ਜਲੰਧਰ- ਪੰਜਾਬ ਦੀ ਸਿਆਸਤ 'ਚ ਇਕ ਹੋਰ ਵੱਡਾ ਧਮਾਕਾ ਹੋ ਗਿਆ ਹੈ, ਜਿੱਥੇ ਬਹੁਜਨ ਸਮਾਜ ਪਾਰਟੀ ਦੇ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੂੰ ਪਾਰਟੀ 'ਚੋਂ ਬਾਹਰ ਕੱਢ ਦਿੱਤਾ ਗਿਆ ਹੈ।
ਪਾਰਟੀ ਵੱਲੋਂ ਜਾਰੀ ਕੀਤੇ ਗਏ ਪੱਤਰ ਮੁਤਾਬਕ ਉਨ੍ਹਾਂ ਖ਼ਿਲਾਫ਼ ਇਹ ਕਾਰਵਾਈ ਅਨੁਸ਼ਾਸਨਹੀਨਤਾ ਕਾਰਨ ਕੀਤੀ ਗਈ ਹੈ। ਉਨ੍ਹਾਂ ਦੀ ਜਗ੍ਹਾ ਹਾਈਕਮਾਨ ਨੇ ਹੁਣ ਅਵਤਾਰ ਸਿੰਘ ਕਰੀਮਪੁਰੀ ਨੂੰ ਪਾਰਟੀ ਪ੍ਰਧਾਨ ਬਣਾ ਦਿੱਤਾ ਹੈ। ਜ਼ਿਕਰਯੋਗ ਹੈ ਕਿ ਕਰੀਮਪੁਰੀ ਪਾਰਟੀ ਵੱਲੋਂ ਵਿਧਾਇਕ ਤੇ ਸੰਸਦ ਮੈਂਬਰ ਵੀ ਰਹਿ ਚੁੱਕੇ ਹਨ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਕੈਨੇਡਾ 'ਚ ਹਿੰਦੂ ਮੰਦਰਾਂ 'ਤੇ ਹੋਏ ਹਮਲੇ ਦੇ ਵਿਰੋਧ 'ਚ ਫੂਕਿਆ ਗਿਆ ਕੈਨੇਡਾ ਸਰਕਾਰ ਦਾ ਝੰਡਾ
NEXT STORY