵਾਈ ਕਰਨ ਲਈ ਕਿਹਾ : ਸਰਕਾਰ
  • waris punjab de announces first candidate
    2027 ਦੀਆਂ ਵਿਧਾਨ ਸਭਾ ਚੋਣਾਂ ਲਈ ‘ਵਾਰਿਸ ਪੰਜਾਬ ਦੇ’ ਵੱਲੋਂ ਪਹਿਲੇ ਉਮੀਦਵਾਰ ਦਾ ਐਲਾਨ
  • lok janshakti party will contest on 117 seats punjab vidhan sabha elections
    ਪੰਜਾਬ ਦੀ ਸਿਆਸਤ 'ਚ ਇਕ ਹੋਰ ਪਾਰਟੀ ਦੀ ਐਂਟਰੀ! 2027 ਦੀਆਂ ਚੋਣਾਂ ਲੜਣ ਦਾ ਕੀਤਾ ਐਲਾਨ
  • 3 children  married couple cm vijay
    ਹੁਣ 2 ਨਹੀਂ, 3  ਬੱਚੇ! ਜ਼ਿਆਦਾ ਬੱਚਿਆਂ ਦੇ ਜਨਮ ਨੂੰ ਲੈ ਕੇ ਵੱਡਾ ਐਲਾਨ ਕਰਨ ਦੀ ਤਿਆਰੀ 'ਚ ਵਿਜੇ ਸਰਕਾਰ
  • woman  account  10th installment  lado laxmi yojana
    50.04 ਲੱਖ ਲਾਭਪਾਤਰੀਆਂ ਦੇ ਖਾਤਿਆਂ 'ਚ 1595 ਕਰੋੜ ਰੁਪਏ, CM ਸੈਣੀ ਦਾ ਅਹਿਮ ਉਪਰਾਲਾ
  • punjab weather raining imd yellow alert
    ਪੰਜਾਬ ਦੇ ਮੌਸਮ ਦੀ 27 ਅਗਸਤ ਤੱਕ ਤਾਜ਼ਾ ਅਪਡੇਟ ਜਾਰੀ! ਇਨ੍ਹਾਂ ਜ਼ਿਲ੍ਹਿਆਂ 'ਚ...
  • achievers group candidates file nomination papers in gymkhana elections
    ਜਿਮਖਾਨਾ ਚੋਣਾਂ 'ਚ ਅਚੀਵਰਜ਼ ਗਰੁੱਪ ਦੇ ਉਮੀਦਵਾਰਾਂ ਨੇ ਦਾਖ਼ਲ ਕੀਤੇ ਨਾਮਜ਼ਦਗੀ...
  • country s first baaz drone battalion deployed in jalandhar
    ਜਲੰਧਰ 'ਚ ਦੇਸ਼ ਦੀ ਪਹਿਲੀ ਬਾਜ਼ ਡਰੋਨ ਬਟਾਲੀਅਨ ਤਾਇਨਾਤ, ਪੰਜਾਬ ਬਾਰਡਰ 'ਤੇ...
  • heat wave will hit punjab again
    ਪੰਜਾਬ 'ਚ ਫਿਰ ਵਰ੍ਹੇਗਾ ਗਰਮੀ ਦਾ ਕਹਿਰ, ਆਉਣ ਵਾਲੇ ਦਿਨਾਂ ਦੀ ਜਾਣੋ ਰਿਪੋਰਟ
  • ba student commits suicide by jumping from 10th floor in jalandhar heights
    ਜਲੰਧਰ ਹਾਈਟਸ 'ਚ 10ਵੀਂ ਮੰਜ਼ਿਲ ਤੋਂ ਛਾਲ ਮਾਰ ਕੇ BA ਦੀ ਵਿਦਿਆਰਥਣ ਨੇ ਕੀਤੀ...
  • elderly man brutally murdered in jalandhar
    ਜਲੰਧਰ 'ਚ ਬਜ਼ੁਰਗ ਦਾ ਬੇਰਹਿਮੀ ਨਾਲ ਕਤਲ! ਕ੍ਰਿਕਟ ਗਰਾਊਂਡ ਨੇੜਿਓਂ ਮਿਲੀ ਲਾਸ਼
  • vehicle loaded with gas cylinders stolen
    ਮਲਸੀਆਂ ਦੇ ਮੇਨ ਚੌਕ ਨੇੜਿਓਂ ਗੈਸ ਸਿਲੰਡਰਾਂ ਨਾਲ ਭਰੀ ਗੱਡੀ ਚੋਰੀ, ਨਜ਼ਦੀਕੀ ਪਿੰਡ...
  • terrible accident on jalandhar nakodar road two boys died
    ਜਲੰਧਰ-ਨਕੋਦਰ ਰੋਡ 'ਤੇ ਵਾਪਰਿਆ ਭਿਆਨਕ ਹਾਦਸਾ! ਦੋ ਨੌਜਵਾਨਾਂ ਦੀ ਦਰਦਨਾਕ ਮੌਤ
Trending
Ek Nazar
horoscope astrology

ਰੱਖੜੀ ਤੋਂ ਪਹਿਲਾਂ ਮਾਲੋਮਾਲ ਹੋ ਜਾਣਗੇ ਇਨ੍ਹਾਂ 4 ਰਾਸ਼ੀਆਂ ਵਾਲੇ ਲੋਕ! ਵਰ੍ਹੇਗਾ...

veteran actress asha singh passes away

ਬਾਲੀਵੁੱਡ ਦੀ ਦਿੱਗਜ ਅਦਾਕਾਰਾ ਦਾ ਹੋ ਗਿਆ ਦਿਹਾਂਤ ! ਮਨੋਰੰਜਨ ਜਗਤ 'ਚ ਪਸਰਿਆ ਸੋਗ

road incident

A66 ’ਤੇ ਭਿਆਨਕ ਸੜਕ ਹਾਦਸਾ, ਦੋ ਪੁਲਸ ਅਧਿਕਾਰੀਆਂ ਸਮੇਤ 7 ਦੀ ਮੌਤ

incident in sydney

ਸਿਡਨੀ 'ਚ ਹਿੱਟ-ਐਂਡ-ਰਨ ਮਾਮਲੇ 'ਚ ਡਰਾਈਵਰ ਗ੍ਰਿਫ਼ਤਾਰ

join defense pact

ਸਾਊਦੀ ਅਰਬ-ਪਾਕਿਸਤਾਨ-ਤੁਰਕੀ ਰੱਖਿਆ ਸਮਝੌਤੇ 'ਚ ਸ਼ਾਮਲ ਹੋਣ ਲਈ ਬੰਗਲਾਦੇਸ਼ ਤਿਆਰ

deputy prime minister dar to visit britain

ਪਾਕਿਸਤਾਨ ਦੇ ਉਪ ਪ੍ਰਧਾਨ ਮੰਤਰੀ ਡਾਰ ਭਲਕੇ ਤੋਂ ਬ੍ਰਿਟੇਨ ਦੇ ਪੰਜ ਦਿਨਾਂ ਦੌਰੇ...

south africa attract indian tourists

ਦੱਖਣੀ ਅਫਰੀਕਾ ਦਾ 100,000 ਭਾਰਤੀਆਂ ਨੂੰ ਵੀਜ਼ਾ ਦੇਣ ਦਾ ਟੀਚਾ !

bahawalpur compound restored

ਮੁੜ ਬਹਾਲ ਹੋਇਆ ਜੈਸ਼-ਏ-ਮੁਹੰਮਦ ਦਾ ਬਹਾਵਲਪੁਰ ਹੈੱਡਕੁਆਰਟਰ

imran khan

ਇਮਰਾਨ ਖ਼ਾਨ ਦੀ ਰਿਹਾਈ ਅਤੇ ਇਲਾਜ ਨੂੰ ਲੈ ਕੇ ਫੌਜ ਤੇ ਸੁਪਰੀਮ ਕੋਰਟ ਆਹਮੋ-ਸਾਹਮਣੇ

thieves target 4 shops in one night

ਗੁਰਦਾਸਪੁਰ: ਚੋਰਾਂ ਨੇ ਇਕੋ ਰਾਤ 4 ਦੁਕਾਨਾਂ ਨੂੰ ਬਣਾਇਆ ਨਿਸ਼ਾਨਾ, 8 ਲੱਖ ਦੇ...

migrant boat capsizes

ਪ੍ਰਵਾਸੀਆਂ ਨੂੰ ਲਿਜਾ ਰਹੀ ਕਿਸ਼ਤੀ ਪਲਟੀ, ਦੋ ਲੋਕਾਂ ਦੀ ਮੌਤ, ਟਿਊਨੀਸ਼ੀਆ 'ਚ...

love father opposition lover daughter

ਪਿਆਰ 'ਚ ਰੋੜਾ ਬਣ ਰਿਹਾ ਸੀ ਪਿਓ, ਪ੍ਰੇਮੀ ਨਾਲ ਮਿਲ ਧੀ ਨੇ ਕਰ 'ਤਾ ਕਤਲ, ਫਿਰ...

electricity meters meter application power corporation

ਬਿਜਲੀ ਦੇ ਮੀਟਰ ਅਪਲਾਈ ਕਰਨ ਵਾਲਿਆਂ ਲਈ ਖੜ੍ਹੀ ਹੋਈ ਨਵੀਂ ਮੁਸੀਬਤ, ਹੁਣ ਪਿਆ ਵੱਡਾ...

continuous rains have increased the concerns of the people of border villages

ਪੰਜਾਬ ਦੇ ਸਰਹੱਦੀ ਪਿੰਡਾਂ ਲਈ ਬਰਸਾਤ ਬਣੀ ਕਹਿਰ: ਕਿਸਾਨਾਂ ਨੂੰ ਸਤਾਉਣ ਲੱਗਾ ਡਰ,...

legendary actress of punjabi industry  jatinder kaur

ਜਦੋਂ ਸਹੁਰਿਆਂ ਨੇ ਵਾਪਸ ਤੋਰ'ਤੀ ਸੀ ਪੰਜਾਬੀ ਇੰਡਸਟਰੀ ਦੀ ਦਿੱਗਜ ਅਦਾਕਾਰਾ...

boy crossing ravi river

ਰਾਵੀ ਦਰਿਆ ਪਾਰ ਕਰਦਿਆਂ ਮੁੰਡਾ ਪਾਣੀ ਦੇ ਤੇਜ਼ ਵਹਾਅ 'ਚ ਰੁੜ੍ਹਿਆ, ਰੈਸਕਿਊ...

pukhraj bhalla paid obeisance at sri harmandir sahib

ਜਸਵਿੰਦਰ ਭੱਲਾ ਦੀ ਪਹਿਲੀ ਬਰਸੀ 'ਤੇ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਇਆ ਪੁੱਤਰ...

emraan hashmi

ਇਮਰਾਨ ਹਾਸ਼ਮੀ ਨੇ 'ਆਵਾਰਾਪਨ 2' 'ਚ ਕਿਉਂ ਨਹੀਂ ਕੀਤਾ ਇਕ ਵੀ Kissing Scene !...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • food health
      ਲੈਬ 'ਚ ਲਾਸ਼ਾਂ ਸੰਭਾਲਣ ਵਾਲਾ ਕੈਮੀਕਲ ਹੁਣ ਤੁਹਾਡੀ ਥਾਲੀ 'ਚ ! ਸਾਹਮਣੇ ਆਈ...
    • major explosion in steel rolling mill
      ਪੰਜਾਬ: ਸਟੀਲ ਰੋਲਿੰਗ ਮਿੱਲ 'ਚ ਵੱਡਾ ਧਮਾਕਾ, 6 ਮਜ਼ਦੂਰਾਂ 'ਤੇ ਡਿੱਗਿਆ ਉਬਲਦਾ...
    • bloody clash between two blinkit employees in verka
      ਅੰਮ੍ਰਿਤਸਰ 'ਚ ਬਲਿੰਕਿਟ ਦੇ ਦੋ ਕਰਮਚਾਰੀਆਂ 'ਚ ਖੂਨੀ ਝੜਪ, ਇਕ ਨੌਜਵਾਨ ਐਮਰਜੈਂਸੀ...
    • big network busted in punjab
      ਪੰਜਾਬ 'ਚ ਵੱਡੇ ਨੈੱਟਵਰਕ ਦਾ ਪਰਦਾਫਾਸ਼ : 10 ਪਿਸਤੌਲਾਂ ਸਮੇਤ 2 ਮੁਲਜ਼ਮ ਗ੍ਰਿਫਤਾਰ
    • heat wave will hit punjab again
      ਪੰਜਾਬ 'ਚ ਫਿਰ ਵਰ੍ਹੇਗਾ ਗਰਮੀ ਦਾ ਕਹਿਰ, ਆਉਣ ਵਾਲੇ ਦਿਨਾਂ ਦੀ ਜਾਣੋ ਰਿਪੋਰਟ
    • fazilka raksha bandhan
      1100 ਰੱਖੜੀਆਂ ਜਵਾਨਾਂ ਨੂੰ ਸਮਰਪਿਤ, ਆਸਫਵਾਲਾ ਸ਼ਹੀਦੀ ਸਮਾਰਕ ਵਿੱਚ ਗੂੰਜਿਆ...
    • punjab highway jammed
      ਪੰਜਾਬ 'ਚ ਹਾਈਵੇਅ ਜਾਮ! ਇਸ ਪਾਸੇ ਜਾਣ ਤੋਂ ਪਹਿਲਾਂ ਪੜ੍ਹ ਲਓ ਪੂਰੀ ਖ਼ਬਰ
    • ba student commits suicide by jumping from 10th floor in jalandhar heights
      ਜਲੰਧਰ ਹਾਈਟਸ 'ਚ 10ਵੀਂ ਮੰਜ਼ਿਲ ਤੋਂ ਛਾਲ ਮਾਰ ਕੇ BA ਦੀ ਵਿਦਿਆਰਥਣ ਨੇ ਕੀਤੀ...
    • one man dead on road accident
      ਨਡਾਲਾ 'ਚ ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਟੱਕਰ, ਇਕ ਦੀ ਮੌਤ, 3 ਜ਼ਖ਼ਮੀ
    • sukhjinder randhawa channi
      ਪੰਜਾਬ ਕਾਂਗਰਸ ਦੀ ਖਿੱਚੋਤਾਣ ਵਿਚਾਲੇ ਰੰਧਾਵਾ ਨੇ ਚੰਨੀ ਦੇ ਮੋਢੇ 'ਤੇ ਹੱਥ ਰੱਖ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +