Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, NOV 12, 2026

    10:40:36 AM

  • online classes school students studies

    ਮੁੜ ਆਨਲਾਈਨ ਲੱਗਣਗੀਆਂ ਕਲਾਸਾਂ ! GRAP-3 ਹੋਇਆ...

  • spo recorvered

    ਵੱਡੀ ਖ਼ਬਰ ; ਲਾਪਤਾ ਹੋਏ ਸਪੈਸ਼ਲ ਪੁਲਸ ਅਫ਼ਸਰਾਂ...

  • major raid by the income tax department in punjab

    ਪੰਜਾਬ 'ਚ ਹੁਣ ਇਨਕਮ ਟੈਕਸ ਵਿਭਾਗ ਦੀ ਵੱਡੀ ਰੇਡ!...

  • emergency landing of singapore airlines aircraft

    ਸਿੰਗਾਪੁਰ ਏਅਰਲਾਈਨਜ਼ ਦੇ ਜਹਾਜ਼ 'ਚ ਫੈਲਿਆ ਧੂੰਆਂ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Gurdaspur
  • CBSE ਵਿਦਿਆਰਥੀਆਂ ਨੂੰ ਵੱਡਾ ਝਟਕਾ, ਬੋਰਡ ਨੇ ਬਦਲੇ ਨਿਯਮ

PUNJAB News Punjabi(ਪੰਜਾਬ)

CBSE ਵਿਦਿਆਰਥੀਆਂ ਨੂੰ ਵੱਡਾ ਝਟਕਾ, ਬੋਰਡ ਨੇ ਬਦਲੇ ਨਿਯਮ

  • Edited By Shivani Bassan,
  • Updated: 20 Sep, 2025 12:42 PM
Gurdaspur
big blow to cbse students
  • Share
    • Facebook
    • Tumblr
    • Linkedin
    • Twitter
  • Comment

ਗੁਰਦਾਸਪੁਰ (ਵਿਨੋਦ)- ਸੀ.ਬੀ.ਐੱਸ.ਈ ਵਿਦਿਆਰਥੀਆਂ ਲਈ ਬਹੁਤ ਮਹੱਤਵਪੂਰਨ ਖ਼ਬਰ ਸਾਹਮਣੇ ਆਈ ਹੈ। ਸੀ.ਬੀ.ਐੱਸ.ਈ ਨੇ ਇੱਕ ਵੱਡਾ ਫੈਸਲਾ ਲਿਆ ਹੈ, ਵਾਧੂ ਵਿਸ਼ੇ ਲੈਣ ਦੇ ਵਿਕਲਪ ਨੂੰ ਖਤਮ ਕਰ ਦਿੱਤਾ ਹੈ। ਬੋਰਡ ਦੇ ਬਦਲੇ ਹੋਏ ਨਿਯਮਾਂ ਨੇ ਵਿਦਿਆਰਥੀਆਂ ਨੂੰ ਭਾਰੀ ਝਟਕਾ ਦਿੱਤਾ ਹੈ।

ਇਹ ਵੀ ਪੜ੍ਹੋ-ਅੰਮ੍ਰਿਤਸਰ 'ਚ ਵੱਡਾ ਐਨਕਾਊਂਟਰ

ਪ੍ਰਾਈਵੇਟ ਵਿਦਿਆਰਥੀਆਂ ਲਈ ਅੰਦਰੂਨੀ ਮੁਲਾਂਕਣ ਸੰਭਵ ਨਹੀਂ ਹਨ

ਸੀ.ਬੀ.ਐੱਸ.ਈ ਨੇ ਇੱਕ ਵੱਡਾ ਫੈਸਲਾ ਲਿਆ ਹੈ, ਜੋ ਹਜ਼ਾਰਾਂ ਵਿਦਿਆਰਥੀਆਂ ਦੀ ਯੋਜਨਾਬੰਦੀ ਨੂੰ ਪ੍ਰਭਾਵਤ ਕਰ ਸਕਦਾ ਹੈ। ਹੁਣ ਤੱਕ ਪ੍ਰਾਈਵੇਟ ਵਿਦਿਆਰਥੀਆਂ ਕੋਲ 10ਵੀਂ ਅਤੇ 12ਵੀਂ ਜਮਾਤ ਵਿੱਚ ਵਾਧੂ ਵਿਸ਼ੇ ਲੈਣ ਦਾ ਵਿਕਲਪ ਸੀ। ਇਸ ਦਾ ਮਤਲਬ ਹੈ ਕਿ 12ਵੀਂ ਜਮਾਤ ਪਾਸ ਕਰਨ ਤੋਂ ਬਾਅਦ ਵਿਦਿਆਰਥੀ ਇੱਕ ਨਵਾਂ ਵਿਸ਼ਾ ਚੁਣ ਸਕਦੇ ਸਨ ਅਤੇ ਅਗਲੇ ਦੋ ਸਾਲਾਂ ਲਈ ਪ੍ਰੀਖਿਆ ਦੇ ਸਕਦੇ ਸਨ। ਬਹੁਤ ਸਾਰੇ ਵਿਦਿਆਰਥੀਆਂ ਨੇ ਇਸ ਦਾ ਇਸਤੇਮਾਲ ਆਪਣੇ ਕਰੀਅਰ ਦੇ ਰਸਤੇ ਬਦਲਣ ਲਈ ਕੀਤਾ ਹੈ। ਉਦਾਹਰਣ ਵਜੋਂ ਬਾਇਓਲਾਜੀ ਦੀ ਪੜ੍ਹਾਈ ਕਰਨ ਵਾਲਾ ਵਿਦਿਆਰਥੀ ਬਾਅਦ ਵਿਚ ਗਣਿਤ ਲੈ ਕੇ ਜੇ.ਈ.ਈ ਦੀ ਤਿਆਰੀ ਕਰ ਸਕਦਾ ਹੈ। ਪਰ ਹੁਣ ਇਹ ਵਿਕਲਪ 2026 ਤੋਂ ਬੰਦ ਹੋ ਜਾਵੇਗਾ। ਬੋਰਡ ਦਾ ਕਹਿਣਾ ਹੈ ਕਿ ਪ੍ਰਾਈਵੇਟ ਵਿਦਿਆਰਥੀਆਂ ਨੂੰ ਅੰਦਰੂਨੀ ਮੁਲਾਂਕਣ ਪ੍ਰਦਾਨ ਕਰਨਾ ਸੰਭਵ ਨਹੀਂ ਹੈ।

ਇਹ ਵੀ ਪੜ੍ਹੋ-ਤਰਨਤਾਰਨ ਵਿਧਾਨ ਸਭਾ ਜ਼ਿਮਨੀ ਚੋਣ ਲਈ ਕਾਂਗਰਸ ਨੇ ਸੁਖਬਿੰਦਰ ਸਿੰਘ ਸਰਕਾਰੀਆ ਨੂੰ ਬਣਾਇਆ ਇੰਚਾਰਜ

ਸੀ.ਬੀ.ਐੱਸ.ਈ ਨੇ ਇਹ ਫੈਸਲਾ ਕਿਉਂ ਲਿਆ?

ਸੀ.ਬੀ.ਐੱਸ.ਈ ਦੇ ਇੱਕ ਸੀਨੀਅਰ ਅਧਿਕਾਰੀ ਦੇ ਅਨੁਸਾਰ ਪ੍ਰਾਈਵੇਟ ਉਮੀਦਵਾਰਾਂ ਨੂੰ ਵਾਧੂ ਵਿਸ਼ਿਆਂ ਲਈ ਅੰਦਰੂਨੀ ਮੁਲਾਂਕਣ ਅੰਕ ਪ੍ਰਦਾਨ ਕਰਨਾ ਮੁਸ਼ਕਲ ਹੈ। ਬੋਰਡ ਦਾ ਧਿਆਨ ਸਿਰਫ਼ ਪ੍ਰੀਖਿਆਵਾਂ ਕਰਵਾਉਣ ’ਤੇ ਨਹੀਂ, ਸਗੋਂ ਸਮੁੱਚੇ ਸਕੂਲੀ ਅਨੁਭਵ ’ਤੇ ਹੈ। ਇਸ ਕਾਰਨ ਕਰਕੇ ਇਸ ਵਿਕਲਪ ਨੂੰ 2026 ਤੋਂ ਹਟਾ ਦਿੱਤਾ ਗਿਆ ਹੈ। ਹਾਲਾਂਕਿ, ਵਿਦਿਆਰਥੀਆਂ ਦਾ ਕਹਿਣਾ ਹੈ ਕਿ ਬੋਰਡ ਨੂੰ ਇਸ ਫੈਸਲੇ ਨੂੰ ਅਚਾਨਕ ਲਾਗੂ ਕਰਨ ਦੀ ਬਜਾਏ ਪਹਿਲਾਂ ਜਾਣਕਾਰੀ ਪ੍ਰਦਾਨ ਕਰਨੀ ਚਾਹੀਦੀ ਸੀ।

ਇਹ ਵੀ ਪੜ੍ਹੋ- ਨਸ਼ੇ ਦੀ ਤਸਕਰੀ ਕਰਨ ਵਾਲੇ ਰੈਕੇਟ ਦਾ ਪਰਦਾਫਾਸ਼, ਹੈਰੋਇਨ ਦੀ ਵੱਡੀ ਖੇਪ ਤੇ ਡਰੱਗ ਮਨੀ ਸਣੇ ਇਕ ਗ੍ਰਿਫ਼ਤਾਰ

ਕਿੰਨੇ ਵਿਦਿਆਰਥੀਆਂ ਨੇ ਇਹ ਵਿਕਲਪ ਚੁਣਿਆ?

ਸੀ.ਬੀ.ਐੱਸ.ਈ ਦੇ ਅੰਕੜਿਆਂ ਅਨੁਸਾਰ 2025 ਦੀ ਪ੍ਰੀਖਿਆ ਲਈ ਵਾਧੂ ਵਿਸ਼ਿਆਂ ਲਈ 2,768 ਵਿਦਿਆਰਥੀਆਂ ਨੇ ਰਜਿਸਟਰ ਕੀਤਾ। ਇਨ੍ਹਾਂ ਵਿੱਚੋਂ 2,161 ਵਿਦਿਆਰਥੀਆਂ (78 ਪ੍ਰਤੀਸ਼ਤ) ਨੇ ਪ੍ਰੀਖਿਆ ਦਿੱਤੀ। 2024 ਵਿੱਚ ਇਹ ਗਿਣਤੀ ਥੋੜ੍ਹੀ ਘੱਟ ਸੀ। ਉਸ ਸਾਲ 2,225 ਵਿਦਿਆਰਥੀਆਂ ਨੇ ਰਜਿਸਟਰ ਕੀਤਾ ਅਤੇ 1,657 (74 ਪ੍ਰਤੀਸ਼ਤ) ਨੇ ਪ੍ਰੀਖਿਆ ਦਿੱਤੀ। 10ਵੀਂ ਜਮਾਤ ਦੇ ਵਿਦਿਆਰਥੀ ਵੀ ਇਸ ਵਿਕਲਪ ਦਾ ਲਾਭ ਲੈ ਰਹੇ ਸਨ। 2025 ਵਿੱਚ 375 ਵਿਦਿਆਰਥੀਆਂ ਨੇ ਰਜਿਸਟ੍ਰੇਸ਼ਨ ਕੀਤੀ ਅਤੇ 311 ਨੇ ਪ੍ਰੀਖਿਆ ਦਿੱਤੀ। 2024 ਵਿੱਚ 330 ਵਿਦਿਆਰਥੀਆਂ ਨੇ ਰਜਿਸਟ੍ਰੇਸ਼ਨ ਕੀਤੀ ਅਤੇ 267 ਨੇ ਪ੍ਰੀਖਿਆ ਦਿੱਤੀ।

ਵਾਧੂ ਵਿਸ਼ਿਆਂ ਦਾ ਕਿਵੇਂ ਫਾਇਦਾ ਹੋਇਆ

ਹੁਣ ਤੱਕ 12ਵੀਂ ਜਮਾਤ ਪਾਸ ਕਰਨ ਤੋਂ ਬਾਅਦ ਵਿਦਿਆਰਥੀਆਂ ਨੂੰ ਦੋ ਸਾਲਾਂ ਲਈ ਇੱਕ ਵਾਧੂ ਵਿਸ਼ੇ ਲਈ ਬੈਠਣ ਦਾ ਮੌਕਾ ਮਿਲਦਾ ਸੀ। ਉਦਾਹਰਣ ਵਜੋਂ ਜੇਕਰ ਕਿਸੇ ਵਿਦਿਆਰਥੀ ਨੇ 11ਵੀਂ ਅਤੇ 12ਵੀਂ ਜਮਾਤ ਵਿੱਚ ਫਿਜਿਕਸ਼,ਕੈਮਿਸ਼ਟਰੀ, ਬਾਇਓਲਾਜੀ ਲਿਆ ਹੁੰਦਾ ਹੈ, ਤਾਂ ਉਹ ਅਗਲੇ ਸਾਲ ਗਣਿਤ ਲੈ ਕੇ ਜੇ.ਈ.ਈ ਵਰਗੀਆਂ ਪ੍ਰੀਖਿਆਵਾਂ ਵਿੱਚ ਬੈਠ ਸਕਦਾ ਸੀ। 12ਵੀਂ ਜਮਾਤ ਲਈ ਸਿਰਫ਼ ਇੱਕ ਵਾਧੂ ਵਿਸ਼ੇ ਦਾ ਵਿਕਲਪ ਸੀ, ਜਦੋਂ ਕਿ 10ਵੀਂ ਜਮਾਤ ਵਿੱਚ ਵਿਦਿਆਰਥੀ 2 ਵਿਸ਼ਿਆਂ ਤੱਕ ਚੁਣ ਸਕਦੇ ਸਨ ਪਰ ਸ਼ਰਤ ਇਹ ਸੀ ਕਿ ਉਨ੍ਹਾਂ ਵਿਸ਼ਿਆਂ ਵਿੱਚ ਪ੍ਰੋਜੈਕਟ ਵਰਕ ਹੋ ਸਕਦਾ ਹੈ, ਪ੍ਰੈਕਟੀਕਲ ਨਹੀਂ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 

 

  • CBSE students
  • board
  • changes rules
  • ਸੀਬੀਐਸਈ
  • ਵਿਦਿਆਰਥੀ
  • ਬੋਰਡ
  • ਨਿਯਮ

ਅਧਿਆਪਕਾਂ ਤੋਂ ਅੱਕੇ ਵਿਦਿਆਰਥੀ ਨੇ ਮੁਕਾ ਲਏ ਆਪਣੇ ਸਾਹ! ਪੀੜਤ ਪਰਿਵਾਰ ਨੇ ਲਾਇਆ ਧਰਨਾ

NEXT STORY

Stories You May Like

  • cbse class 10 and 12 board exam 2027 datesheet released
    CBSE 10ਵੀਂ ਤੇ 12ਵੀਂ ਬੋਰਡ ਪ੍ਰੀਖਿਆਵਾਂ 2027 ਦੀ ਡੇਟਸ਼ੀਟ ਜਾਰੀ
  • 5 subjects to be mandatory in cbse class 10 board exams from 2028
    CBSE ਦੀ 2028 ਦੀ 10ਵੀਂ ਬੋਰਡ ਪ੍ਰੀਖਿਆ ’ਚ 5 ਵਿਸ਼ੇ ਲਾਜ਼ਮੀ, ਬਦਲਵੇਂ ਸਕਿੱਲ ਵਿਸ਼ੇ ਤੋਂ ਮਿਲੇਗੀ ਰਾਹਤ
  • sukhu government  employees  salary  pension  himachal high court
    ਸੁੱਖੂ ਸਰਕਾਰ ਨੂੰ ਵੱਡਾ ਝਟਕਾ: ਮੁਲਾਜ਼ਮਾਂ ਦੀ ਤਨਖ਼ਾਹ ਤੇ ਪੈਨਸ਼ਨ ਦੇ ਬਕਾਏ ਦੇਣ ਦੇ ਨਿਯਮ ਰੱਦ
  • air ticket rules will change january 1  big decision regarding flight fares
    1 ਜਨਵਰੀ ਤੋਂ ਬਦਲ ਜਾਣਗੇ ਹਵਾਈ ਟਿਕਟ ਦੇ ਨਿਯਮ , ਫਲਾਈਟ ਦੇ ਕਿਰਾਏ ਨੂੰ ਲੈ ਕੇ ਵੀ ਲਿਆ ਗਿਆ ਵੱਡਾ ਫੈਸਲਾ
  • big blow to trump
    ਮਿਡਟਰਮ ਚੋਣਾਂ ਤੋਂ ਪਹਿਲਾਂ ਟਰੰਪ ਨੂੰ ਲੱਗਾ ਵੱਡਾ ਝਟਕਾ ! ਅਦਾਲਤ ਨੇ ਇਸ ਫ਼ੈਸਲੇ 'ਤੇ ਲਾਈ ਰੋਕ
  • confirmation  refusal  10757 guest teachers
    10,757 ਗੈਸਟ ਅਧਿਆਪਕਾਂ ਨੂੰ ਵੱਡਾ ਝਟਕਾ, ਹਰਿਆਣਾ ਸਰਕਾਰ ਨੇ ਪੱਕਾ ਕਰਨ ਤੋਂ ਕੀਤਾ ਇਨਕਾਰ
  • uk study visa
    ਯੂਕੇ ਦਾ ਵੱਡਾ ਯੂ-ਟਰਨ,  ਭਾਰਤੀ ਵਿਦਿਆਰਥੀਆਂ ਨੂੰ ਮਿਲੇਗਾ 2 ਸਾਲ ਦਾ ਵੀਜ਼ਾ
  • josh tongue ruled out of england odi series
    ODI ਸੀਰੀਜ਼ ਵਿਚਾਲੇ ਟੀਮ ਨੂੰ ਵੱਡਾ ਝਟਕਾ! ਧਾਕੜ ਖਿਡਾਰੀ ਹੋਇਆ ਬਾਹਰ
  • jalandhar administrative reshuffle officers transfers
    ਵਿਧਾਨ ਸਭਾ ਚੋਣਾਂ-2027 ਤੋਂ ਪਹਿਲਾਂ ਜਲੰਧਰ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਕਈ...
  • jalandhar police action at true blend cafe
    ਜਲੰਧਰ ਦੇ ਇਸ ਮਸ਼ਹੂਰ ਕੈਫੇ 'ਤੇ ਪੁਲਸ ਨੇ ਕੀਤੀ ਵੱਡੀ ਕਾਰਵਾਈ
  • husband caught in a room with a girl
    ਪੰਜਾਬ: ਕਮਰੇ 'ਚ ਕੁੜੀ ਨਾਲ ਰੰਗਰਲੀਆਂ ਮਨਾ ਰਿਹਾ ਸੀ ਪਤੀ, ਉਪਰੋਂ ਪਹੁੰਚੀ ਪਤਨੀ,...
  • power to be shut off in these areas of punjab tomorrow
    ਪੰਜਾਬ 'ਚ ਭਲਕੇ ਇਨ੍ਹਾਂ ਇਲਾਕਿਆਂ 'ਚ ਬਿਜਲੀ ਬੰਦ, ਲੱਗੇਗਾ ਲੰਬਾ POWER CUT
  • western disturbance active in punjab
    ਪੰਜਾਬ 'ਚ ਪੱਛਮੀ ਗੜਬੜੀ ਸਰਗਰਮ! 2 ਦਿਨ ਮੀਂਹ ਪੈਣ ਦੀ ਸੰਭਾਵਨਾ
  • sahil arrested in connection with firing incident in guru nanak nagar
    ਗੁਰੂ ਨਾਨਕ ਨਗਰ ਫਾਇਰਿੰਗ ਦੀ ਘਟਨਾ ਸਬੰਧੀ ਪੁਲਸ ਨੂੰ ਗੁੰਮਰਾਹ ਕਰਨ ਵਾਲਾ ਸਾਹਿਲ...
  • fire breaks out on second floor of house in bhargo camp  jalandhar
    ਜਲੰਧਰ ਦੇ ਭਾਰਗੋ ਕੈਂਪ 'ਚ ਘਰ ਦੀ ਦੂਜੀ ਮੰਜ਼ਿਲ 'ਤੇ ਲੱਗੀ ਅੱਗ, ਨਕਦੀ, ਸੋਨਾ...
  • shameful act by a suspended punjab police asi woman s clothes
    ਪੰਜਾਬ ਪੁਲਸ ਦੇ ਸਸਪੈਂਡ ASI ਦਾ ਸ਼ਰਮਨਾਕ ਕਾਰਾ! ਔਰਤ ਦੇ ਪਾੜੇ ਕੱਪੜੇ, ਵਿਦੇਸ਼...
Trending
Ek Nazar
punjab cricket team

ਪੰਜਾਬ ਦੀ ਕ੍ਰਿਕਟ ਟੀਮ ਦਾ ਐਲਾਨ: ਸਟਾਰ ਆਲਰਾਊਂਡਰ ਨੂੰ ਕਪਤਾਨੀ, ਪ੍ਰਭਸਿਮਰਨ ਸਿੰਘ...

husband caught in a room with a girl

ਪੰਜਾਬ: ਕਮਰੇ 'ਚ ਕੁੜੀ ਨਾਲ ਰੰਗਰਲੀਆਂ ਮਨਾ ਰਿਹਾ ਸੀ ਪਤੀ, ਉਪਰੋਂ ਪਹੁੰਚੀ ਪਤਨੀ,...

ebola cases surpass

ਕਾਂਗੋ 'ਚ ਇਬੋਲਾ ਦੇ ਮਾਮਲੇ 11,000 ਤੋਂ ਪਾਰ, ਹੁਣ ਤੱਕ 5,387 ਮੌਤਾਂ

shameful act by a suspended punjab police asi woman s clothes

ਪੰਜਾਬ ਪੁਲਸ ਦੇ ਸਸਪੈਂਡ ASI ਦਾ ਸ਼ਰਮਨਾਕ ਕਾਰਾ! ਔਰਤ ਦੇ ਪਾੜੇ ਕੱਪੜੇ, ਵਿਦੇਸ਼...

imran khan taken to hospital

ਇਮਰਾਨ ਖਾਨ ਨੂੰ ਅੱਖਾਂ ਦੇ ਇਲਾਜ ਲਈ  ਲਿਜਾਇਆ ਗਿਆ ਹਸਪਤਾਲ

general strike in spain

ਸਪੇਨ 'ਚ 14 ਸਾਲਾਂ ਬਾਅਦ ਆਮ ਹੜਤਾਲ,  ਰਿਹਾਇਸ਼ੀ ਸੰਕਟ ਨੂੰ ਲੈ ਕੇ ਸਰਕਾਰ 'ਤੇ...

property dispute sons father brothers

ਠਾਣੇ 'ਚ ਜਾਇਦਾਦ ਦੇ ਵਿਵਾਦ ਨੇ ਧਾਰਿਆ ਖੂਨੀ ਰੂਪ: ਮੁੰਡੇ ਨੇ ਪਿਓ-ਭਰਾ 'ਤੇ ਚਲਾ...

garry sandhu furious at those bursting crackers on diwali

'ਅਕਲ ਨੂੰ ਹੱਥ ਮਾਰੋ..!' ਦੀਵਾਲੀ 'ਤੇ ਪਟਾਕੇ ਚਲਾਉਣ ਵਾਲਿਆਂ 'ਤੇ ਭੜਕੇ ਗੈਰੀ ਸੰਧੂ

diwali  fair for donkeys  chunky panday  72 000 rupees  price

ਲੱਗ ਗਿਆ ਗਧਿਆਂ ਦਾ ਮੇਲਾ ! 72 ਹਜ਼ਾਰ 'ਚ ਵਿਕਿਆ 'ਚੰਕੀ ਪਾਂਡੇ', ਜਾਣੋ...

wife  sister in law  tea  husband  hospital

ਪਤਨੀ ਨੇ ਭੈਣ ਨਾਲ ਮਿਲ 'ਚਾਹ' ਪਿਲਾ ਕੇ ਮਾਰ'ਤਾ ਘਰਵਾਲਾ ! 2 ਮਹੀਨੇ ਪਹਿਲਾਂ...

ranveer singh s maternal grandfather dies

ਬਾਲੀਵੁੱਡ ਸੁਪਰਸਟਾਰ ਦੇ ਘਰ ਪਸਰਿਆ ਮਾਤਮ ! ਸੋਸ਼ਲ ਮੀਡੀਆ ਪੋਸਟ ਤੋਂ ਸਾਹਮਣੇ ਆਈ...

power cut in punjab

ਪੰਜਾਬ 'ਚ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ 6 ਘੰਟੇ ਬੰਦ ਰਹੇਗੀ...

banks to remain closed in 5 states tomorrow

ਭਲਕੇ 5 ਸੂਬਿਆਂ 'ਚ ਬੈਂਕ ਰਹਿਣਗੇ ਬੰਦ ! ਜਾਣੋ RBI ਨੇ ਕਿਉਂ ਕੀਤਾ ਛੁੱਟੀ ਦਾ...

nitish bharadwaj says he is  deeply upset   with  ramayana

"ਤਾਰੀਫ਼ ਦੇ ਲਾਇਕ ਕੁਝ ਵੀ ਨਹੀਂ..!"; ਰਣਬੀਰ ਕਪੂਰ ਦੀ 'ਰਾਮਾਇਣ' ਵੇਖ ਬੇਹੱਦ...

talks between russia and ukraine

ਅਮਰੀਕਾ ਦੀ ਵਿਚੋਲਗੀ ਹੇਠ ਰੂਸ ਅਤੇ ਯੂਕਰੇਨ ਵਿਚਕਾਰ ਗੱਲਬਾਤ ਸ਼ੁਰੂ

imd weather 6 days strong winds storm

ਪੂਰਾ ਹਫ਼ਤਾ ਖੁਸ਼ਕ ਰਹੇਗਾ ਮੌਸਮ! ਇਨ੍ਹਾਂ ਸੂਬਿਆਂ ਨੂੰ ਲੈ ਕੇ IMD ਨੇ ਕਰ 'ਤੀ...

people rushed to buy this companys cars

ਇਸ ਕੰਪਨੀ ਦੀਆਂ ਕਾਰਾਂ ਨੂੰ ਖ਼ਰੀਦਣ ਲਈ ਟੁੱਟ ਕੇ ਪੈ ਗਏ ਲੋਕ! ਵਿਕਰੀ ਦੇ ਤੋੜੇ...

ai safety regulator

ਆਸਟ੍ਰੇਲੀਆ 'ਚ ਬਣੇਗਾ AI ਸੁਰੱਖਿਆ ਰੈਗੂਲੇਟਰ, ਲਗਾਏਗਾ ਭਾਰੀ ਜੁਰਮਾਨੇ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • uniform pay scales should be provided to all employees
      ਸਾਰੇ ਮੁਲਾਜ਼ਮਾਂ ਨੂੰ ਇਕਸਾਰ ਤਨਖ਼ਾਹ ਸਕੇਲ ਦਿੱਤੇ ਜਾਣ : ਸ਼ਵੇਤ ਮਲਿਕ
    • government transfers municipal corporation officials from ludhiana
      ਸਰਕਾਰ ਨੇ ਲੰਬੇ ਸਮੇਂ ਤੋਂ ਕਾਬਜ ਨਗਰ ਨਿਗਮ ਅਧਿਕਾਰੀਆਂ ਨੂੰ ਦਿਖਾਇਆ ਲੁਧਿਆਣਾ ਤੋਂ...
    • municipal corporation gets two new joint commissioners
      ਨਗਰ ਨਿਗਮ ਨੂੰ ਕਮਿਸ਼ਨਰ ਦੇ ਨਾਲ ਮਿਲੇ ਹਨ ਦੋ ਨਵੇਂ ਜੁਆਇੰਟ ਕਮਿਸ਼ਨਰ
    • fire breaks out at scrap warehouse in upscale moga
      ਮੋਗਾ: ਕਬਾੜ ਦੇ ਗੋਦਾਮ 'ਚ ਮਚੇ ਅੱਗ ਦੇ ਭਾਂਬੜ, ਇਲਾਕੇ 'ਚ ਮਚੀ ਹਫੜਾ-ਦਫੜੀ
    • politics punjab legislative assembly election
      ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਇਕੱਠੀਆਂ ਹੋਈਆਂ ਇਹ ਧਿਰਾਂ
    • transfers tehsildar revenue officer
      ਪੰਜਾਬ 'ਚ ਤਬਾਦਲਿਆਂ ਦਾ ਦੌਰ ਜਾਰੀ, ਤਹਿਸੀਲਦਾਰਾਂ, ਨਾਇਬ ਤਹਿਸੀਲਦਾਰਾਂ ਤੇ ਮਾਲ...
    • daljit mansa report
      ਮਾਨਸਾ ਦੇ ਦਲਜੀਤ ਦੀ ਮੌਤ ਮਾਮਲੇ 'ਚ ਨਵਾਂ ਮੋੜ, ਪੋਸਟਮਾਰਟਮ ਰਿਪੋਰਟ 'ਚ ਵੱਡਾ...
    • mla amandeep kaur saman
      ਵੱਡੀ ਖ਼ਬਰ : ਈ. ਡੀ. ਵੱਲੋਂ ਵਿਧਾਇਕਾ ਅਮਨਦੀਪ ਕੌਰ ਨੂੰ ਸੰਮਨ
    • sri akal takht sahib  kirtani jathas  jathedar
      ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਖ਼ਤ ਫ਼ੈਸਲਾ, ਇਨ੍ਹਾਂ ਕੀਰਤਨੀ ਜਥਿਆਂ 'ਤੇ ਲਗਾਈ ਰੋਕ
    • akal takht sahib  guru granth sahib
      ਅਕਾਲ ਤਖਤ ਵੱਲੋਂ USA ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਛਾਪਣ ਦੇ ਮਾਮਲੇ ’ਚ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +