Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 24, 2026

    1:34:15 PM

  • punjab police asi controversy video viral on social media

    ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ...

  • marriage helicopter

    ਵਿਆਹ 'ਤੇ ਬੁੱਕ ਕੀਤਾ ਹੈਲੀਕਾਪਟਰ ਹੋ ਗਿਆ ਕ੍ਰੈਸ਼ !...

  • teachers notice teachers of punjab

    ਪੰਜਾਬ ਦੇ ਇਨ੍ਹਾਂ ਅਧਿਆਪਕਾਂ 'ਤੇ ਸਖ਼ਤ ਕਾਰਵਾਈ ਦੀ...

  • hamas finance chief

    ਮਾਰਿਆ ਗਿਆ ਹਮਾਸ ਦਾ ਫਾਈਨੈਂਸ ਚੀਫ !  IDF ਦਾ ਵੱਡਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana-Khanna
  • ਲੁਧਿਆਣਾ ਚੋਣ ਤੋਂ ਪਹਿਲਾਂ ਕਾਂਗਰਸ ਨੂੰ ਵੱਡਾ ਝਟਕਾ, ਕਈ ਵੱਡੇ ਆਗੂ 'ਆਪ' 'ਚ' ਸ਼ਾਮਲ

PUNJAB News Punjabi(ਪੰਜਾਬ)

ਲੁਧਿਆਣਾ ਚੋਣ ਤੋਂ ਪਹਿਲਾਂ ਕਾਂਗਰਸ ਨੂੰ ਵੱਡਾ ਝਟਕਾ, ਕਈ ਵੱਡੇ ਆਗੂ 'ਆਪ' 'ਚ' ਸ਼ਾਮਲ

  • Edited By Shivani Attri,
  • Updated: 08 Jun, 2025 03:10 PM
Ludhiana-Khanna
big blow to congress many big leaders join aap
  • Share
    • Facebook
    • Tumblr
    • Linkedin
    • Twitter
  • Comment

ਜਲੰਧਰ/ਲੁਧਿਆਣਾ (ਵੈੱਬ ਡੈਸਕ)- ਲੁਧਿਆਣਾ ਪੱਛਮੀ ਜ਼ਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਨੂੰ ਵੱਡਾ ਹੁਲਾਰਾ ਮਿਲਿਆ ਹੈ। ਐਤਵਾਰ ਨੂੰ ਸ਼ਹਿਰ ਦੇ ਸੈਂਕੜੇ ਕਾਂਗਰਸੀ ਆਗੂ ਆਪਣੇ ਸਮਰਥਕਾਂ ਸਮੇਤ 'ਆਪ' ਵਿੱਚ ਸ਼ਾਮਲ ਹੋਏ। ਲੁਧਿਆਣਾ ਵਾਰਡ ਨੰਬਰ-59 ਵਿਚੋਂ ਕਈ ਕਾਂਗਰਸੀ ਆਗੂ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਏ ਹਨ। ਇਨ੍ਹਾਂ ਆਗੂ ਨੂੰ 'ਆਪ' ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਸਥਾਨਕ ਆਗੂਆਂ ਦੀ ਮੌਜੂਦਗੀ ਵਿੱਚ ਸਾਰੇ ਨਵੇਂ ਮੈਂਬਰਾਂ ਨੂੰ ਰਸਮੀ ਤੌਰ ‘ਤੇ ਪਾਰਟੀ ਵਿੱਚ ਸ਼ਾਮਲ ਕਰਾਇਆ ਅਤੇ ਸਵਾਗਤ ਕੀਤਾ।

ਇਹ ਵੀ ਪੜ੍ਹੋ: ਪਟਿਆਲਾ 'ਚ ਵੱਡਾ ਐਨਕਾਊਂਟਰ, ਬਦਮਾਸ਼ ਤੇ ਪੁਲਸ ਵਿਚਾਲੇ ਚੱਲੀਆਂ ਤਾੜ-ਤਾੜ ਗੋਲ਼ੀਆਂ

ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਵਾਲੇ ਆਗੂਆਂ ਵਿਚ ਬਲਰਾਜ ਸਿੰਘ, ਮਾਹਿਲ, ਦਿਨੇਸ਼ ਕੁਮਾਰ, ਰਾਮ, ਰਜਿੰਦਰ ਸਿੰਘ, ਗੁਰਦੀਪ ਸਿੰਘ, ਕੁਲਵੰਤ ਸਿੰਘ, ਜਸਵਿੰਦਰ ਸਿੰਘ, ਨਛੱਤਰ ਸਿੰਘ, ਜਗਦੀਪ ਸਿੰਘ ਤਾਰੀ, ਗੱਝੂ, ਨਿਰਮਲ, ਗੁਰਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਸੁਖਵਿੰਦਰ ਸਿੰਘ, ਮੋਹਨ ਧੀਰ, ਮੰਗਾ, ਚਮਕੌਰ ਸਿੰਘ, ਹਰਪ੍ਰੀਤ ਸਿੰਘ, ਸੁਖਦੇਵ ਸਿੰਘ, ਕੁਲਵਿੰਦਰ ਸਿੰਘ ਆਦਿ ਸ਼ਾਮਲ ਹਨ। 

ਸ਼ੈਰੀ ਕਲਸੀ ਵੱਲੋਂ ਜਦੋਂ ਆਗੂਆਂ ਨੂੰ ਕਾਂਗਰਸ ਛੱਡ ਕੇ ਆਉਣ ਦਾ ਕਾਰਨ ਪੁੱਛਿਆ ਗਿਆ ਤਾਂ ਉਨ੍ਹਾਂ ਬਿਆਨ ਦਿੰਦੇ ਕਿਹਾ ਕਿ ਕਾਂਗਰਸ ਵਿਚ ਤਾਂ ਆਪਸ ਵਿਚ ਹੀ ਇਕ-ਦੂਜੀਆਂ ਦੀਆਂ ਲੱਤਾਂ ਖਿੱਚੀ ਜਾਂਦੇ ਹਨ ਤਾਂ ਸਾਨੂੰ ਉਨ੍ਹਾਂ ਨੇ ਕੀ ਪੁੱਛਣਾ ਹੈ। ਸ਼ਾਮਲ ਹੋਏ ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਕੰਮ ਕਰਨ ਦਾ ਤਰੀਕਾ ਸਾਨੂੰ ਬੇਹੱਦ ਪਸੰਦ ਆਇਆ, ਜਿਸ ਕਰਕੇ ਅੱਜ ਅਸੀਂ ਕਾਂਗਰਸ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਏ ਹਾਂ। 

ਇਹ ਵੀ ਪੜ੍ਹੋ: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਆਟਾ ਮਿੱਲ 'ਚ ਚੱਲੀਆਂ ਗੋਲ਼ੀਆਂ, ਇਕ ਦੀ ਮੌਤ

ਇਸ ਮੌਕੇ ਮੀਡੀਆ ਨੂੰ ਸੰਬੋਧਨ ਕਰਦਿਆਂ ਸ਼ੈਰੀ ਕਲਸੀ ਨੇ ਸਾਰੇ ਨਵੇਂ ਆਗੂਆਂ ਦਾ ਪਾਰਟੀ ਵਿੱਚ ਸਵਾਗਤ ਕੀਤਾ ਅਤੇ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ ਕੰਮ ਤੋਂ ਪ੍ਰਭਾਵਿਤ ਹੋ ਕੇ ਵੱਖ-ਵੱਖ ਪਾਰਟੀਆਂ ਦੇ ਆਗੂ ਲਗਾਤਾਰ 'ਆਪ' ਵਿੱਚ ਸ਼ਾਮਲ ਹੋ ਰਹੇ ਹਨ। ਅੱਜ ਇੰਨੀ ਵੱਡੀ ਗਿਣਤੀ ਵਿੱਚ ਲੋਕਾਂ ਦਾ ਪਾਰਟੀ ਵਿੱਚ ਸ਼ਾਮਲ ਹੋਣਾ ਯਕੀਨੀ ਤੌਰ ‘ਤੇ ਜ਼ਿਮਨੀ ਚੋਣਾਂ ਵਿੱਚ ਸਾਨੂੰ ਵੱਡਾ ਹੁਲਾਰਾ ਦੇਵੇਗਾ। 

ਇਹ ਵੀ ਪੜ੍ਹੋ: ਇਹ ਵੀ ਪੜ੍ਹੋ: ਬਰਨਾਲਾ ਤੋਂ ਵੱਡੀ ਖ਼ਬਰ: ਵੀਜ਼ਾ ਰਿਫ਼ਿਊਜ਼ਲ ਨੇ ਲਈ ਨੌਜਵਾਨ ਦੀ ਜਾਨ, ਗੋਲ਼ੀ ਮਾਰ ਕੀਤੀ ਖ਼ੁਦਕੁਸ਼ੀ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • Big blow
  • Congress
  • many leaders
  • join
  • AAP
  • ਲੁਧਿਆਣਾ ਚੋਣ
  • ਕਾਂਗਰਸ
  • ਝਟਕਾ
  • ਆਮ ਆਦਮੀ ਪਾਰਟੀ
  • ਸ਼ਾਮਲ
  • ਸ਼ੈਰੀ ਕਲਸੀ
  • ਆਗੂ

ਆਨਲਾਈਨ ਇਨਵੈਸਟਮੈਂਟ ਦਾ ਝਾਂਸਾ ਦੇ ਕੇ 88 ਲੱਖ ਰੁਪਏ ਦੀ ਮਾਰੀ ਠੱਗੀ

NEXT STORY

Stories You May Like

  • flipkart will provide employment to 2 5 lakh people
    Flipkart ’ਚ ਤਿਉਹਾਰਾਂ ਤੋਂ ਪਹਿਲਾਂ 2.5 ਲੱਖ ਲੋਕਾਂ ਨੂੰ ਮਿਲੇਗਾ ਰੋਜ਼ਗਾਰ
  • congress candidate pradhan gets a shock from the court
    ਨੰਦੀਗ੍ਰਾਮ ਜ਼ਿਮਨੀ ਚੋਣ: ਕਾਂਗਰਸ ਉਮੀਦਵਾਰ ਪ੍ਰਧਾਨ ਨੂੰ ਅਦਾਲਤ ਤੋਂ ਝਟਕਾ, 3 ਅਕਤੂਬਰ ਤੱਕ ਭੇਜਿਆ ਜੇਲ੍ਹ
  • zomato will charge extra on cod
    Zomato ਦਾ ਗਾਹਕਾਂ ਨੂੰ ਵੱਡਾ ਝਟਕਾ, COD 'ਤੇ ਦੇਣਾ ਹੋਵੇਗਾ Extra Charge
  • new appointments in punjab congress
    ਪੰਜਾਬ ਕਾਂਗਰਸ 'ਚ ਨਵੀਆਂ ਨਿਯੁਕਤੀਆਂ, ਕਿਸ ਆਗੂ ਨੂੰ ਕਿਹੜੇ ਜ਼ਿਲ੍ਹੇ ਦੀ ਕਮਾਨ ਮਿਲੀ, ਪੜ੍ਹੋ ਪੂਰੀ LIST
  • top congress leaders to appear on the same stage amidst infighting
    ਪੰਜਾਬ 'ਚ ਬਦਲਿਆ ਸਿਆਸੀ ਮਾਹੌਲ! ਕਾਟੋ-ਕਲੇਸ਼ ਵਿਚਾਲੇ ਇਕੋ ਮੰਚ 'ਤੇ ਨਜ਼ਰ ਆਉਣਗੇ ਵੱਡੇ ਕਾਂਗਰਸੀ ਆਗੂ
  • sikh leader randhawa
    ਜਰਮਨੀ 'ਚ ਸਿੱਖ ਆਗੂ ਰੰਧਾਵਾ ਦੀ ਕਾਰਜਕਾਰੀ ਕਮੇਟੀ ਦੇ ਮੀਤ ਪ੍ਰਧਾਨ ਵੱਜੋਂ ਚੋਣ
  • screen guard industry hopes for big business in india
    ਚੀਨੀ ਦਰਾਮਦ ’ਤੇ ਸ਼ਿਕੰਜਾ, ਸਕ੍ਰੀਨ ਗਾਰਡ ਉਦਯੋਗ ਨੂੰ ਭਾਰਤ ’ਚ ਵੱਡੇ ਕਾਰੋਬਾਰ ਦੀ ਉਮੀਦ
  • akali dal sukhbir singh badal
    ਅਕਾਲੀ ਦਲ ਨੇ ਇਸ ਵੱਡੇ ਆਗੂ ਨੂੰ ਪਾਰਟੀ 'ਚੋਂ ਕੱਢਿਆ
  • punjab police asi controversy video viral on social media
    ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
  • woman gives birth outside krishna lab at civil hospital
    ਜਲੰਧਰ ਸਿਵਲ ਹਸਪਤਾਲ 'ਚ ਕ੍ਰਿਸ਼ਨਾ ਲੈਬ ਦੇ ਬਾਹਰ ਔਰਤ ਨੇ ਬੱਚੇ ਨੂੰ ਦਿੱਤਾ ਜਨਮ
  • major crackdown by nakodar police on drug smugglers  20 accused arrested
    ਨਕੋਦਰ ਪੁਲਸ ਦੀ ਨਸ਼ਾ ਸਮੱਗਲਰਾਂ 'ਤੇ ਵੱਡੀ ਕਾਰਵਾਈ, 17 FIR ਦਰਜ, 20 ਮੁਲਜ਼ਮ...
  • shri sidh baba sodal mela jalandhar
    ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...
  • corporation is set to incur a loss installation of flex banners
    ਯੂਨੀਪੋਲਜ਼ ’ਤੇ ਨਾਜਾਇਜ਼ ਫਲੈਕਸ ਲੱਗਣ ਨਾਲ ਨਿਗਮ ਨੂੰ ਇਸ ਮਹੀਨੇ ਹੋਣ ਜਾ ਰਿਹੈ...
  • election commission clarify the position regarding sir
    ਐੱਸ. ਆਈ. ਆਰ. ਬਾਰੇ ਦਰਜ ਇਤਰਾਜ਼ਾਂ ’ਤੇ ਸਥਿਤੀ ਸਪੱਸ਼ਟ ਕਰੇ ਚੋਣ ਕਮਿਸ਼ਨ :...
  • vehicles without high security number plates will not get petrol or diesel
    ਹੁਣ ਹਾਈ ਸਕਿਓਰਿਟੀ ਨੰਬਰ ਪਲੇਟ ਤੋਂ ਬਿਨਾਂ ਵਾਹਨਾਂ ਨੂੰ ਨਹੀਂ ਮਿਲੇਗਾ...
  • big stir in punjab politics before elections
    ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਸਰਵੇਖਣ 'ਚ ਹੈਰਾਨ ਕਰਦੇ...
Trending
Ek Nazar
cyber threat

ਨਿਊਜ਼ੀਲੈਂਡ ਦਾ ਵੱਡਾ ਦਾਅਵਾ: ਚੀਨ ਸਾਡੇ ਲਈ ਸਭ ਤੋਂ ਵੱਡਾ 'ਸਾਈਬਰ ਖ਼ਤਰਾ'

famous actor  s health deteriorates  admitted to the icu

ਮਸ਼ਹੂਰ ਅਦਾਕਾਰ ਦੀ ਵਿਗੜੀ ਸਿਹਤ ! ICU 'ਚ ਕਰਾਇਆ ਗਿਆ ਭਰਤੀ, ਭੈਣ ਨੇ ਪੋਸਟ ਸ਼ੇਅਰ...

one night stand with shah rukh khan govinda s wife sunita

ਸ਼ਾਹਰੁਖ਼ ਖ਼ਾਨ ਨਾਲ ਵਨ ਨਾਈਟ ਸਟੈਂਡ..! ਗੋਵਿੰਦਾ ਦੀ ਪਤਨੀ ਸੁਨੀਤਾ ਨੇ ਦੇ'ਤਾ...

australian man arrested

ਆਸਟ੍ਰੇਲੀਆ 'ਚ ISIS ਦਾ ਮੁੱਖ ਪ੍ਰਚਾਰਕ ਗ੍ਰਿਫ਼ਤਾਰ: 10,000 ਫਾਈਲਾਂ ਸ਼ੇਅਰ ਕਰਨ...

paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

crackdown on non citizen voters

ਅਮਰੀਕਾ 'ਚ ਗੈਰ-ਨਾਗਰਿਕ ਵੋਟਰਾਂ 'ਤੇ ਕਾਰਵਾਈ,  ਹੋਈਆਂ 160 ਗ੍ਰਿਫ਼ਤਾਰੀਆਂ

ufo in iran

ਜੰਗ ਵਿਚਾਲੇ ਇਰਾਨ 'ਚ ਆ ਗਏ Alien ! ਪੂਰੀ ਦੁਨੀਆ 'ਚ ਵਾਇਰਲ ਹੋਈ ਵੀਡੀਓ

island nation changes name

ਇਸ ਟਾਪੂ ਦੇਸ਼ ਨੇ ਬਦਲ ਲਿਆ 'ਨਾਂ', ਜਾਣੋ ਕੀ ਰੱਖਿਆ ਹੈ ਨਵਾਂ ਨਾਮ

aid for flood hit nepal

ਹੜ੍ਹ ਪ੍ਰਭਾਵਿਤ ਨੇਪਾਲ ਨੂੰ ਅਮਰੀਕਾ ਦੇਵੇਗਾ 3.1 ਕਰੋੜ ਡਾਲਰ

statement of army chief munir

ਪਾਕਿਸਤਾਨ ਦੀਆਂ ਹਥਿਆਰਬੰਦ ਫੌਜਾਂ ਅੱਤਵਾਦ ਨੂੰ ਹਰਾਉਣ ਲਈ ਦ੍ਰਿੜ : ਫੌਜ ਮੁਖੀ...

statement of iranian president

UN ਜਨਰਲ ਅਸੈਂਬਲੀ ਨੂੰ ਜੰਗ ਰੋਕਣ ਲਈ ਕਰਨਾ ਚਾਹੀਦਾ ਹੈ ਕੰਮ: ਪੇਜ਼ੇਸ਼ਕੀਅਨ

pakistani astronauts

ਪਾਕਿਸਤਾਨੀ ਪੁਲਾੜ ਯਾਤਰੀ ਜਲਦੀ ਹੀ ਚੀਨ ਦੇ ਪੁਲਾੜ ਸਟੇਸ਼ਨ ਦੇ ਮਿਸ਼ਨ 'ਚ ਹੋਣਗੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • corporation is set to incur a loss installation of flex banners
      ਯੂਨੀਪੋਲਜ਼ ’ਤੇ ਨਾਜਾਇਜ਼ ਫਲੈਕਸ ਲੱਗਣ ਨਾਲ ਨਿਗਮ ਨੂੰ ਇਸ ਮਹੀਨੇ ਹੋਣ ਜਾ ਰਿਹੈ...
    • major relief from cbse for class 12 students in gulf countries
      CBSE ਵਲੋਂ ਖਾੜੀ ਦੇਸ਼ਾਂ ਦੇ 12ਵੀਂ ਦੇ ਵਿਦਿਆਰਥੀਆਂ ਨੂੰ ਵੱਡੀ ਰਾਹਤ, 40 ਰੱਦ...
    • amritsar 20 kg heroin seized 4 arrested
      ਅੰਮ੍ਰਿਤਸਰ ’ਚ 20 ਕਿੱਲੋ ਹੈਰੋਇਨ ਬਰਾਮਦ, ਸਮੱਗਲਿੰਗ ਮਾਡਿਊਲ ਦਾ ਪਰਦਾਫਾਸ਼ ਕਰਦੇ 4...
    • apprehension regarding construction on sikh heritage site in lahore
      ਲਾਹੌਰ ’ਚ ਸਿੱਖ ਵਿਰਾਸਤ ’ਤੇ ਉਸਾਰੀ ਦਾ ਖਦਸ਼ਾ, ਜਥੇਦਾਰ ਗੜਗੱਜ ਨੇ ਮਰੀਅਮ ਨਵਾਜ਼...
    • election commission clarify the position regarding sir
      ਐੱਸ. ਆਈ. ਆਰ. ਬਾਰੇ ਦਰਜ ਇਤਰਾਜ਼ਾਂ ’ਤੇ ਸਥਿਤੀ ਸਪੱਸ਼ਟ ਕਰੇ ਚੋਣ ਕਮਿਸ਼ਨ :...
    • vehicles without high security number plates will not get petrol or diesel
      ਹੁਣ ਹਾਈ ਸਕਿਓਰਿਟੀ ਨੰਬਰ ਪਲੇਟ ਤੋਂ ਬਿਨਾਂ ਵਾਹਨਾਂ ਨੂੰ ਨਹੀਂ ਮਿਲੇਗਾ...
    • combine harvesters to operate only from 10 am to 6 pm
      ਸਵੇਰੇ 10 ਤੋਂ ਸ਼ਾਮ 6 ਵਜੇ ਤੱਕ ਹੀ ਚੱਲਣਗੀਆਂ ਕੰਬਾਈਨਾਂ, ਝੋਨੇ ਦੀ ਵਾਢੀ ਲਈ...
    • a packet of heroin was found in the fields of paharipur village
      ਸਰਹੱਦੀ ਖੇਤਰ ਦੇ ਪਿੰਡ ਪਹਾੜੀਪੁਰ ਦੇ ਖੇਤਾਂ ’ਚੋਂ ਮਿਲਿਆ 500 ਗ੍ਰਾਮ ਹੈਰੋਇਨ ਦਾ...
    • da letter  another betrayal of employees by the aap government
      ਡੀਏ ਦੀ ਚਿੱਠੀ ਮੁਲਾਜ਼ਮਾਂ ਨਾਲ 'ਆਪ' ਸਰਕਾਰ ਦਾ ਇੱਕ ਹੋਰ ਵੱਡਾ ਧੋਖਾ : ਕੇਵਲ...
    • mansa was once known for white gold
      ਕਦੇ ‘ਚਿੱਟਾ ਸੋਨਾ’ ਸੀ ਮਾਨਸਾ ਦੀ ਪਛਾਣ, ਅੱਜ ਚਿੱਟਾ ਉਜਾੜ ਰਿਹਾ ਪਰਿਵਾਰ :...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +