Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAY 08, 2026

    1:31:35 PM

  • us lifts hold on immigration applications

    Good news : ਟਰੰਪ ਪ੍ਰਸ਼ਾਸਨ ਦਾ ਵੱਡਾ ਫੈਸਲਾ,...

  • india s investment of billions of dollars in the us market job opportunities

    ਭਾਰਤ ਦਾ ਅਮਰੀਕੀ ਬਾਜ਼ਾਰ ’ਚ ਅਰਬਾਂ ਡਾਲਰ ਦਾ...

  • trident group gets big relief from punjab haryana highcourt

    ਟ੍ਰਾਈਡੈਂਟ ਗਰੁੱਪ ਨੂੰ ਪੰਜਾਬ-ਹਰਿਆਣਾ ਹਾਈਕੋਰਟ ਤੋਂ...

  • employment opportunities increased in america

    ਅਮਰੀਕਾ 'ਚ ਰੁਜ਼ਗਾਰ ਦੇ ਮੌਕੇ ਵਧੇ! ਪਿਛਲੇ ਮਹੀਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਕਿਸਾਨਾਂ ਲਈ ਪੰਜਾਬ ਸਰਕਾਰ ਦਾ ਵੱਡਾ ਐਲਾਨ

PUNJAB News Punjabi(ਪੰਜਾਬ)

ਕਿਸਾਨਾਂ ਲਈ ਪੰਜਾਬ ਸਰਕਾਰ ਦਾ ਵੱਡਾ ਐਲਾਨ

  • Edited By Gurminder Singh,
  • Updated: 06 Sep, 2024 06:19 PM
Chandigarh
big announcement of punjab government for farmers
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਨੇ ਅੱਜ ਐਲਾਨ ਕੀਤਾ ਹੈ ਕਿ ਸੂਬਾ ਸਰਕਾਰ ਨੇ ਖੇਤੀਬਾੜੀ ਲਈ ਅਨੁਸੂਚਿਤ ਜਾਤੀ (ਐੱਸ.ਸੀ.) ਦੇ ਕਿਸਾਨਾਂ ਅਤੇ ਗ੍ਰਾਮ ਪੰਚਾਇਤਾਂ ਲਈ 5000 ਸੋਲਰ ਪੰਪ ਰਾਖਵੇਂ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਅਮਨ ਅਰੋੜਾ ਨੇ ਦੱਸਿਆ ਕਿ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਪ੍ਰਧਾਨ ਮੰਤਰੀ ਕੁਸੁਮ ਸਕੀਮ ਦੇ ਪਹਿਲੇ ਪੜਾਅ ਤਹਿਤ 20,000 ਸੋਲਰ ਪੰਪ (ਸਰਫੇਸ ਅਤੇ ਸਬਮਰਸੀਬਲ) ਲਗਾਉਣ ਸਬੰਧੀ ਸਕੀਮ ਦੀ ਸ਼ੁਰੂਆਤ ਲਈ ਪੂਰੀ ਤਰ੍ਹਾਂ ਤਿਆਰ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਸੂਬੇ ਵਿਚ ਅਨੁਸੂਚਿਤ ਜਾਤੀ ਦੇ ਕਿਸਾਨਾਂ ਲਈ 2000 ਸੋਲਰ ਪੰਪ ਸੈੱਟ ਰਾਖਵੇਂ ਰੱਖੇ ਗਏ ਹਨ, ਜਿਨ੍ਹਾਂ ਨੂੰ ਇਸ ਦੀ ਕੁੱਲ ਲਾਗਤ 'ਤੇ 80 ਫ਼ੀਸਦੀ ਸਬਸਿਡੀ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਗ੍ਰਾਮ ਪੰਚਾਇਤਾਂ ਲਈ 3000 ਸੋਲਰ ਪੰਪ ਰਾਖਵੇਂ ਰੱਖੇ ਗਏ ਹਨ। ਜਨਰਲ ਸ਼੍ਰੇਣੀ ਦੇ ਕਿਸਾਨਾਂ ਨੂੰ ਸੋਲਰ ਪੰਪ ਦੀ ਲਾਗਤ ਉੱਤੇ 60% ਸਬਸਿਡੀ ਦਿੱਤੀ ਜਾਵੇਗੀ।

ਇਹ ਵੀ ਪੜ੍ਹੋ : ਪੰਜਾਬ ਦੀਆਂ ਔਰਤਾਂ ਲਈ ਸੂਬਾ ਸਰਕਾਰ ਦਾ ਵੱਡਾ ਐਲਾਨ

ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਖੇਤੀਬਾੜੀ ਸੈਕਟਰ ਨੂੰ ਕਾਰਬਨ-ਮੁਕਤ ਕਰਨ ਲਈ ਕੁਦਰਤੀ ਸੂਰਜੀ ਊਰਜਾ ਦੀ ਵੱਧ ਤੋਂ ਵੱਧ ਵਰਤੋਂ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕਰ ਰਹੀ ਹੈ। ਉਨ੍ਹਾਂ ਨੇ ਪੇਡਾ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਖੇਤੀਬਾੜੀ ਲਈ ਸੋਲਰ-ਪੰਪ ਸਕੀਮ ਨੂੰ ਪਾਰਦਰਸ਼ੀ ਅਤੇ ਨਿਰਵਿਘਨ ਢੰਗ ਨਾਲ ਅਮਲ ਵਿਚ ਲਿਆਉਣਾ ਯਕੀਨੀ ਬਣਾਇਆ ਜਾਵੇ। ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ, ਜਿਨ੍ਹਾਂ ਨਾਲ ਵਿਭਾਗ ਦੇ ਸਕੱਤਰ ਰਵੀ ਭਗਤ ਵੀ ਮੌਜੂਦ ਸਨ, ਨੇ ਸੋਲਰ ਪੰਪਾਂ ਲਈ ਆਨਲਾਈਨ ਅਪਲਾਈ ਕਰਨ ਅਤੇ ਇਨ੍ਹਾਂ ਦੀ ਅਲਾਟਮੈਂਟ ਲਈ ਪੰਜਾਬ ਦੇ ਪ੍ਰਸ਼ਾਸਨਿਕ ਸੁਧਾਰ ਵਿਭਾਗ ਦੀ ਸਹਾਇਤਾ ਨਾਲ ਪੇਡਾ ਵੱਲੋਂ ਤਿਆਰ ਕੀਤੇ ਗਏ ਪੋਰਟਲ ਦੀ ਸਮੀਖਿਆ ਵੀ ਕੀਤੀ। ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਸੋਲਰ ਪੰਪਾਂ ਲਈ ਆਨਲਾਈਨ ਅਪਲਾਈ ਕਰਨ ਸਮੇਂ ਕਿਸਾਨਾਂ ਨੂੰ ਕੋਈ ਮੁਸ਼ਕਲ ਨਾ ਆਵੇ।

ਇਹ ਵੀ ਪੜ੍ਹੋ : ਕਲਯੁੱਗ ਦਾ ਬੁਰਾ ਜ਼ਮਾਨਾ, ਅੱਧੀ ਰਾਤ ਨੂੰ ਘਰੋਂ ਬਾਹਰ ਬੁਲਾਈਆਂ ਭਾਬੀਆਂ, ਫਿਰ ਜੋ ਹੋਇਆ...

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • Kisan
  • Govt. of Punjab
  • Agriculture
  • ਕਿਸਾਨ
  • ਪੰਜਾਬ ਸਰਕਾਰ
  • ਖੇਤੀਬਾੜੀ

ਸਾਬਕਾ ਫੌਜੀ ਦੇ ਘਰ ਵੱਡੀ ਵਾਰਦਾਤ, 11 ਤੋਲ਼ੇ ਸੋਨਾ ਚੋਰੀ ਕਰਕੇ ਲੈ ਗਏ ਚੋਰ

NEXT STORY

Stories You May Like

  • investment in return rules for companies with chinese participation
    ਕੇਂਦਰ ਸਰਕਾਰ ਦਾ ਵੱਡਾ ਫੈਸਲਾ: ਚੀਨੀ ਹਿੱਸੇਦਾਰੀ ਵਾਲੀਆਂ ਕੰਪਨੀਆਂ ਲਈ ਨਿਵੇਸ਼ ਦੇ ਬਦਲੇ ਨਿਯਮ
  • big announcement made in punjab on may 20
    ਪੰਜਾਬ ਭਰ 'ਚ 20 ਮਈ ਨੂੰ ਲੈ ਕੇ ਹੋ ਗਿਆ ਵੱਡਾ ਐਲਾਨ, ਲੋਕਾਂ ਲਈ ਖੜ੍ਹੀ ਹੋ ਸਕਦੀ ਵੱਡੀ ਮੁਸੀਬਤ
  • central government s 2 55 lakh crores of loans for airlines and msme sector
    ਕੇਂਦਰ ਸਰਕਾਰ ਦਾ ਵੱਡਾ ਫੈਸਲਾ: ਏਅਰਲਾਈਨਜ਼ ਅਤੇ MSME ਖੇਤਰ ਲਈ 2.55 ਲੱਖ ਕਰੋੜ ਦੇ ਕਰਜ਼ੇ ਦਾ ਐਲਾਨ
  • punjab schools  students
    ਪੰਜਾਬ ਦੇ ਸਕੂਲਾਂ ਲਈ ਹੋ ਗਿਆ ਵੱਡਾ ਐਲਾਨ, 11 ਮਈ ਨੂੰ ਲੈ ਕੇ ਜਾਰੀ ਹੋਏ ਹੁਕਮ
  • big announcement made in punjab on may 6
    ਪੰਜਾਬ 'ਚ 6 ਮਈ ਨੂੰ ਲੈ ਕੇ ਹੋ ਗਿਆ ਵੱਡਾ ਐਲਾਨ, ਪੜ੍ਹੋ ਖਬਰ
  • big announcement made in punjab for may 2 against himachal entry tax
    ਪੰਜਾਬ 'ਚ 2 ਮਈ ਲਈ ਹੋਇਆ ਵੱਡਾ ਐਲਾਨ! ਕੀਰਤਪੁਰ ਸਾਹਿਬ-ਮਨਾਲੀ ਹਾਈਵੇਅ 'ਤੇ ਹੋਵੇਗਾ...
  • 20937 posts new police officers bumper recruitment
    20,937 ਨਵੇਂ ਪੁਲਸ ਮੁਲਾਜ਼ਮਾਂ ਦੀ ਹੋਵੇਗੀ ਬੰਪਰ ਭਰਤੀ, ਬਿਹਾਰ ਸਰਕਾਰ ਦਾ ਨੌਜਵਾਨਾਂ ਲਈ ਵੱਡਾ ਐਲਾਨ
  • big announcement for punjab shopkeepers
    ਪੰਜਾਬ ਦੇ ਡਰਾਈਫਰੂਟ ਵਿਕਰੇਤਾਵਾਂ ਨੂੰ ਮਿਲੀ ਵੱਡੀ ਆਫਰ, ਹਰਿਆਣਾ ਸਰਕਾਰ ਨੇ ਕੀਤਾ ਐਲਾਨ
  • fire brigade employee cyber fraud
    ਜਲੰਧਰ: ਫਾਇਰ ਵਿਭਾਗ ਦੇ ਮੁਲਾਜ਼ਮ ਨਾਲ ਜੱਗੋਂ ਤੇਰ੍ਹਵੀਂ! ਪਹਿਲਾਂ ਆਇਆ ਫੋਨ, ਜਦ...
  • fire breaks out in a tree on kishangarh ballan road
    ਕਿਸ਼ਨਗੜ੍ਹ-ਬੱਲਾਂ ਰੋਡ ’ਤੇ ਨਾੜ ਨੂੰ ਲੱਗੀ ਅੱਗ
  • jalandhar bsf headquarters blast
    ਜਲੰਧਰ 'ਚ ਹੋਏ ਧਮਾਕੇ ਦੇ ਮਾਮਲੇ 'ਚ ਨਵੀਂ CCTV ਨੇ ਕੀਤਾ ਹੈਰਾਨੀਜਨਕ ਖ਼ੁਲਾਸਾ!...
  • golden opportunity to work in uae
    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ ਡਰਾਈਵਰ ਤੇ GCC ਵਾਲੇ ਟਰੱਕ...
  • jalandhar bsf headquarters blast
    ਜਲੰਧਰ 'ਚ ਹੋਏ ਧਮਾਕੇ ਬਾਰੇ ਵੱਡਾ ਖ਼ੁਲਾਸਾ, ਬਾਜ਼ਾਰਾਂ ’ਚੋਂ ਪੈਦਲ ਨਿਕਲੇ ਨੌਜਵਾਨ...
  • weather to change again in punjab
    ਪੰਜਾਬ ’ਚ ਮੁੜ ਬਦਲੇਗਾ ਮੌਸਮ, ਕਈ ਜ਼ਿਲ੍ਹਿਆਂ ’ਚ ਮੀਂਹ ਤੇ ਤੇਜ਼ ਹਵਾਵਾਂ ਦਾ ਯੈਲੋ...
  • big revelation in the case of blasts in punjab
    ਪੰਜਾਬ 'ਚ ਹੋਏ ਧਮਾਕਿਆਂ ਦੇ ਮਾਮਲੇ 'ਚ ਵੱਡਾ ਖੁਲਾਸਾ, ਸਾਰੇ ਪੁਰਾਣੇ ਰਿਕਾਰਡ...
  • man injured in bloody clash between two parties
    ਜਲੰਧਰ ਵਿਚ ਦੋ ਧਿਰਾਂ ਵਿਚਾਲੇ ਖ਼ੂਨੀ ਝੜਪ, ਇਕ ਵਿਅਕਤੀ ਜ਼ਖ਼ਮੀ
Trending
Ek Nazar
firecracker factory update

ਚੀਨ ਪਟਾਕਾ ਫੈਕਟਰੀ ਧਮਾਕਾ ਅਪਡੇਟ : ਮਰਨ ਵਾਲਿਆਂ ਦੀ ਗਿਣਤੀ 37 ਹੋਈ

chardham yatra tempo traveler 17 devotees

ਚਾਰਧਾਮ ਯਾਤਰਾ 'ਤੇ ਜਾ ਰਿਹਾ ਟੈਂਪੋ ਟਰੈਵਲਰ ਹਾਦਸਾਗ੍ਰਸਤ, 17 ਸ਼ਰਧਾਲੂ ਸਨ ਸਵਾਰ

marriage unmarried voters bjp mla election guarantees

'ਵਿਆਹ ਨਹੀਂ ਹੋਇਆ ਤਾਂ ਕਰਵਾ ਦਿਆਂਗੇ', ਵੋਟਾਂ ਨੂੰ ਲੈ ਕੇ BJP ਵਿਧਾਇਕ ਨੇ ਕਰ...

3 days government holiday

3 ਦਿਨ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਇਸ ਸੂਬੇ ਦੇ ਸਕੂਲ ਤੇ ਦਫ਼ਤਰ

punjab kings star cricketer

ਪੰਜਾਬ ਕਿੰਗਜ਼ ਦੇ ਧਾਕੜ ਖਿਡਾਰੀ ਨੇ ਕੀਤੀ 'ਗਲਤ ਹਰਕਤ'! ਵੀਡੀਓ ਵਾਇਰਲ ਹੋਣ ਮਗਰੋਂ...

ipl 2026

ਕਰੋੜਾਂ ਰੁਪਏ 'ਚ ਖ਼ਰੀਦਿਆ ਧਾਕੜ ਖਿਡਾਰੀ, ਸਿਰਫ 1 ਮੈਚ ਖੇਡ ਕੇ IPL 'ਚੋਂ ਹੋਇਆ...

indian cricketer blessed with a baby girl

IPL ਵਿਚਾਲੇ ਦਿੱਗਜ ਭਾਰਤੀ ਕ੍ਰਿਕਟਰ ਦੇ ਘਰ ਗੂੰਜੀਆਂ ਕਿਲਕਾਰੀਆਂ, ਪਤਨੀ ਨੇ ਧੀ...

eknath shinde deputy cm

ਤੇਜ਼ ਹਨ੍ਹੇਰੀ-ਤੂਫ਼ਾਨ ਦੀ ਲਪੇਟ 'ਚ ਆਇਆ ਮਹਾਰਾਸ਼ਟਰ ਦੇ ਡਿਪਟੀ CM ਸ਼ਿੰਦੇ ਦਾ...

ban in nawanshahr 4th july prohibition of bathing sutlej river and bist doab

ਨਵਾਂਸ਼ਹਿਰ ਵਾਸੀ ਦੇਣ ਧਿਆਨ! 4 ਜੁਲਾਈ ਤੱਕ ਲੱਗੀ ਇਹ ਪਾਬੰਦੀ, DC ਵੱਲੋਂ ਸਖ਼ਤ...

young people are creating channels on youtube in a bid to earn more money

You Tube 'ਤੇ ਚੈਨਲ ਬਣਾਉਣ ਦੀ ਨੌਜਵਾਨਾਂ 'ਚ ਲੱਗੀ ਹੌੜ! ਆਸਾਨ ਨਹੀਂ ਰਾਹ, ਹੈਰਾਨ...

a massive fire broke out in the gate hakima bhadrakali area of   amritsar

ਅੰਮ੍ਰਿਤਸਰ ਦੇ ਇਸ ਇਲਾਕੇ ‘ਚ ਲੱਗੀ ਭਿਆਨਕ ਅੱਗ, ਕਈ ਦੁਕਾਨਾਂ ਸੜ ਕੇ ਸੁਆਹ

26 crore people worldwide are suffering from this serious disease

ਦੁਨੀਆ ਭਰ 'ਚ 26 ਕਰੋੜ ਲੋਕ ਇਸ ਗੰਭੀਰ ਬੀਮਾਰੀ ਨਾਲ ਪੀੜਤ, ਪੰਜਾਬ 'ਚ ਵੀ ਹਾਲਾਤ...

ukrainian drones destroyed

347 ਯੂਕਰੇਨੀ ਡਰੋਨ ਕੀਤੇ ਗਏ ਨਸ਼ਟ! ਰੂਸ ਦਾ ਵੱਡਾ ਦਾਅਵਾ

storms in mississippi

ਮਿਸੀਸਿਪੀ 'ਚ ਭਿਆਨਕ ਤੂਫ਼ਾਨ; ਸੈਂਕੜੇ ਘਰ ਤਬਾਹ, ਬਿਜਲੀ ਗੁੱਲ ਤੇ ਕਈ ਜ਼ਖ਼ਮੀ

former chinese defense ministers

ਚੀਨ ਦਾ ਵੱਡਾ ਕਦਮ, ਦੋ ਸਾਬਕਾ ਰੱਖਿਆ ਮੰਤਰੀਆਂ ਨੂੰ ਸੁਣਾਈ ਮੌਤ ਦੀ ਸਜ਼ਾ

oneplus nord ce6 lite 5g launched with 7000mah battery

ਲਾਂਚ ਹੋਇਆ 7000mAh ਬੈਟਰੀ ਵਾਲਾ ਧਾਕੜ ਫੋਨ! ਇਸ ਤਰ੍ਹਾਂ ਮਿਲੇਗੀ 2000 ਰੁਪਏ ਤੱਕ...

aircraft arrive in australia

ਇਸਲਾਮਿਕ ਸਟੇਟ ਨਾਲ ਜੁੜੀਆਂ ਔਰਤਾਂ ਅਤੇ ਬੱਚਿਆਂ ਨੂੰ ਲੈ ਕੇ ਆਸਟ੍ਰੇਲੀਆ ਪਹੁੰਚੇ...

government employee job

ਇਨ੍ਹਾਂ ਮੁਲਾਜ਼ਮਾਂ ਨੂੰ ਵੱਡਾ ਝਟਕਾ: ਹੁਣ 60 ਸਾਲ ਤੱਕ ਨਹੀਂ ਕਰ ਸਕਣਗੇ ਨੌਕਰੀ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab schools students
      ਪੰਜਾਬ ਦੇ ਸਕੂਲਾਂ ਲਈ ਹੋ ਗਿਆ ਵੱਡਾ ਐਲਾਨ, 11 ਮਈ ਨੂੰ ਲੈ ਕੇ ਜਾਰੀ ਹੋਏ ਹੁਕਮ
    • nepali citizen arrested at the border
      ਭਾਰਤ ਤੋਂ ਪਾਕਿਸਤਾਨ ਜਾਣ ਦੀ ਕੋਸ਼ਿਸ਼ ਕਰਦਾ ਨੇਪਾਲੀ ਨਾਗਰਿਕ ਸਰਹੱਦ ਤੋਂ...
    • jalandhar bsf headquarters blast
      ਜਲੰਧਰ 'ਚ ਹੋਏ ਧਮਾਕੇ ਦੇ ਮਾਮਲੇ 'ਚ ਨਵੀਂ CCTV ਨੇ ਕੀਤਾ ਹੈਰਾਨੀਜਨਕ ਖ਼ੁਲਾਸਾ!...
    • punjab shocking incident
      ਪੰਜਾਬ: ਨਸ਼ਾ ਕਰ ਕੇ ਵਿਗੜੀ ਹਾਲਤ ਤਾਂ ਭਰਾਵਾਂ ਨੇ ਭਾਖੜਾ ਨਹਿਰ 'ਚ ਸੁੱਟ ਕੇ...
    • punjab school education board releases dates for 10th 12th results
      ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 10ਵੀਂ-12ਵੀਂ ਦੇ ਨਤੀਜਿਆਂ ਦੀਆਂ ਤਾਰੀਖ਼ਾਂ...
    • restrictions imposed in these areas including amritsar airport
      ਅੰਮ੍ਰਿਤਸਰ ਹਵਾਈ ਅੱਡੇ ਸਮੇਤ ਇਨ੍ਹਾਂ ਇਲਾਕਿਆਂ 'ਚ ਲੱਗੀਆਂ ਪਾਬੰਦੀਆਂ
    • big news for electricity consumers
      ਬਿਜਲੀ ਖ਼ਪਤਕਾਰਾਂ ਲਈ ਵੱਡੀ ਖ਼ਬਰ, CPDL ਨੇ ਸ਼ੁਰੂ ਕੀਤਾ ਨਵਾਂ ਸਿਸਟਮ, ਹੁਣ...
    • golden opportunity to work in uae
      ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ ਡਰਾਈਵਰ ਤੇ GCC ਵਾਲੇ ਟਰੱਕ...
    • big decision of punjab school education board
      ਪੰਜਾਬ ਸਕੂਲ ਸਿੱਖਿਆ ਬੋਰਡ ਦਾ ਵੱਡਾ ਫ਼ੈਸਲਾ, 10ਵੀਂ ਅਤੇ 12ਵੀਂ ਜਮਾਤ ਦੇ...
    • the terror of stray dogs in khanna
      ਖੰਨਾ 'ਚ ਅਵਾਰਾ ਕੁੱਤਿਆਂ ਦੀ ਦਹਿਸ਼ਤ! ਸਾਲ 2025 'ਚ 4 ਹਜ਼ਾਰ ਤੋਂ ਵੱਧ ਲੋਕ ਹੋਏ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +