ਲੁਧਿਆਣਾ : ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਲੈ ਕੇ ਸਰਕਾਰ ਵੱਲੋਂ ਵੱਡਾ ਐਲਾਨ ਕਰ ਦਿੱਤਾ ਗਿਆ ਹੈ। ਇਸ ਬਾਰੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਖ਼ੁਦ ਟਵੀਟ ਕਰਕੇ ਦੱਸਿਆ ਹੈ ਕਿ ਬਹੁਤ ਜਲਦ ਪੰਜਾਬ ਦੇ 19 ਹਜ਼ਾਰ ਤੋਂ ਜ਼ਿਆਦਾ ਸਰਕਾਰੀ ਸਕੂਲਾਂ 'ਚ ਆਨਲਾਈਨ ਹਾਜ਼ਰੀ ਸ਼ੁਰੂ ਕਰ ਦਿੱਤੀ ਜਾਵੇਗੀ।
ਇਹ ਵੀ ਪੜ੍ਹੋ : ਅੱਜ ਦੋਹਰੀ ਮੁਸੀਬਤ 'ਚ ਫਸਣਗੇ ਪੰਜਾਬੀ, ਘਰੋਂ ਨਿਕਲਣਾ ਹੋਵੇਗਾ ਮੁਸ਼ਕਲ, ਆ ਗਈ ਵੱਡੀ ਖ਼ਬਰ
ਉਨ੍ਹਾਂ ਨੇ ਲਿਖਿਆ ਕਿ ਸਾਡੇ ਮੁੱਖ ਮੰਤਰੀ ਭਗਵੰਤ ਮਾਨ ਜੀ ਦੀ ਅਗਵਾਈ ਹੇਠ ਜਲਦੀ ਹੀ ਪੰਜਾਬ ਸਿੱਖਿਆ ਕ੍ਰਾਂਤੀ 'ਚ ਇਕ ਹੋਰ ਮੀਲ ਪੱਥਰ ਹਾਸਲ ਕਰੇਗਾ ਅਤੇ ਸਰਕਾਰੀ ਸਕੂਲਾਂ 'ਚ ਜਲਦੀ ਹੀ ਆਨਲਾਈਨ ਹਾਜ਼ਰੀ ਸ਼ੁਰੂ ਕੀਤੀ ਜਾਵੇਗੀ। ਇਸ ਸਬੰਧੀ ਮਾਪਿਆਂ ਨੂੰ ਮੈਸਜ ਅਲਰਟ ਪ੍ਰਾਪਤ ਹੋਣਗੇ, ਜਦੋਂ ਵੀ ਉਨ੍ਹਾਂ ਦਾ ਬੱਚਾ ਸਕੂਲ ਤੋਂ ਗੈਰ-ਹਾਜ਼ਰ ਹੁੰਦਾ ਹੈ।
ਇਹ ਵੀ ਪੜ੍ਹੋ : Love Marriage ਕਰਾਉਣ 'ਤੇ ਭੈਣ ਨੂੰ ਮਾਰਨ ਲਈ Youtube ਦੇਖ ਬਣਾਇਆ ਸੀ ਜ਼ਹਿਰੀਲਾ ਟੀਕਾ, ਖੁੱਲ੍ਹੇ ਵੱਡੇ ਰਾਜ਼
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਵਿਦਿਆਰਥੀਆਂ ਦੀਆਂ ਪ੍ਰੀਖ਼ਿਆਵਾਂ ਤੋਂ ਪਹਿਲਾਂ ਸਿੱਖਿਆ ਵਿਭਾਗ ਨੇ ਜਾਰੀ ਕੀਤਾ ਨਵਾਂ ਫ਼ੁਰਮਾਨ
NEXT STORY