Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, OCT 05, 2026

    12:15:13 AM

  • three people fortunes changed at the same shop

    ਇੱਕੋ ਦੁਕਾਨ ਤੋਂ ਬਦਲੀ 3 ਲੋਕਾਂ ਦੀ ਕਿਸਮਤ ! ਜਿੱਤ...

  • raja warring s major statement on reports of leaving punjab

    ਪੰਜਾਬ ਛੱਡ ਕੇ ਲੰਡਨ ਜਾਣ ਦੀਆਂ ਖ਼ਬਰਾਂ 'ਤੇ ਰਾਜਾ...

  • major revelation in the former sarpanch murder case

    ਪੰਜਾਬ: ਗੋਲ਼ੀਆਂ ਮਾਰ ਕਤਲ ਕੀਤੇ ਸਾਬਕਾ ਸਰਪੰਚ ਦੇ...

  • even before pargat singh captain amarinder and sidhu

    ਪਰਗਟ ਸਿੰਘ ਤੋਂ ਪਹਿਲਾਂ ਵੀ ਕੈਪਟਨ ਅਮਰਿੰਦਰ ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana-Khanna
  • ਪੰਜਾਬ ਦੇ ਇਸ ਇਲਾਕੇ 'ਚ ਅੱਧੀ ਰਾਤੀਂ ਹੋ ਗਿਆ ਵੱਡਾ ਧਮਾਕਾ, 1 ਔਰਤ ਸਣੇ ਸੜ ਗਏ 2 ਨਿੱਕੇ-ਨਿੱਕੇ ਮਾਸੂਮ

PUNJAB News Punjabi(ਪੰਜਾਬ)

ਪੰਜਾਬ ਦੇ ਇਸ ਇਲਾਕੇ 'ਚ ਅੱਧੀ ਰਾਤੀਂ ਹੋ ਗਿਆ ਵੱਡਾ ਧਮਾਕਾ, 1 ਔਰਤ ਸਣੇ ਸੜ ਗਏ 2 ਨਿੱਕੇ-ਨਿੱਕੇ ਮਾਸੂਮ

  • Edited By Harpreet Singh,
  • Updated: 05 Oct, 2024 11:08 PM
Ludhiana-Khanna
big blast in punjab
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਗੌਤਮ)- ਲੁਧਿਆਣਾ ਦੇ ਮਾਡਲ ਟਾਊਨ ਐਕਸਟੈਂਸ਼ਨ ਇਲਾਕੇ ਤੋਂ ਇਕ ਦੁਖ਼ਦਾਈ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਸ਼ਨੀਵਾਰ ਸ਼ਾਮ ਨੂੰ ਇਕ ਘਰ ਦੀ ਛੱਤ 'ਤੇ ਜ਼ਬਰਦਸਤ ਧਮਾਕਾ ਹੋ ਗਿਆ। ਇਹ ਧਮਾਕਾ ਇੰਨਾ ਜ਼ੋਰਦਾਰ ਸੀ ਕਿ ਇਸ ਦੀ ਆਵਾਜ਼ ਦੂਰ-ਦੁਰਾਡੇ ਤੱਕ ਸੁਣਾਈ ਦਿੱਤੀ ਅਤੇ ਇਸ ਕਾਰਨ ਇਲਾਕੇ 'ਚ ਦਹਿਸ਼ਤ ਫੈਲ ਗਈ। ਇਸ ਧਮਾਕੇ ਕਾਰਨ ਘਰ 'ਚ ਮੌਜੂਦ 2 ਬੱਚੇ ਤੇ ਕੰਮ ਕਰਨ ਵਾਲੀ ਔਰਤ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਏ। 

PunjabKesari

ਘਟਨਾ ਦੀ ਸੂਚਨਾ ਮਿਲਦੇ ਹੀ ਆਸੇ-ਪਾਸੇ ਦੇ ਲੋਕ ਹਾਦਸੇ ਵਾਲੀ ਥਾਂ 'ਤੇ ਪਹੁੰਚ ਗਏ ਅਤੇ ਜ਼ਖਮੀਆਂ ਨੂੰ ਇਲਾਜ ਲਈ ਦੀਪ ਹਸਪਤਾਲ ਪਹੁੰਚਾਇਆ। ਹਾਦਸੇ ਦੇ ਸਮੇਂ ਪਰਿਵਾਰਕ ਮੈਂਬਰ ਜ਼ਮੀਨੀ ਮੰਜ਼ਿਲ 'ਤੇ ਸਨ, ਜਦੋਂ ਕਿ ਧਮਾਕਾ ਘਰ ਦੀ ਉਪਰਲੀ ਮੰਜ਼ਿਲ 'ਤੇ ਹੋਇਆ। ਧਮਾਕੇ ਵਾਲਾ ਮਕਾਨ ਸਚਿਨ ਕਾਲੜਾ ਦਾ ਦੱਸਿਆ ਜਾਂਦਾ ਹੈ। ਜ਼ਖਮੀਆਂ ਦੀ ਪਛਾਣ ਘਰ ਦੇ ਮਾਲਕ ਦੇ ਲੜਕੇ ਭਵਿਸ਼ (5 ਸਾਲ), ਨੌਕਰਾਣੀ ਪੂਨਮ ਅਤੇ ਉਸ ਦੀ ਬੱਚੀ ਦਿਵੰਸ਼ੀ (8 ਸਾਲ) ਵਜੋਂ ਹੋਈ ਹੈ। 

PunjabKesari

ਦੱਸਿਆ ਜਾ ਰਿਹਾ ਹੈ ਕਿ ਬੰਬ ਧਮਾਕੇ ਕਾਰਨ ਤਿੰਨੋਂ ਗੰਭੀਰ ਰੂਪ ਵਿੱਚ ਝੁਲਸ ਗਏ। ਬੱਚੇ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਉਸ ਨੂੰ ਦਿੱਲੀ ਰੈਫਰ ਕਰ ਦਿੱਤਾ ਗਿਆ ਹੈ। ਇਸ ਦਾ ਪਤਾ ਲੱਗਦਿਆਂ ਹੀ ਏ.ਡੀ.ਸੀ.ਪੀ. ਰਮਨ ਭੁੱਲਰ, ਏ.ਸੀ.ਪੀ. ਥਾਣਾ ਮਾਡਲ ਟਾਊਨ ਮੌਕੇ ’ਤੇ ਪਹੁੰਚ ਗਏ। ਪੁਲਸ ਨੇ ਮੌਕੇ ’ਤੇ ਪਹੁੰਚ ਕੇ ਹਾਦਸੇ ਵਾਲੀ ਥਾਂ ਦਾ ਜਾਇਜ਼ਾ ਲਿਆ। 

PunjabKesari

ਇਹ ਵੀ ਪੜ੍ਹੋ- 800 ਪੰਜਾਬੀ ਤੇ 6500 ਪ੍ਰਵਾਸੀ ! ਪੰਜਾਬ ਦੇ ਇਸ ਪਿੰਡ 'ਚ ਸਰਪੰਚ ਤਾਂ ਛੱਡੋ, ਪੰਜਾਬੀ ਪੰਚ ਚੁਣਨਾ ਵੀ ਹੋਇਆ ਔਖਾ

ਮੌਕੇ 'ਤੇ ਮੌਜੂਦ ਗੁਆਂਢੀਆਂ ਨੇ ਦੱਸਿਆ ਕਿ ਦੇਰ ਸ਼ਾਮ ਜ਼ੋਰਦਾਰ ਧਮਾਕਾ ਹੋਇਆ ਸੀ, ਜਦੋਂ ਉਨ੍ਹਾਂ ਬਾਹਰ ਆ ਕੇ ਦੇਖਿਆ ਤਾਂ ਕੁਝ ਵੀ ਦਿਖਾਈ ਨਹੀਂ ਦੇ ਰਿਹਾ ਸੀ। ਬਾਅਦ 'ਚ ਪਤਾ ਲੱਗਾ ਕਿ ਘਰ ਦੀ ਛੱਤ 'ਤੇ ਬੰਬ ਫਟ ਗਿਆ ਸੀ। ਜਦੋਂ ਉਨ੍ਹਾਂ ਉਥੇ ਜਾ ਕੇ ਦੇਖਿਆ ਤਾਂ ਬੱਚੇ ਅਤੇ ਨੌਕਰਾਣੀ ਗੰਭੀਰ ਰੂਪ 'ਚ ਸੜ ਗਏ ਸਨ। ਇਸ ਧਮਾਕੇ ਕਾਰਨ ਆਸ-ਪਾਸ ਦੇ ਘਰਾਂ ਦੇ ਖਿੜਕੀਆਂ ਦੇ ਸ਼ੀਸ਼ੇ ਵੀ ਟੁੱਟ ਗਏ ਸਨ। 

ਪੁਲਸ ਟੀਮ ਵੱਲੋਂ ਕੀਤੀ ਗਈ ਸ਼ੁਰੂਆਤੀ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਉੱਥੇ ਇਕ ਟਰੱਕ 'ਚ ਪਟਾਕੇ ਪਏ ਹੋਏ ਸਨ, ਜਿਨ੍ਹਾਂ 'ਚ ਅਚਾਨਕ ਅੱਗ ਲਗ ਗਈ ਤੇ ਇਹ ਹਾਦਸਾ ਵਾਪਰ ਗਿਆ। ਮੌਕੇ 'ਤੇ ਫਾਰੈਂਸਿਕ ਟੀਮ ਨੂੰ ਵੀ ਸੱਦਿਆ ਗਿਆ ਹੈ, ਤਾਂ ਜੋ ਮਾਮਲੇ ਦੀ ਚੰਗੀ ਤਰ੍ਹਾਂ ਜਾਂਚ ਕੀਤੀ ਜਾ ਸਕੇ। ਫਿਲਹਾਲ ਜ਼ਖ਼ਮੀਆਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ, ਜਿੱਥੇ ਉਹ ਜ਼ੇਰੇ ਇਲਾਜ ਹਨ।

ਇਹ ਵੀ ਪੜ੍ਹੋ- Exit Poll ; ਹਰਿਆਣਾ 'ਚ ਮੁੜ ਖਿੜੇਗਾ 'ਕਮਲ' ਜਾਂ 10 ਸਾਲ ਬਾਅਦ ਚੱਲੇਗਾ ਕਾਂਗਰਸ ਦਾ 'ਪੰਜਾ'

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • Blast
  • Punjab
  • Kids
  • Maid
  • Burn
  • Police
  • Injured

ਤ੍ਰਿਪੁਰਾ ਦੇ ਰਾਜਪਾਲ ਇੰਦਰਾ ਸੇਨਾ ਰੈੱਡੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

NEXT STORY

Stories You May Like

  • smit machchhar  1 crore  prize  national honour
    ਸਮਿਤ ਮਛਾਰ ਨੂੰ ਮਿਲੇਗਾ ਬਹਾਦਰੀ ਦਾ ਇਨਾਮ ! 1 ਕਰੋੜ ਦਾ ਹੋ ਗਿਆ ਐਲਾਨ, ਰਾਸ਼ਟਰੀ ਸਨਮਾਨ...
  • drug smuggler  family  house  1 crore property  seized
    ਹਿਮਾਚਲ ਪੁਲਸ ਦਾ ਵੱਡਾ ਐਕਸ਼ਨ; ਨਸ਼ਾ ਤਸਕਰ ਦੇ ਪਰਿਵਾਰ ਦੀ ਕੋਠੀ ਸਣੇ 1 ਕਰੋੜ ਤੋਂ ਵੱਧ ਦੀ ਜਾਇਦਾਦ ਜ਼ਬਤ
  • collapsed stair  1 student
    ਬਿਹਾਰ ਦੇ ਸਰਕਾਰੀ ਸਕੂਲ 'ਚ ਵੱਡਾ ਹਾਦਸਾ; ਢਹਿ-ਢੇਰੀ ਹੋਈ ਪੌੜੀ, 1 ਵਿਦਿਆਰਥੀ ਦੀ ਮੌਤ, 3 ਜ਼ਖਮੀ
  • punjab shocking incident
    ਪੰਜਾਬ ਦੇ ਇਸ ਇਲਾਕੇ 'ਚ ਚੱਲ ਰਿਹੈ ਗੰਦਾ ਧੰਦਾ! ਸਿੱਖ ਜਥੇਬੰਦੀਆਂ ਨੇ ਚੁੱਕ ਲਿਆ ਵੱਡਾ ਕਦਮ
  • fall in diamond prices  diamonds have become cheaper
    ਹੀਰਿਆਂ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ, 40% ਤੱਕ ਸਸਤਾ ਹੋ ਗਿਆ ਡਾਇਮੰਡ
  • government employees  da  government  1 january  pension
    ਸਰਕਾਰੀ ਕਰਮਚਾਰੀਆਂ ਦੇ DA 'ਚ ਹੋ ਗਿਆ ਵਾਧਾ ! ਪੈਨਸ਼ਨਰਾਂ ਦਾ DR ਵੀ ਵਧਿਆ, ਸਿੱਕਮ 'ਚ ਹੋਇਆ ਐਲਾਨ
  • big crime incident in punjab
    ਪੰਜਾਬ: 1 ਲੱਖ ਰੁਪਏ ਦੇ ਪਿੱਛੇ ਔਰਤ ਦਾ ਕਤਲ! ਚੱਕੀ ਦਰਿਆ 'ਚ ਸੁੱਟੀ ਲਾਸ਼
  • nse shares rise 2 percent in first day trade  become world  s largest exchange
    NSE ਦਾ ਸ਼ੇਅਰ ਪਹਿਲੇ ਦਿਨ ਦੇ ਕਾਰੋਬਾਰ ’ਚ 2 ਫੀਸਦੀ ਚੜ੍ਹਿਆ, 2 ਫੀਸਦੀ ਦੇ ਵਾਧੇ ਨਾਲ ਹੋਏ ਬੰਦ
  • strong winds heavy rain and storms expected in punjab
    ਪੰਜਾਬ 'ਚ 7 ਤੇ 8 ਤਾਰੀਖ਼ ਨੂੰ ਹਨ੍ਹੇਰੀ-ਝੱਖੜ ਨਾਲ ਪਵੇਗਾ ਮੀਂਹ! 10 ਜ਼ਿਲ੍ਹਿਆਂ...
  • kulhad pizza s sahaj arora s statement on mad sandhu murder
    ਮੈਡ ਸੰਧੂ ਦੇ ਕਤਲ 'ਤੇ ਕੁੱਲੜ੍ਹ ਪਿੱਜ਼ਾ ਕੱਪਲ ਦੇ ਸਹਿਜ ਅਰੋੜਾ ਦਾ ਬਿਆਨ, ਪੰਜਾਬ...
  • thieves targeted a mill
    ਚੋਰਾਂ ਨੇ ਚੱਕੀ ਨੂੰ ਬਣਾਇਆ ਨਿਸ਼ਾਨਾ, ਤੇਲ, ਡਰਾਈ ਫਰੂਟ ਤੇ ਨਕਦੀ ਲੈ ਕੇ ਹੋਏ ਫਰਾਰ
  • pargat singh met ambika soni
    ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਤੋਂ ਪਹਿਲਾਂ ਪਰਗਟ ਸਿੰਘ ਨੇ ਅੰਬਿਕਾ ਸੋਨੀ ਨਾਲ...
  • new punjab congress president pargat singh met dr manmohan singh s family
    ਡਾ. ਮਨਮੋਹਨ ਸਿੰਘ ਦੇ ਪਰਿਵਾਰ ਨੂੰ ਮਿਲੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ...
  • meeting jalandhar zone of the forum of retired diploma engineers  punjab
    ਫੋਰਮ ਆਫ਼ ਰਿਟਾਇਰਡ ਡਿਪਲੋਮਾ ਇੰਜੀਨੀਅਰਜ਼ (ਪੰਜਾਬ) ਦੇ ਜਲੰਧਰ ਜ਼ੋਨ ਵੱਲੋਂ ਕੀਤੀ...
  • safe return home of two punjabi girls stranded in oman
    ਓਮਾਨ ’ਚ ਫਸੀਆਂ ਦੋ ਪੰਜਾਬੀ ਕੁੜੀਆਂ ਦੀ ਸੁਰੱਖਿਅਤ ਘਰ ਵਾਪਸੀ, ਸੁਣਾਈ ਹੱਡਬੀਤੀ
  • corporation failed to register firs against 100 defaulting colonizers
    3 ਮਹੀਨੇ ਬਾਅਦ ਵੀ ਲਗਭਗ 100 ਡਿਫ਼ਾਲਟਰ ਕਾਲੋਨਾਈਜ਼ਰਾਂ ’ਤੇ FIR ਦਰਜ ਨਹੀਂ ਕਰਵਾ...
Trending
Ek Nazar
nepali congress party

ਨੇਪਾਲੀ ਕਾਂਗਰਸ ਪਾਰਟੀ ਦਾ 15ਵਾਂ ਜਨਰਲ ਸੈਸ਼ਨ ਕਾਠਮੰਡੂ 'ਚ ਸ਼ੁਰੂ

myanmar nationals

ਮਲੇਸ਼ੀਆ ਨੇ 1,500 ਮਿਆਂਮਾਰ ਨਾਗਰਿਕ ਭੇਜੇ ਵਾਪਸ

debris field found missing air ambulance

ਐਟਲਾਂਟਿਕ ਦੇ ਉੱਪਰੋਂ ਗਾਇਬ ਹੋਈ ਏਅਰ ਐਂਬੂਲੈਂਸ ਦਾ ਮਿਲਿਆ "ਮਲਬਾ ਖੇਤਰ"

us iran conflict

ਹੁਣ ਈਰਾਨ ਨਹੀਂ ਬਣਾਏਗਾ ਪਰਮਾਣੂ ਹਥਿਆਰ : ਟਰੰਪ ਦਾ ਦਾਅਵਾ

student protests

ਫਰਾਂਸ 'ਚ ਵਿਦਿਆਰਥੀਆਂ ਦੇ ਵਿਰੋਧ ਪ੍ਰਦਰਸ਼ਨ ਹੋਏ ਤੇਜ਼, 5 ਹਜ਼ਾਰ ਲੋਕ ਗ੍ਰਿਫ਼ਤਾਰ

rain alert 6 days imd  weather

Rain Alert : 5, 6, 7, 8, 9, 10 ਅਕਤੂਬਰ ਨੂੰ ਪਵੇਗਾ ਮੀਂਹ! ਇਨ੍ਹਾਂ ਸੂਬਿਆਂ...

new zealand pm takanini gurudwara sahib

ਨਿਊਜ਼ੀਲੈਂਡ ਦੇ PM ਟਾਕਾਨੀਨੀ ਗੁਰਦੁਆਰਾ ਸਾਹਿਬ 'ਚ ਹੋਏ ਨਤਮਸਤਕ, ਭਾਰਤੀ ਭਾਈਚਾਰੇ...

fortune will shine for people of these 3 zodiac signs

3 ਰਾਸ਼ੀਆਂ ਵਾਲਿਆਂ ਦੀ ਚਮਕ ਜਾਵੇਗੀ ਕਿਸਮਤ ! ਪਵੇਗਾ ਨੋਟਾਂ ਦਾ ਮੀਂਹ

major restrictions imposed in nawanshahr district until november 29

29 ਨਵੰਬਰ ਤੱਕ ਲੱਗੀਆਂ ਵੱਡੀਆਂ ਪਾਬੰਦੀਆਂ! ਨਵਾਂਸ਼ਹਿਰ ਜ਼ਿਲ੍ਹਾ ਮੈਜਿਸਟ੍ਰੇਟ ਨੇ...

komal rani reacts to those raising allegations of her affair with govinda

'ਜੇ ਕਿਸੇ ਨੂੰ ਕੋਈ ਤਕਲੀਫ਼ ਐ, ਤਾਂ ਹੁੰਦੀ ਰਹੇ..!', ਗੋਵਿੰਦਾ ਨਾਲ ਅਫੇਅਰ ਦੇ...

strict orders issued by the civil surgeon

ਅੰਮ੍ਰਿਤਸਰ 'ਚ ਨਵੇਂ ਸਿਵਲ ਸਰਜਨ ਦੇ ਸਖ਼ਤ ਤੇਵਰ, ਇਨ੍ਹਾਂ ਮੁਲਾਜ਼ਮਾਂ ਖਿਲਾਫ...

famous bollywood actress suffers a spinal fracture

ਬਾਲੀ 'ਚ ਹਾਦਸੇ ਦਾ ਸ਼ਿਕਾਰ ਹੋਈ ਮਸ਼ਹੂਰ ਅਦਾਕਾਰਾ, ਸਰਜਰੀ ਲਈ ਏਅਰ ਐਂਬੂਲੈਂਸ ਰਾਹੀਂ...

famous actress threatens supreme court

'ਜੇ ਮੈਨੂੰ ਕੁਝ ਹੋਇਆ ਤਾਂ..!', ਮਸ਼ਹੂਰ ਅਦਾਕਾਰਾ ਨੇ ਸੁਪਰੀਮ ਕੋਰਟ ਨੂੰ ਹੀ...

salman khan lauds pilot smit machchhar

'ਕਮਾਲ ਕਰ ਦਿੱਤਾ, ਪਾਇਲਟ ਜੀ, ਸਲਾਮ ਐ ਤੁਹਾਨੂੰ..!', ਸਲਮਾਨ ਖਾਨ ਨੇ ਪਾਇਲਟ...

meteorological department has issued an alert for these states

ਭਲਕੇ ਪਵੇਗਾ ਭਾਰੀ ਮੀਂਹ, ਚੜ੍ਹ ਕੇ ਆ ਰਹੀਆਂ ਕਾਲੀਆਂ ਘਟਾਵਾਂ ! ਮੌਸਮ ਵਿਭਾਗ ਨੇ...

asian games 2026 if the india pakistan final is cancelled

Asian Games 2026: ਭਾਰਤ-ਪਾਕਿਸਤਾਨ ਫਾਈਨਲ ਹੋਇਆ ਰੱਦ, ਤਾਂ ਕਿਸ ਨੂੰ ਮਿਲੇਗਾ...

russia ready for talks with ukraine

ਰੂਸ ਹਮੇਸ਼ਾ ਯੂਕਰੇਨ ਨਾਲ ਗੱਲਬਾਤ ਲਈ ਤਿਆਰ : ਕ੍ਰੇਮਲਿਨ

shocking incident in amritsar

ਅੰਮ੍ਰਿਤਸਰ 'ਚ ਦਿਲ ਦਹਿਲਾ ਦੇਣ ਵਾਲੀ ਵਾਰਦਾਤ: ਮਾਸੂਮ ’ਤੇ ਗੁਆਂਢ 'ਚ ਰਹਿੰਦੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • last rites influencer mad sandhu performed after post mortem
      ਕਤਲ ਕੀਤੇ ਇਨਫਲੂਐਂਸਰ ਮੈਡ ਸੰਧੂ ਦਾ ਪੋਸਟਮਾਰਟਮ ਮਗਰੋਂ ਹੋਇਆ ਅੰਤਿਮ ਸੰਸਕਾਰ
    • strong winds heavy rain and storms expected in punjab
      ਪੰਜਾਬ 'ਚ 7 ਤੇ 8 ਤਾਰੀਖ਼ ਨੂੰ ਹਨ੍ਹੇਰੀ-ਝੱਖੜ ਨਾਲ ਪਵੇਗਾ ਮੀਂਹ! 10 ਜ਼ਿਲ੍ਹਿਆਂ...
    • pargat singh met ambika soni
      ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਤੋਂ ਪਹਿਲਾਂ ਪਰਗਟ ਸਿੰਘ ਨੇ ਅੰਬਿਕਾ ਸੋਨੀ ਨਾਲ...
    • girl takes drastic step a month before her wedding
      ਚਾਵਾਂ ਨਾਲ ਤੋਰਨੀ ਸੀ ਧੀ ਦੀ ਡੋਲੀ! ਵਿਆਹ ਦੇ ਇਕ ਮਹੀਨਾ ਪਹਿਲਾਂ ਕੁੜੀ ਨੇ ਚੁੱਕਿਆ...
    • kulhad pizza s sahaj arora s statement on mad sandhu murder
      ਮੈਡ ਸੰਧੂ ਦੇ ਕਤਲ 'ਤੇ ਕੁੱਲੜ੍ਹ ਪਿੱਜ਼ਾ ਕੱਪਲ ਦੇ ਸਹਿਜ ਅਰੋੜਾ ਦਾ ਬਿਆਨ, ਪੰਜਾਬ...
    • big news mad sandhu was supposed to enter bigg boss
      ਵੱਡੀ ਖਬਰ : ਮੈਡ ਸੰਧੂ ਦੀ 'ਬਿਗ ਬੌਸ' 'ਚ ਹੋਣੀ ਸੀ ਐਂਟਰੀ, ਦੋਸਤ ਨੇ ਦੱਸੇ ਕਈ...
    • special intensive revision  sir  of voter lists
      ਜ਼ਿਲ੍ਹੇ ’ਚ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ (SIR) ਦਾ ਕੰਮ ਮੁਕੰਮਲ ਹੋਣ...
    • court sends girlfriend to 5 day judicial custody
      ਤਜਿੰਦਰ ਸਿੰਘ ਕਤਲ ਮਾਮਲਾ:  ਪ੍ਰੇਮਿਕਾ ਨੂੰ ਅਦਾਲਤ ਨੇ 5 ਦਿਨ ਦੀ ਨਿਆਂਇਕ ਹਿਰਾਸਤ...
    • stubble burning case
      ਪਰਾਲੀ ਨੂੰ ਅੱਗ ਲਗਾਉਣ ਵਾਲਿਆਂ ਖ਼ਿਲਾਫ਼ ਹੋਵੇਗੀ ਸਖ਼ਤ ਕਾਨੂੰਨੀ ਕਾਰਵਾਈ
    • dengue cases
      ਬਦਲਦੇ ਮੌਸਮ ਨਾਲ ਵੱਧ ਰਹੇ ਡੇਂਗੂ ਦੇ ਮਾਮਲੇ, ਸਾਵਧਾਨੀ ਵਰਤਣ ਦੀ ਲੋੜ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +