Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, APR 27, 2026

    11:38:00 AM

  • threat to blow up panjab university and dc office with bomb

    ਪੰਜਾਬ ਯੂਨੀਵਰਸਿਟੀ ਤੇ DC ਦਫ਼ਤਰ ਨੂੰ ਬੰਬ ਨਾਲ...

  • punjab politics update

    ਪੰਜਾਬ ਦੀ ਸਿਆਸਤ 'ਚ ਹਲਚਲ! ਕਾਂਗਰਸੀ ਆਗੂ ਨੇ...

  • government holiday declared in punjab on friday

    ਪੰਜਾਬ 'ਚ ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ,...

  • a major accident devastated a happy family

    ਕਹਿਰ ਓ ਰੱਬਾ: ਵੱਡੇ ਹਾਦਸੇ ਨੇ ਉਜਾੜਿਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਸੂਬੇ ਦੀਆਂ ਔਰਤਾਂ ਲਈ ਪੰਜਾਬ ਸਰਕਾਰ ਦਾ ਵੱਡਾ ਐਲਾਨ

PUNJAB News Punjabi(ਪੰਜਾਬ)

ਸੂਬੇ ਦੀਆਂ ਔਰਤਾਂ ਲਈ ਪੰਜਾਬ ਸਰਕਾਰ ਦਾ ਵੱਡਾ ਐਲਾਨ

  • Edited By Gurminder Singh,
  • Updated: 07 Oct, 2024 05:41 PM
Chandigarh
big announcement of punjab government for women
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਸੂਬੇ ਦੀਆਂ ਔਰਤਾਂ ਨੂੰ ਆਤਮ ਨਿਰਭਰ ਬਣਾਉਣ ਦੇ ਉਦੇਸ਼ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਭਰ 'ਚ ਵਿਸ਼ੇਸ਼ ਮੈਗਾ ਰੁਜ਼ਗਾਰ ਕੈਂਪ ਲਗਾਏਗੀ। ਪਹਿਲੇ ਪੜਾਅ 'ਚ ਇਨ੍ਹਾਂ ਕੈਪਾਂ ਦੀ ਸ਼ੁਰੂਆਤ ਹੁਸ਼ਿਆਰਪੁਰ, ਸ੍ਰੀ ਮੁਕਤਸਰ ਸਾਹਿਬ, ਬਰਨਾਲਾ ਅਤੇ ਗੁਰਦਾਸਪੁਰ ਜ਼ਿਲ੍ਹਿਆਂ ਤੋਂ ਕੀਤੀ ਗਈ ਹੈ। ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੂਬਾ ਸਰਕਾਰ ਸੂਬੇ ਦੀਆਂ ਮਹਿਲਾਵਾਂ ਨੂੰ ਆਰਥਿਕ ਤੌਰ 'ਤੇ ਮਜ਼ਬੂਤ ਕਰਨ ਸਬੰਧੀ ਪੂਰੀ ਸੁਹਿਰਦਤਾ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਜਿੱਥੇ ਮਹਿਲਾਵਾਂ ਨੂੰ ਆਤਮ ਨਿਰਭਰ ਬਣਾਉਣ ਲਈ ਯਤਨਸ਼ੀਲ ਹੈ, ਉੱਥੇ ਹੀ ਮਹਿਲਾਵਾਂ ਦੇ ਸ਼ਸ਼ਕਤੀਕਰਨ ਲਈ ਵੀ ਕਾਰਜ਼ਸ਼ੀਲ ਹੈ।

ਇਹ ਵੀ ਪੜ੍ਹੋ : ਮੁੱਖ ਮੰਤਰੀ ਨੇ ਸੱਦੀ ਹਾਈ ਲੈਵਲ ਮੀਟਿੰਗ, ਲਿਆ ਜਾ ਸਕਦੈ ਵੱਡਾ ਫ਼ੈਸਲਾ

PunjabKesari

ਕੈਬਨਿਟ ਮੰਤਰੀ ਨੇ ਦੱਸਿਆ ਕਿ ਜ਼ਿਲ੍ਹਾ ਬਰਨਾਲਾ ਵਿਖੇ ਲਗਾਏ ਗਏ ਕੈਂਪ ਵਿਚ 370 ਤੋਂ ਵੱਧ ਮਹਿਲਾ ਉਮੀਦਵਾਰਾਂ ਨੇ 12 ਕੰਪਨੀਆਂ ਵਿਚ ਨੌਕਰੀਆਂ ਲਈ ਇੰਟਰਵਿਊ ਦਿੱਤੀ। ਇਸ ਦੌਰਾਨ 88 ਲੜਕੀਆਂ ਦੀ ਆਈ.ਬੀ.ਐਮ, ਮਾਈਕ੍ਰੋਸਾਫਟ ਦੇ ਮੁਫ਼ਤ ਸਿਖਲਾਈ ਪ੍ਰੋਗਰਾਮਾਂ ਲਈ ਰਜਿਸਟ੍ਰੇਸ਼ਨ ਕੀਤੀ ਗਈ। ਇਸ ਕੈਂਪ ਵਿਚ ਬੈਂਕਿੰਗ ਅਤੇ ਬੀਮਾ, ਟੈਕਸਟਾਈਲ, ਕੰਪਿਊਟਰ, ਕਾਸਮੈਟਿਕ ਆਦਿ ਖੇਤਰਾਂ ਵਿਚ ਕੰਮ ਕਰਨ ਵਾਲੀਆਂ ਕੰਪਨੀਆਂ ਨੇ ਹਿੱਸਾ ਲਿਆ।ਇਸ ਮੌਕੇ 241 ਉਮੀਦਵਾਰਾਂ ਨੂੰ ਇੰਟਰਵਿਊ ਲਈ ਚੁਣਿਆ ਗਿਆ ਅਤੇ 8 ਨੂੰ ਮੌਕੇ 'ਤੇ ਨੌਕਰੀ ਪੱਤਰ ਵੀ ਦਿੱਤੇ ਗਏ। ਇਸ ਦੌਰਾਨ ਇੰਟਰਵਿਊ ਲਈ ਸ਼ਾਰਟਲਿਸਟ ਕੀਤੇ ਉਮੀਦਵਾਰ ਅੱਗੇ ਭਰਤੀ ਪ੍ਰਕਿਰਿਆ ਵਿੱਚੋਂ ਲੰਘਣਗੇ। ਕੈਬਨਿਟ ਮੰਤਰੀ ਨੇ ਦੱਸਿਆ ਕਿ ਗੁਰਦਾਸਪੁਰ ਵਿਖੇ ਮੈਗਾ ਪਲੇਸਮੈਂਟ ਕੈਂਪ ਦੌਰਾਨ 465 ਮਹਿਲਾਵਾਂ ਨੇ ਭਾਗ ਲਿਆ ਅਤੇ ਵੱਖ-ਵੱਖ ਕੰਪਨੀਆ ਵੱਲੋਂ ਮੌਕੇ 'ਤੇ ਇੰਟਰਵਿਊ ਉਪਰੰਤ ਵੱਖ-ਵੱਖ ਆਸਾਮੀਆਂ 'ਤੇ 356 ਮਹਿਲਾਵਾਂ ਦੀ ਚੋਣ ਕੀਤੀ ਗਈ। ਕੰਪਨੀਆਂ ਦੇ ਅਧਿਕਾਰੀਆਂ ਵੱਲੋਂ ਵੇਅਰ ਹਾਊਸ ਕਲਰਕ, ਮਸ਼ੀਨ ਆਪਰੇਟਰ, ਟੈਲੀਕਾਲਰ, ਕੰਪਿਊਟਰ ਆਪਰੇਟਰ ਸਿਕਿਊਰਟੀ ਗਾਰਡ ਵੇਅਰਹਾਊਸ ਪੰਕਰ, ਇੰਸ਼ੋਰੈਂਸ ਐਡਵਾਈਜ਼ਰ, ਲੋਨ ਐਡਵਾਈਜ਼ਰ ਅਤੇ ਵੈਲਨੇਸ ਐਡਵਾਈਜ਼ਰ ਦੀ ਆਸਾਮੀਆਂ ਲਈ ਮਹਿਲਾਵਾਂ ਦੀ ਇੰਟਰਵਿਊ ਕੀਤੀ ਗਈ।

ਇਹ ਵੀ ਪੜ੍ਹੋ : ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ, ਵੱਡੇ ਫ਼ੈਸਲਿਆਂ 'ਤੇ ਲੱਗ ਸਕਦੀ ਹੈ ਮੋਹਰ

ਹੁਸ਼ਿਆਰਪੁਰ ਵਿਖੇ ਮੈਗਾ ਪਲੇਸਮੈਂਟ ਕੈਂਪ ਦੌਰਾਨ ਕੰਪਨੀਆਂ ਵੱਲੋਂ 400 ਖਾਲੀ ਅਸਾਮੀਆਂ ਨੂੰ ਭਰਨ ਲਈ ਭਾਗ ਲਿਆ ਗਿਆ। ਇਸ ਕੈਂਪ ਵਿਚ 1500 ਤੋਂ ਵੱਧ ਉਮੀਦਵਾਰਾਂ ਨੇ ਭਾਗ ਲਿਆ। 204 ਉਮੀਦਵਾਰਾਂ ਨੂੰ ਮੌਕੇ 'ਤੇ ਰੱਖਿਆ ਗਿਆ ਅਤੇ 412 ਉਮੀਦਵਾਰਾਂ ਨੂੰ ਇੰਟਰਵਿਊ ਦੇ ਅੰਤਮ ਦੌਰ ਲਈ ਸ਼ਾਰਟਲਿਸਟ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ 54 ਉਮੀਦਵਾਰਾਂ ਨੇ ਆਈ.ਬੀ.ਐਮ ਅਤੇ ਮਾਈਕਰੋਸੋਫਟ ਲਈ ਅਤੇ 57 ਉਮੀਦਵਾਰਾਂ ਨੇ ਰੈੱਡ ਕਰਾਸ ਲਈ ਰਜਿਸਟਰ ਕੀਤਾ। ਇਸ ਮੌਕੇ ਪੀ.ਐਨ.ਬੀ ਪੇਂਡੂ ਸਵੈ ਰੁਜਗਾਰ ਸਿਖਲਾਈ ਸੰਸਥਾ ਵੱਲੋ ਸਵੈ-ਰੁਜ਼ਗਾਰ ਲਈ ਕਰਜ਼ੇ ਦੀ ਸਹੂਲਤ ਬਾਰੇ ਜਾਗਰੂਤ ਕੀਤਾ। ਉਨ੍ਹਾਂ ਅੱਗੇ ਦੱਸਿਆ ਕਿ ਸ੍ਰੀ ਮੁਕਤਸਰ ਸਾਹਿਬ ਵਿਖੇ ਮੈਗਾ ਪਲੇਸਮੈਂਟ ਕੈਂਪ ਦੌਰਾਨ ਲਗਭਗ 14 ਕੰਪਨੀਆਂ ਨੇ ਭਾਗ ਲਿਆ ਜਿਨ੍ਹਾਂ ਨੇ ਲਗਭਗ 1134 ਔਰਤ ਉਮੀਦਵਾਰਾਂ ਦੀ ਇੰਟਰਵਿਊ ਲਈ ਅਤੇ ਇੰਨਾਂ ਵਿੱਚੋਂ 578 ਔਰਤ ਉਮੀਦਵਾਰਾਂ ਦੀ ਵੱਖ-ਵੱਖ ਤਰ੍ਹਾਂ ਦੀਆਂ ਨੌਕਰੀਆਂ ਲਈ ਚੋਣ ਕੀਤੀ।

ਇਹ ਵੀ ਪੜ੍ਹੋ : ਪੰਜਾਬ ਵਿਚ ਵਾਹਨਾਂ ਨੂੰ ਲੈ ਕੇ ਵੱਡੀ ਖ਼ਬਰ, ਜਾਰੀ ਹੋਏ ਸਖ਼ਤ ਹੁਕਮ

ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਨ੍ਹਾਂ ਕੈਂਪਾਂ ਦੌਰਾਨ ਮੁਫਤ ਕੋਰਸਾਂ ਲਈ ਉਮੀਦਵਾਰਾਂ ਨੂੰ ਰਜਿਸਟਰ ਕੀਤਾ ਗਿਆ, ਜਿਸ ਵਿਚ ਮੁਫਤ ਡਿਜੀਟਲ ਮਾਰਕੀਟਿੰਗ, ਸਾਈਬਰ ਸੁਰੱਖਿਆ, ਅੰਗਰੇਜ਼ੀ ਬੋਲਣ, ਏ.ਆਈ ਤਕਨੀਕਾਂ ਆਦਿ ਦੇ ਕੋਰਸ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਸਵੈ-ਰੁਜ਼ਗਾਰ ਨਾਲ ਸਬੰਧਤ 11 ਵਿਭਾਗਾਂ ਨੇ ਮਹਿਲਾਵਾਂ ਨੂੰ ਸਵੈ-ਰੁਜ਼ਗਾਰ ਲਈ ਉਪਲਬਧ ਆਸਾਨ ਕਰਜ਼ਿਆਂ ਬਾਰੇ ਜਾਗਰੂਕ ਕਰਨ ਲਈ ਸਟਾਲ ਲਗਾਏ ਗਏ। ਇਸ ਮੌਕੇ ਮੱਛੀ ਪਾਲਣ, ਬਾਗਬਾਨੀ, ਪਸ਼ੂ ਪਾਲਣ, ਉਦਯੋਗ ਵਿਭਾਗ, ਆਰ.ਸੇਟੀ ਤੇ ਹੋਰ ਵਿਭਾਗਾਂ ਨੇ ਮਹਿਲਾਵਾਂ ਨੂੰ ਸਵੈ-ਰੋਜ਼ਗਾਰ ਲਈ ਉਤਸ਼ਾਹਿਤ ਕੀਤਾ। ਇਸ ਮੌਕੇ ’ਤੇ 10 ਮਹਿਲਾਵਾਂ ਨੂੰ ਕਰਜ਼ਾ ਮਨਜ਼ੂਰੀ ਪੱਤਰ ਦਿੱਤੇ ਗਏ। ਇਨ੍ਹਾਂ ਵਿਚ ਕੈਸ਼ ਕ੍ਰੈਡਿਟ ਲਿੰਕੇਜ ਤਹਿਤ ਕਵਰ ਕੀਤੇ ਗਏ ਲਾਭਪਾਤਰੀ ਵੀ ਸ਼ਾਮਲ ਹਨ ਜਿਸ ਤਹਿਤ ਔਰਤਾਂ ਦੇ 10 ਸਵੈ-ਸਹਾਇਤਾ ਸਮੂਹਾਂ ਨੂੰ 1.5-1.5 ਲੱਖ ਰੁਪਏ ਦੀ ਰਾਸ਼ੀ ਦਿੱਤੀ ਗਈ ਸੀ। ਉਨ੍ਹਾਂ ਦੱਸਿਆ ਕਿ ਰੁਜ਼ਗਾਰ ਬਿਊਰੋ ਵੱਲੋਂ 30 ਵਿਦਿਆਰਥੀਆਂ ਦੇ ਬੈਚ ਨੂੰ ਜੀ.ਐਸ.ਟੀ ਪ੍ਰੈਕਟੀਸ਼ਨਰ ਵਜੋਂ ਸਿਖਲਾਈ ਅਤੇ ਸਰਟੀਫਿਕੇਟ ਦਿੱਤੇ ਗਏ ਹਨ, ਜਿਸ ਨਾਲ ਮਹਿਲਾਵਾਂ ਨੂੰ ਜੀ.ਐਸ.ਟੀ ਫਾਈਲਿੰਗ ਆਦਿ ਖੇਤਰ ਵਿੱਚ ਨੌਕਰੀਆਂ ਪ੍ਰਾਪਤ ਕਰਨ ਵਿੱਚ ਮਦਦ ਮਿਲੇਗੀ।

ਇਹ ਵੀ ਪੜ੍ਹੋ : ਪੰਜਾਬ ਵਿਚ ਫਿਰ ਲਗਾਤਾਰ ਦੋ ਛੁੱਟੀਆਂ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • Punjab women
  • Punjab government
  • big announcement for women
  • ਪੰਜਾਬ ਦੀਆਂ ਔਰਤਾਂ
  • ਪੰਜਾਬ ਸਰਕਾਰ
  • ਔਰਤਾਂ ਲਈ ਵੱਡਾ ਐਲਾਨ

ਅੰਮ੍ਰਿਤਸਰ : ਮਾਂ-ਧੀ ਦਾ ਰਿਸ਼ਤਾ ਹੋਇਆ ਤਾਰ-ਤਾਰ, ਨਾਬਾਲਿਗ ਕੁੜੀ ਦਾ ਬਿਆਨ ਸੁਣ ਪੁਲਸ ਵੀ ਹੈਰਾਨ

NEXT STORY

Stories You May Like

  • employees   salaries  punjab employees
    ਪੰਜਾਬ : ਤਨਖਾਹਾਂ ਨੂੰ ਲੈ ਕੇ ਪੈ ਗਿਆ ਪੰਗਾ, ਮੁਲਾਜ਼ਮਾਂ ਨੇ ਕਰ 'ਤਾ ਵੱਡਾ ਐਲਾਨ
  • big announcement made in punjab on may 20
    ਪੰਜਾਬ ਭਰ 'ਚ 20 ਮਈ ਨੂੰ ਲੈ ਕੇ ਹੋ ਗਿਆ ਵੱਡਾ ਐਲਾਨ, ਲੋਕਾਂ ਲਈ ਖੜ੍ਹੀ ਹੋ ਸਕਦੀ ਵੱਡੀ ਮੁਸੀਬਤ
  • big announcement made in punjab for april 17th
    ਪੰਜਾਬ 'ਚ 17 ਅਪ੍ਰੈਲ ਲਈ ਹੋਇਆ ਵੱਡਾ ਐਲਾਨ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਇਹ ਖ਼ਬਰ
  • big announcement for punjab shopkeepers
    ਪੰਜਾਬ ਦੇ ਡਰਾਈਫਰੂਟ ਵਿਕਰੇਤਾਵਾਂ ਨੂੰ ਮਿਲੀ ਵੱਡੀ ਆਫਰ, ਹਰਿਆਣਾ ਸਰਕਾਰ ਨੇ ਕੀਤਾ ਐਲਾਨ
  • punjab employees  state government
    ਪੰਜਾਬ : ਮੁਲਾਜ਼ਮਾਂ ਨੇ ਕਰ 'ਤਾ ਵੱਡਾ ਐਲਾਨ, 15 ਮਈ ਨੂੰ ...
  • sukhbir singh badal  delimitation proposal
    ਸੁਖਬੀਰ ਸਿੰਘ ਬਾਦਲ ਵੱਲੋਂ ਕੇਂਦਰ ਦੇ ਹੱਦਬੰਦੀ ਦੇ ਪ੍ਰਸਤਾਵ ਦਾ ਵਿਰੋਧ, ਪੰਜਾਬ ਲਈ ਦੱਸਿਆ ਵੱਡਾ 'ਧੱਕਾ'
  • iran s big announcement opening of strait of hormuz
    ਖੋਲ੍ਹ'ਤਾ Strait of Hormuz, ਜੰਗਬੰਦੀ ਵਿਚਾਲੇ ਈਰਾਨ ਦਾ ਵੱਡਾ ਐਲਾਨ
  • big relief for punjab employees
    ਪੰਜਾਬ ਦੇ ਮੁਲਾਜ਼ਮਾਂ ਲਈ ਵੱਡੀ ਰਾਹਤ! ਸੇਵਾਵਾਂ ਰੈਗੂਲਰ ਕਰਨ ਬਾਰੇ ਹਾਈਕੋਰਟ ਦਾ ਵੱਡਾ ਫ਼ੈਸਲਾ
  • golden opportunity to work in uae
    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
  • big explosion in jalandhar corporation  s tehbazari branch
    ਜਲੰਧਰ ਨਿਗਮ ਦੀ ਤਹਿਬਾਜ਼ਾਰੀ ਬ੍ਰਾਂਚ 'ਚ ਵੱਡਾ ਧਮਾਕਾ: ਰੇਹੜੀ ਵਾਲਿਆਂ ਨੇ...
  • centre provides security to rajya sabha mp ashok mittal
    ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਨੂੰ ਕੇਂਦਰ ਨੇ ਦਿੱਤੀ ਸੁਰੱਖਿਆ
  • thunderstorm alert for 4 days in punjab
    ਪੰਜਾਬ 'ਚ 4 ਦਿਨ Alert ਜਾਰੀ ! ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਮੀਂਹ, 30 ਤੱਕ...
  • punjab power cut update
    ਪੰਜਾਬ ਵਿਚ ਬਿਜਲੀ ਕੱਟਾਂ ਨੂੰ ਲੈ ਕੇ ਨਵੇਂ ਹੁਕਮ ਜਾਰੀ, 30 ਅਪ੍ਰੈਲ ਤਕ...
  • signs of major organizational change in punjab congress
    ਪੰਜਾਬ ਦੀ ਸਿਆਸਤ 'ਚ ਹੋ ਸਕਦੈ ਵੱਡਾ ਧਮਾਕਾ! ਕਾਂਗਰਸ ’ਚ ਵੱਡੀ ਸੰਗਠਨਾਤਮਕ...
  • punjab congress makes important appointments leaders get responsibility
    ਪੰਜਾਬ ਕਾਂਗਰਸ 'ਚ ਕੀਤੀਆਂ ਅਹਿਮ ਨਿਯੁਕਤੀਆਂ, ਇਨ੍ਹਾਂ ਵੱਡੇ ਆਗੂਆਂ ਨੂੰ ਮਿਲੀ...
  • brother sister song nikka nikki pinkoo tv funny video
    ਬੱਚਿਆਂ ਨੂੰ ਜ਼ਰੂਰ ਵਿਖਾਓ Pinkoo TV ਦੀ ਇਹ ਖ਼ੂਬਸੂਰਤ ਵੀਡੀਓ! ਭੈਣ-ਭਰਾ ਦੇ...
Trending
Ek Nazar
actress mehreen pirzada ties the knot in himachal pradesh

ਲਾੜੀ ਬਣੀ ਮਸ਼ਹੂਰ ਪੰਜਾਬੀ ਅਦਾਕਾਰਾ ! ਹਿਮਾਚਲ 'ਚ ਕਰਵਾਇਆ ਵਿਆਹ, ਦੇਖੋ ਖ਼ੂਬਸੂਰਤ...

ipl 2026 rcb vs dc

ਦਿੱਲੀ ਵਿਰੁੱਧ ਮੈਚ ਤੋਂ ਪਹਿਲਾਂ RCB ਨੂੰ ਵੱਡਾ ਝਟਕਾ! ਧਾਕੜ ਖਿਡਾਰੀ ਹੋਇਆ ਟੀਮ...

budhaditya rajyoga 30 april 2026

30 ਅਪ੍ਰੈਲ ਤੋਂ ਬਦਲੇਗੀ ਤਕਦੀਰ! ਇਨ੍ਹਾਂ ਰਾਸ਼ੀਆਂ ਦਾ ਸ਼ੁਰੂ ਹੋਵੇਗਾ 'Golden...

421 petrol pumps closed

421 ਪੈਟਰੋਲ ਪੰਪ ਹੋਏ ਬੰਦ! CM ਨਾਇਡੂ ਨੇ ਅਧਿਕਾਰੀਆਂ ਨੂੰ ਦਿੱਤੇ ਸਖ਼ਤ ਨਿਰਦੇਸ਼

baba bharpur singh dies in road accident

ਪੰਜਾਬ: ਸੜਕ ਹਾਦਸੇ ’ਚ ਕਥਾ ਵਾਚਕ ਬਾਬਾ ਭਰਪੂਰ ਸਿੰਘ ਦੀ ਮੌਤ

imd alert issued for many states including punjab and haryana

3 ਦਿਨ ਕਹਿਰ ਮਚਾਏਗੀ ਗਰਮੀ! ਪੰਜਾਬ-ਹਰਿਆਣਾ ਸਣੇ ਕਈ ਸੂਬਿਆਂ ਲਈ IMD ਦਾ ਅਲਰਟ ਜਾਰੀ

food supplies to gaza

UAE ਦਾ ਵੱਡਾ ਕਦਮ,  ਗਾਜ਼ਾ ਨੂੰ ਭੇਜੀ 100 ਟਨ ਭੋਜਨ ਸਮੱਗਰੀ

violence in america

ਅਮਰੀਕਾ 'ਚ ਹਿੰਸਾ ਲਈ ਕੋਈ ਥਾਂ ਨਹੀਂ; ਰਿਪਬਲਿਕਨ ਅਤੇ ਡੈਮੋਕ੍ਰੇਟਿਕ ਨੇਤਾਵਾਂ ਦੀ...

are you constantly losing your keys

ਵਾਰ-ਵਾਰ ਗੁੰਮ ਹੋ ਰਹੀਆਂ ਨੇ ਚਾਬੀਆਂ? ਨਾ ਕਰੋ ਨਜ਼ਰਅੰਦਾਜ਼, ਹੋ ਸਕਦੈ ਵੱਡਾ ਸੰਕੇਤ

food crisis in pakistan

ਪਾਕਿਸਤਾਨ 'ਚ ਭੁੱਖੇ ਮਰ ਰਹੇ ਲੋਕ! ਟੋਪ 10 ਭੁੱਖਮਰੀ ਪ੍ਰਭਾਵਿਤ ਦੇਸ਼ਾਂ ਦੀ ਸੂਚੀ...

school timings changed for classes nursery to 8th in ghaziabad

ਬਦਲ ਗਿਆ ਸਕੂਲਾਂ ਦਾ ਟਾਈਮ ਟੇਬਲ! CBSE, ICSE ਤੇ UP ਬੋਰਡਾਂ ਲਈ ਨਿਯਮ ਲਾਜ਼ਮੀ

heatwave summer weather change

ਕੱਲ ਤੋਂ ਬਦਲੇਗਾ ਮੌਸਮ! ਅਗਲੇ 5 ਦਿਨ ਇਨ੍ਹਾਂ ਸੂਬਿਆਂ 'ਚ ਹਨ੍ਹੇਰੀ-ਤੂਫਾਨ ਦੇ...

summer vacations closed schools

ਗਰਮੀ ਦੀਆਂ ਛੁੱਟੀਆਂ ਦਾ ਹੋਇਆ ਐਲਾਨ, ਬੰਦ ਰਹਿਣਗੇ ਸਕੂਲ, ਭੋਪਾਲ ਪ੍ਰਸ਼ਾਸਨ ਨੇ ਲਿਆ...

complete ban on selling energy drinks to children

ਪੰਜਾਬ: ਐਨਰਜੀ ਡਰਿੰਕਸ ਵੇਚਣ ’ਤੇ ਪੂਰਨ ਪਾਬੰਦੀ, ਸਕੂਲਾਂ ਨੇੜੇ ਵੀ ਵਿਕਰੀ ਬੰਦ,...

rock climber dies

ਪਹਾੜ ਦੀ ਚੋਟੀ ਤੋਂ ਡਿੱਗਣ ਕਾਰਨ ਰੋਕ ਕਲਾਈਂਬਰ ਦੀ ਮੌਤ

ipl to hit 6 fours in an over

4,4,4,4,4,4... ਲਗਾਤਾਰ 6 ਚੌਕੇ ਜੜ ਪੰਜਾਬ ਦੇ ਧਾਕੜ ਖਿਡਾਰੀ ਨੇ ਰਚਿਆ ਇਤਿਹਾਸ

there will be a long power cut in punjab on sunday

ਪੰਜਾਬ 'ਚ ਐਤਵਾਰ ਨੂੰ ਲੱਗੇਗਾ ਲੰਬਾ Power Cut, ਇਹ ਇਲਾਕੇ ਹੋਣਗੇ ਪ੍ਰਭਾਵਿਤ

pak panicked due to blockade of hormuz

ਹੋਰਮੁਜ਼ ਦੀ ਨਾਕਾਬੰਦੀ ਕਾਰਨ ਘਬਰਾਇਆ Pak! ਮਹਿੰਗੇ ਭਾਅ ਖਰੀਦਣ ਲੱਗਿਆ LNG

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • golden opportunity to work in uae
      UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
    • punjabis will soon get relief from the heat
      ਪੰਜਾਬੀਆਂ ਨੂੰ ਜਲਦ ਮਿਲੇਗੀ ਗਰਮੀ ਤੋਂ ਰਾਹਤ, ਮੌਸਮ ਵਿਭਾਗ ਨੇ ਜਾਰੀ ਕੀਤਾ ਤਾਜ਼ਾ...
    • canada punjabi girl
      ਪੰਜਾਬੀ ਮੁਟਿਆਰ ਦੀ ਕੈਨੇਡਾ 'ਚ ਭੇਤਭਰੇ ਹਾਲਾਤਾਂ 'ਚ ਮੌਤ ! ਕਿਰਾਏ ਦੇ ਮਕਾਨ...
    • big crisis in education in government schools
      ਸਰਕਾਰੀ ਸਕੂਲਾਂ ’ਚ ਸਿੱਖਿਆ 'ਤੇ ਵੱਡਾ ਸੰਕਟ: ਅਧਿਆਪਕ ਬਣੇ ‘ਕਲਰਕ’, ਕਲਾਸਰੂਮਾਂ...
    • big explosion in jalandhar corporation  s tehbazari branch
      ਜਲੰਧਰ ਨਿਗਮ ਦੀ ਤਹਿਬਾਜ਼ਾਰੀ ਬ੍ਰਾਂਚ 'ਚ ਵੱਡਾ ਧਮਾਕਾ: ਰੇਹੜੀ ਵਾਲਿਆਂ ਨੇ...
    • sandhu appointed as general secretary of australian youth congress
      ਕਾਂਗਰਸ ਵੱਲੋਂ ਵੱਡਾ ਫੇਰਬਦਲ: ਗੁਰਿੰਦਰ ਸਿੰਘ ਸੰਧੂ ਆਸਟ੍ਰੇਲੀਆ ਯੂਥ ਕਾਂਗਰਸ ਦੇ...
    • thunderstorm alert for 4 days in punjab
      ਪੰਜਾਬ 'ਚ 4 ਦਿਨ Alert ਜਾਰੀ ! ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਮੀਂਹ, 30 ਤੱਕ...
    • punjab power cut update
      ਪੰਜਾਬ ਵਿਚ ਬਿਜਲੀ ਕੱਟਾਂ ਨੂੰ ਲੈ ਕੇ ਨਵੇਂ ਹੁਕਮ ਜਾਰੀ, 30 ਅਪ੍ਰੈਲ ਤਕ...
    • signs of major organizational change in punjab congress
      ਪੰਜਾਬ ਦੀ ਸਿਆਸਤ 'ਚ ਹੋ ਸਕਦੈ ਵੱਡਾ ਧਮਾਕਾ! ਕਾਂਗਰਸ ’ਚ ਵੱਡੀ ਸੰਗਠਨਾਤਮਕ...
    • punjab congress makes important appointments leaders get responsibility
      ਪੰਜਾਬ ਕਾਂਗਰਸ 'ਚ ਕੀਤੀਆਂ ਅਹਿਮ ਨਿਯੁਕਤੀਆਂ, ਇਨ੍ਹਾਂ ਵੱਡੇ ਆਗੂਆਂ ਨੂੰ ਮਿਲੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +