Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, FEB 25, 2026

    10:57:42 AM

  • malvinder kang s sharp words against his own government

    'ਆਪ' ਸਾਂਸਦ ਕੰਗ ਦੇ ਵਿਰੋਧੀ ਸੁਰ, ਕਈ ਆਗੂ ਤੇ...

  • punjab police officers

    ਪੰਜਾਬ ਪੁਲਸ ਦੇ 13 ਅਫ਼ਸਰਾਂ ਨੂੰ ਨੋਟਿਸ ਜਾਰੀ,...

  • trump s big statement

    ''ਤਾਂ ਮਾਰੇ ਜਾਂਦੇ ਕਰੋੜਾਂ ਲੋਕ..!'' ਇਰਾਨ...

  • schedule for census 2027 released in chandigarh

    ਚੰਡੀਗੜ੍ਹ ’ਚ ਜਨਗਣਨਾ 2027 ਦਾ ਸ਼ਡਿਊਲ ਜਾਰੀ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ ਦੇ ਇਨ੍ਹਾਂ ਕਿਸਾਨਾਂ ਲਈ ਸਰਕਾਰ ਦਾ ਵੱਡਾ ਐਲਾਨ, ਖੇਤੀਬਾੜੀ ਅਧਿਕਾਰੀਆਂ ਨੂੰ ਦਿੱਤੇ ਗਏ ਹੁਕਮ

PUNJAB News Punjabi(ਪੰਜਾਬ)

ਪੰਜਾਬ ਦੇ ਇਨ੍ਹਾਂ ਕਿਸਾਨਾਂ ਲਈ ਸਰਕਾਰ ਦਾ ਵੱਡਾ ਐਲਾਨ, ਖੇਤੀਬਾੜੀ ਅਧਿਕਾਰੀਆਂ ਨੂੰ ਦਿੱਤੇ ਗਏ ਹੁਕਮ

  • Edited By Gurminder Singh,
  • Updated: 19 Nov, 2023 06:19 PM
Chandigarh
big announcement of the government for these farmers of punjab
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਪੰਜਾਬ ਦੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਅਤੇ ਫ਼ਸਲੀ ਰਹਿੰਦ-ਖੂੰਹਦ ਨੂੰ ਖੇਤਾਂ ਵਿਚ ਨਾ ਸਾੜਨ ਲਈ ਪ੍ਰੇਰਿਤ ਕਰਨ ਦੇ ਉਦੇਸ਼ ਨਾਲ ਅਜਿਹੇ ਕਿਸਾਨਾਂ ਨੂੰ ਪੰਜਾਬ ਵਿਧਾਨ ਸਭਾ ’ਚ ਸਨਮਾਨਿਤ ਕੀਤਾ ਜਾਵੇਗਾ, ਜਿਨ੍ਹਾਂ ਨੇ ਵੱਡੇ ਜਨਤਕ ਹਿੱਤਾਂ ਅਤੇ ਵਾਤਾਵਰਣ ਦੀ ਵਾਜਿਬ ਸੰਭਾਲ ਦੇ ਮੱਦੇਨਜ਼ਰ ਇਸ ਮਾੜੇ ਅਮਲ ਤੋਂ ਪਾਸਾ ਵੱਟਿਆ ਹੈ। ਇਹ ਜਾਣਕਾਰੀ ਦਿੰਦਿਆਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਦੱਸਿਆ ਕਿ ਸੂਬਾ ਸਰਕਾਰ ਅਜਿਹੇ ਸੂਝਵਾਨ ਕਿਸਾਨਾਂ ਦੀ, ਪਰਾਲੀ ਨੂੰ ਅੱਗ ਲਾਉਣ ਨਾਲ ਪੈਦਾ ਹੋਣ ਵਾਲੇ ਹਵਾ ਅਤੇ ਹੋਰ ਪ੍ਰਦੂਸ਼ਣ ਨੂੰ ਰੋਕਣ ਲਈ ਪਾਏ ਇਸ ਵਡਮੁੱਲੇ ਯੋਗਦਾਨ ਲਈ ਭਰਪੂਰ ਸ਼ਲਾਘਾ ਕਰਦੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਸਾਰੇ ਜ਼ਿਲ੍ਹਿਆਂ ਵਿਚ ਇਨ੍ਹਾਂ ਕਿਸਾਨਾਂ ਦਾ ਸਨਮਾਨ ਕਰਨ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਅਜਿਹੇ ਕਿਸਾਨਾਂ ਦੀ ਸੂਚੀ ਤਿਆਰ ਕਰਨ ਲਈ ਕਿਹਾ ਤਾਂ ਜੋ ਉਨ੍ਹਾਂ ਦਾ ਵਿਸ਼ੇਸ਼ ਮਾਣ-ਸਨਮਾਨ ਕੀਤਾ ਜਾ ਸਕੇ।

ਇਹ ਵੀ ਪੜ੍ਹੋ : ਪੰਜਾਬ ਦੇ 11 ਜ਼ਿਲ੍ਹਿਆਂ ਦੇ ਐੱਸ. ਐੱਸ. ਪੀਜ਼ ਨੂੰ ਨੋਟਿਸ ਜਾਰੀ, ਜਾਣੋ ਕੀ ਹੈ ਪੂਰਾ ਮਾਮਲਾ

ਸੰਧਵਾਂ ਨੇ ਕਿਹਾ ਕਿ ਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ ਕਿਸਾਨਾਂ ਨੂੰ ਸਨਮਾਨਿਤ ਕਰਨ ਲਈ ਖੇਤੀਬਾੜੀ ਅਤੇ ਹੋਰ ਸਬੰਧਤ ਵਿਭਾਗਾਂ ਦੇ ਸਹਿਯੋਗ ਨਾਲ ਸੂਬੇ ਭਰ ’ਚ ਵਿਸ਼ੇਸ਼ ਪ੍ਰੋਗਰਾਮ ਕਰਵਾਏ ਜਾਣਗੇ ਅਤੇ ਇਸ ਦੇ ਨਾਲ-ਨਾਲ ਵਿਧਾਨ ਸਭਾ ਵਿਚ ਵੀ ਉਨ੍ਹਾਂ ਦਾ ਮਾਣ ਕੀਤਾ ਜਾਵੇਗਾ। ਸਪੀਕਰ ਨੇ ਦੱਸਿਆ ਕਿ ਪਿਛਲੇ ਸਾਲ ਵੀ ਪੰਜਾਬ ਵਿਧਾਨ ਸਭਾ ਵਿੱਚ ਵੱਡੀ ਗਿਣਤੀ ’ਚ ਕਿਸਾਨਾਂ ਦਾ ਸਨਮਾਨ ਕੀਤਾ ਗਿਆ ਸੀ। ਸਪੀਕਰ ਸੰਧਵਾਂ ਨੇ ਕਿਹਾ ਕਿ ਜਿਹੜੇ ਕਿਸਾਨ ਫ਼ਸਲੀ ਰਹਿੰਦ-ਖੂੰਹਦ ਨੂੰ ਅੱਗ ਨਹੀਂ ਲਗਾਉਂਦੇ, ਉਹ ਵਾਤਾਵਰਣ ਨੂੰ ਵੱਖ-ਵੱਖ ਤਰ੍ਹਾਂ ਦੇ ਪ੍ਰਦੂਸ਼ਣ ਤੋਂ, ਸਿਹਤ ਨੂੰ ਖ਼ਤਰਨਾਕ ਬਿਮਾਰੀਆਂ ਤੋਂ ਬਚਾਉਣ ਅਤੇ ਧਰਤੀ ਦੀ ਉਪਜਾਊ ਸ਼ਕਤੀ ਬਰਕਰਾਰ ਰੱਖਣ ਵਿਚ ਉਸਾਰੂ ਯੋਗਦਾਨ ਪਾ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬੇ ਵਿਚ ਸਿਹਤਮੰਦ ਵਾਤਾਵਰਣ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਪਰਾਲੀ ਨੂੰ ਅੱਗ ਲਗਾਉਣ ਦੀ ਇਸ ਮਾਰੂ ਤੇ ਵਾਤਾਵਰਣ ਵਿਰੋਧੀ ਰਵਾਇਤ ਨੂੰ ਤਿਆਗਣ ਦਾ ਸਮਾਂ ਆ ਗਿਆ ਹੈ।

ਇਹ ਵੀ ਪੜ੍ਹੋ : ਵਿਦਿਆਰਥੀਆਂ ਲਈ ਅਹਿਮ ਖ਼ਬਰ, ਇਹ ਵੱਡਾ ਕਦਮ ਚੁੱਕਣ ਜਾ ਰਿਹਾ ਪੰਜਾਬ ਸਕੂਲ ਸਿੱਖਿਆ ਬੋਰਡ

ਸੰਧਵਾਂ ਨੇ ਕਿਸਾਨਾਂ ਨੂੰ ਸੱਦਾ ਦਿੱਤਾ ਕਿ ਉਹ ਆਪਣੇ ਪਿੰਡਾਂ ਦੇ ਕੋਨੇ-ਕੋਨੇ ਤੱਕ ਖੇਤਾਂ ’ਚ ਅੱਗ ਨਾ ਲਗਾਉਣ ਦੇ ਸੁਨੇਹੇ ਦੇਣ ਤਾਂ ਜੋ ਹੋਰਨਾਂ ਨੂੰ ਵੀ ਉਨ੍ਹਾਂ ਦੀ ਇਸ ਵਾਤਾਵਰਣ-ਪੱਖੀ ਅਮਲ ਤੋਂ ਸੇਧ ਮਿਲ ਸਕੇ, ਜੋ ਨਾ ਸਿਰਫ਼ ਵਾਤਾਵਰਣ ਸਗੋਂ ਜ਼ਮੀਨ ਦੀ ਉਪਜਾਊ ਸ਼ਕਤੀ ਦੇ ਨਾਲ-ਨਾਲ ਮਨੁੱਖੀ ਸਿਹਤ ਲਈ ਵੀ ਬਹੁਤ ਲਾਹੇਵੰਦ ਹੋਵੇਗਾ। ਸਪੀਕਰ ਨੇ ਸੂਬੇ ਦੇ ਕਿਸਾਨਾਂ ਨੂੰ ਖੇਤਰਾਂ ਵਿਚ ਵੱਧ ਤੋਂ ਵੱਧ ਬੂਟੇ ਲਗਾਉਣ ਦੀ ਅਪੀਲ ਵੀ ਕੀਤੀ ਤਾਂ ਜੋ ਸਾਫ਼-ਸੁਥਰਾ, ਹਰਿਆ ਭਰਿਆ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਨੇ ਕਿਸਾਨਾਂ ਨੂੰ ਆਧੁਨਿਕ ਤਕਨੀਕ ਵਾਲੀਆਂ ਮਸ਼ੀਨਾਂ ਦੀ ਮਦਦ ਨਾਲ ਕਣਕ ਦੀ ਫ਼ਸਲ ਦੀ ਬਿਜਾਈ ਕਰਨ ਲਈ ਵੀ ਪ੍ਰੇਰਿਆ। ਉਨ੍ਹਾਂ ਕਿਹਾ ਕਿ ਖੇਤੀਬਾੜੀ ਅਧਿਕਾਰੀ ਪੰਜਾਬ ਭਰ ’ਚ ਇਨ੍ਹਾਂ ਮਸ਼ੀਨਾਂ ਬਾਰੇ ਕਿਸਾਨਾਂ ਨੂੰ ਜਾਣੂ ਕਰਵਾ ਰਹੇ ਹਨ ਅਤੇ ਉਨ੍ਹਾਂ ਦੀ ਮਦਦ ਕਰ ਰਹੇ ਹਨ।

ਇਹ ਵੀ ਪੜ੍ਹੋ : ਪੰਜਾਬ ਦੇ 11 ਹਜ਼ਾਰ 849 ਪਿੰਡਾਂ ਲਈ ਖ਼ਤਰੇ ਦੀ ਘੰਟੀ, ਬਣੇ ਚਿੰਤਾਜਨਕ ਹਾਲਾਤ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Kisan
  • Government of Punjab
  • Kultar Sandhwan
  • ਕਿਸਾਨ
  • ਪੰਜਾਬ ਸਰਕਾਰ
  • ਕੁਲਤਾਰ ਸੰਧਵਾਂ

ਲੁਧਿਆਣਾ ’ਚ ਅੱਧੀ ਰਾਤ ਨੂੰ ਪੁਲ ’ਤੇ ਵੀਡੀਓ ਬਣਾ ਰਹੇ ਮੁੰਡੇ-ਕੁੜੀ, ਪੁਲਸ ਨੇ ਦੋਵੇਂ ਪਾਸਿਓਂ ਪਾ ਲਿਆ ਘੇਰਾ

NEXT STORY

Stories You May Like

  • buy oil from america and venezuela  not russia  government orders
    ਰੂਸ ਨਹੀਂ ਅਮਰੀਕਾ ਅਤੇ ਵੈਨੇਜ਼ੁਏਲਾ ਤੋਂ ਖਰੀਦੋ ਤੇਲ, ਸਰਕਾਰ ਨੇ ਰਿਫਾਈਨਰੀਆਂ ਨੂੰ ਦਿੱਤੇ ਹੁਕਮ!
  • punjab employees employees announcement
    ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਨੇ 17 ਫਰਵਰੀ ਨੂੰ ਲੈ ਕੇ ਕਰ 'ਤਾ ਵੱਡਾ ਐਲਾਨ
  • good news for punjab centre s announcement
    ਪੰਜਾਬ ਲਈ ਵੱਡੀ ਖ਼ੁਸ਼ਖ਼ਬਰੀ, ਕੇਂਦਰ ਸਰਕਾਰ ਨੇ ਕਰ 'ਤਾ ਵੱਡਾ ਐਲਾਨ
  • advisory issued in punjab  farmers
    ਪੰਜਾਬ ਦੇ ਕਿਸਾਨਾਂ ਲਈ ਜਾਰੀ ਹੋਈ ਐਡਵਾਈਜ਼ਰੀ
  • orders for schools dc orders in ludhiana
    ਪੰਜਾਬ : ਸਕੂਲਾਂ ਨੂੰ ਲੈ ਕੇ ਲਿਆ ਗਿਆ ਵੱਡਾ ਫ਼ੈਸਲਾ ! ਫੀਸਾਂ ਨੂੰ ਲੈ ਕੇ ਜਾਰੀ ਹੋਏ ਨਵੇਂ ਹੁਕਮ
  • big relief for outsourced employees in punjab
    ਪੰਜਾਬ 'ਚ ਆਊਟਸੋਰਸ ਕੀਤੇ ਮੁਲਾਜ਼ਮਾਂ ਨੂੰ ਵੱਡੀ ਰਾਹਤ, ਰੈਗੂਲਰ ਕਰਨ ਦੇ ਹਾਈਕੋਰਟ ਨੇ ਦਿੱਤੇ ਹੁਕਮ
  • punjab families  38 lakh families
    ਪੰਜਾਬ ਦੇ 38 ਲੱਖ ਪਰਿਵਾਰਾਂ ਲਈ ਖ਼ੁਸ਼ਖ਼ਬਰੀ, ਹੋ ਗਿਆ ਵੱਡਾ ਐਲਾਨ
  • punjab government  revenue patwar union
    ਪੰਜਾਬ ਸਰਕਾਰ ਖ਼ਿਲਾਫ ਰੈਵੀਨਿਊ ਪਟਵਾਰ ਯੂਨੀਅਨ ਦਾ ਐਲਾਨ, ਮੋਗਾ ਰੈਲੀ ਦਾ ਮੁਕੰਮਲ ਬਾਈਕਾਟ
  • dgp gaurav yadav
    ਲੋੜੀਂਦੇ ਅਪਰਾਧੀਆਂ ਤੇ ਗੈਂਗਸਟਰਾਂ ’ਤੇ ਸ਼ਿਕੰਜਾ ਕੱਸਣ ਲਈ ਨਵੀਂ ਇਨਾਮ ਨੀਤੀ...
  • two members of bki module arrested in firing and extortion case
    ਗੋਲੀਬਾਰੀ ਤੇ ਫਿਰੌਤੀ ਦੇ ਮਾਮਲੇ 'ਚ BKI ਮਾਡਿਊਲ ਦੇ ਦੋ ਮੈਂਬਰ ਗ੍ਰਿਫ਼ਤਾਰ
  • jalandhar  town showroom cctv
    ਜਲੰਧਰ ਦੇ ਮਾਡਲ ਟਾਊਨ ਦਾ ਸ਼ੋਅਰੂਮ ਬਣਿਆ ਜੰਗ ਦਾ ਅਖਾੜਾ, CCTV 'ਚ ਕੈਦ ਹੋਈ ਪੂਰੀ...
  • power will remain off in many areas of punjab tomorrow
    ਪੰਜਾਬ 'ਚ ਭਲਕੇ ਕਈ ਇਲਾਕਿਆਂ 'ਚ ਬਿਜਲੀ ਰਹੇਗੀ ਬੰਦ, ਲੰਮਾ ਸਮਾਂ ਕਰਨਾ ਪਵੇਗਾ...
  • married woman commits suicide in jalandhar
    ਜਲੰਧਰ 'ਚ ਵਿਆਹੁਤਾ ਨੇ ਕੀਤੀ ਖੁਦਕੁਸ਼ੀ, ਪੇਕੇ ਪਰਿਵਾਰ ਨੇ ਪਤੀ 'ਤੇ ਲਗਾਏ ਇਲਜ਼ਾਮ
  • weather be like in punjab in the coming days read the latest update
    ਪੰਜਾਬ 'ਚ ਆਉਣ ਵਾਲੇ ਦਿਨਾਂ ਦੌਰਾਨ ਕਿਸ ਤਰ੍ਹਾਂ ਦਾ ਰਹੇਗਾ ਮੌਸਮ, ਪੜ੍ਹੋ ਤਾਜ਼ਾ...
  • sukhpal khaira  bdpo kulwinder randhawa
    ਸੁਖਪਾਲ ਖਹਿਰਾ ਦਾ ਦੋਸ਼ ਭ੍ਰਿਸ਼ਟ ਤੇ ਦਾਗੀ BDPO ਕੁਲਵਿੰਦਰ ਰੰਧਾਵਾ ਦਾ ਕਰੋ ਤੁਰੰਤ...
  • congress gave memorandum to dc
    ਕਿਸਾਨਾਂ-ਵਪਾਰੀਆਂ ਦੇ ਹੱਕਾਂ ਦੀ ਉਲੰਘਣਾ ਕਰਨ ਵਾਲੀ ਕਿਸੇ ਨੀਤੀ ਨੂੰ ਸਵੀਕਾਰ ਨਹੀਂ...
Trending
Ek Nazar
twin brothers marry twin sisters

ਅਨੋਖੇ ਵਿਆਹ ਨੇ ਚੱਕਰਾਂ 'ਚ ਪਾਏ ਬਾਰਾਤੀ! ਕੌਣ ਕਿਸਦਾ? ਇੱਕੋ ਜਿਹੇ ਚਿਹਰੇ, ਇੱਕੋ...

martin short  s eldest daughter katherine short passes away

ਮਸ਼ਹੂਰ ਅਦਾਕਾਰ ਦੇ ਘਰ ਪਸਰਿਆ ਮਾਤਮ, ਧੀ ਨੇ ਖੁਦ ਨੂੰ ਮਾਰ ਲਈ ਗੋਲੀ, ਸਦਮੇ 'ਚ...

famous director  s statement about his daughter created a stir in the industry

"ਜੇ ਧੀ ਨਾ ਹੁੰਦੀ ਤਾਂ ਵਿਆਹ ਕਰ ਲੈਂਦਾ..."; ਜਦੋਂ ਮਸ਼ਹੂਰ ਡਾਇਰੈਕਟਰ ਦੇ ਬਿਆਨ ਨੇ...

t20 world cup 2026

TEAM INDIA ਨੂੰ ਵੱਡਾ ਝਟਕਾ! ਅਚਾਨਕ T20 WC ਵਿਚਾਲੇ ਛੱਡ ਗਿਆ ਧਾਕੜ ਖਿਡਾਰੀ

samsung smartphone cheaper by rs 24000

ਧੜੰਮ ਡਿੱਗੀ ਸੈਮਸੰਗ ਦੇ ਫਲੈਗਸ਼ਿਪ ਫੋਨ ਦੀ ਕੀਮਤ,  24,000 ਰੁਪਏ ਹੋਇਆ ਸਸਤਾ

t20 world cup 2026

T20 ਵਿਸ਼ਵ ਕੱਪ 'ਚ ਹੋਵੇਗੀ ਭਾਰਤ-ਬੰਗਲਾਦੇਸ਼ ਦੀ ਟੱਕਰ, ICC ਦਾ ਵੱਡਾ ਐਲਾਨ

list of dry days released for the year 2026

25 ਤੋਂ ਵੀ ਵੱਧ ਦਿਨ ਬੰਦ ਰਹਿਣਗੇ ਸ਼ਰਾਬ ਦੇ ਠੇਕੇ, ਦੇਖੋ ਪੂਰੀ Dry Days List

militants kill six policemen in pakistan  s khyber pakhtunkhwa

DSP ਸਣੇ 6 ਮੁਲਾਜ਼ਮਾਂ ਦੀ ਮੌਤ, ਖੈਬਰ ਪਖਤੂਨਖਵਾ 'ਚ ਪੁਲਸ ਵੈਨ 'ਤੇ ਅੱਤਵਾਦੀ...

diabetes medication for life

ਕੀ Diabetes ਦੀਆਂ ਦਵਾਈਆਂ ਤੋਂ ਮਿਲ ਸਕਦੈ ਹਮੇਸ਼ਾ ਲਈ ਛੁਟਕਾਰਾ?

aditya pancholi case

ਰੇਪ ਦੇ ਇਲਜ਼ਾਮ ਲਗਾ ਖੁਦ ਹੀ ਜਾਂਚ ਤੋਂ ਭੱਜ ਰਹੀ ਅਦਾਕਾਰਾ ! ਆਦਿਤਿਆ ਪੰਚੋਲੀ...

sea pawan hans helicopter emergency landing

ਸਮੁੰਦਰ ਵਿਚਾਲੇ 'ਪਵਨ ਹੰਸ' ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ, 7 ਲੋਕ ਸਨ ਸਵਾਰ

famous actor goes river rafting raft capsizes in ganga

ਮਸ਼ਹੂਰ ਅਦਾਕਾਰ ਦੀ ਗੰਗਾ 'ਚ ਪਲਟ ਗਈ ਕਿਸ਼ਤੀ ! ਰਾਫਟਿੰਗ ਦੌਰਾਨ ਵਾਪਰਿਆ ਹਾਦਸਾ

pooja bhatt s 3 big controversies

B'day Spl: ਪੂਜਾ ਭੱਟ ਦੇ ਉਹ 3 ਵੱਡੇ ਵਿਵਾਦ, ਜਿਨ੍ਹਾਂ ਨੇ ਹਿਲਾ ਕੇ ਰੱਖ ਦਿੱਤਾ...

this famous actress  s journey has been filled with controversies

ਬਾਲੀਵੁੱਡ ਦੀ 'ਬੋਲਡ' ਹਸੀਨਾ; ਕਦੇ ਪਿਤਾ ਨੂੰ ਕਿਸ ਕਰਕੇ ਫਸੀ, ਕਦੇ ਅਸ਼ਲੀਲ...

get pregnant earn 13 lakhs

'ਪ੍ਰੈਗਨੈਂਟ ਕਰੋ...13 ਲੱਖ ਕਮਾਓ'! ਪ੍ਰੈਗਨੈਂਟ ਜੌਬ' ਦੇ ਨਾਂ 'ਤੇ ਚੱਲ ਰਿਹਾ...

sanjay dutt shares pictures from his meeting with cm yogi adityanath

ਸੰਜੇ ਦੱਤ ਨੇ CM ਯੋਗੀ ਆਦਿੱਤਿਆਨਾਥ ਨਾਲ ਕੀਤੀ ਮੁਲਾਕਾਤ

short circuit  house fire incident

ਮੇਰਠ 'ਚ ਭਿਆਨਕ ਹਾਦਸਾ: ਸ਼ਾਰਟ ਸਰਕਟ ਕਾਰਨ ਘਰ ਨੂੰ ਲੱਗੀ ਅੱਗ, 5 ਜਵਾਕਾਂ ਸਣੇ 6...

the struggle filled story of a veteran actor

ਕੀ ਤੁਹਾਨੂੰ ਪਤਾ ਹੈ ਅੱਜ ਕਰੋੜਾਂ ਕਮਾਉਣ ਵਾਲਾ ਇਹ ਮਸ਼ਹੂਰ ਅਦਾਕਾਰ ਕਦੇ 35 ਰੁਪਏ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • accused flees after setting fire to vegetable laden street vendor in sherpur
      ਸ਼ੇਰਪੁਰ ’ਚ ਸਬਜ਼ੀਆਂ ਨਾਲ ਲੱਦੀ ਰੇਹੜੀ ਨੂੰ ਅੱਗ ਲਾ ਕੇ ਮੁਲਜ਼ਮ ਹੋਇਆ ਫ਼ਰਾਰ
    • farmers surround electricity officials and detain them
      ਕਮਾਲਪੁਰ ‘ਚ ਹਾਲਾਤ ਤਣਾਅਪੂਰਨ, ਕਿਸਾਨਾਂ ਨੇ ਬਿਜਲੀ ਅਧਿਕਾਰੀਆਂ ਦਾ ਘਿਰਾਓ ਕਰ...
    • khaira besieges aap government
      ਗੈਂਗਸਟਰਾਂ ਨਾਲ ਜੰਗ ਸਿਪਾਹੀ ਲੜਦੇ ਨੇ, ਇਨਾਮ ਪੁਲਸ ਅਫ਼ਸਰਾਂ ਨੂੰ ਕਿਉਂ? ਖਹਿਰਾ...
    • government withdraws security of famous punjab singer
      'ਸੁਖਬੀਰ ਬਾਦਲ ਨਾਲ ਮੁਲਾਕਾਤ ਕਰਨ ‘ਤੇ ਸਰਕਾਰ ਨੇ ਪੰਜਾਬ ਦੇ ਨਾਮੀ ਕਲਾਕਾਰ ਦੀ...
    • big in the asi home guard murder case
      ASI-ਹੋਮਗਾਰਡ ਕਤਲਕਾਂਡ ਮਾਮਲੇ 'ਚ ਵੱਡੀ ਅਪਡੇਟ! ਹਿਰਾਸਤ 'ਚ ਲਏ ਤਿੰਨ ਨੌਜਵਾਨ
    • education department employees announce shutdown
      ਮਹੀਨਾਵਾਰ ਤਨਖ਼ਾਹ 'ਚੋਂ 31 ਹਜ਼ਾਰ ਦੀ ਕਟੌਤੀ! ਸਿੱਖਿਆ ਵਿਭਾਗ ਦੇ ਮੁਲਾਜ਼ਮਾਂ...
    • exports and employment will increase  ashwani sharma
      ਪੰਜਾਬ 'ਚ ਟੈਕਸਟਾਈਲ ਸੈਕਟਰ ਨੂੰ ਮਿਲੇਗੀ ਨਵੀਂ ਰਫ਼ਤਾਰ, ਨਿਰਯਾਤ ਤੇ ਰੁਜ਼ਗਾਰ...
    • meri rasoi scheme election jumla
      ‘ਮੇਰੀ ਰਸੋਈ’ ਯੋਜਨਾ ਚੋਣੀ ਜੁਮਲਾ, ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼:...
    • sukhbir badal  s sharp attack on aap government
      ‘ਮੇਰੀ ਰਸੋਈ ਸਕੀਮ ਇਕ ਠੱਗੀ', ਸੁਖਬੀਰ ਬਾਦਲ ਦਾ 'ਆਪ' ਸਰਕਾਰ 'ਤੇ ਤਿੱਖਾ ਹਮਲਾ
    • an 8th grade student attacked with a sharp weapon
      ਹੈਵਾਨ ਬਣਿਆ ਨਾਨਾ! ਪ੍ਰੀਖਿਆ ਦੇ ਕੇ ਘਰ ਪਰਤੀ 8ਵੀਂ ਦੀ ਵਿਦਿਆਰਥਣ 'ਤੇ ਤੇਜ਼ਧਾਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +